Juízes 7
Punjabi Bible (GL_PUNJABI) vs NVT
NVT Nova Versão Transformadora
1 ਅਗਲੀ ਸਵੇਰ ਸੁਵਖਤੇ, ਯਰੁੱਬਆਲ ਅਤੇ ਉਸ ਦੇ ਸਾਰੇ ਸਾਥੀਆਂ ਨੇ ਹਰੋਦ ਦੇ ਝਰਨੇ ਲਾਗੇ ਡੇਰਾ ਲਾ ਲਿਆ। ਮਿਦਯਾਨੀਆਂ ਨੇ ਹੇਠਾਂ ਵਾਲੀ ਵਾਦੀ ਵਿੱਚ ਮੋਰੀਹ ਨਾਮ ਦੀ ਪਹਾੜੀ ਕੋਲ ਗਿਦਾਊਨ ਅਤੇ ਉਸ ਦੇ ਡੇਰੇ ਦੇ ਉੱਤਰ ਵੱਲ ਡੇਰਾ ਲਾਇਆ ਹੋਇਆ ਸੀ।"
1 Jerubaal (isto é, Gideão) e todo o seu exército se levantaram de madrugada e acamparam junto à fonte de Harode. Os exércitos de Midiã estavam acampados ao norte deles, no vale perto da colina de Moré.
2 ਤਾਂ ਯਹੋਵਾਹ ਨੇ ਗਿਦਾਊਨ ਨੂੰ ਆਖਿਆ, “ਮੈਂ ਮਿਦਯਾਨ ਲੋਕਾਂ ਨੂੰ ਹਰਾਉਣ ਵਿੱਚ ਤੁਹਾਡੇ ਆਦਮੀਆਂ ਦੀ ਮਦਦ ਕਰਨ ਜਾ ਰਿਹਾ ਹਾਂ। ਪਰ ਇਸ ਕੰਮ ਲਈ ਤੁਹਾਡੇ ਕੋਲ ਬਹੁਤ ਜ਼ਿਆਦਾ ਆਦਮੀ ਹਨ। ਮੈਂ ਨਹੀਂ ਚਾਹੁੰਦਾ ਕਿ ਇਸਰਾਏਲ ਦੇ ਲੋਕ ਮੈਨੂੰ ਭੁੱਲ ਜਾਣ ਅਤੇ ਇਸ ਗੱਲ ਦੀ ਫ਼ੜ੍ਹ ਮਾਰਨ ਕਿ ਉਨ੍ਹਾਂ ਨੇ ਆਪਣੇ-ਆਪ ਨੂੰ ਖੁਦ ਬਚਾਇਆ ਹੈ।"
2 O S enhor disse a Gideão: “Você tem guerreiros demais. Se eu deixar todos vocês lutarem contra os midianitas, Israel se vangloriará diante de mim, dizendo que se libertou por sua própria força.
3 ਇਸ ਲਈ ਹੁਣ, ਆਪਣੇ ਬੰਦਿਆਂ ਸਾਹਮਣੇ ਇੱਕ ਐਲਾਨ ਕਰ। ਉਨ੍ਹਾਂ ਨੂੰ ਆਖ, ‘ਜਿਹੜਾ ਵੀ ਭੈਭੀਤ ਹੈ ਉਹ ਗਿਲਆਦ ਪਰਬਤ ਨੂੰ ਛੱਡ ਕੇ ਜਾ ਸੱਕਦਾ ਹੈ। ਉਹ ਬੇਸ਼ਕ ਘਰ ਚੱਲਾ ਜਾਵੇ।’” ਉਸੇ ਸਮੇਂ 22,000 ਬੰਦੇ ਗਿਦਾਊਨ ਨੂੰ ਛੱਡ ਗਏ ਅਤੇ ਘਰਾਂ ਨੂੰ ਚੱਲੇ ਗਏ। ਪਰ 10,000 ਹਾਲੇ ਵੀ ਉੱਥੇ ਰੁਕੇ ਰਹੇ।"
3 Portanto, diga ao povo: ‘Quem estiver com medo e assustado pode deixar este monte e voltar para casa’”. Vinte e dois mil homens voltaram para casa, restando apenas dez mil.
4 ਫ਼ੇਰ ਯਹੋਵਾਹ ਨੇ ਗਿਦਾਊਨ ਨੂੰ ਆਖਿਆ, “ਹਾਲੇ ਵੀ ਬਹੁਤ ਜ਼ਿਆਦਾ ਆਦਮੀ ਹਨ। ਬੰਦਿਆਂ ਨੂੰ ਪਾਣੀ ਕੋਲ ਲੈ ਜਾ, ਅਤੇ ਮੈਂ ਉੱਥੇ ਇਨ੍ਹਾਂ ਦੀ ਤੇਰੇ ਲਈ ਪਰੱਖ ਕਰਾਂਗਾ। ਜੇ ਮੈਂ ਆਖਾਂ, ‘ਇਹ ਬੰਦਾ ਤੇਰੇ ਨਾਲ ਜਾਵੇਗਾ’, ਉਹ ਜਾਵੇਗਾ। ਪਰ ਜੇ ਮੈਂ ਆਖਾਂ, ‘ਇਹ ਬੰਦਾ ਤੇਰੇ ਨਾਲ ਨਹੀਂ ਜਾਵੇਗਾ’, ਤਾਂ ਉਹ ਨਹੀਂ ਜਾਵੇਗਾ।”"
4 O S enhor , porém, disse a Gideão: “Seu exército ainda está grande demais. Desça com eles até a fonte, e eu os provarei para determinar quem irá com você e quem não irá”.
5 ਇਸ ਲਈ ਗਿਦਾਊਨ ਆਪਣੇ ਸਾਰੇ ਆਦਮੀਆਂ ਨੂੰ ਪਾਣੀ ਵੱਲ ਲੈ ਗਿਆ। ਪਾਣੀ ਕੋਲ ਯਹੋਵਾਹ ਨੇ ਗਿਦਾਊਨ ਨੂੰ ਆਖਿਆ, “ਜਿਹੜੇ ਬੰਦੇ ਕੁੱਤੇ ਵਾਂਗ ਆਪਣੀ ਜੀਭ ਦੀ ਵਰਤੋਂ ਕਰਕੇ ਪਾਣੀ ਪੀਣ ਉਨ੍ਹਾਂ ਨੂੰ ਇੱਕ ਟੋਲੇ ਵਿੱਚ ਪਾਵੀਂ। ਜਿਹੜੇ ਬੰਦੇ ਗੋਡਿਆਂ ਭਾਰ ਝੁਕ ਕੇ ਪਾਣੀ ਪੀਣ ਉਨ੍ਹਾਂ ਨੂੰ ਦੂਸਰੇ ਟੋਲੇ ਵਿੱਚ ਪਾ ਦੇਵੀਂ।”"
5 Quando Gideão desceu com os guerreiros até a fonte, o S enhor lhe disse: “Separe os homens em dois grupos. Num grupo, coloque todos que bebem água das mãos, lambendo-a como fazem os cães. No outro grupo, coloque todos que se ajoelham e põem a boca na água para beber”.
6 ਉੱਥੇ 300 ਬੰਦੇ ਅਜਿਹੇ ਸਨ ਜਿਨ੍ਹਾਂ ਨੇ ਹੱਥਾਂ ਵਿੱਚ ਪਾਣੀ ਭਰ ਕੇ ਜੀਭ ਨਾਲ ਪੀਤਾ। ਅਤੇ ਬਾਕੀਆਂ ਨੇ ਗੋਡਿਆਂ ਭਾਰ ਝੁਕ ਕੇ ਪਾਣੀ ਪੀਤਾ।"
6 Apenas trezentos homens beberam água das mãos; os demais se ajoelharam e puseram a boca na água.
7 ਯਹੋਵਾਹ ਨੇ ਗਿਦਾਊਨ ਨੂੰ ਆਖਿਆ, “ਮੈਂ ਉਨ੍ਹਾਂ 300 ਬੰਦਿਆਂ ਦੀ ਵਰਤੋਂ ਕਰਾਂਗਾ ਜਿਨ੍ਹਾਂ ਨੇ ਕੁੱਤੇ ਵਾਂਗ ਜੀਭ ਨਾਲ ਪਾਣੀ ਪੀਤਾ। ਮੈਂ ਉਨ੍ਹਾਂ ਬੰਦਿਆਂ ਦੀ ਵਰਤੋਂ ਤੁਹਾਨੂੰ ਬਚਾਉਣ ਲਈ ਕਰਾਂਗਾ, ਅਤੇ ਮੈਂ ਤੁਹਾਨੂੰ ਇਜਾਜ਼ਤ ਦਿਆਂਗਾ ਕਿ ਤੁਸੀਂ ਮਿਦਯਾਨ ਦੇ ਲੋਕਾਂ ਨੂੰ ਹਰਾ ਸੱਕੋ। ਬਾਕੀ ਬੰਦਿਆਂ ਨੂੰ ਘਰੋ ਘਰੀ ਜਾਣ ਦਿਉ।”"
7 O S enhor disse a Gideão: “Com estes trezentos homens eu livrarei Israel e entregarei os midianitas em suas mãos. Mande para casa os demais”.
8 ਇਸ ਲਈ ਗਿਦਾਊਨ ਨੇ ਇਸਰਾਏਲ ਦੇ ਬਾਕੀ ਲੋਕਾਂ ਨੂੰ ਭੇਜ ਦਿੱਤਾ। ਗਿਦਾਊਨ ਨੇ ਆਪਣੇ ਨਾਲ 300 ਬੰਦਿਆਂ ਨੂੰ ਰੱਖਿਆ। ਇਨ੍ਹਾਂ ਬੰਦਿਆਂ ਨੇ ਘਰ ਚੱਲੇ ਜਾਣ ਵਾਲੇ ਬੰਦਿਆਂ ਦਾ ਰਾਸ਼ਨ ਅਤੇ ਉਨ੍ਹਾਂ ਦੀਆਂ ਤੁਰ੍ਹੀਆਂ ਰੱਖ ਲਈਆਂ। ਮਿਦਯਾਨ ਲੋਕ ਗਿਦਾਊਨ ਦੇ ਡੇਰੇ ਦੇ ਹੇਠਾਂ ਵਾਦੀ ਵਿੱਚ ਡੇਰਾ ਲਾਈ ਬੈਠੇ ਸਨ।"
8 Gideão ordenou que recolhessem as provisões e as trombetas de chifre de carneiro dos outros guerreiros e os mandou para casa, mas manteve consigo os trezentos homens. O acampamento midianita ficava à frente de Gideão, descendo o vale.
9 ਰਾਤ ਵੇਲੇ ਯਹੋਵਾਹ ਨੇ ਗਿਦਾਊਨ ਨਾਲ ਗੱਲ ਕੀਤੀ। ਯਹੋਵਾਹ ਨੇ ਉਸ ਨੂੰ ਆਖਿਆ, “ਉੱਠ ਖਲੋ! ਮੈਂ ਤੈਨੂੰ ਮਿਦਯਾਨ ਦੀ ਫ਼ੌਜ ਨੂੰ ਹਰਾਉਣ ਦਿਆਂਗਾ। ਉਨ੍ਹਾਂ ਦੇ ਡੇਰੇ ਵਿੱਚ ਚੱਲਾ ਜਾ।"
9 Naquela noite, o S enhor lhe disse: “Levante-se! Desça ao acampamento dos midianitas, pois eu os entreguei em suas mãos!
10 ਜੇ ਤੂੰ ਇੱਕਲਿਆਂ ਜਾਣ ਤੋਂ ਡਰਦਾ ਹੈ ਤਾਂ ਆਪਣੇ ਸੇਵਕ ਫ਼ੂਰਾਹ ਨੂੰ ਲੈ ਜਾ।"
10 Mas, se você tem medo de atacá-los, desça até o acampamento com seu servo Purá.
11 ਮਿਦਯਾਨ ਲੋਕਾਂ ਦੇ ਡੇਰੇ ਵਿੱਚ ਜਾ। ਉਹ ਗੱਲਾਂ ਸੁਣ ਜਿਹੜੀਆਂ ਉਹ ਕਰ ਰਹੇ ਹਨ। ਉਸਤੋਂ ਮਗਰੋਂ, ਤੂੰ ਉਨ੍ਹਾਂ ਉੱਤੇ ਹਮਲਾ ਕਰਨ ਤੋਂ ਨਹੀਂ ਡਰੇਗਾ।” ਇਸ ਲਈ ਗਿਦਾਊਨ ਅਤੇ ਉਸਦਾ ਸੇਵਕ ਫ਼ੂਰਾਹ ਹੇਠਾਂ ਦੁਸ਼ਮਣ ਦੇ ਡੇਰੇ ਦੇ ਕਿਨਾਰੇ ਤੱਕ ਚੱਲੇ ਗਏ।"
11 Ouça o que os midianitas estão dizendo e você se encherá de coragem e terá ânimo para atacar”. Então Gideão e seu servo Purá desceram até os limites do acampamento inimigo.
12 ਮਿਦਯਾਨ ਲੋਕ, ਅਮਾਲੇਕ ਲੋਕ ਅਤੇ ਪੂਰਬ ਦੇ ਹੋਰ ਸਾਰੇ ਲੋਕ ਉਸ ਵਾਦੀ ਵਿੱਚ ਡੇਰਾ ਲਾਈ ਬੈਠੇ ਸਨ। ਉੱਥੇ ਇੰਨੇ ਜ਼ਿਆਦਾ ਬੰਦੇ ਸਨ ਕਿ ਉਹ ਟਿੱਡੀਆਂ ਦੇ ਦਲ ਵਾਂਗ ਜਾਪਦੇ ਸਨ। ਇਉਂ ਲੱਗਦਾ ਸੀ ਜਿਵੇਂ ਉਨ੍ਹਾਂ ਬੰਦਿਆਂ ਕੋਲ ਇੰਨੇ ਊਠ ਹਨ ਜਿੰਨੇ ਸਮੁੰਦਰ ਕੰਢੇ ਰੇਤ ਦੇ ਕਣ ਹੁੰਦੇ ਹਨ।"
12 Os exércitos de Midiã, de Amaleque e dos povos do leste cobriam o vale como uma nuvem de gafanhotos. Seus camelos eram tão numerosos como os grãos de areia da praia, impossíveis de contar.
13 ਗਿਦਾਊਨ ਦੁਸ਼ਮਣ ਦੇ ਡੇਰੇ ਕੋਲ ਆਇਆ, ਅਤੇ ਉਸ ਨੇ ਇੱਕ ਬੰਦੇ ਨੂੰ ਗੱਲ ਕਰਦਿਆਂ ਸੁਣਿਆ। ਉਹ ਬੰਦਾ ਆਪਣੇ ਦੋਸਤ ਨੂੰ ਆਪਣੇ ਕਿਸੇ ਸੁਪਨੇ ਬਾਰੇ ਦੱਸ ਰਿਹਾ ਸੀ। ਉਹ ਬੰਦਾ ਆਖ ਰਿਹਾ ਸੀ, “ਮੈਨੂੰ ਸੁਪਨਾ ਆਇਆ ਕਿ ਗੋਲ ਰੋਟੀ ਦਾ ਇੱਕ ਟੁਕੜਾ ਮਿਦਯਾਨ ਦੇ ਡੇਰੇ ਵੱਲ ਰੁੜ੍ਹਦਾ ਹੋਇਆ ਆਇਆ। ਉਹ ਰੋਟੀ ਦਾ ਟੁਕੜਾ ਤੰਬੂ ਨਾਲ ਇੰਨੀ ਜ਼ੋਰ ਦੀ ਵੱਜਿਆ ਕਿ ਤੰਬੂ ਟੇਢਾ ਹੋ ਗਿਆ ਅਤੇ ਚੌਫ਼ਾਲ ਢਹਿ ਪਿਆ।”"
13 Gideão se aproximou no exato momento em que um homem contava um sonho a seu amigo. O homem disse: “Tive um sonho, no qual um pão de cevada veio rolando para dentro do acampamento midianita; então, bateu numa tenda e ela virou, desmontando-se!”.
14 ਉਸ ਬੰਦੇ ਦਾ ਦੋਸਤ ਸੁਪਨੇ ਦਾ ਅਰਥ ਜਾਣਦਾ ਸੀ। ਉਸ ਨੇ ਆਖਿਆ, “ਤੇਰੇ ਸੁਪਨੇ ਦਾ ਸਿਰਫ਼ ਇੱਕੋ ਹੀ ਅਰਥ ਹੋ ਸੱਕਦਾ ਹੈ। ਤੇਰਾ ਸੁਪਨਾ ਇਸਰਾਏਲ ਦੇ ਉਸ ਬੰਦੇ ਬਾਰੇ ਹੈ। ਇਹ ਯੋਆਸ਼ ਦੇ ਪੁੱਤਰ ਗਿਦਾਊਨ ਬਾਰੇ ਹੈ। ਇਸਦਾ ਅਰਥ ਇਹ ਹੈ ਪਰਮੇਸ਼ੁਰ ਗਿਦਾਊਨ ਕੋਲੋਂ ਮਿਦਯਾਨ ਦੀ ਸਾਰੀ ਫ਼ੌਜ ਹਰਾਵੇਗਾ।”"
14 O amigo respondeu: “O sonho só pode significar uma coisa: a espada de Gideão, filho de Joás, o israelita. Deus entregou todo o exército midianita nas mãos dele!”.
15 ਜਦੋਂ ਉਸ ਨੇ ਲੋਕਾਂ ਨੂੰ ਸੁਪਨੇ ਬਾਰੇ ਅਤੇ ਉਸ ਦੇ ਅਰਥ ਬਾਰੇ ਗੱਲਾਂ ਕਰਦਿਆਂ ਸੁਣਿਆ, ਗਿਦਾਊਨ ਨੇ ਪਰਮੇਸ਼ੁਰ ਅੱਗੇ ਝੁਕ ਕੇ ਸਿਜਦਾ ਕੀਤਾ। ਫ਼ੇਰ ਗਿਦਾਊਨ ਇਸਰਾਏਲ ਦੇ ਲੋਕਾਂ ਦੇ ਡੇਰੇ ਵਾਪਸ ਚੱਲਾ ਗਿਆ। ਗਿਦਾਊਨ ਨੇ ਲੋਕਾਂ ਨੂੰ ਆਵਾਜ਼ ਦਿੱਤੀ, “ਉੱਠੋ, ਯਹੋਵਾਹ ਮਿਦਯਾਨ ਦੇ ਲੋਕਾਂ ਨੂੰ ਹਰਾਉਣ ਵਿੱਚ ਸਾਡੀ ਮਦਦ ਕਰੇਗਾ।”"
15 Quando Gideão ouviu o sonho e sua interpretação, prostrou-se em adoração. Voltou para o acampamento de Israel e gritou: “Levantem-se! O S enhor entregou o exército midianita em suas mãos!”.
16 ਫ਼ੇਰ ਗਿਦਾਊਨ ਨੇ 300 ਬੰਦਿਆਂ ਨੂੰ ਤਿੰਨ ਹਿਸਿਆਂ ਵਿੱਚ ਵੰਡਿਆ। ਗਿਦਾਊਨ ਨੇ ਹਰੇਕ ਆਦਮੀ ਨੂੰ ਇੱਕ ਤੁਰ੍ਹੀ ਅਤੇ ਇੱਕ ਖਾਲੀ ਜੱਗ ਦਿੱਤਾ। ਹਰੇਕ ਜੱਗ ਵਿੱਚ ਇੱਕ ਜਗਦੀ ਹੋਈ ਮਸ਼ਾਲ ਸੀ।"
16 Em seguida, dividiu os trezentos homens em três grupos e deu a cada homem uma trombeta e um vaso de barro com uma tocha dentro.
17 ਫ਼ੇਰ ਗਿਦਾਊਨ ਨੇ ਆਪਣੇ ਬੰਦਿਆਂ ਨੂੰ ਆਖਿਆ, “ਮੇਰੇ ਵੱਲ ਵੇਖਣਾ ਅਤੇ ਉਹੀ ਕਰਨਾ ਜੋ ਮੈਂ ਕਰਾਂ। ਮੇਰੇ ਪਿੱਛੇ-ਪਿੱਛੇ ਦੁਸ਼ਮਣ ਦੀ ਛਾਉਣੀ ਦੇ ਕੰਢੇ ਤੱਕ ਆ ਜਾਓ। ਜਦੋਂ ਮੈਂ ਛਾਉਣੀ ਦੇ ਕੰਢੇ ਪਹੁੰਚ ਜਾਵਾਂ ਤਾਂ ਠੀਕ ਉਹੀ ਕਰਨਾ ਜੋ ਮੈਂ ਕਰਾਂ।"
17 “Olhem para mim”, disse ele. “Quando chegarmos à beira do acampamento, façam o que eu fizer.
18 ਤੁਸੀਂ ਆਦਮੀ ਦੁਸ਼ਮਣ ਦੀ ਛਾਉਣੀ ਨੂੰ ਘੇਰਾ ਪਾ ਲਵੋ। ਮੈਂ ਅਤੇ ਮੇਰੇ ਨਾਲ ਦੇ ਸਾਰੇ ਆਦਮੀ ਤੁਰ੍ਹੀਆਂ ਵਜਾਵਾਂਗੇ। ਜਦੋਂ ਅਸੀਂ ਆਪਣੀਆਂ ਤੁਰ੍ਹੀਆਂ ਵਜਾਈਏ ਤੁਸੀਂ ਵੀ ਆਪਣੀਆਂ ਤੁਰ੍ਹੀਆਂ ਵਜਾਉਣੀਆਂ। ਫ਼ੇਰ ਇਨ੍ਹਾਂ ਸ਼ਬਦਾਂ ਦਾ ਨਾਅਰਾ ਲਾਉਣਾ: ‘ਯਹੋਵਾਹ ਲਈ ਅਤੇ ਗਿਦਾਊਨ ਲਈ!’”"
18 Assim que eu e todos os que estiverem comigo tocarmos nossas trombetas, toquem as suas também ao redor de todo o acampamento e gritem: ‘Pelo S enhor e por Gideão!’”
19 ਇਸ ਤਰ੍ਹਾਂ ਗਿਦਾਊਨ ਅਤੇ ਉਸ ਦੇ ਨਾਲ ਦੇ 100 ਆਦਮੀ ਦੁਸ਼ਮਣ ਦੀ ਛਾਉਣੀ ਦੇ ਕੰਢੇ ਤੀਕ ਗਏ। ਉਹ ਉੱਥੇ ਉਦੋਂ ਆਏ ਜਦੋਂ ਦੁਸ਼ਮਣ ਨੇ ਹਾਲੇ ਪਹਿਰਾ ਬਦਲਿਆ ਹੀ ਸੀ। ਇਹ ਅੱਧੀ ਰਾਤ ਦਾ ਪਹਿਰ ਸੀ। ਗਿਦਾਊਨ ਅਤੇ ਉਸ ਦੇ ਬੰਦਿਆਂ ਨੇ ਆਪਣੀਆਂ ਤੁਰ੍ਹੀਆਂ ਵਜਾਈਆਂ ਅਤੇ ਆਪਣੇ ਜੱਗ ਭੰਨ ਦਿੱਤੇ।"
19 Pouco depois da meia-noite e da troca da guarda inimiga, Gideão e seus cem homens chegaram aos limites do acampamento midianita. De repente, tocaram as trombetas e quebraram os vasos de barro.
20 ਫ਼ੇਰ ਗਿਦਾਊਨ ਦੇ ਬੰਦਿਆਂ ਦੇ ਤਿੰਨਾਂ ਹੀ ਸਮੂਹਾਂ ਨੇ ਆਪਣੀਆਂ ਮਸ਼ਾਲਾਂ ਆਪਣੇ ਖੱਬੇ ਹੱਥ ਵਿੱਚ ਫ਼ੜੀਆਂ ਸਨ ਅਤੇ ਬਿਗਲ ਆਪਣੇ ਸੱਜੇ ਹੱਥਾਂ ਵਿੱਚ। ਜਿਵੇਂ ਹੀ ਉਨ੍ਹਾਂ ਆਦਮੀਆਂ ਨੇ ਤੁਰ੍ਹੀਆਂ ਵਜਾਈਆਂ ਉਨ੍ਹਾਂ ਨੇ ਨਾਅਰਾ ਲਾਇਆ, “ਯਹੋਵਾਹ ਲਈ ਇੱਕ ਤਲਵਾਰ ਅਤੇ ਗਿਦਾਊਨ ਲਈ ਇੱਕ ਤਲਵਾਰ!”"
20 Então os três grupos tocaram as trombetas e quebraram os vasos. Segurando a tocha na mão esquerda e a trombeta na direita, todos gritaram: “À espada, pelo S enhor e por Gideão!”.
21 ਗਿਦਾਊਨ ਦੇ ਬੰਦੇ ਉੱਥੇ ਹੀ ਠਹਿਰ ਗਏ ਜਿੱਥੇ ਉਹ ਸਨ। ਪਰ ਡੇਰੇ ਦੇ ਅੰਦਰ, ਮਿਦਯਾਨੀ ਸ਼ੋਰ ਮਚਾਉਣ ਅਤੇ ਅਤੇ ਭੱਜਣ ਲੱਗੇ।"
21 Cada homem manteve sua posição ao redor do acampamento e viu todos os midianitas correrem de um lado para o outro, gritando apavorados enquanto fugiam.
22 ਜਦੋਂ ਗਿਦਾਊਨ ਅਤੇ ਉਸ ਦੇ 300 ਬੰਦਿਆਂ ਨੇ ਆਪਣੀਆਂ ਤੁਰ੍ਹੀਆਂ ਵਜਾਈਆਂ, ਤਾਂ ਯਹੋਵਾਹ ਨੇ ਮਿਦਯਾਨੀਆਂ ਨੂੰ ਇੱਕ ਦੂਸਰੇ ਨੂੰ ਆਪਣੀਆਂ ਹੀ ਤਲਵਾਰਾਂ ਨਾਲ ਮਾਰਨ ਦਿੱਤਾ। ਦੁਸ਼ਮਣ ਫ਼ੌਜ ਬੈਤ ਸ਼ਿੱਟਾਹ ਵੱਲ ਭੱਜ ਗਈ ਜਿਹੜਾ ਸ਼ਰੇਰਹ ਵੱਲ ਸੀ। ਉਹ ਅਬੇਲ ਮਹੋਲਾਹ ਸ਼ਹਿਰ ਦੀ ਸਰਹੱਦ, ਟੱਬਾਥ ਸ਼ਹਿਰ ਦੇ ਨਜ਼ਦੀਕ ਤੱਕ ਭੱਜਦੇ ਗਏ।"
22 Quando os trezentos israelitas tocaram as trombetas, o S enhor fez os guerreiros que estavam no acampamento lutarem uns contra os outros com suas espadas. Os que sobreviveram fugiram para lugares distantes como Bete-Sita, perto de Zererá, e para a divisa de Abel-Meolá, perto de Tabate.
23 ਫ਼ੇਰ ਸਾਰੇ ਨਫ਼ਤਾਲੀ, ਆਸੇਰ ਤੋਂ ਇਸਰਾਏਲ ਦੇ ਆਦਮੀ ਅਤੇ ਮਨੱਸ਼ਹ ਦੇ ਸਾਰੇ ਪਰਿਵਾਰ-ਸਮੂਹਾਂ ਨੂੰ ਮਿਦਯਾਨੀਆਂ ਦਾ ਪਿੱਛਾ ਕਰਨ ਲਈ ਸੱਦਿਆ ਗਿਆ।"
23 Então Gideão convocou os guerreiros de Naftali, Aser e Manassés, que se juntaram aos demais para perseguir o exército midianita.
24 ਗਿਦਾਊਨ ਨੇ ਇਫ਼ਰਾਈਮ ਦੇ ਸਮੁੱਚੇ ਪਹਾੜੀ ਪ੍ਰਦੇਸ਼ ਵਿੱਚ ਇਹ ਕਹਿੰਦਿਆਂ ਹੋਇਆਂ ਸੰਦੇਸ਼ਵਾਹਕ ਭੇਜ ਦਿੱਤੇ। “ਹੇਠਾਂ ਆਕੇ ਮਿਦਯਾਨੀਆਂ ਉੱਤੇ ਹਮਲਾ ਕਰ ਦਿਉ। ਬੈਤ ਬਾਰਾਹ ਦਰਿਆ ਤੋਂ ਯਰਦਨ ਦਰਿਆ ਤੱਕ ਪਾਣੀ ਦੇ ਸਤ੍ਰੋਤਾਂ ਉੱਤੇ ਕਬਜ਼ਾ ਕਰ ਲਵੋ। ਮਿਦਯਾਨੀਆਂ ਦੇ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਅਜਿਹਾ ਕਰ ਲਵੋ।” ਇਸ ਲਈ ਉਨ੍ਹਾਂ ਨੇ ਇਫ਼ਰਾਈਮ ਪਰਿਵਾਰ-ਸਮੂਹ ਦੇ ਸਾਰੇ ਆਦਮੀਆਂ ਨੂੰ ਬੁਲਾਇਆ। ਅਤੇ ਯਰਦਨ ਦਰਿਆ ਅਤੇ ਬੈਤ ਬਾਰਾਹ ਦਰਿਆ ਤੀਕ ਪਾਣੀ ਦੇ ਸਾਰੇ ਸਤ੍ਰੋਤਾਂ ਉੱਤੇ ਕਬਜ਼ਾ ਕਰ ਲਿਆ।"
24 Gideão também enviou mensageiros a toda a região montanhosa de Efraim, dizendo: “Desçam e ataquem os midianitas! Não permitam que eles cheguem aos pontos mais rasos de travessia do Jordão em Bete-Bara”. Todos os homens de Efraim obedeceram.
25 ਇਫ਼ਰਾਈਮ ਦੇ ਲੋਕਾਂ ਨੇ ਓਰੇਬ ਅਤੇ ਜ਼ਏਬ ਨਾਮੀ ਦੋ ਮਿਦਯਾਨੀ ਆਗੂਆਂ ਨੂੰ ਫ਼ੜ ਲਿਆ। ਇਫ਼ਰਾਈਮ ਦੇ ਲੋਕਾਂ ਨੇ ਓਰੇਬ ਨੂੰ ਓਰੇਬ ਚੱਟਾਨ ਨਾਮੀ ਥਾਂ ਉੱਤੇ ਅਤੇ ਜ਼ਏਬ ਨੂੰ ਮੈਅ ਦੀ ਕੋਲਹੋ ਕਹਿਲਾਉਂਦੇ ਥਾਂ ਉੱਤੇ ਮਾਰ ਦਿੱਤਾ। ਇਫ਼ਰਾਈਮ ਦੇ ਲੋਕ ਮਿਦਯਾਨੀਆਂ ਦਾ ਪਿੱਛਾ ਕਰਦੇ ਰਹੇ। ਅਤੇ ਉਹ ਓਰੇਬ ਅਤੇ ਜ਼ਏਬ ਦੇ ਸਿਰ ਕੱਟਕੇ ਇਨ੍ਹਾਂ ਨੂੰ ਗਿਦਾਊਨ ਦੇ ਕੋਲ ਲੈ ਆਏ, ਜੋ ਕਿ ਯਰਦਨ ਦਰਿਆ ਦੇ ਦੂਸਰੇ ਪਾਰ ਸੀ।"
25 Capturaram Orebe e Zeebe, os dois comandantes midianitas, e mataram Orebe na rocha de Orebe e Zeebe na prensa de uvas de Zeebe. Depois, continuaram a perseguir os midianitas. Por fim, levaram a cabeça de Orebe e a de Zeebe para Gideão, que estava do outro lado do Jordão.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Juízes 7, comparar traduções ou montar um estudo — tudo direto pelo WhatsApp.