Levítico 12
Punjabi Bible (GL_PUNJABI) vs ACF
ACF Almeida Corrigida Fiel
1 ਨਵੀਆਂ ਬਣੀਆਂ ਮਾਵਾਂ ਲਈ ਬਿਧੀਆਂ ਯਹੋਵਾਹ ਨੇ ਮੂਸਾ ਨੂੰ ਆਖਿਆ,"
1 Falou mais o SENHOR a Moisés, dizendo:
2 “ਇਸਰਾਏਲ ਦੇ ਲੋਕਾਂ ਨੂੰ ਆਖ: “ਜੇ ਕੋਈ ਔਰਤ ਮੁੰਡੇ ਨੂੰ ਜਨਮ ਦਿੰਦੀ ਹੈ, ਤਾਂ ਉਹ ਔਰਤ ਸੱਤ ਦਿਨ ਤੱਕ ਪਲੀਤ ਰਹੇਗੀ। ਇਹ ਉਸ ਦੇ ਮਹਾਂਵਾਰੀ ਦੇ ਸਮੇਂ ਪਲੀਤ ਹੋਣ ਵਾਂਗ ਹੋਵੇਗਾ।"
2 Fala aos filhos de Israel, dizendo: Se uma mulher conceber e der à luz um menino, será imunda sete dias, assim como nos dias da separação da sua enfermidade, será imunda.
3 ਅੱਠਵੇਂ ਦਿਨ ਉਸ ਮੁੰਡੇ ਦੀ ਸੁੰਨਤ ਹੋਣੀ ਚਾਹੀਦੀ ਹੈ।"
3 E no dia oitavo se circuncidará ao menino a carne do seu prepúcio.
4 ਖੂਨ ਦੀ ਕਮੀ ਤੋਂ ਉਸਦੀ ਸ਼ੁੱਧਤਾ ਲਈ ਹੋਰ 33 ਦਿਨ ਲੱਗਣਗੇ। ਉਸ ਨੂੰ ਕਿਸੇ ਵੀ ਪਵਿੱਤਰ ਚੀਜ਼ ਨੂੰ ਨਹੀਂ ਛੂਹਣਾ ਚਾਹੀਦਾ। ਉਸ ਦੇ ਪਾਕ ਹੋ ਜਾਣ ਦੇ ਸਮੇਂ ਤੀਕ, ਉਸ ਨੂੰ ਪਵਿੱਤਰ ਸਥਾਨ ਵਿੱਚ ਦਾਖਲ ਨਹੀਂ ਹੋਣਾ ਚਾਹੀਦਾ।"
4 Depois ficará ela trinta e três dias no sangue da sua purificação; nenhuma coisa santa tocará e não entrará no santuário até que se cumpram os dias da sua purificação.
5 ਪਰ ਜੇ ਔਰਤ ਕਿਸੇ ਕੁੜੀ ਨੂੰ ਜਨਮ ਦਿੰਦੀ ਹੈ, ਉਹ ਦੋ ਹਫ਼ਤਿਆਂ ਤੱਕ ਉਸੇ ਤਰ੍ਹਾਂ ਪਲੀਤ ਰਹੇਗੀ ਜਿਵੇਂ ਮਹਾਵਾਰੀ ਦੇ ਸਮੇਂ ਰਹਿੰਦੀ ਹੈ। ਖੂਨ ਦੀ ਕਮੀ ਤੋਂ ਉਸਦੀ ਸ਼ੁੱਧਤਾ ਲਈ ਹੋਰ 66 ਦਿਨ ਲੱਗਣਗੇ।"
5 Mas, se der à luz uma menina será imunda duas semanas, como na sua separação; depois ficará sessenta e seis dias no sangue da sua purificação.
6 “ਆਪਣੇ ਪਾਕ ਹੋਣ ਦੇ ਸਮੇਂ ਦੇ ਮੁੱਕਣ ਤੋਂ ਮਗਰੋਂ ਮੁੰਡੇ ਜਾਂ ਕੁੜੀ ਦੀ ਨਵੀਂ ਮਾਂ ਨੂੰ ਮੰਡਲੀ ਵਾਲੇ ਤੰਬੂ ਲਈ ਖਾਸ ਬਲੀਆਂ ਲੈ ਕੇ ਆਉਣੀਆਂ ਚਾਹੀਦੀਆਂ ਹਨ। ਉਸ ਨੂੰ ਉਹ ਬਲੀਆਂ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਜਾਜਕ ਨੂੰ ਦੇਣੀਆਂ ਚਾਹੀਦੀਆਂ ਹਨ। ਉਸ ਨੂੰ ਹੋਮ ਦੀ ਭੇਟ ਲਈ ਇੱਕ ਸਾਲ ਦਾ ਲੇਲਾ ਅਤੇ ਪਾਪ ਦੀ ਭੇਟ ਲਈ ਇੱਕ ਘੁੱਗੀ ਜਾਂ ਕਬੂਤਰ ਲਿਆਉਣਾ ਚਾਹੀਦਾ ਹੈ।"
6 E, quando forem cumpridos os dias da sua purificação por filho ou por filha, trará um cordeiro de um ano por holocausto, e um pombinho ou uma rola para expiação do pecado, diante da porta da tenda da congregação, ao sacerdote.
7 ਜਾਜਕ ਇਨ੍ਹਾਂ ਨੂੰ ਯਹੋਵਾਹ ਅੱਗੇ ਭੇਟ ਕਰੇਗਾ। ਇਸ ਤਰ੍ਹਾਂ ਜਾਜਕ ਉਸ ਲਈ ਪਰਾਸਚਿਤ ਕਰੇਗਾ। ਫ਼ੇਰ ਉਹ ਆਪਣੇ ਖੂਨ ਦੀ ਕਮੀ ਤੋਂ ਪਾਕ ਹੋ ਜਾਵੇਗੀ। ਇਹ ਨੇਮ ਉਸ ਔਰਤ ਲਈ ਹਨ ਜੋ ਕਿਸੇ ਮੁੰਡੇ ਜਾਂ ਕੁੜੀ ਨੂੰ ਜਨਮ ਦਿੰਦੀ ਹੈ।” ਜੇ ਉਸ ਔਰਤ ਵਿੱਚ ਲੇਲਾ ਲਿਆ ਸੱਕਣ ਦੀ ਪੁੱਜਤ ਨਹੀਂ ਤਾਂ ਉਹ ਦੋ ਘੁੱਗੀ ਜਾਂ ਦੋ ਕਬੂਤਰ ਲਿਆ ਸੱਕਦੀ ਹੈ। ਇੱਕ ਪੰਛੀ ਹੋਮ ਦੀ ਭੇਟ ਲਈ ਅਤੇ ਦੂਸਰਾ ਪੰਛੀ ਪਾਪ ਦੀ ਭੇਟ ਲਈ ਹੋਵੇਗਾ।"
7 O qual o oferecerá perante o Senhor, e por ela fará propiciação; e será limpa do fluxo do seu sangue; esta é a lei da que der à luz menino ou menina.
8 — ausente —
8 Mas, se em sua mão não houver recursos para um cordeiro, então tomará duas rolas, ou dois pombinhos, um para o holocausto e outro para a propiciação do pecado; assim o sacerdote por ela fará expiação, e será limpa.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Levítico 12, comparar traduções ou montar um estudo — tudo direto pelo WhatsApp.