Lucas 23

Punjabi Bible (GL_PUNJABI) vs ARIB

Sair da comparação
ARIB Almeida Revisada Imprensa Bíblica
1 ਰਾਜਪਾਲ ਪਿਲਾਤੁਸ ਦੇ ਯਿਸੂ ਨੂੰ ਸਵਾਲ ਕਰਨੇ ਤਦ ਉਹ ਸਾਰੀ ਟੋਲੀ ਖੜ੍ਹੀ ਹੋਈ ਅਤੇ ਯਿਸੂ ਨੂੰ ਪਿਲਾਤੁਸ ਕੋਲ ਲੈ ਗਈ।"
1 E levantando-se toda a multidão deles, conduziram Jesus a Pilatos.
2 ਉਨ੍ਹਾਂ ਨੇ ਯਿਸੂ ਤੇ ਦੋਸ਼ ਲਾਉਣੇ ਸ਼ੁਰੂ ਕਰ ਦਿੱਤੇ ਅਤੇ ਪਿਲਾਤੁਸ ਨੂੰ ਆਖਿਆ, “ਅਸੀਂ ਇਸ ਆਦਮੀ ਨੂੰ ਉਦੋਂ ਗਿਰਫ਼ਤਾਰ ਕੀਤਾ ਜਦੋਂ ਇਹ ਸਾਡੇ ਲੋਕਾਂ ਦੀਆਂ ਸੋਚਾਂ ਬਦਲਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਹ ਉਪਦੇਸ਼ ਦਿੰਦਾ ਹੈ ਕਿ ਸਾਨੂੰ ਕੈਸਰ ਨੂੰ ਮਸੂਲ ਅਦਾ ਨਹੀਂ ਕਰਨਾ ਚਾਹੀਦਾ। ਉਹ ਆਪਣੇ ਆਪ ਨੂੰ ਮਸੀਹ ‘ਪਾਤਸ਼ਾਹ’ ਹੋਣ ਦਾ ਦਾਵਾ ਕਰਦਾ ਹੈ।”"
2 E começaram a acusá-lo, dizendo: Achamos este homem pervertendo a nossa nação, proibindo dar o tributo a César, e dizendo ser ele mesmo Cristo, rei.
3 ਪਿਲਾਤੁਸ ਨੇ ਯਿਸੂ ਨੂੰ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈ?” ਯਿਸੂ ਨੇ ਜਵਾਬ ਦਿੱਤਾ, “ਹਾ, ਇਹ ਸਹੀ ਹੈ।”"
3 Pilatos, pois, perguntou-lhe: És tu o rei dos judeus? Respondeu-lhe Jesus: É como dizes.
4 ਪਿਲਾਤੁਸ ਨੇ ਪ੍ਰਧਾਨ ਜਾਜਕਾਂ ਅਤੇ ਲੋਕਾਂ ਨੂੰ ਕਿਹਾ, “ਮੈਨੂੰ ਇਸ ਮਨੁੱਖ ਵਿੱਚ ਕੋਈ ਮਾੜੀ ਗੱਲ ਨਜ਼ਰ ਨਹੀਂ ਆਈ।”"
4 Então disse Pilatos aos principais sacerdotes, e às multidões: Não acho culpa alguma neste homem.
5 ਪਰ ਉਨ੍ਹਾਂ ਬਾਰ-ਬਾਰ ਇਹੀ ਕਿਹਾ, “ਇਹ ਆਪਣੇ ਉਪਦੇਸ਼ਾਂ ਨਾਲ ਸਾਰੇ ਯਹੂਦਿਯਾ ਵਿੱਚ ਲੋਕਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਸ ਨੇ ਇਹ ਕਰਨਾ ਗਲੀਲ ਵਿੱਚ ਸ਼ੁਰੂ ਕੀਤਾ ਅਤੇ ਹੁਣ ਇਹ ਇੱਥੇ ਵੀ ਆ ਗਿਆ ਹੈ।”"
5 Eles, porém, insistiam ainda mais, dizendo: Alvoroça o povo ensinando por toda a Judéia, começando desde a Galiléia até aqui.
6 ਪਿਲਾਤੁਸ ਨੇ ਯਿਸੂ ਨੂੰ ਹੇਰੋਦੇਸ ਕੋਲ ਭੇਜਿਆ ਪਿਲਾਤੁਸ ਨੇ ਇਹ ਸੁਣਿਆ ਅਤੇ ਪੁੱਛਿਆ ਕੀ ਯਿਸੂ ਗਲੀਲ ਤੋਂ ਹੈ।"
6 Então Pilatos, ouvindo isso, perguntou se o homem era galileu;
7 ਜਦੋਂ ਉਸ ਨੂੰ ਪਤਾ ਲੱਗਾ ਕਿ ਉਹ ਹੇਰੋਦੇਸ ਦੇ ਪ੍ਰਦੇਸ਼ ਤੋਂ ਹੈ, ਉਸ ਨੇ ਉਸ ਨੂੰ ਹੇਰੋਦੇਸ ਕੋਲ ਭੇਜ ਦਿੱਤਾ। ਉਸ ਸਮੇਂ ਹੇਰੋਦੇਸ ਯਰੂਸ਼ਲਮ ਵਿੱਚ ਸੀ।"
7 e, quando soube que era da jurisdição de Herodes, remeteu-o a Herodes, que também naqueles dias estava em Jerusalém.
8 ਜਦੋਂ ਹੇਰੋਦੇਸ ਨੇ ਯਿਸੂ ਨੂੰ ਵੇਖਿਆ, ਤਾਂ ਉਹ ਬੜਾ ਖੁਸ਼ ਹੋਇਆ, ਕਿਉਂਕਿ ਉਹ ਯਿਸੂ ਬਾਰੇ ਬੜਾ ਕੁਝ ਸੁਣ ਚੁੱਕਾ ਸੀ, ਇਸ ਲਈ ਉਸ ਨੂੰ ਮਿਲਣ ਦੀ ਇੱਛਾ ਉਸਦੀ ਬੜੇ ਚਿਰ ਤੋਂ ਸੀ। ਹੁਣ ਹੇਰੋਦੇਸ ਨੇ ਆਸ ਕੀਤੀ ਕਿ ਉਹ ਯਿਸੂ ਨੰ ਇੱਕ ਕਰਿਸ਼ਮਾ ਕਰਦਿਆਂ ਵੇਖ ਸੱਕੇਗਾ।"
8 Ora, quando Herodes viu a Jesus, alegrou-se muito; pois de longo tempo desejava vê-lo, por ter ouvido falar a seu respeito; e esperava ver algum sinal feito por ele;
9 ਹੇਰੋਦੇਸ ਨੇ ਯਿਸੂ ਨੂੰ ਬਹੁਤ ਸਾਰੇ ਸਵਾਲ ਪੁੱਛੇ, ਪਰ ਯਿਸੂ ਨੇ ਉਸ ਨੂੰ ਕੋਈ ਵੀ ਜਵਾਬ ਨਾ ਦਿੱਤਾ।"
9 e fazia-lhe muitas perguntas; mas ele nada lhe respondeu.
10 ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਉੱਥੇ ਖੜ੍ਹੇ ਸਨ ਅਤੇ ਉਹ ਜ਼ੋਰ ਨਾਲ ਯਿਸੂ ਤੇ ਦੋਸ਼ ਲਾ ਰਹੇ ਸਨ।"
10 Estavam ali os principais sacerdotes, e os escribas, acusando-o com grande veemência.
11 ਫ਼ੇਰ ਹੇਰੋਦੇਸ ਅਤੇ ਉਸ ਦੇ ਸਿਪਾਹੀਆਂ ਨੇ ਯਿਸੂ ਦਾ ਮਜ਼ਾਕ ਉਡਾਇਆ ਅਤੇ ਉਸਦੀ ਬੇਇੱਜ਼ਤੀ ਕੀਤੀ। ਉਨ੍ਹਾਂ ਨੇ ਯਿਸੂ ਨੂੰ ਬਾਦਸ਼ਾਹ ਵਾਲੇ ਵਸਤਰ ਪੁਆਏ ਅਤੇ ਉਸਦਾ ਮਖੌਲ ਉਡਾਉਣ ਲੱਗੇ। ਹੇਰੋਦੇਸ ਨੇ ਉਸ ਨੂੰ ਪਿਲਾਤੁਸ ਕੋਲ ਵਾਪਸ ਭੇਜ ਦਿੱਤਾ।"
11 Herodes, porém, com os seus soldados, desprezou-o e, escarnecendo dele, vestiu-o com uma roupa resplandecente e tornou a enviá-lo a Pilatos.
12 ਅਤੀਤ ਵਿੱਚ ਪਿਲਾਤੁਸ ਅਤੇ ਹੇਰੋਦੇਸ, ਇੱਕ ਦੂਜੇ ਦੇ ਵੈਰੀ ਸਨ, ਪਰ ਉਸ ਦਿਨ, ਉਹ ਦੋਵੇ ਫ਼ਿਰ ਮਿੱਤਰ ਬਣ ਗਏ।"
12 Nesse mesmo dia Pilatos e Herodes tornaram-se amigos; pois antes andavam em inimizade um com o outro.
13 ਯਿਸੂ ਦੀ ਮੌਤ ਅਵਸ਼ ਪਿਲਾਤੁਸ ਨੇ ਪ੍ਰਧਾਨ ਜਾਜਕਾਂ ਤੇ, ਯਹੂਦੀ ਆਗੂਆਂ ਅਤੇ ਲੋਕਾਂ ਨੂੰ ਇਕੱਠਿਆਂ ਕੀਤਾ ਅਤੇ ਫ਼ਿਰ ਉਨ੍ਹਾਂ ਨੂੰ ਕਿਹਾ,"
13 Então Pilatos convocou os principais sacerdotes, as autoridades e o povo,
14 “ਤੁਸੀਂ ਇਸ ਮਨੁੱਖ ਨੂੰ ਮੇਰੇ ਕੋਲ ਲਿਆਏ ਹੋ। ਪਰ ਮੈਂ ਤੁਹਾਡੇ ਸਭਨਾਂ ਦੇ ਅੱਗੇ ਉਸ ਨੂੰ ਸਵਾਲ ਕੀਤੇ ਅਤੇ ਇਸਦੇ ਖਿਲਾਫ਼ ਤੁਹਾਡੇ ਦੋਸ਼ਾਂ ਦੀ ਕੋਈ ਬੁਨਿਆਦ ਨਹੀਂ ਲੱਭੀ। ਮੈਂ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਿਆ।"
14 e disse-lhes: Apresentastes-me este homem como pervertedor do povo; e eis que, interrogando-o diante de vós, não achei nele nenhuma culpa, das de que o acusais;
15 ਹੇਰੋਦੇਸ ਨੂੰ ਵੀ ਇਸ ਵਿੱਚ ਕੋਈ ਦੋਸ਼ ਨਹੀਂ ਦਿਸਿਆ, ਇਸ ਲਈ ਹੇਰੋਦੇਸ ਨੇ ਇਸ ਨੂੰ ਸਾਡੇ ਕੋਲ ਵਾਪਸ ਭੇਜਿਆ ਹੈ। ਵੇਖੋ। ਯਿਸੂ ਨੇ ਕੋਈ ਗਲਤੀ ਨਹੀਂ ਕੀਤੀ, ਜਿਸ ਵਾਸਤੇ ਉਹ ਮੌਤ ਦੀ ਸਜ਼ਾ ਦਾ ਅਧਿਕਾਰੀ ਹੋਵੇ।"
15 nem tampouco Herodes, pois no-lo tornou a enviar; e eis que não tem feito ele coisa alguma digna de morte.
16 ਇਸ ਲਈ ਮੈਂ ਉਸ ਨੂੰ ਥੋੜੀ ਜਿੰਨੀ ਸਜ਼ਾ ਦੇਕੇ ਛੱਡ ਦਿੰਦਾ ਹਾਂ।”"
16 Castigá-lo-ei, pois, e o soltarei.
17 "
17 {E era-lhe necessário soltar-lhes um pela festa.}
18 ਪਰ ਸਾਰੀ ਭੀੜ ਜੋਰ ਦੀ ਚੀਖੀ, “ਉਸ ਨੂੰ ਮਾਰ ਦਿਉ। ਸਾਡੇ ਲਈ ਬਰ੍ਰਬਾਸ ਨੂੰ ਮੁਕਤ ਕਰ ਦਿਉ।”"
18 Mas todos clamaram à uma, dizendo: Fora com este, e solta-nos Barrabás!
19 (ਬਰਬਾਸ ਕੈਦ ਵਿੱਚ ਸੀ ਕਿਉਂਕਿ ਉਸ ਨੇ ਸ਼ਹਿਰ ਵਿੱਚ ਫ਼ਸਾਦ ਸ਼ੁਰੂ ਕੀਤਾ ਸੀ, ਅਤੇ ਕਤਲ ਕੀਤਾ ਸੀ।)"
19 Ora, Barrabás fora lançado na prisão por causa de uma sedição feita na cidade, e de um homicídio.
20 ਪਿਲਾਤੁਸ ਯਿਸੂ ਨੂੰ ਮੁਕਤ ਕਰਨਾ ਚਾਹੁੰਦਾ ਸੀ, ਇਸ ਲਈ ਲੋਕਾਂ ਉਸ ਨੇ ਲੋਕਾਂ ਨੂੰ ਯਿਸੂ ਦੀ ਰਿਹਾਈ ਵਾਸਤੇ ਇੱਕ ਵਾਰ ਫ਼ੇਰ ਬੇਨਤੀ ਕੀਤੀ।"
20 Mais uma vez, pois, falou-lhes Pilatos, querendo soltar a Jesus.
21 ਪਰ ਉਨ੍ਹਾਂ ਨੇ ਦੂਸਰੀ ਵਾਰ ਰੌਲਾ ਪਾਇਆ, “ਇਸ ਨੂੰ ਸਲੀਬ ਦਿਉ, ਇਸ ਨੂੰ ਸਲੀਬ ਦਿਉ।”"
21 Eles, porém, bradavam, dizendo: Crucifica-o! crucifica-o!
22 ਤੀਜੀ ਵਾਰ ਫ਼ੇਰ ਪਿਲਾਤੁਸ ਨੇ ਭੀੜ ਨੂੰ ਕਿਹਾ, “ਤੁਸੀਂ ਇਸ ਨੂੰ ਕਿਉਂ ਮਾਰਨਾ ਚਾਹੁੰਦੇ ਹੋ? ਇਸਨੇ ਕੀ ਗਲਤ ਕੀਤਾ ਹੈ? ਇਹ ਕਸੂਰਵਾਰ ਨਹੀਂ ਹੈ। ਮੈਨੂੰ ਇਸ ਨੂੰ ਮਾਰਨ ਦਾ ਕੋਈ ਕਾਰਣ ਨਹੀਂ ਲੱਭਿਆ। ਇਸ ਲਈ ਮੈਂ ਇਸ ਨੂੰ ਥੋੜੀ ਸਜ਼ਾ ਦੇਕੇ ਅਜ਼ਾਦ ਕਰ ਦਿੰਦਾ ਹਾਂ।”"
22 Falou-lhes, então, pela terceira vez: Pois, que mal fez ele? Não achei nele nenhuma culpa digna de morte. Castigá-lo-ei, pois, e o soltarei.
23 ਪਰ ਭੀੜ ਲਗਾਤਾਰ ਚੀਖਦੀ ਰਹੀ ਅਤੇ ਯਿਸੂ ਨੂੰ ਸਲੀਬ ਦੇਣ ਦੀ ਮੰਗ ਕਰਦੀ ਰਹੀ।"
23 Mas eles instavam com grandes brados, pedindo que fosse crucificado. E prevaleceram os seus clamores.
24 ਉਨ੍ਹਾਂ ਨੇ ਬਹੁਤ ਉੱਚੀ ਰੌਲਾ ਪਾਇਆ, ਇਸ ਲਈ ਪਿਲਾਤੁਸ ਨੇ ਉਨ੍ਹਾਂ ਦੀ ਮੰਗ ਪੂਰੀ ਕਰਨ ਦਾ ਫ਼ੈਸਲਾ ਕਰ ਲਿਆ।"
24 Então Pilatos resolveu atender-lhes o pedido;
25 ਲੋਕਾਂ ਨੇ ਬਰੱਬਾਸ ਦੀ ਰਿਹਾਈ ਦੀ ਮੰਗ ਕੀਤੀ, ਜੋ ਕਿ ਵਿਦ੍ਰੋਹ ਅਤੇ ਕਤਲ ਕਰਨ ਲਈ ਕੈਦ ਕੀਤਾ ਗਿਆ ਸੀ। ਤਾਂ ਲੋਕਾਂ ਦੀ ਮੰਗ ਤੇ, ਪਿਲਾਤੁਸ ਨੂੰ ਬਰੱਬਾਸ ਨੂੰ ਮੁਕਤ ਕਰਨਾ ਪਿਆ ਅਤੇ ਯਿਸੂ ਨੂੰ ਉਨ੍ਹਾਂ ਦੇ ਹੱਥਾਂ ਵਿੱਚ ਦੇ ਦਿੱਤਾ ਕਿ ਉਹ ਜੋ ਚਾਹੁਣ ਕਰ ਸੱਕਦੇ ਹਨ।"
25 e soltou-lhes o que fora lançado na prisão por causa de sedição e de homicídio, que era o que eles pediam; mas entregou Jesus à vontade deles.
26 ਯਿਸੂ ਦਾ ਸਲੀਬ ਤੇ ਮਾਰੇ ਜਾਣਾ ਸਿਪਾਹੀ ਉਸ ਨੂੰ ਮਾਰਨ ਵਾਸਤੇ ਉੱਥੋਂ ਲੈ ਗਏ। ਉਸੇ ਵਕਤ, ਉਨ੍ਹਾਂ ਨੇ ਇੱਕ ਆਦਮੀ ਨੂੰ ਫ਼ੇਰ ਫ਼ੜ ਲਿਆ ਜੋ ਖੇਤ ਵੱਲੋਂ ਸ਼ਹਿਰ ਅੰਦਰ ਆ ਰਿਹਾ ਸੀ। ਉਸਦਾ ਨਾਉਂ ਸ਼ਮਊਨ ਸੀ, ਜੋ ਕਿ ਕੁਰੇਨੀ ਦੇ ਸ਼ਹਿਰ ਤੋਂ ਸੀ। ਸਿਪਾਹੀਆਂ ਨੇ ਉਸ ਨੂੰ ਯਿਸੂ ਦੀ ਸਲੀਬ ਮੋਢਿਆਂ ਉੱਤੇ ਚੁੱਕ ਕੇ ਉਸ ਦੇ ਮਗਰ ਆਉਣ ਦਾ ਹੁਕਮ ਦਿੱਤਾ।"
26 Quando o levaram dali tomaram um certo Simão, cireneu, que vinha do campo, e puseram-lhe a cruz às costas, para que a levasse após Jesus.
27 ਲੋਕਾਂ ਦੀ ਇੱਕ ਵੱਡੀ ਗਿਣਤੀ ਨੇ ਯਿਸੂ ਦਾ ਪਿੱਛਾ ਕੀਤਾ। ਉਨ੍ਹਾਂ ਵਿੱਚ ਕੁਝ ਔਰਤਾਂ ਸਨ ਜੋ ਰੋ ਅਤੇ ਪਿੱਟ ਰਹੀਆਂ ਸਨ।"
27 Seguia-o grande multidão de povo e de mulheres, as quais o pranteavam e lamentavam.
28 ਪਰ ਯਿਸੂ ਉਨ੍ਹਾਂ ਵੱਲ ਮੁੜਿਆ ਅਤੇ ਆਖਣ ਲੱਗਾ, “ਯਰੂਸ਼ਲਮ ਦੀਉ ਧੀਉ। ਮੇਰੇ ਵਾਸਤੇ ਨਾ ਰੋਵੋ। ਇਸ ਦੀ ਜਗ਼੍ਹਾ, ਤੁਸੀਂ ਆਪਣੇ ਆਪ ਉੱਤੇ ਅਤੇ ਆਪਣੇ ਬੱਚਿਆਂ ਵਾਸਤੇ ਰੋਵੋ।"
28 Jesus, porém, voltando-se para elas, disse: Filhas de Jerusalém, não choreis por mim; chorai antes por vós mesmas, e por vossos filhos.
29 ਉਹ ਸਮਾਂ ਆ ਰਿਹਾ ਹੈ ਜਦੋਂ ਲੋਕ ਆਖਣਗੇ, ‘ਧੰਨ ਹਨ ਜੋ ਬਾਂਝ ਹਨ ਅਤੇ ਜਿਨ੍ਹਾਂ ਕੋਲ ਕੋਈ ਬੱਚਾ ਨਹੀਂ ਹੈ। ਧੰਨ ਹਨ ਉਹ ਜਿਨ੍ਹਾਂ ਕੋਲ ਦੁੱਧ ਪੀਂਦੇ ਬੱਚੇ ਨਹੀਂ ਹਨ।’"
29 Porque dias hão de vir em que se dirá: Bem-aventuradas as estéreis, e os ventres que não geraram, e os peitos que não amamentaram!
30 ਫ਼ਿਰ ਲੋਕ ਪਰਬਤਾਂ ਨੂੰ ਆਖਣਗੇ, ‘ਸਾਡੇ ਉੱਤੇ ਡਿੱਗ ਪਵੋ।’ ਉਹ ਪਹਾੜੀਆਂ ਨੂੰ ਆਖ਼ਣਗੇ ‘ਸਾਨੂੰ ਢੱਕ ਲਵੋ।’"
30 Então começarão a dizer aos montes: Caí sobre nós; e aos outeiros: Cobri-nos.
31 ਜੇਕਰ ਭਲੇ ਲੋਕਾਂ ਨਾਲ ਅਜਿਹਾ ਹੋਇਆ ਤਾਂ ਫਿਰ ਬੁਰੇ ਲੋਕਾਂ ਦਾ ਕੀ ਹਾਲ ਹੋਵੇਗਾ।”"
31 Porque, se isto se faz no lenho verde, que se fará no seco?
32 ਉਹ ਯਿਸੂ ਦੇ ਨਾਲ ਸਲੀਬ ਦੇਣ ਲਈ ਦੋ ਹੋਰ ਅਪਰਾਧੀਆਂ ਨੂੰ ਲਿਆਏ।"
32 E levavam também com ele outros dois, que eram malfeitores, para serem mortos.
33 ਯਿਸੂ ਅਤੇ ਉਨ੍ਹਾਂ ਦੋਵਾਂ ਨੂੰ ਉਸ ਥਾਂ ਤੇ ਲਿਜਾਇਆ ਗਿਆ ਜੋ “ਕਲਵਰੀ” ਕਹਾਉਂਦਾ ਹੈ। ਉੱਥੇ ਪਹੁੰਚਣ ਤੋਂ ਬਾਦ, ਉਨ੍ਹਾਂ ਨੇ ਯਿਸੂ ਨੂੰ ਸਲੀਬ ਤੇ ਠੋਕ ਦਿੱਤਾ। ਅਤੇ ਉਨ੍ਹਾਂ ਦੋਹਾਂ ਅਪਰਾਧੀਆਂ ਨਾਲ ਵੀ ਅਜਿਹਾ ਕੀਤਾ। ਉਨ੍ਹਾਂ ਨੇ ਇੱਕ ਅਪਰਾਧੀ ਨੂੰ ਯਿਸੂ ਦੀ ਸਲੀਬ ਦੇ ਸੱਜੇ ਪਾਸੇ ਤੇ ਦੂਜੇ ਨੂੰ ਉਸ ਦੇ ਖੱਬੇ ਪਾਸੇ ਚੜ੍ਹਾਇਆ।"
33 Quando chegaram ao lugar chamado Caveira, ali o crucificaram, a ele e também aos malfeitores, um à direita e outro à esquerda.
34 ਯਿਸੂ ਨੇ ਆਖਿਆ, “ਹੇ ਪਿਤਾ! ਇਨ੍ਹਾਂ ਲੋਕਾਂ ਨੂੰ ਮਾਫ਼ ਕਰ ਦੇਵੋ ਕਿਉਂਕਿ ਇਹ ਨਹੀਂ ਜਾਣਦੇ ਕਿ ਇਹ ਕੀ ਕਰਦੇ ਨੇ।” ਪਰਚੀਆਂ ਪਾਕੇ, ਸਿਪਾਹੀਆਂ ਨੇ ਯਿਸੂ ਦੇ ਕੱਪੜਿਆਂ ਨੂੰ ਆਪਸ ਵਿੱਚ ਵੰਡ ਲਿਆ।"
34 Jesus, porém, dizia: Pai, perdoa-lhes; porque não sabem o que fazem. Então repartiram as vestes dele, deitando sortes sobre elas.
35 ਭੀੜ ਇਹ ਸਭ ਵੇਖਣ ਲਈ ਖੜ੍ਹੀ ਰਹੀ। ਯਹੂਦੀ ਆਗੂ ਯਿਸੂ ਤੇ ਖੂਬ ਹੱਸੇ ਅਤੇ ਕਹਿਣ ਲੱਗੇ, “ਜੇਕਰ ਇਹ ਪਰਮੇਸ਼ੁਰ ਦਾ ਚੁਣਿਆ ਮਸੀਹ ਹੈ, ਤਾਂ ਆਪਣੇ ਆਪ ਨੂੰ ਬਚਾ ਲਵੇ। ਕੀ ਇਸਨੇ ਦੂਸਰਿਆਂ ਨੂੰ ਨਹੀਂ ਬਚਾਇਆ?”"
35 E o povo estava ali a olhar. E as próprias autoridades zombavam dele, dizendo: Aos outros salvou; salve-se a si mesmo, se é o Cristo, o escolhido de Deus.
36 ਇਥੋ ਤੱਕ ਕਿ ਸਿਪਾਹੀ ਵੀ ਯਿਸੂ ਨੂੰ ਮਖੌਲ ਕਰ ਰਹੇ ਸਨ। ਉਹ ਯਿਸੂ ਕੋਲ ਆਏ ਅਤੇ ਉਸ ਨੂੰ ਸਿਰਕਾ ਦਿੱਤਾ ਅਤੇ ਆਖਿਆ,"
36 Os soldados também o escarneciam, chegando-se a ele, oferecendo-lhe vinagre,
37 “ਜੇਕਰ ਤੂੰ ਸੱਚਮੁੱਚ ਯਹੂਦੀਆਂ ਦਾ ਪਾਤਸ਼ਾਹ ਹੈ, ਤਾਂ ਆਪਣੇ-ਆਪ ਨੂੰ ਬਚਾ ਲੈ!”"
37 e dizendo: Se tu és o rei dos judeus, salva-te a ti mesmo.
38 ਉਸ ਦੇ ਉਤਾਹਾਂ ਸਲੀਬ ਉੱਤੇ ਇਹ ਸ਼ਬਦ ਲਿਖੇ ਗਏ ਸਨ, “ ਇਹ ਯਹੂਦੀਆਂ ਦਾ ਪਾਤਸ਼ਾਹ ਹੈ।”"
38 Por cima dele estava esta inscrição {em letras gregas, romanas e hebraicas:} ESTE É O REI DOS JUDEUS.
39 ਦੋਨਾਂ ਅਪਰਾਧੀਆਂ ਵਿੱਚੋਂ ਇੱਕ ਯਿਸੂ ਦੀ ਬੇਇੱਜ਼ਤੀ ਕਰਦਾ ਹੋਇਆ ਬੋਲਿਆ, “ਕੀ ਤੂੰ ਮਸੀਹ ਨਹੀਂ ਹੈ? ਜੇ ਤੂੰ ਮਸੀਹ ਹੈ ਤਾਂ ਆਪਣੇ-ਆਪ ਨੂੰ ਵੀ ਬਚਾ ਅਤੇ ਸਾਨੂੰ ਵੀ ਬਚਾ!”"
39 Então um dos malfeitores que estavam pendurados, blasfemava dele, dizendo: Não és tu o Cristo? salva-te a ti mesmo e a nós.
40 ਪਰ ਦੂਜੇ ਅਪਰਾਧੀ ਨੇ ਉਸ ਨੂੰ ਝਿੜਕਿਆ ਅਤੇ ਆਖਿਆ, “ਤੈਨੂੰ ਪਰਮੇਸ਼ੁਰ ਦਾ ਭੈਅ ਖਾਣਾ ਚਾਹੀਦਾ ਹੈ! ਜਲਦੀ ਹੀ ਅਸੀਂ ਸਭ ਨੇ ਮਰ ਜਾਣਾ ਹੈ।"
40 Respondendo, porém, o outro, repreendia-o, dizendo: Nem ao menos temes a Deus, estando na mesma condenação?
41 ਤੂੰ ਤੇ ਮੈਂ ਅਪਰਾਧੀ ਹਾਂ! ਅਸੀਂ ਆਪਣੇ ਕੀਤਿਆਂ ਕੰਮਾਂ ਲਈ ਠੀਕ ਸਜ਼ਾ ਪ੍ਰਾਪਤ ਕਰ ਰਹੇ ਹਾਂ, ਪਰ ਇਸ ਆਦਮੀ ਨੇ ਕੁਝ ਵੀ ਗਲਤ ਨਹੀਂ ਕੀਤਾ ਸੀ।”"
41 E nós, na verdade, com justiça; porque recebemos o que os nossos feitos merecem; mas este nenhum mal fez.
42 ਫਿਰ ਇਸ ਮੁਜਰਿਮ ਨੇ ਯਿਸੂ ਨੂੰ ਕਿਹਾ “ਯਿਸੂ, ਜਦੋਂ ਤੂੰ ਰਾਜੇ ਵਾਂਗ ਸ਼ਾਸਨ ਕਰਨਾ ਸ਼ੁਰੂ ਕਰੇ ਕਿਰਪਾ ਕਰਕੇ ਮੈਨੂੰ ਚੇਤੇ ਕਰੀ।”"
42 Então disse: Jesus, lembra-te de mim, quando entrares no teu reino.
43 ਤਦ ਯਿਸੂ ਨੇ ਉਸ ਨੂੰ ਕਿਹਾ, “ਸੁਣ! ਮੈਂ ਜੋ ਸੱਚ ਆਖਦਾ ਹਾਂ: ਕਿ ਅੱਜ ਤੂੰ ਮੇਰੇ ਨਾਲ ਸੁਰਗ ਵਿੱਚ ਹੋਵੇਂਗਾ।”"
43 Respondeu-lhe Jesus: Em verdade te digo que hoje estarás comigo no paraíso.
44 ਯਿਸੂ ਦੀ ਮੌਤ ਇਹ ਲੱਗਭੱਗ ਦੁਪਿਹਰ ਸੀ, ਪਰ ਦੁਪਿਹਰ ਦੇ ਤਿੰਨ ਕੁ ਵਜੇ ਤੱਕ ਪੂਰਾ ਇਲਾਕਾ ਹਨੇਰੇ ਨਾਲ ਢੱਕਿਆ ਗਿਆ ਸੀ।"
44 Era já quase a hora sexta, e houve trevas em toda a terra até a hora nona, pois o sol se escurecera;
45 ਸੂਰਜ ਨਾ ਚਮਕਿਆ ਅਤੇ ਮੰਦਰ ਦਾ ਪੜਦਾ ਦੋ ਹਿਸਿਆਂ ਵਿੱਚ ਪਾਟ ਗਿਆ ਸੀ।"
45 e rasgou-se ao meio o véu do santuário.
46 ਯਿਸੂ ਨੇ ਜ਼ੋਰ ਦੀ ਪੁਕਾਰ ਕੀਤੀ, “ਹੇ ਪਿਤਾ! ਮੈਂ ਅਪਣਾ ਆਤਮਾ ਤੈਨੂੰ ਸੌਂਪਦਾ ਹਾਂ।” ਇਹ ਕਹਿਣ ਤੋਂ ਉਪਰੰਤ ਯਿਸੂ ਪ੍ਰਾਣ-ਹੀਣ ਹੋ ਗਿਆ।"
46 Jesus, clamando com grande voz, disse: Pai, nas tuas mãos entrego o meu espírito. E, havendo dito isso, expirou.
47 ਜੋ ਕੁਝ ਵੀ ਵਾਪਰਿਆ ਸੈਨਾ ਅਧਿਕਾਰੀ ਨੇ ਸਭ ਕੁਝ ਵੇਖਿਆ ਅਤੇ ਉਸ ਨੇ ਪਰਮੇਸ਼ੁਰ ਦੀ ਉਸਤਤਿ ਕੀਤੀ ਅਤੇ ਆਖਿਆ, “ਮੈਂ ਜਾਣਦਾ ਹਾਂ ਕਿ ਨਿਸ਼ਚਿਤ ਹੀ ਇਹ ਇੱਕ ਧਰਮੀ ਪੁਰੱਖ ਸੀ।”"
47 Quando o centurião viu o que acontecera, deu glória a Deus, dizendo: Na verdade, este homem era justo.
48 ਬਹੁਤ ਸਾਰੇ ਲੋਕ ਇਹ ਵੇਖਣ ਲਈ ਸ਼ਹਿਰ ਤੋਂ ਆਏ ਸਨ, ਅਤੇ ਜਦੋਂ ਉਨ੍ਹਾਂ ਨੇ ਇਹ ਵੇਖਿਆ, ਉਨ੍ਹਾਂ ਨੇ ਉਦਾਸੀ ਵਿੱਚ ਆਪਣੀਆਂ ਛਾਤੀਆਂ ਪਿੱਟੀਆਂ ਅਤੇ ਉੱਥੋਂ ਚੱਲੇ ਗਏ।"
48 E todas as multidões que presenciaram este espetáculo, vendo o que havia acontecido, voltaram batendo no peito.
49 ਯਿਸੂ ਦੇ ਨਜ਼ਦੀਕ ਦੇ ਮਿੱਤਰ ਉੱਥੇ ਸਨ। ਕੁਝ ਔਰਤਾਂ ਜਿਨ੍ਹਾਂ ਨੇ ਗਲੀਲ ਤੋਂ ਯਿਸੂ ਦਾ ਸਾਥ ਦਿੱਤਾ ਸੀ ਉੱਥੇ ਹੀ ਸਨ। ਉਨ੍ਹਾਂ ਸਭਨਾਂ ਨੇ ਦੂਰ ਖੜ੍ਹੇ ਹੋਕੇ ਇਹ ਸਭ ਵਾਪਰਦਾ ਵੇਖਿਆ।"
49 Entretanto, todos os conhecidos de Jesus, e as mulheres que o haviam seguido desde a Galiléia, estavam de longe vendo estas coisas.
50 ਅਰਿਮਥੇਆ ਦਾ ਯੂਸੁਫ਼ ਉੱਥੇ ਇੱਕ ਆਦਮੀ ਯਹੂਦੀਆਂ ਦੇ ਇੱਕ ਨਗਰ ਅਰਿਮਥੇਆ ਤੋਂ ਸੀ ਉਸਦਾ ਨਾਂ ਯੂਸੁਫ਼ ਸੀ। ਉਹ ਚੰਗਾ ਅਤੇ ਧਰਮੀ ਬੰਦਾ ਸੀ ਅਤੇ ਪਰਮੇਸ਼ੁਰ ਦੇ ਰਾਜ ਦੇ ਆਉਣ ਦਾ ਇੰਤਜ਼ਾਰ ਕਰ ਰਿਹਾ ਸੀ। ਹਾਲਾਂ ਕਿ ਯੂਸੁਫ਼ ਯਹੂਦੀਆਂ ਦੀ ਸਭਾ ਦਾ ਸਦੱਸ ਸੀ, ਪਰ ਉਸ ਨੇ ਬਾਕੀ ਯਹੂਦੀ ਆਗੂਆਂ ਨਾਲ ਯਿਸੂ ਬਾਰੇ ਇਨ੍ਹਾਂ ਯੋਜਨਾਵਾਂ ਅਤੇ ਕੰਮਾਂ ਨਾਲ ਸਹਿਮਤ ਨਾ ਹੋਇਆ।"
50 Então um homem chamado José, natural de Arimatéia, cidade dos judeus, membro do sinédrio, homem bom e justo,
51 ਉਹ ਪਿਲਾਤੁਸ ਕੋਲ ਗਿਆ ਅਤੇ ਯਿਸੂ ਦਾ ਸਰੀਰ ਮੰਗਿਆ।"
51 o qual não tinha consentido no conselho e nos atos dos outros, e que esperava o reino de Deus,
52 ਉਸ ਨੇ ਯਿਸੂ ਦੇ ਸਰੀਰ ਨੂੰ ਸਲੀਬ ਤੋਂ ਹੇਠਾਂ ਲਾਹਿਆ ਅਤੇ ਯਿਸੂ ਦੇ ਸਰੀਰ ਨੂੰ ਇੱਕ ਕੱਪੜੇ ਵਿੱਚ ਲਪੇਟਿਆ ਅਤੇ ਇੱਕ ਕਬਰ ਵਿੱਚ ਪਾਇਆ, ਜਿਹੜੀ ਚੱਟਾਨ ਦੇ ਵਿੱਚ ਤਰਾਸ਼ੀ ਹੋਈ ਸੀ। ਇਸਤੋਂ ਪਹਿਲਾਂ ਉਸ ਕਬਰ ਵਿੱਚ ਕਦੇ ਵੀ ਕੋਈ ਨਹੀਂ ਪਾਇਆ ਗਿਆ ਸੀ।"
52 chegando a Pilatos, pediu-lhe o corpo de Jesus;
53 ਇਹ ਲੱਗ ਭੱਗ ਤਿਆਰੀ ਦੇ ਦਿਨ ਦਾ ਅਖੀਰ ਸੀ ਅਤੇ ਸਬਤ ਦਾ ਦਿਨ ਆਉਣ ਵਾਲਾ ਸੀ।"
53 e tirando-o da cruz, envolveu-o num pano de linho, e pô-lo num sepulcro escavado em rocha, onde ninguém ainda havia sido posto.
54 ਉਹ ਔਰਤਾਂ ਜਿਹੜੀਆਂ ਗਲੀਲ ਤੋਂ ਯਿਸੂ ਦੇ ਨਾਲ ਆਈਆਂ ਸਨ, ਯੂਸਫ਼ ਦੇ ਮਗਰ ਗਈਆਂ ਅਤੇ ਉਨ੍ਹਾਂ ਨੇ ਉਹ ਕਬਰ ਦੇਖੀ ਅਤੇ ਇਹ ਵੀ ਦੇਖਿਆ ਕਿ ਯਿਸੂ ਦੇ ਸਰੀਰ ਨੂੰ ਕਬਰ ਵਿੱਚ ਕਿਵੇਂ ਰੱਖਿਆ ਗਿਆ ਸੀ।"
54 Era o dia da preparação, e ia começar o sábado.
55 ਫਿਰ ਉਹ ਘਰ ਮੁੜ ਆਈਆਂ ਅਤੇ ਯਿਸੂ ਦੇ ਸਰੀਰ ਤੇ ਮਲਣ ਲਈ ਅਤਰ ਤਿਆਰ ਕੀਤਾ। ਮੂਸਾ ਦੀ ਸ਼ਰ੍ਹਾ ਦੇ ਹੁਕਮ ਅਨੁਸਾਰ ਸਬਤ ਦੇ ਦਿਨ ਉਨ੍ਹਾਂ ਸਭਨਾਂ ਨੇ ਅਰਾਮ ਕੀਤਾ।"
55 E as mulheres que tinham vindo com ele da Galiléia, seguindo a José, viram o sepulcro, e como o corpo foi ali depositado.
56 — ausente —
56 Então voltaram e prepararam especiarias e ungüentos. E no sábado repousaram, conforme o mandamento.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Lucas 23, comparar traduções ou montar um estudo — tudo direto pelo WhatsApp.