Josué 5

Punjabi Bible (GL_PUNJABI) vs NVI

Sair da comparação
NVI Nova Versão Internacional
1 ਜਦੋਂ ਯਰਦਨ ਨਦੀ ਦੇ ਪੱਛਮੀ ਪਾਸੇ ਵਾਲੇ ਅਮੋਰੀਆ ਦੇ ਰਾਜਿਆ ਅਤੇ ਭੂਮੱਧ ਸਾਗਰ ਦੇ ਕੰਢੇ ਰਹਿਣ ਵਾਲੇ ਕਨਾਨੀ ਰਾਜਿਆਂ ਨੇ ਇਸ ਬਾਰੇ ਸੁਣਿਆ, ਉਹ ਬਹੁਤ ਭੈਭੀਤ ਹੋ ਗਏ। ਉਸਤੋਂ ਮਗਰੋਂ ਉਹ ਇਸਰਾਏਲ ਦੇ ਲੋਕਾਂ ਦੇ ਵਿਰੁੱਧ ਲੜਨ ਲਈ ਇੰਨੇ ਬਹਾਦਰ ਨਾ ਰਹੇ।"
1 Todos os reis amorreus que habitavam a oeste do Jordão e todos os reis cananeus que viviam ao longo do litoral souberam como o Senhor tinha secado o Jordão diante dos israelitas até que tivéssemos atravessado. Por isso, desanimaram-se e perderam a coragem de enfrentar os israelitas.
2 ਇਸਰਾਏਲੀਆਂ ਦੀ ਸੁੰਨਤ ਕੀਤੀ ਗਈ ਉਸ ਵੇਲੇ, ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਲੋਹੇ ਦੇ ਪੱਥਰਾਂ ਤੋਂ ਛੁਰੀਆਂ ਬਣਾਉ ਅਤੇ ਇਸਰਾਏਲ ਦੇ ਆਦਮੀਆਂ ਦੀ ਸੁੰਨਤ ਕਰੋ।”"
2 Naquela ocasião o Senhor disse a Josué: "Faça facas de pedra e circuncide os israelitas de novo".
3 ਇਸ ਲਈ ਯਹੋਸ਼ੁਆ ਨੇ ਲੋਹੇ ਦੇ ਪੱਥਰਾਂ ਤੋਂ ਛੁਰੀਆਂ ਬਣਾਈਆਂ। ਫ਼ੇਰ ਉਸ ਨੇ ਗਿਬੀਥ ਹਾਰਲੋਥ ਵਿਖੇ ਇਸਰਾਏਲ ਦੇ ਲੋਕਾਂ ਦੀ ਸੁੰਨਤ ਕੀਤੀ।"
3 Josué fez facas de pedra e circuncidou os israelitas em Gibeate-Aralote.
4 ਯਹੋਸ਼ੁਆ ਦਾ ਆਦਮੀਆ ਦੀ ਸੁੰਨਤ ਕਰਨ ਦਾ ਕਾਰਣ ਇਹ ਸੀ: ਜਦੋਂ ਇਸਰਾਏਲ ਦੇ ਲੋਕਾਂ ਨੇ ਮਿਸਰ ਛੱਡਿਆ, ਉੱਨ੍ਹਾਂ ਸਾਰੇ ਆਦਮੀਆਂ ਦੀ, ਜਿਹੜੇ ਫ਼ੌਜ ਵਿੱਚ ਹੋਣ ਦੇ ਯੋਗ ਸਨ, ਸੁੰਨਤ ਕੀਤੀ ਗਈ ਸੀ। ਮਾਰੂਥਲ ਅੰਦਰ ਬਹੁਤ ਸਾਰੇ ਲੜਨ ਵਾਲੇ ਆਦਮੀਆਂ ਨੇ ਯਹੋਵਾਹ ਦੀ ਗੱਲ ਵੱਲ ਧਿਆਨ ਨਹੀਂ ਦਿੱਤਾ। ਇਸ ਲਈ ਯਹੋਵਾਹ ਨੇ ਇਕਰਾਰ ਕੀਤਾ ਕਿ ਉਹ ਬੰਦੇ “ਉਸ ਧਰਤੀ ਨੂੰ ਨਹੀਂ ਦੇਖਣਗੇ ਜਿੱਥੇ ਬਹੁਤ ਫ਼ਸਲ ਹੁੰਦੀ ਹੈ” ਯਹੋਵਾਹ ਨੇ ਸਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਕਿ ਉਹ ਸਾਨੂੰ ਉਹ ਧਰਤੀ ਦੇਵੇਗਾ ਪਰ ਉਨ੍ਹਾਂ ਆਦਮੀਆਂ ਕਾਰਣ ਪਰਮੇਸ਼ੁਰ ਨੇ ਲੋਕਾਂ ਨੂੰ 40 ਵਰ੍ਹਿਆਂ ਤੱਕ ਮਾਰੂਥਲ ਅੰਦਰ ਭਟਕਣ ਲਈ ਮਜ਼ਬੂਰ ਕੀਤਾ-ਉਸ ਤਰ੍ਹਾਂ ਉਹ ਸਾਰੇ ਲੜਨ ਵਾਲੇ ਆਦਮੀ ਮਰਨਗੇ। ਉਹ ਸਾਰੇ ਲੜਾਕੂ ਮਰ ਗਏ, ਅਤੇ ਉਨ੍ਹਾਂ ਦੇ ਪੁੱਤਰਾਂ ਨੇ ਉਨ੍ਹਾਂ ਦੀ ਥਾਂ ਲੈ ਲਈ। ਪਰ ਉਨ੍ਹਾਂ ਮੁੰਡਿਆਂ ਵਿੱਚੋਂ ਜਿਹੜੇ ਮਿਸਰ ਤੋਂ ਕੀਤੇ ਸਫ਼ਰ ਵੇਲੇ ਮਾਰੂਥਲ ਅੰਦਰ ਜਨਮੇ ਸਨ, ਕਿਸੇ ਦੀ ਵੀ ਸੁੰਨਤ ਨਹੀਂ ਸੀ ਹੋਈ। ਇਸ ਲਈ ਯਹੋਸ਼ੁਆ ਨੇ ਉਨ੍ਹਾਂ ਦੀ ਸੁੰਨਤ ਕੀਤੀ।"
4 Ele fez isso porque todos os homens aptos para a guerra morreram no deserto depois de terem saído do Egito.
5 ਯਹੋਸ਼ੁਆ ਨੇ ਸਾਰੇ ਆਦਮੀਆਂ ਦੀ ਸੁੰਨਤ ਦਾ ਕੰਮ ਮੁਕਾ ਲਿਆ। ਸਾਰੇ ਆਦਮੀਆਂ ਦੇ ਰਾਜ਼ੀ ਹੋਣ ਤੱਕ ਲੋਕਾਂ ਨੇ ਉੱਥੇ ਹੀ ਡੇਰਾ ਲਾਈ ਰੱਖਿਆ।"
5 Todos os que saíram haviam sido circuncidados, mas todos os que nasceram no deserto, no caminho, depois da saída do Egito, não passaram pela circuncisão.
6 ਕਨਾਨ ਵਿੱਚ ਪਹਿਲਾ ਪਸਾਹ ਉਸ ਵੇਲੇ, ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਤੁਸੀਂ ਮਿਸਰ ਵਿੱਚ ਗੁਲਾਮ ਸੀ। ਅਤੇ ਇਸ ਨਾਲ ਤੁਹਾਨੂੰ ਸ਼ਰਮਸਾਰੀ ਹੁੰਦੀ ਸੀ। ਪਰ ਅੱਜ ਮੈਂ ਉਸ ਸ਼ਰਮਸਾਰੀ ਨੂੰ ਦੂਰ ਕਰ ਦਿੱਤਾ ਹੈ।” ਇਸ ਲਈ ਯਹੋਸ਼ੁਆ ਨੇ ਉਸ ਥਾਂ ਦਾ ਨਾਮ ਗਿਲਗਾਲ ਰੱਖ ਦਿੱਤਾ। ਅਤੇ ਅੱਜ ਵੀ ਉਸ ਥਾਂ ਦਾ ਨਾਮ ਗਿਲਗਾਲ ਹੀ ਹੈ।"
6 Os israelitas tinham andado quarenta anos pelo deserto, até que todos os guerreiros que saíram do Egito morressem, visto que não tinham obedecido ao Senhor. Pois o Senhor lhes havia jurado que não veriam a terra que prometera aos seus antepassados que nos daria, terra onde manam leite e mel.
7 ਇਸਰਾਏਲ ਦੇ ਲੋਕਾਂ ਨੇ ਪਸਾਹ ਦਾ ਜਸ਼ਨ ਉਦੋਂ ਮਨਾਇਆ ਜਦੋਂ ਉਹ ਯਰੀਹੋ ਦੇ ਮੈਦਾਨਾ ਅੰਦਰ ਗਿਲਗਾਲ ਵਿਖੇ ਡੇਰਾ ਲਾਈ ਬੈਠੇ ਸਨ। ਇਹ ਗੱਲ ਮਹੀਨੇ ਦੇ 14ਵੇਂ ਦਿਨ ਦੀ ਸ਼ਾਮ ਦੀ ਸੀ।"
7 Assim, em lugar deles colocou os seus filhos, e foram os filhos que Josué circuncidou. Ainda estavam incircuncisos porque não tinham sido circuncidados durante a viagem.
8 ਪਸਾਹ ਤੋਂ ਅਗਲੇ ਦਿਨ ਲੋਕਾਂ ਨੇ ਉਹ ਭੋਜਨ ਖਾਧਾ ਜਿਹੜਾ ਉਸ ਧਰਤੀ ਉੱਤੇ ਉੱਗਿਆ ਸੀ। ਉਨ੍ਹਾਂ ਨੇ ਬਿਨਾ ਖਮੀਰ ਵਾਲੀ ਰੋਟੀ ਅਤੇ ਭੁੱਜਿਆ ਅਨਾਜ ਖਾਧਾ।"
8 E, depois que a nação inteira foi circuncidada, eles ficaram onde estavam, no acampamento, até se recuperarem.
9 ਅਗਲੀ ਸਵੇਰ, ਅਕਾਸ਼ ਵਿੱਚੋਂ ਆਉਣ ਵਾਲਾ ਖਾਸ ਮੰਨਾ ਬੰਦ ਹੋ ਗਿਆ। ਇਹ ਗੱਲ ਉਸ ਦਿਨ ਤੋਂ ਮਗਰੋਂ ਵਾਪਰੀ ਜਦੋਂ ਲੋਕਾਂ ਨੇ ਕਨਾਨ ਦੀ ਧਰਤੀ ਉੱਤੇ ਉਗਾਇਆ ਭੋਜਨ ਖਾਧਾ। ਉਸ ਸਮੇਂ ਤੋਂ ਬਾਦ ਇਸਰਾਏਲ ਦੇ ਲੋਕਾਂ ਨੂੰ ਅਕਾਸ਼ ਦਾ ਖਾਸ ਮੰਨਾ ਪ੍ਰਾਪਤ ਨਹੀਂ ਹੋਇਆ।"
9 Então o Senhor disse a Josué: "Hoje removi de vocês a humilhação sofrida no Egito". Por isso até hoje o lugar se chama Gilgal.
10 ਯਹੋਵਾਹ ਦੀ ਫ਼ੌਜ ਦਾ ਕਮਾਂਡਰ ਜਦੋਂ ਯਹੋਸ਼ੁਆ ਯਰੀਹੋ ਦੇ ਨੇੜੇ ਸੀ ਤਾਂ ਉਸ ਨੇ ਉੱਪਰ ਵੱਲ ਨਜ਼ਰ ਮਾਰੀ ਅਤੇ ਆਪਣੇ ਸਾਹਮਣੇ ਇੱਕ ਆਦਮੀ ਨੂੰ ਖਲੋਤਿਆ ਵੇਖਿਆ। ਆਦਮੀ ਦੇ ਹੱਥ ਵਿੱਚ ਤਲਵਾਰ ਸੀ। ਯਹੋਸ਼ੁਆ ਉਸ ਆਦਮੀ ਕੋਲ ਗਿਆ ਅਤੇ ਪੁੱਛਿਆ, “ਕੀ ਤੂੰ ਸਾਡੇ ਲੋਕਾਂ ਦਾ ਮਿੱਤਰ ਹੈ ਜਾਂ ਸਾਡੇ ਦੁਸ਼ਮਣਾ ਵਿੱਚੋਂ ਹੈ?”"
10 Na tarde do décimo quarto dia do mês, enquanto estavam acampados em Gilgal, na planície de Jericó, os israelitas celebraram a Páscoa.
11 ਆਦਮੀ ਨੇ ਜਵਾਬ ਦਿੱਤਾ, “ਮੈਂ ਦੁਸ਼ਮਣ ਨਹੀਂ ਹਾਂ। ਮੈਂ ਯਹੋਵਾਹ ਦੀ ਫ਼ੌਜ ਦਾ ਕਮਾਂਡਰ ਹਾਂ। ਮੈਂ ਹੁਣੇ ਹੀ ਤੁਹਾਡੇ ਕੋਲ ਆਇਆ ਹਾਂ।” ਫ਼ੇਰ ਯਹੋਸ਼ੁਆ ਨੇ ਧਰਤੀ ਵੱਲ ਝੁਕ ਕੇ ਪ੍ਰਣਾਮ ਕੀਤਾ। ਉਸ ਨੇ ਅਜਿਹਾ ਆਦਰ ਪ੍ਰਗਟ ਕਰਨ ਲਈ ਕੀਤਾ ਉਸ ਨੇ ਪੁੱਛਿਆ, “ਮੈਂ ਤੁਹਾਡਾ ਸੇਵਕ ਹਾਂ। ਕੀ ਮੇਰੇ ਸੁਆਮੀ ਵੱਲੋਂ ਮੇਰੇ ਲਈ ਕੋਈ ਆਦੇਸ਼ ਹੈ?”"
11 No dia seguinte ao da Páscoa, nesse mesmo dia, eles comeram pães sem fermento e grãos de trigo tostados, produtos daquela terra.
12 ਯਹੋਵਾਹ ਦੀ ਫ਼ੌਜ ਦੇ ਕਮਾਂਡਰ ਨੇ ਜਵਾਬ ਦਿੱਤਾ, “ਆਪਣੀਆਂ ਜੁੱਤੀਆਂ ਉਤਾਰ ਲਵੋ। ਜਿਸ ਥਾਂ ਉੱਤੇ ਤੁਸੀਂ ਹੁਣ ਖਲੋਤੇ ਹੋਏ ਹੋ, ਉਹ ਪਵਿੱਤਰ ਹੈ।” ਇਸ ਲਈ ਯਹੋਸ਼ੁਆ ਨੇ ਉਸਦਾ ਹੁਕਮ ਮੰਨਿਆ।"
12 Um dia depois de comerem do produto da terra, o maná cessou. Já não havia maná para os israelitas, e naquele mesmo ano eles comeram do fruto da terra de Canaã.
13 — ausente —
13 Estando Josué já perto de Jericó, olhou para cima e viu um homem de pé, empunhando uma espada. Aproximou-se dele e perguntou-lhe: "Você é por nós, ou por nossos inimigos? "
14 — ausente —
14 "Nem uma coisa nem outra", respondeu ele. "Venho na qualidade de comandante do exército do Senhor". Então Josué prostrou-se, rosto em terra, em sinal de respeito, e lhe perguntou: "Que mensagem o meu senhor tem para o seu servo? "
15 — ausente —
15 O comandante do exército do Senhor respondeu: "Tire as sandálias dos pés, pois o lugar em que você está é santo". E Josué as tirou.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Josué 5, comparar traduções ou montar um estudo — tudo direto pelo WhatsApp.