Lamentações 5

Punjabi Bible (GL_PUNJABI) vs BKJ

Sair da comparação
1 ਯਹੋਵਾਹ ਅੱਗੇ ਇੱਕ ਪ੍ਰਾਰਥਨਾ ਯਹੋਵਾਹ ਜੀ, ਜੋ ਸਾਡੇ ਨਾਲ ਵਾਪਰਿਆ, ਚੇਤੇ ਕਰੋ। ਤੱਕੋ ਅਤੇ ਸਾਡੇ ਨਿਰਾਦਰ ਨੂੰ ਵੇਖੋ।"
1 Lembra-te, ó ­SENHOR, do que nos sobreveio; considera e contempla a nossa desonra.
2 ਸਾਡੀ ਧਰਤੀ ਅਜਨਬੀਆਂ ਨੂੰ ਸੌਂਪ ਦਿੱਤੀ ਗਈ ਹੈ। ਸਾਡੇ ਘਰ ਵਿਦੇਸ਼ੀਆਂ ਦੇ ਹਵਾਲੇ ਕਰ ਦਿੱਤੇ ਗਏ ਨੇ।"
2 A nossa herança foi passada aos estrangeiros, e as nossas casas aos forasteiros.
3 ਅਸੀਂ ਯਤੀਮ ਬਣ ਗਏ ਹਾਂ, ਸਾਡਾ ਪਿਤਾ ਨਹੀਂ ਰਿਹਾ! ਸਾਡੀਆਂ ਮਾਵਾਂ ਵਿਧਵਾ ਵਰਗੀਆਂ ਬਣ ਗਈਆਂ ਨੇ।"
3 Nós somos órfãos, e sem pai, nossas mães são como viúvas.
4 ਪੀਣ ਲਈ ਪਾਣੀ ਵੀ ਸਾਨੂੰ ਮੁੱਲ ਲੈਣਾ ਪੈ ਰਿਹਾ। ਬਾਲਣ ਲਈ ਲੱਕੜ ਵੀ ਸਾਨੂੰ ਖਰੀਦਣੀ ਪੈ ਰਹੀ।"
4 Nós bebemos a nossa água por dinheiro; nossa madeira é vendida para nós.
5 ਅਸੀਂ ਆਪਣੀਆਂ ਗਰਦਨਾਂ ਤੇ ਜੂਲਾ ਪਾਉਣ ਲਈ ਮਜਬੂਰ ਹਾਂ। ਬਕੱ ਗਏ ਹਾਂ ਅਸੀਂ, ਅਤੇ ਆਰਾਮ ਨਹੀਂ ਮਿਲਦਾ ਅਸਾਂ ਨੂੰ।"
5 Nossos pescoços estão sob perseguição; nós trabalhamos, e não temos descanso.
6 ਅਸੀਂ ਮਿਸਰ ਨਾਲ ਇੱਕ ਇਕਰਾਰਨਾਮਾ ਕੀਤਾ ਸੀ। ਅਸੀਂ ਕਾਫੀ ਰੋਟੀ ਪ੍ਰਾਪਤ ਕਰਨ ਲਈ, ਅਸੀਂਰੀਆਂ ਨਾਲ ਵੀ ਇੱਕ ਇਕਰਾਰਨਾਮਾ ਕੀਤਾ ਸੀ।"
6 Nós demos a mão aos egípcios e a os assírios, para estarem satisfeitos com o pão.
7 ਸਾਡੇ ਪੁਰਖਿਆਂ ਨੇ ਤੁਹਾਡੇ ਖਿਲਾਫ਼ ਪਾਪ ਕੀਤਾ ਸੀ। ਹੁਣ ਉਹ ਮਰ ਚੁੱਕੇ ਨੇ। ਹੁਣ ਅਸੀਂ ਉਨ੍ਹਾਂ ਦੇ ਪਾਪਾਂ ਬਦਲੇ ਦੁੱਖ ਭੋਗ ਰਹੇ ਹਾਂ।"
7 Nossos pais pecaram, e não mais existem; e nós carregamos as suas iniquidades.
8 ਗੁਲਾਮ ਸਾਡੇ ਸ਼ਾਸ਼ਕ ਬਣ ਗਏ ਹਨ। ਸਾਨੂੰ ਉਨ੍ਹਾਂ ਕੋਲੋਂ ਕੋਈ ਨਹੀਂ ਬਚਾ ਸੱਕਦਾ।"
8 Servos governaram sobre nós; não há ninguém que nos livre das suas mãos.
9 ਭੋਜਨ ਲਈ ਅਸੀਂ ਆਪਣੇ ਜੀਵਨ ਖਤਰੇ ਵਿੱਚ ਪਾਉਂਦੇ ਹਾਂ। ਇੱਥੇ, ਮਾਰੂਬਲ ਅੰਦਰ ਤਲਵਾਰਧਾਰੀ ਲੋਕ ਨੇ।"
9 Nós obtemos o nosso pão com o risco de nossas vidas, por causa da espada do deserto.
10 ਸਾਡੀ ਚਮੜੀ ਭਠ੍ਠੀ ਵਾਂਗ ਭਖਦੀ ਹੈ। ਭੁੱਖ ਕਾਰਣ, ਸਾਨੂੰ ਤੇਜ਼ ਬੁਖਾਰ ਹੈ।"
10 A nossa pele estava negra como um forno, por causa da fome terrível.
11 ਦੁਸ਼ਮਣ ਨੇ ਸੀਯੋਨ ਦੀਆਂ ਔਰਤਾਂ ਦਾ ਬਲਾਤਕਾਰ ਕੀਤਾ। ਉਨ੍ਹਾਂ ਨੇ ਯਹੂਦਾਹ ਦੇ ਸ਼ਹਿਰਾਂ ਅੰਦਰ ਔਰਤਾਂ ਦਾ ਬਲਾਤਕਾਰ ਕੀਤਾ ਹੈ।"
11 Eles violentaram as mulheres em Sião, e as donzelas nas cidades de Judá.
12 ਦੁਸ਼ਮਣ ਨੇ ਸਾਡੇ ਰਾਜਕੁਮਾਰਾਂ ਨੂੰ ਫ਼ਾਂਸੀ ਚੜ੍ਹਾਇਆ ਉਨ੍ਹਾਂ ਸਾਡੇ ਬਜ਼ੁਰਗਾਂ ਨੂੰ ਇੱਜ਼ਤ ਨਹੀਂ ਦਿੱਤੀ।"
12 Os príncipes são enforcados pelas suas mãos; as faces dos anciãos não foram honradas.
13 ਦੁਸ਼ਮਣ ਨੇ ਸਾਡੇ ਜਵਾਨਾਂ ਤੋਂ ਚੱਕੀ ਤੇ ਆਟਾ ਪਿਸਵਾਇਆ। ਸਾਡੇ ਜਵਾਨ ਲੱਕੜਾਂ ਦੇ ਭਾਰ ਹੇਠਾਂ ਡਗਮਗਾਂ ਗਏ।"
13 Eles levaram os homens jovens para moer, e as crianças caíram sob a madeira.
14 ਸਾਡੇ ਜ਼ਾਜਕਾਂ ਹੋਰ ਵੱਧੇਰੇ ਸ਼ਹਿਰ ਦੇ ਦਰਵਾਜ਼ਿਆਂ ਤੇ ਨਹੀਂ ਬੈਠਦੇ। ਨੌਜਵਾਨ ਹੋਰ ਵੱਧੇਰੇ ਸੰਗੀਤ ਨਹੀਂ ਬਣਾਉਂਦੇ।"
14 Os anciãos cessaram de ir ao portão, os homens jovens da sua música.
15 ਸਾਡੇ ਦਿਲਾਂ ਵਿੱਚ ਹੁਣ ਖੁਸ਼ੀ ਨਹੀਂ ਹੈ ਸਾਡਾ ਨਾਚ ਮਰਿਆ ਓਧਰ ਰੋਣ ਵਿੱਚ ਬਦਲ ਗਿਆ।"
15 A alegria do nosso coração cessou; a nossa dança foi transformada em pranto.
16 ਸਾਡੇ ਸਿਰ ਤੋਂ ਤਾਜ ਉਤਰ ਗਿਆ ਹੈ ਸਾਡੇ ਵਾਸਤੇ ਬੁਰੀ ਗੱਲਾਂ ਹੋਇਆਂ ਹੈ ਕਿਉਂ ਕਿ ਅਸੀਂ ਪਾਪ ਕੀਤੇ ਸੀ।"
16 A coroa caiu de nossa cabeça. Ai de nós, porque pecamos!
17 ਇਨ੍ਹਾਂ ਗੱਲਾਂ ਕਰਕੇ ਸਾਡੇ ਦਿਲ ਬਿਮਾਰ ਹੋ ਗਏ ਹਨ ਸਾਡੀ ਅੱਖੀਆਂ ਨੂੰ ਠੀਕ ਤਰ੍ਹਾਂ ਨਾਲ ਦਿਖਦਾ ਨਹੀਂ।"
17 Por isso nosso coração está fraco; por causa dessas coisas os nossos olhos estão turvos.
18 ਸੀਯੋਨ ਦਾ ਪਹਾੜ ਇੱਕ ਉਜਾੜ ਬਣ ਗਿਆ ਹੈ ਲੂੰਬੜੀਆਂ ਸੀਯੋਨ ਦੇ ਪਹਾੜ ਉੱਤੇ ਨੱਸਦੀਆਂ ਹਨ।"
18 Por causa da montanha de Sião, que está desolada, as raposas caminham sobre ela.
19 ਪਰ ਤੁਸੀਂ, ਯਹੋਵਾਹ ਜੀ ਹਮੇਸ਼ਾ ਲਈ ਰਾਜ ਕਰੋ ਤੁਹਾਡੀ ਰਾਜਿਆਂ ਵਾਲੀ ਕੁਰਸੀ ਹਮੇਸ਼ਾ ਲਈ ਰਹੇਗੀ।"
19 Tu, ó ­SENHOR, permaneces para sempre; e o teu trono de geração em geração.
20 ਯਹੋਵਾਹ ਜੀ, ਤੁਸੀਂ ਸਾਨੂੰ ਹਮੇਸ਼ਾ ਲਈ ਭੁੱਲ ਗਏ ਹੋ ਤੁਸੀਂ ਸਾਨੂੰ ਬਹੁਤ ਦੇਰ ਤੋਂ ਇੱਕਲਿਆਂ ਛੱਡ ਦਿੱਤਾ ਹੈ।"
20 Por que te esqueces de nós para sempre, e nos abandonas por tempo tão prolongado?
21 ਯਹੋਵਾਹ ਜੀ, ਸਾਨੂੰ ਆਪਣੇ ਪਾਸ ਵਾਪਸ ਲੈ ਕੇ ਆਵੋ ਅਸੀਂ ਖੁਸ਼ੀ ਨਾਲ ਤੁਹਾਡੇ ਕੋਲ ਵਾਪਸ ਆ ਜਾਵਾਂਗੇ ਸਾਡੀ ਜ਼ਿੰਦਗੀ ਪਹਿਲਾਂ ਵਰਗੀ ਹੀ ਬਣਾ ਦਿਓ।"
21 Faz-nos voltar para ti, ó ­SENHOR, e nós voltaremos; renova nossos dias como nos tempos antigos.
22 ਤੂੰ ਸਾਡੇ ਉੱਤੇ ਬਹੁਤ ਗੁੱਸੇ ਸੀ। ਕੀ ਤੂੰ ਸਾਨੂੰ ਪੂਰੀ ਤਰ੍ਹਾਂ ਨਾਮੰਜ਼ੂਰ ਕਰ ਦਿੱਤਾ ਹੈ।"
22 Mas tu nos rejeitaste completamente; tu estás muito furioso contra nós.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Lamentações 5, comparar traduções ou montar um estudo — tudo direto pelo WhatsApp.