Levítico 13

Punjabi Bible (GL_PUNJABI) vs VC

Sair da comparação
VC Versão Católica
1 ਚਮੜੀ ਦੇ ਰੋਗਾਂ ਬਾਰੇ ਬਿਧੀਆਂ ਯਹੋਵਾਹ ਨੇ ਮੂਸਾ ਤੇ ਹਾਰੂਨ ਨੂੰ ਆਖਿਆ,"
1 O Senhor disse a Moisés e a Aarão:
2 “ਕਿਸੇ ਬੰਦੇ ਦੀ ਚਮੜੀ ਤੇ ਸੋਜਸ਼ ਜਾਂ ਖੁਜਲੀ ਹੋ ਸੱਕਦੀ ਹੈ ਜਾਂ ਫ਼ੋੜਾ ਹੋ ਸੱਕਦਾ ਹੈ। ਜੇ ਫ਼ੋੜਾ ਕੋੜ੍ਹ ਵਰਗਾ ਲਗਦਾ ਹੋਵੇ, ਉਸ ਬੰਦੇ ਨੂੰ ਜਾਜਕ ਹਾਰੂਨ ਜਾਂ ਉਸ ਦੇ ਕਿਸੇ ਇੱਕ ਜਾਜਕ ਪੁੱਤਰ ਕੋਲ ਲਿਆਂਦਾ ਜਾਣਾ ਚਾਹੀਦਾ ਹੈ।"
2 "Quando um homem tiver um tumor, uma inflamação ou uma mancha branca na pele de seu corpo, e esta se tornar em sua pele uma chaga de lepra, ele será levado a Aarão, o sacerdote, ou a um dos seus filhos sacerdotes.
3 ਜਾਜਕ ਨੂੰ ਉਸ ਬੰਦੇ ਦੀ ਚਮੜੀ ਉਤਲੇ ਫ਼ੋੜੇ ਨੂੰ ਧਿਆਨ ਨਾਲ ਦੇਖਣਾ ਚਾਹੀਦਾ ਹੈ। ਜੇ ਫ਼ੋੜੇ ਦਾ ਵਾਲ ਚਿੱਟਾ ਹੋ ਗਿਆ ਹੈ ਅਤੇ ਜੇ ਫ਼ੋੜਾ ਉਸ ਬੰਦੇ ਦੀ ਚਮੜੀ ਨਾਲ ਡੂੰਘਾ ਨਜ਼ਰ ਆਉਂਦਾ ਹੈ, ਤਾਂ ਇਹ ਕੋੜ੍ਹ ਦੀ ਬਿਮਾਰੀ ਹੈ। ਉਸ ਬੰਦੇ ਨੂੰ ਧਿਆਨ ਨਾਲ ਦੇਖਣ ਤੋਂ ਬਾਅਦ, ਜਾਜਕ ਨੂੰ ਇਹ ਐਲਾਨ ਕਰਨਾ ਚਾਹੀਦਾ ਹੈ ਕਿ ਉਹ ਬੰਦਾ ਪਲੀਤ ਹੈ।"
3 O sacerdote examinará o mal que houver na pele do corpo: se o cabelo se tornou branco naquele lugar, e a chaga parecer mais funda que a pele, será uma chaga de lepra. O sacerdote verificará o fato e declarará impuro o homem.
4 “ਜੇਕਰ ਕਿਸੇ ਬੰਦੇ ਦੀ ਚਮੜੀ ਉੱਤੇ ਚਿੱਟਾ ਨਿਸ਼ਾਨ ਹੈ ਅਤੇ ਇਹ ਚਮੜੀ ਨਾਲੋਂ ਡੂੰਘਾ ਦਿਖਾਈ ਦਿੰਦਾ ਅਤੇ ਧੱਬੇ ਵਿੱਚਲੇ ਵਾਲ ਚਿੱਟੇ ਨਹੀਂ ਹੋਏ। ਜੇ ਇਹ ਸੱਚ ਹੈ, ਜਾਜਕ ਨੂੰ, ਉਸ ਨੂੰ ਸੱਤਾਂ ਦਿਨਾਂ ਲਈ ਹੋਰਨਾਂ ਲੋਕਾਂ ਤੋਂ ਵੱਖ ਕਰ ਦੇਣਾ ਚਾਹੀਦਾ ਹੈ।"
4 Se houver na pele de seu corpo uma mancha branca que não parecer mais funda que a pele sã, e o cabelo não se tiver tornado branco, o sacerdote isolará o doente durante sete dias.
5 ਸੱਤਵੇਂ ਦਿਨ, ਜਾਜਕ ਨੂੰ ਉਸ ਵਿਅਕਤੀ ਦਾ ਧਿਆਨ ਨਾਲ ਨਿਰੀਖਣ ਕਰਨਾ ਚਾਹੀਦਾ ਹੈ। ਜੇ ਜਾਜਕ ਦੇਖਦਾ ਹੈ ਕਿ ਫ਼ੋੜਾ ਨਹੀਂ ਬਦਲਿਆ ਤੇ ਚਮੜੀ ਉੱਤੇ ਨਹੀਂ ਫ਼ੈਲਿਆ, ਉਸ ਨੂੰ ਉਸ ਬੰਦੇ ਨੂੰ ਹੋਰ ਸੱਤਾਂ ਦਿਨਾਂ ਲਈ ਵੱਖ ਕਰ ਦੇਣਾ ਚਾਹੀਦਾ ਹੈ।"
5 No sétimo dia examinará: se a chaga parecer não ter progredido e não se tiver estendido pela pele, isolá-lo-á uma segunda vez durante sete dias.
6 ਸੱਤਾਂ ਦਿਨਾਂ ਮਗਰੋਂ ਜਾਜਕ ਨੂੰ ਇੱਕ ਵਰੀ ਫ਼ੇਰ ਉਸ ਬੰਦੇ ਦਾ ਧਿਆਨ ਨਾਲ ਨਿਰੀਖਣ ਕਰਨਾ ਚਾਹੀਦਾ ਹੈ। ਜੇ ਫ਼ੋੜਾ ਮਧਮ ਹੋ ਗਿਆ ਹੈ ਅਤੇ ਚਮੜੀ ਉੱਤੇ ਨਹੀਂ ਫ਼ੈਲਿਆ ਉਸ ਨੂੰ ਐਲਾਨ ਕਰ ਦੇਣਾ ਚਾਹੀਦਾ ਹੈ ਕਿ ਉਹ ਬੰਦਾ ਪਾਕ ਹੈ ਅਤੇ ਇਹ ਕਿ ਫ਼ੋੜਾ ਸਿਰਫ਼ ਖਾਰਸ਼ ਹੀ ਹੈ। ਉਸ ਬੰਦੇ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਇੱਕ ਵਾਰੀ ਫ਼ੇਰ ਉਹ ਪਾਕ ਹੋ ਜਾਵੇਗਾ।"
6 No sétimo dia o sacerdote o examinará novamente: se a parte afetada perdeu a sua cor e não se tiver estendido por sobre a pele, declará-lo-á puro; é dartro. O homem lavará suas vestes e será puro.
7 “ਪਰ ਜੇ, ਉਸ ਬੰਦੇ ਨੂੰ ਪਾਕ ਘੋਸ਼ਿਤ ਹੋਣ ਲਈ ਦੋਬਾਰਾ ਜਾਜਕ ਨੂੰ ਦਿਖਾਏ ਜਾਣ ਤੋਂ ਬਾਦ, ਫ਼ੋੜਾ ਉਸਦੀ ਚਮੜੀ ਉੱਤੇ ਹੋਰ ਵੀ ਵੱਧੇਰੇ ਫ਼ੈਲ ਗਿਆ ਹੋਵੇ ਤਾਂ ਉਸ ਬੰਦੇ ਨੂੰ ਇੱਕ ਵਾਰੀ ਫ਼ੇਰ ਜਾਜਕ ਕੋਲ ਆਉਣਾ ਚਾਹੀਦਾ ਹੈ।"
7 Mas se o dartro se tiver estendido por sobre a pele, depois de se ter mostrado ao sacerdote para ser declarado puro, se lhe mostrará uma segunda vez.
8 ਜਾਜਕ ਨੂੰ ਧਿਆਨ ਨਾਲ ਦੇਖਣਾ ਚਾਹੀਦਾ ਹੈ। ਜੇ ਪਪੜੀ ਚਮੜੀ ਉੱਤੇ ਫ਼ੈਲ ਗਈ ਹੈ, ਤਾਂ ਜਾਜਕ ਇਹ ਐਲਾਨ ਕਰੇ ਕਿ ਬੰਦਾ ਪਲੀਤ ਹੈ। ਇਹ ਕੋੜ੍ਹ ਦੀ ਬਿਮਾਰੀ ਹੈ।"
8 Se o sacerdote verificar a extensão do dartro por sobre a pele, declará-lo-á impuro: é lepra.
9 “ਜੇ ਕਿਸੇ ਬੰਦੇ ਨੂੰ ਕੋੜ੍ਹ ਦੀ ਬਿਮਾਰੀ ਹੈ ਤਾਂ ਉਸ ਨੂੰ ਜਾਜਕ ਕੋਲ ਲਿਆਂਦਾ ਜਾਵੇ।"
9 " Quando um homem for atingido pela lepra, será conduzido ao sacerdote, que o examinará.
10 ਜਾਜਕ ਨੂੰ ਉਸ ਬੰਦੇ ਦਾ ਧਿਆਨ ਨਾਲ ਨਿਰੀਖਣ ਕਰਨਾ ਚਾਹੀਦਾ ਹੈ। ਜੇਕਰ ਉਸ ਦੇ ਸ਼ਰੀਰ ਉੱਤੇ ਚਿੱਟੇ ਰੰਗ ਦੀ ਸੋਜ਼ਿਸ਼ ਹੈ ਅਤੇ ਜੇ ਵਾਲ ਚਿੱਟੇ ਹੋ ਗਏ ਹਨ ਅਤੇ ਜੇਕਰ ਚਮੜੀ ਉਸ ਜਗ਼੍ਹਾ ਤੋਂ ਕੱਚੀ ਹੋਵੇ ਜਿੱਥੇ ਇਹ ਸੁੱਜੀ ਹੋਈ ਹੈ,"
10 Se houver na sua pele um tumor branco, e este tiver branqueado o cabelo, e aparecer a carne viva no tumor,
11 ਤਾਂ ਇਹ ਛੂਤ ਦੀ ਬਿਮਾਰੀ ਹੈ। ਜਾਜਕ ਨੂੰ ਐਲਾਨ ਕਰਨਾ ਚਾਹੀਦਾ ਹੈ ਕਿ ਇਹ ਬੰਦਾ ਨਾਪਾਕ ਹੈ। ਉਸ ਨੂੰ ਉਸ ਬੰਦੇ ਨੂੰ ਥੋੜੇ ਸਮੇਂ ਲਈ ਹੋਰਨਾਂ ਲੋਕਾਂ ਤੋਂ ਵੱਖ ਕਰਨ ਦੀ ਜ਼ਰੂਰਤ ਨਹੀਂ ਕਿਉਂਕਿ ਉਹ ਪਹਿਲਾਂ ਹੀ ਜਾਣਦਾ ਹੈ ਕਿ ਬੰਦਾ ਨਾਪਾਕ ਹੈ।"
11 é lepra inveterada na pele de seu corpo; o sacerdote o declarará impuro; não o encerrará, porque é imundo.
12 “ਕਈ ਵਾਰੀ ਕੋਈ ਚਮੜੀ ਦਾ ਰੋਗ ਕਿਸੇ ਬੰਦੇ ਦੇ ਸਾਰੇ ਸ਼ਰੀਰ ਉੱਤੇ ਫ਼ੈਲ ਜਾਵੇਗਾ। ਇਹ ਚਮੜੀ ਦਾ ਰੋਗ ਉਸ ਬੰਦੇ ਦੀ ਚਮੜੀ ਦੇ ਸਿਰ ਤੋਂ ਪੈਰਾਂ ਤੱਕ ਫ਼ੈਲ ਜਾਵੇਗਾ। ਜਾਜਕ ਨੂੰ ਉਸ ਬੰਦੇ ਦੇ ਸਾਰੇ ਸ਼ਰੀਰ ਨੂੰ ਧਿਆਨ ਨਾਲ ਦੇਖਣਾ ਚਾਹੀਦਾ ਹੈ।"
12 Se a chaga se estendeu por toda a pele do doente, da cabeça aos pés, o sacerdote que o examinar, verificando, segundo o que viu,
13 ਜੇ ਜਾਜਕ ਦੇਖਦਾ ਹੈ ਕਿ ਚਮੜੀ ਦਾ ਰੋਗ ਸਾਰੇ ਸ਼ਰੀਰ ਉੱਤੇ ਫ਼ੈਲਿਆ ਹੋਇਆ ਹੈ ਅਤੇ ਇਸਨੇ ਉਸ ਬੰਦੇ ਦੀ ਸਾਰੀ ਚਮੜੀ ਨੂੰ ਚਿੱਟਾ ਕਰ ਦਿੱਤਾ ਹੈ ਤਾਂ ਜਾਜਕ ਨੂੰ ਐਲਾਨ ਕਰਨਾ ਚਾਹੀਦਾ ਹੈ ਕਿ ਉਹ ਬੰਦਾ ਪਾਕ ਹੈ।"
13 que a lepra cobre toda a pele, o declarará puro. Como se tornou completamente branco, é puro.
14 ਪਰ ਜੇਕਰ ਉੱਥੇ ਕੱਚੀ ਚਮੜੀ ਹੈ, ਤਾਂ ਉਹ ਨਾਪਾਕ ਹੈ।"
14 Mas no dia em que se perceber nele a carne viva, será impuro;
15 ਜਦੋਂ ਜਾਜਕ ਕੱਚੀ ਚਮੜੀ ਨੂੰ ਦੇਖੇ, ਉਸ ਨੂੰ ਐਲਾਨ ਕਰਨਾ ਚਾਹੀਦਾ ਕਿ ਉਹ ਬੰਦਾ ਨਾਪਾਕ ਹੈ। ਕੱਚੀ ਚਮੜੀ ਪਾਕ ਨਹੀਂ ਹੈ, ਇਹ ਕੋੜ੍ਹ ਹੈ।"
15 o sacerdote, vendo a carne viva, declará-lo-á impuro; a carne viva é impura; é a lepra.
16 “ਜੇ ਕੱਚੀ ਚਮੜੀ ਰੰਗ ਬਦਲੇ ਅਤੇ ਚਿੱਟੀ ਹੋ ਜਾਵੇ, ਉਸ ਵਿਅਕਤੀ ਨੂੰ ਜਾਜਕ ਕੋਲ ਆਉਣਾ ਚਾਹੀਦਾ ਹੈ।"
16 Se a carne viva mudar e ficar de novo branca, o homem irá ao sacerdote, que o examinará;
17 ਜਾਜਕ ਨੂੰ ਉਸ ਵਿਅਕਤੀ ਦਾ ਧਿਆਨ ਨਾਲ ਨਿਰੀਖਣ ਕਰਨਾ ਚਾਹੀਦਾ ਹੈ। ਜੇਕਰ ਜਗ਼੍ਹਾ ਚਿੱਟੀ ਹੋ ਗਈ ਹੋਵੇ, ਉਸ ਨੂੰ ਐਲਾਨ ਕਰਨਾ ਚਾਹੀਦਾ ਕਿ ਉਹ ਵਿਅਕਤੀ ਪਾਕ ਹੈ।"
17 se a chaga se tornou verdadeiramente branca, o sacerdote declará-lo-á puro: e ele o é.
18 “ਕਿਸੇ ਬੰਦੇ ਦੇ ਫ਼ੋੜਾ ਹੋ ਸੱਕਦਾ ਜੋ ਬਾਦ ਵਿੱਚ ਰਾਜੀ ਹੋ ਜਾਵੇ।"
18 Quando um homem tiver tido na pele de seu corpo uma úlcera que foi curada,
19 ਜੇਕਰ ਉਸ ਜਗ਼੍ਹਾ ਤੇ ਚਿੱਟੀ ਸੋਜ਼ਿਸ਼ ਹੋਵੇ ਜਾਂ ਲਾਲ ਧਾਰੀਆਂ ਵਾਲਾ ਚਮਕੀਲਾ ਚਿੱਟਾ ਨਿਸ਼ਾਨ ਬਣ ਜਾਵੇ ਤਾਂ ਉਸ ਬੰਦੇ ਨੂੰ ਉਹ ਜਗ਼੍ਹਾ ਜਾਜਕ ਨੂੰ ਦਿਖਾਉਣੀ ਚਾਹੀਦੀ ਹੈ।"
19 e no lugar da úlcera aparecer um tumor branco ou uma mancha de um branco-avermelhado, esse homem se apresentará ao sacerdote para ser examinado.
20 ਜੇ ਫ਼ੋੜਾ ਚਮੜੀ ਨਾਲੋਂ ਗਹਿਰਾ ਹੈ ਅਤੇ ਇਸਦੇ ਉੱਪਰ ਵਾਲ ਚਿੱਟੇ ਹੋ ਜਾਣ ਜਾਜਕ ਨੂੰ ਐਲਾਨ ਕਰਨਾ ਚਾਹੀਦਾ ਹੈ ਕਿ ਇਹ ਬੰਦਾ ਨਾਪਾਕ ਹੈ। ਉਸ ਫ਼ੋੜੇ ਵਿੱਚੋਂ ਛੂਤ ਦੀ ਭੈੜੀ ਸਥਿਤੀ ਫੁੱਟ ਪਈ ਹੈ।"
20 Se a mancha parecer mais funda que a pele, e o cabelo se tiver tornado branco, o sacerdote declará-lo-á impuro: é uma chaga de lepra que nasceu na úlcera.
21 ਪਰ ਜੇ ਜਾਜਕ ਧਿਆਨ ਨਾਲ ਉਸ ਨਿਸ਼ਾਨ ਨੂੰ ਦੇਖਦਾ ਹੈ ਅਤੇ ਇਸਦੇ ਉੱਪਰ ਚਿੱਟੇ ਵਾਲ ਨਹੀਂ ਹਨ ਅਤੇ ਨਿਸ਼ਾਨ ਚਮੜੀ ਤੋਂ ਗਹਿਰਾ ਨਹੀਂ ਹੈ ਪਰ ਮਧਮ ਪੈ ਗਿਆ ਹੈ ਤਾਂ ਜਾਜਕ ਨੂੰ ਉਸ ਬੰਦੇ ਨੂੰ ਸੱਤ ਦਿਨਾਂ ਲਈ ਵੱਖ ਕਰ ਦੇਣਾ ਚਾਹੀਦਾ ਹੈ।"
21 Mas, se o sacerdote verificar que não há cabelo branco na mancha, e ela não parecer mais funda que a pele, e se tiver tornado de uma cor pálida, isolará esse homem durante sete dias.
22 ਜੇ ਫ਼ੋੜਾ ਚਮੜੀ ਉੱਪਰ ਫ਼ੈਲ ਜਾਵੇ, ਤਾਂ ਉਸ ਨੂੰ ਐਲਾਨ ਕਰਨਾ ਚਾਹੀਦਾ ਹੈ ਕਿ ਉਹ ਬੰਦਾ ਨਾਪਾਕ ਹੈ। ਇਹ ਛੂਤ ਹੈ।"
22 Se a mancha se estender por sobre a pele, o sacerdote declarará o homem impuro: é uma chaga de lepra.
23 ਪਰ ਜੇ ਚਮਕੀਲਾ ਨਿਸ਼ਾਨ ਉਸੇ ਥਾਂ ਰਹਿੰਦਾ ਹੈ ਅਤੇ ਫ਼ੈਲਦਾ ਨਹੀਂ, ਇਹ ਸਿਰਫ਼ ਪੁਰਾਣੇ ਫ਼ੋੜੇ ਦਾ ਚਟਾਕ ਹੈ। ਜਾਜਕ ਨੂੰ ਐਲਾਨ ਕਰਨਾ ਚਾਹੀਦਾ ਹੈ ਕਿ ਇਹ ਬੰਦਾ ਪਾਕ ਹੈ।"
23 Mas, se a mancha ficou no seu lugar sem se estender, é a cicatriz da úlcera; o sacerdote declará-lo-á puro.
24 “ਕਿਸੇ ਬੰਦੇ ਦੀ ਚਮੜੀ ਉੱਤੇ ਛਾਲਾ ਹੋ ਸੱਕਦਾ ਹੈ। ਜੇ ਰਿਸਦੀ ਹੋਈ ਚਮੜੀ ਚਿੱਟਾ ਨਿਸ਼ਾਨ ਜਾਂ ਲਾਲ ਧਾਰੀਆਂ ਵਾਲਾ ਚਿੱਟਾ ਨਿਸ਼ਾਨ ਬਣ ਜਾਂਦੀ ਹੈ, ਤਾਂ ਜਾਜਕ ਨੂੰ ਇਸ ਵੱਲ ਧਿਆਨ ਨਾਲ ਦੇਖਣਾ ਚਾਹੀਦਾ ਹੈ। ਜੇ ਉਹ ਚਿੱਟਾ ਨਿਸ਼ਾਨ ਚਮੜੀ ਨਾਲੋਂ ਗਹਿਰਾ ਦਿਖਾਈ ਦਿੰਦਾ ਹੈ ਅਤੇ ਇਸ ਨਿਸ਼ਾਨ ਉੱਪਰ ਵਾਲ ਚਿੱਟੇ ਹੋ ਗਏ ਹਨ ਤਾਂ ਇਹ ਕੋੜ੍ਹ ਦਾ ਰੋਗ ਹੈ। ਕੋੜ੍ਹ ਛਾਲੇ ਵਿੱਚੋਂ ਫੁੱਟ ਰਿਹਾ ਹੈ। ਜਾਜਕ ਨੂੰ ਐਲਾਨ ਕਰਨਾ ਚਾਹੀਦਾ ਹੈ ਕਿ ਉਹ ਬੰਦਾ ਪਲੀਤ ਹੈ। ਇਹ ਕੋੜ੍ਹ ਦਾ ਰੋਗ ਹੈ।"
24 Quando um homem tiver na pele uma queimadura de fogo, e a cicatriz dessa queimadura apresentar uma mancha branca ou de um branco-avermelhado, o sacerdote o examinará.
25 ਪਰ ਜੇ ਉਹ ਨਿਸ਼ਾਨ ਦਾ ਧਿਆਨ ਨਾਲ ਨਿਰੀਖਣ ਕਰਦਾ ਹੈ ਅਤੇ ਚਮਕੀਲੇ ਨਿਸ਼ਾਨ ਉੱਤੇ ਚਿੱਟੇ ਵਾਲ ਨਹੀਂ ਹਨ ਅਤੇ ਜੇਕਰ ਨਿਸ਼ਾਨ ਚਮੜੀ ਤੋਂ ਗਹਿਰਾ ਨਹੀਂ ਹੈ ਪਰ ਮਧਮ ਪੈ ਗਿਆ ਹੈ, ਉਸ ਨੂੰ ਉਸ ਵਿਅਕਤੀ ਨੂੰ ਸੱਤਾਂ ਦਿਨਾਂ ਲਈ ਵੱਖ ਕਰ ਦੇਣਾ ਚਾਹੀਦਾ ਹੈ।"
25 Se o cabelo se tornou branco na mancha, e esta parecer mais funda que a pele, é a lepra que nasceu na queimadura; o sacerdote declará-lo-á impuro: é uma chaga de lepra.
26 ਸੱਤਵੇਂ ਦਿਨ ਜਾਜਕ ਨੂੰ ਉਸ ਬੰਦੇ ਨੂੰ ਫ਼ੇਰ ਧਿਆਨ ਨਾਲ ਦੇਖਣਾ ਚਾਹੀਦਾ ਹੈ। ਜੇ ਚਮੜੀ ਦਾ ਨਿਸ਼ਾਨ ਫ਼ੈਲ ਜਾਂਦਾ ਹੈ ਤਾਂ ਜਾਜਕ ਨੂੰ ਐਲਾਨ ਕਰਨਾ ਚਾਹੀਦਾ ਹੈ ਕਿ ਬੰਦਾ ਪਲੀਤ ਹੈ। ਇਹ ਕੋੜ੍ਹ ਦਾ ਰੋਗ ਹੈ।"
26 Se o sacerdote verificar que não há cabelo branco na mancha, e que ela não parece mais funda que a pele, e se tiver tornado de uma cor pálida, isolará esse homem durante sete dias.
27 ਪਰ ਜੇ ਚਮਕੀਲਾ ਨਿਸ਼ਾਨ ਚਮੜੀ ਉੱਤੇ ਹੋਰ ਨਹੀਂ ਫ਼ੈਲਿਆ ਅਤੇ ਮੱਧਮ ਹੋ ਗਿਆ, ਤਾਂ ਇਹ ਛਾਲੇ ਦੀ ਸੋਜ਼ਿਸ਼ ਹੈ। ਜਾਜਕ ਨੂੰ ਐਲਾਨ ਕਰਨਾ ਚਾਹੀਦਾ ਹੈ ਕਿ ਬੰਦਾ ਪਾਕ ਹੈ। ਇਹ ਸਿਰਫ਼ ਛਾਲੇ ਦਾ ਦਾਗ ਹੈ।"
27 Depois disso o examinará. Se a mancha tiver se estendido por sobre a pele, o sacerdote declará-lo-á impuro; é uma chaga de lepra.
28 “ਕਿਸੇ ਬੰਦੇ ਦੇ ਸਿਰ ਜਾਂ ਦਾਢ਼ੀ ਉੱਤੇ ਕੋਈ ਛੂਤ ਲੱਗ ਸੱਕਦੀ ਹੈ।"
28 Mas, se a mancha ficou no mesmo lugar sem se estender por sobre a pele, e se tiver tornado de uma cor pálida, é o tumor da queimadura. O sacerdote declará-lo-á puro, pois é a cicatriz da queimadura.
29 ਜਾਜਕ ਨੂੰ ਇਸ ਬੁਰੇ ਅਸਰ ਦਾ ਧਿਆਨ ਨਾਲ ਨਿਰੀਖਣ ਕਰਨਾ ਚਾਹੀਦਾ ਹੈ। ਜੇ ਲੱਗੇ ਕਿ ਇਹ ਚਮੜੀ ਤੋਂ ਗਹਿਰਾ ਦਿਖਾਈ ਦਿੰਦਾ ਹੈ ਅਤੇ ਜੇ ਇਸ ਵਿੱਚਲੇ ਵਾਲ ਪਤਲੇ ਤੇ ਪੀਲੇ ਹਨ ਉਸ ਨੂੰ ਐਲਾਨ ਕਰਨਾ ਚਾਹੀਦਾ ਹੈ ਕਿ ਵਿਅਕਤੀ ਨਾਪਾਕ ਹੈ। ਇਹ ਇੱਕ ਮੰਦਾ ਰੋਗ ਹੈ। ਇਹ ਸਿਰ ਜਾਂ ਦਾਢ਼ੀ ਉੱਤੇ ਛੂਤ ਦੀ ਇੱਕ ਭੈੜੀ ਸਥਿਤੀ ਹੈ।"
29 Quando um homem ou uma mulher tiver uma chaga na cabeça ou no queixo, o sacerdote o examinará.
30 ਜੇ ਬਿਮਾਰੀ ਚਮੜੀ ਤੋਂ ਡੂੰਘੇਰੀ ਦਿਖਾਈ ਨਹੀਂ ਦਿੰਦੀ, ਪਰ ਇਸ ਵਿੱਚ ਕੋਈ ਕਾਲਾ ਵਾਲ ਨਹੀਂ ਹੈ, ਤਾਂ ਜਾਜਕ ਨੂੰ ਉਸ ਬੰਦੇ ਨੂੰ ਸੱਤ ਦਿਨਾਂ ਲਈ ਵੱਖ ਕਰ ਦੇਣਾ ਚਾਹੀਦਾ ਹੈ।"
30 Se ela parecer mais funda que a pele, e nela houver os cabelos finos e amarelados, o sacerdote declarará impuro o enfermo: esta é a tinha, a lepra da cabeça ou do queixo
31 ਸੱਤਵੇਂ ਦਿਨ ਜਾਜਕ ਨੂੰ ਛੂਤ ਨੂੰ ਧਿਆਨ ਨਾਲ ਦੇਖਣਾ ਚਾਹੀਦਾ ਹੈ। ਜੇ ਬਿਮਾਰੀ ਹੋਰ ਨਹੀਂ ਵੱਧੀ ਅਤੇ ਇਸ ਵਿੱਚ ਪੀਲੇ ਵਾਲ ਨਹੀਂ ਉੱਗੇ ਹੋਏ ਅਤੇ ਬਿਮਾਰੀ ਚਮੜੀ ਤੋਂ ਡੂੰਘੇਰੀ ਨਹੀਂ ਜਾਪਦੀ,"
31 Se o sacerdote averiguar que a chaga da tinha não parece mais funda que a pele, e nela não houver cabelos negros, o sacerdote isolará durante sete dias aquele que tem a chaga da tinha.
32 ਤਾਂ ਉਸ ਬੰਦੇ ਨੂੰ ਆਪਣੀ ਹਜਾਮਤ ਕਰਾਉਣੀ ਚਾਹੀਦੀ ਹੈ ਪਰ ਉਸ ਨੂੰ ਬਿਮਾਰੀ ਵਾਲੀ ਥਾਂ ਦੀ ਹਜਾਮਤ ਨਹੀਂ ਕਰਾਉਣੀ ਚਾਹੀਦੀ। ਜਾਜਕ ਨੂੰ ਉਸ ਬੰਦੇ ਨੂੰ ਹੋਰ ਸੱਤਾਂ ਦਿਨਾਂ ਲਈ ਵੱਖ ਕਰ ਦੇਣਾ ਚਾਹੀਦਾ ਹੈ।"
32 No sétimo dia o examinará. Se a tinha não se espalhou, nela não houver cabelo amarelado algum, e a chaga não parecer mais funda do que a pele,
33 ਸੱਤਵੇਂ ਦਿਨ ਉਸ ਨੂੰ ਬਿਮਾਰੀ ਦਾ ਹੋਰ ਧਿਆਨ ਨਾਲ ਨਿਰੀਖਣ ਕਰਨਾ ਚਾਹੀਦਾ ਹੈ। ਜੇ ਬਿਮਾਰੀ ਚਮੜੀ ਉੱਤੇ ਹੋਰ ਨਹੀਂ ਫ਼ੈਲੀ ਅਤੇ ਇਹ ਚਮੜੀ ਨਾਲੋਂ ਗਹਿਰੀ ਨਹੀਂ ਦਿਖਾਈ ਦਿੰਦੀ, ਉਸ ਨੂੰ ਐਲਾਨ ਕਰਨਾ ਚਾਹੀਦਾ ਕਿ ਬੰਦਾ ਪਾਕ ਹੈ। ਫ਼ੇਰ ਉਸ ਬੰਦੇ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਉਹ ਪਾਕ ਹੋ ਜਾਵੇਗਾ।"
33 o enfermo cortará a barba, exceto no lugar da chaga, e o sacerdote o isolará de novo durante sete dias.
34 ਪਰ ਜੇ ਉਸ ਬੰਦੇ ਦੇ ਪਾਕ ਹੋ ਜਾਣ ਤੋਂ ਬਾਦ ਬਿਮਾਰੀ ਚਮੜੀ ਉੱਤੇ ਫ਼ੈਲ ਜਾਂਦੀ ਹੈ,"
34 No sétimo dia o examinará. Se a tinha não se espalhou por sobre a pele, e a chaga não parecer mais funda que a pele, o sacerdote declará-lo-á puro; ele levará suas vestes e será puro.
35 ਤਾਂ ਜਾਜਕ ਨੂੰ ਉਸ ਬੰਦੇ ਨੂੰ ਫ਼ੇਰ ਧਿਆਨ ਨਾਲ ਦੇਖਣਾ ਚਾਹੀਦਾ ਹੈ ਜੇ ਬਿਮਾਰੀ ਚਮੜੀ ਵਿੱਚ ਫ਼ੈਲ ਗਈ ਹੈ ਤਾਂ ਜਾਜਕ ਨੂੰ ਪੀਲੇ ਵਾਲਾਂ ਨੂੰ ਦੇਖਣ ਦੀ ਲੋੜ ਨਹੀਂ। ਉਹ ਬੰਦਾ ਪਲੀਤ ਹੈ।"
35 Se, entretanto, depois que o tiver declarado puro, a tinha se estender por sobre a pele, o sacerdote o examinará.
36 ਪਰ ਜੇ ਜਾਜਕ ਸੋਚਦਾ ਹੈ ਕਿ ਬਿਮਾਰੀ ਰੁਕ ਗਈ ਹੈ ਅਤੇ ਇਸ ਵਿੱਚ ਕਾਲੇ ਵਾਲ ਉੱਗ ਰਹੇ ਹਨ ਤਾਂ ਬਿਮਾਰੀ ਠੀਕ ਹੋ ਗਈ ਹੈ। ਬੰਦਾ ਪਾਕ ਹੈ। ਜਾਜਕ ਨੂੰ ਐਲਾਨ ਕਰਨਾ ਚਾਹੀਦਾ ਹੈ ਕਿ ਬੰਦਾ ਪਾਕ ਹੈ।"
36 Se a tinha se tiver espalhado na pele, o sacerdote não procurará o cabelo amarelo, porque o homem é impuro
37 “ਜੇ ਕਿਸੇ ਬੰਦੇ ਦੀ ਚਮੜੀ ਉੱਤੇ ਚਿੱਟੇ ਨਿਸ਼ਾਨ ਹਨ,"
37 Se a tinha lhe parece estacionária, e nela houver crescido cabelos negros, ele sarou; o homem está puro e o sacerdote declará-lo-á como tal.
38 ਤਾਂ ਜਾਜਕ ਨੂੰ ਉਨ੍ਹਾਂ ਨੂੰ ਨਿਸ਼ਾਨਾਂ ਦਾ ਧਿਆਨ ਨਾਲ ਨਿਰੀਖਣ ਕਰਨਾ ਚਾਹੀਦਾ ਹੈ। ਜੇ ਉਸ ਬੰਦੇ ਦੀ ਚਮੜੀ ਉਤਲੇ ਨਿਸ਼ਾਨ ਮੱਧਮ ਜਿਹੇ ਚਿੱਟੇ ਹਨ, ਤਾਂ ਇਹ ਬਿਮਾਰੀ ਨੁਕਸਾਨ ਰਹਿਤ ਖਾਰਸ਼ ਹੀ ਹੈ ਅਤੇ ਉਹ ਬੰਦਾ ਪਾਕ ਹੈ।"
38 Quando o homem ou mulher tiver na pele manchas brancas, o sacerdote o examinará.
39 “ਹੋ ਸੱਕਦਾ ਹੈ ਕਿ ਕੋਈ ਬੰਦਾ ਗੰਜਾ ਹੋ ਜਾਵੇ। ਉਹ ਪਾਕ ਹੈ। ਇਹ ਸਿਰਫ਼ ਗੰਜ ਹੈ।"
39 Se essas manchas na pele são de um branco pálido, é uma mancha branca superficial: ele é puro.
40 ਹੋ ਸੱਕਦਾ ਹੈ ਕਿਸੇ ਬੰਦੇ ਦੇ ਮੱਥੇ ਦੇ ਵਾਲ ਝੜ ਜਾਣ। ਉਹ ਪਾਕ ਹੈ। ਇਹ ਸਿਰਫ਼ ਇੱਕ ਹੋਰ ਤਰ੍ਹਾਂ ਦਾ ਗੰਜਾਪਨ ਹੈ।"
40 Quando um homem perder os seus cabelos, ele será simplesmente calvo, mas será puro.
41 ਪਰ ਜੇ ਉਸ ਦੇ ਸਿਰ ਦੀ ਚਮੜੀ ਉੱਤੇ ਲਾਲ ਅਤੇ ਚਿੱਟੀ ਛੂਤ ਹੈ, ਇਹ ਛੂਤ ਦੀ ਇੱਕ ਭੈੜੀ ਸਥਿਤੀ ਹੈ।"
41 Se lhe caírem os cabelos da fronte, ele terá a fronte calva, mas será puro.
42 ਜਾਜਕ ਨੂੰ ਉਸ ਬੰਦੇ ਨੂੰ ਧਿਆਨ ਨਾਲ ਦੇਖਣਾ ਚਾਹੀਦਾ ਹੈ। ਜੇ ਛੂਤ ਦੀ ਸੋਜ਼ਿਸ਼ ਲਾਲ ਅਤੇ ਚਿੱਟੀ ਹੈ ਅਤੇ ਸ਼ਰੀਰ ਦੇ ਹੋਰਨਾਂ ਹਿਸਿਆਂ ਉੱਤੇ ਕੋੜ੍ਹ ਵਰਗੀ ਦਿਖਾਈ ਦਿੰਦੀ ਹੈ,"
42 Mas se na parte calva, posterior ou dianteira, se encontrar uma chaga de um branco-avermelhado, é a lepra que se declarou na parte calva posterior ou dianteira.
43 ਤਾਂ ਉਸ ਬੰਦੇ ਦੇ ਸਿਰ ਦੀ ਚਮੜੀ ਉੱਤੇ ਕੋੜ੍ਹ ਦਾ ਰੰਗ ਹੈ। ਉਹ ਬੰਦਾ ਪਲੀਤ ਹੈ। ਜਾਜਕ ਨੂੰ ਇਹ ਐਲਾਨ ਕਰਨਾ ਚਾਹੀਦਾ ਹੈ ਕਿ ਉਹ ਬੰਦਾ ਪਲੀਤ ਹੈ।"
43 O sacerdote o examinará. Se o tumor da chaga for de um branco-avermelhado na parte calva posterior ou dianteira, tendo o aspecto da lepra da pele do corpo, esse homem é leproso,
44 “ਜੇਕਰ ਕਿਸੇ ਬੰਦੇ ਨੂੰ ਛੂਤ ਦੀ ਅਜਿਹੀ ਭੈੜੀ ਬਿਮਾਰੀ ਹੈ ਉਸ ਨੂੰ ਹੋਰਨਾਂ ਲੋਕਾਂ ਨੂੰ ਚੇਤਾਵਨੀ ਦੇਣੀ ਚਾਹੀਦੀ ਹੈ। ਉਸ ਨੂੰ ਉੱਚੀ ਅਵਾਜ਼ ਵਿੱਚ ਐਲਾਨ ਕਰਨਾ ਚਾਹੀਦਾ ਹੈ, ‘ਨਾਪਾਕ, ਨਾਪਾਕ।’ ਉਸ ਦੇ ਕੱਪੜਿਆਂ ਨੂੰ ਪਾੜ ਦੇਣਾ ਚਾਹੀਦਾ ਹੈ, ਉਸ ਨੂੰ ਆਪਣੇ ਵਾਲ ਨਹੀਂ ਵਾਹੁਣੇ ਚਾਹੀਦੇ ਅਤੇ ਆਪਣਾ ਮੂੰਹ ਢੱਕ ਲੈਣਾ ਚਾਹੀਦਾ ਹੈ।"
44 é impuro; a sua lepra está na cabeça.
45 ਜਿੰਨਾ ਚਿਰ ਤੱਕ ਉਸ ਬੰਦੇ ਨੂੰ ਬਿਮਾਰੀ ਲਗੀ ਹੋਈ ਹੈ, ਉਹ ਨਾਪਾਕ ਰਹੇਗਾ ਅਤੇ ਉਸ ਨੂੰ ਇੱਕਲੇ ਨੂੰ ਡੇਰੇ ਤੋਂ ਬਾਹਰ ਰਹਿਣਾ ਚਾਹੀਦਾ ਹੈ।"
45 Todo homem atingido pela lepra terá suas vestes rasgadas e a cabeça descoberta. Cobrirá a barba e clamará: Impuro! Impuro!
46 “ਕੁਝ ਕੱਪੜਿਆਂ ਉੱਤੇ ਫ਼ਫ਼ੂੰਦੀ ਦੇ ਨਿਸ਼ਾਨ ਹੋ ਸੱਕਦੇ ਹਨ। ਇਹ ਕੱਪੜਾ ਲਿਨਨ ਦਾ ਜਾਂ ਉੱਨ ਦਾ ਵੀ ਹੋ ਸੱਕਦਾ ਹੈ, ਜਾਂ ਲਿਨਨ ਜਾਂ ਉੱਨ ਤੋਂ ਉਣਿਆ ਹੋਇਆ ਜਾਂ ਬੁਣਿਆ ਹੋਇਆ ਹੋ ਸੱਕਦਾ ਹੈ। ਜਾਂ ਇਹ ਫ਼ਫ਼ੂੰਦੀ ਦਾ ਨਿਸ਼ਾਨ ਕਿਸੇ ਚਮੜੇ ਜਾਂ ਚਮੜੇ ਦੀ ਬਣੀ ਹੋਈ ਚੀਜ਼ ਉੱਪਰ ਹੋ ਸੱਕਦਾ ਹੈ।"
46 Enquanto durar o seu mal, ele será impuro. É impuro; habitará só, e a sua habitação será fora do acampamento."
47 ਜੇ ਫ਼ਫ਼ੂੰਦੀ ਹਰੀ ਜਾਂ ਲਾਲ ਹੈ ਤਾਂ ਇਹ ਨੁਕਸਾਨ ਦਾਇੱਕ ਫ਼ਫ਼ੂੰਦੀ ਹੈ ਅਤੇ ਇਸ ਨੂੰ ਜਾਜਕ ਨੂੰ ਦਿਖਾਉਣਾ ਚਾਹੀਦਾ ਹੈ।"
47 "Quando a lepra aparecer numa veste de lã ou de linho,
48 ਜਾਜਕ ਨੂੰ ਇਸ ਫ਼ਫ਼ੂੰਦੀ ਨੂੰ ਧਿਆਨ ਨਾਲ ਦੇਖਣਾ ਚਾਹੀਦਾ ਹੈ। ਉਸ ਨੂੰ ਇਹ ਚੀਜ਼ ਸੱਤ ਦਿਨਾਂ ਲਈ ਵਖਰੀ ਥਾਂ ਰੱਖ ਦੇਣੀ ਚਾਹੀਦੀ ਹੈ।"
48 num tecido de tela ou de trama, quer seja de lã quer de linho, numa pele ou num objeto qualquer de pele,
49 ਸੱਤਵੇਂ ਦਿਨ, ਉਸ ਨੂੰ ਇਸ ਫ਼ਫ਼ੂੰਦੀ ਦਾ ਬੜੇ ਧਿਆਨ ਨਾਲ ਨਿਰੀਖਣ ਕਰਨਾ ਚਾਹੀਦਾ ਹੈ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਫ਼ਫ਼ੂੰਦੀ ਕਾਸੇ ਲਈ ਵਰਤੇ ਗਏ ਚਮੜੇ ਉੱਤੇ ਹੈ ਜਾਂ ਉਣੇ ਹੋਏ ਕੱਪੜੇ ਉੱਤੇ ਹੈ। ਜੇ ਫ਼ਫ਼ੂੰਦੀ ਫ਼ੈਲ ਗਈ ਹੈ, ਉਹ ਕੱਪੜਾ ਜਾਂ ਚਮੜਾ ਨਾਪਾਕ ਹੈ। ਇਹ ਨੁਕਸਾਨਦੇਹ ਫ਼ਫ਼ੂੰਦੀ ਹੈ ਜਾਜਕ ਨੂੰ ਉਹ ਕੱਪੜਾ ਜਾਂ ਚਮੜਾ ਸਾੜ ਦੇਣਾ ਚਾਹੀਦਾ ਹੈ।"
49 se a mancha na veste, na pele, no tecido de tela ou de trama ou no objeto de pele, for esverdeada ou avermelhada, é uma lepra: será mostrada ao sacerdote.
50 “ਜੇ ਜਾਜਕ ਉਸ ਕੱਪੜੇ ਜਾਂ ਚਮੜੇ ਦਾ ਨਿਰੀਖਣ ਕਰਦਾ ਅਤੇ ਵੇਖਦਾ ਕਿ ਫ਼ਫ਼ੂੰਦੀ ਨਹੀਂ ਫ਼ੈਲੀ,"
50 O sacerdote examinará a mancha e isolará durante sete dias o objeto atingido pelo mal.
51 ਤਾਂ ਜਾਜਕ ਨੂੰ ਲੋਕਾਂ ਨੂੰ ਉਸ ਚਮੜੇ ਜਾਂ ਕੱਪੜੇ ਦੇ ਟੁਕੜੇ ਨੂੰ ਧੋਣ ਦਾ ਆਦੇਸ਼ ਦੇਣਾ ਚਾਹੀਦਾ ਭਾਵੇਂ ਇਹ ਬੁਣਿਆ ਹੋਵੇ ਜਾਂ ਉਣਿਆ ਹੋਵੇ, ਅਤੇ ਉਸ ਚਮੜੇ ਜਾਂ ਕੱਪੜੇ ਨੂੰ ਹੋਰ ਸੱਤ ਦਿਨਾਂ ਲਈ ਵੱਖਰਾ ਰੱਖਣਾ ਚਾਹੀਦਾ ਹੈ।"
51 No sétimo dia examinará a chaga. Se ela se tiver espalhado pela veste, pelo tecido de tela ou de trama, pela pele ou pelo objeto de pele, seja qual for, é uma lepra roedora; o objeto é impuro.
52 ਇਸ ਸਮੇਂ ਤੋਂ ਬਾਦ, ਜਾਜਕ ਨੂੰ ਇੱਕ ਵਾਰੀ ਫ਼ੇਰ ਧਿਆਨ ਨਾਲ ਇਸਦਾ ਨਿਰੀਖਣ ਕਰਨਾ ਚਾਹੀਦਾ ਹੈ। ਜੇ ਫ਼ਫ਼ੂੰਦੀ ਫ਼ੇਰ ਵੀ ਉਸੇ ਤਰ੍ਹਾਂ ਦਿਖਾਈ ਦਿੰਦੀ ਹੈ ਅਤੇ ਬਦਲੀ ਨਹੀਂ, ਇਹ ਨਾਪਾਕ ਹੈ। ਇਸ ਨਾਲ ਫ਼ਰਕ ਨਹੀਂ ਪੈਂਦਾ ਕਿ ਫ਼ਫ਼ੂੰਦੀ ਉਸ ਚਮੜੇ ਜਾਂ ਕੱਪੜੇ ਦੇ ਅੰਦਰਲੇ ਪਾਸੇ ਹੈ ਜਾਂ ਬਾਹਰਲੇ ਪਾਸੇ। ਤੁਹਾਨੂੰ ਇਸ ਨੂੰ ਸਾੜ ਦੇਣਾ ਚਾਹੀਦਾ ਹੈ।"
52 Queimará a veste, o tecido de tela ou de trama de linho ou de lã, o objeto de pele, seja qual for, em que se encontre a mancha, porque é uma lepra roedora; o objeto será queimado no fogo.
53 “ਪਰ ਜੇ ਜਾਜਕ ਚਮੜੇ ਜਾਂ ਕੱਪੜੇ ਦੇ ਉਸ ਟੁਕੜੇ ਦਾ ਨਿਰੀਖਣ ਕਰਦਾ ਹੈ, ਅਤੇ ਫ਼ਫ਼ੂੰਦੀ ਮਧਮ ਪੈ ਗਈ ਹੋਵੇ, ਤਾਂ ਜਾਜਕ ਨੂੰ ਚਮੜੇ ਜਾਂ ਕੱਪੜੇ ਤੋਂ ਉਸ ਫ਼ਫ਼ੂੰਦੀ ਨੂੰ ਪਾੜ ਦੇਣਾ ਚਾਹੀਦਾ ਹੈ। ਇਸ ਨਾਲ ਫ਼ਰਕ ਨਹੀਂ ਪੈਂਦਾ ਕਿ ਕੱਪੜਾ ਉਣਿਆ ਹੋਇਆ ਹੈ ਜਾਂ ਬੁਣਿਆ ਹੋਇਆ ਹੈ।"
53 Mas se o sacerdote verificar que mancha não se espalhou pela veste, pelo tecido de tela ou de trama, ou pelo objeto de pele,
54 ਪਰ ਚਮੜੇ ਜਾਂ ਕੱਪੜੇ ਦੇ ਉਸ ਟੁਕੜੇ ਉੱਤੇ ਫ਼ਫ਼ੂੰਦੀ ਫ਼ੇਰ ਉਭਰ ਸੱਕਦੀ ਹੈ। ਇਸ ਲਈ ਇਸ ਨੂੰ ਸਾੜ ਦੇਣਾ ਚਾਹੀਦਾ ਹੈ।"
54 mandará lavar o objeto afetado e o isolará uma segunda vez durante sete dias.
55 ਪਰ ਜੇ ਚਮੜੇ ਜਾਂ ਕੱਪੜੇ ਦੇ ਉਸ ਟੁਕੜੇ ਨੂੰ ਧੋਣ ਤੋਂ ਮਗਰੋਂ ਫ਼ਫ਼ੂੰਦੀ ਫ਼ੇਰ ਨਹੀਂ ਉਭਰੀ, ਇਸ ਨੂੰ ਫ਼ੇਰ ਤੋਂ ਧੋਤਾ ਜਾਣਾ ਚਾਹੀਦਾ ਹੈ। ਫ਼ੇਰ ਇਹ ਪਾਕ ਹੋ ਜਾਵੇਗਾ।”"
55 Em seguida examinará a mancha, depois que ela tiver sido lavada. Se não mudou de aspecto nem se espalhou, o objeto é impuro. Tu o queimarás no fogo: a mancha roeu o objeto de um lado a outro.
56 ਚਮੜੇ ਜਾਂ ਕੱਪੜੇ ਦੇ ਟੁਕੜੇ ਉੱਤੇ ਫ਼ਫ਼ੂੰਦੀ ਪਾਕ ਹੈ ਜਾਂ ਨਾਪਾਕ ਦਾ ਫ਼ੈਸਲਾ ਕਰਨ ਦੇ ਲਈ ਇਹ ਬਿਧੀਆਂ ਹਨ। ਇਸ ਨਾਲ ਫ਼ਰਕ ਨਹੀਂ ਪੈਂਦਾ ਕਿ ਕੱਪੜਾ ਲਿਨਨ ਤੋਂ ਬਣਿਆ ਜਾਂ ਉੱਨ ਤੋਂ ਜਾਂ ਇਹ ਉਣਿਆ ਹੋਇਆ ਹੈ ਜਾਂ ਬੁਣਿਆ ਹੋਇਆ ਹੈ।"
56 Mas se o sacerdote verificar que a mancha lavada tomou uma cor pálida, arrancá-la-á da veste, da pele ou do tecido de tela ou de trama.
57 — ausente —
57 Se ela voltar novamente à veste, ao tecido de tela ou de trama ou ao objeto de pele, é uma erupção de lepra. Tu queimarás no fogo o objeto atingido pela mancha.
58 — ausente —
58 Mas a veste, o tecido de tela ou de trama, o objeto de pele, seja o que for, que tiveres lavado e do qual a mancha tiver desaparecido, será lavado uma segunda vez e será puro.
59 — ausente —
59 Tal é a lei relativa à mancha de lepra que atacar as vestes de lã ou de linho, os tecidos de tela ou de trama, ou qualquer objeto de pele; é segundo ela que se declararão esses objetos puros ou impuros."

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Levítico 13, comparar traduções ou montar um estudo — tudo direto pelo WhatsApp.