Levítico 11
Punjabi Bible (GL_PUNJABI) vs NTLH
NTLH Nova Tradução na Linguagem de Hoje 2000
1 ਮਾਸ ਖਾਣ ਬਾਰੇ ਨੇਮ ਯਹੋਵਾਹ ਨੇ ਮੂਸਾ ਤੇ ਹਾਰੂਨ ਨੂੰ ਆਖਿਆ,"
1 O Senhor Deus deu a Moisés e a Arão
2 “ਇਸਰਾਏਲ ਦੇ ਲੋਕਾਂ ਨੂੰ ਆਖੋ; ਇਹ ਉਹ ਜਾਨਵਰ ਹਨ ਜਿਨ੍ਹਾਂ ਨੂੰ ਤੁਸੀਂ ਖਾ ਸੱਕਦੇ ਹੋ;"
2 as seguintes leis para os israelitas: Vocês poderão comer a carne de qualquer animal
3 ਜੇ ਕਿਸੇ ਜਾਨਵਰ ਦੇ ਖੁਰ ਦੋ ਹਿਸਿਆਂ ਵਿੱਚ ਪਾਟੇ ਹੋਏ ਹਨ ਅਤੇ ਜੇ ਉਹ ਜਾਨਵਰ ਜੁਗਾਲੀ ਵੀ ਕਰਦਾ ਹੈ ਤਾਂ ਤੁਸੀਂ ਉਸ ਜਾਨਵਰ ਦਾ ਮਾਸ ਖਾ ਸੱਕਦੇ ਹੋ।"
3 que tem casco dividido e que rumina. Mas não poderão comer camelos, coelhos selvagens ou lebres, pois esses animais ruminam, mas não têm casco dividido. Para vocês esses animais são impuros .
4 “ਕੁਝ ਜਾਨਵਰ ਜੁਗਾਲੀ ਕਰਦੇ ਹਨ, ਪਰ ਉਨ੍ਹਾਂ ਦੇ ਖੁਰ ਪਾਟੇ ਹੋਏ ਨਹੀਂ ਹੁੰਦੇ। ਉਨ੍ਹਾਂ ਨੂੰ ਨਾ ਖਾਉ। ਊਠ, ਪਹਾੜੀ ਬਿੱਜੂ ਅਤੇ ਖਰਗੋਸ਼ ਇਸੇ ਤਰ੍ਹਾਂ ਦੇ ਹਨ, ਇਸ ਲਈ ਉਹ ਤੁਹਾਡੇ ਲਈ ਨਾਪਾਕ ਹਨ।"
4 — ausente —
5 ਸੂਰਾਂ ਦੇ ਖੁਰ ਤਾਂ ਹੁੰਦੇ ਹਨ ਜੋ ਦੋ ਹਿਸਿਆਂ ਵਿੱਚ ਵੰਡੇ ਹੋਏ ਹੁੰਦੇ ਹਨ, ਪਰ ਉਹ ਜੁਗਾਲੀ ਨਹੀਂ ਕਰਦੇ ਇਸ ਲਈ ਉਹ ਤੁਹਾਡੇ ਲਈ ਨਾਪਾਕ ਹਨ।"
5 — ausente —
6 ਉਨ੍ਹਾਂ ਜਾਨਵਰਾਂ ਦਾ ਮਾਸ ਨਾ ਖਾਉ। ਉਨ੍ਹਾਂ ਦੇ ਮੁਰਦਾ ਸਰੀਰਾਂ ਨੂੰ ਛੂਹੋ ਵੀ ਨਾ। ਉਹ ਤੁਹਾਡੇ ਲਈ ਨਾਪਾਕ ਹਨ।"
6 — ausente —
7 ਸਮੁੰਦਰੀ ਭੋਜਨ ਬਾਰੇ ਬਿਧੀਆਂ “ਜੇ ਕੋਈ ਜਾਨਵਰ ਸਮੁੰਦਰ ਵਿੱਚ ਜਾਂ ਨਦੀ ਵਿੱਚ ਰਹਿੰਦਾ ਹੈ ਅਤੇ ਜੇ ਉਹ ਜਾਨਵਰ ਦੇ ਖੰਭ ਅਤੇ ਛਿਲਕੇ ਹੋਣ, ਤਾਂ ਤੁਸੀਂ ਉਸ ਜਾਨਵਰ ਨੂੰ ਖਾ ਸੱਕਦੇ ਹੋ।"
7 É proibido comer carne de porco. Para vocês o porco é impuro, pois tem o casco dividido, mas não rumina.
8 ਪਰ ਜੇ ਕੋਈ ਵੀ ਜਾਨਵਰ ਜਾਂ ਕੋਈ ਹੋਰ ਜਿਉਂਦਾ ਪ੍ਰਾਣੀ ਜੋ ਸਮੁੰਦਰ ਵਿੱਚ ਜਾਂ ਨਦੀ ਵਿੱਚ ਰਹਿੰਦਾ ਹੈ ਜਿਨ੍ਹਾਂ ਦੇ ਖੰਭ ਅਤੇ ਚਾਨੇ ਨਾ ਹੋਣ, ਤੁਹਾਨੂੰ ਉਨ੍ਹਾਂ ਜਾਨਵਰਾਂ ਨੂੰ ਨਹੀਂ ਖਾਣਾ ਚਾਹੀਦਾ। ਇਨ੍ਹਾਂ ਜਾਨਵਰਾਂ ਦੇ ਮੁਰਦਾ ਸਰੀਰਾਂ ਨੂੰ ਵੀ ਨਾ ਛੂਹੋ। ਤੁਹਾਨੂੰ ਉਨ੍ਹਾਂ ਚੀਜ਼ਾਂ ਨੂੰ ਨਫ਼ਰਤ ਕਰਨੀ ਚਾਹੀਦੀ ਹੈ।"
8 Não comam nenhum desses animais, nem mesmo toquem neles quando estiverem mortos. Todos eles são impuros.
9 ਤੁਹਾਨੂੰ ਚਾਹੀਦਾ ਹੈ ਕਿ ਪਾਣੀ ਦੇ ਕਿਸੇ ਵੀ ਉਸ ਜਾਨਵਰ ਨੂੰ ਜਿਸਦੇ ਖੰਭ ਤੇ ਛਿਲਕੇ ਨਾ ਹੋਣ, ਅਜਿਹਾ ਜਾਨਵਰ ਸਮਝੋਂ ਜਿਨ੍ਹਾਂ ਨੂੰ ਖਾਣਾ, ਪਰਮੇਸ਼ੁਰ ਬੁਰਾ ਆਖਦਾ ਹੈ।"
9 Vocês poderão comer qualquer peixe que tem barbatanas e escamas,
10 ਉਹ ਪੰਛੀ ਜਿਨ੍ਹਾਂ ਨੂੰ ਨਹੀਂ ਖਾਣਾ ਚਾਹੀਦਾ “ਤੁਹਾਨੂੰ ਚਾਹੀਦਾ ਹੈ ਕਿ ਇਨ੍ਹਾਂ ਪੰਛੀਆਂ ਨੂੰ ਪਰਮੇਸ਼ੁਰ ਦੇ ਆਖੇ ਅਨੁਸਾਰ ਖਾਣ ਲਈ ਬੁਰਾ ਜਾਨਵਰ ਸਮਝੋ। ਇਨ੍ਹਾਂ ਵਿੱਚੋਂ ਕਿਸੇ ਵੀ ਪੰਛੀ ਨੂੰ ਨਾ ਖਾਉ। ਉਕਾਬ, ਗਿਰਝਾਂ, ਮੱਛੀਮਾਰ,"
10 mas não poderão comer os animais que vivem na água e que não têm barbatanas nem escamas. Esses animais são impuros para vocês;
11 ਇੱਲਾਂ ਅਤੇ ਹਰ ਕਿਸਮ ਦੇ ਬਾਜ,"
11 não comam nenhum deles e, mesmo quando eles estiverem mortos, não toquem neles.
12 ਹਰ ਤਰ੍ਹਾਂ ਦੇ ਕਾਂ,"
12 Qualquer animal que vive na água e que não tem barbatanas nem escamas é impuro.
13 ਸ਼ਤਰ ਮੁਰਗ, ਕਲਪੇਚਕ, ਜਲਕਾਉਂ ਅਤੇ ਹਰ ਤਰ੍ਹਾਂ ਦੇ ਸ਼ਿਕਰੇ,"
13 Também são impuras as seguintes aves : águias, urubus, águias-marinhas,
14 ਉੱਲੂ, ਚੁਗਲ, ਬੋਜਾ,"
14 açores, falcões,
15 ਰਾਜ ਹੰਸ, ਹਵਾਸਿਲ, ਆਰਗਲ,"
15 corvos,
16 ਲਮ ਢੀਂਗ ਅਤੇ ਹਰ ਤਰ੍ਹਾਂ ਦੇ ਬਗਲੇ, ਟਟੀਹਰੀ ਅਤੇ ਚਾਮਚੜ੍ਹਿੱਕ।"
16 avestruzes, corujas, gaivotas, gaviões,
17 ਕੀੜਿਆਂ ਨੂੰ ਖਾਣ ਬਾਰੇ ਬਿਧੀਆਂ “ਤੁਹਾਨੂੰ ਕਿਸੇ ਵੀ ਉਸ ਮਕੌੜੇ ਨੂੰ ਨਫ਼ਰਤ ਕਰਨੀ ਚਾਹੀਦੀ ਹੈ ਜੋ ਉੱਡਦਾ ਜਾਂ ਲੱਤਾਂ ਉੱਤੇ ਰੀਂਗਦਾ ਹੈ।"
17 mochos, corvos-marinhos, íbis,
18 ਪਰ ਤੁਸੀਂ ਉਨ੍ਹਾਂ ਜਾਨਵਰਾਂ ਨੂੰ ਖਾ ਸੱਕਦੇ ਹੋ ਜੇ ਉਨ੍ਹਾਂ ਦੇ ਪੈਰਾਂ ਦੇ ਉੱਪਰ ਵੱਲ ਜੋੜਾਂ ਵਾਲੀਆਂ ਲੱਤਾਂ ਹਨ ਤਾਂ ਜੋ ਉਹ ਉੱਛਲ ਸੱਕਦੇ ਹਨ।"
18 gralhas, pelicanos, abutres,
19 ਤੁਸੀਂ ਹਰ ਤਰ੍ਹਾਂ ਦੀਆਂ ਟਿੱਡੀਆਂ, ਪਰਾਂ ਵਾਲੀਆਂ ਟਿੱਡੀਆਂ, ਝੀਂਗਰ ਅਤੇ ਟਿੱਡੇ ਖਾ ਸੱਕਦੇ ਹੋ।"
19 cegonhas, garças e poupas; e também morcegos.
20 “ਪਰ ਹੋਰ ਸਾਰੇ ਮਕੌੜੇ ਜੋ ਉਡਦੇ ਹਨ ਜਾਂ ਚਾਰ ਲੱਤਾਂ ਵਾਲੇ ਹਨ ਤੁਹਾਡੇ ਲਈ ਘ੍ਰਿਣਾਯੋਗ ਹੋਣੇ ਚਾਹੀਦੇ ਹਨ।"
20 É impuro todo inseto que anda e que voa;
21 ਉਹ ਮਕੌੜੇ ਤੁਹਾਨੂੰ ਨਾਪਾਕ ਬਣਾ ਦੇਣਗੇ। ਜਿਹੜਾ ਵੀ ਬੰਦਾ ਇਨ੍ਹਾਂ ਮਕੌੜਿਆਂ ਦੇ ਮੁਰਦਾ ਸਰੀਰਾਂ ਨੂੰ ਹੱਥ ਲਾਉਂਦਾ ਹੈ ਉਹ ਸ਼ਾਮ ਤੱਕ ਨਾਪਾਕ ਰਹੇਗਾ।"
21 mas vocês poderão comer os insetos que têm pernas e que saltam.
22 ਜੇ ਕੋਈ ਬੰਦਾ ਇਨ੍ਹਾਂ ਮਰੇ ਹੋਏ ਮਕੌੜਿਆਂ ਵਿੱਚੋਂ ਕਿਸੇ ਨੂੰ ਚੁੱਕਦਾ ਹੈ, ਉਸ ਬੰਦੇ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਉਹ ਸ਼ਾਮ ਤੱਕ ਨਾਪਾਕ ਰਹੇਗਾ।"
22 Poderão comer toda espécie de gafanhotos e grilos.
23 ਜਾਨਵਰਾਂ ਬਾਰੇ ਹੋਰ ਬਿਧੀਆਂ “ਕੁਝ ਜਾਨਵਰਾਂ ਦੇ ਖੁਰ ਤਾਂ ਪਾਟੇ ਹੁੰਦੇ ਹਨ ਪਰ ਪੂਰੀ ਤਰ੍ਹਾਂ ਦੋ ਹਿਸਿਆਂ ਵਿੱਚ ਨਹੀਂ ਪਾਟੇ ਹੁੰਦੇ। ਕੁਝ ਜਾਨਵਰ ਜੁਗਾਲੀ ਨਹੀਂ ਕਰਦੇ।"
23 Mas todos os outros insetos que andam e que voam são impuros.
24 ਕੋਈ ਵੀ ਚੌਹਾਂ ਲੱਤਾਂ ਵਾਲਾ ਜਾਨਵਰ ਜੋ ਆਪਣੇ ਪੰਜਿਆਂ ਉੱਤੇ ਚੱਲਦਾ ਹੈ ਤੁਹਾਡੇ ਲਈ ਨਾਪਾਕ ਹੋਣਾ ਚਾਹੀਦਾ ਹੈ। ਕੋਈ ਵੀ ਬੰਦਾ ਜਿਹੜਾ ਇਨ੍ਹਾਂ ਜਾਨਵਰਾਂ ਦੇ ਮੁਰਦਾ ਸਰੀਰਾਂ ਨੂੰ ਛੂਹੇਗਾ ਨਾਪਾਕ ਹੋ ਜਾਵੇਗਾ। ਉਹ ਬੰਦਾ ਸ਼ਾਮ ਤੀਕ ਨਾਪਾਕ ਰਹੇਗਾ।"
24 — ausente —
25 ਜੇ ਕੋਈ ਬੰਦਾ ਉਨ੍ਹਾਂ ਦੀਆਂ ਲਾਸ਼ਾਂ ਨੂੰ ਚੁੱਕਦਾ ਹੈ, ਤਾਂ ਉਸ ਬੰਦੇ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ। ਉਹ ਬੰਦਾ ਸ਼ਾਮ ਤੱਕ ਨਾਪਾਕ ਰਹੇਗਾ। ਉਹ ਜਾਨਵਰ ਤੁਹਾਡੇ ਲਈ ਨਾਪਾਕ ਹਨ।"
25 — ausente —
26 ਘਿਸਰਨ ਵਾਲੇ ਜਾਨਵਰਾਂ ਬਾਰੇ ਬਿਧੀਆਂ “ਇਹ ਘਿਸਰਨ ਵਾਲੇ ਜਾਨਵਰ ਤੁਹਾਡੇ ਲਈ ਨਾਪਾਕ ਹਨ; ਚਕੂੰਦਰ, ਚੂਹੇ ਅਤੇ ਹਰ ਤਰ੍ਹਾਂ ਦੀਆਂ ਕਿਰਲੀਆਂ,"
26 — ausente —
27 ਵਰਲ, ਮਗਰਮੱਛ, ਕੋਹੜਕਿਰਲੇ ਅਤੇ ਰੇਤੇ ਦੇ ਸੱਪ ਅਤੇ ਗਿਰਗਿਟ।"
27 — ausente —
28 ਇਹ ਘਿਸਰਨ ਵਾਲੇ ਜਾਨਵਰ ਤੁਹਾਡੇ ਲਈ ਨਾਪਾਕ ਹਨ। ਜਿਹੜਾ ਵੀ ਬੰਦਾ ਇਨ੍ਹਾਂ ਦੀਆਂ ਲਾਸ਼ਾਂ ਨੂੰ ਛੂਹ ਲਵੇਗਾ ਉਹ ਸ਼ਾਮ ਤੱਕ ਨਾਪਾਕ ਰਹੇਗਾ।"
28 — ausente —
29 ਨਾਪਾਕ ਜਾਨਵਰਾਂ ਬਾਰੇ ਬਿਧੀਆਂ “ਜੇ ਇਨ੍ਹਾਂ ਵਿੱਚੋਂ ਕੋਈ ਵੀ ਨਾਪਾਕ ਜਾਨਵਰ ਮਰਕੇ ਕਿਸੇ ਚੀਜ਼ ਉੱਤੇ ਡਿੱਗ ਪਵੇ, ਤਾਂ ਉਹ ਵੀ ਨਾਪਾਕ ਹੋ ਜਾਵੇਗੀ। ਇਹ ਕੋਈ ਲੱਕੜੀ, ਕੱਪੜਾ, ਚਮੜਾ, ਬੋਰੇ ਜਾਂ ਕੋਈ ਔਜ਼ਾਰ ਹੋ ਸੱਕਦਾ ਹੈ। ਭਾਵੇਂ ਇਹ ਜੋ ਵੀ ਹੈ, ਇਸ ਨੂੰ ਪਾਣੀ ਨਾਲ ਧੋਤਾ ਜਾਣਾ ਚਾਹੀਦਾ। ਇਹ ਸ਼ਾਮ ਤੱਕ ਨਾਪਾਕ ਬਣੀ ਰਹੇਗੀ ਅਤੇ ਮਗਰੋਂ ਇਹ ਫ਼ੇਰ ਤੋਂ ਪਾਕ ਹੋ ਜਾਵੇਗੀ।"
29 — ausente —
30 ਜੇ ਇਨ੍ਹਾਂ ਜਾਨਵਰਾਂ ਵਿੱਚੋਂ ਕੋਈ ਵੀ ਮਰਕੇ ਕਿਸੇ ਮਿੱਟੀ ਦੇ ਘੜੇ ਵਿੱਚ ਡਿੱਗ ਪੈਂਦਾ ਹੈ ਤਾਂ ਉਸ ਘੜੇ ਵਿੱਚ ਦਾ ਸਭ ਕੁਝ ਨਾਪਾਕ ਹੋ ਜਾਵੇਗਾ। ਅਤੇ ਤੁਹਾਨੂੰ ਉਹ ਘੜਾ ਤੋੜ ਦੇਣਾ ਚਾਹੀਦਾ ਹੈ।"
30 — ausente —
31 ਜੇ ਉਸ ਨਾਪਾਕ ਘੜੇ ਦਾ ਪਾਣੀ ਕਿਸੇ ਭੋਜਨ ਤੇ ਡਿੱਗਦਾ ਹੈ, ਉਹ ਭੋਜਨ ਨਾਪਾਕ ਹੋ ਜਾਵੇਗਾ ਅਤੇ ਕੋਈ ਵੀ ਪੇਯ ਜੇ ਅਜਿਹੇ ਬਰਤਨ ਵਿੱਚ ਸੀ, ਨਾਪਾਕ ਹੋ ਜਾਵੇਗਾ।"
31 Ficará impuro até o pôr do sol quem tocar nesses animais depois de mortos.
32 ਜੇ ਕਿਸੇ ਵੀ ਮਰੇ ਹੋਏ ਨਾਪਾਕ ਜਾਨਵਰ ਦਾ ਕੋਈ ਅੰਗ ਕਿਸੇ ਚੀਜ਼ ਉੱਤੇ ਡਿੱਗ ਪਵੇ, ਤਾਂ ਉਹ ਚੀਜ਼ ਨਾਪਾਕ ਹੈ। ਇਹ ਮਿੱਟੀ ਦਾ ਤੰਦੂਰ ਜਾਂ ਭੋਜਨ ਪਕਾਉਣ ਵਾਲੀ ਭਠੀ ਵੀ ਹੋ ਸੱਕਦੀ ਹੈ ਅਤੇ ਇਸ ਨੂੰ ਭੰਨ ਦੇਣਾ ਚਾਹੀਦਾ ਹੈ। ਇਹ ਚੀਜ਼ਾਂ ਫ਼ੇਰ ਕਦੇ ਵੀ ਪਾਕ ਨਹੀਂ ਹੋਣਗੀਆਂ। ਉਹ ਹਮੇਸ਼ਾ ਤੁਹਾਡੇ ਲਈ ਨਾਪਾਕ ਹੋਣਗੀਆਂ।"
32 E, se o corpo de qualquer um desses animais cair em cima de alguma coisa, essa coisa ficará impura. Isso inclui qualquer objeto de madeira, tecido, couro ou saco, ou qualquer outra coisa. Para purificar esse objeto, será preciso colocá-lo na água, mas ele ficará impuro até o pôr do sol.
33 “ਕੋਈ ਵੀ ਚਸ਼ਮਾ ਜਾਂ ਖੂਹ ਜਿਸ ਵਿੱਚ ਪਾਣੀ ਜਮ੍ਹਾਂ ਹੁੰਦਾ ਹੈ ਪਾਕ ਰਹੇਗਾ। ਪਰ ਜੇ ਕੋਈ ਬੰਦਾ ਕਿਸੇ ਨਾਪਾਕ ਜਾਨਵਰ ਦੀ ਲਾਸ਼ ਨੂੰ ਛੂਹ ਲੈਂਦਾ ਹੈ, ਉਹ ਵਿਅਕਤੀ ਨਾਪਾਕ ਹੋ ਜਾਂਦਾ।"
33 E, se o corpo de um desses animais cair num pote de barro, tudo o que estiver dentro do pote se tornará impuro; será preciso quebrar o pote.
34 ਜੇ ਉਨ੍ਹਾਂ ਮਰੇ ਹੋਏ ਨਾਪਾਕ ਜਾਨਵਰਾਂ ਦਾ ਕੋਈ ਅੰਗ ਕਿਸੇ ਬੀਜਣ ਵਾਲੇ ਬੀਜ ਉੱਤੇ ਡਿੱਗ ਪੈਂਦਾ ਹੈ ਤਾਂ ਉਹ ਬੀਜ ਹਾਲੇ ਵੀ ਪਾਕ ਹੈ।"
34 E, se a água daquele pote cair em cima de qualquer comida, essa comida ficará impura. E qualquer líquido que estiver no pote ficará impuro também.
35 ਪਰ ਜੇ ਤੁਸੀਂ ਬੀਜਾਂ ਉੱਤੇ ਪਾਣੀ ਪਾ ਦਿੰਦੇ ਹੋ ਅਤੇ ਜੇ ਉਨ੍ਹਾਂ ਮਰੇ ਹੋਏ ਜਾਨਵਰਾਂ ਦਾ ਕੋਈ ਅੰਗ ਇਨ੍ਹਾ ਬੀਜਾਂ ਉੱਤੇ ਡਿੱਗ ਪੈਂਦਾ ਹੈ, ਤਾਂ ਉਹ ਬੀਜ ਤੁਹਾਡੇ ਲਈ ਨਾਪਾਕ ਹਨ।"
35 Se o corpo de um desses animais cair sobre alguma coisa, ela ficará impura. Se for um forno ou um fogão de barro, então ele se tornará impuro e deverá ser quebrado;
36 “ਇਸ ਤੋਂ ਇਲਾਵਾ, ਜੇ ਕੋਈ ਅਜਿਹਾ ਜਾਨਵਰ ਜਿਸ ਨੂੰ ਤੁਸੀਂ ਭੋਜਨ ਲਈ ਵਰਤਦੇ ਹੋ ਮਰ ਜਾਂਦਾ ਹੈ, ਤਾਂ ਜਿਹੜਾ ਬੰਦਾ ਉਸਦੀ ਲਾਸ਼ ਨੂੰ ਛੂਹੇਗਾ ਸ਼ਾਮ ਤੱਕ ਨਾਪਾਕ ਰਹੇਗਾ।"
36 se for uma fonte ou uma caixa de água, a água ali dentro continuará pura, mas quem tocar no corpo ficará impuro.
37 ਉਹ ਬੰਦਾ ਜਿਹੜਾ ਇਸ ਜਾਨਵਰ ਦਾ ਮਾਸ ਖਾਂਦਾ ਹੈ ਉਸ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ। ਉਹ ਸ਼ਾਮ ਤੱਕ ਨਾਪਾਕ ਰਹੇਗਾ। ਜਿਹੜਾ ਬੰਦਾ ਜਾਨਵਰ ਦੇ ਮੁਰਦਾ ਸ਼ਰੀਰ ਨੂੰ ਚੁੱਕਦਾ ਹੈ ਉਸ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ। ਉਹ ਸ਼ਾਮ ਤੀਕ ਨਾਪਾਕ ਰਹੇਗਾ।"
37 Se o corpo de um desses animais cair em cima de sementes que vão ser plantadas, elas continuarão puras ;
38 “ਹਰ ਉਹ ਜਾਨਵਰ ਜਿਹੜਾ ਧਰਤੀ ਉੱਤੇ ਘਿਸਰਦਾ ਹੈ ਉਨ੍ਹਾਂ ਜਾਨਵਰਾਂ ਵਿੱਚੋਂ ਹੈ ਜਿਨ੍ਹਾਂ ਨੂੰ ਖਾਣਾ ਯਹੋਵਾਹ ਨੇ ਮਨ੍ਹਾ ਕੀਤਾ ਹੈ।"
38 mas, se as sementes estiverem de molho na água, e o corpo cair na água, então elas se tornarão impuras.
39 ਤੁਹਾਨੂੰ ਉਹ ਜਾਨਵਰ ਨਹੀਂ ਖਾਣੇ ਚਾਹੀਦੇ ਜਿਹੜੇ ਧਰਤੀ ਤੇ ਰੀਂਗਦੇ ਹਨ; ਉਹ ਜਿਹੜੇ ਆਪਣੇ ਢਿੱਡ ਭਾਰ ਰੀਂਗਦੇ ਹਨ, ਉਹ ਜਿਨ੍ਹਾਂ ਦੀਆਂ ਚਾਰ ਲੱਤਾਂ ਹਨ ਜਾਂ ਜਿਨ੍ਹਾਂ ਦੀਆਂ ਬਹੁਤ ਸਾਰੀਆਂ ਲੱਤਾਂ ਹੋਣ। ਇਹ ਜਾਨਵਰ ਤੁਹਾਡੇ ਲਈ ਘ੍ਰਿਣਾਯੋਗ ਹੋਣੇ ਚਾਹੀਦੇ ਹਨ।"
39 Se um animal que se pode comer tiver morte natural, a pessoa que tocar no corpo ficará impura até o pôr do sol.
40 ਇਨ੍ਹਾਂ ਰੀਂਗਣ ਵਾਲੇ ਜੀਵਾਂ ਜਾਂ ਸੱਪਾਂ ਕਾਰਣ ਆਪਣੇ-ਆਪ ਨੂੰ ਘ੍ਰਿਣਾਯੋਗ ਨਾ ਬਣਾਉ। ਤੁਹਾਨੂੰ ਇਨ੍ਹਾਂ ਨਾਲ ਆਪਣੇ-ਆਪ ਨੂੰ ਗੰਦਾ ਨਹੀਂ ਬਨਾਉਣਾ ਚਾਹੀਦਾ, ਨਹੀਂ ਤਾਂ ਤੁਸੀਂ ਨਾਪਾਕ ਹੋ ਜਾਵੋਂਗੇ।"
40 E, se alguém comer a carne desse animal, deverá lavar a roupa que estiver vestindo e ficará impuro até o pôr do sol; e, se alguém carregar o corpo do animal, precisará lavar a roupa e ficará impuro até o pôr do sol.
41 ਕਿਉਂਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। ਮੈਂ ਪਵਿੱਤਰ ਹਾਂ, ਇਸ ਲਈ ਤੁਹਾਨੂੰ ਆਪਣੇ-ਆਪ ਨੂੰ ਪਵਿੱਤਰ ਰੱਖਣਾ ਚਾਹੀਦਾ ਹੈ। ਇਨ੍ਹਾਂ ਘਿਸਰਨ ਵਾਲਿਆਂ ਸ਼ੈਆਂ ਨਾਲ ਆਪਣੇ-ਆਪ ਨੂੰ ਪਲੀਤ ਨਾ ਬਣਾਉ।"
41 É proibido comer qualquer animal que se arrasta pelo chão; esses animais são impuros.
42 ਮੈਂ ਯਹੋਵਾਹ ਹਾਂ ਜੋ ਤੁਹਾਨੂੰ ਮਿਸਰ ਦੀ ਧਰਤੀ ਵਿੱਚੋਂ ਬਾਹਰ ਲਿਆਇਆ ਤਾਂ ਜੋ ਮੈਂ ਤੁਹਾਡਾ ਪਰਮੇਸ਼ੁਰ ਹੋ ਸੱਕਾਂ। ਤੁਹਾਨੂੰ ਉਵੇਂ ਹੀ ਪਵਿੱਤਰ ਹੋਣਾ ਚਾਹੀਦਾ ਹੈ ਜਿਵੇਂ ਮੈਂ ਪਵਿੱਤਰ ਹਾਂ।”"
42 É proibido comer qualquer um deles, tanto aqueles que se arrastam como aqueles que andam com quatro patas ou mais.
43 ਇਹ ਨੇਮ ਸਾਰੇ ਪਾਲਤੂ ਜਾਨਵਰਾਂ, ਪੰਛੀਆਂ ਅਤੇ ਧਰਤੀ ਦੇ ਹੋਰ ਜਾਨਵਰਾਂ ਬਾਰੇ ਹਨ। ਇਹ ਨੇਮ ਸਮੁੰਦਰ ਦੇ ਸਾਰੇ ਜਾਨਵਰਾਂ, ਅਤੇ ਉਨ੍ਹਾਂ ਸਾਰੇ ਜਾਨਵਰਾਂ ਬਾਰੇ ਹਨ ਜਿਹੜੇ ਧਰਤੀ ਉੱਤੇ ਘਿਸਰਦੇ ਹਨ।"
43 Não fiquem impuros e nojentos por comerem qualquer um desses animais.
44 ਇਹ ਸਿੱਖਿਆਵਾਂ ਇਸ ਲਈ ਹਨ ਤਾਂ ਜੋ ਲੋਕ ਪਲੀਤ ਜਾਨਵਰਾਂ ਨੂੰ ਪਾਕ ਜਾਨਵਰਾਂ ਨਾਲੋਂ ਨਿਖੇੜ ਸੱਕਣ। ਤਾਂ ਜੋ ਲੋਕ ਜਾਣ ਸੱਕਣ ਕਿ ਕਿਨ੍ਹਾਂ ਜਾਨਵਰਾਂ ਨੂੰ ਉਹ ਖਾ ਸੱਕਦੇ ਹਨ ਅਤੇ ਕਿਨ੍ਹਾਂ ਨੂੰ ਉਹ ਨਹੀਂ ਖਾ ਸੱਕਦੇ।"
44 Eu sou o Senhor . Dediquem-se a mim, o Deus de vocês, e sejam completamente fiéis a mim, pois eu sou santo. Não fiquem impuros por causa de qualquer animal que se arrasta pelo chão.
45 — ausente —
45 Eu sou o Senhor , que os trouxe do Egito a fim de ser o Deus de vocês. Portanto, sejam santos , pois eu sou santo.
46 — ausente —
46 São essas as leis a respeito dos animais e das aves, de todos os animais que vivem na água e de todos os animais que se arrastam pelo chão.
47 — ausente —
47 Elas mostram a diferença entre o que é puro e o que é impuro, entre os animais que podem ser comidos e os que não podem ser comidos.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Levítico 11, comparar traduções ou montar um estudo — tudo direto pelo WhatsApp.