Lamentações 4
Punjabi Bible (GL_PUNJABI) vs NTLH
NTLH Nova Tradução na Linguagem de Hoje 2000
1 ਯਰੂਸ਼ਲਮ ਉੱਤੇ ਹਮਲੇ ਦੀ ਦਹਿਸ਼ਤ ਦੇਖ, ਕਿਵੇਂ ਸੋਨੇ ਨੇ ਆਪਣੀ ਚਮਕ ਗੁਆ ਲਈ ਹੈ। ਦੇਖ, ਕਿਵੇਂ ਖਰਾ ਸੋਨਾ ਬਦਲ ਗਿਆ ਹੈ। ਪਵਿੱਤਰ ਹੀਰੇ ਸਾਰੇ ਪਾਸੇ ਬਿਖਰੇ ਹੋਏ ਨੇ। ਉਹ ਹਰ ਗਲੀ ਦੇ ਮੋੜ ਉੱਤੇ ਬਿਖਰੇ ਹੋਏ ਨੇ।"
1 Como o ouro ficou escuro! Como o ouro puro perdeu o seu brilho! As pedras do Templo estão espalhadas pelas esquinas das ruas!
2 ਸੀਯੋਨ ਦੇ ਲੋਕ ਬਹੁਤ ਮੁੱਲਵਾਨ ਸਨ। ਉਹ ਆਪਣੇ ਭਾਰ ਬਰਾਬਰ ਸੋਨੇ ਦੇ ਮੁੱਲਵਾਨ ਸਨ। ਪਰ ਹੁਣ ਦੁਸ਼ਮਣ ਉਨ੍ਹਾਂ ਨਾਲ ਮਿੱਟੀ ਦੇ ਪੁਰਾਣੇ ਬਰਤਨਾਂ ਵਾਂਗ ਸਲੂਕ ਕਰਦਾ ਹੈ। ਦੁਸ਼ਮਣ ਉਨ੍ਹਾਂ ਨਾਲ ਘੁਮਿਆਰ ਦੇ ਬਣਾਏ ਹੋਏ ਭਾਂਡਿਆਂ ਵਰਗਾ ਸਲੂਕ ਕਰਦਾ ਹੈ।"
2 Os moços de Jerusalém eram tão preciosos para nós como o ouro puro, mas agora são tratados como simples potes de barro.
3 ਅਵਾਰਾ ਕੁਤ੍ਤੀ ਵੀ ਆਪਣੇ ਬੱਚਿਆਂ ਨੂੰ ਦੁੱਧ ਦਿੰਦੀ ਹੈ। ਗਿਦੜੀ ਵੀ ਆਪਣੇ ਬੱਚਿਆਂ ਨੂੰ ਆਪਣੀਆਂ ਛਾਤੀਆਂ ਦਾ ਦੁੱਧ ਚੁਘਾਉਂਦੀ ਹੈ। ਪਰ ਮੇਰੇ ਲੋਕਾਂ ਦੀ ਧੀ (ਯਰੂਸ਼ਲਮ) ਜ਼ਾਲਮ ਹੈ। ਉਹ ਸ਼ਤਰ ਮੁਰਗੀ ਵਰਗੀ ਹੈ, ਜੋ ਮਾਰੂਬਲ ਅੰਦਰ ਰਹਿੰਦੀ ਹੈ।"
3 Até as lobas dão de mamar às suas crias, mas o meu povo é como os avestruzes, cruéis para os seus filhotes.
4 ਨਿਆਣੇ ਦੀ ਜੀਭ ਪਿਆਸ ਨਾਲ ਤਾਲੂ ਨਾਲ ਲੱਗ ਗਈ ਹੈ, ਛੋਟੇ ਬੱਚੇ ਰੋਟੀ ਮੰਗ ਰਹੇ ਹਨ। ਪਰ ਕੋਈ ਉਨ੍ਹਾਂ ਨੂੰ ਨਹੀਂ ਦਿੰਦਾ।"
4 Os bebês de Jerusalém morrem de sede; as crianças pedem comida, mas ninguém lhes dá nada.
5 ਉਹ ਲੋਕ ਜਿਹੜੇ ਸਵਾਦਿਸ਼ਟ ਭੋਜਨ ਖਾਂਦੇ ਸਨ, ਹੁਣ ਸੜਕਾਂ ਉੱਤੇ ਮਰ ਰਹੇ ਹਨ। ਉਹ ਜਿਹੜੇ ਸੁੰਦਰ ਲਾਲ ਵਸਤਰ ਪਹਿਨਦੇ ਸਨ ਹੁਣ ਕਚਰੇ ਦੇ ਢੇਰਾਂ ਦੇ ਆਸੀਂ-ਪਾਸੀਂ ਰੁਲਦੇ ਫਿਰਦੇ ਹਨ।"
5 Os que antes comiam comidas finas agora morrem de fome pelas ruas; os que vestiam roupas caras agora vivem nos montes de lixo.
6 ਮੇਰੇ ਲੋਕਾਂ ਦੀ ਧੀ (ਯਰੂਸ਼ਲਮ) ਦਾ ਪਾਪ ਬਹੁਤ ਵੱਡਾ ਸੀ! ਉਨ੍ਹਾਂ ਦਾ ਪਾਪ ਸਦੂਮ ਅਤੇ ਅਮੂਰਾਹ ਦੇ ਪਾਪਾਂ ਨਾਲੋਂ ਵੀ ਵੱਡੇਰਾ ਸੀ। ਸਦੂਮ ਅਤੇ ਅਮੂਰਾਹ ਅਚਾਨਕ ਹੀ ਤਬਾਹ ਹੋ ਗਏ ਸਨ। ਉਹ ਤਬਾਹੀ ਕਿਸੇ ਇਨਸਾਨੀ ਹੱਥ ਨੇ ਨਹੀਂ ਲਿਆਂਦੀ ਸੀ।"
6 O meu povo tem sido mais castigado do que os moradores de Sodoma, que foi destruída num momento pela mão de Deus.
7 ਯਹੂਦਾਹ ਦੇ ਆਦਮੀ ਪਰਮੇਸ਼ੁਰ ਨੂੰ ਖਾਸ ਤਰ੍ਹਾਂ ਨਾਲ ਸਮਰਪਿਤ ਹੋਏ ਸਨ ਉਹ ਆਦਮੀ ਬਹੁਤ ਸ਼ੁੱਧ ਸਨ। ਉਹ ਬਰਫ਼ ਨਾਲੋਂ ਵੀ ਚਿੱਟੇ ਸਨ। ਉਹ ਦੁੱਧ ਨਾਲੋਂ ਵੀ ਚਿੱਟੇ ਸਨ। ਉਨ੍ਹਾਂ ਦੇ ਬਦਲ ਮੂੰਗਿਆਂ ਵਰਗੇ ਸੂਹੇ ਸਨ, ਉਨ੍ਹਾਂ ਦੀਆਂ ਦਾਢ਼ੀਆਂ ਨੀਲਮ ਵਰਗੀਆਂ ਸਨ।"
7 Os nossos príncipes eram puros como o leite e sem manchas como a neve; eram fortes, cheios de vigor, e os seus olhos brilhavam de saúde.
8 ਪਰ ਹੁਣ ਉਨ੍ਹਾਂ ਦੇ ਚਿਹਰੇ ਕਾਲਖ ਨਾਲੋਂ ਵੀ ਵੱਧ ਕਾਲੇ ਹਨ। ਉਨ੍ਹਾਂ ਨੂੰ ਗਲੀਆਂ ਅੰਦਰ ਤੱਕ ਕੋਈ ਨਹੀਂ ਪਛਾਣਦਾ। ਉਨ੍ਹਾਂ ਦੀਆਂ ਹੱਡੀਆਂ ਦੀ ਚਮੜੀ ਢਲਕ ਗਈ ਹੈ ਅਤੇ ਉਨ੍ਹਾਂ ਦੀ ਚਮੜੀ ਹੁਣ ਲੱਕੜ ਵਾਂਗ ਸੁੱਕੀ ਹੋਈ ਹੈ।"
8 Agora, o seu rosto está preto como carvão, e, quando eles andam pelas ruas, ninguém os conhece. A pele deles secou como a madeira e grudou nos seus ossos.
9 ਉਨ੍ਹਾਂ ਲੋਕਾਂ ਕੋਲ ਜੋ ਤਲਵਾਰ ਨਾਲ ਮਾਰੇ ਗਏ ਸਨ ਉਨ੍ਹਾਂ ਲੋਕਾਂ ਨਾਲੋਂ ਵੱਧੀਆ ਸੀ ਜਿਹੜੇ ਅਕਾਲ ਕਾਰਣ ਮਾਰੇ ਗਏ ਸਨ। ਉਨ੍ਹਾਂ ਦੇ ਪ੍ਰਾਣ ਨਿਕਲ ਗਏ ਉਨ੍ਹਾਂ ਵਿੱਚੋਂ ਕਿਉਂ ਕਿ ਉਨ੍ਹਾਂ ਨੂੰ ਖੇਤ ਵਿੱਚੋਂ ਭੋਜਨ ਨਹੀਂ ਮਿਲਿਆ।"
9 Aqueles que morreram na guerra foram mais felizes do que os que morreram depois, porque estes foram se acabando devagarinho por não terem nada para comer.
10 ਉਸ ਸਮੇਂ ਬਹੁਤ ਚੰਗੀਆਂ ਸੁਆਣੀਆਂ ਨੇ ਵੀ ਆਪਣੇ ਬੱਚਿਆਂ ਦਾ ਮਾਸ ਰਿੰਨ੍ਹਿਆ। ਉਹ ਬੱਚੇ ਆਪਣੀਆਂ ਮਾਵਾਂ ਲਈ ਭੋਜਨ ਬਣ ਗਏ। ਇਹ ਉਦੋਂ ਵਾਪਰਿਆ ਜਦੋਂ ਮੇਰੇ ਲੋਕ ਤਬਾਹ ਹੋਏ ਸਨ।"
10 Quando Jerusalém foi destruída, mulheres que antes eram amorosas cozinharam os seus próprios filhos e os comeram.
11 ਯਹੋਵਾਹ ਨੇ ਆਪਣਾ ਸਾਰਾ ਕਹਿਰ ਵਰਤਿਆ। ਉਸ ਨੇ ਆਪਣਾ ਸਾਰਾ ਕਹਿਰ ਉਲਦ੍ਦ ਦਿੱਤਾ। ਉਸ ਨੇ ਸੀਯੋਨ ਅੰਦਰ ਅੱਗ ਬਾਲੀ। ਉਸ ਅੱਗ ਨੇ ਸੀਯੋਨ ਨੂੰ ਨੀਹਾਂ ਤੱਕ ਸਾੜ ਦਿੱਤਾ।"
11 O Senhor Deus descarregou o seu furor, derramou o ardor da sua Ele pôs fogo em Jerusalém e a arrasou até o chão.
12 ਧਰਤੀ ਦੇ ਰਾਜੇ ਅਤੇ ਦੁਨੀਆਂ ਦੇ ਲੋਕ ਵਿਸ਼ਵਾਸ ਨਾ ਕਰ ਸੱਕੇ ਕਿ ਕੀ ਵਾਪਰਿਆ ਸੀ। ਉਨ੍ਹਾਂ ਨੇ ਵਿਸ਼ਵਾਸ ਨਾ ਕੀਤਾ ਕਿ ਯਰੂਸ਼ਲਮ ਦੇ ਦੁਸ਼ਮਣ ਸ਼ਹਿਰ ਦੇ ਫ਼ਾਟਕਾਂ ਰਾਹੀਂ ਆ ਸੱਕਦੇ ਸਨ।"
12 Ninguém neste mundo, nem mesmo os reis, acreditava que algum inimigo conseguisse entrar pelos portões de Jerusalém.
13 ਇਹ ਇਸ ਲਈ ਵਾਪਰਿਆ ਕਿਉਂ ਕਿ ਯਰੂਸ਼ਲਮ ਦੇ ਨਬੀਆਂ ਨੇ ਪਾਪ ਕੀਤਾ। ਇਹ ਇਸ ਲਈ ਵਾਪਰਿਆ ਕਿਉਂ ਕਿ ਯਰੂਸ਼ਲਮ ਦੇ ਜ਼ਾਜਕਾਂ ਨੇ ਦੁਸ਼ਟ ਗੱਲਾਂ ਕੀਤੀਆਂ। ਉਹ ਲੋਕ ਯਰੂਸ਼ਲਮ ਅੰਦਰ ਧਰਮੀ ਲੋਕਾਂ ਦਾ ਖੂਨ ਵਗਾ ਰਹੇ ਸਨ।"
13 Tudo isso aconteceu por causa dos pecados e das maldades dos seus culpados de causar a morte de pessoas inocentes.
14 ਨਬੀ ਅਤੇ ਜਾਜਕ, ਅੰਨ੍ਹਿਆਂ ਵਾਂਗਰਾਂ ਗਲੀਆਂ ਅੰਦਰ ਭਟਕਦੇ ਫ਼ਿਰਦੇ ਸਨ। ਉਹ ਖੂਨ ਨਾਲ ਕਲੰਕਤ ਹੋ ਗਏ ਸਨ, ਤਾਂ ਜੋ ਲੋਕ ਉਨ੍ਹਾਂ ਦੇ ਕੱਪੜੇ ਛੂਹ ਵੀ ਨਾ ਸੱਕਣ।"
14 Sacerdotes e profetas andavam pelas ruas como cegos, tão sujos de sangue, que ninguém tocava na roupa deles.
15 ਲੋਕਾਂ ਨੇ ਸ਼ੋਰ ਮਚਾਇਆ, “ਚਲੇ ਜਾਓ! ਚੱਲੇ ਜਾਓ! ਸਾਨੂੰ ਹੱਥ ਨਾ ਲਾਓ, ਅਸੀਂ ਨਾਪਾਕ ਹਾਂ!” ਉਹ ਲੋਕ ਬੇਘਰ ਹੋਕੇ ਇੱਧਰ-ਓਧਰ ਭਟਕ ਰਹੇ ਸਨ। ਹੋਰਨਾਂ ਕੌਮਾਂ ਦੇ ਲੋਕਾਂ ਨੇ ਆਖਿਆ, “ਅਸੀਂ ਨਹੀਂ ਚਾਹੁੰਦੇ ਕਿ ਉਹ ਸਾਡੇ ਨਾਲ ਰਹਿਣ।”"
15 E o povo gritava: “Fora daqui! Vocês são Não encostem a mão em nós!” Quando eles fugiram, andando de país em país, os próprios pagãos disseram: “Esses homens não podem morar aqui.”
16 ਯਹੋਵਾਹ ਨੇ ਖੁਦ ਹੀ ਉਨ੍ਹਾਂ ਲੋਕਾਂ ਨੂੰ ਤਬਾਹ ਕੀਤਾ। ਜ਼ਾਜਕਾਂ ਨੂੰ ਕੋਈ ਆਦਰ ਨਹੀਂ ਦਰਸਾਇਆ ਗਿਆ ਅਤੇ ਬਜ਼ੁਰਗਾਂ ਨੂੰ ਕੋਈ ਦਇਆ ਨਹੀਂ ਦਰਸਾਈ ਗਈ ਸੀ।"
16 O Senhor não deu mais atenção a eles, o próprio Deus os espalhou. Ele não teve respeito pelos nossos sacerdotes, nem pena dos nossos líderes.
17 ਸਹਾਇਤਾ ਲਈ ਤੱਕਦਿਆਂ ਅਸੀਂ ਆਪਣੀਆਂ ਅੱਖਾਂ ਖਰਾਬ ਕਰ ਲਈਆਂ ਨੇ, ਪਰ ਕੋਈ ਸਹਾਇਤਾ ਨਹੀਂ ਮਿਲਦੀ। ਅਸੀਂ ਕਿਸੇ ਕੌਮ ਵੱਲ ਸਹਾਇਤਾ ਲਈ ਦੇਖਦੇ ਰਹੇ। ਅਸੀਂ ਆਪਣੇ ਮੁਨਾਰੇ ਤੋਂ ਨਿਗਾਹ ਰੱਖੀ, ਪਰ ਕੋਈ ਵੀ ਕੌਮ ਸਾਡੇ ਲਈ ਨਹੀਂ ਬੌਹੜੀ।"
17 Ficamos olhando até cansar, esperando o socorro que nunca chegou. Confiamos no auxílio de uma nação que não podia ajudar.
18 ਸਾਡੇ ਦੁਸ਼ਮਣ ਸਾਨੂੰ ਹਰ ਸਮੇਂ ਤਲਾਸ਼ਦੇ ਰਹੇ। ਅਸੀਂ ਗਲੀਆਂ ਵਿੱਚ ਵੀ ਨਹੀਂ ਨਿਕਲ ਸੱਕਦੇ ਸਾਂ। ਸਾਡਾ ਅੰਤ ਨੇੜੇ ਆ ਗਿਆ। ਸਾਡਾ ਸਮਾਂ ਮੁੱਕ ਗਿਆ ਸੀ। ਸਾਡਾ ਅੰਤ ਆ ਗਿਆ!"
18 Os inimigos nos estavam vigiando, de modo que não podíamos andar pelas ruas. Os nossos dias estavam contados, o fim estava perto.
19 ਜਿਨ੍ਹਾਂ ਆਦਮੀਆਂ ਨੇ ਸਾਨੂੰ ਭਜਾਇਆ ਅਕਾਸ਼ ਦੇ ਬਾਜ਼ਾਂ ਨਾਲੋਂ ਵੀ ਤੇਜ਼ ਸਨ। ਉਨ੍ਹਾਂ ਨੇ ਪਹਾੜੀਆਂ ਤੀਕ ਸਾਡਾ ਪਿੱਛਾ ਕੀਤਾ। ਉਹ ਸਾਨੂੰ ਫ਼ੜਨ ਵਾਸਤੇ, ਮਾਰੂਬਲ ਅੰਦਰ ਛੁਪ ਗਏ।"
19 Os nossos perseguidores foram mais rápidos do que as águias do céu; eles nos perseguiram nas montanhas e nos atacaram de surpresa no deserto.
20 ਰਾਜਾ ਸਾਡੇ ਲਈ ਬਹੁਤ ਮਹੱਤਵਪੂਰਣ ਸੀ। ਉਹ ਸਾਡੇ ਲਈ ਸਾਹ ਵਾਂਗ ਸੀ ਜੋ ਅਸੀਂ ਜਿਉਣ ਲਈ ਲੈਂਦੇ ਹਾਂ। ਪਰ ਉਨ੍ਹਾਂ ਵੱਲੋਂ ਰਾਜੇ ਨੂੰ ਜਾਲ ਵਿੱਚ ਫ਼ਸਾ ਲਿਆ ਗਿਆ। ਯਹੋਵਾਹ ਨੇ ਖੁਦ ਰਾਜੇ ਦੀ ਚੋਣ ਕੀਤੀ ਸੀ। ਅਸੀਂ ਰਾਜੇ ਲਈ ਆਖਿਆ ਸੀ, “ਅਸੀਂ ਉਸ ਦੇ ਪ੍ਰਛਾਵੇਂ ਅੰਦਰ ਰਹਾਂਗੇ। ਉਹ ਸਾਨੂੰ ਕੌਮਾਂ ਕੋਲੋਂ ਬਚਾਉਂਦਾ ਹੈ।”"
20 Eles prenderam aquele que é a fonte da nossa vida, prenderam o rei que o aquele que pensávamos que ia nos defender dos invasores.
21 ਖੁਸ਼ ਹੋਵੋ, ਅਦੋਨ ਦੇ ਲੋਕੋ। ਊਜ਼ ਦੀ ਧਰਤੀ ਤੇ ਰਹਿਣ ਵਾਲੇ ਤੁਸੀਂ ਲੋਕੋ, ਖੁਸ਼ ਹੋਵੋ। ਪਰ ਚੇਤੇ ਰੱਖੋ, ਯਹੋਵਾਹ ਦੇ ਕਹਿਰ ਦਾ ਪਿਆਲਾ ਛੇਤੀ ਹੀ ਤੁਹਾਡੇ ਲਈ ਵੀ ਆਵੇਗਾ। ਜਦੋਂ ਤੁਸੀਂ ਸਜ਼ਾ ਦਾ ਉਹ ਪਿਆਲਾ ਪੀਵੋਂਗੇ, ਤੁਸੀਂ ਸ਼ਰਾਬੀ ਹੋ ਜਾਵੋਂਗੇ ਅਤੇ ਆਪਣੇ-ਆਪ ਨੂੰ ਨਿਰ-ਬਸਤਰ ਕਰ ਲਵੋਂਗੇ"
21 Vocês, povo de Edom e de Uz, podem rir; alegrem-se enquanto há tempo, pois a sua desgraça também está chegando. Vocês vão ficar bêbados e nus.
22 ਸੀਯੋਨ, ਤੇਰੀ ਸਜ਼ਾ ਪੂਰੀ ਹੋ ਗਈ ਹੈ। ਉਹ ਫ਼ੇਰ ਤੋਂ ਤੈਨੂੰ ਦੇਸ਼ ਨਿਕਾਲਾ ਨਹੀਂ ਦੇਵੇਗਾ। ਪਰ ਅਦੋਨ ਦੇ ਲੋਕੋ, ਯਹੋਵਾਹ ਤੁਹਾਡੇ ਪਾਪਾਂ ਦੀ ਸਜ਼ਾ ਦੇਵੇਗਾ। ਉਹ ਤੁਹਾਡੇ ਪਾਪ ਨੰਗੇ ਕਰ ਦ।"
22 Jerusalém já recebeu o castigo pelos seus pecados. O fiquem espalhados em terras estrangeiras. Mas vocês, povo de Edom, serão castigados por Deus; ele fará com que todos fiquem conhecendo os pecados de vocês.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Lamentações 4, comparar traduções ou montar um estudo — tudo direto pelo WhatsApp.