Lucas 22
Punjabi Bible (GL_PUNJABI) vs VC
VC Versão Católica
1 ਯਹੂਦੀ ਆਗੂ ਯਿਸੂ ਨੂੰ ਮਾਰਨਾ ਚਾਹੁੰਦੇ ਹਨ ਪਤੀਰੀ ਰੋਟੀ ਦੇ ਤਿਉਹਾਰ ਦਾ ਸਮਾਂ, ਜਿਸ ਨੂੰ ਪਸਾਹ ਕਹਿੰਦੇ ਹਨ ਨੇੜੇ ਆ ਪਹੁੰਚਿਆ।"
1 Aproximava-se a festa dos pães sem fermento, chamada Páscoa.
2 ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਯਿਸੂ ਨੂੰ ਮਾਰਨ ਦਾ ਰਾਹ ਲੱਭਣ ਦੀ ਕੋਸ਼ਿਸ਼ ਕਰ ਰਹੇ ਸਨ ਪਰ ਉਹ ਲੋਕਾਂ ਤੋਂ ਡਰਦੇ ਸਨ।"
2 Os príncipes dos sacerdotes e os escribas buscavam um meio de matar Jesus, mas temiam o povo.
3 ਯਹੂਦਾ ਯਿਸੂ ਨੂੰ ਮਾਰਨ ਦੀ ਵਿਉਂਤ ਬਣਾਉਂਦਾ ਹੈ ਯਿਸੂ ਦੇ ਬਾਰ੍ਹਾਂ ਰਸੂਲਾਂ ਵਿੱਚੋਂ ਇੱਕ ਦਾ ਨਾਂ ਯਹੂਦਾ ਇਸੱਕਰਿਯੋਤੀ ਸੀ। ਸ਼ੈਤਾਨ ਉਸ ਵਿੱਚ ਪ੍ਰਵੇਸ਼ ਕਰ ਗਿਆ।"
3 Entretanto, Satanás entrou em Judas, que tinha por sobrenome Iscariotes, um dos Doze.
4 ਯਹੂਦਾ ਨੇ ਜਾਕੇ ਪ੍ਰਧਾਨ ਜਾਜਕਾਂ ਅਤੇ ਸਿਪਾਹੀਆਂ ਨਾਲ, ਜਿਹੜੇ ਮੰਦਰ ਦੀ ਨਿਗਰਾਨੀ ਕਰਦੇ ਸਨ, ਇਸ ਬਾਰੇ ਵਿੱਚਾਰ ਕੀਤਾ ਕਿ ਉਹ ਕਿਵੇਂ ਯਿਸੂ ਨੂੰ ਉਨ੍ਹਾਂ ਦੇ ਹੱਥ ਫ਼ੜਵਾ ਸੱਕੇਗਾ।"
4 Judas foi procurar os príncipes dos sacerdotes e os oficiais para se entender com eles sobre o modo de lho entregar.
5 ਉਹ ਬਹੁਤ ਪ੍ਰਸੰਨ ਸਨ ਅਤੇ ਉਨ੍ਹਾਂ ਨੇ ਉਸ ਨਾਲ ਵਾਇਦਾ ਕੀਤਾ ਕਿ ਇਸ ਕਾਰਜ ਲਈ ਉਹ ਉਸ ਨੂੰ ਪੈਸੇ ਦੇਣਗੇ।"
5 Eles se alegraram com isso, e concordaram em lhe dar dinheiro.
6 ਯਹੂਦਾ ਇਸ ਕੰਮ ਲਈ ਰਾਜੀ ਹੋ ਗਿਆ ਅਤੇ ਉਹ ਮੌਕੇ ਦੀ ਤਲਾਸ਼ ਵਿੱਚ ਰਹਿਣ ਲੱਗਾ। ਯਹੂਦਾ ਯਿਸੂ ਨੂੰ ਉਨ੍ਹਾਂ ਦੇ ਹਵਾਲੇ ਉਦੋਂ ਕਰਨਾ ਚਾਹੁੰਦਾ ਸੀ ਜਦੋਂ ਆਲੇ-ਦੁਆਲੇ ਭੀੜ ਨਾ ਹੋਵੇ।"
6 Também ele se obrigou. E buscava ocasião oportuna para o trair, sem que a multidão o soubesse.
7 ਪਤੀਰੀ ਰੋਟੀ ਦੀ ਤਿਆਰੀ ਪਤੀਰੀ ਰੋਟੀ ਦੇ ਦਿਨ ਦਾ ਤਿਉਹਾਰ ਆਇਆ। ਇਹ ਉਹ ਦਿਨ ਸੀ ਜਿਸ ਦਿਨ ਪਸਾਹ ਦੇ ਲਈ ਉਹ ਲੇਲੇ ਦਾ ਬਲੀਦਾਨ ਕਰਦੇ ਸਨ।"
7 Raiou o dia dos pães sem fermento, em que se devia imolar a Páscoa.
8 ਫਿਰ ਯਿਸੂ ਨੇ ਯੂਹੰਨਾ ਅਤੇ ਪਤਰਸ ਨੂੰ ਆਖਿਆ, “ਜਾਓ ਅਤੇ ਸਾਡੇ ਲਈ ਪਸਾਹ ਦਾ ਭੋਜਨ ਤਿਆਰ ਕਰੋ।”"
8 Jesus enviou Pedro e João, dizendo: Ide e preparai-nos a ceia da Páscoa.
9 ਪਤਰਸ ਅਤੇ ਯੂਹੰਨਾ ਨੇ ਯਿਸੂ ਨੂੰ ਕਿਹਾ, “ਤੂੰ ਕਿਹੜੀ ਥਾਂ ਚਾਹੁੰਦਾ ਹੈਂ ਜਿੱਥੇ ਅਸੀਂ ਭੋਜਨ ਤਿਆਰ ਕਰੀਏ?” ਉਸ ਨੇ ਉਨ੍ਹਾਂ ਨੂੰ ਆਖਿਆ,"
9 Perguntaram-lhe eles: Onde queres que a preparemos?
10 “ਜਦੋਂ ਤੁਸੀਂ ਸ਼ਹਿਰ ਵਿੱਚ ਵੜੋਂਗੇ, ਤੁਸੀਂ ਇੱਕ ਆਦਮੀ ਨੂੰ ਪਾਣੀ ਦਾ ਘੜਾ ਚੁੱਕੀ ਜਾਂਦਿਆਂ ਵੇਖੋਂਗੇ। ਉਸ ਦੇ ਪਿੱਛੇ ਹੋ ਤੁਰਨਾ। ਉਹ ਇੱਕ ਘਰ ਵਿੱਚ ਵੜੇਗਾ, ਤਸੀਂ ਵੀ ਉਸ ਦੇ ਪਿੱਛੇ ਉੱਥੇ ਚੱਲੇ ਜਾਣਾ।"
10 Ele respondeu: Ao entrardes na cidade, encontrareis um homem carregando uma bilha de água; segui-o até a casa em que ele entrar,
11 ਘਰ ਦੇ ਮਾਲਕ ਨੂੰ ਆਖਣਾ ਕਿ, ‘ਗੁਰੂ ਪੁੱਛਦਾ ਹੈ ਉਹ ਕਮਰਾ ਕਿੱਥੇ ਹੈ ਜਿੱਥੇ ਉਹ ਤੇ ਉਸ ਦੇ ਚੇਲੇ ਪਸਾਹ ਦਾ ਭੋਜਨ ਖਾਣਗੇ?’"
11 e direis ao dono da casa: O Mestre pergunta-te: Onde está a sala em que comerei a Páscoa com os meus discípulos?
12 ਫਿਰ ਮਾਲਕ ਤੁਹਾਨੂੰ ਘਰ ਦੇ ਚੁਬਾਰੇ ਤੇ ਇੱਕ ਵੱਡਾ ਕਮਰਾ ਵਿਖਾਵੇਗਾ। ਇਹ ਕਮਰਾ ਇਸਤੇਮਾਲ ਲਈ ਵੱਧੀਆ ਸੱਜਿਆ ਹੋਇਆ ਹੋਵੇਗਾ, ਤੁਸੀਂ ਉੱਥੇ ਪਸਾਹ ਦਾ ਭੋਜਨ ਤਿਆਰ ਕਰੋ।”"
12 Ele vos mostrará no andar superior uma grande sala mobiliada, e ali fazei os preparativos.
13 ਪਤਰਸ ਅਤੇ ਯੂਹੰਨਾ ਗਏ, ਅਤੇ ਸਭ ਕੁਝ ਉਵੇਂ ਹੀ ਵਾਪਰਿਆ ਜਿਵੇਂ ਯਿਸੂ ਨੇ ਉਨ੍ਹਾਂ ਨੂੰ ਕਿਹਾ ਸੀ। ਤਾਂ ਉਨ੍ਹਾਂ ਨੇ ਪਸਾਹ ਦਾ ਭੋਜਨ ਤਿਆਰ ਕੀਤਾ।"
13 Foram, pois, e acharam tudo como Jesus lhes dissera; e prepararam a Páscoa.
14 ਪ੍ਰਭੂ ਦਾ ਰਾਤ ਦਾ ਭੋਜਨ ਪਸਾਹ ਦਾ ਭੋਜਨ ਖਾਣ ਦਾ ਸਮਾਂ ਆਇਆ। ਯਿਸੂ ਅਤੇ ਰਸੂਲ ਇਕੱਠੇ ਭੋਜਨ ਕਰਨ ਲਈ ਬੈਠ ਗਏ।"
14 Chegada que foi a hora, Jesus pôs-se à mesa, e com ele os apóstolos.
15 ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮਰਨ ਤੋਂ ਪਹਿਲਾਂ ਮੈਂ ਉਤਸੁਕਤਾ ਨਾਲ ਇਹ ਪਸਾਹ ਦਾ ਭੋਜਨ ਤੁਹਾਡੇ ਨਾਲ ਕਰਨਾ ਚਾਹੁੰਦਾ ਸਾਂ।"
15 Disse-lhes: Tenho desejado ardentemente comer convosco esta Páscoa, antes de sofrer.
16 ਮੈਂ ਇਹ ਪਸਾਹ ਦਾ ਭੋਜਨ ਤਦ ਤੱਕ ਨਹੀਂ ਕਰਾਂਗਾ ਜਦੋਂ ਤੀਕ ਇਹ ਪਰਮੇਸ਼ੁਰ ਦੇ ਰਾਜ ਵਿੱਚ ਸਹੀ ਅਰੱਥਾਂ ਵਿੱਚ ਸੰਪੂਰਨ ਨਾ ਹੋਵੇ।”"
16 Pois vos digo: não tornarei a comê-la, até que ela se cumpra no Reino de Deus.
17 ਉਸ ਤੋਂ ਬਾਦ, ਉਸ ਨੇ ਪਿਆਲਾ ਲਿਆ ਅਤੇ ਇਸ ਵਾਸਤੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਆਖਿਆ, “ਇਸ ਪਿਆਲੇ ਨੂੰ ਫੜੋ ਅਤੇ ਆਪਸ ਵਿੱਚ ਵੰਡ ਲਵੋ।"
17 Pegando o cálice, deu graças e disse: Tomai este cálice e distribuí-o entre vós.
18 ਮੈਂ ਤੁਹਾਨੂੰ ਦੱਸਦਾ ਕਿ ਮੈਂ ਇਹ ਦਾਖਰਸ ਓਨਾ ਚਿਰ ਫਿਰ ਕਦੀ ਵੀ ਨਹੀਂ ਪੀਵਾਂਗਾ ਜਿੰਨਾ ਚਿਰ ਫਿਰ ਪਰਮੇਸ਼ੁਰ ਦਾ ਰਾਜ ਨਹੀਂ ਆਉਂਦਾ।”"
18 Pois vos digo: já não tornarei a beber do fruto da videira, até que venha o Reino de Deus.
19 ਫਿਰ ਯਿਸੂ ਨੇ ਰੋਟੀ ਲਈ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਕੇ ਤੋੜੀ ਅਤੇ ਇਹ ਕਹਿ ਕੇ ਰਸੂਲਾਂ ਨੂੰ ਦਿੱਤੀ, “ਇਹ ਰੋਟੀ ਮੇਰਾ ਸਰੀਰ ਹੈ ਜੋ ਮੈਂ ਤੁਹਾਡੇ ਲਈ ਦੇ ਰਿਹਾ ਹਾਂ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।”"
19 Tomou em seguida o pão e depois de ter dado graças, partiu-o e deu-lho, dizendo: Isto é o meu corpo, que é dado por vós; fazei isto em memória de mim.
20 ਇਸ ਢੰਗ ਨਾਲ ਹੀ, ਰਾਤ ਦੇ ਭੋਜਨ ਤੋਂ ਬਾਦ, ਯਿਸੂ ਨੇ ਦਾਖਰਸ ਦਾ ਪਿਆਲਾ ਲਿਆ ਅਤੇ ਆਖਿਆ, “ਇਹ ਪਿਆਲਾ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਨਵਾਂ ਕਰਾਰ ਵਿਖਾਉਂਦਾ ਹੈ। ਇਹ ਮੇਰੇ ਲਹੂ ਦਾ ਨਵਾਂ ਕਰਾਰ ਹੈ ਜੋ ਮੈਂ ਤੁਹਾਡੀ ਖਾਤਿਰ ਵਹਾਉਣਾ ਹੈ।”"
20 Do mesmo modo tomou também o cálice, depois de cear, dizendo: Este cálice é a Nova Aliança em meu sangue, que é derramado por vós...
21 ਯਿਸੂ ਦਾ ਵੈਰੀ ਕੌਣ ਬਣੇਗਾ ਯਿਸੂ ਨੇ ਆਖਿਆ, “ਪਰ ਤੁਹਾਡੇ ਵਿੱਚੋਂ ਇੱਕ ਜਣਾ ਮੈਨੂੰ ਧੋਖਾ ਦੇਵੇਗਾ। ਉਸਦਾ ਹੱਥ ਮੇਰੇ ਨਾਲ ਮੇਜ ਉੱਤੇ ਹੀ ਹੈ।"
21 Entretanto, eis que a mão de quem me trai está à mesa comigo.
22 ਮਨੁੱਖ ਦਾ ਪੁੱਤਰ ਉਵੇਂ ਹੀ ਮਰੇਗਾ ਜਿਵੇਂ ਉਸ ਬਾਰੇ ਆਖਿਆ ਗਿਆ ਹੈ, ਪਰ ਇਹ ਉਸ ਵਿਅਕਤੀ ਲਈ ਭਿਆਨਕ ਹੋਵੇਗਾ ਜੋ ਉਸ ਨੂੰ ਧੋਖਾ ਦੇਵੇਗਾ।”"
22 O Filho do Homem vai, segundo o que está determinado, mas ai daquele homem por quem ele é traído!
23 ਤਾਂ ਰਸੂਲ ਆਪਸ ਵਿੱਚ ਇਹ ਪੁੱਛਣ ਲੱਗੇ ਕਿ ਸਾਡੇ ਵਿੱਚੋਂ ਕਿਹੜਾ ਅਜਿਹਾ ਕਰੇਗਾ?"
23 Perguntavam então os discípulos entre si quem deles seria o que tal haveria de fazer.
24 ਸੇਵਕ ਵਾਂਗ ਰਹੋ ਉਸਤੋਂ ਬਾਦ ਰਸੂਲਾਂ ਨੇ ਆਪਸ ਵਿੱਚ ਇਹ ਆਖਦਿਆਂ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਕਿ ਉਨ੍ਹਾਂ ਵਿੱਚੋਂ ਕੌਣ ਮਹਾਨ ਹੈ?"
24 Surgiu também entre eles uma discussão: qual deles seria o maior.
25 ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਦੁਨੀਆਂ ਦੇ ਰਾਜੇ ਪ੍ਰਭੂਆਂ ਵਾਂਗ ਆਪਣੇ ਲੋਕਾਂ ਤੇ ਸ਼ਾਸਨ ਕਰਦੇ ਹਨ। ਜਿਨ੍ਹਾਂ ਕੋਲ ਦੂਸਰਿਆਂ ਉੱਪਰ ਇਖਤਿਆਰ ਹੈ ਉਹ ‘ਆਪਣੇ-ਆਪ ਨੂੰ ਲੋਕਾਂ ਦੇ ਮਦਦਗਾਰ ਕਹਾਉਂਦੇ ਹਨ।’"
25 E Jesus disse-lhes: Os reis dos pagãos dominam como senhores, e os que exercem sobre eles autoridade chamam-se benfeitores.
26 ਪਰ ਤੁਹਾਨੂੰ ਇਸ ਤਰ੍ਹਾਂ ਦੇ ਨਹੀਂ ਹੋਣਾ ਚਾਹੀਦਾ। ਇਸਦੀ ਜਗ੍ਹਾ ਤੁਹਾਡੇ ਵਿੱਚੋਂ ਮਹਾਨ ਆਦਮੀ ਨੂੰ ਸਭ ਤੋਂ ਛੋਟੇ ਵਰਗਾ ਬਣ ਜਾਣਾ ਚਾਹੀਦਾ ਹੈ। ਆਗੂਆਂ ਨੂੰ ਸੇਵਕਾਂ ਵਾਂਗ ਹੋਣਾ ਚਾਹੀਦਾ ਹੈ।"
26 Que não seja assim entre vós; mas o que entre vós é o maior, torne-se como o último; e o que governa seja como o servo.
27 ਤੁਹਾਡੀ ਰਾਇ ਵਿੱਚ ਕੌਣ ਵੱਧ ਮਹੱਤਵਯੋਗ ਹੈ: ਜੋ ਵਿਅਕਤੀ ਖਾਣੇ ਦੀ ਮੇਜ ਤੇ ਬੈਠਾ ਜਾਂ ਜਿਹੜਾ ਵਿਅਕਤੀ ਉਸਦੀ ਸੇਵਾ ਕਰ ਰਿਹਾ ਹੈ? ਤੁਹਾਡੇ ਖਿਆਲ ਵਿੱਚ ਜਿਹੜਾ ਮੇਜ ਤੇ ਬੈਠਾ ਹੈ ਮਹਾਨ ਹੈ ਮੈਂ ਤੁਹਾਡੇ ਵਿੱਚੋਂ ਸੇਵਕਾਂ ਵਰਗਾ ਹਾਂ।"
27 Pois qual é o maior: o que está sentado à mesa ou o que serve? Não é aquele que está sentado à mesa? Todavia, eu estou no meio de vós, como aquele que serve.
28 “ਤੁਸੀਂ ਹੀ ਹੋ ਜੋ ਮੇਰੇ ਪਰਤਿਆਵਿਆਂ ਦੌਰਾਨ ਮੇਰੇ ਨਾਲ ਰਹੇ।"
28 E vós tendes permanecido comigo nas minhas provações;
29 ਜਿਵੇਂ ਕਿ ਮੇਰੇ ਪਿਤਾ ਨੇ ਮੈਨੂੰ ਇੱਕ ਰਾਜ ਦਿੱਤਾ ਹੈ, ਮੈਂ ਵੀ ਤੁਹਾਨੂੰ ਇੱਕ ਰਾਜ ਦੇਵਾਂਗਾ।"
29 eu, pois, disponho do Reino a vosso favor, assim como meu Pai o dispôs a meu favor,
30 “ਤਾਂ ਜੋ ਤੁਸੀਂ ਮੇਰੇ ਰਾਜ ਵਿੱਚ ਮੇਰੇ ਮੇਜ ਤੇ ਬੈਠੋਂਗੇ। ਅਤੇ ਤੁਸੀਂ ਸਿੰਘਾਸਨ ਤੇ ਬੈਠਕੇ ਇਸਰਾਏਲ ਦੀਆਂ ਬਾਰ੍ਹਾਂ ਗੋਤਾਂ ਦਾ ਨਿਆਂ ਕਰੋਂਗੇ।"
30 para que comais e bebais à minha mesa no meu Reino e vos senteis em tronos, para julgar as doze tribos de Israel.
31 ਆਪਣਾ ਵਿਸ਼ਵਾਸ ਨਾ ਛੱਡੋ “ਆਓ ਸ਼ਮਊਨ, ਸ਼ਮਊਨ ਸ਼ੈਤਾਨ ਨੇ ਤੈਨੂੰ ਕਣਕ ਵਾਂਗ ਛੱਟਣ ਲਈ ਮੰਗਿਆ ਹੈ।"
31 Simão, Simão, eis que Satanás vos reclamou para vos peneirar como o trigo;
32 ਮੈਂ ਪ੍ਰਾਰਥਨਾ ਤੇਰੇ ਲਈ ਕੀਤੀ ਹੈ ਤਾਂ ਜੋ ਤੇਰਾ ਵਿਸ਼ਵਾਸ ਕਾਇਮ ਰਹੇ। ਅਤੇ ਜਦੋਂ ਤੂੰ ਵਾਪਸ ਮੇਰੇ ਕੋਲ ਮੁੜੇਂ ਤਾ ਆਪਣੇ ਭਾਈਆਂ ਨੂੰ ਵੀ ਤਕੜਾ ਕਰੀਂ।”"
32 mas eu roguei por ti, para que a tua confiança não desfaleça; e tu, por tua vez, confirma os teus irmãos.
33 ਪਰ ਪਤਰਸ ਨੇ ਉਸ ਨੂੰ ਕਿਹਾ, “ਪ੍ਰਭੂ! ਮੈਂ ਤੇਰੇ ਨਾਲ ਕੈਦ ਹੋਣ ਨੂੰ ਵੀ ਤਿਆਰ ਹਾਂ, ਅਤੇ ਤੇਰੇ ਨਾਲ ਮਰਨ ਨੂੰ ਵੀ।”"
33 Pedro disse-lhe: Senhor, estou pronto a ir contigo tanto para a prisão como para a morte.
34 ਪਰ ਯਿਸੂ ਨੇ ਕਿਹਾ, “ਪਤਰਸ ਮੈਂ ਤੈਨੂੰ ਆਖਦਾ ਹਾਂ ਕਿ ਅੱਜ ਕੁੱਕੜ ਬਾਂਗ ਨਹੀਂ ਦੇਵੇਗਾ ਜਦ ਤੱਕ ਤੂੰ ਤਿੰਨ ਵਾਰੀ ਮੁੱਕਰ ਕੇ ਨਾ ਕਹੇ ਕਿ ਮੈਂ ਤੈਨੂੰ ਨਹੀਂ ਜਾਣਦਾ।”"
34 Jesus respondeu-lhe: Digo-te, Pedro, não cantará hoje o galo, até que três vezes hajas negado que me conheces.
35 ਬਿਪਤਾ ਲਈ ਤਿਆਰ ਰਹੋ ਤਦ ਯਿਸੂ ਨੇ ਰਸੂਲਾਂ ਨੂੰ ਆਖਿਆ, “ਮੈਂ ਤੁਹਾਨੂੰ ਲੋਕਾਂ ਨੂੰ ਪ੍ਰਚਾਰ ਦੇਣ ਲਈ ਭੇਜਿਆ। ਮੈਂ ਤੁਹਾਨੂੰ ਬਿਨਾ ਪੈਸੇ, ਥੈਲੇ ਅਤੇ ਜੁਤਿਆਂ ਦੇ ਭੇਜ ਦਿੱਤਾ। ਪਰ ਕੀ ਤੁਹਾਨੂੰ ਕਿਸੇ ਚੀਜ਼ ਦੀ ਜ਼ਰੂਰਤ ਆਈ?” ਰਸੂਲਾਂ ਨੇ ਆਖਿਆ, “ਨਹੀਂ।”"
35 Depois ajuntou: Quando vos mandei sem bolsa, sem mochila e sem calçado, faltou-vos porventura alguma coisa? Eles responderam: Nada.
36 ਯਿਸੂ ਨੇ ਉਨ੍ਹਾਂ ਨੂੰ ਕਿਹਾ, “ਪਰ ਹੁਣ, ਜੇਕਰ ਤੁਹਾਡੇ ਕੋਲ ਪੈਸੇ ਤੇ ਇੱਕ ਝੋਲਾ ਹੈ, ਉਨ੍ਹਾਂ ਨੂੰ ਆਪਣੇ ਨਾਲ ਲਵੋ। ਜੇਕਰ ਤੁਹਾਡੇ ਕੋਲ ਇੱਕ ਤਲਵਾਰ ਨਹੀਂ ਹੈ, ਤਾਂ ਆਪਣਾ ਕੁੜਤਾ ਵੇਚਕੇ ਇੱਕ ਖਰੀਦ ਲਵੋ।”"
36 Mas agora, disse-lhes ele, aquele que tem uma bolsa, tome-a; aquele que tem uma mochila, tome-a igualmente; e aquele que não tiver uma espada, venda sua capa para comprar uma.
37 ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ: ‘ਲੋਕਾਂ ਆਖਿਆ ਕਿ ਉਹ ਇੱਕ ਅਪਰਾਧੀ ਹੈ।’ ਇਹ ਗੱਲ ਜਿਹੜੀ ਮੇਰੇ ਬਾਰੇ ਲਿਖੀ ਗਈ ਸੀ ਵਾਪਰਨੀ ਚਾਹੀਦੀ ਹੈ। ਅਤੇ ਅਸਲ ਵਿੱਚ ਹੁਣ ਵਾਪਰ ਰਹੀ ਹੈ”"
37 Pois vos digo: é necessário que se cumpra em mim ainda este oráculo: E foi contado entre os malfeitores {Is 53,12}. Com efeito, aquilo que me diz respeito está próximo de se cumprir.
38 ਚੇਲਿਆਂ ਨੇ ਕਿਹਾ, “ਵੇਖੋ, ਪ੍ਰਭੂ, ਇੱਥੇ ਦੋ ਤਲਵਾਰਾਂ ਹਨ।” ਯਿਸੂ ਨੇ ਉਨ੍ਹਾਂ ਨੂੰ ਕਿਹਾ, “ਉਹ ਕਾਫ਼ੀ ਹਨ।”"
38 Eles replicaram: Senhor, eis aqui duas espadas. Basta, respondeu ele.
39 ਯਿਸੂ ਨੇ ਰਸੂਲਾਂ ਨੂੰ ਪ੍ਰਾਰਥਨਾ ਕਰਨ ਲਈ ਕਿਹਾ ਯਿਸੂ ਯਰੂਸ਼ਲਮ ਸ਼ਹਿਰ ਛੱਡ ਕੇ ਜੈਤੂਨ ਦੇ ਪਹਾੜ ਨੂੰ ਗਿਆ। ਉਹ ਅਕਸਰ ਉੱਥੇ ਜਾਇਆ ਕਰਦਾ ਸੀ। ਉਸ ਦੇ ਚੇਲੇ ਉਸ ਦੇ ਨਾਲ ਗਏ। ਜਦੋਂ ਉਹ ਉਸ ਜਗ੍ਹਾ ਪਹੁੰਚੇ, ਉਸ ਨੇ ਚੇਲਿਆਂ ਨੂੰ ਆਖਿਆ, “ਪ੍ਰਾਰਥਨਾ ਕਰੋ ਕਿ ਤੁਹਾਨੂੰ ਪਰਤਾਇਆ ਨਾ ਜਾਵੇ।”"
39 Conforme o seu costume, Jesus saiu dali e dirigiu-se para o monte das Oliveiras, seguido dos seus discípulos.
40 ਫਿਰ ਯਿਸੂ ਉਨ੍ਹਾਂ ਤੋਂ ਪੰਜਾਹ ਕੁ ਕਦਮ ਦੂਰ ਗਿਆ। ਉਹ ਗੋਡਿਆਂ ਭਾਰ ਝੁੱਕਿਆ ਅਤੇ ਪ੍ਰਾਰਥਨਾ ਕੀਤੀ,"
40 Ao chegar àquele lugar, disse-lhes: Orai para que não caiais em tentação.
41 “ਹੇ ਪਿਤਾ! ਜੇਕਰ ਤੂੰ ਚਾਹੇਂ, ਤਾਂ ਦੁੱਖਾਂ ਦਾ ਇਹ ਪਿਆਲਾ ਮੇਰੇ ਤੋਂ ਹਟਾ ਲੈ, ਪਰ ਤੁਹਾਡੀ ਇੱਛਾ ਹੀ ਹੋਵੇ, ਨਾ ਕਿ ਮੇਰੀ।”"
41 Depois se afastou deles à distância de um tiro de pedra e, ajoelhando-se, orava:
42 ਫਿਰ ਸੁਰਗ ਤੋਂ ਇੱਕ ਦੂਤ ਪ੍ਰਗਟਿਆ ਅਤੇ ਉਸ ਨੂੰ ਸ਼ਕਤੀ ਦਿੱਤੀ।"
42 Pai, se é de teu agrado, afasta de mim este cálice! Não se faça, todavia, a minha vontade, mas sim a tua.
43 ਯਿਸੂ ਵੱਡੀ ਮਾਨਸਿਕ ਪੀੜਾ ਵਿੱਚ ਸੀ, ਤਾਂ ਉਹ ਹੋਰ ਵੀ ਗੰਭੀਰਤਾ ਪੂਰਵਕ ਪ੍ਰਾਰਥਨਾ ਕਰਨ ਲੱਗਾ। ਉਸਦਾ ਮੁੜਕਾ ਲਹੂ ਦੀਆਂ ਬੂਦਾਂ ਵਾਂਗ ਧਰਤੀ ਉੱਤੇ ਡਿੱਗ ਰਿਹਾ ਸੀ।"
43 Apareceu-lhe então um anjo do céu para confortá-lo.
44 ਉਹ ਪ੍ਰਾਰਥਨਾ ਕਰਨ ਤੋਂ ਬਾਦ, ਉੱਠਿਆ ਅਤੇ ਆਪਣੇ ਚੇਲਿਆਂ ਕੋਲ ਗਿਆ। ਉਸ ਨੇ ਉਨ੍ਹਾਂ ਨੂੰ ਸੁੱਤਿਆਂ ਹੋਇਆਂ ਵੇਖਿਆ। ਉਨ੍ਹਾਂ ਦੀ ਉਦਾਸੀ ਨੇ ਉਨ੍ਹਾਂ ਨੂੰ ਬੜਾ ਥਕਾ ਦਿੱਤਾ ਸੀ।"
44 Ele entrou em agonia e orava ainda com mais instância, e seu suor tornou-se como gotas de sangue a escorrer pela terra.
45 ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਸੁੱਤੇ ਕਿਉਂ ਪਏ ਹੋ? ਉੱਠੋ ਅਤੇ ਉੱਠ ਕੇ ਪ੍ਰਾਰਥਨਾ ਕਰੋ ਕਿ ਤੁਸੀਂ ਪਰਤਾਵੇ ਵਿੱਚ ਨਾ ਪਵੋਂ।”"
45 Depois de ter rezado, levantou-se, foi ter com os discípulos e achou-os adormecidos de tristeza.
46 ਯਿਸੂ ਦਾ ਗਿਰਫ਼ਤਾਰ ਹੋਣਾ ਜਦੋਂ ਯਿਸੂ ਬੋਲ ਰਿਹਾ ਸੀ ਤਾਂ ਲੋਕਾਂ ਦਾ ਇੱਕ ਸਮੂਹ ਉਸ ਕੋਲ ਆਇਆ, ਉਨ੍ਹਾਂ ਵਿੱਚੋਂ ਇੱਕ ਰਸੂਲ ਯਹੂਦਾ, ਉਨ੍ਹਾਂ ਦੀ ਅਗਵਾਈ ਕਰ ਰਿਹਾ ਸੀ। ਯਹੂਦਾ ਯਿਸੂ ਦੇ ਕੋਲ ਆਇਆ ਤਾਂ ਜੋ ਉਹ ਯਿਸੂ ਨੂੰ ਚੁੰਮ ਸੱਕੇ।"
46 Disse-lhes: Por que dormis? Levantai-vos, orai, para não cairdes em tentação.
47 ਪਰ ਯਿਸੂ ਨੇ ਉਸ ਨੂੰ ਕਿਹਾ, “ਯਹੂਦਾ। ਕੀ ਤੂੰ ਇਹ ਮਿੱਤਰਤਾ ਦਾ ਚੁੰਮਣ ਮਨੁੱਖ ਦੇ ਪੁੱਤਰ ਨੂੰ ਵੈਰੀਆਂ ਦੇ ਹੱਥ ਫ਼ੜਾਉਣ ਲਈ ਦੇ ਰਿਹਾ ਹੈਂ?”"
47 Ele ainda falava, quando apareceu uma multidão de gente; e à testa deles vinha um dos Doze, que se chamava Judas. Achegou-se de Jesus para o beijar.
48 ਯਿਸੂ ਦੇ ਚੇਲੇ ਵੀ ਉਸ ਕੋਲ ਹੀ ਖੜ੍ਹੇ ਸਨ। ਉਨ੍ਹਾਂ ਨੇ ਮਹਿਸੂਸ ਕੀਤਾ ਕਿ ਕੀ ਵਾਪਰ ਸੱਕਦਾ ਹੈ ਅਤੇ ਯਿਸੂ ਨੂੰ ਪੁੱਛਿਆ, “ਪ੍ਰਭੂ, ਕੀ ਅਸੀਂ ਉਨ੍ਹਾਂ ਨੂੰ ਆਪਣੀਆਂ ਤਲਵਾਰਾਂ ਨਾਲ ਮਾਰ ਦੇਈਏ?”"
48 Jesus perguntou-lhe: Judas, com um beijo trais o Filho do Homem!
49 ਫ਼ਿਰ ਉਨ੍ਹਾਂ ਵਿੱਚੋਂ ਇੱਕ ਨੇ ਆਪਣੀ ਤਲਵਾਰ ਸਰਦਾਰ ਜਾਜਕ ਦੇ ਨੌਕਰ ਦੇ ਕੰਨ ਤੇ ਚਲਾਈ ਅਤੇ ਕੰਨ ਨੂੰ ਵੱਢ ਦਿੱਤਾ।"
49 Os que estavam ao redor dele, vendo o que ia acontecer, perguntaram: Senhor, devemos atacá-los à espada?
50 ਯਿਸੂ ਨੇ ਕਿਹਾ, “ਰੁਕੋ।” ਤਾਂ ਉਸ ਨੇ ਉਸ ਨੌਕਰ ਦੇ ਕੰਨ ਨੂੰ ਛੂਹ ਕੇ ਉਸ ਨੂੰ ਵੀ ਰਾਜੀ ਕਰ ਦਿੱਤਾ।"
50 E um deles feriu o servo do príncipe dos sacerdotes, decepando-lhe a orelha direita.
51 ਉਹ ਸਮੂਹ ਜਿਹੜਾ ਯਿਸੂ ਨੂੰ ਗਿਰਫ਼ਤਾਰ ਕਰਨ ਲਈ ਆਇਆ ਸੀ ਉਸ ਵਿੱਚ ਪ੍ਰਧਾਨ ਜਾਜਕ, ਵੱਡੇ ਬਜ਼ੁਰਗ ਯਹੂਦੀ ਆਗੂ ਅਤੇ ਯਹੂਦੀ ਸਿਪਾਹੀ ਸਨ। ਉਸ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਇੱਥੇ ਤਲਵਾਰਾਂ ਅਤੇ ਡਾਂਗਾ ਲੈ ਕੇ ਕਿਉਂ ਆਏ ਹੋ? ਤੁਸੀਂ ਕੀ ਸੋਚਦੇ ਹੋ ਕਿ ਮੈਂ ਅਪਰਾਧੀ ਹਾਂ?"
51 Mas Jesus interveio: Deixai, basta. E, tocando na orelha daquele homem, curou-o.
52 ਮੈਂ ਤੁਹਾਡੇ ਨਾਲ ਹਰ ਰੋਜ਼ ਮੰਦਰ ਦੇ ਇਲਾਕੇ ਵਿੱਚ ਹੁੰਦਾ ਸਾਂ। ਤੁਸੀਂ ਮੈਨੂੰ ਉੱਥੇ ਗਿਰਫ਼ਤਾਰ ਕਿਉਂ ਨਹੀਂ ਕੀਤਾ? ਪਰ ਇਹ ਤੁਹਾਡਾ ਸਮਾਂ ਹੈ, ਹਨੇਰੇ ਦੇ ਸ਼ਾਸਨ ਦਾ ਸਮਾਂ।”"
52 Voltando-se para os príncipes dos sacerdotes, para os oficiais do templo e para os anciãos que tinham vindo contra ele, disse-lhes: Saístes armados de espadas e cacetes, como se viésseis contra um ladrão.
53 ਪਤਰਸ ਇਹ ਕਹਿੰਦੇ ਡਰਦਾ ਹੈ ਕਿ ਉਹ ਯਿਸੂ ਨੂੰ ਜਾਣਦਾ ਹੈ ਉਨ੍ਹਾਂ ਨੇ ਯਿਸੂ ਨੂੰ ਗਿਰਫ਼ਤਾਰ ਕਰ ਲਿਆ ਅਤੇ ਅਗਾਂਹ ਲੈ ਗਏ ਅਤੇ ਉਸ ਨੂੰ ਸਰਦਾਰ ਜਾਜਕ ਦੇ ਘਰ ਅੰਦਰ ਲੈ ਆਏ। ਪਤਰਸ ਨੇ ਥੋੜੀ ਦੂਰੀ ਤੇ ਹੀ ਉਨ੍ਹਾਂ ਦਾ ਪਿੱਛਾ ਕੀਤਾ।"
53 Entretanto, eu estava todos os dias convosco no templo, e não estendestes as mãos contra mim; mas esta é a vossa hora e do poder das trevas.
54 ਸਿਪਾਹੀਆਂ ਨੇ ਸਰਦਾਰ ਜਾਜਕ ਦੇ ਵਿਹੜੇ ਦੇ ਵਿੱਚਕਾਰ ਅੱਗ ਮਚਾਈ ਅਤੇ ਇਸ ਦੇ ਆਲੇ-ਦੁਆਲੇ ਬੈਠ ਗਏ, ਪਤਰਸ ਵੀ ਉਨ੍ਹਾਂ ਨਾਲ ਬੈਠ ਗਿਆ।"
54 Prenderam-no então e conduziram-no à casa do príncipe dos sacerdotes. Pedro seguia-o de longe.
55 ਇੱਕ ਨੋਕਰਾਣੀ ਨੇ ਪਤਰਸ ਨੂੰ ਉੱਥੇ ਬੈਠਾ ਵੇਖਿਆ। ਉਹ ਅੱਗ ਦੀ ਰੌਸ਼ਨੀ ਵਿੱਚ ਉਸਦਾ ਚਿਹਰਾ ਪਛਾਣ ਗਈ। ਉਸ ਨੇ ਧਿਆਨ ਨਾਲ ਪਤਰਸ ਦਾ ਚਿਹਰਾ ਵੇਖਿਆ ਅਤੇ ਆਖਿਆ, “ਇਹ ਆਦਮੀ ਵੀ ਉਸ ਨਾਲ ਸੀ।”"
55 Acenderam um fogo no meio do pátio, e sentaram-se em redor. Pedro veio sentar-se com eles.
56 ਪਰ ਪਤਰਸ ਨੇ ਕਿਹਾ, ਇਹ ਸੱਚ ਨਹੀਂ ਹੈ। ਉਸ ਨੇ ਕਿਹਾ, “ਹੇ ਔਰਤ। ਮੈਂ ਉਸ ਨੂੰ ਨਹੀਂ ਜਾਣਦਾ।”"
56 Uma criada percebeu-o sentado junto ao fogo, encarou-o de perto e disse: Também este homem estava com ele.
57 ਕੁਝ ਦੇਰ ਬਾਦ ਇੱਕ ਹੋਰ ਆਦਮੀ ਨੇ ਪਤਰਸ ਵੱਲ ਵੇਖਿਆ ਅਤੇ ਕਿਹਾ, “ਤੂੰ ਵੀ ਉਨ੍ਹਾਂ ਵਿੱਚੋਂ ਇੱਕ ਹੈ।” ਪਰ ਪਤਰਸ ਨੇ ਆਖਿਆ, “ਹੇ ਮਨੁੱਖ। ਮੈਂ ਉਨ੍ਹਾਂ ਵਿੱਚੋਂ ਨਹੀਂ ਹਾਂ।”"
57 Mas ele negou-o: Mulher, não o conheço.
58 ਤਕਰੀਬਨ ਘੰਟੇ ਕੁ ਬਾਦ ਇੱਕ ਹੋਰ ਆਦਮੀ ਨੇ ਜ਼ੋਰ ਦੇਕੇ ਕਿਹਾ, “ਇਹ ਸੱਚ ਹੈ। ਨਿਸ਼ਚਿਤ ਹੀ ਇਹ ਆਦਮੀ ਉਸ ਦੇ ਨਾਲ ਸੀ ਜੋ ਕਿ ਗਲੀਲ ਤੋਂ ਹੈ।”"
58 Pouco depois, viu-o outro e disse-lhe: Também tu és um deles. Pedro respondeu: Não, eu não o sou.
59 ਪਰ ਪਤਰਸ ਨੇ ਆਖਿਆ, “ਮਨੁੱਖ। ਮੈਂ ਨਹੀਂ ਜਾਣਦਾ ਤੂੰ ਕਿਸ ਬਾਰੇ ਆਖ ਰਿਹਾ ਹੈਂ?” ਜਦੋਂ ਪਤਰਸ ਹਾਲੇ ਬੋਲ ਰਿਹਾ ਸੀ, ਇੱਕ ਕੁੱਕੜ ਨੇ ਬਾਂਗ ਦਿੱਤੀ।"
59 Passada quase uma hora, afirmava um outro: Certamente também este homem estava com ele, pois também é galileu.
60 ਤਦ ਪ੍ਰਭੂ ਮੁੜਿਆ ਅਤੇ ਪਤਰਸ ਦੀਆਂ ਅੱਖਾਂ ਵੱਲ ਝਾਕਿਆ। ਪਤਰਸ ਨੂੰ ਯਾਦ ਆਇਆ ਕਿ ਪ੍ਰਭੂ ਨੇ ਕੀ ਆਖਿਆ ਸੀ, “ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ, ਤੂੰ ਤਿੰਨ ਵਾਰੀ ਇਹ ਆਖੇਂਗਾ ਕਿ ਤੂੰ ਮੈਨੂੰ ਨਹੀਂ ਜਾਣਦਾ।”"
60 Mas Pedro disse: Meu amigo, não sei o que queres dizer. E no mesmo instante, quando ainda falava, cantou o galo.
61 ਫ਼ਿਰ ਪਤਰਸ ਬਾਹਰ ਗਿਆ ਅਤੇ ਫ਼ੁੱਟ-ਫ਼ੁੱਟਕੇ ਰੋਣ ਲੱਗਾ।"
61 Voltando-se o Senhor, olhou para Pedro. Então Pedro se lembrou da palavra do Senhor: Hoje, antes que o galo cante, negar-me-ás três vezes.
62 ਲੋਕ ਯਿਸੂ ਉੱਪਰ ਹੱਸੇ ਜਿਹੜੇ ਆਦਮੀ ਜੋ ਯਿਸੂ ਦੀ ਪਹਿਰੇਦਾਰੀ ਕਰ ਰਹੇ ਸਨ ਉਨ੍ਹਾਂ ਨੇ ਉਸਦਾ ਮਜ਼ਾਕ ਉਡਾਉਣਾ ਅਤੇ ਉਸ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਉਸ ਦੀਆਂ ਅੱਖਾਂ ਤੇ ਪੱਟੀ ਬੰਨ੍ਹ ਦਿੱਤੀ ਤਾਂ ਜੋ ਉਹ ਉਨ੍ਹਾਂ ਨੂੰ ਵੇਖ ਨਾ ਸੱਕੇ। ਫ਼ਿਰ ਉਨ੍ਹਾਂ ਨੇ ਉਸ ਨੂੰ ਪੁੱਛਿਆ, “ਅਗੰਮ ਵਾਕ ਕਰ ਤੈਨੂੰ ਕਿਹਨੇ ਮਾਰਿਆ ਹੈ?”"
62 Saiu dali e chorou amargamente.
63 ਉਨ੍ਹਾਂ ਲੋਕਾਂ ਨੇ ਉਸ ਨੂੰ ਬਹੁਤ ਕੁਝ ਮੰਦਾ ਆਖਿਆ।"
63 Entretanto, os homens que guardavam Jesus escarneciam dele e davam-lhe bofetadas.
64 ਯਿਸੂ ਦਾ ਯਹੂਦੀ ਆਗੂਆਂ ਅੱਗੇ ਪੇਸ਼ ਹੋਣਾ ਅਗਲੀ ਸਵੇਰ, ਬਜ਼ੁਰਗ ਯਹੂਦੀ ਆਗੂ, ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਦੀ ਇੱਕ ਸਭਾ ਹੋਈ। ਤੇ ਉਹ ਯਿਸੂ ਨੂੰ ਆਪਣੀ ਸਭ ਤੋਂ ਉੱਚੀ ਅਦਾਲਤ ਵਿੱਚ ਲੈ ਗਏ।"
64 Cobriam-lhe o rosto e diziam: Adivinha quem te bateu!
65 ਉਨ੍ਹਾਂ ਆਖਿਆ, “ਜੇਕਰ ਤੂੰ ਮਸੀਹ ਹੈ ਤਾਂ ਸਾਨੂੰ ਦੱਸ ਕਿ ਤੂੰ ਹੀ ਮਸੀਹ ਹੈ।” ਯਿਸੂ ਨੇ ਉਨ੍ਹਾਂ ਨੂੰ ਕਿਹਾ, “ਜੇਕਰ ਮੈਂ ਤੁਹਾਨੂੰ ਦੱਸ ਵੀ ਦੇਵਾਂ ਕਿ ਮੈਂ ਮਸੀਹ ਹਾਂ ਤਾਂ ਤੁਸੀਂ ਮੇਰੇ ਤੇ ਵਿਸ਼ਵਾਸ ਨਹੀਂ ਕਰੋਂਗੇ।"
65 E injuriavam-no ainda de outros modos.
66 ਅਤੇ ਜੇਕਰ ਮੈਂ ਤੁਹਾਨੂੰ ਕੁਝ ਪੁੱਛਾਂਗਾ ਤਾਂ ਤੁਸੀਂ ਜਵਾਬ ਨਹੀਂ ਦੇਵੋਂਗੇ।"
66 Ao amanhecer, reuniram-se os anciãos do povo, os príncipes dos sacerdotes e os escribas, e mandaram trazer Jesus ao seu conselho.
67 ਪਰ ਇਸਤੋਂ ਅੱਗੇ ਮਨੁੱਖ ਦਾ ਪੁੱਤਰ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਹੱਥ ਬਿਰਾਜਮਾਨ ਹੋਵੇਗਾ।”"
67 Perguntaram-lhe: Dize-nos se és o Cristo! Respondeu-lhes ele: Se eu vo-lo disser, não me acreditareis;
68 ਉਨ੍ਹਾਂ ਸਭਨਾ ਨੇ ਆਖਿਆ, “ਤਾਂ ਕੀ ਤੂੰ ਪਰਮੇਸ਼ੁਰ ਦਾ ਪੁੱਤਰ ਹੈ?” ਉਸ ਨੇ ਜਵਾਬ ਦਿੱਤਾ, “ਹਾਂ, ਤੁਸੀਂ ਆਖਣ ਵਿੱਚ ਸਹੀ ਹੋ ਮੈਂ ਹਾਂ।”"
68 e se vos fizer qualquer pergunta, não me respondereis.
69 ਤਦ ਉਨ੍ਹਾਂ ਸਭ ਨੇ ਆਖਿਆ, “ਹੁਣ ਸਾਨੂੰ ਗਵਾਹੀ ਕਿਉਂ ਲੋੜੀਦੀ ਹੈ? ਅਸੀਂ ਉਸ ਨੂੰ ਉਸ ਦੇ ਹੀ ਮੂੰਹੋਂ ਸੁਣਿਆ ਹੈ।”"
69 Mas, doravante, o Filho do Homem estará sentado à direita do poder de Deus.
70 — ausente —
70 Então perguntaram todos: Logo, tu és o Filho de Deus? Respondeu: Sim, eu sou.
71 — ausente —
71 Eles então exclamaram: Temos nós ainda necessidade de testemunho? Nós mesmos o ouvimos da sua boca.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Lucas 22, comparar traduções ou montar um estudo — tudo direto pelo WhatsApp.