Lucas 17

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਪਾਪਾਂ ਦਾ ਕਾਰਣ ਨਾ ਬਣੋ ਅਤੇ ਮਾਫ਼ੀ ਲਈ ਤਿਆਰ ਰਹੋ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਯਕੀਨੀ ਤੌਰ ਤੇ ਅਜਿਹੀਆਂ ਗੱਲਾਂ ਹੋਣਗੀਆਂ ਜੋ ਲੋਕਾਂ ਲਈ ਪਾਪ ਦਾ ਕਾਰਣ ਬਣਨਗੀਆਂ। ਪਰ ਇਹ ਉਸ ਬੰਦੇ ਲਈ ਭਿਆਨਕ ਹੋਵੇਗਾ ਜੋ ਇਨ੍ਹਾਂ ਗੱਲਾਂ ਦਾ ਕਾਰਣ ਹੋਵੇਗਾ।"
1 Jesus disse aos seus discípulos:
2 ਇਨ੍ਹਾਂ ਕਮਜ਼ੋਰ ਲੋਕਾਂ ਨੂੰ ਪਾਪ ਕਮਾਉਣ ਦਾ ਕਾਰਣ ਬਨਣ ਨਾਲੋਂ ਉਸ ਮਨੁੱਖ ਲਈ ਇਹ ਚੰਗਾ ਹੋਵੇਗਾ ਕਿ ਉਸ ਦੇ ਗਲ ਵਿੱਚ ਚੱਕੀ ਦਾ ਪੁੜ ਬੰਨ੍ਹਕੇ ਉਸ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ ਜਾਵੇ।"
2 Seria melhor para essa pessoa que ela fosse jogada no mar com uma grande pedra de moinho amarrada no pescoço do que fazer com que um destes pequeninos peque.
3 ਖਬਰਦਾਰ ਰਹੋ! “ਜੇਕਰ ਤੁਹਾਡਾ ਭਰਾ ਪਾਪ ਕਰੇ ਤਾਂ ਉਸ ਨੂੰ ਦੱਸੋ ਕਿ ਉਹ ਗਲਤ ਹੈ। ਜੇਕਰ ਉਹ ਮਾਫ਼ੀ ਮੰਗਦਾ ਹੈ ਤਾਂ ਉਸ ਨੂੰ ਮਾਫ਼ ਕਰ ਦਿਉ।"
3 Tenham cuidado! Se o seu irmão pecar, repreenda-o; se ele se arrepender, perdoe.
4 ਜੇਕਰ ਤੁਹਾਡਾ ਭਰਾ ਇੱਕ ਦਿਨ ਵਿੱਚ ਸੱਤ ਵਾਰ ਤੁਹਾਡਾ ਬੁਰਾ ਕਰਦਾ ਹੈ ਅਤੇ ਹਰ ਵਾਰ ਤੁਹਾਡੇ ਕੋਲ ਵਾਪਸ ਆਕੇ ਖਿਮਾ ਮੰਗਦਾ ਹੈ ਤਾਂ ਉਸ ਨੂੰ ਖਿਮਾ ਕਰ ਦਿਉ।”"
4 Se pecar contra você sete vezes num dia e cada vez vier e disser: “Me arrependo”, então perdoe.
5 ਤੇਰਾ ਵਿਸ਼ਵਾਸ ਕਿੰਨਾ ਵੱਡਾ ਹੈ ਰਸੂਲਾਂ ਨੇ ਯਿਸੂ ਨੂੰ ਕਿਹਾ, “ਸਾਡਾ ਵਿਸ਼ਵਾਸ ਵੱਧਾ।”"
5 Os apóstolos pediram ao Senhor: — Aumente a nossa fé.
6 ਪ੍ਰਭੂ ਨੇ ਆਖਿਆ, “ਜੇਕਰ ਤੁਹਾਨੂੰ ਸਰ੍ਹੋਂ ਦੇ ਦਾਣੇ ਜਿੰਨੀ ਵੀ ਵਿਸ਼ਵਾਸ ਹੈ, ਤਾਂ ਤੁਸੀਂ ਇਸ ਤੂਤ ਦੇ ਰੁੱਖ ਨੂੰ ਵੀ ਹੁਕਮ ਦੇ ਸੱਕਦੇ ਹੋ, ‘ਜਾ, ਆਪਣੇ-ਆਪ ਨੂੰ ਉਖਾੜ ਤੇ ਸਮੁੰਦਰ ਵਿੱਚ ਲੱਗ ਜਾ’ ਤਾਂ ਉਹ ਤੁਹਾਡੀ ਗੱਲ ਮੰਨ ਲਵੇਗਾ।"
6 E ele respondeu:
7 ਚੰਗੇ ਸੇਵਕ ਬਣੋ “ਫ਼ਰਜ ਕਰੋ ਤੁਹਾਡੇ ਵਿੱਚੋਂ ਕਿਸੇ ਇੱਕ ਕੋਲ ਨੇਕਰ ਹੋਵੇ ਜੋ ਖੇਤਾਂ ਵਿੱਚ ਕੰਮ ਕਰਦਾ ਹੋਵੇ, ਹੱਲ ਵਾਹੁੰਦਾ ਹੋਵੇ ਜਾਂ ਭੇਡਾਂ ਦੀ ਰੱਖਵਾਲੀ ਕਰਦਾ ਹੋਵੇ, ਜਦੋਂ ਉਹ ਖੇਤ ਤੋਂ ਵਾਪਸ ਆਉਂਦਾ ਹੈ, ਕੀ ਤੁਸੀਂ ਉਸ ਨੂੰ ਆਖੋਂਗੇ, ‘ਛੇਤੀ ਆ ਅਤੇ ਭੋਜਨ ਲਈ ਬੈਠ ਜਾ?’"
7 Jesus disse:
8 ਨਹੀਂ! ਤੁਸੀਂ ਆਪਣੇ ਸੇਵਕ ਨੂੰ ਆਖੋਂਗੇ, ‘ਮੇਰੇ ਲਈ ਰਾਤ ਦਾ ਭੋਜਨ ਤਿਆਰ ਕਰ, ਕੱਪੜੇ ਪਾ ਅਤੇ ਜਦੋਂ ਤੀਕ ਮੈਂ ਖਾਂਦਾ ਤੇ ਪੀਂਦਾ ਹਾਂ, ਮੇਰੀ ਸੇਵਾ ਕਰ। ਫ਼ਿਰ ਤੂੰ ਖਾ ਪੀ ਸੱਕਦਾ ਹੈਂ।"
8 Claro que não! Pelo contrário, você dirá: “Prepare o jantar para mim, ponha o avental e me sirva enquanto eu como e bebo. Depois você pode comer e beber.”
9 ਕੀ ਉਹ ਆਪਣੇ ਆਦੇਸ਼ ਨੂੰ ਮੰਨਣ ਲਈ ਅਤੇ ਆਪਣੇ ਉਸ ਨੋਕਰ ਦਾ ਧੰਨਵਾਦ ਕਰਨ ਲਈ ਮਜਬੂਰ ਹੈ।"
9 Por acaso o empregado merece agradecimento porque obedeceu às suas ordens?
10 ਇਸੇ ਤਰ੍ਹਾਂ ਤੁਹਾਡੇ ਨਾਲ ਹੁੰਦਾ ਹੈ? ਜੇ ਤੁਸੀਂ ਉਹ ਸਭ ਕੁਝ ਉਵੇਂ ਹੀ ਕੀਤਾ ਹੈ, ਜਿਵੇਂ ਤੁਹਾਨੂੰ ਕਰਨ ਲਈ ਕਿਹਾ ਗਿਆ ਸੀ, ਤਾਂ ਤੁਹਾਨੂੰ ਆਖਣਾ ਚਾਹੀਦਾ ਹੈ ਕਿ ਅਸੀਂ ਕਿਸੇ ਖਾਸ ਧੰਨਵਾਦ ਦੇ ਲਾਇੱਕ ਨਹੀਂ। ਅਸੀਂ ਤਾਂ ਸਿਰਫ਼ ਉਹੀ ਕੁਝ ਕੀਤਾ ਹੈ ਜੋ ਕੁਝ ਸਾਨੂੰ ਕਰਨਾ ਚਾਹੀਦਾ ਹੈ।’”"
10 Assim deve ser com vocês. Depois de fazerem tudo o que foi mandado, digam: “Somos empregados que não valem nada porque fizemos somente o nosso dever.”
11 ਧੰਨਵਾਦੀ ਬਣੋ ਜਦੋਂ ਯਿਸੂ ਯਰੂਸ਼ਲਮ ਵੱਲ ਜਾ ਰਿਹਾ ਸੀ। ਉਹ ਗਲੀਲ ਅਤੇ ਸਾਮਰਿਯਾ ਰਾਹੀਂ ਲੰਘਿਆ।"
11 Jesus continuava viajando para Jerusalém e passou entre as regiões da Samaria e da Galileia.
12 ਜਦੋਂ ਉਹ ਇੱਕ ਪਿੰਡ ਵਿੱਚ ਵੜ ਰਿਹਾ ਸੀ, ਉੱਥੇ ਉਸ ਨੂੰ ਦਸ ਕੋੜ੍ਹੀ ਮਿਲੇ। ਉਹ ਉਸ ਤੋਂ ਥੋੜੀ ਦੂਰੀ ਤੇ ਖੜ੍ਹੇ ਹੋ ਗਏ।"
12 Quando estava entrando num povoado, dez leprosos foram se encontrar com ele. Eles pararam de longe
13 ਪਰ ਉਨ੍ਹਾਂ ਸਾਰਿਆਂ ਨੇ ਉਸ ਅੱਗੇ ਤਰਲਾ ਕੀਤਾ, “ਯਿਸੂ ਸੁਆਮੀ, ਕਿਰਪਾ ਕਰਕੇ ਸਾਡੇ ਤੇ ਰਹਿਮ ਕਰ।”"
13 e gritaram: — Jesus, Mestre, tenha pena de nós!
14 ਜਦੋਂ ਯਿਸੂ ਨੇ ਉਨ੍ਹਾਂ ਮਨੁੱਖਾਂ ਨੂੰ ਵੇਖਿਆ ਤਾਂ ਕਿਹਾ, “ਜਾਓ ਅਤੇ ਆਪਣੇ-ਆਪ ਨੂੰ ਜਾਕੇ ਜਾਜਕਾਂ ਨੂੰ ਦਿਖਾਵੋ।” ਜਦੋਂ ਉਹ ਦਸ ਆਦਮੀ ਜਾਜਕਾਂ ਵੱਲ ਜਾ ਰਹੇ ਸਨ ਤਾਂ ਉਹ ਠੀਕ ਹੋ ਚੁੱਕੇ ਸਨ।"
14 Jesus os viu e disse: Quando iam pelo caminho, eles foram curados.
15 ਜਦੋਂ ਉਨ੍ਹਾਂ ਵਿੱਚੋਂ ਇੱਕ ਨੇ ਵੇਖਿਆ ਕਿ ਉਹ ਚੰਗਾ ਹੋ ਗਿਆ ਸੀ ਤਾਂ ਉਹ ਯਿਸੂ ਕੋਲ ਵਾਪਸ ਆਇਆ ਅਤੇ ਉੱਚੀ ਅਵਾਜ਼ ਵਿੱਚ ਪਰਮੇਸ਼ੁਰ ਦੀ ਉਸਤਤਿ ਕਰਨ ਲੱਗਾ।"
15 E, quando um deles, que era samaritano , viu que estava curado, voltou louvando a Deus em voz alta.
16 ਉਸ ਨੇ ਯਿਸੂ ਦੇ ਚਰਨਾਂ ਅੱਗੇ ਸਿਰ ਝੁਕਾਇਆ ਅਤੇ ਯਿਸੂ ਦਾ ਧੰਨਵਾਦ ਕੀਤਾ। ਇਹ ਆਦਮੀ ਯਹੂਦੀ ਨਹੀਂ ਸਾਮਰੀ ਸੀ।"
16 Ajoelhou-se aos pés de Jesus e lhe agradeceu.
17 ਯਿਸੂ ਨੇ ਜਵਾਬ ਦਿੱਤਾ, “ਕੀ ਸਾਰੇ ਦਸ ਚੰਗੇ ਨਹੀਂ ਹੋਏ, ਬਾਕੀ ਦੇ ਨੌ ਕਿੱਥੇ ਹਨ?"
17 Jesus disse:
18 ਕੀ ਇਹ ਵਿਦੇਸ਼ੀ ਸਾਮਰਿਯਾ ਤੋਂ ਹੈ, ਜੋ ਸਿਰਫ ਇੱਕ ਪਰਮੇਸ਼ੁਰ ਦੀ ਉਸਤਤਿ ਲਈ ਵਾਪਸ ਆਇਆ ਹੈ?”"
18 Por que somente este estrangeiro voltou para louvar a Deus?
19 ਤਦ ਯਿਸੂ ਨੇ ਉਸ ਨੂੰ ਆਖਿਆ, “ਖੜ੍ਹਾ ਹੋ! ਅਤੇ ਜਾ। ਤੇਰੇ ਵਿਸ਼ਵਾਸ ਨੇ ਹੀ ਤੈਨੂੰ ਰਾਜੀ ਕੀਤਾ ਹੈ।”"
19 E Jesus disse a ele:
20 ਪਰਮੇਸ਼ੁਰ ਦਾ ਰਾਜ ਤੁਹਾਡੇ ਅੰਦਰ ਹੈ ਇੱਕ ਫਰੀਸੀ ਨੇ ਯਿਸੂ ਨੂੰ ਪੁੱਛਿਆ, “ਪਰਮੇਸ਼ੁਰ ਦਾ ਰਾਜ ਕਦੋਂ ਆਵੇਗਾ?” ਯਿਸੂ ਨੇ ਆਖਿਆ, “ਪਰਮੇਸ਼ੁਰ ਦਾ ਰਾਜ ਆਵੇਗਾ ਪਰ ਇਸ ਤਰ੍ਹਾਂ ਨਹੀਂ ਕਿ ਤੁਸੀਂ ਇਸ ਨੂੰ ਆਪਣੀਆਂ ਅੱਖਾਂ ਨਾਲ ਵੇਖਣ ਦੇ ਯੋਗ ਹੋਵੋਂ।"
20 Alguns fariseus perguntaram a Jesus quando ia chegar o Reino de Deus . Ele respondeu:
21 ਅਤੇ ਨਾ ਹੀ ਲੋਕ ਇਹ ਕਹਿਣਗੇ ਕਿ ‘ਵੇਖੋ, ਪਰਮੇਸ਼ੁਰ ਦਾ ਰਾਜ ਇੱਥੇ ਹੈ’, ਜਾਂ ‘ਇਹ ਉੱਥੇ ਹੈ।’ ਨਹੀਂ, ਸਗੋਂ ਪਰਮੇਸ਼ੁਰ ਦਾ ਰਾਜ ਤੁਹਾਡੇ ਅੰਦਰ ਹੈ।”"
21 Ninguém vai dizer: “Vejam! Está aqui” ou “Está ali”. Porque o Reino de Deus está dentro de vocês.
22 ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਉਹ ਸਮਾਂ ਆਵੇਗਾ ਜਦ ਤੁਸੀਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚੋਂ ਕਿਸੇ ਇੱਕ ਦਿਨ ਨੂੰ ਵੇਖਣਾ ਚਾਹੋਂਗੇ ਪਰ ਤੁਸੀਂ ਵੇਖਣ ਯੋਗ ਨਹੀਂ ਹੋਵੋਂਗੇ।"
22 Então ele disse aos discípulos:
23 ਲੋਕ ਤੁਹਾਨੂੰ ਦੱਸਣਗੇ, ‘ਵੇਖੋ, ਇਹ ਉੱਥੇ ਹੈ।’ ਜਾਂ ‘ਵੇਖੋ, ਉਹ ਇੱਥੇ ਹੈ।’ ਤੁਸੀਂ ਜਿੱਥੇ ਹੋ ਉੱਥੇ ਹੀ ਠਹਿਰੋ; ਅਤੇ ਜਾਕੇ ਉਨ੍ਹਾਂ ਦਾ ਅਨੁਸਰਣ ਨਾ ਕਰੋ।"
23 Alguns vão dizer a vocês: “Olhem aqui” ou “Olhem ali”; porém não saiam para procurá-lo.
24 ਜਦੋਂ ਮਨੁੱਖ ਦਾ ਪੁੱਤਰ ਆਵੇਗਾ, ਉਹ ਸਪੱਸ਼ਟ ਤੌਰ ਤੇ ਉਸ ਬਿਜਲੀ ਦੀ ਤਰ੍ਹਾਂ ਦਿਸੇਗਾ ਜੋ ਅਕਾਸ਼ ਨੂੰ ਇੱਕ ਹੱਦ ਤੋਂ ਦੂਸਰੀ ਹੱਦ ਤੱਕ ਚਮਕਾਉਂਦੀ ਹੈ।"
24 Porque, assim como o relâmpago brilha de uma ponta do céu até a outra, assim será no dia em que o Filho do Homem vier.
25 ਪਰ ਪਹਿਲਾਂ, ਮਨੁੱਖ ਦੇ ਪੁੱਤਰ ਨੂੰ ਬਹੁਤ ਤਸੀਹੇ ਝੱਲਣੇ ਪੈਣਗੇ ਅਤੇ ਉਸ ਨੂੰ ਇਸ ਪੀੜ੍ਹੀ ਦੇ ਲੋਕਾਂ ਦੁਆਰਾ ਨਾਮੰਜ਼ੂਰ ਕੀਤਾ ਜਾਵੇਗਾ।"
25 Mas primeiro ele precisa sofrer e ser rejeitado pelo povo de hoje.
26 “ਜਿਸ ਤਰ੍ਹਾਂ ਨੂਹ ਦੇ ਦਿਨਾਂ ਵਿੱਚ ਹੋਇਆ ਸੀ ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚ ਵੀ ਹੋਵੇਗਾ।"
26 Como foi no tempo de Noé, assim também será nos dias de antes da vinda do Filho do Homem.
27 ਜਦੋਂ ਤੱਕ ਨੂਹ ਨੇ ਕਿਸ਼ਤੀ ਵਿੱਚ ਪ੍ਰਵੇਸ਼ ਕੀਤਾ, ਲੋਕ ਖਾਂਦੇ-ਪੀਂਦੇ, ਵਿਆਹ ਕਰਦੇ ਅਤੇ ਵਿਆਹੇ ਜਾਂਦੇ ਸਨ। ਪਰ ਤਦ ਹੜ੍ਹ ਆਇਆ ਅਤੇ ਉਸ ਵਿੱਚ ਸਭ ਲੋਕ ਖਤਮ ਹੋ ਗਏ।"
27 Todos comiam e bebiam, e os homens e as mulheres casavam, até o dia em que Noé entrou na barca. Depois veio o dilúvio e matou todos.
28 “ਇਸੇ ਤਰ੍ਹਾਂ ਹੀ ਲੂਤ ਦੇ ਸਮੇਂ ਵਿੱਚ ਵਾਪਰਿਆ। ਲੋਕ ਖਾਂਦੇ-ਪੀਂਦੇ ਖਰੀਦਦੇ, ਵੇਚਦੇ, ਬੀਜਦੇ ਅਤੇ ਘਰ ਬਣਾਉਂਦੇ ਸਨ।"
28 A mesma coisa aconteceu no tempo de Ló. Todos comiam e bebiam, compravam e vendiam, plantavam e construíam.
29 ਉਸ ਦਿਨ ਜਦੋਂ ਲੂਤ ਸਦੂਮ ਤੋਂ ਬਾਹਰ ਆਇਆ ਫ਼ਿਰ ਅਕਾਸ਼ ਤੋਂ ਅੱਗ ਅਤੇ ਗੰਧਕ ਦਾ ਮੀਂਹ ਪਿਆ ਅਤੇ ਹਰ ਕੋਈ ਮਰ ਗਿਆ।"
29 No dia em que Ló saiu de Sodoma, choveu do céu fogo e enxofre e matou todos.
30 ਇਹ ਬਿਲਕੁਲ ਇਸੇ ਤਰ੍ਹਾਂ ਹੀ ਹੋਵੇਗਾ ਜਦੋਂ ਮਨੁੱਖ ਦਾ ਪੁੱਤਰ ਪ੍ਰਗਟ ਹੋਵੇਗਾ।"
30 Assim será o dia em que o Filho do Homem aparecer.
31 “ਉਸ ਦਿਨ ਜੇਕਰ ਕੋਈ ਆਪਣੇ ਘਰ ਦੀ ਛੱਤ ਤੇ ਹੈ, ਅਤੇ ਉਸ ਦੀਆਂ ਚੀਜ਼ਾਂ ਘਰ ਦੇ ਅੰਦਰ ਹਨ ਤਾਂ ਉਨ੍ਹਾਂ ਨੂੰ ਲੈਣ ਵਾਸਤੇ ਉਸ ਨੂੰ ਥੱਲੇ ਨਹੀਂ ਜਾਣਾ ਚਾਹੀਦਾ। ਇਸੇ ਤਰ੍ਹਾਂ ਹੀ ਜੇਕਰ ਕੋਈ ਖੇਤ ਵਿੱਚ ਹੈ, ਉਸ ਨੂੰ ਵਾਪਸ ਘਰ ਨਹੀਂ ਆਉਣਾ ਚਾਹੀਦਾ।"
31 Aí quem estiver em cima da sua casa, no terraço, desça, e fuja logo, e não perca tempo entrando na casa para pegar as suas coisas. E quem estiver no campo não volte para casa.
32 ਯਾਦ ਰੱਖੋ ਕਿ ਲੂਤ ਦੀ ਪਤਨੀ ਨਾਲ ਕੀ ਹੋਇਆ ਸੀ?"
32 Lembrem da mulher de Ló.
33 “ਜਿਹੜਾ ਮਨੁੱਖ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕਰੇਗਾ ਉਸ ਨੂੰ ਗੁਆ ਬੈਠੇਗਾ ਅਤੇ ਜਿਹੜਾ ਕੋਈ ਉਸ ਨੂੰ ਗੁਆਵੇ ਉਸ ਨੂੰ ਵਾਪਸ ਪਾ ਲਵੇਗਾ।"
33 A pessoa que procura os seus próprios interesses nunca terá a vida verdadeira; mas quem esquece a si mesmo terá a vida verdadeira.
34 ਮੈਂ ਤੁਹਾਨੂੰ ਦੱਸਦਾ ਹਾਂ ਕਿ ਉਸ ਰਾਤ, ਹੋ ਸੱਕਦਾ ਹੈ ਇੱਕ ਹੀ ਮੰਜੇ ਤੇ ਦੋ ਲੋਕ ਸੌਂ ਰਹੇ ਹੋਣ, ਪਰ ਇੱਕ ਨੂੰ ਉੱਪਰ ਚੁੱਕ ਲਿਆ ਜਾਵੇਗਾ ਅਤੇ ਦੂਜੇ ਨੂੰ ਛੱਡ ਦਿੱਤਾ ਜਾਵੇਗਾ।"
34 Naquela noite duas pessoas estarão dormindo numa mesma cama. Eu afirmo a vocês que uma será levada, e a outra, deixada.
35 ਦੋ ਔਰਤਾਂ ਦਾਣੇ ਪੀਹ ਰਹੀਆਂ ਹੋਣਗੀਆਂ ਤਾਂ ਇੱਕ ਔਰਤ ਰਹਿ ਜਾਵੇਗੀ ਅਤੇ ਦੂਜੀ ਚੁੱਕ ਲਈ ਜਾਵੇਗੀ।”"
35 Duas mulheres estarão moendo trigo juntas: uma será levada, e a outra, deixada.
36 "
36 [Naquele dia, dois homens estarão trabalhando na fazenda: um será levado, e o outro, deixado.]
37 ਚੇਲਿਆਂ ਨੇ ਯਿਸੂ ਨੂੰ ਪੁੱਛਿਆ, “ਪ੍ਰਭੂ ਜੀ ਅਜਿਹਾ ਕਿੱਥੇ ਹੋਵੇਗਾ?” ਯਿਸੂ ਨੇ ਆਖਿਆ, “ਜਿੱਥੇ ਕਿਤੇ ਵੀ ਮੁਰਦਾ ਸਰੀਰ ਹੈ, ਉੱਥੇ ਗਿਰਝ ਇਕੱਠੇ ਹੋਕੇ ਆਉਣਗੇ।”"
37 Então os discípulos perguntaram: — Senhor, onde vai ser isso? Ele respondeu:

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Lucas 17, comparar traduções ou montar um estudo — tudo direto pelo WhatsApp.