Levítico 10

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਪਰਮੇਸ਼ੁਰ ਨਾਦਾਬ ਅਤੇ ਅਬੀਹੂ ਨੂੰ ਤਬਾਹ ਕਰਦਾ ਫ਼ੇਰ ਹਾਰੂਨ ਦੇ ਪੁੱਤਰਾਂ, ਨਾਦਾਬ ਅਤੇ ਅਬੀਹੂ ਨੇ ਪਾਪ ਕੀਤਾ। ਹਰੇਕ ਪੁੱਤਰ ਨੇ ਆਪੋ-ਆਪਣਾ ਧੂਪਦਾਨ ਲਿਆ, ਅਤੇ ਇਨ੍ਹਾਂ ਵਿੱਚ ਅੱਗ ਪਾਕੇ ਇਸ ਵਿੱਚ ਧੂਪ ਪਾਈ। ਉਨ੍ਹਾਂ ਨੇ ਯਹੋਵਾਹ ਅੱਗੇ ਅਜੀਬ ਤਰ੍ਹਾਂ ਦੀ ਅੱਗ ਭੇਟ ਕੀਤੀ। ਉਨ੍ਹਾਂ ਨੇ ਉਸ ਅੱਗ ਦੀ ਵਰਤੋਂ ਨਹੀਂ ਕੀਤੀ ਜਿਸਦੀ ਵਰਤੋਂ ਕਰਨ ਲਈ ਉਨ੍ਹਾਂ ਨੂੰ ਯਹੋਵਾਹ ਨੇ ਕਿਹਾ ਸੀ।"
1 Nadabe e Abiú, filhos de Arão, pegaram cada um o seu queimador de incenso, colocaram incenso dentro, puseram fogo e apresentaram a Deus, o Senhor , como oferta. Mas não fizeram isso de acordo com as leis de Deus, e por isso ele não aceitou a oferta.
2 ਇਸ ਲਈ ਯਹੋਵਾਹ ਵੱਲੋਂ ਅੱਗ ਆਈ ਅਤੇ ਨਾਦਾਬ ਅਤੇ ਅਬੀਹੂ ਨੂੰ ਭਸਮ ਕਰ ਦਿੱਤਾ। ਉਹ ਯਹੋਵਾਹ ਦੇ ਸਾਹਮਣੇ ਮਰ ਗਏ।"
2 De repente, saiu fogo da presença do Senhor e os matou; e assim os dois morreram ali onde Deus estava.
3 ਤਾਂ ਮੂਸਾ ਨੇ ਹਾਰੂਨ ਨੂੰ ਆਖਿਆ, “ਯਹੋਵਾਹ ਆਖਦਾ ਹੈ, ‘ਜਿਹੜੇ ਜਾਜਕ ਮੇਰੇ ਨੇੜੇ ਆਉਣ ਉਨ੍ਹਾਂ ਨੂੰ ਮੇਰੇ ਪਵਿੱਤਰ ਹੋਣ ਦਾ ਆਦਰ ਕਰਨਾ ਚਾਹੀਦਾ ਹੈ। ਮੈਂ ਸਾਰੇ ਲੋਕਾਂ ਦੇ ਸਾਹਮਣੇ ਸਤਿਕਾਰਿਆ ਜਾਣਾ ਚਾਹੀਦਾ ਹੈ।’” ਹਾਰੂਨ ਚੁੱਪ-ਚਾਪ ਸੀ।"
3 E Moisés disse a Arão: — Foi isso o que o Mas Arão não disse nada.
4 ਹਾਰੂਨ ਦੇ ਚਾਚੇ ਉਜਿਏਲ ਦੇ ਦੋ ਪੁੱਤਰ ਸਨ। ਉਹ ਸਨ ਮੀਸ਼ਾਏਲ ਤੇ ਇਲਜਫ਼ਾਨ। ਮੂਸਾ ਨੇ ਉਨ੍ਹਾਂ ਪੁੱਤਰਾਂ ਨੂੰ ਆਖਿਆ, “ਪਵਿੱਤਰ ਸਥਾਨ ਦੇ ਅਗਲੇ ਹਿੱਸੇ ਵੱਲ ਜਾਓ। ਆਪਣੇ ਚਚੇਰੇ ਭਰਾਵਾਂ ਦੀਆਂ ਲਾਸ਼ਾਂ ਚੁੱਕੇ ਉਨ੍ਹਾਂ ਨੂੰ ਡੇਰੇ ਤੋਂ ਬਾਹਰ ਲੈ ਜਾਓ।”"
4 Então Moisés chamou Misael e Elzafã, filhos de Uziel, tio de Arão, e disse: — Tirem o corpo dos seus dois parentes da frente da
5 ਇਸ ਤਰ੍ਹਾਂ, ਮੀਸ਼ਾਏਲ ਤੇ ਇਲਜਫ਼ਾਨ ਨੇ ਮੂਸਾ ਦਾ ਆਦੇਸ਼ ਮੰਨਿਆ। ਉਹ ਨਾਦਾਬ ਅਤੇ ਅਬੀਹੂ ਦੀਆਂ ਲਾਸ਼ਾਂ ਨੂੰ ਉਨ੍ਹਾਂ ਦੀਆਂ ਬੁਣੀਆਂ ਹੋਈਆਂ ਕਮੀਜ਼ਾਂ ਤੋਂ ਚੁੱਕੇ ਡੇਰੇ ਤੋਂ ਬਾਹਰ ਲੈ ਗਏ।"
5 Eles foram, pegaram os corpos pelas túnicas com que estavam vestidos e os levaram para fora do acampamento, como Moisés tinha ordenado.
6 ਤਾਂ ਮੂਸਾ ਨੇ ਹਾਰੂਨ ਅਤੇ ਉਸ ਦੇ ਦੋ ਦੂਸਰੇ ਪੁੱਤਰਾਂ, ਅਲਆਜ਼ਾਰ ਅਤੇ ਈਥਾਮਾਰ ਨਾਲ ਗੱਲ ਕੀਤੀ। ਮੂਸਾ ਨੇ ਉਨ੍ਹਾਂ ਨੂੰ ਆਖਿਆ, “ਕਿਸੇ ਤਰ੍ਹਾਂ ਦੀ ਉਦਾਸੀ ਨਹੀਂ ਦਰਸਾਉਣੀ। ਆਪਣੇ ਵਸਤਰ ਨਹੀਂ ਪਾੜਨੇ ਜਾਂ ਆਪਣੇ ਵਾਲ ਨਹੀਂ ਫ਼ਰੋਲਣੇ। ਆਪਣੀ ਉਦਾਸੀ ਨਾ ਦਰਸਾਉਣੀ ਫ਼ੇਰ ਤੁਸੀਂ ਨਹੀਂ ਮਾਰੇ ਜਾਉਂਗੇ। ਯਹੋਵਾਹ ਸਾਰੇ ਲੋਕਾਂ ਤੇ ਕਰੋਧਵਾਨ ਨਹੀਂ ਹੋਵੇਗਾ। ਇਸਰਾਏਲ ਦੇ ਸਾਰੇ ਲੋਕ ਤੁਹਾਡੇ ਰਿਸ਼ਤੇਦਾਰ ਹਨ-ਉਹ ਯਹੋਵਾਹ ਵੱਲੋਂ ਨਾਦਾਬ ਅਤੇ ਅਬੀਹੂ ਨੂੰ ਸਾੜੇ ਜਾਣ ਤੇ ਰੋ ਸੱਕਦੇ ਹਨ।"
6 Depois Moisés disse a Arão e aos seus filhos Eleazar e Itamar: — Todos os outros israelitas podem ficar de luto pelas mortes que o fogo do
7 ਪਰ ਤੁਹਾਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਨੂੰ ਛੱਡ ਕੇ ਵੀ ਨਹੀਂ ਜਾਣਾ ਚਾਹੀਦਾ। ਜੇ ਤੁਸੀਂ ਚੱਲੇ ਚਾਉਂਗੇ, ਤਾਂ ਤੁਸੀਂ ਮਾਰੇ ਜਾਉਂਗੇ। ਕਿਉਂਕਿ ਯਹੋਵਾਹ ਦਾ ਮਸਹ ਵਾਲਾ ਤੇਲ ਤੁਹਾਨੂੰ ਲੱਗਿਆ ਹੋਇਆ ਹੈ।” ਇਸ ਲਈ ਹਾਰੂਨ, ਅਲਆਜ਼ਾਰ ਅਤੇ ਈਥਮਾਰ ਨੇ ਮੂਸਾ ਦਾ ਹੁਕਮ ਮੰਨਿਆ।"
7 Não se afastem da entrada da Tenda Sagrada, para que não morram, pois vocês foram ordenados com o azeite sagrado de Deus, o Senhor . E os três fizeram o que Moisés mandou.
8 ਤਾਂ ਯਹੋਵਾਹ ਨੇ ਹਾਰੂਨ ਨੂੰ ਆਖਿਆ,"
8 O Senhor Deus disse a Arão:
9 “ਜਦੋਂ ਤੁਸੀਂ ਮੰਡਲੀ ਵਾਲੇ ਤੰਬੂ ਵਿੱਚ ਆਉ, ਤੁਹਾਨੂੰ ਮੈਅ ਜਾਂ ਬੀਅਰ ਨਹੀਂ ਪੀਣੀ ਚਾਹੀਦੀ। ਜੇ ਤੁਸੀਂ ਇਹ ਚੀਜ਼ਾਂ ਪੀਉਂਗੇ, ਤੁਸੀਂ ਮਾਰੇ ਜਾਉਂਗੇ। ਇਹ ਕਾਨੂਨ ਤੁਹਾਡੀਆਂ ਪੀੜੀਆਂ ਤੀਕ ਹਮੇਸ਼ਾ ਲਈ ਜਾਰੀ ਰਹੇਗਾ।"
9 — Nem você nem os seus filhos podem entrar na Tenda Sagrada depois de terem bebido vinho ou cerveja; se fizerem isso, morrerão. Todos os seus descendentes também deverão obedecer a essa lei .
10 ਤੁਹਾਨੂੰ ਉਨ੍ਹਾਂ ਈਜ਼ਾਂ ਵਿੱਚ, ਜਿਹੜੀਆਂ ਪਵਿੱਤਰ ਹਨ ਅਤੇ ਉਨ੍ਹਾਂ ਵਿੱਚ ਜਿਹੜੀਆਂ ਸਾਧਾਰਣ ਹਨ, ਅਤੇ ਉਨ੍ਹਾਂ ਵਿੱਚ ਜਿਹੜੀਆਂ ਪਾਕ ਅਤੇ ਨਾਪਾਕ ਚੀਜ਼ਾਂ ਹਨ, ਸਾਫ਼ ਫ਼ਰਕ ਕਰਨਾ ਚਾਹੀਦਾ ਹੈ।"
10 Vocês devem estar em condições de fazer diferença entre o que é e o que não é sagrado, e entre o que é impuro e o que é puro .
11 ਯਹੋਵਾਹ ਨੇ ਆਪਣੇ ਨੇਮ ਮੂਸਾ ਨੂੰ ਦਿੱਤੇ, ਅਤੇ ਮੂਸਾ ਨੇ ਇਹ ਨੇਮ ਲੋਕਾਂ ਨੂੰ ਦਿੱਤੇ। ਹਾਰੂਨ, ਤੈਨੂੰ ਲੋਕਾਂ ਨੂੰ ਇਨ੍ਹਾਂ ਸਾਰੇ ਨੇਮਾਂ ਬਾਰੇ ਸਿੱਖਿਆ ਦੇਣੀ ਚਾਹੀਦੀ ਹੈ।”"
11 E devem ensinar aos israelitas todas as leis que eu, o Senhor , dei a eles por meio de Moisés.
12 ਹਾਰੂਨ ਦੇ ਦੋ ਹੋਰ ਪੁੱਤਰ ਸਨ, ਅਲਆਜ਼ਾਰ ਅਤੇ ਈਥਮਾਰ ਜਿਹੜੇ ਹਾਲੇ ਜਿਉਂਦੇ ਸਨ। ਮੂਸਾ ਨੇ ਹਾਰੂਨ ਅਤੇ ਉਸ ਦੇ ਦੋਹਾਂ ਪੁੱਤਰਾਂ ਨੂੰ ਆਖਿਆ, “ਅੱਗ ਵਿੱਚ ਸਾੜੀਆਂ ਗਈਆਂ ਬਲੀਆਂ ਵਿੱਚੋਂ ਕੁਝ ਅਨਾਜ ਦੀ ਭੇਟ ਬਚ ਗਈ ਹੈ। ਤੁਹਾਨੂੰ ਅਨਾਜ ਦੀ ਭੇਟ ਦਾ ਇਹ ਹਿੱਸਾ ਜਗਵੇਦੀ ਦੇ ਨੇੜੇ ਖਾਣਾ ਚਾਹੀਦਾ ਹੈ ਜਿਸ ਵਿੱਚ ਖਮੀਰ ਨਾ ਹੋਵੇ। ਕਿਉਂਕਿ ਉਹ ਭੇਟ ਅੱਤ ਪਵਿੱਤਰ ਹੈ।"
12 E Moisés disse a Arão e a Eleazar e Itamar, os dois filhos de Arão que ainda estavam vivos: — Peguem a farinha da oferta de cereais que sobrou das ofertas de alimento apresentadas a Deus, o
13 ਅੱਗ ਦੁਆਰਾ ਦਿੱਤੀ ਭੇਟ ਦਾ ਇਹ ਹਿੱਸਾ ਤੇਰੇ ਅਤੇ ਤੇਰੇ ਪੁੱਤਰਾਂ ਦਾ ਹੈ। ਇਹੀ ਹੈ ਜਿਸਦਾ ਯਹੋਵਾਹ ਨੇ ਮੈਨੂੰ ਹੁਕਮ ਦਿੱਤਾ ਸੀ। ਪਰ ਤੁਹਾਨੂੰ ਇਹ ਕਿਸੇ ਪਵਿੱਤਰ ਸਥਾਨ ਵਿੱਚ ਖਾਣਾ ਚਾਹੀਦਾ ਹੈ।"
13 Comam os pães num lugar sagrado, pois é a parte do alimento oferecido a Deus que pertence a vocês e aos seus filhos. Foi isso o que o Senhor me ordenou.
14 “ਇਸਤੋਂ ਇਲਾਵਾ, ਤੂੰ, ਤੇਰੇ ਪੁੱਤਰ ਅਤੇ ਤੇਰੀਆਂ ਧੀਆਂ ਹਿਲਾਉਣ ਦੀਆਂ ਭੇਟਾਂ ਵਿੱਚੋਂ ਸੀਨਾ ਅਤੇ ਸੁੱਖ-ਸਾਂਦ ਦੀਆਂ ਭੇਟਾਂ ਵਿੱਚੋਂ ਪੱਟ ਖਾ ਸੱਕਦੀਆਂ ਹਨ। ਪਰ ਤੁਹਾਨੂੰ ਇਸ ਨੂੰ ਕਿਸੇ ਸਾਫ਼ ਸਥਾਨ ਤੇ ਖਾਣਾ ਪਵੇਗਾ। ਕਿਉਂਕਿ ਲੋਕਾਂ ਦੇ ਸੁੱਖ-ਸਾਂਦ ਦੀਆਂ ਭੇਟ ਦਾ ਇਹ ਹਿੱਸਾ ਤੈਨੂੰ ਅਤੇ ਤੇਰੇ ਪੁੱਤਰਾਂ ਨੂੰ ਦਿੱਤਾ ਗਿਆ ਹੈ।"
14 Vocês e as suas famílias têm o direito de comer o peito e a coxa que são apresentados ao Senhor como oferta especial. Essa parte das ofertas de paz feitas pelos israelitas pertence a vocês e aos seus filhos. Comam isso num lugar puro.
15 ਲੋਕਾਂ ਨੂੰ, ਸਾੜੇ ਜਾਣ ਵਾਲੀ ਚਰਬੀ ਸਮੇਤ, ਸੁੱਖ-ਸਾਂਦ ਦੀ ਭੇਟ ਦਾ ਪੱਟ ਅਤੇ ਹਿਲਾਉਣ ਦੀ ਭੇਟ ਦਾ ਸੀਨਾ ਲਿਆਉਣਾ ਚਾਹੀਦਾ ਹੈ। ਇਨ੍ਹਾਂ ਨੂੰ ਯਹੋਵਾਹ ਦੇ ਸਾਹਮਣੇ ਹਿਲਾਇਆ ਜਾਵੇਗਾ, ਅਤੇ ਬਲੀਆਂ ਦਾ ਇਹ ਹਿੱਸਾ ਹਮੇਸ਼ਾ ਤੇਰਾ ਅਤੇ ਤੇਰੇ ਬੱਚਿਆਂ ਦਾ ਹੋਵੇਗਾ, ਜਿਹਾ ਕਿ ਯਹੋਵਾਹ ਨੇ ਆਖਿਆ ਹੈ।”"
15 Os israelitas trarão para Deus como oferta especial a coxa e o peito do animal na hora em que a gordura for queimada como alimento oferecido ao Senhor . Essas partes do animal pertencem a vocês e aos seus descendentes para sempre, conforme o Senhor ordenou.
16 ਮੂਸਾ ਨੇ ਪਾਪ ਦੀ ਭੇਟ ਦੇ ਬੱਕਰੇ ਵੱਲ ਦੇਖਿਆ, ਪਰ ਇਹ ਪਹਿਲਾਂ ਹੀ ਸੜ ਚੁੱਕੀ ਸੀ। ਉਹ ਹਾਰੂਨ ਦੇ ਦੂਸਰੇ ਪੁੱਤਰ, ਅਲਆਜ਼ਾਰ ਅਤੇ ਈਥਾਮਾਰ ਨਾਲ ਬਹੁਤ ਨਾਰਾਜ਼ ਹੋ ਗਿਆ। ਅਤੇ ਆਖਿਆ,"
16 Depois Moisés perguntou onde estava o bode que seria sacrificado como oferta para tirar pecados e ficou sabendo que já tinha sido queimado. Ele ficou muito zangado com Eleazar e Itamar e perguntou:
17 “ਤੁਹਾਨੂੰ ਇਸ ਬੱਕਰੇ ਨੂੰ ਪਵਿੱਤਰ ਖੇਤਰ ਵਿੱਚ ਖਾਣਾ ਚਾਹੀਦਾ ਸੀ। ਇਹ ਅੱਤ ਪਵਿੱਤਰ ਹੈ। ਤੁਸੀਂ ਇਸ ਨੂੰ ਯਹੋਵਾਹ ਦੇ ਸਾਹਮਣੇ ਕਿਉਂ ਨਹੀਂ ਖਾਧਾ? ਯਹੋਵਾਹ ਨੇ ਇਹ ਤੁਹਾਨੂੰ ਲੋਕਾਂ ਦੇ ਪਾਪ ਲੈਣ ਲਈ, ਯਹੋਵਾਹ ਦੇ ਅੱਗੇ ਉਨ੍ਹਾਂ ਲਈ ਪਰਾਸਚਿਤ ਕਰਨ ਲਈ, ਦਿੱਤਾ ਸੀ।"
17 — Por que vocês não comeram num lugar sagrado a oferta feita para tirar pecados? É uma oferta muito sagrada, e o Senhor a deu a vocês a fim de que a oferecessem na presença de Deus para conseguir o perdão dos pecados do povo.
18 ਬੱਕਰੀ ਦਾ ਖੂਨ ਪਵਿੱਤਰ ਸਥਾਨ ਦੇ ਅੰਦਰ ਨਹੀਂ ਲਿਆਂਦਾ ਗਿਆ। ਇਸ ਲਈ ਤੁਹਾਨੂੰ ਇਸ ਮਾਸ ਨੂੰ ਪਵਿੱਤਰ ਸਥਾਨ ਵਿੱਚ ਖਾਣਾ ਚਾਹੀਦਾ ਸੀ, ਜਿਵੇਂ ਮੈਂ ਤੁਹਾਨੂੰ ਆਦੇਸ਼ ਦਿੱਤਾ ਸੀ।”"
18 Já que o sangue do animal sacrificado não foi levado para dentro da Tenda Sagrada, ali é que vocês deveriam ter comido a oferta, conforme a ordem que eu dei.
19 ਪਰ ਹਾਰੂਨ ਨੇ ਮੂਸਾ ਨੂੰ ਆਖਿਆ, “ਦੇਖੋ, ਅੱਜ ਉਹ ਆਪਣੀ ਪਾਪ ਦੀ ਭੇਟ ਨੂੰ ਅਤੇ ਹੋਮ ਦੀ ਭੇਟ ਨੂੰ ਯਹੋਵਾਹ ਦੇ ਸਾਹਮਣੇ ਲੈ ਕੇ ਆਏ। ਪਰ ਤੁਹਾਨੂੰ ਪਤਾ ਹੈ ਕਿ ਮੇਰੇ ਨਾਲ ਅੱਜ ਕੀ ਵਾਪਰਿਆ ਹੈ। ਕੀ ਤੁਹਾਡਾ ਖਿਆਲ ਹੈ ਕਿ ਯਹੋਵਾਹ ਪ੍ਰਸੰਨ ਹੋਵੇਗਾ। ਜੇ ਮੈਂ ਅੱਜ ਪਾਪ ਦੀ ਭੇਟ ਖਾ ਲਈ? ਨਹੀਂ।”"
19 Arão respondeu: — O povo apresentou hoje a Deus, o
20 ਜਦੋਂ ਮੂਸਾ ਨੇ ਇਹ ਗੱਲ ਸੁਣੀ ਤਾਂ ਉਹ ਮੰਨ ਗਿਆ।"
20 E Moisés ficou satisfeito com a resposta de Arão.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Levítico 10, comparar traduções ou montar um estudo — tudo direto pelo WhatsApp.