Josué 23

Punjabi Bible (GL_PUNJABI) vs NVI

Sair da comparação
NVI Nova Versão Internacional
1 ਯਹੋਸ਼ੁਆ ਲੋਕਾਂ ਨੂੰ ਹੌਂਸਲਾ ਦਿੰਦਾ ਹੈ ਯਹੋਵਾਹ ਨੇ ਇਸਰਾਏਲ ਨੂੰ ਉਨ੍ਹਾਂ ਦੇ ਆਲੇ-ਦੁਆਲੇ ਦੇ ਦੁਸ਼ਮਣਾਂ ਤੋਂ ਸ਼ਾਂਤੀ ਪ੍ਰਦਾਨ ਕੀਤੀ। ਯਹੋਵਾਹ ਨੇ ਇਸਰਾਏਲ ਨੂੰ ਸੁਰੱਖਿਅਤ ਬਣਾਇਆ। ਬਹੁਤ ਵਰ੍ਹੇ ਗੁਜ਼ਰ ਗਏ, ਅਤੇ ਯਹੋਸ਼ੁਆ ਬਹੁਤ ਬਿਰਧ ਹੋ ਗਿਆ।"
1 Passado muito tempo, depois que o Senhor concedeu a Israel descanso de todos os inimigos ao redor, Josué, agora velho, de idade muito avançada,
2 ਇਸ ਵੇਲੇ ਯਹੋਸ਼ੁਆ ਨੇ ਸਾਰੇ ਪੁਰਾਣੇ ਆਗੂਆਂ, ਪਰਿਵਾਰਾਂ ਦੇ ਮੁਖੀਆਂ, ਜੱਜਾਂ ਅਤੇ ਇਸਰਾਏਲ ਦੇ ਲੋਕਾਂ ਦੇ ਅਧਿਕਾਰੀਆਂ ਦੀ ਇਕੱਤ੍ਰਤਾ ਸੱਦੀ। ਯਹੋਸ਼ੁਆ ਨੇ ਆਖਿਆ, “ਮੈਂ ਬਹੁਤ ਬਿਰਧ ਹੋ ਗਿਆ ਹਾਂ।"
2 convocou todo o Israel, com as autoridades, os líderes, os juízes e os oficiais, e lhes disse: "Estou velho, com idade muito avançada.
3 ਤੁਸੀਂ ਉਹ ਗੱਲਾਂ ਦੇਖੀਆਂ ਹਨ ਜਿਹੜੀਆਂ ਯਹੋਵਾਹ ਨੇ ਸਾਡੇ ਦੁਸ਼ਮਣਾ ਨਾਲ ਕੀਤੀਆਂ ਸਨ। ਉਸ ਨੇ ਅਜਿਹਾ ਸਾਡੀ ਸਹਾਇਤਾ ਕਰਨ ਲਈ ਕੀਤਾ। ਪਰਮੇਸ਼ੁਰ ਤੁਹਾਡਾ ਯਹੋਵਾਹ ਤੁਹਾਡੇ ਲਈ ਲੜਿਆ।"
3 Vocês mesmos viram tudo o que o Senhor, o seu Deus, fez com todas essas nações por amor a vocês; foi o Senhor, o seu Deus, que lutou por vocês.
4 ਯਾਦ ਕਰੋ ਕਿ ਮੈਂ ਤੁਹਾਨੂੰ ਦੱਸਿਆ ਸੀ ਕਿ ਤੁਹਾਡੇ ਲੋਕ ਯਰਦਨ ਨਦੀ ਅਤੇ ਵੱਡੇ ਸਾਗਰ ਵਿੱਚਲੀ ਧਰਤੀ ਲੈ ਸੱਕਦੇ ਹਨ। ਮੈਂ ਤੁਹਾਨੂੰ ਉਹ ਧਰਤੀ ਦੇਣ ਦਾ ਇਕਰਾਰ ਕੀਤਾ ਸੀ ਪਰ ਤੁਸੀਂ ਹਾਲੇ ਇਸ ਉੱਤੇ ਅਧਿਕਾਰ ਨਹੀਂ ਰੱਖਦੇ।"
4 Lembrem-se de que eu reparti por herança para as tribos de vocês toda a terra das nações, tanto as que ainda restam como as que conquistei entre o Jordão e o mar Grande, a oeste.
5 ਪਰ ਯਹੋਵਾਹ ਤੁਹਾਡਾ ਪਰਮੇਸ਼ੁਰ ਉੱਥੇ ਰਹਿਣ ਵਾਲੇ ਬੰਦਿਆਂ ਨੂੰ ਉਹ ਥਾਂ ਛੱਡਣ ਲਈ ਮਜ਼ਬੂਰ ਕਰ ਦੇਵੇਗਾ। ਤੁਸੀਂ ਉਹ ਧਰਤੀ ਹਾਸਿਲ ਕਰ ਲਵੋਂਗੇ। ਯਹੋਵਾਹ ਉੱਥੇ ਰਹਿਣ ਵਾਲਿਆਂ ਨੂੰ ਜਾਣ ਲਈ ਮਜ਼ਬੂਰ ਕਰ ਦੇਵੇਗਾ। ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਲਈ ਅਜਿਹਾ ਕਰਨ ਦਾ ਇਕਰਾਰ ਕੀਤਾ ਸੀ।"
5 O Senhor, o seu Deus, as expulsará da presença de vocês. Ele as empurrará de diante de vocês, e vocês se apossarão da terra delas, como o Senhor lhes prometeu.
6 “ਤੁਹਾਨੂੰ ਆਪਣੇ ਫ਼ੈਸਲੇ ਨੂੰ ਮਜ਼ਬੂਤ ਕਰਨਾ ਚਾਹੀਦਾ ਅਤੇ ਉਹ ਸਭ ਕੁਝ ਮੰਨਣਾ ਅਤੇ ਕਰਨਾ ਚਾਹੀਦਾ ਜੋ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ। ਉਸ ਬਿਧੀ ਤੋਂ ਸੱਜੇ ਜਾਂ ਖੱਬੇ ਨਾ ਮੁੜੋ।"
6 "Façam todo o esforço para obedecer e cumprir tudo o que está escrito no Livro da Lei de Moisés, sem se desviar, nem para a direita nem para a esquerda.
7 ਹਾਲੇ ਵੀ ਸਾਡੇ ਦਰਮਿਆਨ ਰਹਿਣ ਵਾਲੇ ਕੁਝ ਲੋਕ ਅਜਿਹੇ ਹਨ ਜਿਹੜੇ ਇਸਰਾਏਲ ਦੇ ਲੋਕ ਨਹੀਂ ਹਨ। ਉਹ ਲੋਕ ਆਪਣੇ ਦੇਵਤਿਆਂ ਦੀ ਉਪਾਸਨਾ ਕਰਦੇ ਹਨ। ਉਨ੍ਹਾਂ ਲੋਕਾਂ ਨਾਲ ਦੋਸਤੀ ਨਾ ਕਰੋ। ਉਨ੍ਹਾਂ ਦੇ ਦੇਵਤਿਆਂ ਦੀ ਸੇਵਾ ਜਾਂ ਉਪਾਸਨਾ ਨਾ ਕਰੋ। ਉਨ੍ਹਾਂ ਦੇ ਨਾਮ ਵੀ ਨਾ ਉਚਾਰੋ ਅਤੇ ਉਨ੍ਹਾਂ ਦੇ ਨਾਵਾਂ ਦੀ ਸੌਂਹ ਨਾ ਖਾਵੋ ਅਤੇ ਉਨ੍ਹਾਂ ਦੀ ਉਪਾਸਨਾ ਜਾਂ ਉਨ੍ਹਾਂ ਦੇ ਅੱਗੇ ਨਾ ਝੁਕੋ।"
7 Não se associem com essas nações que restam no meio de vocês. Não invoquem os nomes dos seus deuses nem jurem por eles. Não lhes prestem culto nem se inclinem perante eles.
8 ਤੁਹਾਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਪਿੱਛੇ ਲੱਗੇ ਰਹਿਣਾ ਚਾਹੀਦਾ ਹੈ। ਤੁਸੀਂ ਅਤੀਤ ਵਿੱਚ ਅਜਿਹਾ ਕੀਤਾ ਸੀ ਅਤੇ ਤੁਹਾਨੂੰ ਚਾਹੀਦਾ ਹੈ ਕਿ ਅਜਿਹਾ ਹੀ ਕਰਦੇ ਰਹੋ।"
8 Mas apeguem-se somente ao Senhor, ao seu Deus, como fizeram até hoje.
9 “ਯਹੋਵਾਹ ਨੇ ਬਹੁਤ ਸਾਰੀਆਂ ਮਹਾਨ ਅਤੇ ਤਾਕਤਵਰ ਕੌਮਾਂ ਨੂੰ ਹਰਾਉਣ ਵਿੱਚ ਤੁਹਾਡੀ ਸਹਾਇਤਾ ਕੀਤੀ ਸੀ, ਯਹੋਵਾਹ ਨੇ ਉਨ੍ਹਾਂ ਲੋਕਾਂ ਨੂੰ ਜਾਣ ਲਈ ਮਜ਼ਬੂਰ ਕਰ ਦਿੱਤਾ ਸੀ। ਕੋਈ ਵੀ ਕੌਮ ਤੁਹਾਨੂੰ ਹਰਾ ਨਹੀਂ ਸੱਕੀ।"
9 "O Senhor expulsou de diante de vocês nações grandes e poderosas; até hoje ninguém conseguiu resistir a vocês.
10 ਯਹੋਵਾਹ ਦੀ ਸਹਾਇਤਾ ਨਾਲ ਇਸਰਾਏਲ ਦਾ ਇੱਕ ਆਦਮੀ ਦੁਸ਼ਮਣ ਦੇ 1,000 ਆਦਮੀਆਂ ਨੂੰ ਹਰਾ ਸੱਕਦਾ ਸੀ। ਕਿਉਂਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਲਈ ਲੜਦਾ ਹੈ। ਯਹੋਵਾਹ ਨੇ ਅਜਿਹਾ ਕਰਨ ਦਾ ਇਕਰਾਰ ਕੀਤਾ ਸੀ।"
10 Um só de vocês faz fugir mil, pois o Senhor, o seu Deus, luta por vocês, conforme prometeu.
11 ਇਸ ਲਈ ਤੁਹਾਨੂੰ ਚਾਹੀਦਾ ਹੈ ਕਿ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਪਿਆਰ ਕਰਦੇ ਰਹੋ।"
11 Por isso dediquem-se com zelo a amar o Senhor, o seu Deus.
12 “ਯਹੋਵਾਹ ਦੇ ਪਿੱਛੇ ਲੱਗਣ ਤੋਂ ਨਾ ਹਟੋ। ਉਨ੍ਹਾਂ ਹੋਰਨਾ ਲੋਕਾਂ ਨਾਲ ਮਿੱਤਰਤਾ ਨਾ ਕਰੋ ਜਿਹੜੇ ਇਸਰਾਏਲ ਦਾ ਅੰਗ ਨਹੀਂ ਹਨ। ਉਨ੍ਹਾਂ ਦੇ ਕਿਸੇ ਬੰਦੇ ਨਾਲ ਵਿਆਹ ਨਾ ਰਚਾਉ। ਪਰ ਜੇ ਤੁਸੀਂ ਇਨ੍ਹਾਂ ਲੋਕਾਂ ਦੇ ਮਿੱਤਰ ਬਣੋਂਗੇ।"
12 "Se, todavia, vocês se afastarem e se aliarem aos sobreviventes dessas nações que restam no meio de vocês, e se casarem com eles e se associarem com eles,
13 ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਦੁਸ਼ਮਣਾ ਨੂੰ ਹਰਾਉਣ ਵਿੱਚ ਤੁਹਾਡੀ ਸਹਾਇਤਾ ਨਹੀਂ ਕਰੇਗਾ। ਇਹ ਲੋਕ ਤੁਹਾਡੇ ਲਈ ਇੱਕ ਕੁੜਿਕੀ ਵਰਗੇ ਬਣ ਜਾਣਗੇ। ਉਹ ਤੁਹਾਡੇ ਲਈ ਦੁੱਖ ਦਾ ਕਾਰਣ ਬਣਨਗੇ-ਜਿਵੇਂ ਤੁਹਾਡੀਆਂ ਅੱਖਾਂ ਵਿੱਚ ਧੂੰਆਂ ਅਤੇ ਘੱਟਾ ਪੈ ਜਾਂਦਾ ਹੈ। ਅਤੇ ਤੁਹਾਨੂੰ ਇਹ ਚੰਗੀ ਧਰਤੀ ਛੱਡਣ ਲਈ ਮਜ਼ਬੂਰ ਹੋਣਾ ਪਵੇਗਾ। ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਇਹ ਧਰਤੀ ਦਿੱਤੀ ਸੀ। ਪਰ ਜੇ ਤੁਸੀਂ ਇਹ ਆਦੇਸ਼ ਨਹੀਂ ਮੰਨੋਗੇ ਤਾਂ ਤੁਸੀਂ ਇਸ ਨੂੰ ਗਵਾ ਸੱਕਦੇ ਹੋ।"
13 estejam certos de que o Senhor, o seu Deus, já não expulsará essas nações de diante de vocês. Ao contrário, elas se tornarão armadilhas e laços para vocês, chicote em suas costas e espinhos em seus olhos, até que vocês desapareçam desta boa terra que o Senhor, o seu Deus, deu a vocês.
14 “ਮੇਰੀ ਮੌਤ ਦਾ ਸਮਾਂ ਹੁਣ ਕਰੀਬ-ਕਰੀਬ ਆ ਗਿਆ ਹੈ। ਤੁਸੀਂ ਜਾਣਦੇ ਹੋ ਕ ਅਤੇ ਸੱਚਮੁੱਚ ਯਕੀਨ ਕਰਦੇ ਹੋ ਕਿ ਯਹੋਵਾਹ ਨੇ ਤੁਹਾਡੇ ਲਈ ਬਹੁਤ ਸਾਰੀਆਂ ਮਹਾਨ ਗੱਲਾਂ ਕੀਤੀਆਂ ਹਨ। ਤੁਸੀਂ ਜਾਣਦੇ ਹੋ ਕਿ ਉਹ ਆਪਣੇ ਕਿਸੇ ਇਕਰਾਰ ਨੂੰ ਪੂਰਾ ਕਰਨ ਵਿੱਚ ਅਸਫ਼ਲ ਨਹੀਂ ਹੋਇਆ। ਯਹੋਵਾਹ ਨੇ ਉਹ ਹਰ ਇਕਰਾਰ ਪੂਰਾ ਕੀਤਾ ਹੈ ਜੋ ਉਸ ਨੇ ਸਾਡੇ ਨਾਲ ਕੀਤਾ ਹੈ।"
14 "Agora estou prestes a ir pelo caminho de toda a terra. Vocês sabem, lá no fundo do coração e da alma, que nenhuma das boas promessas que o Senhor, o seu Deus, lhes fez deixou de cumprir-se. Todas se cumpriram; nenhuma delas falhou.
15 ਹਰ ਨੇਕ ਇਕਰਾਰ ਜਿਹੜਾ ਤੁਹਾਡੇ ਯਹੋਵਾਹ ਪਰਮੇਸ਼ੁਰ ਨੇ ਸਾਡੇ ਨਾਲ ਕੀਤਾ ਸੱਚਾ ਸਿੱਧ ਹੋਇਆ ਹੈ। ਪਰ ਉਸੇ ਤਰ੍ਹਾਂ ਯਹੋਵਾਹ ਆਪਣੇ ਦੂਸਰੇ ਇਕਰਾਰ ਨੂੰ ਵੀ ਪੂਰਾ ਕਰਕੇ ਦਿਖਾਵੇਗਾ। ਉਸ ਨੇ ਇਕਰਾਰ ਕੀਤਾ ਸੀ ਕਿ ਜੇ ਤੁਸੀਂ ਮੰਦਾ ਕਰੋਂਗੇ ਤਾਂ ਤੁਹਾਡੇ ਨਾਲ ਮੰਦੀਆਂ ਗੱਲਾਂ ਵਾਪਰਨਗੀਆਂ, ਉਸ ਨੇ ਇਕਰਾਰ ਕੀਤਾ ਸੀ ਕਿ ਉਹ ਤੁਹਾਨੂੰ ਇਸ ਚੰਗੀ ਧਰਤੀ ਵਿੱਚੋਂ ਨਿਕਲ ਜਾਣ ਲਈ ਮਜ਼ਬੂਰ ਕਰ ਦੇਵੇਗਾ ਜਿਹੜੀ ਉਸ ਨੇ ਤੁਹਾਨੂੰ ਦਿੱਤੀ ਸੀ।"
15 Mas, assim como cada uma das boas promessas do Senhor, do seu Deus, se cumpriu, também o Senhor fará cumprir-se em vocês todo o mal com que os ameaçou, até eliminá-los desta boa terra que lhes deu.
16 ਅਜਿਹਾ ਹੀ ਵਾਪਰੇਗਾ ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਕੀਤੇ ਇਕਰਾਰਨਾਮੇ ਨੂੰ ਪੂਰਾ ਕਰਨ ਤੋਂ ਇਨਕਾਰ ਕਰ ਦਿਉਂਗੇ। ਜੇ ਤੁਸੀਂ ਜਾਕੇ ਹੋਰਨਾ ਦੇਵਤਿਆਂ ਦੀ ਸੇਵਾ ਕਰੋਂਗੇ ਤਾਂ ਇਹ ਧਰਤੀ ਗਵਾ ਬੈਠੋਂਗੇ। ਤੁਹਾਨੂੰ ਉਨ੍ਹਾਂ ਹੋਰਨਾ ਦੇਵਤਿਆਂ ਦੀ ਉਪਾਸਨਾ ਬਿਲਕੁਲ ਨਹੀਂ ਕਰਨੀ ਚਾਹੀਦੀ। ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਯਹੋਵਾਹ ਤੁਹਾਡੇ ਨਾਲ ਬਹੁਤ ਨਾਰਾਜ਼ ਹੋ ਜਾਵੇਗਾ। ਫ਼ੇਰ ਤੁਹਾਨੂੰ ਛੇਤੀ ਹੀ ਇਹ ਚੰਗੀ ਧਰਤੀ ਛੱਡਣ ਲਈ ਮਜ਼ਬੂਰ ਹੋਣਾ ਪਵੇਗਾ ਜਿਹੜੀ ਉਸ ਨੇ ਤੁਹਾਨੂੰ ਦਿੱਤੀ ਸੀ।”"
16 Se vocês violarem a aliança que o Senhor, o seu Deus, lhes ordenou, e passarem a cultuar outros deuses e a inclinar-se diante deles, a ira do Senhor se acenderá contra vocês, e vocês logo desaparecerão da boa terra que ele lhes deu".

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Josué 23, comparar traduções ou montar um estudo — tudo direto pelo WhatsApp.