Lucas 11

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਯਿਸੂ ਪ੍ਰਾਰਥਨਾ ਬਾਰੇ ਉਪਦੇਸ਼ ਦਿੰਦਾ ਇੱਕ ਵਾਰ ਯਿਸੂ ਕਿਸੇ ਥਾਂ ਤੇ ਪ੍ਰਾਰਥਨਾ ਕਰ ਰਿਹਾ ਸੀ। ਜਦੋਂ ਉਹ ਪ੍ਰਾਰਥਨਾ ਕਰ ਹਟਿਆ ਤਾਂ ਉਸ ਦੇ ਇੱਕ ਚੇਲੇ ਨੇ ਉਸ ਨੂੰ ਆਖਿਆ, “ਪ੍ਰਭੂ! ਸਾਨੂੰ ਪ੍ਰਾਰਥਨਾ ਕਰਨੀ ਸਿੱਖਾਵੋ ਜਿਵੇਂ ਯੂਹੰਨਾ ਨੇ ਆਪਣੇ ਚੇਲਿਆਂ ਨੂੰ ਸਿੱਖਾਈ ਸੀ।”"
1 Um dia Jesus estava orando num certo lugar. Quando acabou de orar, um dos seus discípulos pediu: — Senhor, nos ensine a orar, como João ensinou os discípulos dele.
2 ਯਿਸੂ ਨੇ ਚੇਲਿਆਂ ਨੂੰ ਆਖਿਆ, “ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਇਹ ਆਖੋ: ‘ਹੇ ਪਿਤਾ! ਤੇਰਾ ਨਾਮ ਹਮੇਸ਼ਾ ਪਵਿੱਤਰ ਮੰਨਿਆ ਜਾਵੇ, ਅਤੇ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੇਰਾ ਰਾਜ ਆਵੇ।"
2 Jesus respondeu:
3 ਹਰ ਰੋਜ ਸਾਨੂੰ ਉਹ ਰੋਟੀ ਦੇ, ਜੋ ਸਾਨੂੰ ਲੋੜੀਦੀ ਹੈ।"
3 Dá-nos cada dia o alimento
4 ਸਾਡੇ ਪਾਪ ਮਾਫ਼ ਕਰ ਕਿਉਂਕਿ ਜੋ ਸਾਡੇ ਨਾਲ ਗਲਤ ਕਰਦਾ ਹੈ ਅਸੀਂ ਵੀ ਹਰ ਉਸ ਮਨੁੱਖ ਨੂੰ ਖਿਮਾ ਕਰਦੇ ਹਾਂ ਅਤੇ ਸਾਨੂੰ ਪਰੱਖੇ ਨਾ ਜਾਣ ਦੇਵੀਂ।’”"
4 Perdoa os nossos pecados,
5 ਲਗਾਤਾਰ ਮੰਗਦੇ ਰਹੋ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, “ਕਿਸੇ ਹਾਲਾਤ ਵਿੱਚ, ਤੁਹਾਡੇ ਵਿੱਚੋਂ ਕੋਈ ਇੱਕ ਅੱਧੀ ਰਾਤ ਆਪਣੇ ਮਿੱਤਰ ਦੇ ਘਰ ਜਾਕੇ ਆਖੇ ਕਿ, ਕਿਰਪਾ ਕਰਕੇ ਮੈਨੂੰ ਤਿੰਨ ਰੋਟੀਆਂ ਦੇ, ‘ਕਿਉਂਕਿ ਮੇਰਾ ਇੱਕ ਮਿੱਤਰ ਸਫ਼ਰ ਤੋਂ ਮੇਰੇ ਘਰ ਆਇਆ ਹੈ, ਪਰ ਮੇਰੇ ਕੋਲ ਉਸ ਨੂੰ ਖੁਆਉਣ ਲਈ ਕੁਝ ਨਹੀਂ ਹੈ।’"
5 Então Jesus disse aos seus discípulos:
6 ਮੰਨ ਲਵੋ ਜੇਕਰ ਤੁਹਾਡਾ ਮਿੱਤਰ ਘਰ ਦੇ ਅੰਦਰੋ ਹੀ ਤੁਹਾਨੂੰ ਜਵਾਬ ਦਿੰਦਾ ਹੈ, ‘ਚਲਾ ਜਾ! ਮੈਨੂੰ ਤੰਗ ਨਾ ਕਰ! ਦਰਵਾਜਾ ਪਹਿਲਾਂ ਹੀ ਬੰਦ ਪਿਆ ਹੈ। ਮੈਂ ਅਤੇ ਮੇਰੇ ਬੱਚੇ ਮੰਜੇ ਤੇ ਸੁੱਤੇ ਪਏ ਹਨ ਤੇ ਮੈਂ ਹੁਣ ਉੱਠ ਕੇ ਤੈਨੂੰ ਰੋਟੀਆਂ ਦੇਣ ਦੀ ਜ਼ਹਿਮਤ ਨਹੀਂ ਕਰ ਸੱਕਦਾ।’"
6 É que um amigo meu acaba de chegar de viagem, e eu não tenho nada para lhe oferecer.”
7 ਮੈਂ ਤੁਹਾਨੂੰ ਦੱਸਦਾ ਹਾਂ ਕਿ ਭਾਵੇਂ ਉਹ ਤੁਹਾਨੂੰ ਉੱਠ ਕੇ ਰੋਟੀ ਦੇਣੀ ਪਸੰਦ ਨਹੀਂ ਕਰਦਾ ਕਿਉਂਕਿ ਉਹ ਤੇਰਾ ਮਿੱਤਰ ਹੈ। ਪਰ ਕਿਉਂਕਿ ਤੁਸੀਂ ਬਾਰ-ਬਾਰ ਪੁੱਛ ਰਹੇ ਹੋ, ਉਹ ਉੱਠੇਗਾ ਅਤੇ ਜੋ ਤੁਹਾਨੂੰ ਚਾਹੀਦਾ ਹੈ ਦੇ ਦੇਵੇਗਾ।"
7 — E imaginem que o amigo responda lá de dentro: “Não me amole! A porta já está trancada, e eu e os meus filhos estamos deitados. Não posso me levantar para lhe dar os pães.”
8 ਇਸ ਲਈ ਮੈਂ ਆਖਦਾ ਹਾਂ ਕਿ ਤੁਸੀਂ ਪਰਮੇਸ਼ੁਰ ਕੋਲ ਨਿਰੰਤਰ ਮੰਗੋਂਗੇ ਤਾਂ ਉਹ ਤੁਹਾਨੂੰ ਦੇਵੇਗਾ। ਜੇਕਰ ਢੂਂਡੋਂਗੇ ਤਾਂ ਉਹ ਤੁਹਾਨੂੰ ਲੱਭੇਗਾ, ਲਗਾਤਾਰ ਖੜਕਾਉਂਦੇ ਰਹੋ ਤਾਂ ਤੁਹਾਡੇ ਲਈ ਦਰਵਾਜਾ ਖੋਲ੍ਹਿਆ ਜਾਵੇਗਾ।"
8 Jesus disse:
9 ਕਿਉਂਕਿ ਹਰੇਕ ਜੋ ਮੰਗਦਾ ਹੈ ਉਸ ਨੂੰ ਮਿਲਦਾ ਹੈ, ਜੋ ਲੱਭਦਾ ਹੈ ਉਹ ਪ੍ਰਾਪਤ ਕਰਦਾ ਹੈ, ਅਤੇ ਜਿਹੜਾ ਮਨੁੱਖ ਦਰਵਾਜ਼ਾ ਖੜਕਾਉਂਦਾ ਹੈ ਉਸ ਲਈ ਖੋਲ੍ਹਿਆ ਜਾਂਦਾ ਹੈ।"
9 Por isso eu digo: peçam e vocês receberão; procurem e vocês acharão; batam, e a porta será aberta para vocês.
10 ਤੁਹਾਡੇ ਵਿੱਚੋਂ ਕਿਹੜਾ ਹੈ ਜੋ ਇੱਕ ਪਿਤਾ ਵਜੋਂ ਆਪਣੇ ਪੁੱਤਰ ਨੂੰ ਸੱਪ ਦੇਵੇਗਾ ਜਦ ਕਿ ਉਹ ਮੱਛੀ ਮੰਗਦਾ ਹੈ।"
10 Porque todos aqueles que pedem recebem; aqueles que procuram acham; e a porta será aberta para quem bate.
11 ਜਾਂ ਜਦੋਂ ਉਹ ਆਂਡਾ ਮੰਗੇ ਤਾਂ ਤੁਸੀਂ ਬਿੱਛੂ ਦੇਵੋਂਗੇ? ਨਹੀਂ!"
11 Por acaso algum de vocês será capaz de dar uma cobra ao seu filho, quando ele pede um peixe?
12 ਤੁਸੀਂ ਵੀ ਬਾਕੀ ਸਭ ਲੋਕਾਂ ਵਾਂਗ ਹੋ। ਤੁਸੀਂ ਬੁਰੇ ਹੋਕੇ ਵੀ ਜੇਕਰ ਆਪਣੇ ਬੱਚਿਆਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਸਵਰਗ ਵਿੱਚ ਪਿਤਾ ਉਨ੍ਹਾਂ ਨੂੰ ਕਿਤੇ ਵੱਧ ਪਵਿੱਤਰ ਆਤਮਾ ਦਿੰਦਾ ਹੈ ਜੋ ਉਸਤੋਂ ਮੰਗਦੇ ਹਨ।”"
12 Ou, se o filho pedir um ovo, vai lhe dar um escorpião?
13 ਯਿਸੂ ਦਾ ਅਧਿਕਾਰ ਪਰਮੇਸ਼ੁਰ ਵੱਲੋਂ ਹੈ ਇੱਕ ਵਾਰ ਯਿਸੂ ਇੱਕ ਆਦਮੀ ਵਿੱਚੋਂ ਭੂਤ ਕੱਢ ਰਿਹਾ ਸੀ। ਜੋ ਕਿ ਭੂਤ ਦੇ ਕਬਜ਼ੇ ਕਾਰਣ ਗੂੰਗਾ ਸੀ, ਜਦੋਂ ਭੂਤ ਬਾਹਰ ਆਇਆ ਤਾਂ ਆਦਮੀ ਨੇ ਬੋਲਣਾ ਸ਼ੁਰੂ ਕਰ ਦਿੱਤਾ। ਇਸ ਘਟਨਾ ਤੇ ਲੋਕ ਬੜੇ ਹੈਰਾਨ ਹੋ ਗਏ।"
13 Vocês, mesmo sendo maus, sabem dar coisas boas aos seus filhos. Quanto mais o Pai, que está no céu, dará o Espírito Santo aos que lhe pedirem!
14 ਪਰ ਕੁਝ ਲੋਕਾਂ ਨੇ ਕਿਹਾ, “ਉਹ ਭੂਤਾਂ ਦੇ ਸ਼ਾਸਕ ਬਆਲ-ਜ਼ਬੂਲ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।”"
14 Jesus estava expulsando de certo homem um demônio que não o deixava falar. Quando o demônio saiu, o homem começou a falar. A multidão ficou admirada,
15 ਅਤੇ ਹੋਰਾਂ ਨੇ ਉਸ ਨੂੰ ਪਰੱਖਣ ਲਈ ਸਵਰਗ ਵੱਲੋਂ ਨਿਸ਼ਾਨ ਦਰਸ਼ਾਉਣ ਲਈ ਆਖਿਆ।"
15 mas alguns disseram: — É
16 ਪਰ ਯਿਸੂ ਉਨ੍ਹਾਂ ਦੇ ਮਨ ਦੀਆਂ ਜਾਣਦਾ ਸੀ ਸੋ ਉਸ ਨੇ ਲੋਕਾਂ ਨੂੰ ਆਖਿਆ, “ਇੱਕ ਰਾਜ, ਜੋ ਵੰਡਿਆ ਹੋਇਆ ਅਤੇ ਆਪਣੇ ਵਿਰੁੱਧ ਲੜਦਾ ਹੈ, ਨਸ਼ਟ ਹੋ ਜਾਵੇਗਾ। ਅਤੇ ਇੰਝ ਹੀ ਇੱਕ ਘਰ ਜਿਹੜਾ ਕਿ ਵੰਡਿਆ ਹੋਇਆ ਹੈ ਅਤੇ ਆਪਣੇ ਵਿਰੁੱਧ ਲੜਦਾ ਹੈ, ਢਹਿ ਜਾਵੇਗਾ।"
16 Outros, querendo conseguir alguma prova contra Jesus, pediam que ele fizesse um milagre para mostrar que o seu poder vinha de Deus.
17 ਜੇਕਰ ਸ਼ੈਤਾਨ ਆਪਸ ਵਿੱਚ ਵੰਡਿਆ ਹੋਇਆ ਹੈ ਤਾਂ ਉਨ੍ਹਾਂ ਦਾ ਰਾਜ ਕਿਵੇਂ ਠਹਿਰੇਗਾ? ਮੈਂ ਅਜਿਹਾ ਇਸ ਲਈ ਆਖਦਾ ਕਿਉਂਕਿ ਤੁਸੀਂ ਆਖਦੇ ਹੋ ਕਿ ਮੈਂ ਬਆਲ-ਜ਼ਬੂਲ ਦੀ ਸਹਾਇਤਾ ਨਾਲ ਭੂਤ ਕੱਢਦਾ ਹਾਂ।"
17 Mas Jesus, conhecendo os pensamentos deles, disse:
18 ਅਤੇ ਜੇਕਰ ਮੈਂ ਬਆਲ-ਜ਼ਬੂਲ ਦੀ ਸਹਾਇਤਾ ਨਾਲ ਭੂਤ ਕੱਢਦਾ ਹਾਂ ਤਾਂ ਫ਼ਿਰ ਤੁਹਾਡੇ ਚੇਲੇ ਕਿਸ ਦੀ ਸਹਾਇਤਾ ਨਾਲ ਉਨ੍ਹਾਂ ਨੂੰ ਬਾਹਰ ਕੱਢਦੇ ਹਨ? ਇਉਂ ਤੁਹਾਡੇ ਆਪਣੇ ਲੋਕ ਹੀ ਇਹ ਸਾਬਤ ਕਰ ਰਹੇ ਹਨ ਕਿ ਤੁਸੀਂ ਗਲਤ ਹੋ।"
18 Se o reino de Satanás tem grupos que lutam entre si, como continuará a existir? Vocês dizem que é Belzebu que me dá poder para expulsar demônios.
19 ਦੂਜੇ ਪਾਸੇ ਮੈਂ ਪਰਮੇਸ਼ੁਰ ਦੀ ਸ਼ਕਤੀ ਦੀ ਸਹਾਇਤਾ ਨਾਲ ਭੂਤ ਬਾਹਰ ਕੱਢਦਾ ਹਾਂ। ਇਸਦਾ ਅਰਥ ਇਹ ਹੈ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲ ਆ ਪਹੁੰਚਿਆ ਹੈ।"
19 Mas, se é assim, quem dá aos seguidores de vocês o poder para expulsar demônios? Assim, os seus próprios seguidores provam que vocês estão completamente enganados.
20 “ਜਦੋਂ ਕੋਈ ਤਾਕਤਵਰ ਮਨੁੱਖ ਪੂਰੀ ਤਰ੍ਹਾਂ ਹਥਿਆਰ ਬੰਦ ਹੁੰਦਾ ਹੈ ਅਤੇ ਆਪਣੇ ਘਰ ਦੀ ਰੱਖਵਾਲੀ ਕਰ ਰਿਹਾ ਹੁੰਦਾ ਹੈ, ਤਾਂ ਉਸਦੀ ਸੰਪਤੀ ਸੁਰੱਖਿਅਤ ਹੁੰਦੀ ਹੈ।"
20 Na verdade é pelo poder de Deus que eu expulso demônios, e isso prova que o
21 ਪਰ ਜੇਕਰ ਵੱਧੇਰੇ ਸ਼ਕਤੀਸ਼ਾਲੀ ਆਦਮੀ ਉਸਤੇ ਹਮਲਾ ਕਰਦਾ ਹੈ ਅਤੇ ਉਸ ਨੂੰ ਹਰਾ ਦਿੰਦਾ ਹੈ ਤਾਂ, ਜਿਨ੍ਹਾਂ ਹਥਿਆਰਾਂ ਉੱਤੇ ਉਹ ਨਿਰਭਰ ਸੀ, ਉਹ ਉਨ੍ਹਾਂ ਨੂੰ ਲੈ ਲੈਂਦਾ ਹੈ। ਅਤੇ ਦੂਜਿਆਂ ਨਾਲ ਲੁੱਟ ਦਾ ਸਮਾਨ ਵੰਡ ਲੈਂਦਾ ਹੈ।"
21 — Quando um homem forte e bem-armado guarda a sua própria casa, tudo o que ele tem está seguro.
22 “ਜੇਕਰ ਕੋਈ ਮੇਰੇ ਨਾਲ ਨਹੀਂ, ਓਹ ਮੇਰੇ ਵਿਰੁੱਧ ਹੈ। ਅਤੇ ਜੇਕਰ ਉਹ ਮੇਰੇ ਨਾਲ ਇਕੱਠਾ ਨਹੀਂ ਕਰਦਾ, ਓੁਹ ਖਿੰਡਾਉਂਦਾ ਹੈ।"
22 Mas, quando um homem mais forte o ataca e vence, leva todas as armas em que o outro confiava e reparte tudo o que tomou dele.
23 ਖਾਲੀ ਮਨੁੱਖ “ਜਦੋਂ ਕੋਈ ਭ੍ਰਿਸ਼ਟ ਆਤਮਾ ਕਿਸੇ ਮਨੁੱਖ ਵਿੱਚੋਂ ਬਾਹਰ ਆਉਂਦਾ ਹੈ, ਉਹ ਸੁੱਕੀਆਂ ਥਾਵਾਂ ਵਿੱਚੋਂ ਲੰਘਦਾ ਹੋਇਆ ਅਰਾਮ ਕਰਨ ਲਈ ਜਗ੍ਹਾ ਲੱਭਦਾ ਫ਼ਿਰਦਾ ਹੈ। ਪਰ ਜਦੋਂ ਉਸ ਨੂੰ ਅਰਾਮ ਕਰਨ ਲਈ ਕੋਈ ਥਾਂ ਨਹੀਂ ਲੱਭਦੀ। ਤਾਂ ਉਹ ਆਖਦਾ ਹੈ, ‘ਮੈਂ ਜਿਸ ਘਰ ਨੂੰ ਛੱਡ ਕੇ ਆਇਆ ਸੀ ਉੱਥੇ ਹੀ ਜਾ ਰਿਹਾ ਹਾਂ।’"
23 — Quem não é a meu favor é contra mim; e quem não me ajuda a ajuntar está espalhando.
24 ਫ਼ਿਰ ਉਹ ਵਾਪਸ ਆਉਂਦਾ ਹੈ ਅਤੇ ਜਦੋਂ ਉਹ ਉਸ ਥਾਂ ਨੂੰ ਸਾਫ਼ ਅਤੇ ਸੱਜਿਆ ਸਵਰਿਆ ਵੇਖਦਾ ਹੈ।"
24 Jesus continuou:
25 ਤਾਂ ਉਹ ਭ੍ਰਿਸ਼ਟ ਆਤਮਾ ਬਾਹਰ ਜਾਕੇ ਸੱਤ ਹੋਰ ਆਤਮਿਆਂ ਨੂੰ ਇਕੱਠਾ ਕਰਦਾ ਹੈ, ਜਿਹੜੇ ਉਸ ਨਾਲੋਂ ਵੀ ਵੱਧੇਰੇ ਭ੍ਰਿਸ਼ਟ ਹੁੰਦੇ ਹਨ। ਤਾਂ ਉਹ ਸਭ ਭਰਿਸ਼ਟ ਆਤਮੇ ਉਸ ਥਾਵੇਂ ਜਾਕੇ ਫ਼ਿਰ ਰਹਿਣ ਲੱਗ ਜਾਂਦੇ ਹਨ। ਇਸ ਤਰ੍ਹਾਂ ਉਸ ਮਨੁੱਖ ਦੀ ਹਾਲਤ ਪਹਿਲਾਂ ਨਾਲੋਂ ਵੀ ਵੱਧ ਭੈੜੀ ਹੋ ਜਾਂਦੀ ਹੈ।”"
25 Aí volta e encontra a casa varrida e arrumada.
26 ਜਿਹੜੇ ਮਨੁੱਖ ਵਾਸਤਵ ਵਿੱਚ ਖੁਸ਼ ਹਨ ਜਦੋਂ ਯਿਸੂ ਨੇ ਇਹ ਸਾਰੀਆਂ ਗੱਲਾਂ ਆਖੀਆਂ ਤਾਂ ਭੀੜ ਵਿੱਚੋਂ ਇੱਕ ਔਰਤ ਨੇ ਉੱਚੀ ਅਵਾਜ਼ ਵਿੱਚ ਆਖਿਆ, “ਧੰਨ ਹੈ ਉਹ ਮਾਂ ਜਿਸਦੀ ਕੁੱਖੋਂ ਤੂੰ ਜਨਮ ਲਿਆ ਤੇ ਜਿਸਦਾ ਤੂੰ ਦੁੱਧ ਪੀਤਾ ਹੈ।”"
26 Depois sai e vai buscar outros sete espíritos piores ainda, e todos ficam morando ali. Assim a situação daquela pessoa fica pior do que antes.
27 ਪਰ ਯਿਸੂ ਨੇ ਆਖਿਆ, “ਇਹ ਸੱਚ ਹੈ, ਪਰ ਉਹ ਲੋਕ ਵੱਧੇਰੇ ਧੰਨ ਹੋਣਗੇ ਜੋ ਪਰਮੇਸ਼ੁਰ ਦੇ ਬਚਨਾਂ ਨੂੰ ਸੁਣਦੇ ਹਨ ਅਤੇ ਉਨ੍ਹਾਂ ਦੇ ਮੁਤਾਬਿਕ ਹੀ ਚੱਲਦੇ ਹਨ।”"
27 Quando Jesus acabou de dizer isso, uma mulher que estava no meio da multidão gritou para ele: — Como é feliz a mulher que pôs o senhor no mundo e o amamentou!
28 ਸਾਨੂੰ ਸਬੂਤ ਦੇਵੋ ਜਦੋਂ ਉਸ ਦੇ ਕੋਲ ਬਹੁਤ ਲੋਕੀ ਇਕੱਠੇ ਹੁੰਦੇ ਗਏ ਤਾਂ ਉਸ ਨੇ ਆਖਿਆ, “ਇਹ ਭ੍ਰਿਸ਼ਟ ਪੀੜ੍ਹੀ ਹੈ, ਇਹ ਪਰਮੇਸ਼ੁਰ ਦੇ ਸਬੂਤ ਵਜੋਂ ਕਰਿਸ਼ਮੇ ਜਾਂ ਨਿਸ਼ਾਨ ਚਾਹੰਦੀ ਹੈ। ਪਰ ਉਨ੍ਹਾਂ ਨੂੰ ਸਬੂਤ ਵਜੋਂ ਕੋਈ ਕਰਿਸ਼ਮਾ ਨਹੀਂ ਵਿਖਾਇਆ ਜਾਵੇਗਾ ਸਿਵਾਇ ਯੂਨਾਹ ਦੇ ਕਰਿਸ਼ਮੇ ਤੋਂ।"
28 Mas Jesus respondeu:
29 ਜਿਸ ਤਰ੍ਹਾਂ ਯੂਨਾਹ ਨੀਨਵਾਹ ਦੇ ਲੋਕਾਂ ਲਈ ਨਿਸ਼ਾਨ ਹੋਇਆ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਇਸ ਪੀੜ੍ਹੀ ਲਈ ਹੋਵੇਗਾ।"
29 Quando a multidão se ajuntou em volta de Jesus, ele começou a falar e disse o seguinte:
30 ਨਿਆਂ ਦੇ ਦਿਨ ਦੱਖਣ ਦੀ ਰਾਣੀ ਖੜ੍ਹੀ ਹੋਵੇਗੀ ਅਤੇ ਇਸ ਪੀੜ੍ਹੀ ਦੇ ਲੋਕਾਂ ਦੇ ਖਿਲਾਫ਼ ਬੋਲੇਗੀ। ਕਿਉਂ? ਕਿਉਂਕਿ ਉਹ ਧਰਤੀ ਦੇ ਦੂਸਰੇ ਸਿਰੇ ਤੋਂ ਸੁਲੇਮਾਨ ਦਾ ਗਿਆਨ ਸੁਨਣ ਲਈ ਆਈ ਸੀ। ਅਤੇ ਵੇਖੋ ਇੱਥੇ ਕੋਈ ਸੁਲੇਮਾਨ ਨਾਲੋਂ ਵੀ ਵੱਡਾ ਹੈ।"
30 Assim como o
31 “ਨਿਆਂ ਦੇ ਦਿਨ ਨੀਨਵਾਹ ਦੇ ਲੋਕ ਖੜ੍ਹੇ ਹੋਣਗੇ ਅਤੇ ਇਸ ਪੀੜ੍ਹੀ ਦੇ ਲੋਕਾਂ ਦੇ ਖਿਲਾਫ਼ ਬੋਲਣਗੇ। ਕਿਉਂ? ਕਿਉਂਕਿ ਜਦੋਂ ਉਨ੍ਹਾਂ ਨੇ ਯੂਨਾਹ ਦੇ ਪ੍ਰਚਾਰ ਸੁਣੇ ਤਾਂ ਉਨ੍ਹਾਂ ਨੇ ਆਪਣੇ ਹਿਰਦੇ ਬਦਲ ਲਏ ਸਨ। ਅਤੇ ਹੁਣ ਵੇਖੋ ਯੂਨਾਹ ਨਾਲੋਂ ਵੀ ਵੱਧੇਰੇ ਮਹਾਨ ਕੋਈ ਇੱਥੇ ਹੈ।"
31 No Dia do Juízo a rainha de Sabá vai se levantar e acusar vocês, pois ela veio de muito longe para ouvir os sábios ensinamentos de Salomão. E eu afirmo que o que está aqui é mais importante do que Salomão.
32 ਦੁਨੀਆਂ ਲਈ ਰੌਸ਼ਨੀ ਬਣੋ “ਕੋਈ ਵੀ ਦੀਵਾ ਜਗਾਕੇ ਉਸ ਨੂੰ ਛੁਪਾਉਂਦਾ ਨਹੀਂ ਜਾਂ ਭਾਂਡੇ ਥੱਲੇ ਨਹੀਂ ਰੱਖਦਾ, ਸਗੋਂ ਇਸ ਨੂੰ ਸ਼ਮਾਦਾਨ ਉੱਤੇ ਰੱਖਦਾ ਹੈ ਤਾਂ ਕਿ ਇਹ ਆਉਣ ਵਾਲੇ ਲੋਕਾਂ ਦੇ ਰਾਹ ਨੂੰ ਰੌਸ਼ਨ ਕਰੇ।"
32 No Dia do Juízo o povo de Nínive vai se levantar e acusar vocês porque, quando ouviram a mensagem de Jonas, eles se arrependeram dos seus pecados. E eu afirmo que o que está aqui é mais importante do que Jonas.
33 ਤੇਰੀ ਅੱਖ ਤੇਰੇ ਸਰੀਰ ਦਾ ਚਾਨਣ ਹੈ, ਇਸ ਲਈ ਜੇਕਰ ਤੇਰੀਆਂ ਅੱਖਾਂ ਚੰਗੀਆਂ ਹਨ, ਤਾਂ ਤੇਰਾ ਸਾਰਾ ਸਰੀਰ ਵੀ ਚਾਨਣ ਨਾਲ ਭਰਪੂਰ ਹੈ। ਪਰ ਜੇਕਰ ਤੇਰੀਂ ਅੱਖਾਂ ਵਿੱਚ ਖੋਟ ਹੈ ਤਾਂ ਤੇਰਾ ਸਰੀਰ ਵੀ ਹਨੇਰੇ ਨਾਲ ਭਰਪੂਰ ਹੈ।"
33 Jesus continuou:
34 ਇਸ ਲਈ ਸਾਵੱਧਾਨ ਰਹਿਣਾ, ਕਿਤੇ ਤੁਹਾਡੇ ਅੰਦਰ ਦਾ ਚਾਨਣ ਹਨੇਰਾ ਨਾ ਹੋ ਜਾਵੇ।"
34 Os olhos são como uma luz para o corpo: quando os olhos de você são bons, todo o seu corpo fica cheio de luz. Porém, se os seus olhos forem maus, o seu corpo ficará cheio de escuridão.
35 ਜੇਕਰ ਤੁਹਾਡਾ ਸਾਰਾ ਸਰੀਰ ਰੌਸ਼ਨੀ ਨਾਲ ਭਰਪੂਰ ਹੈ ਅਤੇ ਜੇ ਇਸਦਾ ਕੋਈ ਵੀ ਅੰਗ ਹਨੇਰੇ ਵਿੱਚ ਨਹੀਂ ਹੈ, ਫ਼ੇਰ ਸਾਰਾ ਸਰੀਰ ਰੌਸ਼ਨੀ ਨਾਲ ਭਰਪੂਰ ਹੋਵੇਗਾ, ਜਿਵੇਂ ਕਿ ਇੱਕ ਦੀਪਕ ਦੀ ਰੌਸ਼ਨੀ ਸਭ ਉੱਤੇ ਚਮਕਦੀ ਹੈ।”"
35 Portanto, tenha cuidado para que a luz que está em você não seja escuridão.
36 ਯਿਸੂ ਵੱਲੋਂ ਫ਼ਰੀਸੀਆਂ ਦੀ ਨਿੰਦਿਆ ਜਦੋਂ ਯਿਸੂ ਗੱਲ ਕਰ ਹਟਿਆ, ਇੱਕ ਫ਼ਰੀਸੀ ਨੇ ਉਸ ਨੂੰ ਆਪਣੇ ਨਾਲ ਭੋਜਨ ਕਰਨ ਲਈ ਬੇਨਤੀ ਕੀਤੀ। ਤਾਂ ਯਿਸੂ ਮੇਜ ਤੇ ਬੈਠ ਗਿਆ।"
36 Pois, se o seu corpo estiver completamente luminoso, e nenhuma parte estiver escura, então ele ficará todo cheio de luz como acontece quando você é iluminado pelo brilho de uma lamparina.
37 ਪਰ ਫ਼ਰੀਸੀ ਹੈਰਾਨ ਸੀ ਜਦੋਂ ਉਸ ਨੇ ਵੇਖਿਆ ਕਿ ਯਿਸੂ ਨੇ ਭੋਜਨ ਖਾਣ ਤੋਂ ਪਹਿਲਾਂ ਆਪਣੇ ਹੱਥ ਨਹੀਂ ਧੋਤੇ ਸਨ।"
37 Quando Jesus acabou de falar, um fariseu o convidou para jantar na casa dele. Jesus foi e sentou-se à mesa.
38 ਪਰ ਪ੍ਰਭੂ ਨੇ ਉਸ ਨੂੰ ਕਿਹਾ, “ਤੁਸੀਂ ਫ਼ਰੀਸੀ ਆਪਣੇ ਪਿਆਲੇ ਅਤੇ ਥਾਲੀਆਂ ਬਾਹਰੋਂ ਹੀ ਸਾਫ਼ ਕਰਦੇ ਹੋ ਪਰ ਤੁਹਾਡਾ ਅੰਦਰ ਲਾਲਚ ਅਤੇ ਬਦੀ ਨਾਲ ਭਰਪੂਰ ਹੈ।"
38 O fariseu ficou admirado quando viu que Jesus não tinha se lavado antes de comer.
39 ਹੇ ਮੂਰੱਖੋ! ਕੀ ਜਿਸਨੇ ਬਾਹਰ ਨੂੰ ਬਣਾਇਆ, ਉਸ ਨੇ ਹੀ, ਅੰਦਰ ਨੂੰ ਨਹੀਂ ਬਣਾਇਆ?"
39 Então o Senhor disse a ele:
40 ਇਸ ਲਈ ਜੋ ਕੁਝ ਵੀ ਅੰਦਰ ਹੈ, ਉਹ ਲੋੜਵੰਦ ਨੂੰ ਦਿਉ। ਫ਼ੇਰ ਤੁਹਾਡੇ ਲਈ ਸਭ ਕੁਝ ਸ਼ੁੱਧ ਹੋ ਜਾਵੇਗਾ।"
40 Seus tolos! Quem fez o lado de fora não é o mesmo que fez o lado de dentro?
41 “ਫ਼ਰੀਸੀਓ ਤੁਹਾਡੇ ਤੇ ਲਾਹਨਤ ਹੈ ਕਿਉਂਕਿ ਤੁਸੀਂ ਆਪਣੇ ਪੁਦੀਨੇ, ਹਰਮਲ ਪਤੇ ਅਤੇ ਤੁਹਾਡੇ ਬਾਗ ਵਿੱਚ ਉੱਗੇ ਹੋਰ ਸਾਰੇ ਪੌਦਿਆਂ ਦਾ ਦਸਵੰਧ ਤਾਂ ਦਿੰਦੇ ਹੋ, ਪਰ ਤੁਸੀਂ ਨਿਆਂ ਅਤੇ ਪਰਮੇਸ਼ੁਰ ਦੇ ਪਿਆਰ ਨੂੰ ਟਾਲ ਦਿੰਦੇ ਹੋ। ਪਰ ਤੁਹਾਨੂੰ ਚਾਹੀਦਾ ਸੀ ਕਿ ਤੁਸੀਂ ਉਹ ਵੀ ਕਰਦੇ ਅਤੇ ਇਨ੍ਹਾਂ ਨੂੰ ਵੀ ਨਾ ਛੱਡਦੇ।"
41 Portanto, deem aos pobres o que está dentro dos seus copos e pratos, e assim tudo ficará limpo para vocês.
42 “ਫ਼ਰੀਸੀਓ ਤੁਹਾਡੇ ਉੱਤੇ ਲਾਹਨਤ, ਕਿਉਂਕਿ ਤੁਸੀਂ ਪ੍ਰਾਰਥਨਾ ਸਥਾਨਾਂ ਵਿੱਚ ਮਹੱਤਵਪੂਰਣ ਜਗ੍ਹਾਵਾਂ ਅਤੇ ਬਜਾਰਾਂ ਵਿੱਚ ਸ਼ੁਭਕਾਮਨਾਵਾਂ ਚਾਹੁੰਦੇ ਹੋ।"
42 — Ai de vocês, fariseus! Pois dão para Deus a décima parte até mesmo da hortelã, da arruda e de todas as verduras, mas não são justos com os outros e não amam a Deus. E são exatamente essas coisas que vocês devem fazer sem deixar de lado as outras.
43 ਤੁਹਾਡੇ ਉੱਤੇ ਲਾਹਨਤ, ਕਿਉਂਕਿ ਤੁਸੀਂ ਉਨ੍ਹਾਂ ਲੁਕੀਆਂ ਕਬਰਾਂ ਵਰਗੇ ਹੋ ਜਿਨ੍ਹਾਂ ਉੱਤੇ ਲੋਕੀ ਅਨਭੋਲ ਚੱਲਦੇ ਹਨ।”"
43 — Ai de vocês, fariseus! Pois gostam demais dos lugares de honra nas
44 ਨੇਮ ਦੇ ਉਪਦੇਸ਼ਕਾਂ ਵਿੱਚੋਂ ਕਿਸੇ ਇੱਕ ਨੇ ਯਿਸੂ ਨੂੰ ਕਿਹਾ, “ਗੁਰੂ! ਜਦੋਂ ਤੁਸੀਂ ਫ਼ਰੀਸੀਆਂ ਬਾਰੇ ਇਹ ਕੁਝ ਆਖ ਰਹੇ ਹੋ, ਤਾਂ ਤੁਸੀਂ ਸਾਡੀ ਸਭਾ ਨੂੰ ਵੀ ਨਿੰਦ ਰਹੇ ਹੋ।”"
44 — Ai de vocês! Pois são como sepulturas que não se veem, sepulturas que as pessoas pisam sem perceber.
45 ਯਿਸੂ ਨੇ ਆਖਿਆ, “ਨੇਮ ਦੇ ਪ੍ਰਚਾਰਕੋ! ਤੁਹਾਡੇ ਤੇ ਲਾਹਨਤ। ਕਿਉਂਕਿ ਤੁਸੀਂ ਲੋਕਾਂ ਤੇ ਇੰਨਾ ਭਾਰ ਪਾਉਂਦੇ ਹੋ, ਜਿਸ ਨੂੰ ਚੁੱਕਣਾ ਉਹ ਬਹੁਤ ਮੁਸ਼ਕਿਲ ਮਹਿਸੂਸ ਕਰਦੇ ਹਨ ਪਰ ਤੁਸੀਂ ਖੁਦ ਇਸ ਨੂੰ ਇੱਕ ਉਂਗਲ ਨਾਲ ਵੀ ਨਹੀਂ ਛੂੰਹਦੇ।"
45 Então um mestre da Lei disse a Jesus: — Mestre, falando assim, o senhor está nos ofendendo também.
46 ਤੁਹਾਡੇ ਤੇ ਲਾਹਨਤ, ਕਿਉਂਕਿ ਤੁਸੀਂ ਨਬੀਆਂ ਦੇ ਮਕਬਰੇ ਬਣਾਉਂਦੇ ਹੋ ਪਰ ਇਹ ਉਹੀ ਨਬੀ ਹਨ ਜਿਨ੍ਹਾਂ ਨੂੰ ਤੁਹਾਡੇ ਪੁਰਖਿਆਂ ਨੇ ਮਾਰ ਦਿੱਤਾ ਸੀ।"
46 Jesus respondeu:
47 ਇਸ ਤਰ੍ਹਾਂ ਤੁਸੀਂ ਸਮੂਹ ਲੋਕਾਂ ਨੂੰ ਦਰਸ਼ਾਉਂਦੇ ਹੋ ਕਿ ਤੁਸੀਂ ਆਪਣੇ ਪੁਰਖਿਆਂ ਦੇ ਕਾਰਜਾਂ ਨਾਲ ਸਹਿਮਤ ਹੋ। ਉਨ੍ਹਾਂ ਨੇ ਨਬੀਆਂ ਨੂੰ ਮਾਰਿਆ ਅਤੇ ਤੁਸੀਂ ਉਨ੍ਹਾਂ ਦੇ ਮਕਬਰੇ ਬਣਵਾਉਂਦੇ ਹੋ।"
47 Ai de vocês! Pois fazem túmulos bonitos para os
48 ਇਸੇ ਲਈ ਪਰਮੇਸ਼ੁਰ ਦੇ ਗਿਆਨ ਨੇ ਆਖਿਆ, ‘ਮੈਂ ਉਨ੍ਹਾਂ ਨਬੀਆਂ ਅਤੇ ਰਸੂਲਾਂ ਨੂੰ ਭੇਜਾਂਗਾ। ਉਹ ਉਨ੍ਹਾਂ ਵਿੱਚੋਂ ਕੁਝ ਇੱਕ ਨੂੰ ਮਾਰ ਦੇਣਗੇ ਅਤੇ ਦੂਜਿਆਂ ਨੂੰ ਦੰਡ ਦੇਣਗੇ।’"
48 Com isso vocês mostram que concordam com o que os seus antepassados fizeram, pois eles mataram os profetas, e vocês fazem túmulos para eles.
49 “ਇਸ ਵਾਸਤੇ ਇਸ ਪੀੜ੍ਹੀ ਦੇ ਲੋਕਾਂ ਨੂੰ ਦੁਨੀਆਂ ਦੇ ਮੁੱਢ ਤੋਂ ਹੀ ਨਬੀਆਂ ਨੂੰ ਮਾਰਨ ਦਾ ਫ਼ਲ ਭੁਗਤਨਾ ਪਵੇਗਾ।"
49 Por isso a Sabedoria de Deus disse: “Mandarei para eles profetas e mensageiros, e eles matarão alguns e perseguirão outros.”
50 ਤੁਹਾਨੂੰ ਸਾਰੇ ਕਤਲਾਂ ਦੇ ਫ਼ਲ ਦਾ ਸਾਹਮਣਾ ਕਰਨਾ ਪਵੇਗਾ ਹਾਬਲ ਦੇ ਕਤਲ ਤੋਂ ਲੈ ਕੇ ਜ਼ਕਰਯਾਹ ਦੇ ਕਤਲ ਤੱਕ, ਜੋ ਜਗਵੇਦੀ ਅਤੇ ਮੰਦਰ ਦੇ ਵਿੱਚਕਾਰ ਮਾਰਿਆ ਸੀ। ਹਾਂ, ਮੈਂ ਤੁਹਾਨੂੰ ਦੱਸਦਾ ਹਾਂ ਇਸ ਸਭ ਵਾਸਤੇ ਇਸ ਪੀੜ੍ਹੀ ਦੇ ਲੋਕਾਂ ਨੂੰ ਜਿੰਮੇਦਾਰ ਠਹਿਰਾਇਆ ਜਾਵੇਗਾ।"
50 Por causa disso esta gente de hoje será castigada pela morte de todos os profetas assassinados desde a criação do mundo,
51 “ਨੇਮ ਦੇ ਉਪਦੇਸ਼ਕੋ ਤੁਹਾਡੇ ਤੇ ਲਾਹਨਤ, ਕਿਉਂ ਜੋ ਤੁਸੀਂ ਗਿਆਨ ਦੀ ਕੁੰਜੀ ਚੁੱਕ ਲਈ ਹੈ। ਤੁਸੀਂ ਖੁਦ ਵੀ ਪ੍ਰਵੇਸ਼ ਨਹੀਂ ਕੀਤਾ ਅਤੇ ਤੁਸੀਂ ਉਨ੍ਹਾਂ ਨੂੰ ਵੀ ਅੜਚਨ ਪਾਈ ਜਿਹੜੇ ਪ੍ਰਵੇਸ਼ ਕਰਨਾ ਚਾਹੁੰਦੇ ਸਨ।”"
51 começando pela morte de Abel até a morte de Zacarias, que foi assassinado entre o altar e o
52 ਜਦੋਂ ਯਿਸੂ ਉਹ ਥਾਂ ਛੱਡ ਰਿਹਾ ਸੀ ਤਾਂ ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਬੜੇ ਸਵਾਲ ਕਰਕੇ ਭਿਆਨਕਤਾ ਨਾਲ ਉਸਦੀ ਵਿਰੋਧਤਾ ਕਰਨੀ ਸ਼ੁਰੂ ਕਰ ਦਿੱਤੀ।"
52 — Ai de vocês, mestres da Lei! Pois guardam a chave que abre a porta da casa da Sabedoria. E assim nem vocês mesmos entram, nem deixam os outros entrarem.
53 ਉਹ ਉਸ ਨੂੰ ਅਨੇਕਾਂ ਵਿਛਿਆਂ ਬਾਰੇ ਔਖੇ ਸਵਾਲ ਪੁੱਛਣ ਲੱਗੇ ਤਾਂ ਜੋ ਉਹ ਕੁਝ ਅਜਿਹਾ ਕਹੇ ਜਿਸ ਨੂੰ ਉਹ ਗਲਤ ਸਾਬਿਤ ਕਰ ਸੱਕਣ।"
53 Quando Jesus saiu dali, os mestres da Lei e os fariseus começaram a criticá-lo com raiva e a lhe fazer perguntas sobre muitos assuntos.
54 — ausente —
54 Eles queriam levá-lo a dizer alguma coisa que pudesse lhes servir de motivo para acusá-lo.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Lucas 11, comparar traduções ou montar um estudo — tudo direto pelo WhatsApp.