Lamentações 2

Punjabi Bible (GL_PUNJABI) vs VC

Sair da comparação
VC Versão Católica
1 ਯਹੋਵਾਹ ਨੇ ਯਰੂਸ਼ਲਮ ਨੂੰ ਤਬਾਹ ਕੀਤਾ ਵੇਖੋ ਕਿਵੇਂ ਯਹੋਵਾਹ ਨੇ ਆਪਣੇ ਕ੍ਰੋਧ ਵਿੱਚ ਸੀਯੋਨ ਦੀ ਧੀ ਨਾਲ, ਇੱਕ ਘ੍ਰਿਨਾਯੋਗ ਚੀਜ਼ ਵਾਂਗ ਵਿਹਾਰ ਕੀਤਾ ਹੈ। ਉਸ ਨੇ ਇਸਰਾਏਲ ਦੇ ਪਰਤਾਪ ਨੂੰ ਅਕਾਸ਼ ਤੋਂ ਧਰਤੀ ਤੇ ਸੁੱਟ ਦਿੱਤਾ ਹੈ। ਯਹੋਵਾਹ ਨੇ ਆਪਣੇ ਕਹਿਰ ਦੇ ਦਿਨ ਚੇਤੇ ਵਿੱਚ ਨਹੀਂ ਲਿਆਂਦਾ ਕਿ ਇਸਰਾਏਲ ਉਸ ਦੇ ਚਰਨਾਂ ਦਾ ਟਿਕਾਣਾ ਸੀ।"
1 Alef. Como cobriu irritado o Senhor com uma nuvem a filha de Sião? Precipitou do céu à terra a gloria de Israel, e na sua cólera desinteressou-se do escabelo dos seus pés.
2 ਯਹੋਵਾਹ ਨੇ ਯਾਕੂਬ ਦੇ ਘਰ ਤਬਾਹ ਕਰ ਦਿੱਤੇ। ਉਸ ਨੇ ਉਨ੍ਹਾਂ ਨੂੰ ਬੇਰਹਿਮੀ ਨਾਲ ਤਬਾਹ ਕਰ ਦਿੱਤਾ। ਉਸ ਨੇ ਆਪਣੇ ਕਹਿਰ ਵਿੱਚ, ਯਹੂਦਾਹ ਦੀ ਧੀ ਦਾ ਕਿਲਾ ਤਬਾਹ ਕਰ ਦਿੱਤਾ। ਯਹੋਵਾਹ ਨੇ ਯਹੂਦਾਹ ਦੇ ਰਾਜ ਨੂੰ ਅਤੇ ਉਸ ਦੇ ਹਾਕਮਾਂ ਨੂੰ ਧਰਤੀ ਉੱਤੇ ਸੁੱਟ ਦਿੱਤਾ। ਉਸ ਨੇ ਯਹੂਦਾਹ ਦਾ ਰਾਜ ਤਬਾਹ ਕਰ ਦਿੱਤਾ।"
2 Bet. O Senhor destruiu sem piedade todas as moradias de Jacó. E em seu furor arruinou as fortificações da filha de Judá. Lançou por terra e conspurcou o reino e seus príncipes.
3 ਯਹੋਵਾਹ ਕਹਿਰਵਾਨ ਸੀ ਅਤੇ ਉਸ ਨੇ ਇਸਰਾਏਲ ਦੀ ਸਾਰੀ ਤਾਕਤ ਨੂੰ ਤਬਾਹ ਕਰ ਦਿੱਤਾ। ਉਸ ਨੇ ਇਸਰਾਏਲ ਤੋਂ ਆਪਣਾ ਸੱਜਾ ਹੱਥ ਖਿੱਚ ਲਿਆ। ਉਸ ਨੇ ਅਜਿਹਾ ਕੀਤਾ ਜਦੋਂ ਦੁਸ਼ਮਣ ਆਇਆ। ਉਹ ਯਾਕੂਬ ਵਿੱਚ ਅੱਗ ਦੇ ਭਾਂਬੜ ਵਾਂਗ ਮੱਚ ਪਿਆ। ਉਹ ਉਸ ਅੱਗ ਵਰਗਾ ਸੀ ਜੋ ਹਰ ਸ਼ੈਅ ਨੂੰ ਸਾੜ ਦਿੰਦੀ ਹੈ।"
3 Guimel. Na violência do seu furor, quebrou todo o poder de Israel. Ao aproximar-se o inimigo, retirou o apoio de sua mão, e provocou um incêndio em Jacó que devora tudo que o cerca.
4 ਯਹੋਵਾਹ ਨੇ ਇੱਕ ਦੁਸ਼ਮਣ ਵਾਂਗ ਆਪਣੀ ਕਮਾਨ ਨੂੰ ਖਿੱਚ ਲਿਆ। ਅਤੇ ਉਸ ਨੇ ਆਪਣੇ ਸੱਜੇ ਹੱਥ ਵਿੱਚ ਤਲਵਾਰ ਫ਼ੜ ਲਈ। ਉਸ ਨੇ ਯਹੂਦਾਹ ਦੇ ਸਾਰੇ ਵੱਧੀਆਂ ਦਿਖਣ ਵਾਲੇ ਆਦਮੀਆਂ ਨੂੰ ਮਾਰ ਦਿੱਤਾ। ਯਹੋਵਾਹ ਨੇ ਆਪਣਾ ਕਹਿਰ ਸੀਯੋਨ ਦੇ ਤੰਬੂਆਂ ਉੱਪਰ ਅੱਗ ਵਾਂਗ ਡੋਲ੍ਹ ਦਿੱਤਾ।"
4 Dalet. Retesou o arco, qual inimigo; firmou o braço, qual adversário; e tudo quanto encantava os olhos ele degolou. Na tenda da filha de Sião lançou o fogo do seu furor.
5 ਯਹੋਵਾਹ ਦੁਸ਼ਮਣ ਵਾਂਗ ਬਣ ਗਿਆ ਹੈ। ਉਸ ਨੇ ਇਸਰਾਏਲ ਨੂੰ ਨਿਗਲ ਲਿਆ ਹੈ। ਉਸ ਨੇ ਉਸ ਦੇ ਸਾਰੇ ਮਹਿਲ ਨਿਗਲ ਲੇ ਹਨ। ਉਸ ਨੇ ਉਸ ਦੇ ਸਾਰੇ ਕਿਲੇ ਨਿਗਲ ਲੇ ਹਨ। ਉਸ ਨੇ ਯਹੂਦਾਹ ਦੀ ਧੀ ਨੂੰ ਬਹੁਤ ਗ਼ਮਗੀਨ ਅਤੇ ਆਪਣੇ ਮੁਰਦਿਆਂ ਲਈ ਰੋਣ ਵਾਲੀ ਬਣਾ ਦਿੱਤਾ ਹੈ।"
5 He. Semelhante a um inimigo o Senhor destruiu Israel. Demoliu seus edifícios, abateu suas fortalezas; sobre a filha de Sião acumulou dores sobre dores.
6 ਯਹੋਵਾਹ ਨੇ ਆਪਣਾ ਹੀ ਤੰਬੂ ਢਾਹ ਦਿੱਤਾ ਹੈ ਜਿਵੇਂ ਇਹ ਕੋਈ ਬਾਗ਼ ਹੋਵੇ। ਉਸ ਨੇ ਉਸ ਥਾਂ ਨੂੰ ਤਬਾਹ ਕਰ ਦਿੱਤਾ ਹੈ, ਜਿੱਥੇ ਲੋਕ ਉਸ ਦੀ ਉਪਾਸਨਾ ਕਰਨ ਲਈ ਜਾਂਦੇ ਸਨ। ਯਹੋਵਾਹ ਨੇ ਸੀਯੋਨ ਅੰਦਰ ਲੋਕਾਂ ਨੂੰ ਖਾਸ ਸਭਾਵਾਂ ਅਤੇ ਅਰਾਮ ਦੇ ਖਾਸ ਦਿਹਾੜੇ ਭੁਲਾ ਦਿੱਤੇ ਹਨ। ਯਹੋਵਾਹ ਨੇ ਰਾਜੇ ਅਤੇ ਜਾਜਕਾਂ ਨੂੰ ਤਿਆਗ ਦਿੱਤਾ ਹੈ। ਉਹ ਕਹਿਰਵਾਨ ਸੀ ਤੇ ਉਨ੍ਹਾਂ ਨੂੰ ਤਿਆਗ ਦਿੱਤਾ।"
6 Vau. Arrombou-lhe a tenda, como um jardim, e devastou seu santuário. O Senhor aboliu em Sião festas e sábados. E no ardor de sua cólera repeliu rei e sacerdote.
7 ਯਹੋਵਾਹ ਨੇ ਆਪਣੀ ਜਗਵੇਦੀ ਨੂੰ ਨਾਮਂਜ਼ੂਰ ਕਰ ਦਿੱਤਾ। ਉਸ ਨੇ ਆਪਣੀ ਉਪਾਸਨਾ ਦੇ ਪਵਿੱਤਰ ਸਥਾਨ ਨੂੰ ਤਿਆਗ ਦਿੱਤਾ। ਉਸ ਨੇ ਦੁਸ਼ਮਣਾਂ ਨੂੰ ਯਰੂਸ਼ਲਮ ਦੀਆਂ ਕੰਧਾਂ ਅਤੇ ਮਹਿਲ ਮਾੜੀਆਂ ਢਾਹੁਣ ਦਿੱਤੀਆਂ। ਦੁਸ਼ਮਣ ਨੇ ਯਹੋਵਾਹ ਦੇ ਮੰਦਰ ਵਿੱਚ, ਖੁਸ਼ੀ ਦੇ ਨਾਅਰੇ ਮਾਰੇ। ਉਨ੍ਹਾਂ ਨੇ ਛੁੱਟੀ ਦੇ ਦਿਨ ਵਰਗਾ ਸ਼ੋਰ ਮਚਾਇਆ।"
7 Zaim. Desgostou-se do altar e rejeitou seu santuário. Entregou nas mãos dos inimigos as muralhas de seus fortes; elevaram-se gritos no templo, como nos dias de festas.
8 ਯਹੋਵਾਹ ਨੇ ਸੀਯੋਨ ਦੀ ਧੀ ਦੀ ਕੰਧ ਢਾਹੁਣ ਦੀ ਵਿਉਂਤ ਬਣਾਈ। ਉਸ ਨੇ ਨਿਸ਼ਚਾ ਕਰ ਲਿਆ ਕਿ ਕੀ ਢਾਹੁਣ ਦੀ ਜ਼ਰੂਰਤ ਹੈ। ਫ਼ੇਰ ਉਹ ਅਗਾਂਹ ਵੱਧਿਆ ਅਤੇ ਇਸ ਨੂੰ ਤਬਾਹ ਕਰ ਦਿੱਤਾ। ਇਸ ਲਈ ਉਸ ਨੇ ਸਾਰੀਆਂ ਕੰਧਾ ਨੂੰ ਉਦਾਸੀ ਨਾਲ ਰੁਆ ਦਿੱਤਾ। ਉਹ ਇਕੱਠੀਆਂ ਹੀ ਬਰਬਾਦ ਹੋਈਆ ਸਨ।"
8 Het. Resolveu o Senhor demolir os muros da filha de Sião. Estendeu o cordel, sem deter-se antes que tudo destruísse, e derrubou o muro e o antemuro que, juntos, desabaram.
9 ਯਰੂਸ਼ਲਮ ਦੇ ਫ਼ਾਟਕ ਜ਼ਮੀਨ ਅੰਦਰ ਧਸ ਗਏ ਹਨ। ਉਸ ਨੇ ਤਬਾਹ ਕਰ ਦਿੱਤੇ ਅਤੇ ਫ਼ਾਟਕਾਂ ਦੀਆਂ ਛੜਾਂ ਨੂੰ ਟੁਕੜਿਆਂ ਵਿੱਚ ਤੋੜ ਦਿੱਤਾ। ਉਸਦਾ ਰਾਜਾ ਅਤੇ ਸ਼ਹਿਜ਼ਾਦੇ ਹੋਰਨਾਂ ਦੇਸ਼ਾਂ ਅੰਦਰ ਜਲਾਵਤਨੀ ਹਨ। ਓੱਥੇ ਹੋਰ ਕੋਈ ਸਿੱਖਿਆ ਨਹੀਂ, ਯਰੂਸ਼ਲਮ ਦੇ ਨਬੀ ਯਹੋਵਾਹ ਵੱਲੋਂ ਕੋਈ ਦਰਸ਼ਨ ਨਹੀਂ ਵੇਖਦੇ।"
9 Tet. Jazem sob escombros as suas portas que ele quebrou, partindo as traves. Acham-se no estrangeiro seu rei e príncipes. Não há mais oráculos. Mesmo os profetas não mais recebem as visões do Senhor.
10 ਸੀਯੋਨ ਦੇ ਬਜ਼ੁਰਗ ਧਰਤੀ ਤੇ ਬੈਠੇ ਨੇ। ਉਹ ਧਰਤੀ ਉੱਤੇ ਬੈਠੇ ਨੇ ਅਤੇ ਉਹ ਖਾਮੋਸ਼ ਨੇ। ਉਹ ਆਪਣੇ ਸਿਰਾਂ ਉੱਤੇ ਘਟ੍ਟਾ ਪਾਉਂਦੇ ਨੇ। ਉਹ ਸੋਗੀ ਬਸਤਰ ਪਾਉਂਦੇ ਨੇ। ਯਰੂਸ਼ਲਮ ਦੀਆਂ ਮੁਟਿਆਰਾਂ ਅਫ਼ਸੋਸ ਨਾਲ ਧਰਤੀ ਵੱਲ ਆਪਣੇ ਸਿਰ ਝੁਕਾਉਂਦੀਆਂ ਨੇ।"
10 Iod. Sentados no chão, taciturnos, jazem os anciãos da filha de Sião. Jogaram poeira sobre os cabelos; vestiram-se com sacos; e as virgens de Jerusalém pendem a fronte para a terra.
11 ਹੰਝੂਆਂ ਨਾਲ ਮੇਰੀਆਂ ਅੱਖਾਂ ਗਲ ਗਈਆਂ ਨੇ! ਮੈਂ ਅੰਦਰੇ-ਅੰਦਰ ਦੁੱਖੀ ਹਾਂ। ਮੇਰਾ ਦਿਲ ਇਵੇਂ ਮਹਿਸੂਸ ਕਰਦਾ ਹੈ ਜਿਵੇਂ ਇਹ ਜ਼ਮੀਨ ਉੱਤੇ ਡੁੱਲ੍ਹ ਗਿਆ ਹੋਵੇ! ਮੈਂ ਇਸ ਤਰ੍ਹਾਂ ਮਹਿਸੂਸ ਕਰਦਾ ਹਾਂ ਕਿਉਂ ਕਿ ਮੇਰੇ ਲੋਕ ਬਰਬਾਦ ਹੋਏ ਨੇ। ਬੱਚੇ ਅਤੇ ਨਿਆਣੇ ਸ਼ਹਿਰ ਦੇ ਰਾਹਾਂ ਤੇ ਬੇਹੋਸ਼ ਹੋ ਰਹੇ ਹਨ। ਉਹ ਸ਼ਹਿਰ ਦੇ ਆਮ ਰਸਤਿਆਂ ਉੱਤੇ ਬੇਹੋਸ਼ ਹੋ ਰਹੇ ਨੇ।"
11 Caf. Ardiam-me os olhos, de tantas lágrimas; fremiam minhas entranhas. Minha bílis se espalhou por terra, ante a ruína da filha de meu povo, quando nas ruas da cidade desfaleciam os meninos e as crianças de peito.
12 ਉਹ ਬੱਚੇ ਆਪਣੀਆਂ ਮਾਵਾਂ ਨੂੰ ਆਖਦੇ ਨੇ, “ਰੋਟੀ ਅਤੇ ਮੈਅ ਕਿੱਥੋ ਹੈ?” ਉਹ, ਮਰਦੇ ਹੋਏ ਇਹੀ ਸਵਾਲ ਪੁੱਛਦੇ ਨੇ। ਉਹ ਆਪਣੀਆਂ ਮਾਵਾਂ ਦੀਆਂ ਗੋਦੀਆਂ ਅੰਦਰ ਮਰ ਜਾਂਦੇ ਨੇ।"
12 Lamed. Onde há pão {e onde há vinho}?!, diziam eles às mães, desfalecendo, quais feridos, nas ruas da cidade, e entregando a alma no regaço materno.
13 ਯਰੂਸ਼ਲਮ ਦੀਏ ਧੀਏ, ਮੈਂ ਤੈਨੂੰ ਕੀ ਆਖਾਂ? ਸੀਯੋਨ ਦੀਏ ਕੁਆਰੀਏ ਧੀਏ, ਮੈਂ ਤੇਰੀ ਤੁਲਨਾ ਕਿਸ ਨਾਲ ਕਰਾਂ? ਮੈਂ ਤੈਨੂੰ ਕਿਵੇਂ ਸੁੱਖ ਦੇਵਾਂ? ਤੇਰੀ ਤਬਾਹੀ ਸਮੁੰਦਰ ਜਿੰਨੀ ਵਿਸ਼ਾਲ ਹੈ। ਮੈਂ ਨਹੀਂ ਸਮਝਦਾ ਕਿ ਕੋਈ ਤੈਨੂੰ ਰਾਜੀ ਕਰ ਸੱਕਦਾ ਹੈ।"
13 Mem. Que dizer? A quem te comparar, filha de Jerusalém? Quem irá salvar-te e consolar-te, ó virgem, filha de Sião? É imensa como o mar tua ruína: quem poderá curar-te?
14 ਤੇਰੇ ਨਬੀਆਂ ਨੇ ਤੇਰੇ ਲਈ ਦਰਸ਼ਨ ਵੇਖੇ। ਪਰ ਇਹ ਤੇਰੇ ਲਈ ਬੇਕਾਰ ਝੂਠ ਸਨ। ਉਨ੍ਹਾਂ ਨੇ ਤੇਰੇ ਪਾਪਾਂ ਦੇ ਵਿਰੁੱਧ ਪ੍ਰਚਾਰ ਨਹੀਂ ਕੀਤਾ। ਉਨ੍ਹਾਂ ਨੇ ਮਾਹੌਲ ਨੂੰ ਸੁਧਰਨ ਦੀ ਕੋਸ਼ਿਸ਼ ਨਹੀ ਕੀਤੀ। ਉਨ੍ਹਾਂ ਨੇ ਤੇਰੇ ਲਈ ਸੰਦੇਸਾਂ ਦਾ ਪ੍ਰਚਾਰ ਕੀਤਾ। ਪਰ ਇਹ ਝੂਠੇ, ਅਤੇ ਗੁਮਰਾਹ ਕਰਨ ਵਾਲੇ ਸੰਦੇਸ਼ ਸਨ।"
14 Nun. Os teus profetas tinham visões apenas extravagantes e balofas. Não manifestaram tua malícia, o que teria poupado teu exílio. Os oráculos que te davam eram apenas mentiras e enganos.
15 ਰਾਹ ਉੱਤੋਂ ਲੰਘਦੇ ਲੋਕ ਤੇਰੇ ਤੇ ਹੈਰਾਨੀ ਨਾਲ ਤਾਲੀਆਂ ਮਾਰਦੇ ਨੇ ਉਹ ਸਿਰ ਹਿਲਾਉਂਦੇ ਨੇ ਤੇ ਯਰੂਸ਼ਲਮ ਦੀ ਧੀ ਤੇ ਸੀਟੀਆਂ ਮਾਰਦੇ ਨੇ। ਉਹ ਪੁੱਛਦੇ ਨੇ, “ਕੀ ਇਹੀ ਉਹ ਸ਼ਹਿਰ ਹੈ ਜੋ ਅੱਤ ਖੂਬਸੂਰਤ ਸ਼ਹਿਰ” ਅਤੇ “ਸਾਰੀ ਧਰਤੀ ਦਾ ਆਨੰਦ ਅਖਵਾਉਂਦਾ ਸੀ?”"
15 Samec. Todos os transeuntes, ao te verem, batem palmas, e assobiando meneiam a cabeça sobre a filha de Jerusalém. Eis a cidade da qual diziam ser a beleza perfeita, a alegria do universo.
16 ਤੇਰੇ ਸਾਰੇ ਦੁਸ਼ਮਣ ਤੇਰੇ ਉੱਤੇ ਹੱਸਦੇ ਨੇ। ਉਹ ਸੀਟੀਆਂ ਮਾਰਦੇ ਨੇ ਤੇ ਤੇਰੇ ਉੱਤੇ ਦੰਦ ਕਰੀਚਦੇ ਨੇ। ਉਹ ਆਖਦੇ ਨੇ, “ਅਸੀਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਿਗਲ ਲਿਆ ਹੈ। ਅਸੀਂ ਸੱਚਮੁੱਚ ਅਜਿਹੇ ਦਿਨ ਦੀ ਉਡੀਕ ਕਰ ਰਹੇ ਸਾਂ, ਆਖਰਕਾਰ ਅਸੀਂ ਇਸ ਨੂੰ ਵਾਪਰਦਿਆਂ ਦੇਖ ਲਿਆ ਹੈ।”"
16 Pe. Abrem a boca contra ti todos os teus inimigos. Escarnecem e rangem os dentes. Nós destruímos, dizem eles, eis o dia esperado, estamos nele, estamos vendo!
17 ਯਹੋਵਾਹ ਨੇ ਉਹ ਕੀਤਾ, ਜਿਸਦੀ ਉਸ ਨੇ ਵਿਉਂਤ ਬਣਾਈ ਸੀ। ਉਸ ਨੇ ਉਹ ਕੁਝ ਕੀਤਾ ਹੈ, ਜੋ ਕਰਨ ਲਈ ਆਖਿਆ ਸੀ। ਉਸ ਨੇ ਉਹੀ ਕੀਤਾ ਹੈ, ਜਿਸਦਾ ਉਸ ਨੇ ਬਹੁਤ ਪਹਿਲਾਂ ਆਦੇਸ਼ ਦਿੱਤਾ ਸੀ। ਉਸ ਨੇ ਤਬਾਹ ਕਰ ਦਿੱਤੇ, ਅਤੇ ਕੋਈ ਰਹਿਮ ਨਹੀਂ ਕੀਤਾ। ਉਸ ਨੇ, ਉਸ ਕਾਰਣ, ਤੇਰੇ ਦੁਸ਼ਮਣਾਂ ਨੂੰ ਖੁਸ਼ ਕਰ ਦਿੱਤਾ ਹੈ ਜੋ ਤੇਰੇ ਨਾਲ ਵਾਪਰਿਆ ਹੈ। ਉਸ ਨੇ ਤੇਰੇ ਦੁਸ਼ਮਣਾਂ ਨੂੰ ਮਜ਼ਬੂਤ ਬਣਾ ਦਿੱਤਾ ਹੈ।"
17 Ain. Realizou o Senhor o seu desígnio, executando as ameaças que outrora proferira. E destruiu sem piedade. À tua custa contentou o inimigo, exaltando o poder de teus adversários.
18 ਯਹੋਵਾਹ ਦੇ ਸਾਹਮਣੇ, ਪੂਰੇ ਦਿਲ ਨਾਲ ਰੋ ਲੈ! ਸੀਯੋਨ ਦੀ ਧੀ ਦੀਏ ਕੰਧੇ, ਆਪਣੇ ਅੱਬਰੂ ਨਦੀ ਵਾਂਗ ਵਗਣ ਦੇ, ਆਪਣੇ ਅੱਬਰੂ ਦਿਨ-ਰਾਤ ਵਗਣ ਦੇ। ਰੁਕ ਨਾ! ਆਪਣੀਆਂ ਅੱਖਾਂ ਨੂੰ ਸ਼ਾਂਤ ਨਾ ਹੋਣ ਦੇ।"
18 Sade. Seu coração clama ao Senhor. Ó muralha da filha de Sião, transborda dia e noite a torrente de tuas lágrimas! Não te dês descanso, e teus olhos não cessem de chorar!
19 ਉੱਠੋ! ਵੈਣ ਪਾ ਲੈ ਰਾਤ ਵੇਲੇ! ਰਾਤ ਦੇ ਹਰ ਪਹਿਰ ਦੇ ਸ਼ੁਰੂ ਵਿੱਚ ਵੈਣ ਪਾ ਲੈ! ਆਪਣੇ ਦਿਲ ਨੂੰ ਪਾਣੀ ਵਾਂਗਰਾਂ ਉਲਦ੍ਦ ਦੇ! ਆਪਣੇ ਦਿਲ ਨੂੰ ਯਹੋਵਾਹ ਦੇ ਸਾਹਮਣੇ ਉਲਟ ਦੇ! ਯਹੋਵਾਹ ਅੱਗੇ ਪ੍ਰਾਰਥਨਾ ਲਈ ਆਪਣੇ ਹੱਥ ਚੁੱਕ। ਉਸ ਨੂੰ ਆਖ ਕਿ ਉਹ ਤੇਰੇ ਬੱਚਿਆਂ ਨੂੰ ਬਚਾ ਲਵੇ। ਉਸ ਨੂੰ ਆਖ ਕਿ ਤੇਰੇ ਬੱਚਿਆਂ ਨੂੰ ਬਚਾ ਲਵੇ ਜਿਹੜੇ, ਸ਼ਹਿਰ ਦੀਆਂ ਸਾਰੀਆਂ ਗਲੀਆਂ ਅੰਦਰ ਭੁੱਖ ਕਾਰਣ ਬੇਹੋਸ਼ ਹੋ ਰਹੇ ਨੇ।"
19 Cof. Levanta-te à noite; grita ao início de cada vigília; que se derrame teu coração ante a face do Senhor. Ergue para ele as mãos, pela vida de teus filhos que caem de inanição, em todos os cantos das ruas.
20 ਯਹੋਵਾਹ, ਸਾਡੇ ਵੱਲ ਵੇਖ। ਉਨ੍ਹਾਂ ਲੋਕਾਂ ਵੱਲ ਵੇਖ ਜਿਨ੍ਹਾਂ ਨਾਲ ਤੂੰ ਅਜਿਹਾ ਸਲੂਕ ਕੀਤਾ ਹੈ! ਮੈਂ ਇਹ ਸਵਾਲ ਪੁੱਛਣ ਦਿਓ: ਕੀ ਔਰਤਾਂ ਨੂੰ ਆਪਣੇ ਹੀ ਬੱਚਿਆਂ ਨੂੰ ਖਾ ਲੈਣਾ ਚਾਹੀਦਾ ਹੈ ਜਿਨ੍ਹਾਂ ਨੂੰ ਉਨ੍ਹਾਂ ਨੇ ਜਨਮ ਦਿੱਤਾ? ਕੀ ਔਰਤਾਂ ਨੂੰ ਆਪਣੇ ਹੀ ਬੱਚਿਆਂ ਨੂੰ ਖਾ ਲੈਣਾ ਚਾਹੀਦਾ, ਜਿਨ੍ਹਾਂ ਨੂੰ ਉਨ੍ਹਾਂ ਨੇ ਪਾਲਿਆ ਸੀ। ਕੀ ਜਾਜਕ ਅਤੇ ਨਬੀ ਯਹੋਵਾਹ ਦੇ ਮੰਦਰ ਵਿੱਚ ਮਾਰ ਦਿੱਤੇ ਜਾਣੇ ਚਾਹੀਦੇ ਹਨ?"
20 Res. Olhai, Senhor, e considerai! A quem jamais tratastes assim? Como! Mães a devorar os seus frutos, suas criancinhas de colo! Foram massacrados sacerdotes e profetas no santuário do Senhor!
21 ਨੌਜਵਾਨ ਅਤੇ ਬਜ਼ੁਰਗ ਬੰਦੇ ਸ਼ਹਿਰ ਦੀਆਂ ਗਲੀਆਂ ਅੰਦਰ ਧਰਤੀ ਉੱਤੇ ਲੇਟੇ ਹੋਏ ਨੇ। ਮੇਰੀਆਂ ਮੁਟਿਆਰਾਂ ਅਤੇ ਮੇਰੇ ਗੱਭਰੂ ਤਲਵਾਰ ਨਾਲ ਮਾਰੇ ਗਏ ਨੇ। ਤੁਸੀਂ ਯਹੋਵਾਹ ਜੀ, ਉਨ੍ਹਾਂ ਨੂੰ ਆਪਣੇ ਕਹਿਰ ਵਾਲੇ ਦਿਨ ਮਾਰ ਦਿੱਤਾ ਸੀ। ਤੁਸੀਂ ਉਨ੍ਹਾਂ ਨੂੰ ਬੇਰਹਿਮੀ ਨਾਲ ਮਾਰ ਦਿੱਤਾ ਸੀ!"
21 Sin. Jazem pelo chão nas ruas o menino e o velho. Virgens e jovens pereceram pelo gládio. Matastes, no dia de vossa cólera, imolastes sem piedade.
22 ਤੁਸੀਂ ਮੇਰੇ ਲਈ ਆਤੰਕ ਨੂੰ ਚਾਰ-ਚੁਫ਼ੇਰਿਓਁ ਸੱਦਾ ਦਿੱਤਾ ਸੀ। ਤੁਸੀਂ ਆਤੰਕ ਨੂੰ ਸੱਦਾ ਦਿੱਤਾ ਸੀ ਜਿਵੇਂ ਤੁਸੀਂ ਇਸ ਨੂੰ ਛੁੱਟੀ ਮਨਾਉਣ ਲਈ ਸੱਦ ਰਹੇ ਹੋਵੋ। ਯਹੋਵਾਹ ਦੇ ਕਹਿਰ ਵਾਲੇ ਦਿਨ ਕੋਈ ਵੀ ਬੰਦਾ ਨਹੀਂ ਬੱਚਿਆਂ! ਮੇਰੇ ਦੁਸ਼ਮਣ ਨੇ ਉਨ੍ਹਾਂ ਨੂੰ ਮਾਰ ਦਿੱਤਾ ਹੈ ਜਿਨ੍ਹਾਂ ਨੂੰ ਮੈਂ ਪਾਲ ਕੇ ਵੱਡਾ ਕੀਤਾ ਸੀ।"
22 Tau. Convocastes como para uma festa a multidão de terrores. No dia do furor divino ninguém fugiu, nenhum escapou. E aqueles que criei e eduquei meu inimigo os exterminou!

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Lamentações 2, comparar traduções ou montar um estudo — tudo direto pelo WhatsApp.