Lucas 1

Punjabi Bible (GL_PUNJABI) vs MNT

Sair da comparação
1 ਲੂਕਾ ਯਿਸੂ ਦੇ ਜਨਮ ਬਾਰੇ ਲਿਖਦਾ ਹੈ ਪਿਆਰੇ ਥਿਉਫ਼ਿਲੁਸ, ਜੋ ਘਟਨਾਵਾਂ ਸਾਡੇ ਦਰਮਿਆਨ ਵਾਪਰੀਆਂ ਹਨ, ਬਹੁਤ ਸਾਰੇ ਲੋਕਾਂ ਨੇ ਉਨ੍ਹਾਂ ਦਾ ਇਤਿਹਾਸ ਲਿਖਣ ਦੀ ਕੋਸ਼ਿਸ਼ ਕੀਤੀ ਹੈ।"
1 Are Theophilus, Sabuw maumurih na’in abisa iti biyatamaim mamatar isan hisinaftobon ana tur etei’imak bukamaim hikirumen.
2 ਜੋ ਕੁਝ ਅਸੀਂ ਦੂਜਿਆਂ ਕੋਲੋਂ ਸਿੱਖਿਆ ਉਨ੍ਹਾਂ ਨੇ ਵੀ ਉਹੀ ਗੱਲਾਂ ਲਿਖੀਆਂ ਹਨ। ਇਹ ਉਨ੍ਹਾਂ ਵੱਲੋਂ ਹੈ ਜਿਨ੍ਹਾਂ ਨੇ ਮੁਢੋਂ ਹੀ ਇਹ ਵਾਪਰਦਿਆਂ ਆਪਣੀ ਅੱਖੀਂ ਵੇਖਿਆ ਅਤੇ ਜਿਨ੍ਹਾਂ ਨੇ ਪਰਮੇਸ਼ੁਰ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾ ਕੇ ਪਰਮੇਸ਼ੁਰ ਦੀ ਸੇਵਾ ਕੀਤੀ।"
2 Abisa hikikirum i sabuw iyab iti sawar matar matah yan hi’itin hio hinonowar i hikirum, naatu sabuw iyab iti tur isan hibow hibibinan i hio hinowar hikirum.
3 ਮਾਣ ਯੋਗ ਥਿਉਫ਼ਿਲੁਸ, ਕਿਉਂਕਿ ਮੈਂ ਮੁਢ ਤੋਂ ਹੀ ਇਸ ਸਭ ਕਾਸੇ ਦਾ ਬੜੇ ਧਿਆਨ ਨਾਲ ਅਧਿਐਨ ਕੀਤਾ ਹੈ, ਇਸ ਲਈ ਮੈਂ ਮਹਿਸੂਸ ਕੀਤਾ ਕਿ ਮੈਂ ਤੈਨੂੰ ਇਹ ਸਭ ਕਰਮਵਾਰ ਦੱਸਾਂ ਕਿ ਇਹ ਕਿਵੇਂ ਵਾਪਰਿਆ।"
3 Isan imih Theophilus o i gewas maiyow, ayu iti sawar himamatar isan kiruminamih anot, imih sawar no aneika anutitiy, sabuw ai babatiyih hai an abow gewas, naatu akubaitutur o isa iti a kikirum,
4 ਤਾਂ ਜੋ ਤੁਸੀਂ ਜਾਣ ਸੱਕੋਂ ਕਿ ਤੁਹਾਨੂੰ ਜੋ ਕੁਝ ਵੀ ਸਿੱਖਾਇਆ ਗਿਆ ਹੈ ਉਹ ਸਭ ਸੱਚ ਹੈ।"
4 saise o boro inaso’ob sawar iti etei o hibi’obaiyi i turobe.
5 ਜ਼ਕਰਯਾਹ ਅਤੇ ਇਲੀਸਬਤ ਉਨ੍ਹਾਂ ਦਿਨਾਂ ਵਿੱਚ ਜਦੋਂ ਹੇਰੋਦੇਸ ਯਹੂਦਿਯਾ ਵਿੱਚ ਰਾਜ ਕਰਦਾ ਸੀ, ਉੱਥੇ ਜ਼ਕਰਯਾਹ ਨਾਉਂ ਦਾ ਇੱਕ ਜਾਜਕ ਸੀ। ਉਹ ਅਬੀਯਾਹ ਦੇ ਜਾਜਕ ਸਮੂਹ ਵਿੱਚੋਂ ਸੀ ਅਤੇ ਉਸਦੀ ਪਤਨੀ ਦਾ ਨਾਉਂ ਇਲੀਸਬਤ ਸੀ ਅਤੇ ਉਹ ਹਾਰੂਨ ਦੇ ਖਾਨਦਾਨ ਵਿੱਚੋਂ ਸੀ।"
5 Judea wanawanan Herod bi’aiwob ana maramaim, firis wabin Zechariah i Abaijah ana kou’ay wanawanan ma firis ana bowabow bowabow, naatu aawan Elizabeth ana tufuw an i Aaron ana rara’ane na tufuw.
6 ਉਹ ਦੋਨੋਂ ਜੀਅ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਬੜੇ ਚੰਗੇ ਸਨ, ਉਨ੍ਹਾਂ ਨੇ ਪ੍ਰਭੂ ਦੇ ਸਾਰੇ ਆਦੇਸ਼ਾਂ ਅਤੇ ਅਸੂਲਾਂ ਨੂੰ ਬੜੇ ਧਿਆਨ ਨਾਲ ਮੰਨਿਆ। ਉਹ ਦੋਨੋ ਜਨੇ ਦੋਸ਼ ਰਹਿਤ ਸਨ।"
6 Iti orot aawan hairi God matanamaim hai yawas i gewasin, God ana ofafar naatu ana tur etei hibosiyasiyar hibi’ufunun.
7 ਪਰ ਜ਼ਕਰਯਾਹ ਅਤੇ ਇਲੀਸਬਤ ਦੇ ਕੋਈ ਔਲਾਦ ਨਹੀਂ ਸੀ। ਇਲੀਸਬਤ ਬਾਂਝ ਸੀ ਅਤੇ ਉਹ ਦੋਵੇਂ ਵੱਡੀ ਉਮਰ ਦੇ ਸਨ।"
7 Baise hairi natunatuh en hima hin hiregah hibabine, anayabin Elizabeth i a’arin.
8 ਜ਼ਕਰਯਾਹ ਆਪਣੇ ਸਮੂਹ ਲਈ ਮੰਦਰ ਵਿੱਚ ਜਾਜਕ ਦੇ ਤੌਰ ਤੇ ਕਾਰਜ ਕਰਦਾ ਸੀ। ਉਹ ਉੱਥੇ ਪਰਮੇਸ਼ੁਰ ਨੂੰ ਸੇਵਾ ਭੇਟ ਕਰਨ ਲਈ ਉਪਸਥਿਤ ਸੀ।"
8 Veya ta Jerusalem Tafaror Bar gagamin wanawanan firis ana bowabow isan matan fufur tebowabow na’atube, Zechariah ibo ana veya na tit Tafaror Bar wanawanan ana bowabow isan run.
9 ਜਦੋਂ ਉਸ ਦੇ ਸਮੂਹ ਦੀ ਵਾਰੀ ਆਈ, ਤਾਂ ਉਸ ਨੂੰ ਰਿਵਾਜ਼ ਦੇ ਮੁਤਾਬਿਕ ਪਰਚੀਆਂ ਪਾਕੇ ਪ੍ਰਭੂ ਦੇ ਮੰਦਰ ਵਿੱਚ ਜਾਕੇ ਧੂਪ ਧੁਖਾਉਣ ਲਈ ਚੁਣਿਆ ਗਿਆ ਸੀ।"
9 Firis hai binanakwaramaim eo na’atube, gem kakafiyin tafanamaim fi’ufiu afunin isan hibi’arow Zechariah wabin tit, basit na Regah ana Tafaror Bar wanawanan run.
10 ਜਿਸ ਵਕਤ ਧੂਪ ਧੁਖਾਉਣ ਦਾ ਵੇਲਾ ਸੀ, ਸਾਰੇ ਲੋਕ ਇਕੱਠੇ ਹੋਕੇ ਮੰਦਰ ਦੇ ਬਾਹਰ ਪ੍ਰਾਰਥਨਾ ਕਰ ਰਹੇ ਸਨ।"
10 Naatu Tafaror Bar wanawanan fi’ufiu Zechariah ea’afun ana veya’amaim, sabuw etei i bar ufunane hibat hiyoyoyoban.
11 ਤਦ ਜ਼ਕਰ੍ਯਾਹ ਨੂੰ ਧੂਪ ਦੀ ਵੇਦੀ ਦੇ ਸੱਜੇ ਪਾਸੇ ਪ੍ਰਭੂ ਦਾ ਇੱਕ ਦੂਤ ਖਲੋਤਾ ਦਿਖਿਆ।"
11 Regah ana tounamatar, gem kakafiyin tainin asukwafune fi’ufiu ea’afunimaim tit irerereb bat.
12 ਜਦੋਂ ਜ਼ਕਰਯਾਹ ਨੇ ਦੂਤ ਨੂੰ ਵੇਖਿਆ ਤਾਂ ਉਹ ਬੜਾ ਘਬਰਾ ਗਿਆ ਅਤੇ ਡਰ ਨੇ ਉਸ ਨੂੰ ਘੇਰ ਲਿਆ।"
12 Zechariah tounamatar tit batabat itin yan hamu iwa’an ana bir ra’at,
13 ਫ਼ੇਰ ਦੂਤ ਨੇ ਉਸ ਨੂੰ ਕਿਹਾ, “ਜ਼ਕਰਯਾਹ ਡਰ ਨਾ! ਤੇਰੀ ਪ੍ਰਾਰਥਨਾ ਪਰਮੇਸ਼ੁਰ ਨੇ ਸੁਣ ਲਈ ਹੈ। ਤੇਰੀ ਪਤਨੀ ਇਲੀਸਬਤ ਇੱਕ ਬੱਚੇ ਨੂੰ ਜਨਮ ਦੇਵੇਗੀ। ਅਤੇ ਤੂੰ ਉਸਦਾ ਨਾਮ ਯੂਹੰਨਾ ਰੱਖੀਂ।"
13 baise tounamatar eo, “Zechariah men inabir! God a yoyoban nowar. O aaw Elizabeth boro yan namatar naatu nataub kek orot nayai o wabin John iniwab.
14 ਤੈਨੂੰ ਬੜੀ ਖੁਸ਼ੀ ਅਤੇ ਅਨੰਦ ਮਿਲੇਗਾ ਅਤੇ ਬਹੁਤ ਸਾਰੇ ਹੋਰ ਲੋਕ ਵੀ ਯੂਹੰਨਾ ਦੀ ਜੰਮਣ ਤੇ ਖੁਸ਼ ਹੋਣਗੇ।"
14 Nati kek orot natutufuw ana veya o ya wanawanan boro yasisir kawasa awan nakaratan, na’atube sabuw moumurih maiyow auman boro hiniyasisir,
15 ਕਿਉਂ ਕਿ ਉਹ ਪ੍ਰਭੂ ਦੀ ਦ੍ਰਿਸ਼ਟੀ ਵਿੱਚ ਮਹਾਨ ਹੋਵੇਗਾ। ਉਹ ਕਦੇ ਵੀ ਕੋਈ ਮੈਅ ਜਾਂ ਨਸ਼ੀਲੀ ਚੀਜ਼ ਨਹੀਂ ਪੀਵੇਗਾ। ਅਤੇ ਉਹ ਆਪਣੀ ਮਾਤਾ ਦੀ ਕੁੱਖੋਂ ਹੀ ਪਵਿੱਤਰ ਆਤਮਾ ਨਾਲ ਭਰਪੂਰ ਪੈਦਾ ਹੋਵੇਗਾ।"
15 anayabin Regah matanamaim i boro orot gagamin ta. Iti kek wine o harew fokarih men natom, naatu God Anunin Kakafiyin boro niwanasum aumannama’ama natufuw.
16 “ਉਹ ਇਸਰਾਏਲ ਦੇ ਬਹੁਤ ਸਾਰੇ ਲੋਕਾਂ ਨੂੰ ਪ੍ਰਭੂ ਉਨ੍ਹਾਂ ਦੇ ਪਰਮੇਸ਼ੁਰ ਵੱਲ ਵਾਪਸ ਲਿਆਵੇਗਾ।"
16 I boro Israel sabuw maumurih na’in nabow hinamatabir maiye Regah hai God isan.
17 ਯੂਹੰਨਾ ਖੁਦ ਪ੍ਰਭੂ ਦੇ ਅੱਗੇ-ਅੱਗੇ ਚੱਲੇਗਾ। ਅਤੇ ਉਹ ਏਲੀਯਾਹ ਵਾਂਗ ਹੀ ਸ਼ਕਤੀਸ਼ਾਲੀ ਹੋਵੇਗਾ। ਉਸ ਕੋਲ ਉਹ ਆਤਮਾ ਹੋਵੇਗਾ ਜੋ ਏਲੀਯਾਹ ਕੋਲ ਸੀ। ਉਹ ਪਿਤਾ ਅਤੇ ਉਸ ਦੇ ਬੱਚਿਆਂ ਵਿੱਚਕਾਰ ਸ਼ਾਂਤੀ ਪੈਦਾ ਕਰੇਗਾ। ਜਿਹੜੇ ਪਰਮੇਸ਼ੁਰ ਦੀ ਪਾਲਣਾ ਨਹੀਂ ਕਰਦੇ ਉਹ ਉਨ੍ਹਾਂ ਦੀਆਂ ਸੋਚਾਂ ਨੂੰ ਧਰਮੀ ਲੋਕਾਂ ਦੀਆਂ ਸੋਚਾਂ ਵਿੱਚ ਬਦਲ ਦੇਵੇਗਾ, ਉਹ ਲੋਕਾਂ ਨੂੰ ਪ੍ਰਭੂ ਲਈ ਤਿਆਰ ਕਰੇਗਾ।”"
17 Naatu God ana dinab orot Elijah ana fair baib na’atube boro nab Regah aunan ni’iyon nan, kek tamahinah bairi dogoroh nikitabir hinan hinita’imon maiye; sabuw baifanasairayah dogoroh nikitabir hinan mutufor ma ana not gewasin hinab, naatu Regah ana sabuw nabobunabuna’ih.”
18 ਜ਼ਕਰਯਾਹ ਨੇ ਦੂਤ ਨੂੰ ਪੁੱਛਿਆ, “ਮੈਨੂੰ ਕਿਵੇਂ ਪਤਾ ਲੱਗੇ ਕਿ ਜੋ ਤੂੰ ਆਖਿਆ ਹੈ ਉਹ ਸੱਚ ਹੈ ਕਿਉਂਕਿ ਮੇਰੀ ਪਤਨੀ ਅਤੇ ਮੈਂ ਖੁਦ ਕਾਫ਼ੀ ਬੁੱਢੇ ਹੋ ਗਏ ਹਾਂ।”"
18 Zechariah tounamatar iu, “Iti i boro mi’itube anitumatum? Anayabin ayu i ai regah, naatu aawau auman ibabine sawar.”
19 ਦੂਤ ਨੇ ਫ਼ਰਮਾਇਆ, “ਮੈਂ ਜ਼ਿਬਰਾਏਲ ਹਾਂ ਜੋ ਕਿ ਪਰਮੇਸ਼ੁਰ ਦੇ ਸਾਹਮਣੇ ਹਾਜ਼ਰ ਰਹਿੰਦਾ ਹੈ। ਮੈਨੂੰ ਤੇਰੇ ਨਾਲ ਗੱਲਾਂ ਕਰਨ ਅਤੇ ਤੈਨੂੰ ਇਹ ਖੁਸ਼ਖਬਰੀ ਦੱਸਣ ਲਈ ਭੇਜਿਆ ਗਿਆ ਹੈ।"
19 Tounamatar iya’afut eo, “Ayu i Gabriel God nanamaim abatabat, imih ayu iyafaru o airit oisan tur gewasin abai ana o a tur ao’owen,
20 ਹੁਣ ਸੁਣ, ਜਦੋਂ ਤੱਕ ਇਹ ਗੱਲਾਂ ਪੂਰੀਆਂ ਨਾ ਹੋ ਜਾਣ ਤੂੰ ਚੁੱਪ ਰਹੇਂਗਾ ਅਤੇ ਬੋਲਣ ਦੇ ਯੋਗ ਨਹੀਂ ਹੋਵੇਂਗਾ। ਕਿਉਂ ਕਿ ਤੂੰ ਮੇਰੀਆਂ ਆਖੀਆਂ ਗੱਲਾਂ ਨੂੰ ਸੱਚ ਨਹੀਂ ਮੰਨਿਆ, ਜਿਹੜੀਆਂ ਨਿਯੁਕਤ ਸਮੇਂ ਤੇ ਪੂਰੀਆਂ ਹੋਣਗੀਆਂ।”"
20 baise ayu au tur men itumitum, imih o boro mena nabit, inama nanan sawar mataramih ao ana veya’amaim namatar, abisa ao’omatan nan niturobe.”
21 ਬਾਹਰ ਲੋਕ ਅਜੇ ਵੀ ਜ਼ਕਰਯਾਹ ਦਾ ਇੰਤਜ਼ਾਰ ਕਰ ਰਹੇ ਸਨ। ਉਹ ਹੈਰਾਨ ਸਨ ਕਿ ਉਸ ਨੇ ਮੰਦਰ ਅੰਦਰ ਇੰਨਾ ਸਮਾਂ ਲਾਇਆ।"
21 Nati ana maramaim sabuw ufunane hima’am hai kasiy ra’at, Zechariah manin maiyow Tafaror Bar wanawanan ma’am isan.
22 ਜਦੋਂ ਉਹ ਬਾਹਰ ਆਇਆ ਤਾਂ ਉਹ ਲੋਕਾਂ ਨਾਲ ਗੱਲ ਨਾ ਕਰ ਸੱਕਿਆ। ਉਸ ਨੇ ਮੰਦਰ ਵਿੱਚ ਕੋਈ ਦਰਸ਼ਨ ਵੇਖਿਆ ਸੀ, ਕਿਉਂਕਿ ਉਹ ਗੂੰਗਾ ਹੋ ਗਿਆ ਸੀ ਅਤੇ ਉਹ ਸਿਰਫ਼ ਲੋਕਾਂ ਨਾਲ ਇਸ਼ਾਰੇ ਹੀ ਕਰ ਸੱਕਿਆ।"
22 Naatu Zechariah Tafaror Barene titit ana mar, tur oisan menan bit, sabuw nati’imaim hi’itin hiso’ob ina’inan ta isan matar, naatu tur o isan menan bit umanamaim imanuman bairi hio.
23 ਜਦੋਂ ਉਸ ਦੀ ਸੇਵਾ ਮੁਕੰਮਲ ਹੋ ਗਈ ਤਾਂ ਉਹ ਘਰ ਵਾਪਿਸ ਮੁੜ ਆਇਆ।"
23 Zechariah ana bowabow Tafaror Bar wanawanan sasawar ufunamaim matabir maiye na ana bar tit.
24 ਫ਼ਿਰ ਕੁਝ ਦਿਨਾਂ ਪਿੱਛੋਂ ਉਸਦੀ ਪਤਨੀ ਇਲੀਸਬਤ ਗਰਭਵਤੀ ਹੋ ਗਈ ਅਤੇ ਉਹ ਪੰਜ ਮਹੀਨਿਆਂ ਵਾਸਤੇ ਘਰੋਂ ਬਾਹਰ ਨਾ ਗਈ। ਉਸ ਨੇ ਆਖਿਆ,"
24 Nati ufunamaim a wan Elizabeth yan matar, sumar etei umatroun na’atube baremaim nutanub ma.
25 “ਪ੍ਰਭੂ ਨੇ ਮੇਰੀ ਹਾਲਤ ਵੇਖੀ ਸੀ ਅਤੇ ਹੁਣ ਮੇਰੀ ਸਹਾਇਤਾ ਕਰਨ ਦਾ ਫ਼ੈਸਲਾ ਕੀਤਾ ਹੈ। ਉਸ ਨੇ ਲੋਕਾਂ ਅੱਗੇ ਮੇਰਾ ਬਾਂਝ ਹੋਣ ਦਾ ਕਲੰਕ ਦੂਰ ਕਰਨ ਲਈ ਕਾਰਵਾਈ ਕੀਤੀ।”"
25 Elizabeth eo, “Regah bounabo ibaisu au biya’ohow, orot babin matahimaim etei’imak bosair.”
26 ਕੁਆਰੀ ਮਰਿਯਮ ਜਦੋਂ ਇਲੀਸਬਤ ਗਰਭ ਅਵਸਥਾ ਦੇ ਛੇਵੇਂ ਮਹੀਨੇ ਵਿੱਚ ਸੀ ਤਾਂ ਜ਼ਿਬਰਾਏਲ ਦੂਤ ਨੂੰ ਪਰਮੇਸ਼ੁਰ ਦੇ ਵੱਲੋਂ ਨਾਸਰਤ ਨਾਮੀ ਗਲੀਲ ਦੇ ਇੱਕ ਨਗਰ ਦੇ ਵਿੱਚ ਇੱਕ ਕੁਆਰੀ ਕੁੜੀ ਕੋਲ ਭੇਜਿਆ ਗਿਆ। ਉਸ ਕੁੜੀ ਦੀ ਦਾਊਦ ਦੇ ਪਰਿਵਾਰ ਵਿੱਚੋਂ ਯੂਸੁਫ਼ ਨਾਉਂ ਦੇ ਇੱਕ ਆਦਮੀ ਨਾਲ ਕੁੜਮਾਈ ਹੋਈ ਸੀ, ਅਤੇ ਉਸ ਕੁੜੀ ਦਾ ਨਾਮ ਮਰਿਯਮ ਸੀ।"
26 Elizabeth ana sumar umatroun ta’imon ana maramaim God ana tounamatar Gabriel iyafar in Galilee wanawananamaim bar merar ta wabin Nazareth imaim tit.
27 ਦੂਤ ਉਸ ਕੁੜੀ ਕੋਲ ਆਇਆ ਅਤੇ ਆਖਿਆ, “ਮੁਬਾਰਕ ਹੋਵੇ! ਪ੍ਰਭੂ ਤੇਰੇ ਨਾਲ ਹੈ ਅਤੇ ਤੇਰੇ ਤੇ ਪ੍ਰਭੂ ਨੇ ਆਪਣੀ ਕਿਰਪਾ ਵਿਖਾਈ ਹੈ।”"
27 Nati’imaim babitai ta biyan numin Joseph, aiwob orot David ana agir ta i ana rum hiomatan ma’ama biyan tit, babitai wabin Mary.
28 ਜਦੋਂ ਉਸ ਨੇ ਦੂਤ ਦੇ ਸ਼ਬਦ ਸੁਣੇ, ਉਹ ਪਰੇਸ਼ਾਨ ਹੋ ਗਈ ਅਤੇ ਘਬਰਾ ਗਈ। ਉਹ ਸੋਚਣ ਲੱਗੀ, “ਇਸ ਸ਼ੁਭਕਾਮਨਾ ਦਾ ਕੀ ਅਰਥ ਹੋਇਆ।”"
28 Tounamatar na babitai biyan tit eo, “Tufuw isa nama! Regah o isa i yan ebaib kwanekwan, naatu baigegewasin o ebit.”
29 ਦੂਤ ਨੇ ਉਸ ਨੂੰ ਆਖਿਆ, “ਮਰਿਯਮ, ਤੂੰ ਘਬਰਾ ਨਾ, ਕਿਉਂ ਕਿ ਪਰਮੇਸ਼ੁਰ ਤੇਰੇ ਤੇ ਬੜਾ ਪ੍ਰਸੰਨ ਹੈ।"
29 Mary iti tur nonowar ana veya biyababan na’atube bai naatu ana kasiy ra’at iti merarayow ana’an isan.
30 ਅਤੇ ਵੇਖ! ਤੂੰ ਗਰਭਵਤੀ ਹੋਵੇਂਗੀ, ਅਤੇ ਇੱਕ ਪੁੱਤਰ ਜਣੇਂਗੀ ਅਤੇ ਉਸਦਾ ਨਾਉਂ ਯਿਸੂ ਰੱਖਣਾ।"
30 Baise tounamatar eo “Mary, men inabirumih, anayabin God o isa ebiyasisir gagamin maiyow.
31 ਉਹ ਮਹਾਨ ਹੋਵੇਗਾ ਅਤੇ ਲੋਕ ਉਸ ਨੂੰ ਅੱਤ ਉੱਚ ਪਰਮੇਸ਼ੁਰ ਦਾ ਪੁੱਤਰ ਆਖਣਗੇ। ਅਤੇ ਪ੍ਰਭੂ ਪਰਮੇਸ਼ੁਰ ਉਸ ਦੇ ਪਿਤਾ ਦਾਊਦ ਦਾ ਤਖਤ ਉਸ ਨੂੰ ਦੇਵੇਗਾ।"
31 O boro ya namatar inatoub kek orot inayai, naatu wabin Jesu iniwab.
32 ਉਹ ਹਮੇਸ਼ਾ ਲਈ ਇਸਰਾਏਲੀਆਂ ਤੇ ਹਕੂਮਤ ਕਰੇਗਾ ਅਤੇ ਉਸਦਾ ਰਾਜ ਕਦੀ ਵੀ ਖਤਮ ਨਹੀਂ ਹੋਵੇਗਾ।”"
32 I boro orot gagamin naatu God auyomtoro’ot Natun narouw nao, naatu Regah God boro aiwob nitin, marasika ana’agir David bitin na’atube.
33 ਤਾਂ ਮਰਿਯਮ ਨੇ ਦੂਤ ਨੂੰ ਪੁੱਛਿਆ, “ਇਹ ਕਿਵੇਂ ਵਾਪਰੇਗਾ? ਮੈਂ ਤਾਂ ਅਜੇ ਕੁਆਰੀ ਹਾਂ!”"
33 Naatu Jacob ana rara’ane i boro ni’aiwob wanatowan, naatu ana aiwob i boro nama wanatowan, wanatowan ana yomanin en.”
34 ਦੂਤ ਨੇ ਮਰਿਯਮ ਨੂੰ ਕਿਹਾ, “ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਉੱਚ ਪਰਮੇਸ਼ੁਰ ਦੀ ਸ਼ਕਤੀ ਤੇਰੇ ਉੱਪਰ ਆਪਣੀ ਛਾਇਆ ਕਰੇਗੀ ਅਤੇ ਇਸ ਲਈ ਜਿਹੜਾ ਪਵਿੱਤਰ ਬਾਲਕ ਪੈਦਾ ਹੋਣ ਵਾਲਾ ਹੈ, ਪਰਮੇਸ਼ੁਰ ਦਾ ਪੁੱਤਰ ਕਹਾਵੇਗਾ।"
34 Mary tounamatar isan eo, “Ayu i biyau numin. Iti i boro mi’itube namatar?”
35 ਅਤੇ ਸੁਣ, ਤੇਰੀ ਰਿਸ਼ਤੇਦਾਰ ਇਲੀਸਬਤ ਵੀ ਗਰਭਵਤੀ ਹੈ। ਭਾਵੇਂ ਉਹ ਬੜੀ ਬੁੱਢੀ ਹੈ ਪਰ ਉਸ ਨੂੰ ਬੱਚਾ ਹੋਣ ਵਾਲਾ ਹੈ। ਉਹ ਔਰਤ, ਜਿਸ ਨੂੰ ਲੋਕ ਬਾਂਝ ਆਖਦੇ ਸਨ, ਇਸ ਨੂੰ ਗਰਭਵਤੀ ਹੋਈ ਨੂੰ ਛੇ ਮਹੀਨੇ ਹੋ ਗਏ ਹਨ!"
35 Tounamatar iya’afut eo, “Anun kakafiyin boro niwani, naatu God ana fair boro natarsumi, imih iti kek Kakafiyin natutufuw i boro God Natun hinarouw hinao.
36 ਕਿਉਂ ਕਿ ਪਰਮੇਸ਼ੁਰ ਲਈ ਕੁਝ ਵੀ ਅਸੰਭਵ ਨਹੀਂ ਹੈ।”"
36 Naatu o tura Elizabeth sabuw a’arin hirouw hio baise boun babine tafan yan matar ana sumar umatroun ta’imon sawar.
37 ਮਰਿਯਮ ਨੇ ਕਿਹਾ, “ਮੈਂ ਤਾਂ ਪ੍ਰਭੂ ਦੀ ਦਾਸੀ ਹਾਂ ਸੋ ਮੇਰੇ ਨਾਲ ਸਭ ਤੇਰੇ ਕਹੇ ਅਨੁਸਾਰ ਹੀ ਵਾਪਰੇ!” ਤਦ ਦੂਤ ਉਸ ਪਾਸੋਂ ਚੱਲਾ ਗਿਆ।"
37 Anayabin God isan sawar etei’imak i men ta fokarinamih.”
38 ਮਰਿਯਮ ਦਾ ਜ਼ਕਰਯਾਹ ਅਤੇ ਇਲੀਸਬਤ ਕੋਲ ਜਾਣਾ ਮਰਿਯਮ ਤਿਆਰ ਹੋਈ ਅਤੇ ਛੇਤੀ ਹੀ ਯਹੂਦਿਯਾ ਦੇ ਪਹਾੜੀ ਇਲਾਕੇ ਦੇ ਇੱਕ ਨਗਰ ਨੂੰ ਗਈ।"
38 Mary eo, “Ayu i Regah ana akir wairafin, abis isou kuo na’atube namatar.” Naatu tounamatar Mary itumar tit.
39 ਫ਼ਿਰ ਉਹ ਜ਼ਕਰਯਾਹ ਦੇ ਘਰ ਜਾ ਵੜੀ ਅਤੇ ਇਲੀਸਬਤ ਨੂੰ ਸਲਾਮ ਕੀਤਾ।"
39 Nati ana veya’amaim, Mary matan kabiy bobuna ra’iy yen in Judahwanawananamaim oyaw na’atune bar merar gagamin ta imaim tit,
40 ਜਦੋਂ ਇਲੀਸਬਤ ਨੇ ਮਰਿਯਮ ਦੀਆਂ ਸ਼ੁਭਕਾਮਨਾਵਾਂ ਸੁਣੀਆਂ ਤਾਂ ਉਸਦੀ ਕੁੱਖ ਵਿੱਚ ਬੱਚਾ ਉੱਛਲ ਪਿਆ ਅਤੇ ਇਲੀਸਬਤ ਪਵਿੱਤਰ ਆਤਮਾ ਨਾਲ ਭਰਪੂਰ ਹੋ ਗਈ।"
40 Zechariah ana bar wanawanan run Elizabeth ana merar yi.
41 ਉਸ ਨੇ ਉੱਚੀ ਅਵਾਜ਼ ਵਿੱਚ ਆਖਿਆ, “ਤੂੰ ਸਭ ਔਰਤਾਂ ਤੋਂ ਵੱਧੇਰੇ ਧੰਨ ਹੈ। ਅਤੇ ਉਹ ਜੋ ਬਾਲਕ ਤੈਨੂੰ ਪੈਦਾ ਹੋਵੇਗਾ ਉਹ ਵੀ ਧੰਨ ਹੈ।"
41 Elizabeth Mary ana merarayow nonowar ana maramaim, yan wanawanan kek inu’in ia’ayob, nati’imaim Anun Kakafiyin Elizabeth iwan
42 ਮੇਰੇ ਪ੍ਰਭੂ ਦੀ ਮਾਤਾ ਦਾ ਮੇਰੇ ਕੋਲ ਆਉਣ ਦਾ ਭਾਗ ਮੈਨੂੰ ਕਿਵੇਂ ਪ੍ਰਾਪਤ ਹੋਇਆ!"
42 fanan aumetawat eo, “God ana baigegewasin o ebit baibin etei tafahimaim, naatu ya wanawanan a ub auman God ebigegewasin!
43 ਮੈਂ ਕਿੰਨੀ ਖੁਸ਼ਨਸੀਬ ਹਾਂ। ਜਦੋਂ ਮੈਂ ਤੇਰੀ ਅਵਾਜ਼ ਸੁਣੀ ਤਾਂ ਮੇਰੀ ਕੁੱਖ ਅੰਦਰਲਾ ਬੱਚਾ ਖੁਸ਼ੀ ਨਾਲ ਉੱਛਲ ਪਿਆ।"
43 Aisim sawar gagamin na’in iti na’atube isou matar, au Regah hinah na ebinanawanu?
44 ਤੂੰ ਸੱਚ-ਮੁੱਚ ਧੰਨ ਹੈ! ਕਿਉਂਕਿ ਤੂੰ ਵਿਸ਼ਵਾਸ ਕੀਤਾ ਹੈ ਕਿ, ਜਿਹੜੀਆਂ ਗੱਲਾਂ ਪ੍ਰਭੂ ਨੇ ਤੈਨੂੰ ਕਹੀਆਂ, ਉਹ ਜ਼ਰੂਰ ਪੂਰੀਆਂ ਹੋਣਗੀਆਂ।”"
44 O a merarayow anonowar ana mar, kek yau wanawanan inu’in yasisir auman ia’ayob.
45 ਮਰਿਯਮ ਪਰਮੇਸ਼ੁਰ ਦੀ ਉਸਤਤਿ ਕਰਦੀ ਹੈ ਤਾਂ ਮਰਿਯਮ ਨੇ ਕਿਹਾ,"
45 O a baitumatumamaim baigegewasin ibai, God eo’omatani boro nan turobe namatar!”
46 “ਮੇਰਾ ਆਤਮਾ ਪ੍ਰਭੂ ਦੀ ਉਸਤਤਿ ਕਰਦਾ ਹੈ ਮੇਰਾ ਦਿਲ ਬੜਾ ਖੁਸ਼ ਹੈ ਕਿਉਂਕਿ ਪਰਮੇਸ਼ੁਰ ਮੇਰਾ ਮੁਕਤੀਦਾਤਾ ਹੈ।"
46 Mary eo,
47 ਉਸ ਨੇ ਆਪਣੀ ਦੀਨ ਦਾਸੀ ਵੱਲ ਆਪਣਾ ਧਿਆਨ ਦਿੱਤਾ ਹੈ। ਹਾਂ, ਹੁਣ ਤੋਂ ਸਭ ਮੈਨੂੰ ਧੰਨ ਆਖਣਗੇ,"
47 — ausente —
48 ਕਿਉਂਕਿ, ਇਸ ਸਰਬ ਸ਼ਕਤੀਮਾਨ ਨੇ ਮੇਰੇ ਲਈ ਮਹਾਨ ਕਾਰਜ ਕੀਤੇ ਹਨ ਅਤੇ ਉਸਦਾ ਨਾਮ ਪਵਿੱਤਰ ਹੈ।"
48 — ausente —
49 ਜਿਹੜੇ ਲੋਕ ਉਸਤੋਂ ਡਰਦੇ ਹਨ ਉਹ ਉਨ੍ਹਾਂ ਤੇ, ਅਤੇ ਉਨ੍ਹਾਂ ਦੀਆਂ ਉਲਾਦਾਂ ਤੇ ਮਿਹਰਬਾਨ ਹੁੰਦਾ ਹੈ।"
49 — ausente —
50 ਉਸ ਨੇ ਆਪਣੀਆਂ ਬਾਹਾਂ ਦੀ ਤਾਕਤ ਵਿਖਾਈ। ਉਸ ਨੇ ਹੰਕਾਰੀ ਲੋਕਾਂ ਨੂੰ ਉਨ੍ਹਾਂ ਦੀਆਂ ਹੰਕਾਰੀ ਸੋਚਾਂ ਨਾਲ ਖਿੰਡਾ ਦਿੱਤਾ।"
50 — ausente —
51 ਉਸ ਨੇ ਸ਼ਕਤੀਸ਼ਾਲੀ ਹਾਕਮਾਂ ਨੂੰ ਉਨ੍ਹਾਂ ਦੇ ਸਿੰਘਾਸਨਾਂ ਤੋਂ ਹਟਾ ਦਿੱਤਾ ਹੈ ਅਤੇ ਉਸ ਨੇ ਦੀਨ ਲੋਕਾਂ ਨੂੰ ਉੱਚਾ ਉੱਠਾਇਆ।"
51 — ausente —
52 ਉਸ ਨੇ ਭੁੱਖਿਆਂ ਨੂੰ ਚੰਗੀਆਂ ਚੀਜ਼ਾਂ ਨਾਲ ਰਜਾ ਦਿੱਤਾ ਅਤੇ ਅਮੀਰ ਲੋਕਾਂ ਨੂੰ ਖਾਲੀ ਹੱਥੀ ਭੇਜ ਦਿੱਤਾ।"
52 — ausente —
53 ਉਹ ਇਸਰਾਏਲ ਦੇ ਲੋਕਾਂ ਦੀ ਮਦਦ ਲਈ ਆਇਆ ਜਿਨ੍ਹਾਂ ਨੂੰ ਉਸ ਨੇ ਆਪਣੀ ਸੇਵਾ ਲਈ ਚੁਣਿਆ ਸੀ। ਉਸ ਨੇ ਸਾਨੂੰ ਆਪਣੀ ਮਿਹਰ ਵਿਖਾਈ ਤਾਂ ਜੋ ਅਸੀਂ ਉਸ ਨੂੰ ਯਾਦ ਰੱਖੀਏ।"
53 — ausente —
54 ਇਸ ਤਰ੍ਹਾਂ ਉਸ ਨੇ ਸਾਡੇ ਪੁਰਖਿਆਂ, ਅਬਰਾਹਾਮ ਅਤੇ ਉਸਦੀਆਂ ਉਲਾਦਾਂ, ਨਾਲ ਕੀਤਾ ਵਚਨ ਸਦੀਵੀ ਪੂਰਾ ਕੀਤਾ।”"
54 — ausente —
55 ਮਰਿਯਮ ਇਲੀਸਬਤ ਨਾਲ ਤਿੰਨ ਕੁ ਮਹੀਨੇ ਰਹੀ ਅਤੇ ਫ਼ਿਰ ਘਰ ਮੁੜ ਆਈ।"
55 — ausente —
56 ਯੂਹੰਨਾ ਦਾ ਜਨਮ ਜਦੋਂ ਇਲੀਸਬਤ ਦੇ ਜਣਨ ਦਾ ਵੇਲਾ ਆ ਗਿਆ ਤਾਂ ਉਸ ਦੇ ਘਰ ਇੱਕ ਪੁੱਤਰ ਨੇ ਜਨਮ ਲਿਆ।"
56 Mary sumar etei tounu na’atube Elizabeth hairi hima, imaibo matabir maiye na ana bar tit.
57 ਜਦੋਂ ਉਸ ਦੇ ਗੁਆਂਢੀਆਂ ਅਤੇ ਰਿਸ਼ਤੇਦਾਰਾਂ ਨੇ ਸੁਣਿਆ ਕਿ ਪ੍ਰਭੂ ਨੇ ਉਸ ਉੱਪਰ ਆਪਣੀ ਮਹਾਨ ਦਯਾ ਵਿਖਾਈ ਹੈ ਤਾਂ ਉਹ ਉਸ ਦੇ ਨਾਲ ਜਸ਼ਨ ਮਨਾਉਣ ਲਈ ਆਏ।"
57 Elizabeth ana toub isan veya na tit, naatu toub ana kek orot yai.
58 ਜਦੋਂ ਬਾਲਕ ਅੱਠਾਂ ਦਿਨਾਂ ਦਾ ਹੋ ਗਿਆ ਤਾਂ ਉਹ ਲੋਕ ਬੱਚੇ ਦੀ ਸੁੰਨਤ ਕਰਨ ਲਈ ਆਏ ਅਤੇ ਉਸਦਾ ਨਾਉਂ ਜ਼ਕਰਯਾਹ ਰੱਖਣ ਲੱਗੇ, ਕਿਉਂਕਿ ਇਹੀ ਉਸ ਦੇ ਪਿਤਾ ਦਾ ਨਾਉਂ ਸੀ।"
58 Tain tuwan naatu ana ofonah, God ana baigegewasin gagamin na’in Elizabeth bitin ana tur hinowar hina ana merar hiyi bairi hiyasisir.
59 ਪਰ ਉਸਦੀ ਮਾਤਾ ਨੇ ਆਖਿਆ, “ਨਹੀਂ! ਉਹ ਯੂਹੰਨਾ ਸਦਵਾਏਗਾ।”"
59 Naatu fur ta’imon ufunamaim, kek ana’ar mo’on afuwin wabin baiwabin isan tain tuwan etei hina. Tain tuwan hikokok kek wabin i boro Zechariah, tamah wabinamaim hitiwabimih hio,
60 ਫ਼ਿਰ ਉਨ੍ਹਾਂ ਨੇ ਉਸ ਨੂੰ ਕਿਹਾ, “ਤੇਰੇ ਸਾਕਾਂ ਵਿੱਚੋਂ ਕੋਈ ਵੀ ਅਜਿਹਾ ਨਹੀਂ ਹੈ ਜੋ ਇਸ ਨਾਉਂ ਨਾਲ ਸਦਵਾਉਂਦਾ ਹੋਵੇ।”"
60 baise hinah eo, “En! Kek wabin i boro John taniwab.”
61 ਤਦ ਉਨ੍ਹਾਂ ਨੇ ਉਸ ਦੇ ਪਿਤਾ ਵੱਲ ਇਸ਼ਾਰਾ ਕੀਤਾ “ਉਹ ਉਸਦਾ ਕੀ ਨਾਉਂ ਰੱਖਣਾ ਚਾਹੁੰਦਾ ਹੈ?”"
61 Sabuw hio, “O taituwa wabih men ta nati na’atube ema’ama boro kek wabin nati taniwab.”
62 ਤਾਂ ਉਸ ਨੇ ਲਿਖਣ ਵਾਸਤੇ ਕੁਝ ਮੰਗਵਾਕੇ ਉਸ ਉੱਪਰ ਲਿਖਿਆ ਕਿ, “ਇਸਦਾ ਨਾਮ ਯੂਹੰਨਾ ਹੈ।” ਸਾਰੇ ਲੋਕ ਵੇਖਕੇ ਹੈਰਾਨ ਰਹਿ ਗਏ।"
62 Basit umahimaim kek tamah isan himan wabin menatan kokok baiwabin isan hibatiy.
63 ਫ਼ੇਰ ਤੁਰੰਤ ਹੀ ਉਸਦਾ ਮੂੰਹ ਖੁਲ੍ਹ ਗਿਆ ਅਤੇ ਬੋਲਣ ਲਗ ਪਿਆ ਅਤੇ ਉਸ ਨੇ ਪਰਮੇਸ਼ੁਰ ਦੀ ਉਸਤਤਿ ਕਰਨੀ ਸ਼ੁਰੂ ਕਰ ਦਿੱਤੀ।"
63 Zechariah eo fef hibai hina hitin imaim kirum eo, “Kek wabin i John.” Sabuw etei hifofofor men kafaita.
64 ਤਾਂ ਸਾਰੇ ਆਂਢੀ-ਗੁਆਂਢੀ ਇਹ ਵੇਖਕੇ ਘਬਰਾ ਗਏ ਅਤੇ ਯਹੂਦਿਯਾ ਦੇ ਸਾਰੇ ਪਹਾੜੀ ਖੇਤ੍ਰ ਵਿੱਚ ਇਨ੍ਹਾਂ ਸਾਰੀਆਂ ਗੱਲਾਂ ਬਾਰੇ ਚਰਚਾ ਕਰਨ ਲੱਗ ਪਏ।"
64 Nati ana veya’amaim Zechariah menan bit ma’am menan kerer busuruf tur eo, God bora’ara’ah.
65 ਸਾਰੇ ਲੋਕ ਜਿਨ੍ਹਾਂ ਨੇ ਵੀ ਅਜਿਹੀਆਂ ਗੱਲਾਂ ਸੁਣੀਆਂ ਉਹ ਹੈਰਾਨ ਹੋਏ ਅਤੇ ਪੁੱਛਿਆ, “ਇਹ ਬੱਚਾ ਕੀ ਬਣੇਂਗਾ?” ਕਿਉਂਕਿ ਪ੍ਰਭੂ ਦਾ ਹੱਥ ਉਸ ਬੱਚੇ ਦੇ ਨਾਲ ਸੀ।"
65 Taintuwan etei awah hae’e hai baifofofor ra’at, baise abisa himamatar ana tur tasasar tit tafaram Judea wanawanan sabuw etei hinowar.
66 ਜ਼ਕਰਯਾਹ ਨੇ ਪਰਮੇਸ਼ੁਰ ਦੀ ਉਸਤਤਿ ਕੀਤੀ ਤਦ ਯੂਹੰਨਾ ਦਾ ਪਿਤਾ ਜ਼ਕਰਯਾਹ ਪਵਿੱਤਰ ਆਤਮਾ ਨਾਲ ਭਰਪੂਰ ਹੋ ਗਿਆ ਅਤੇ ਉਹ ਲੋਕਾਂ ਨੂੰ ਦੱਸਣ ਲਗਾ ਕਿ ਭਵਿੱਖ ਵਿੱਚ ਕੀ ਵਾਪਰੇਗਾ:"
66 Sabuw etei iti sawar matar ana tur hinonowar isan hai kasiy ra’at taiyuwih hibabatiyih hio, “Iti kek narara’at ana itinin i boro mi’itube?” Anayabin Regah uman i iti kek biyanamaim ma’am.
67 “ਉਸਤਤਿ ਹੋਵੇ ਇਸਰਾਏਲ ਦੇ ਪ੍ਰਭੂ ਦੀ, ਕਿਉਂ ਜੋ ਉਹ ਆਪਣੇ ਲੋਕਾਂ ਦੀ ਮਦਦ ਕਰਨ ਲਈ ਆਇਆ ਹੈ ਅਤੇ ਉਨ੍ਹਾਂ ਨੂੰ ਛੁਟਕਾਰਾ ਦਿੱਤਾ ਹੈ।"
67 John tamah Zechariah Anun Kakafiyin targabuw, God ana ewamaim tabor eo.
68 ਉਸ ਨੇ ਸਾਨੂੰ ਆਪਣੇ ਸੇਵਕ ਦਾਊਦ ਦੇ ਪਰਿਵਾਰ ਵਿੱਚੋਂ ਸ਼ਕਤੀਸ਼ਾਲੀ ਮੁਕਤੀਦਾਤਾ ਬਖਸ਼ਿਆ ਹੈ।"
68 — ausente —
69 ਉਸ ਨੇ ਅਜਿਹਾ ਉਸ ਵਾਦੇ ਲਈ ਕੀਤਾ ਜਿਹੜਾ ਉਸ ਨੇ ਬਹੁਤ ਪਹਿਲਾਂ ਆਪਣੇ ਨਬੀਆਂ ਰਾਹੀਂ ਕੀਤਾ ਸੀ।"
69 — ausente —
70 ਉਸ ਨੇ ਸਾਨੂੰ ਸਾਡੇ ਵੈਰੀਆਂ ਤੋਂ ਅਤੇ ਉਨ੍ਹਾਂ ਸਭਨਾਂ ਲੋਕਾਂ ਦੇ ਹੱਥਾਂ ਤੋਂ ਬਚਾਉਣ ਦਾ ਵਾਦਾ ਕੀਤਾ ਜੋ ਸਾਨੂੰ ਨਫ਼ਰਤ ਕਰਦੇ ਹਨ।"
70 — ausente —
71 ਪਰਮੇਸ਼ੁਰ ਨੇ ਵਾਦਾ ਕੀਤਾ ਸੀ ਕਿ ਉਹ ਸਾਡੇ ਪਿਉ-ਦਾਦਿਆਂ ਤੇ ਮਿਹਰਬਾਨ ਹੋਵੇਗਾ ਅਤੇ ਆਪਣੇ ਪਵਿੱਤਰ ਵਾਦੇ ਨੂੰ ਚੇਤੇ ਰੱਖੇਗਾ।"
71 — ausente —
72 ਉਸ ਨੇ ਅਬਰਾਹਾਮ, ਸਾਡੇ ਪੂਰਵਜ ਨਾਲ ਇਕਰਾਰ ਕੀਤਾ"
72 — ausente —
73 ਕਿ ਉਹ ਸਾਨੂੰ ਸਾਡੇ ਦੁਸ਼ਮਣਾਂ ਦੇ ਹੱਥੋਂ ਛੁਟਕਾਰਾ ਦੁਆਵੇਗਾ ਤਾਂ ਜੋ ਅਸੀਂ ਉਸਦੀ ਨਿਰਭੈ ਹੋਕੇ ਸੇਵਾ ਕਰ ਸੱਕੀਏ"
73 — ausente —
74 ਅਸੀਂ ਆਪਣੀ ਸਾਰੀ ਜ਼ਿੰਦਗੀ ਵਿੱਚ ਉਸ ਦੇ ਸਾਹਮਣੇ ਪਵਿੱਤਰ ਅਤੇ ਧਰਮੀ ਰਹਾਂਗੇ।"
74 — ausente —
75 “ਹੇ ਬਾਲਕ, ਹੁਣ ਤੂੰ ਅੱਤ ਉੱਚ ਪਰਮੇਸ਼ੁਰ ਦਾ ਨਬੀ ਅਖਵਾਏਂਗਾ ਕਿਉਂਕਿ ਤੂੰ ਪ੍ਰਭੂ ਦੇ ਅੱਗੇ-ਅੱਗੇ ਜਾਵੇਂਗਾ ਅਤੇ ਉਸ ਲਈ ਰਾਹ ਤਿਆਰ ਕਰੇਂਗਾ।"
75 — ausente —
76 ਅਤੇ ਤੂੰ ਉਸ ਦੇ ਲੋਕਾਂ ਨੂੰ ਦੱਸੇਂਗਾ ਕਿ ਉਹ ਆਪਣੇ ਪਾਪਾਂ ਦੀ ਮਾਫ਼ੀ ਰਾਹੀਂ ਬਚਾਏ ਜਾਣਗੇ।"
76 — ausente —
77 “ਸਾਡੇ ਪਰਮੇਸ਼ੁਰ ਦੀ ਮਹਾਨ ਦਯਾ ਦੇ ਕਾਰਣ, ਇੱਕ ਨਵੀਂ ਸਵੇਰ ਸਾਡੇ ਉੱਪਰ ਆਵੇਗੀ।"
77 — ausente —
78 ਇਹ ਨਵੀਂ ਸਵੇਰ ਉਨ੍ਹਾਂ ਲੋਕਾਂ ਤੇ ਚਮਕੇਗੀ ਜੋ ਹਨੇਰੇ ਅਤੇ ਮੌਤ ਦੇ ਪਰਛਾਵੇਂ ਵਿੱਚ ਰਹਿ ਰਹੇ ਹਨ। ਤਾਂ ਜੋ ਸਾਡੇ ਕਦਮ ਸ਼ਾਂਤੀ ਵੱਲ ਵੱਧ ਸੱਕਣ।”"
78 — ausente —
79 ਇਉਂ ਉਹ ਛੋਟਾ ਬੱਚਾ ਵੱਡਾ ਹੋਇਆ ਅਤੇ ਆਤਮਾ ਵਿੱਚ ਤਾਕਤਵਰ ਬਣਿਆ। ਅਤੇ ਇਸਰਾਏਲ ਉੱਤੇ ਆਪਣੇ ਪਰਗਟ ਹੋਣ ਦੇ ਦਿਨ ਤੀਕਰ, ਉਜਾੜ ਵਿੱਚ ਰਿਹਾ।"
79 — ausente —

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Lucas 1, comparar traduções ou montar um estudo — tudo direto pelo WhatsApp.