Lucas 5

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਪਤਰਸ, ਯਾਕੂਬ ਅਤੇ ਯੂਹੰਨਾ ਯਿਸੂ ਦਾ ਅਨੁਸਰਣ ਕਰਦੇ ਹਨ ਯਿਸੂ ਗਨੇਸਰਤ ਦੀ ਝੀਲ ਕੰਢੇ ਖੜ੍ਹਾ ਸੀ ਅਤੇ ਭੀੜ ਪਰਮੇਸ਼ੁਰ ਦੇ ਉਪਦੇਸ਼ ਸੁਨਣ ਲਈ, ਉਸ ਦੇ ਆਸ-ਪਾਸ ਇਕੱਠੀ ਹੋ ਰਹੀ ਸੀ।"
1 Certo dia Jesus estava na praia do lago da Galileia, e a multidão se apertava em volta dele para ouvir a mensagem de Deus.
2 ਫ਼ਿਰ ਉਸ ਨੇ ਝੀਲ ਦੇ ਕੰਢੇ ਦੋ ਬੇੜੀਆਂ ਦੇਖੀਆਂ। ਬੇੜੀਆਂ ਵਿੱਚੋਂ ਮਾਛੀ ਬਾਹਰ ਆਕੇ ਆਪਣੇ ਜਾਲਾਂ ਨੂੰ ਧੋ ਰਹੇ ਸਨ।"
2 Ele viu dois barcos no lago, perto da praia. Os pescadores tinham saído deles e estavam lavando as redes.
3 ਯਿਸੂ ਇੱਕ ਬੇੜੀ ਵਿੱਚ ਚੜ੍ਹ੍ਹ ਗਿਆ ਜੋ ਕਿ ਸ਼ਮਊਨ ਦੀ ਸੀ ਅਤੇ ਉਸ ਨੇ ਬੇੜੀ ਨੂੰ ਕੰਢੇ ਤੋਂ ਥੋੜੀ ਦੂਰ ਲੈ ਜਾਣ ਲਈ ਆਖਿਆ, ਤਾਂ ਉਹ ਬੇੜੀ ਵਿੱਚ ਬੈਠਕੇ ਕੰਢੇ ਤੇ ਲੋਕਾਂ ਨੂੰ ਉਪਦੇਸ਼ ਦੇਣ ਲੱਗਾ।"
3 Jesus entrou num dos barcos, o de Simão, e pediu que ele o afastasse um pouco da praia. Então sentou-se e começou a ensinar a multidão.
4 ਜਦੋਂ ਉਹ ਬੋਲ ਕੇ ਹਟਿਆ, ਉਸ ਨੇ ਸ਼ਮਊਨ ਨੂੰ ਕਿਹਾ, “ਡੂੰਘੇ ਪਾਣੀਆਂ ਵਿੱਚ ਜਾਓ ਅਤੇ ਮੱਛੀਆਂ ਲਈ ਆਪਣੇ ਜਾਲ ਪਾਣੀ ਵਿੱਚ ਸੁੱਟੋ।”"
4 Quando acabou de falar, Jesus disse a Simão:
5 ਸ਼ਮਊਨ ਨੇ ਜਵਾਬ ਦਿੱਤਾ, “ਮਾਲਕ! ਅਸੀਂ ਸਾਰੀ ਰਾਤ ਮੱਛੀਆਂ ਫ਼ੜਨ ਲਈ ਬਹੁਤ ਕੋਸ਼ਿਸ਼ ਕਰਦੇ ਰਹੇ, ਪਰ ਸਾਡੇ ਹੱਥ ਕੁਝ ਵੀ ਨਹੀਂ ਲੱਗਾ। ਪਰ ਤੁਸੀਂ ਆਖਦੇ ਹੋ ਕਿ ਮੈਂ ਜਾਲ ਪਾਣੀ ਵਿੱਚ ਪਾਵਾਂ। ਇਸ ਲਈ ਮੈਂ ਇੰਝ ਹੀ ਕਰਦਾ ਹਾਂ ਜਿਵੇਂ ਤੁਸੀਂ ਆਖਦੇ ਹੋ।”"
5 Simão respondeu: — Mestre, nós trabalhamos a noite toda e não pescamos nada. Mas, já que o senhor está mandando jogar as redes, eu vou obedecer.
6 ਸਭ ਮਾਛੀਆਂ ਨੇ ਆਪਣੇ ਜਾਲ ਪਾਣੀ ਵਿੱਚ ਪਾਏ ਤਾਂ ਉਨ੍ਹਾਂ ਦੇ ਜਾਲ ਮੱਛੀਆਂ ਨਾਲ ਇਸ ਕਦਰ ਭਾਰੇ ਹੋ ਗਏ ਹੋ ਕਿ ਉਹ ਭਾਰ ਨਾਲ ਟੁੱਟਣੇ ਸ਼ੁਰੂ ਹੋ ਗਏ।"
6 Quando eles jogaram as redes na água, pescaram tanto peixe, que as redes estavam se rebentando.
7 ਉਨ੍ਹਾਂ ਨੇ ਦੂਜੀ ਬੇੜੀ ਵਿੱਚ ਬੈਠੇ ਆਪਣੇ ਹੋਰਨਾਂ ਸਾਥੀਆਂ ਨੂੰ ਆਪਣੀ ਮਦਦ ਲਈ ਬੁਲਾਇਆ। ਜਦੋਂ ਉਨ੍ਹਾਂ ਦੇ ਮਿੱਤਰ ਮਦਦ ਲਈ ਆਏ ਤਾਂ ਉਨ੍ਹਾਂ ਦੀਆਂ ਦੋਨੇ ਬੇੜੀਆਂ ਇਸ ਕਦਰ ਮੱਛੀਆਂ ਨਾਲ ਭਰ ਗਈਆਂ ਕਿ ਇੰਝ ਮਾਲੂਮ ਹੁੰਦਾ ਸੀ ਕਿ ਬੇੜੀਆਂ ਹੁਣੇ ਹੀ ਡੁੱਬ ਜਾਣਗੀਆਂ।"
7 Então fizeram um sinal para os companheiros que estavam no outro barco a fim de que viessem ajudá-los. Eles foram e encheram os dois barcos com tanto peixe, que os barcos quase afundaram.
8 ਜਦੋਂ ਸ਼ਮਊਨ ਨੇ ਇਹ ਵੇਖਿਆ, ਤਾਂ ਉਸ ਨੇ ਯਿਸੂ ਅੱਗੇ ਸਿਰ ਝੁਕਾਇਆ ਅਤੇ ਆਖਿਆ, “ਪ੍ਰਭੂ ਮੈਂ ਇੱਕ ਪਾਪੀ ਬੰਦਾ ਹਾਂ, ਤੂੰ ਮੇਰੇ ਕੋਲੋਂ ਦੂਰ ਚੱਲਿਆ ਜਾ।” ਉਸ ਨੇ ਅਜਿਹਾ ਇਸ ਲਈ ਆਖਿਆ ਕਿਉਂਕਿ ਉਹ ਅਤੇ ਹੋਰ ਜੋ ਉਸ ਦੇ ਨਾਲ ਸਨ ਇੰਨੀਆਂ ਮੱਛੀਆਂ ਫ਼ੜੇ ਜਾਣ ਲਈ ਹੈਰਾਨ ਸਨ।"
8 Quando Simão Pedro viu o que havia acontecido, ajoelhou-se diante de Jesus e disse: — Senhor, afaste-se de mim, pois eu sou um pecador!
9 ਇਸੇ ਤਰ੍ਹਾਂ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਵੀ ਬੜੇ ਹੈਰਾਨ ਹੋਏ। (ਯਾਕੂਬ ਅਤੇ ਯੂਹੰਨਾ ਸ਼ਮਊਨ ਨਾਲ ਸਾਂਝਾ ਕੰਮ ਕਰਦੇ ਸਨ।) ਯਿਸੂ ਨੇ ਸ਼ਮਊਨ ਨੂੰ ਕਿਹਾ, “ਭੈਭੀਤ ਨਾ ਹੋ! ਹੁਣ ਤੋਂ ਤੂੰ ਲੋਕਾਂ ਨੂੰ ਇਕੱਠਾ ਕਰਨ ਦਾ ਕੰਮ ਕਰੇਂਗਾ।”"
9 Simão e os outros que estavam com ele ficaram admirados com a quantidade de peixes que haviam apanhado.
10 ਫ਼ੇਰ ਉਨ੍ਹਾਂ ਨੇ ਆਪਣੀਆਂ ਬੇੜੀਆਂ ਨੂੰ ਕੰਢੇ ਤੇ ਲਿਆਂਦਾ। ਅਤੇ ਉਨ੍ਹਾਂ ਨੇ ਸਭ ਕੁਝ ਪਿੱਛੇ ਛੱਡ ਦਿੱਤਾ ਅਤੇ ਯਿਸੂ ਦੇ ਮਗਰ ਹੋ ਤੁਰੇ।"
10 Tiago e João, filhos de Zebedeu, que eram companheiros de Simão, também ficaram muito admirados. Então Jesus disse a Simão:
11 ਯਿਸੂ ਦਾ ਇੱਕ ਕੋੜ੍ਹੀ ਨੂੰ ਰਾਜੀ ਕਰਨਾ ਇੱਕ ਵਾਰ ਯਿਸੂ ਇੱਕ ਨਗਰ ਵਿੱਚ ਸੀ। ਉੱਥੇ ਕੋੜ੍ਹ ਨਾਲ ਭਰਿਆ ਹੋਇਆ ਇੱਕ ਬੰਦਾ ਸੀ। ਜਦੋਂ ਉਸ ਨੇ ਯਿਸੂ ਨੂੰ ਵੇਖਿਆ ਉਹ ਯਿਸੂ ਦੇ ਪੈਰਾਂ ਤੇ ਝੁਕ ਗਿਆ ਅਤੇ ਉਸ ਨੂੰ ਬੇਨਤੀ ਕੀਤੀ, “ਪ੍ਰਭੂ, ਮੇਰੇ ਤੇ ਕਿਰਪਾ ਕਰੋ ਅਤੇ ਮੈਨੂੰ ਠੀਕ ਕਰ ਦਿਓ ਕਿਉਂਕਿ ਮੈਂ ਜਾਣਦਾ ਹਾਂ ਕਿ ਜੇ ਤੁਸੀਂ ਚਾਹੋ ਤਾਂ ਮੈਨੂੰ ਰਾਜੀ ਕਰ ਸੱਕਦੇ ਹੋਂ।”"
11 Eles arrastaram os barcos para a praia, deixaram tudo e seguiram Jesus.
12 ਯਿਸੂ ਨੇ ਆਪਣਾ ਹੱਥ ਬਾਹਰ ਫ਼ੈਲਾਕੇ ਉਸ ਨੂੰ ਛੋਹਿਆ ਅਤੇ ਉਸ ਨੂੰ ਆਖਿਆ, “ਮੈਂ ਤੈਨੂੰ ਰਾਜੀ ਕਰਨਾ ਚਾਹੁੰਦਾ ਹਾਂ, ਰਾਜੀ ਹੋ ਜਾ!” ਤੁਰੰਤ ਹੀ ਕੋੜ੍ਹ ਗਾਇਬ ਹੋ ਗਿਆ।"
12 Certa vez Jesus estava numa cidade onde havia um homem que tinha o corpo todo coberto de lepra. Quando viu Jesus, o leproso se ajoelhou diante dele, encostou o rosto no chão e pediu: — Senhor, eu sei que o senhor pode me curar se quiser!
13 ਤਦ ਯਿਸੂ ਨੇ ਕਿਹਾ, “ਕਿਸੇ ਕੋਲ ਵੀ ਇਸ ਬਾਰੇ ਜ਼ਿਕਰ ਨਾ ਕਰੀਂ ਜਾਜਕ ਕੋਲ ਜਾਕੇ ਆਪਣੇ-ਆਪ ਨੂੰ ਵਿਖਾ ਅਤੇ ਜਿਵੇਂ ਮੂਸਾ ਨੇ ਹੁਕਮ ਦਿੱਤਾ ਜਾਕੇ ਭੇਂਟ ਚੜ੍ਹਾ। ਇੰਝ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਤੂੰ ਰਾਜੀ ਹੋ ਗਿਆ ਹੈ।”"
13 Jesus estendeu a mão, tocou nele e disse: No mesmo instante a lepra desapareceu.
14 ਪਰ ਯਿਸੂ ਦੀ ਚਰਚਾ ਵੱਧ ਤੋਂ ਵੱਧ ਫ਼ੈਲਦੀ ਗਈ। ਲੋਕਾਂ ਦੀ ਭੀੜ ਉਸ ਦੇ ਉਪਦੇਸ਼ ਸੁਨਣ ਅਤੇ ਆਪਣੇ ਰੋਗਾਂ ਤੋਂ ਰਾਜੀ ਹੋਣ ਲਈ ਉਸ ਕੋਲ ਆਈ।"
14 Então Jesus lhe deu esta ordem:
15 ਪਰ ਅਕਸਰ ਯਿਸੂ ਇੱਕਾਂਤ ਵਾਲੀਆਂ ਥਾਵਾਂ ਤੇ ਪ੍ਰਾਰਥਨਾ ਕਰਨ ਲਈ ਚੱਲਿਆ ਜਾਂਦਾ ਸੀ।"
15 Mas as notícias a respeito de Jesus se espalhavam ainda mais, e muita gente vinha para ouvi-lo e para ser curada das suas doenças.
16 ਯਿਸੂ ਦਾ ਇੱਕ ਅਧਰੰਗੀ ਨੂੰ ਠੀਕ ਕਰਨਾ ਇੱਕ ਦਿਨ ਯਿਸੂ ਜਦੋਂ ਲੋਕਾਂ ਨੂੰ ਉਪਦੇਸ਼ ਦੇ ਰਿਹਾ ਸੀ ਤਾਂ ਫ਼ਰੀਸੀ, ਅਤੇ ਕੁਝ ਨੇਮ ਦੇ ਉਪਦੇਸ਼ਕ ਵੀ ਉੱਥੇ ਬੈਠੇ ਹੋਏ ਸਨ। ਉਹ ਗਲੀਲ ਅਤੇ ਯਹੂਦਿਯਾ ਦੇ ਹਰ ਨਗਰ ਤੋਂ ਅਤੇ ਯਰੂਸ਼ਲਮ ਤੋਂ ਵੀ ਆਏ ਸਨ। ਲੋਕਾਂ ਨੂੰ ਚੰਗਾ ਕਰਨ ਲਈ, ਪ੍ਰਭੂ ਦੀ ਸ਼ਕਤੀ ਉਸ ਦੇ ਨਾਲ ਸੀ।"
16 Porém Jesus ia para lugares desertos e orava.
17 ਉੱਥੇ ਇੱਕ ਮਨੁੱਖ ਸੀ ਜਿਸ ਨੂੰ ਅਧਰੰਗ ਹੋਇਆ ਸੀ। ਕੁਝ ਲੋਕ ਉਸ ਨੂੰ ਮੰਜੀ ਤੇ ਚੁੱਕ ਕੇ ਲਿਆਏ। ਉਹ ਆਦਮੀ ਚਾਹੁੰਦੇ ਸਨ ਕਿ ਉਹ ਇਸ ਅਧਰੰਗੀ ਨੂੰ ਅੰਦਰ ਲੈਜਾਕੇ ਯਿਸੂ ਦੇ ਸਾਹਮਣੇ ਰੱਖਣ।"
17 Um dia Jesus estava ensinando, e alguns fariseus e alguns mestres da Lei estavam sentados perto dele. Eles tinham vindo de todas as cidades da Galileia e da Judeia e também de Jerusalém. O poder do Senhor estava com Jesus para que ele curasse os doentes.
18 ਪਰ ਉੱਥੇ ਇੰਨੀ ਭੀੜ ਸੀ ਕਿ ਜਦ ਉਨ੍ਹਾਂ ਨੂੰ ਅੰਦਰ ਜਾਣ ਦਾ ਕੋਈ ਢੰਗ ਨਾ ਦਿਸਿਆ ਫ਼ਿਰ ਉਹ ਛੱਤ ਉੱਤੇ ਚੜ੍ਹ੍ਹੇ ਅਤੇ ਉਨ੍ਹਾਂ ਨੇ ਕੁਝ ਖਪਰੈਲਾਂ ਕੱਢੀਆਂ ਅਤੇ ਭੀੜ ਦੇ ਵਿੱਚਕਾਰ ਅਤੇ ਠੀਕ ਯਿਸੂ ਦੇ ਸਾਹਮਣੇ ਉਸ ਬਿਮਾਰ ਮਨੁੱਖ ਨੂੰ ਉਸ ਦੇ ਬਿਸਤਰੇ ਸਮੇਤ ਹੇਠਾਂ ਲਾਹ ਦਿੱਤਾ।"
18 Alguns homens trouxeram um paralítico deitado numa cama e estavam querendo entrar na casa e colocá-lo diante de Jesus.
19 ਯਿਸੂ ਨੇ ਉਨ੍ਹਾਂ ਦਾ ਵਿਸ਼ਵਾਸ ਵੇਖਕੇ ਬਿਮਾਰ ਮਨੁੱਖ ਨੂੰ ਕਿਹਾ, “ਮਿੱਤਰ, ਤੇਰੇ ਪਾਪ ਬਖਸ਼ੇ ਗਏ ਹਨ।”"
19 Porém, por causa da multidão, não conseguiram entrar com o paralítico. Então o carregaram para cima do telhado. Fizeram uma abertura nas telhas e o desceram na sua cama em frente de Jesus, no meio das pessoas que estavam ali.
20 ਯਹੂਦੀ, ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਆਪਸ ਵਿੱਚ ਸੋਚਿਆ, “ਇਹ ਕੌਣ ਆਦਮੀ ਹੈ ਜੋ ਪਰਮੇਸ਼ੁਰ ਦੇ ਖਿਲਾਫ਼ ਬੋਲ ਰਿਹਾ ਹੈ? ਕਿਉਂਕਿ ਕੇਵਲ ਪਰਮੇਸ਼ੁਰ ਹੀ ਪਾਪ ਮਾਫ਼ ਕਰ ਸੱਕਦਾ ਹੈ।”"
20 Jesus viu que eles tinham fé e disse ao paralítico:
21 ਯਿਸੂ ਉਨ੍ਹਾਂ ਦੀ ਸੋਚਾਂ ਨੂੰ ਜਾਣਦਾ ਸੀ ਤਾਂ ਉਸ ਨੇ ਕਿਹਾ, “ਤੁਹਾਡੇ ਮਨ ਵਿੱਚ ਅਜਿਹੇ ਵਿੱਚਾਰ ਕਿਉਂ ਪੈਦਾ ਹੋ ਰਹੇ ਹਨ?"
21 Os mestres da Lei e os fariseus começaram a pensar: — Quem é este homem que
22 ਕਿਹੜੀ ਗੱਲ ਸੌਖੀ ਹੈ? ਇਹ ਆਖਣਾ ‘ਤੇਰੇ ਪਾਪ ਮਾਫ਼ ਹੋ ਗਏ ਹਨ’, ‘ਜਾਂ ਉੱਠ ਅਤੇ ਚੱਲ।’"
22 Porém Jesus sabia o que eles estavam pensando e disse:
23 ਪਰ ਮੈਂ ਤੁਹਾਨੂੰ ਇਹ ਸਬੂਤ ਦਿਆਂਗਾ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ।” ਤਾਂ ਉਸ ਨੇ ਅਧਰੰਗੀ ਮਨੁੱਖ ਨੂੰ ਆਖਿਆ। “ਮੈਂ ਤੈਨੂੰ ਕਹਿੰਦਾ ਹਾਂ, ਖੜ੍ਹਾ ਹੋ ਆਪਣਾ ਬਿਸਤਰਾ ਚੁੱਕ ਅਤੇ ਘਰ ਨੂੰ ਜਾ।”"
23 O que é mais fácil dizer ao paralítico: “Os seus pecados estão perdoados” ou “Levante-se e ande”?
24 ਤਾਂ ਉਹ ਮਨੁੱਖ ਤੁਰੰਤ ਹੀ ਉਨ੍ਹਾਂ ਸਾਹਮਣੇ ਉੱਠ ਖਲੋਇਆ। ਉਸ ਨੇ ਆਪਣਾ ਬਿਸਤਰਾ ਚੁੱਕਿਆ ਅਤੇ ਪਰਮੇਸ਼ੁਰ ਦੀ ਉਸਤਤਿ ਕਰਦਾ ਹੋਇਆ ਘਰ ਨੂੰ ਚੱਲਾ ਗਿਆ।"
24 Pois vou mostrar a vocês que eu, o Então disse ao paralítico:
25 ਉਹ ਹੈਰਾਨ ਸਨ ਅਤੇ ਉਨ੍ਹਾਂ ਨੇ ਪੂਰੀ ਇੱਜਤ ਨਾਲ ਪਰਮੇਸ਼ੁਰ ਦੀ ਉਸਤਤਿ ਕੀਤੀ। ਉਨ੍ਹਾਂ ਨੇ ਆਖਿਆ, “ਅੱਜ ਅਸੀਂ ਹੈਰਾਨੀ ਭਰੀਆਂ ਗੱਲਾਂ ਵੇਖਿਆਂ ਹਨ।”"
25 No mesmo instante o homem se levantou diante de todos, pegou a cama e foi para casa, louvando a Deus.
26 ਲੇਵੀ ਯਿਸੂ ਮਗਰ ਹੋ ਪਿਆ ਇਸਤੋਂ ਬਾਦ ਯਿਸੂ ਬਾਹਰ ਗਿਆ ਉਸ ਨੇ ਇੱਕ ਮਸੂਲੀਏ ਲੇਵੀ ਨੂੰ ਮਸੂਲ ਦੀ ਚੌਕੀਂ ਤੇ ਬੈਠੇ ਵੇਖਿਆ। ਯਿਸੂ ਨੇ ਉਸ ਨੂੰ ਕਿਹਾ, “ਮੇਰੇ ਪਿੱਛੇ ਹੋ ਤੁਰ!”"
26 Todos ficaram muito admirados; e, cheios de medo, louvaram a Deus, dizendo: — Que coisa maravilhosa nós vimos hoje!
27 ਲੇਵੀ ਸਭ ਕੁਝ ਛੱਡ ਕੇ ਉਸ ਦੇ ਪਿੱਛੇ ਹੋ ਤੁਰਿਆ।"
27 Depois disso Jesus saiu e viu um cobrador de impostos, chamado Levi , sentado no lugar onde os impostos eram pagos. Jesus lhe disse:
28 ਲੇਵੀ ਨੇ ਆਪਣੇ ਘਰ ਵਿੱਚ ਯਿਸੂ ਲਈ ਇੱਕ ਵੱਡੀ ਦਾਵਤ ਦਾ ਇੰਤਜਾਮ ਕੀਤਾ। ਖਾਣੇ ਦੀ ਮੇਜ ਤੇ ਕਾਫ਼ੀ ਸਾਰੇ ਮਸੂਲੀਏ ਅਤੇ ਕੁਝ ਹੋਰ ਵੀ ਲੋਕ ਇੱਕਤਰ ਹੋਏ ਸਨ।"
28 Levi se levantou, deixou tudo e seguiu Jesus.
29 ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਯਿਸੂ ਦੇ ਚੇਲਿਆਂ ਨੂੰ ਸ਼ਿਕਾਇਤ ਕੀਤੀ “ਤੁਸੀਂ ਮਸੂਲੀਆਂ ਅਤੇ ਪਾਪੀਆਂ ਨਾਲ ਕਿਉਂ ਖਾ-ਪੀ ਰਹੇ ਹੋ?”"
29 Então Levi fez para Jesus uma grande festa na sua casa. Havia ali muitos cobradores de impostos, e outras pessoas estavam sentadas com eles.
30 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਇਹ ਬਿਮਾਰ ਮਨੁੱਖ ਹਨ, ਜਿਨ੍ਹਾਂ ਨੂੰ ਵੈਦ ਦੀ ਜ਼ਰੂਰਤ ਹੈ ਨਾ ਕਿ ਤੰਦਰੁਸਤਾਂ ਨੂੰ।"
30 Os fariseus e os mestres da Lei, que eram do partido dos fariseus, ficaram zangados com os discípulos de Jesus e perguntaram: — Por que vocês comem e bebem com os cobradores de impostos e com outras pessoas de má fama?
31 ਮੈਂ ਪਾਪੀਆਂ ਨੂੰ ਉਨ੍ਹਾਂ ਦੇ ਦਿਲ ਅਤੇ ਜੀਵਨ ਬਦਲਣ ਲਈ ਆਖਣ ਲਈ ਆਇਆ ਹਾਂ, ਨਾ ਕਿ ਧਰਮੀਆਂ ਨੂੰ।”"
31 Jesus respondeu:
32 ਯਿਸੂ ਦਾ ਵਰਤ ਬਾਰੇ ਸਵਾਲ ਦਾ ਜਵਾਬ ਦੇਣਾ ਉਨ੍ਹਾਂ ਨੇ ਯਿਸੂ ਨੂੰ ਕਿਹਾ, “ਯੂਹੰਨਾ ਦੇ ਚੇਲੇ ਵੀ ਆਮ ਤੌਰ ਤੇ ਫ਼ਰੀਸੀਆਂ ਦੇ ਚੇਲਿਆਂ ਵਾਂਗ ਵਰਤ ਰੱਖਦੇ ਅਤੇ ਪ੍ਰਾਰਥਨਾ ਕਰਦੇ ਸਨ, ਪਰ ਤੇਰੇ ਚੇਲੇ ਹਰ ਵਕਤ ਖਾਂਦੇ-ਪੀਂਦੇ ਰਹਿੰਦੇ ਹਨ।”"
32 Eu não vim para
33 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕੀ ਤੁਸੀਂ ਲਾੜੇ ਦੇ ਦੋਸਤਾਂ ਤੋਂ ਵਰਤ ਰੱਖਵਾ ਸੱਕਦੇ ਹੋ ਜਦੋਂ ਤੱਕ ਕਿ ਲਾੜਾ ਉਨ੍ਹਾਂ ਦੇ ਨਾਲ ਹੁੰਦਾ ਹੈ?"
33 Algumas pessoas disseram a Jesus: — Os discípulos de João Batista jejuam muitas vezes e fazem orações, e os discípulos dos
34 ਪਰ ਵਕਤ ਆਵੇਗਾ ਜਦੋਂ ਲਾੜਾ ਉਨ੍ਹਾਂ ਤੋਂ ਲੈ ਲਿਆ ਜਾਵੇਗਾ। ਉਸ ਵਕਤ ਉਹ ਵਰਤ ਰੱਖਣਗੇ।”"
34 Jesus respondeu:
35 ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਇਆ, “ਕੋਈ ਵੀ ਮਨੁੱਖ ਨਵੇਂ ਕੱਪੜੇ ਦੀ ਟਾਕੀ ਪਾੜਕੇ ਪੁਰਾਣੇ ਕੱਪੜੇ ਉੱਤੇ ਨਹੀਂ ਲਾਉਂਦਾ। ਜੇਕਰ ਉਹ ਇਹ ਕਰਦਾ ਹੈ ਤਾਂ ਉਹ ਨਵੀਂ ਪੁਸ਼ਾਕ ਨੂੰ ਖਰਾਬ ਕਰ ਲਵੇਗਾ, ਪਰ ਹਾਂ ਨਵੀਂ ਪੁਸ਼ਾਕ ਦੀ ਟਾਕੀ ਵੀ ਪੁਰਾਣੀ ਪੋਸ਼ਾਕ ਤੇ ਮੇਲ ਨਹੀਂ ਖਾਂਦੀ।"
35 Mas chegará o tempo em que o noivo será tirado do meio deles; então sim eles vão jejuar!
36 ਲੋਕ ਨਵੀਂ ਮੈਅ ਨੂੰ ਕਦੇ ਵੀ ਪੁਰਾਣੀ ਮਸ਼ਕਾਂ ਵਿੱਚ ਨਹੀਂ ਪਾਉਂਦੇ। ਕਿਉਂ? ਕਿਉਂਕਿ ਨਵੀਂ ਮੈਅ ਪੁਰਾਣੀਆਂ ਮਸ਼ਕਾਂ ਨੂੰ ਪਾੜ ਦੇਵੇਗੀ ਅਤੇ ਮੈਅ ਉਨ੍ਹਾਂ ਵਿੱਚੋਂ ਡੁਲ੍ਹ ਜਾਵੇਗੀ ਅਤੇ ਮਸ਼ਕਾਂ ਨਸ਼ਟ ਹੋ ਜਾਣਗੀਆਂ।"
36 Jesus fez também esta comparação:
37 ਇਸੇ ਲਈ ਲੋਕ ਨਵੀਂ ਮੈਅ ਹਮੇਸ਼ਾ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ।"
37 Ninguém põe vinho novo em
38 ਅਤੇ ਪੁਰਾਣੀ ਮੈਅ ਪੀਕੇ ਨਵੀਂ ਕੋਈ ਨਹੀਂ ਚਾਹੁੰਦਾ। ਕਿਉਂ? ਕਿਉਂਕਿ ਉਹ ਆਖਦਾ ਹੈ ਕਿ, ‘ਪੁਰਾਣੀ ਮੈਅ ਹੀ ਵੱਧੀਆ ਹੈ।’”"
38 Não. Vinho novo deve ser posto em odres novos.
39 — ausente —
39 E ninguém quer vinho novo depois de beber vinho velho, pois diz: “O vinho velho é melhor.”

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Lucas 5, comparar traduções ou montar um estudo — tudo direto pelo WhatsApp.