Josué 8
Punjabi Bible (GL_PUNJABI) vs NTLH
NTLH Nova Tradução na Linguagem de Hoje 2000
1 ਅਈ ਤਬਾਹ ਹੋ ਗਿਆ ਫ਼ੇਰ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਭੈਭੀਤ ਨਾ ਹੋ। ਹੌਂਸਲਾ ਨਾ ਛੱਡ। ਆਪਣੇ ਸਾਰੇ ਲੜਾਕੂਆਂ ਨੂੰ ਅਈ ਵਿਖੇ ਲੈ ਜਾ। ਮੈਂ ਅਈ ਦੇ ਰਾਜੇ ਨੂੰ ਹਰਾਉਣ ਵਿੱਚ ਤੁਹਾਡੀ ਸਹਾਇਤਾ ਕਰਾਂਗਾ। ਮੈਂ ਤੁਹਾਨੂੰ ਉਸ ਦੇ ਲੋਕ, ਉਸਦਾ ਸ਼ਹਿਰ ਅਤੇ ਉਸਦੀ ਧਰਤੀ ਦੇ ਰਿਹਾ ਹਾਂ।"
1 O Senhor Deus disse a Josué: — Não tenha medo! Seja corajoso! Marche com todos os seus soldados contra a cidade de Ai. Eu farei com que derrotem o rei de lá. O povo de Ai, a sua cidade e as suas terras serão de vocês.
2 ਤੁਸੀਂ ਅਈ ਅਤੇ ਉਸ ਦੇ ਰਾਜੇ ਨਾਲ ਉਹੀ ਸਲੂਕ ਕਰੋਂਗੇ ਜਿਹੜਾ ਤੁਸੀਂ ਯਰੀਹੋ ਅਤੇ ਉਸ ਦੇ ਰਾਜੇ ਨਾਲ ਕੀਤਾ ਸੀ। ਸਿਰਫ਼ ਇਸ ਵਾਰੀ ਤੁਸੀਂ ਸਾਰੀ ਦੌਲਤ ਨੂੰ ਅਤੇ ਸਾਰੇ ਪਸ਼ੂਆਂ ਨੂੰ ਆਪਣੇ ਲਈ ਰੱਖ ਸੱਕਦੇ ਹੋ। ਤੁਸੀਂ ਦੌਲਤ ਨੂੰ ਆਪਣੇ ਲੋਕਾਂ ਵਿੱਚ ਵੰਡ ਦਿਉਂਗੇ। ਹੁਣ, ਆਪਣੇ ਕੁਝ ਸਿਪਾਹੀਆਂ ਨੂੰ ਸ਼ਹਿਰ ਦੇ ਪਿੱਛੇ ਛੁਪ ਜਾਣ ਲਈ ਆਖੋ।”"
2 Vocês vão fazer com essa cidade o que fizeram com Jericó, mas desta vez todos os objetos e o gado vão ficar para vocês. Preparem-se para atacar a cidade de surpresa e por trás.
3 ਇਸ ਲਈ ਯਹੋਸ਼ੁਆ ਆਪਣੀ ਸਾਰੀ ਫ਼ੌਜ ਅਈ ਵੱਲ ਲੈ ਗਿਆ। ਫ਼ੇਰ ਯਹੋਸ਼ੁਆ ਨੇ ਆਪਣੇ ਬਿਹਤਰੀਨ ਲੜਾਕੂਆਂ ਵਿੱਚੋਂ 3,000 ਦੀ ਚੋਣ ਕੀਤੀ। ਉਸ ਨੇ ਇਨ੍ਹਾਂ ਆਦਮੀਆਂ ਨੂੰ ਰਾਤ ਵੇਲੇ ਬਾਹਰ ਭੇਜ ਦਿੱਤਾ।"
3 Então Josué e todos os soldados se prepararam para marchar contra Ai. Ele escolheu trinta mil homens corajosos e os enviou de noite
4 ਯਹੋਸ਼ੁਆ ਨੇ ਉਨ੍ਹਾਂ ਨੂੰ ਇਹ ਆਦੇਸ਼ ਦਿੱਤਾ: “ਧਿਆਨ ਨਾਲ ਸੁਣੋ ਮੈਂ ਆਖਦਾ ਹਾਂ। ਤੁਹਾਨੂੰ ਸ਼ਹਿਰ ਦੇ ਪਿੱਛਲੇ ਪਾਸੇ ਵੱਲ ਛੁਪ ਜਾਣਾ ਚਾਹੀਦਾ ਹੈ। ਹਮਲੇ ਦੇ ਵਕਤ ਦਾ ਇੰਤਜ਼ਾਰ ਕਰੋ। ਸ਼ਹਿਰ ਤੋਂ ਬਹੁਤਾ ਦੂਰ ਨਾ ਜਾਣਾ। ਨਿਗਰਾਨੀ ਜਾਰੀ ਰੱਖਣਾ ਅਤੇ ਤਿਆਰ ਰਹਿਣਾ।"
4 com estas ordens: — Escondam-se do outro lado da cidade. Não fiquem muito longe e estejam prontos para atacar.
5 ਮੈਂ ਆਪਣੇ ਨਾਲ ਆਦਮੀ ਲੈ ਕੇ ਸ਼ਹਿਰ ਵੱਲ ਮਾਰਚ ਕਰਾਂਗਾ। ਸ਼ਹਿਰ ਦੇ ਲੋਕ ਸਾਡੇ ਨਾਲ ਲੜਨ ਲਈ ਬਾਹਰ ਆਉਣਗੇ। ਅਸੀਂ ਮੁੜ ਪਵਾਂਗੇ ਅਤੇ ਉਨ੍ਹਾਂ ਕੋਲੋਂ ਭੱਜ ਪਵਾਂਗੇ, ਜਿਵੇਂ ਅਸੀਂ ਪਹਿਲਾਂ ਕੀਤਾ ਸੀ।"
5 Eu e os meus soldados vamos avançar na direção da cidade. Quando os soldados de Ai saírem contra nós, vamos fugir como na primeira vez.
6 ਉਹ ਆਦਮੀ ਸ਼ਹਿਰ ਤੋਂ ਦੂਰ ਤੱਕ ਸਾਡਾ ਪਿੱਛਾ ਕਰਨਗੇ। ਉਹ ਸੋਚਣਗੇ ਕਿ ਅਸੀਂ ਪਹਿਲਾਂ ਵਾਂਗ ਹੀ ਉਨ੍ਹਾਂ ਕੋਲੋਂ ਭੱਜ ਰਹੇ ਹਾਂ। ਇਸ ਲਈ ਅਸੀਂ ਦੂਰ ਭੱਜ ਜਾਵਾਂਗੇ।"
6 Eles vão sair atrás de nós, afastando-se da cidade. Vão pensar que estamos fugindo deles como na primeira vez.
7 ਫ਼ੇਰ ਤੁਹਾਨੂੰ ਆਪਣੀ ਛੁਪਣਗਾਹ ਤੋਂ ਬਾਹਰ ਆ ਜਾਣਾ ਚਾਹੀਦਾ ਹੈ ਅਤੇ ਸ਼ਹਿਰ ਉੱਤੇ ਕਬਜ਼ਾ ਕਰ ਲੈਣਾ ਚਾਹੀਦਾ ਹੈ। ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਜਿੱਤਣ ਦੀ ਸ਼ਕਤੀ ਦੇਵੇਗਾ।"
7 Então vocês sairão dos esconderijos e tomarão a cidade. O Senhor , nosso Deus, entregará Ai a vocês.
8 “ਤੁਹਾਨੂੰ ਉਹੀ ਕਰਨਾ ਚਾਹੀਦਾ ਹੈ ਜੋ ਯਹੋਵਾਹ ਆਖਦਾ ਹੈ। ਮੇਰੇ ਵੱਲ ਦੇਖਣਾ ਅਤੇ ਮੈਂ ਤੁਹਾਨੂੰ ਸ਼ਹਿਰ ਉੱਤੇ ਹਮਲਾ ਕਰਨ ਦਾ ਆਦੇਸ਼ ਦੇਵਾਂਗਾ। ਸ਼ਹਿਰ ਉੱਤੇ ਕਬਜ਼ਾ ਕਰ ਲੈਣਾ ਅਤੇ ਫ਼ੇਰ ਇਸ ਨੂੰ ਸਾੜ ਦੇਣਾ।”"
8 Depois que tomarem a cidade, ponham fogo nela, como o Senhor mandou. São essas as minhas ordens.
9 ਫ਼ੇਰ ਯਹੋਸ਼ੁਆ ਨੇ ਉਨ੍ਹਾਂ ਆਦਮੀਆਂ ਨੂੰ ਉਨ੍ਹਾਂ ਦੀ ਛੁਪਣਗਾਹ ਵੱਲ ਭੇਜ ਦਿੱਤਾ ਅਤੇ ਇੰਤਜ਼ਾਰ ਕਰਨ ਲੱਗਾ। ਉਹ ਬੈਤਏਲ ਅਤੇ ਅਈ ਦੇ ਵਿੱਚਕਾਰ ਦੀ ਥਾਂ ਉੱਤੇ ਚੱਲੇ ਗਏ। ਇਹ ਅਈ ਦੇ ਪੱਛਮ ਵੱਲ ਸੀ। ਅਤੇ ਯਹੋਸ਼ੁਆ ਆਪਣੇ ਲੋਕਾਂ ਨਾਲ ਰਾਤ ਭਰ ਠਹਿਰਿਆ।"
9 Assim Josué enviou os soldados, e eles foram se esconder a oeste de Ai, entre Ai e Betel. Mas Josué passou a noite no acampamento.
10 ਅਗਲੀ ਸਵੇਰ ਸੁਵਖਤੇ ਹੀ ਯਹੋਸ਼ੁਆ ਨੇ ਆਦਮੀਆਂ ਨੂੰ ਇਕੱਠਿਆ ਕੀਤਾ। ਫ਼ੇਰ ਯਹੋਸ਼ੁਆ ਅਤੇ ਇਸਰਾਏਲ ਦੇ ਆਗੂ ਆਦਮੀਆਂ ਨੂੰ ਅਈ ਵੱਲ ਲੈ ਗਏ।"
10 Levantou-se de madrugada e reuniu os soldados. Ele e os líderes de Israel marcharam na frente do povo na direção de Ai.
11 ਉਨ੍ਹਾਂ ਸਾਰੇ ਸਿਪਾਹੀਆਂ ਨੇ, ਜਿਹੜੇ ਯਹੋਸ਼ੁਆ ਦੇ ਨਾਲ ਸਨ, ਅਈ ਵੱਲ ਮਾਰਚ ਕਰ ਦਿੱਤਾ। ਉਹ ਸ਼ਹਿਰ ਦੇ ਸਾਹਮਣੇ ਜਾਕੇ ਰੁਕ ਗਏ। ਫ਼ੌਜ ਨੇ ਸ਼ਹਿਰ ਦੇ ਉੱਤਰ ਵੱਲ ਆਪਣਾ ਡੇਰਾ ਲਾ ਲਿਆ। ਫ਼ੌਜ ਅਤੇ ਅਈ ਦੇ ਵਿੱਚਕਾਰ ਇੱਕ ਵਾਦੀ ਸੀ।"
11 Os soldados que iam com Josué marcharam na direção do portão principal da cidade e acamparam no lado norte. Havia um vale entre eles e Ai.
12 ਫ਼ੇਰ ਯਹੋਸ਼ੁਆ ਨੇ ਤਕਰੀਬਨ 5,000 ਆਦਮੀ ਚੁਣੇ। ਯਹੋਸ਼ੁਆ ਨੇ ਇਨ੍ਹਾਂ ਆਦਮੀਆਂ ਨੂੰ ਸ਼ਹਿਰ ਦੇ ਪੱਛਮ ਵਾਲੇ ਪਾਸੇ ਬੈਤਏਲ ਅਤੇ ਅਈ ਦੇ ਵਿੱਚਕਾਰ ਜਾਕੇ ਛੁਪ ਜਾਣ ਲਈ ਭੇਜ ਦਿੱਤਾ।"
12 Josué reuniu uns cinco mil homens e os pôs em esconderijos a oeste, entre Ai e Betel.
13 ਇਸ ਲਈ ਯਹੋਸ਼ੁਆ ਨੇ ਆਪਣੇ ਆਦਮੀਆਂ ਨੂੰ ਲੜਾਈ ਲਈ ਤਿਆਰ ਕੀਤਾ। ਮੁਖ ਡੇਰਾ ਸ਼ਹਿਰ ਦੇ ਉੱਤਰ ਵੱਲ ਸੀ। ਦੂਸਰੇ ਆਦਮੀ ਪੱਛਮ ਵੱਲ ਛੁੱਪੇ ਹੋਏ ਸਨ। ਉਸ ਰਾਤ ਯਹੋਸ਼ੁਆ ਵਾਦੀ ਵਿੱਚ ਹੇਠਾਂ ਗਿਆ।"
13 Os soldados estavam colocados assim para a batalha: o acampamento principal, ao norte da cidade; e os outros, a oeste. E Josué passou a noite no vale.
14 ਬਾਦ ਵਿੱਚ, ਅਈ ਦੇ ਰਾਜੇ ਨੇ ਇਸਰਾਏਲ ਦੀ ਫ਼ੌਜ ਨੂੰ ਦੇਖਿਆ। ਰਾਜਾ ਅਤੇ ਉਸ ਦੇ ਬੰਦੇ ਇਸਰਾਏਲ ਦੀ ਫ਼ੌਜ ਨਾਲ ਲੜਨ ਲਈ ਕਾਹਲੀ ਨਾਲ ਬਾਹਰ ਆਏ। ਅਈ ਦਾ ਰਾਜਾ ਸ਼ਹਿਰ ਦੇ ਪੂਰਬ ਵਾਲੇ ਪਾਸੇ ਯਰਦਨ ਵਾਦੀ ਵੱਲ ਗਿਆ, ਇਸ ਲਈ ਉਸ ਨੇ ਸ਼ਹਿਰ ਦੇ ਪਿੱਛੇ ਛੁੱਪੇ ਹੋਏ ਸਿਪਾਹੀਆਂ ਨੂੰ ਨਹੀਂ ਦੇਖਿਆ।"
14 O rei de Ai agiu depressa quando viu os israelitas. Ele e todos os seus soldados saíram de madrugada e foram lutar contra os israelitas no mesmo lugar de antes, em frente do vale do Jordão. Ele não sabia que ia ser atacado por trás.
15 ਯਹੋਸ਼ੁਆ ਅਤੇ ਇਸਰਾਏਲ ਦੇ ਸਾਰੇ ਆਦਮੀਆਂ ਨੇ ਅਈ ਦੀ ਫ਼ੌਜ ਨੂੰ ਉਨ੍ਹਾਂ ਨੂੰ ਪਿੱਛਾਂਹ ਵੱਲ ਧੱਕਣ ਦਿੱਤਾ। ਯਹੋਸ਼ੁਆ ਅਤੇ ਉਸ ਦੇ ਆਦਮੀ ਪੂਰਬ ਵਾਲੇ ਪਾਸੇ ਮਾਰੂਥਲ ਵੱਲ ਭੱਜਣ ਲੱਗੇ।"
15 Josué e os seus soldados fingiram que estavam sendo derrotados e fugiram para o deserto.
16 ਸ਼ਹਿਰ ਦੇ ਲੋਕਾਂ ਨੇ ਸ਼ੋਰ ਮਚਾਉਣਾ ਸ਼ੁਰੂ ਕਰ ਦਿੱਤਾ ਅਤੇ ਯਹੋਸ਼ੁਆ ਅਤੇ ਉਸ ਦੇ ਬੰਦਿਆਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਸਾਰੇ ਲੋਕਾਂ ਨੇ ਸ਼ਹਿਰ ਛੱਡ ਦਿੱਤਾ।"
16 Todos os homens de Ai tinham sido convocados para ir atrás dos israelitas; e, enquanto perseguiam Josué, iam se afastando cada vez mais da cidade.
17 ਅਈ ਅਤੇ ਬੈਤਏਲ ਦੇ ਸਾਰੇ ਲੋਕਾਂ ਨੇ ਇਸਰਾਏਲ ਦੀ ਫ਼ੌਜ ਦਾ ਪਿੱਛਾ ਕੀਤਾ। ਸ਼ਹਿਰ ਖੁਲ੍ਹਾ ਰਹਿ ਗਿਆ-ਕੋਈ ਵੀ ਸ਼ਹਿਰ ਦੀ ਰਾਖੀ ਲਈ ਨਹੀਂ ਠਹਿਰਿਆ।"
17 Todos os homens de Ai saíram atrás dos israelitas, e a cidade ficou aberta, sem ninguém para defendê-la.
18 ਫ਼ੇਰ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਆਪਣੇ ਬਰਛੇ ਨੂੰ ਅਈ ਦੇ ਸ਼ਹਿਰ ਵੱਲ ਸੇਧ ਲੈ। ਮੈਂ ਤੈਨੂੰ ਇਹ ਸ਼ਹਿਰ ਦੇ ਦੇਵਾਂਗਾ।” ਇਸ ਲਈ ਯਹੋਸ਼ੁਆ ਨੇ ਆਪਣਾ ਬਰਛਾ ਅਈ ਸ਼ਹਿਰ ਵੱਲ ਸੇਧਿਆ।"
18 Então o Senhor disse a Josué: — Aponte a sua lança na direção de Ai, pois vou dar esta cidade a você. E Josué obedeceu.
19 ਜਿਹੜੇ ਇਸਰਾਏਲ ਦੇ ਆਦਮੀ ਛੁੱਪੇ ਹੋਏ ਸਨ ਉਨ੍ਹਾਂ ਨੇ ਇਸ ਨੂੰ ਦੇਖ ਲਿਆ। ਉਹ ਕਾਹਲੀ ਨਾਲ ਆਪਣੀ ਛੁਪਣਗਾਹ ਵਿੱਚੋਂ ਬਾਹਰ ਨਿਕਲ ਆਏ ਅਤੇ ਸ਼ਹਿਰ ਵੱਲ ਭੱਜੇ। ਉਹ ਸ਼ਹਿਰ ਵਿੱਚ ਦਾਖਲ ਹੋ ਗਏ ਅਤੇ ਇਸ ਉੱਤੇ ਕਾਬੂ ਪਾ ਲਿਆ। ਫ਼ੇਰ ਸਿਪਾਹੀਆਂ ਨੇ ਸ਼ਹਿਰ ਨੂੰ ਅੱਗ ਲਾਕੇ ਸਾੜਨਾ ਸ਼ੁਰੂ ਕਰ ਦਿੱਤਾ।"
19 Quando ele levantou a mão, os homens que estavam escondidos se levantaram depressa, correram, tomaram a cidade e em seguida puseram fogo nela.
20 ਅਈ ਦੇ ਆਦਮੀਆਂ ਨੇ ਪਿੱਛੇ ਮੁੜਕੇ ਦੇਖਿਆ ਅਤੇ ਸ਼ਹਿਰ ਨੂੰ ਸੜਦਿਆਂ ਦੇਖਿਆ। ਉਨ੍ਹਾਂ ਨੇ ਆਕਾਸ਼ ਤੱਕ ਧੂੰਆ ਉੱਠਦਿਆਂ ਦੇਖਿਆ। ਇਸ ਲਈ ਉਨ੍ਹਾਂ ਦੀ ਸ਼ਕਤੀ ਅਤੇ ਹੌਂਸਲਾ ਟੁੱਟ ਗਿਆ। ਉਨ੍ਹਾਂ ਨੇ ਇਸਰਾਏਲ ਦੇ ਆਦਮੀਆਂ ਦਾ ਪਿੱਛਾ ਕਰਨਾ ਛੱਡ ਦਿੱਤਾ। ਇਸਰਾਏਲ ਦੇ ਆਦਮੀ ਭੱਜਣ ਤੋਂ ਰੁਕ ਗਏ। ਉਹ ਮੁੜ ਪਏ ਅਤੇ ਅਈ ਦੇ ਆਦਮੀਆਂ ਨਾਲ ਲੜਨ ਲਈ ਗਏ। ਅਈ ਦੇ ਆਦਮੀਆਂ ਲਈ ਭੱਜਣ ਦੀ ਕੋਈ ਸੁਰੱਖਿਅਤ ਥਾਂ ਨਹੀਂ ਸੀ।"
20 Quando os homens de Ai olharam para trás, viram a fumaça, que subia para o céu. Porém não puderam fugir para lado nenhum porque os israelitas que haviam corrido para o deserto deram meia-volta e os atacaram.
21 ਯਹੋਸ਼ੁਆ ਅਤੇ ਉਸ ਦੇ ਆਦਮੀਆਂ ਨੇ ਦੇਖਿਆ ਕਿ ਉਸਦੀ ਫ਼ੌਜ ਨੇ ਸ਼ਹਿਰ ਉੱਤੇ ਕਬਜ਼ਾ ਕਰ ਲਿਆ ਸੀ। ਉਨ੍ਹਾਂ ਨੇ ਸ਼ਹਿਰ ਵਿੱਚੋਂ ਧੂੰਆਂ ਉੱਠਦਿਆਂ ਦੇਖਿਆ। ਇਹ ਉਹੀ ਸਮਾਂ ਸੀ ਜਦੋਂ ਉਨ੍ਹਾਂ ਨੇ ਭੱਜਣਾ ਛੱਡ ਦਿੱਤਾ ਸੀ, ਅਤੇ ਮੁੜ ਪਏ ਸਨ ਅਤੇ ਅਈ ਦੇ ਬੰਦਿਆਂ ਨਾਲ ਲੜਨ ਲਈ ਦੌੜ ਪਏ ਸਨ।"
21 Josué e os seus soldados viram que os outros tinham tomado a cidade e posto fogo nela. Então deram meia-volta e começaram a matar os homens de Ai.
22 ਫ਼ੇਰ ਜਿਹੜੇ ਆਦਮੀ ਛੁਪ ਗਏ ਸਨ ਸ਼ਹਿਰ ਤੋਂ ਬਾਹਰ ਲੜਾਈ ਵਿੱਚ ਸਹਾਇਤਾ ਕਰਨ ਲਈ ਆ ਗਏ। ਇਸਰਾਏਲ ਦੀ ਫ਼ੌਜ ਅਈ ਦੇ ਬੰਦਿਆਂ ਦੇ ਦੋਹੀ ਪਾਸੀਂ ਸੀ-ਅਈ ਦੇ ਬੰਦੇ ਫ਼ਸ ਗਏ। ਇਸਰਾਏਲ ਨੇ ਉਨ੍ਹਾਂ ਨੂੰ ਹਰਾ ਦਿੱਤਾ। ਉਹ ਉਦੋਂ ਤੀਕ ਲੜਦੇ ਰਹੇ ਜਦੋਂ ਤੀਕ ਕਿ ਅਈ ਦਾ ਕੋਈ ਵੀ ਬੰਦਾ ਬੱਚਿਆਂ ਨਹੀਂ ਰਿਹਾ-ਦੁਸ਼ਮਣ ਦਾ ਕੋਈ ਵੀ ਬੰਦਾ ਬੱਚਿਆਂ ਨਹੀਂ ਰਿਹਾ-ਦੁਸ਼ਮਣ ਦਾ ਕੋਈ ਵੀ ਬੰਦਾ ਬਚ ਨਹੀਂ ਸੱਕਿਆ।"
22 Os israelitas que estavam na cidade também saíram para atacar os homens de Ai. Esses homens foram completamente cercados e mortos pelos israelitas;
23 ਪਰ ਅਈ ਦਾ ਰਾਜਾ ਜਿਉਂਦਾ ਰਹਿ ਗਿਆ। ਯਹੋਸ਼ੁਆ ਦੇ ਆਦਮੀ ਉਸ ਨੂੰ ਯਹੋਸ਼ੁਆ ਕੋਲ ਲੈ ਗਏ।"
23 só ficou vivo o rei de Ai, que foi preso e levado a Josué.
24 ਲੜਾਈ ਦਾ ਵੇਰਵਾ ਲੜਾਈ ਸਮੇਂ, ਇਸਰਾਏਲ ਦੀ ਫ਼ੌਜ ਨੇ ਅਈ ਦੇ ਆਦਮੀਆਂ ਦਾ ਖੇਤਾਂ ਅਤੇ ਮਾਰੂਥਲ ਵਿੱਚ ਪਿੱਛਾ ਕੀਤਾ। ਇਸ ਲਈ ਇਸਰਾਏਲ ਦੀ ਫ਼ੌਜ ਨੇ ਅਈ ਦੇ ਸਾਰੇ ਆਦਮੀਆਂ ਨੂੰ ਖੇਤਾਂ ਅਤੇ ਮਾਰੂਥਲ ਅੰਦਰ ਮਾਰ ਮੁਕਾਇਆ। ਫ਼ੇਰ ਇਸਰਾਏਲ ਦੇ ਆਦਮੀ ਅਈ ਵਾਪਸ ਪਰਤ ਆਏ ਅਤੇ ਉਨ੍ਹਾਂ ਸਾਰੇ ਲੋਕਾਂ ਨੂੰ ਮਾਰ ਦਿੱਤਾ ਜਿਹੜੇ ਹਾਲੇ ਵੀ ਸ਼ਹਿਰ ਵਿੱਚ ਜਿਉਂਦੇ ਰਹਿ ਗਏ ਸਨ।"
24 Os israelitas mataram todos os inimigos em campo aberto, no deserto onde haviam sido perseguidos. Depois voltaram para Ai e mataram os que estavam lá.
25 ਅਈ ਦੇ ਸਾਰੇ ਲੋਕ ਉਸ ਦਿਨ ਮਾਰੇ ਗਏ। ਉੱਥੇ 12,000 ਆਦਮੀ ਅਤੇ ਔਰਤਾਂ ਸਨ।"
25 Nesse dia foram mortos todos os moradores de Ai — doze mil pessoas.
26 ਯਹੋਸ਼ੁਆ ਨੇ ਆਪਣਾ ਬਰਛਾ ਅਈ ਵੱਲ ਸੇਧਿਆ। ਇਹ ਉਸ ਦੇ ਲੋਕਾਂ ਨੂੰ ਸ਼ਹਿਰ ਤਬਾਹ ਕਰ ਦੇਣ ਦਾ ਸੰਕੇਤ ਸੀ। ਅਤੇ ਯਹੋਸ਼ੁਆ ਉਦੋਂ ਤੀਕ ਰੁਕਿਆ ਜਦੋਂ ਤੱਕ ਕਿ ਅਈ ਦੇ ਸਾਰੇ ਲੋਕ ਤਬਾਹ ਨਹੀਂ ਹੋ ਗਏ।"
26 Josué continuou a apontar a lança na direção de Ai e não a abaixou até que todas as pessoas da cidade foram mortas.
27 ਇਸਰਾਏਲ ਦੇ ਲੋਕਾਂ ਨੇ ਸ਼ਹਿਰ ਦੇ ਪਸ਼ੂਆਂ ਅਤੇ ਹਰੇਕ ਚੀਜ਼ ਨੂੰ ਆਪਣੇ ਲਈ ਰੱਖ ਲਿਆ। ਉਹੀ ਗੱਲ ਸੀ ਜਿਹੜੀ ਯਹੋਵਾਹ ਨੇ ਆਖੀ ਸੀ ਕਿ ਉਹ ਕਰ ਸੱਕਦੇ ਹਨ। ਜਦੋਂ ਉਸ ਨੇ ਯਹੋਸ਼ੁਆ ਨੂੰ ਆਦੇਸ਼ ਦਿੱਤੇ ਸਨ।"
27 Os israelitas ficaram com as coisas que pegaram na cidade, como o Senhor havia ordenado que Josué fizesse.
28 ਫ਼ਿਰ ਯਹੋਸ਼ੁਆ ਨੇ ਅਈ ਦੇ ਸ਼ਹਿਰ ਨੂੰ ਸਾੜ ਦਿੱਤਾ। ਉਹ ਸ਼ਹਿਰ ਮਲਬੇ ਦਾ ਢੇਰ ਬਣ ਗਿਆ ਇਹ ਅੱਜ ਵੀ ਉਸੇ ਤਰ੍ਹਾਂ ਹੈ।"
28 Josué incendiou Ai, que virou um montão de ruínas para sempre, como se pode ver até hoje .
29 ਯਹੋਸ਼ੁਆ ਨੇ ਅਈ ਦੇ ਰਾਜੇ ਨੂੰ ਇੱਕ ਰੁੱਖ ਉੱਤੇ ਫ਼ਾਂਸੀ ਦੇ ਦਿੱਤੀ। ਉਸ ਨੇ ਉਸ ਨੂੰ ਸ਼ਾਮ ਤੱਕ ਰੁੱਖ ਉੱਤੇ ਲਟਕੇ ਰਹਿਣ ਦਿੱਤਾ। ਸੂਰਜ ਛੁਪਣ ਵੇਲੇ ਯਹੋਸ਼ੁਆ ਨੇ ਆਪਣੇ ਆਦਮੀਆਂ ਨੂੰ ਰਾਜੇ ਦੀ ਲੋਥ ਨੂੰ ਰੁੱਖ ਤੋਂ ਉਤਾਰਨ ਲਈ ਆਖਿਆ। ਉਨ੍ਹਾਂ ਨੇ ਉਸਦੀ ਲੋਥ ਸ਼ਹਿਰ ਦੇ ਦਰਵਾਜ਼ੇ ਉੱਤੇ ਸੁੱਟ ਦਿੱਤੀ। ਫ਼ਿਰ ਉਨ੍ਹਾਂ ਨੇ ਲੋਥ ਨੂੰ ਬਹੁਤ ਸਾਰੇ ਪੱਥਰਾਂ ਨਾਲ ਢੱਕ ਦਿੱਤਾ। ਉਹ ਪਥਰਾਂ ਦਾ ਢੇਰ ਅੱਜ ਵੀ ਉੱਥੇ ਹੀ ਹੈ।"
29 Ele enforcou o rei de Ai numa árvore e o deixou ali até de tarde. Ao pôr do sol mandou que tirassem o corpo e o jogassem no portão de entrada da cidade. E o cobriram com um montão de pedras, que está naquele lugar até hoje.
30 ਅਸੀਸਾਂ ਅਤੇ ਸਰਾਪਾ ਨੂੰ ਪੜ੍ਹਨਾ ਫ਼ਿਰ ਯਹੋਸ਼ੁਆ ਨੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਲਈ ਇੱਕ ਜਗਵੇਦੀ ਉਸਾਰੀ। ਉਸ ਨੇ ਉਹ ਜਗਵੇਦੀ ਏਬਾਲ ਪਹਾੜੀ ਉੱਤੇ ਉਸਾਰੀ।"
30 Nessa ocasião Josué construiu no monte Ebal um altar ao Senhor , o Deus de Israel.
31 ਯਹੋਵਾਹ ਦੇ ਸੇਵਕ ਮੂਸਾ ਨੇ ਇਸਰਾਏਲ ਦੇ ਲੋਕਾਂ ਨੂੰ ਦੱਸਿਆ ਸੀ ਕਿ ਜਗਵੇਦੀਆਂ ਕਿਵੇਂ ਬਨਾਉਣੀਆਂ ਹਨ। ਇਸ ਲਈ ਯਹੋਸ਼ੁਆ ਨੇ ਜਗਵੇਦੀ ਉਸੇ ਤਰ੍ਹਾਂ ਬਣਾਈ ਜਿਸ ਤਰ੍ਹਾਂ ਇਸ ਬਾਰੇ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਲਿਖਿਆ ਹੋਇਆ ਸੀ। ਜਗਵੇਦੀ ਅਨਘੜ ਪੱਥਰਾਂ ਦੀ ਬਣੀ ਹੋਈ ਸੀ। ਉਨ੍ਹਾਂ ਪੱਥਰਾਂ ਉੱਤੇ ਕਦੇ ਵੀ ਕਿਸੇ ਔਜ਼ਾਰ ਦੀ ਵਰਤੋਂ ਨਹੀਂ ਕੀਤੀ ਗਈ ਸੀ। ਉਹ ਉਸ ਜਗਵੇਦੀ ਉੱਤੇ ਯਹੋਵਾਹ ਨੂੰ ਹੋਮ ਦੀਆਂ ਭੇਟਾ ਚੜ੍ਹਾਉਂਦੇ ਸਨ। ਉਹ ਸੁੱਖ-ਸਾਂਦ ਦੀਆਂ ਭੇਟਾਂ ਵੀ ਚੜ੍ਹਾਉਂਦੇ ਸਨ।"
31 Ele seguiu as ordens que Moisés, servo do Senhor , tinha dado aos israelitas, como está escrito na Lei de Moisés: “Faça um altar de pedras brutas, que não foram cortadas com ferramentas.” Sobre esse altar apresentaram ao Senhor ofertas que foram completamente queimadas e ofertas de paz.
32 ਉਸੇ ਥਾਂ, ਯਹੋਸ਼ੁਆ ਨੇ ਮੂਸਾ ਦੀ ਬਿਵਸਥਾ ਪੱਥਰਾਂ ਉੱਤੇ ਲਿਖੀ। ਉਸ ਨੇ ਅਜਿਹਾ ਉਦੋਂ ਕੀਤਾ ਜਦ ਸਾਰੇ ਇਸਰਾਏਲੀ ਵੇਖ ਰਹੇ ਸਨ।"
32 Ali, na frente do povo, Josué copiou em pedras a lei que Moisés tinha escrito.
33 ਬਜ਼ੁਰਗ, ਅਧਿਕਾਰੀ, ਜੱਜ ਅਤੇ ਇਸਰਾਏਲ ਦੇ ਸਾਰੇ ਲੋਕ ਪਵਿੱਤਰ ਸੰਦੂਕ ਦੇ ਆਲੇ-ਦੁਆਲੇ ਖੜ੍ਹੇ ਸਨ। ਉਹ ਉਨ੍ਹਾਂ ਲੇਵੀ ਜਾਜਕਾਂ ਦੇ ਸਾਹਮਣੇ ਖੜ੍ਹੇ ਸਨ ਜਿਹੜੇ ਯਹੋਵਾਹ ਦੇ ਇਕਰਾਰਨਾਮੇ ਵਾਲਾ ਪਵਿੱਤਰ ਸੰਦੂਕ ਚੁੱਕ ਕੇ ਲਿਆਏ ਸਨ। ਇਸਰਾਏਲ ਦੇ ਲੋਕ ਅਤੇ ਉਨ੍ਹਾਂ ਦੇ ਨਾਲ ਦੇ ਹੋਰ ਲੋਕ ਉੱਥੇ ਖੜੋਤੇ ਸਨ। ਅੱਧੇ ਲੋਕ ਏਬਾਲ ਪਹਾੜ ਦੇ ਸਾਹਮਣੇ ਖੜੋਤੇ ਸਨ ਅਤੇ ਦੂਸਰੇ ਅੱਧੇ ਲੋਕ ਗਰਿਜ਼ੀਮ ਪਹਾੜ ਦੇ ਸਾਹਮਣੇ ਖੜੋਤੇ ਸਨ। ਯਹੋਵਾਹ ਦੇ ਸੇਵਕ ਮੂਸਾ ਨੇ ਲੋਕਾਂ ਨੂੰ ਅਜਿਹਾ ਕਰਨ ਲਈ ਆਖਿਆ ਸੀ। ਮੂਸਾ ਨੇ ਉਨ੍ਹਾਂ ਨੂੰ ਅਜਿਹਾ ਉਹ ਅਸੀਸ ਲੈਣ ਲਈ ਕਰਨ ਨੂੰ ਆਖਿਆ ਸੀ।"
33 E todos os israelitas, com os seus líderes, autoridades e juízes e também todos os estrangeiros que viviam no meio deles ficaram de um lado e de outro da arca da aliança . E outros ficaram de frente para os sacerdotes levitas que carregavam a arca. Metade do povo ficou em frente do monte Gerizim, e a outra metade, em frente do monte Ebal. Moisés, servo do Senhor , tinha dado ordem para o povo se colocar nessa posição na hora de receber a bênção.
34 ਫ਼ੇਰ ਯਹੋਸ਼ੁਆ ਨੇ ਨੇਮ ਦੇ ਸਾਰੇ ਸ਼ਬਦ ਪੜ੍ਹੇ। ਯਹੋਸ਼ੁਆ ਨੇ ਅਸੀਸਾ ਅਤੇ ਸਰਾਪਾ ਬਾਰੇ ਪੜ੍ਹਿਆ। ਉਸ ਨੇ ਹਰ ਗੱਲ ਉਸੇ ਤਰ੍ਹਾਂ ਪੜ੍ਹੀ ਜਿਵੇਂ ਬਿਵਸਥਾ ਦੀ ਪੋਥੀ ਵਿੱਚ ਲਿਖੀ ਹੋਈ ਸੀ।"
34 Então Josué leu em voz alta toda a lei, com as bênçãos e as maldições, como estão escritas no Livro da Lei .
35 ਇਸਰਾਏਲ ਦੇ ਸਾਰੇ ਲੋਕ ਉੱਥੇ ਇਕੱਠੇ ਹੋਏ ਸਨ। ਇਸਰਾਏਲ ਦੇ ਲੋਕਾਂ ਨਾਲ ਰਹਿਣ ਵਾਲੇ ਸਾਰੇ ਵਿਦੇਸ਼ੀ, ਔਰਤਾਂ ਅਤੇ ਬੱਚੇ ਉੱਥੇ ਸਨ। ਅਤੇ ਯਹੋਸ਼ੁਆ ਨੇ ਉਹ ਹਰ ਆਦੇਸ਼ ਪੜ੍ਹਿਆ ਜਿਹੜਾ ਮੂਸਾ ਨੇ ਦਿੱਤਾ ਸੀ।"
35 Cada um dos mandamentos de Moisés foi lido por Josué para toda a multidão de israelitas e para as mulheres, crianças e estrangeiros que viviam entre eles. Nenhuma palavra deixou de ser lida.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Josué 8, comparar traduções ou montar um estudo — tudo direto pelo WhatsApp.