Levítico 14

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਕੋੜ੍ਹੀ ਨੂੰ ਪਾਕ ਬਨਾਉਣ ਦੀਆਂ ਬਿਧੀਆਂ ਯਹੋਵਾਹ ਨੇ ਮੂਸਾ ਨੂੰ ਆਖਿਆ,"
1 Disse o Senhor a Moisés:
2 “ਉਨ੍ਹਾਂ ਲੋਕਾਂ ਲਈ ਇਹ ਬਿਧੀਆਂ ਹਨ ਜਿਨ੍ਹਾਂ ਨੂੰ ਚਮੜੀ ਦਾ ਰੋਗ ਹੋਇਆ ਅਤੇ ਫ਼ੇਰ ਰਾਜ਼ੀ ਹੋ ਗਏ। ਉਸ ਬੰਦੇ ਨੂੰ ਪਾਕ ਬਨਾਉਣ ਦੀਆਂ ਬਿਧੀਆਂ ਇਹ ਹਨ। “ਉਸ ਬੰਦੇ ਨੂੰ ਜਾਜਕ ਕੋਲ ਲਿਆਂਦਾ ਜਾਣਾ ਚਾਹੀਦਾ ਹੈ।"
2 Esta será a lei do leproso no dia da sua purificação: será levado ao sacerdote;
3 ਜਾਜਕ ਨੂੰ ਡੇਰੇ ਤੋਂ ਬਾਹਰ ਉਸ ਬੰਦੇ ਕੋਲ ਜਾਣਾ ਚਾਹੀਦਾ ਹੈ। ਜਾਜਕ ਨੂੰ ਧਿਆਨ ਨਾਲ ਦੇਖਣਾ ਚਾਹੀਦਾ ਹੈ ਕਿ ਚਮੜੀ ਦਾ ਰੋਗ ਹਟ ਗਿਆ ਹੈ ਜਾਂ ਨਹੀਂ।"
3 este sairá fora do arraial e o examinará. Se a praga da lepra do leproso está curada,
4 ਜੇ ਬੰਦਾ ਸਿਹਤਮੰਦ ਹੋ ਗਿਆ ਹੈ ਤਾਂ ਜਾਜਕ ਨੂੰ ਉਸ ਨੂੰ ਇਹ ਗੱਲਾਂ ਕਰਨ ਲਈ ਆਖਣਾ ਚਾਹੀਦਾ ਹੈ; ਉਸ ਬੰਦੇ ਨੂੰ ਦੋ ਜਿਉਂਦੇ ਪਾਕ ਪੰਛੀ ਲੈਣੇ ਚਾਹੀਦੇ ਹਨ। ਉਸ ਨੂੰ ਦਿਆਰ ਦੀ ਲੱਕੜੀ ਦਾ ਇੱਕ ਟੁਕੜਾ, ਲਾਲ ਕੱਪੜੇ ਦੀ ਇੱਕ ਟਾਕੀ ਅਤੇ ਜ਼ੁਫ਼ਾ ਲਿਆਉਣ ਚਾਹੀਦਾ ਹੈ।"
4 então, o sacerdote ordenará que se tomem, para aquele que se houver de purificar, duas aves vivas e limpas, e pau de cedro, e estofo carmesim, e hissopo.
5 ਫ਼ੇਰ ਜਾਜਕ ਨੂੰ ਹੁਕਮ ਦੇਣਾ ਚਾਹੀਦਾ ਹੈ ਕਿ ਵਗਦੇ ਪਾਣੀ ਉੱਤੇ ਮਿੱਟੀ ਦੇ ਭਾਂਡੇ ਵਿੱਚ ਇੱਕ ਪੰਛੀ ਨੂੰ ਮਾਰਿਆ ਜਾਵੇ।"
5 Mandará também o sacerdote que se imole uma ave num vaso de barro, sobre águas correntes.
6 ਜਾਜਕ ਨੂੰ ਦੂਸਰਾ ਪੰਛੀ, ਜਿਹੜਾ ਹਾਲੇ ਜਿਉਂਦਾ ਹੈ, ਅਤੇ ਦਿਆਰ ਦੀ ਲੱਕੜੀ ਦਾ ਟੁਕੜਾ, ਲਾਲ ਕੱਪੜੇ ਦੀ ਟਾਕੀ ਅਤੇ ਜ਼ੂਫ਼ਾ ਲੈਣਾ ਚਾਹੀਦਾ ਹੈ। ਉਸ ਨੂੰ ਉਹ ਜਿਉਂਦਾ ਪੰਛੀ ਅਤੇ ਦੂਸਰੀਆਂ ਚੀਜ਼ਾਂ ਨੂੰ ਉਸ ਪੰਛੀ ਦੇ ਖੂਨ ਵਿੱਚ ਡੁਬੋਣਾ ਚਾਹੀਦਾ ਹੈ ਜਿਹੜਾ ਵਗਦੇ ਪਾਣੀ ਉੱਤੇ ਮਾਰਿਆ ਗਿਆ ਸੀ।"
6 Tomará a ave viva, e o pau de cedro, e o estofo carmesim, e o hissopo e os molhará no sangue da ave que foi imolada sobre as águas correntes.
7 ਜਾਜਕ ਨੂੰ ਉਸ ਬੰਦੇ ਉੱਤੇ ਸੱਤ ਵਾਰੀ ਖੂਨ ਛਿੜਕਣਾ ਚਾਹੀਦਾ ਹੈ। ਜਿਸ ਨੂੰ ਚਮੜੀ ਦਾ ਰੋਗ ਸੀ। ਫ਼ੇਰ ਜਾਜਕ ਨੂੰ ਐਲਾਨ ਕਰਨਾ ਚਾਹੀਦਾ ਹੈ ਕਿ ਉਹ ਬੰਦਾ ਪਾਕ ਹੈ। ਇਸਤੋਂ ਮਗਰੋਂ ਜਾਜਕ ਨੂੰ ਕਿਸੇ ਖੁਲ੍ਹੇ ਖੇਤ ਵੱਲ ਜਾਣਾ ਚਾਹੀਦਾ ਹੈ ਅਤੇ ਜਿਉਂਦੇ ਪੰਛੀ ਨੂੰ ਅਜ਼ਾਦ ਕਰ ਦੇਣਾ ਚਾਹੀਦਾ ਹੈ।"
7 E, sobre aquele que há de purificar-se da lepra, aspergirá sete vezes; então, o declarará limpo e soltará a ave viva para o campo aberto.
8 “ਫ਼ੇਰ ਉਸ ਬੰਦੇ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ। ਉਸ ਨੂੰ ਆਪਣੇ ਸਾਰੇ ਵਾਲ ਮੁੱਨ ਲੈਣੇ ਚਾਹੀਦੇ ਹਨ। ਅਤੇ ਉਸ ਨੂੰ ਪਾਣੀ ਨਾਲ ਨਹਾਉਣਾ ਚਾਹੀਦਾ ਹੈ। ਫ਼ੇਰ ਉਹ ਪਾਕ ਹੋ ਜਾਵੇਗਾ। ਫ਼ੇਰ ਉਹ ਬੰਦਾ ਡੇਰੇ ਵਿੱਚ ਜਾ ਸੱਕੇਗਾ। ਪਰ ਉਸ ਨੂੰ ਸੱਤ ਦਿਨ ਤੱਕ ਆਪਣੇ ਤੰਬੂ ਤੋਂ ਬਾਹਰ ਰਹਿਣਾ ਚਾਹੀਦਾ ਹੈ।"
8 Aquele que tem de se purificar lavará as vestes, rapará todo o seu pelo, banhar-se-á com água e será limpo; depois, entrará no arraial, porém ficará fora da sua tenda por sete dias.
9 ਸੱਤਵੇਂ ਦਿਨ, ਉਸ ਨੂੰ ਆਪਣੇ ਸਾਰੇ ਵਾਲ ਮੁਨਾ ਲੈਣੇ ਚਾਹੀਦੇ ਹਨ। ਉਸ ਨੂੰ ਆਪਣਾ ਸਿਰ, ਆਪਣੀ ਦਾਹੜੀ ਅਤੇ ਆਪਣੇ ਭਰਵੱਟੇ-ਹਾਂ ਸਾਰੇ ਹੀ ਵਾਲ ਮੁਨਾ ਲੈਣੇ ਚਾਹੀਦੇ ਹਨ। ਫ਼ੇਰ ਉਸ ਨੂੰ ਆਪਣੇ ਕੱਪੜੇ ਧੋਣੇ ਚਾਹੀਦੇ ਹਨ ਅਤੇ ਪਾਣੀ ਵਿੱਚ ਇਸ਼ਨਾਨ ਕਰਨਾ ਚਾਹੀਦਾ ਹੈ। ਫ਼ੇਰ ਉਹ ਪਾਕ ਹੋ ਜਾਵੇਗਾ।"
9 Ao sétimo dia, rapará todo o seu cabelo, a cabeça, a barba e as sobrancelhas; rapará todo pelo, lavará as suas vestes, banhará o corpo com água e será limpo.
10 “ਅੱਠਵੇਂ ਦਿਨ, ਜਿਸ ਬੰਦੇ ਨੂੰ ਚਮੜੀ ਦਾ ਰੋਗ ਸੀ, ਉਸ ਨੂੰ ਦੋ ਬੇਨੁਕਸ ਲੇਲੇ ਅਤੇ ਇੱਕ ਸਾਲ ਦੀ ਲੇਲੀ ਲਿਆਉਣੀ ਚਾਹੀਦੀ ਹੈ। ਉਸ ਬੰਦੇ ਨੂੰ ਤੇਲ ਮਿਲਿਆ 24 ਕੱਪ ਮੈਦਾ ਅਤੇ 2/3 ਪਿੰਟ ਜੈਤੂਨ ਦਾ ਤੇਲ ਵੀ ਲਿਆਉਣਾ ਚਾਹੀਦਾ ਹੈ।"
10 No oitavo dia, tomará dois cordeiros sem defeito, uma cordeira sem defeito, de um ano, e três dízimas de um efa de flor de farinha, para oferta de manjares, amassada com azeite, e separadamente um sextário de azeite;
11 ਜਾਜਕ ਨੂੰ ਉਸ ਬੰਦੇ ਨੂੰ ਅਤੇ ਉਸ ਦੀਆਂ ਬਲੀਆਂ ਨੂੰ ਯਹੋਵਾਹ ਦੇ ਸਾਹਮਣੇ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਤੇ ਲਿਆਉਣਾ ਚਾਹੀਦਾ ਹੈ।"
11 e o sacerdote que faz a purificação apresentará o homem que houver de purificar-se e essas coisas diante do Senhor , à porta da tenda da congregação;
12 ਜਾਜਕ ਲੇਲਿਆਂ ਵਿੱਚੋਂ ਇੱਕ ਨੂੰ ਦੋਸ਼ ਦੀ ਭੇਟ ਵਜੋਂ ਭੇਟ ਕਰੇਗਾ। ਉਹ ਉਸ ਲੇਲੇ ਅਤੇ ਤੇਲ ਨੂੰ ਯਹੋਵਾਹ ਦੇ ਅੱਗੇ ਹਿਲਾਉਣ ਦੀ ਭੇਟ ਵਜੋਂ ਚੜ੍ਹਾਵੇਗਾ।"
12 tomará um dos cordeiros e o oferecerá por oferta pela culpa e o sextário de azeite; e os moverá por oferta movida perante o Senhor .
13 ਫ਼ੇਰ ਉਹ ਜਾਜਕ ਉਸ ਲੇਲੇ ਨੂੰ ਪਵਿੱਤਰ ਸਥਾਨ ਵਿੱਚ ਉਸ ਥਾਂ ਤੇ ਮਾਰੇਗਾ ਜਿੱਥੇ ਪਾਪ ਦੀ ਭੇਟ ਅਤੇ ਹੋਮ ਦੀ ਭੇਟ ਨੂੰ ਮਾਰਿਆ ਜਾਂਦਾ ਹੈ। ਦੋਸ਼ ਦੀ ਭੇਟ ਪਾਪ ਦੀ ਭੇਟ ਵਰਗੀ ਹੀ ਹੈ। ਇਹ ਜਾਜਕ ਦੀ ਹੈ ਅਤੇ ਇਹ ਅੱਤ ਪਵਿੱਤਰ ਹੈ।"
13 Então, imolará o cordeiro no lugar em que se imola a oferta pelo pecado e o holocausto, no lugar santo; porque quer a oferta pela culpa como a oferta pelo pecado são para o sacerdote; são coisas santíssimas.
14 “ਜਾਜਕ ਦੋਸ਼ ਦੀ ਭੇਟ ਦਾ ਥੋੜਾ ਜਿਹਾ ਖੂਨ ਲਵੇਗਾ। ਜਾਜਕ ਇਸ ਵਿੱਚੋਂ ਥੋੜਾ ਜਿਹਾ ਖੂਨ ਉਸ ਬੰਦੇ ਦੇ ਸੱਜੇ ਕੰਨ ਦੀ ਕਰੂੰਬਲ ਉੱਤੇ ਲਾਵੇਗਾ ਜਿਸ ਨੂੰ ਪਾਕ ਬਣਾਇਆ ਜਾਣਾ ਹੈ। ਜਾਜਕ ਇਸ ਖੂਨ ਵਿੱਚੋਂ ਥੋੜਾ ਜਿਹਾ ਉਸ ਬੰਦੇ ਦੇ ਸੱਜੇ ਹੱਥ ਦੇ ਅੰਗੂਠੇ ਅਤੇ ਸੱਜੇ ਪੈਰ ਦੇ ਅੰਗੂਠੇ ਉੱਤੇ ਲਾਵੇਗਾ।"
14 O sacerdote tomará do sangue da oferta pela culpa e o porá sobre a ponta da orelha direita daquele que tem de purificar-se, e sobre o polegar da sua mão direita, e sobre o polegar do seu pé direito.
15 ਜਾਜਕ ਥੋੜਾ ਜਿਹਾ ਜੈਤੂਨ ਦਾ ਤੇਲ ਆਪਣੀ ਖੱਬੀ ਹਥੇਲੀ ਉੱਤੇ ਪਾਵੇਗਾ।"
15 Também tomará do sextário de azeite e o derramará na palma da própria mão esquerda.
16 ਫ਼ੇਰ ਜਾਜਕ ਆਪਣੇ ਸੱਜੇ ਹੱਥ ਦੀ ਉਂਗਲੀ ਆਪਣੀ ਖੱਬੀ ਹਥੇਲੀ ਉੱਤੇ ਰੱਖੇ ਤੇਲ ਵਿੱਚ ਡੋਬੇਗਾ ਅਤੇ ਉਸ ਤੇਲ ਨੂੰ ਸੱਤ ਵਾਰੀ ਯਹੋਵਾਹ ਦੇ ਸਾਹਮਣੇ ਛਿੜਕੇਗਾ।"
16 Molhará o dedo direito no azeite que está na mão esquerda e daquele azeite aspergirá, com o dedo, sete vezes perante o Senhor ;
17 ਫ਼ੇਰ ਜਾਜਕ ਆਪਣੀ ਹਥੇਲੀ ਤੋਂ ਕੁਝ ਤੇਲ ਲਵੇਗਾ ਅਤੇ ਉਸ ਵਿਅਕਤੀ ਤੇ ਪਾਵੇਗਾ ਜਿਸ ਨੂੰ ਪਾਕ ਬਣਾਇਆ ਜਾਣਾ ਹੈ। ਉਹ ਇਸ ਤੇਲ ਨੂੰ ਉਸ ਬੰਦੇ ਦੇ ਸੱਜੇ ਕੰਨ ਦੀ ਪਿਪਲੀ ਉੱਤੇ, ਉਸ ਦੇ ਸੱਜੇ ਹੱਥ ਦੇ ਅੰਗੂਠੇ ਉੱਤੇ ਅਤੇ ਉਸ ਦੇ ਸੱਜੇ ਪੈਰ ਦੇ ਅੰਗੂਠੇ ਉੱਤੇ ਪਾਵੇਗਾ। ਉਹ ਇਸ ਤੇਲ ਨੂੰ ਉਸ ਖੂਨ ਦੇ ਉੱਤੇ ਪਾਵੇਗਾ ਜਿਹੜਾ ਪਹਿਲਾਂ ਹੀ ਇਨ੍ਹਾਂ ਥਾਵਾਂ ਉੱਤੇ ਪਾਇਆ ਗਿਆ ਸੀ।"
17 do restante do azeite que está na mão, o sacerdote porá sobre a ponta da orelha direita daquele que tem de purificar-se, e sobre o polegar da sua mão direita, e sobre o polegar do seu pé direito, em cima do sangue da oferta pela culpa;
18 ਜਾਜਕ ਆਪਣੀ ਹਥੇਲੀ ਤੇ ਬਚੇ ਹੋਏ ਤੇਲ ਨੂੰ ਉਸ ਬੰਦੇ ਦੇ ਸਿਰ ਤੇ ਪਾਵੇਗਾ ਜਿਸ ਨੂੰ ਪਾਕ ਬਣਾਇਆ ਜਾਣਾ ਹੈ। ਇਸ ਤਰ੍ਹਾਂ ਜਾਜਕ ਯਹੋਵਾਹ ਦੇ ਸਾਹਮਣੇ ਉਸ ਬੰਦੇ ਲਈ ਪਰਾਸਚਿਤ ਕਰੇਗਾ।"
18 o restante do azeite que está na mão do sacerdote, pô-lo-á sobre a cabeça daquele que tem de purificar-se; assim, o sacerdote fará expiação por ele perante o Senhor .
19 “ਫ਼ੇਰ ਜਾਜਕ ਨੂੰ ਪਾਕ ਬਣਾਏ ਜਾਣ ਵਾਲੇ ਬੰਦੇ ਲਈ ਇੱਕ ਪਾਪ ਦੀ ਭੇਟ ਚੜ੍ਹਾਉਣੀ ਚਾਹੀਦੀ ਹੈ। ਉਹ ਉਸ ਪਾਪ ਦੀ ਭੇਟ ਨੂੰ ਚੜ੍ਹਾਵੇਗਾ ਅਤੇ ਉਸ ਬੰਦੇ ਲਈ ਪਰਾਸਚਿਤ ਕਰੇਗਾ। ਇਸਤੋਂ ਮਗਰੋਂ, ਜਾਜਕ ਹੋਮ ਦੀ ਭੇਟ ਲਈ ਜਾਨਵਰ ਨੂੰ ਮਾਰੇਗਾ। ਫ਼ੇਰ ਉਹ ਜਗਵੇਦੀ ਉੱਤੇ ਹੋਮ ਦੀ ਭੇਟ ਅਤੇ ਅਨਾਜ ਦੀ ਭੇਟ ਚੜ੍ਹਾਵੇਗਾ। ਇਸ ਤਰ੍ਹਾਂ ਜਾਜਕ ਯਹੋਵਾਹ ਦੇ ਅੱਗੇ ਉਸ ਬੰਦੇ ਲਈ ਪਰਾਸਚਿਤ ਕਰੇਗਾ।"
19 Então, o sacerdote fará a oferta pelo pecado e fará expiação por aquele que tem de purificar-se da sua imundícia. Depois, imolará o holocausto
20 “ਪਰ ਜੇ ਬੰਦਾ ਗਰੀਬ ਹੈ ਅਤੇ ਉਨ੍ਹਾਂ ਚੜ੍ਹਾਵਿਆਂ ਦੀ ਉਸਦੀ ਪੁੱਜਤ ਨਹੀਂ ਤਾਂ ਉਸ ਨੂੰ ਦੋਸ਼ ਦੀ ਭੇਟ ਲਈ ਇੱਕ ਲੇਲਾ ਲੈਣਾ ਚਾਹੀਦਾ ਹੈ। ਇਹ ਹਿਲਾਉਣ ਦੀ ਭੇਟ ਹੋਵੇਗੀ ਤਾਂ ਜੋ ਜਾਜਕ ਉਸ ਬੰਦੇ ਨੂੰ ਸ਼ੁੱਧ ਬਣਾ ਸੱਕੇ। ਉਸ ਨੂੰ 8 ਕੱਪ ਤੇਲ ਮਿਲਿਆ ਮੈਦਾ ਲਿਆਉਣਾ ਚਾਹੀਦਾ ਹੈ। ਇਹ ਮੈਦਾ ਅਨਾਜ ਦੀ ਭੇਟ ਲਈ ਵਰਤਿਆ ਜਾਵੇਗਾ। ਉਸ ਬੰਦੇ ਨੂੰ 2/3 ਪਿੰਟ ਜੈਤੂਨ ਦਾ ਤੇਲ ਲਿਆਉਣਾ ਚਾਹੀਦਾ ਹੈ।"
20 e o oferecerá com a oferta de manjares sobre o altar; assim, o sacerdote fará expiação pelo homem, e este será limpo.
21 ਉਸ ਨੂੰ ਦੋ ਘੁੱਗੀ ਜਾਂ ਦੋ ਕਬੂਤਰ ਲਿਆਉਣੇ ਚਾਹੀਦੇ ਹਨ ਜਿਨ੍ਹਾਂ ਨੂੰ ਕੋਈ ਵੀ ਦੇ ਸੱਕਦਾ ਹੈ। ਇੱਕ ਪੰਛੀ ਪਾਪ ਦੀ ਭੇਟ ਲਈ ਅਤੇ ਦੂਸਰਾ ਹੋਮ ਦੀ ਭੇਟ ਲਈ ਹੋਵੇਗਾ।"
21 Se for pobre, e as suas posses não lhe permitirem trazer tanto, tomará um cordeiro para oferta pela culpa como oferta movida, para fazer expiação por ele, e a dízima de um efa de flor de farinha, amassada com azeite, para oferta de manjares, e um sextário de azeite,
22 “ਅੱਠਵੇਂ ਦਿਨ, ਉਹ ਬੰਦਾ ਜਾਜਕ ਕੋਲ ਇਹ ਚੀਜ਼ਾਂ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਤੇ ਯਹੋਵਾਹ ਦੇ ਸਾਹਮਣੇ ਲੈ ਕੇ ਆਵੇਗਾ।"
22 duas rolas ou dois pombinhos, segundo as suas posses, dos quais um será para oferta pelo pecado, e o outro, para holocausto.
23 ਜਾਜਕ ਦੋਸ਼ ਦੀ ਭੇਟ ਦੇ ਲੇਲੇ ਅਤੇ ਤੇਲ ਨੂੰ ਲਾਵੇਗਾ ਅਤੇ ਉਨ੍ਹਾਂ ਨੂੰ ਯਹੋਵਾਹ ਦੇ ਸਾਹਮਣੇ ਹਿਲਾਉਣ ਦੀ ਭੇਟ ਵਜੋਂ ਭੇਟ ਕਰੇਗਾ।"
23 Ao oitavo dia da sua purificação, os trará ao sacerdote, à porta da tenda da congregação, perante o Senhor .
24 ਫ਼ੇਰ ਜਾਜਕ ਦੀ ਦੋਸ਼ ਦੀ ਭੇਟ ਵਾਲੇ ਲੇਲੇ ਨੂੰ ਮਾਰੇਗਾ। ਉਹ ਦੋਸ਼ ਦੀ ਭੇਟ ਦਾ ਥੋੜਾ ਜਿਹਾ ਖੂਨ ਲੈ ਕੇ ਉਸ ਬੰਦੇ ਦੇ ਸੱਜੇ ਕੰਨ ਦੀ ਪਪੜੀ ਉੱਤੇ ਲਾਵੇਗਾ ਜਿਸ ਨੂੰ ਪਾਕ ਬਣਾਇਆ ਜਾਣਾ ਹੈ। ਉਹ ਉਸ ਖੂਨ ਵਿੱਚੋਂ ਥੋੜਾ ਜਿਹਾ ਖੂਨ ਉਸ ਬੰਦੇ ਦੇ ਸੱਜੇ ਹੱਥ ਦੇ ਅੰਗੂਠੇ ਅਤੇ ਸੱਜੇ ਪੈਰ ਦੇ ਅੰਗੂਠੇ ਉੱਤੇ ਲਾਵੇਗਾ।"
24 O sacerdote tomará o cordeiro da oferta pela culpa e o sextário de azeite e os moverá por oferta movida perante o Senhor .
25 ਜਾਜਕ ਇਹ ਥੋੜਾ ਜਿਹਾ ਤੇਲ ਆਪਣੀ ਖੱਬੀ ਤਲੀ ਉੱਤੇ ਪਾਵੇਗਾ।"
25 Então, o sacerdote imolará o cordeiro da oferta pela culpa, e tomará do sangue da oferta pela culpa, e o porá sobre a ponta da orelha direita daquele que tem de purificar-se, e sobre o polegar da sua mão direita, e sobre o polegar do seu pé direito.
26 ਜਾਜਕ ਆਪਣੇ ਸੱਜੇ ਹੱਥ ਦੀ ਉਂਗਲੀ ਨਾਲ ਆਪਣੇ ਖੱਬੇ ਹੱਥ ਦੀ ਹਥੇਲੀ ਤੋਂ ਥੋੜਾ ਜਿਹਾ ਤੇਲ ਯਹੋਵਾਹ ਦੇ ਸਾਹਮਣੇ ਸੱਤ ਵਾਰੀ ਛਿੜਕੇਗਾ।"
26 Derramará do azeite na palma da própria mão esquerda;
27 ਫ਼ੇਰ ਜਾਜਕ ਆਪਣੀ ਹਥੇਲੀ ਉਤਲੇ ਤੇਲ ਵਿੱਚੋਂ ਕੁਝ ਉਨ੍ਹਾਂ ਥਾਵਾਂ ਉੱਤੇ ਪਾਵੇਗਾ ਜਿੱਥੇ ਉਸ ਨੇ ਦੋਸ਼ ਦੀ ਭੇਟ ਦਾ ਖੂਨ ਪਾਇਆ ਸੀ। ਉਹ ਤੇਲ ਪਾਕ ਬਣਾਏ ਜਾਣ ਵਾਲੇ ਬੰਦੇ ਦੇ ਸੱਜੇ ਕੰਨ ਦੀ ਪਪੜੀ ਉੱਤੇ ਲਾਵੇਗਾ। ਉਹ ਕੁਝ ਤੇਲ ਉਸ ਦੇ ਸੱਜੇ ਹੱਥ ਦੇ ਅੰਗੂਠੇ ਉੱਤੇ ਅਤੇ ਕੁਝ ਤੇਲ ਉਸ ਬੰਦੇ ਦੇ ਸੱਜੇ ਪੈਰ ਦੇ ਅੰਗੂਠੇ ਉੱਤੇ ਲਾਵੇਗਾ।"
27 e, com o dedo direito, aspergirá do azeite que está na sua mão esquerda, sete vezes perante o Senhor ;
28 ਜਾਜਕ ਆਪਣੀ ਹਥੇਲੀ ਤੇ ਬਚੇ ਹੋਏ ਤੇਲ ਨੂੰ ਪਾਕ ਬਣਾਏ ਜਾਣ ਵਾਲੇ ਬੰਦੇ ਦੇ ਸਿਰ ਉੱਤੇ ਪਾਵੇਗਾ। ਇਸ ਤਰ੍ਹਾਂ ਜਾਜਕ ਯਹੋਵਾਹ ਦੇ ਸਾਹਮਣੇ ਉਸ ਬੰਦੇ ਲਈ ਪਰਾਸਚਿਤ ਕਰੇਗਾ।"
28 porá do azeite que está na sua mão na ponta da orelha direita daquele que tem de purificar-se, e no polegar da sua mão direita, e no polegar do seu pé direito, por cima do sangue da oferta pela culpa;
29 “ਫ਼ੇਰ ਜਾਜਕ ਘੁੱਗੀਆਂ ਜਾਂ ਕਬੂਤਰਾਂ ਵਿੱਚੋਂ ਇੱਕ ਨੂੰ ਭੇਟ ਕਰੇਗਾ। (ਉਸ ਨੂੰ ਉਹੀ ਭੇਟ ਕਰਨਾ ਚਾਹੀਦਾ ਹੈ ਜੋ ਕਿਸੇ ਬੰਦੇ ਦੀ ਪੁੱਜਤ ਹੈ।)"
29 o restante do azeite que está na mão do sacerdote porá sobre a cabeça do que tem de purificar-se, para fazer expiação por ele perante o Senhor .
30 ਉਸ ਨੂੰ ਇਨ੍ਹਾਂ ਵਿੱਚੋਂ ਇੱਕ ਪੰਛੀ ਨੂੰ ਪਾਪ ਦੀ ਭੇਟ ਵਜੋਂ ਅਤੇ ਦੂਸਰੇ ਨੂੰ ਹੋਮ ਦੀ ਭੇਟ ਵਜੋਂ ਭੇਟ ਕਰਨਾ ਚਾਹੀਦਾ ਹੈ। ਉਸ ਨੂੰ ਪੰਛੀਆਂ ਨੂੰ ਅਨਾਜ ਦੀ ਭੇਟ ਦੇ ਨਾਲ ਭੇਟ ਕਰਨਾ ਚਾਹੀਦਾ ਹੈ। ਇਸ ਤਰ੍ਹਾਂ ਜਾਜਕ ਉਸ ਬੰਦੇ ਲਈ ਪਰਾਸਚਿਤ ਕਰੇਗਾ ਜਿਹੜਾ ਯਹੋਵਾਹ ਦੇ ਸਾਹਮਣੇ ਪਾਕ ਬਣਾਇਆ ਜਾ ਰਿਹਾ।”"
30 Oferecerá uma das rolas ou um dos pombinhos, segundo as suas posses;
31 ਇਹ ਨੇਮ ਉਨ੍ਹਾਂ ਲੋਕਾਂ ਲਈ ਹਨ ਜਿਹੜੇ ਆਪਣੇ ਚਮੜੀ ਦੇ ਰੋਗਾਂ ਤੋਂ ਰਾਜੀ ਹੋਏ ਹਨ ਪਰ ਪਾਕ ਹੋਣ ਲਈ ਬਲੀਆਂ ਦੇਣ ਦੇ ਸਮਰਥ ਨਹੀਂ ਹਨ।"
31 será um para oferta pelo pecado, e o outro, para holocausto, além da oferta de manjares; e, assim, o sacerdote fará expiação por aquele que tem de purificar-se perante o Senhor .
32 ਘਰ ਵਿੱਚਲੀ ਫ਼ਫ਼ੂੰਦ ਬਾਰੇ ਬਿਧੀਆਂ ਯਹੋਵਾਹ ਨੇ ਮੂਸਾ ਤੇ ਹਾਰੂਨ ਨੂੰ ਇਹ ਵੀ ਆਖਿਆ,"
32 Esta é a lei daquele em quem está a praga da lepra, cujas posses não lhe permitem o devido para a sua purificação.
33 “ਤੁਸੀਂ ਕਨਾਨ ਦੀ ਧਰਤੀ ਵਿੱਚ ਦਾਖਲ ਹੋਵੋਂਗੇ ਜਿਸ ਨੂੰ ਮੈਂ ਤੁਹਾਡੇ ਵਿਰਸੇ ਵਿੱਚੋਂ ਤੁਹਾਨੂੰ ਦੇ ਰਿਹਾ ਹਾਂ। ਉੱਥੇ ਮੈਂ ਕਿਸੇ ਬੰਦੇ ਦੇ ਘਰੇ ਫ਼ਫ਼ੂੰਦੀ ਉਗਾਉਣ ਦਾ ਕਾਰਣ ਬਣ ਸੱਕਦਾ ਹਾਂ।"
33 Disse mais o Senhor a Moisés e a Arão:
34 ਜਿਹੜਾ ਬੰਦਾ ਉਸ ਘਰ ਦਾ ਮਾਲਕ ਹੈ ਉਸ ਨੂੰ ਜਾਜਕ ਕੋਲ ਆਕੇ ਇਹ ਆਖਣਾ ਚਾਹੀਦਾ ਹੈ, ‘ਮੈਨੂੰ ਆਪਣੇ ਘਰ ਵਿੱਚ ਫ਼ਫ਼ੂੰਦ ਵਰਗੀ ਕੋਈ ਚੀਜ਼ ਨਜ਼ਰ ਆਉਂਦੀ ਹੈ।’"
34 Quando entrardes na terra de Canaã, que vos darei por possessão, e eu enviar a praga da lepra a alguma casa da terra da vossa possessão,
35 “ਤਾਂ ਜਾਜਕ ਲੋਕਾਂ ਨੂੰ ਉਸ ਘਰ ਵਿੱਚੋਂ ਹਰ ਚੀਜ਼ ਨੂੰ ਬਾਹਰ ਕੱਢਣ ਦਾ ਹੁਕਮ ਦੇਵੇਗਾ। ਇਸਤੋਂ ਪਹਿਲਾਂ ਕਿ ਜਾਜਕ ਅੰਦਰ ਜਾਕੇ ਫ਼ਫ਼ੂੰਦ ਨੂੰ ਧਿਆਨ ਨਾਲ ਦੇਖੇਗਾ, ਲੋਕਾਂ ਨੂੰ ਇਹ ਗੱਲ ਜ਼ਰੂਰ ਕਰਨੀ ਚਾਹੀਦੀ ਹੈ। ਫ਼ੇਰ ਜਾਜਕ ਨੂੰ ਇਹ ਨਹੀਂ ਕਹਿਣਾ ਪਵੇਗਾ ਕਿ ਘਰ ਦੀ ਹਰ ਚੀਜ਼ ਪਲੀਤ ਹੈ। ਜਦੋਂ ਲੋਕ ਘਰ ਵਿੱਚੋਂ ਹਰ ਚੀਜ਼ ਬਾਹਰ ਕੱਢ ਹਟਣਗੇ, ਜਾਜਕ ਘਰ ਨੂੰ ਅੰਦਰ ਜਾਕੇ ਧਿਆਨ ਨਾਲ ਦੇਖੇਗਾ।"
35 o dono da casa fará saber ao sacerdote, dizendo: Parece-me que há como que praga em minha casa.
36 ਜਾਜਕ ਫ਼ਫ਼ੂੰਦੀ ਦਾ ਧਿਆਨ ਨਾਲ ਨਿਰੀਖਣ ਕਰੇਗਾ। ਜੇ ਘਰ ਦੀਆਂ ਕੰਧਾਂ ਤੇ ਉੱਗੀ ਫ਼ਫ਼ੂੰਦੀ ਵਿੱਚ ਹਰੇ ਰੰਗ ਦੇ ਜਾਂ ਲਾਲ ਰੰਗ ਦੇ ਛੇਕ ਹਨ, ਅਤੇ ਜੇ ਫ਼ਫ਼ੂੰਦੀ ਕੰਧ ਦੀ ਸਤਹ ਤੋਂ ਡੂੰਘੇਰੀ ਦਿਖਾਈ ਦਿੰਦੀ ਹੈ,"
36 O sacerdote ordenará que despejem a casa, antes que venha para examinar a praga, para que não seja contaminado tudo o que está na casa; depois, virá o sacerdote, para examinar a casa,
37 ਜਾਜਕ ਨੂੰ ਘਰ ਵਿੱਚੋਂ ਬਾਹਰ ਆ ਜਾਣਾ ਚਾਹੀਦਾ ਹੈ ਅਤੇ ਘਰ ਨੂੰ ਸੱਤ ਦਿਨਾਂ ਲਈ ਤਾਲਾ ਲਾ ਦੇਣਾ ਚਾਹੀਦਾ ਹੈ।"
37 e examinará a praga. Se, nas paredes da casa, há manchas esverdinhadas ou avermelhadas e parecem mais fundas que a parede,
38 “ਸੱਤਵੇਂ ਦਿਨ, ਜਾਜਕ ਨੂੰ ਵਾਪਸ ਆਕੇ ਘਰ ਦੀ ਜਾਂਚ ਕਰਨੀ ਚਾਹੀਦੀ ਹੈ। ਜੇ ਫ਼ਫ਼ੂੰਦ ਘਰ ਦੀਆਂ ਕੰਧਾਂ ਉੱਤੇ ਫ਼ੈਲ ਗਈ ਹੈ,"
38 então, o sacerdote sairá da casa e a cerrará por sete dias.
39 ਤਾਂ ਜਾਜਕ ਨੂੰ ਲੋਕਾਂ ਨੂੰ ਹੁਕਮ ਦੇਣਾ ਚਾਹੀਦਾ ਹੈ ਕਿ ਉਹ ਫ਼ਫ਼ੂੰਦ ਲੱਗੇ ਪੱਥਰਾਂ ਨੂੰ ਖਿੱਚਕੇ ਬਾਹਰ ਸੁੱਟ ਦੇਣ। ਉਨ੍ਹਾਂ ਨੂੰ ਇਹ ਪੱਥਰ ਸ਼ਹਿਰ ਤੋਂ ਬਾਹਰ ਕਿਸੇ ਖਾਸ ਪਲੀਤ ਥਾਂ ਉੱਤੇ ਸੁੱਟਣੇ ਚਾਹੀਦੇ ਹਨ।"
39 Ao sétimo dia, voltará o sacerdote e examinará; se vir que a praga se estendeu nas paredes da casa,
40 ਫ਼ੇਰ ਜਾਜਕ ਨੂੰ ਲੋਕਾਂ ਤੋਂ ਸਾਰੇ ਘਰ ਨੂੰ ਖੁਰਚਵਾ ਦੇਣਾ ਚਾਹੀਦਾ ਹੈ। ਉਨ੍ਹਾਂ ਨੂੰ ਉਹ ਖੁਰਚਿਆ ਹੋਇਆ ਪਲਸਤਰ ਸ਼ਹਿਰ ਤੋਂ ਬਾਹਰ ਖਾਸ ਨਾਪਾਕ ਥਾਂ ਤੇ ਸੁੱਟ ਦੇਣਾ ਚਾਹੀਦਾ ਹੈ।"
40 ele ordenará que arranquem as pedras em que estiver a praga e que as lancem fora da cidade num lugar imundo;
41 ਫ਼ੇਰ ਮਾਲਕ ਨੂੰ ਕੰਧਾਂ ਵਿੱਚ ਨਵੇਂ ਪੱਥਰ ਲਾਉਣੇ ਚਾਹੀਦੇ ਹਨ ਅਤੇ ਇਨ੍ਹਾਂ ਕੰਧਾਂ ਉੱਤੇ ਨਵਾਂ ਪਲਸਤਰ ਕਰਨਾ ਚਾਹੀਦਾ ਹੈ।"
41 e fará raspar a casa por dentro, ao redor, e o pó que houverem raspado lançarão, fora da cidade, num lugar imundo.
42 “ਹੋ ਸੱਕਦਾ ਹੈ ਕਿ ਕੋਈ ਬੰਦਾ ਪੁਰਾਣੇ ਪੱਥਰਾਂ ਅਤੇ ਪਲਸਤਰ ਨੂੰ ਚੁੱਕ ਲਵੇ ਅਤੇ ਨਵੇਂ ਪੱਥਰਾਂ ਅਤੇ ਪਲਸਤਰ ਵਿੱਚ ਮਿਲਾ ਦੇਵੇ। ਅਤੇ ਹੋ ਸੱਕਦਾ ਹੈ ਕਿ ਉਸ ਘਰ ਵਿੱਚ ਫ਼ਫ਼ੂੰਦ ਇੱਕ ਵਾਰ ਫ਼ੇਰ ਦਿਖਾਈ ਦੇਵੇ।"
42 Depois, tomarão outras pedras e as porão no lugar das primeiras; tomar-se-á outra argamassa e se rebocará a casa.
43 ਤਾਂ ਜਾਜਕ ਨੂੰ ਅੰਦਰ ਆਕੇ ਘਰ ਦੀ ਜਾਂਚ ਕਰਨੀ ਚਾਹੀਦੀ ਹੈ। ਜੇਕਰ ਫ਼ਫ਼ੂੰਦੀ ਘਰ ਵਿੱਚ ਫ਼ੈਲ ਗਈ ਹੈ, ਇਹ ਨੁਕਸਾਨਦੇਹ ਫ਼ਫ਼ੂੰਦੀ ਹੈ। ਇਸ ਲਈ ਉਹ ਘਰ ਪਲੀਤ ਹੈ।"
43 Se a praga tornar a brotar na casa, depois de arrancadas as pedras, raspada a casa e de novo rebocada,
44 ਉਸ ਬੰਦੇ ਨੂੰ ਘਰ, ਇਸਦੇ ਪੱਥਰ, ਇਸ ਦੀਆਂ ਲੱਕੜਾਂ ਅਤੇ ਇਸਦਾ ਸਾਰਾ ਪਲਸਤਰ ਉਧੇੜ ਦੇਣਾ ਚਾਹੀਦਾ ਹੈ। ਲੋਕਾਂ ਨੂੰ ਘਰ ਦਾ ਸਾਰਾ ਮਲਬਾ ਸ਼ਹਿਰ ਤੋਂ ਬਾਹਰ ਖਾਸ ਪਲੀਤ ਥਾਂ ਤੇ ਸੁੱਟ ਦੇਣਾ ਚਾਹੀਦਾ ਹੈ।"
44 então, o sacerdote entrará e examinará. Se a praga se tiver estendido na casa, há nela lepra maligna; está imunda.
45 ਕੋਈ ਵੀ ਬੰਦਾ ਜੋ ਉਸ ਘਰ ਵਿੱਚ ਜਾਂਦਾ ਹੈ ਜਦ ਉਹ ਘਰ ਬੰਦ ਪਿਆ ਹੋਵੇ, ਤਾਂ ਉਹ ਬੰਦਾ ਸ਼ਾਮ ਤੱਕ ਪਲੀਤ ਰਹੇਗਾ।"
45 Derribar-se-á, portanto, a casa, as pedras e a sua madeira, como também todo o reboco da casa; e se levará tudo para fora da cidade, a um lugar imundo.
46 ਜੇ ਕੋਈ ਬੰਦਾ ਉਸ ਘਰ ਵਿੱਚ ਭੋਜਨ ਕਰਦਾ ਹੈ ਜਾਂ ਲੇਟ ਜਾਂਦਾ ਹੈ, ਉਸ ਬੰਦੇ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ।"
46 Aquele que entrar na casa, enquanto está fechada, será imundo até à tarde.
47 “ਜਦੋਂ ਕਿਸੇ ਘਰ ਵਿੱਚ ਨਵੇਂ ਪੱਥਰ ਤੇ ਚੂਨਾ ਲੱਗ ਜਾਵੇ, ਜਾਜਕ ਨੂੰ ਉਸ ਘਰ ਦੀ ਜਾਂਚ ਕਰਨੀ ਚਾਹੀਦੀ ਹੈ। ਜੇ ਘਰ ਵਿੱਚ ਫ਼ਫ਼ੂੰਦ ਨਹੀਂ ਫ਼ੈਲੀ ਹੋਈ ਤਾਂ ਜਾਜਕ ਇਹ ਐਲਾਨ ਕਰੇਗਾ ਕਿ ਘਰ ਪਾਕ ਹੈ। ਕਿਉਂਕਿ ਫ਼ਫ਼ੂੰਦ ਚਲੀ ਗਈ ਹੈ।"
47 Também o que se deitar na casa lavará as suas vestes; e quem nela comer lavará as suas vestes.
48 “ਫ਼ੇਰ, ਘਰ ਨੂੰ ਪਾਕ ਬਨਾਉਣ ਲਈ, ਜਾਜਕ ਨੂੰ ਦੋ ਪੰਛੀ, ਦਿਆਰ ਦੀ ਲੱਕੜ ਦਾ ਇੱਕ ਟੁਕੜਾ ਅਤੇ ਲਾਲ ਕੱਪੜੇ ਦੀ ਟਾਕੀ ਅਤੇ ਜ਼ੂਫ਼ਾ ਲੈਣਾ ਚਾਹੀਦਾ ਹੈ।"
48 Porém, tornando o sacerdote a entrar, e, examinando, se a praga na casa não se tiver estendido depois que a casa foi rebocada, o sacerdote a declarará limpa, porque a praga está curada.
49 ਜਾਜਕ ਇੱਕ ਪੰਛੀ ਨੂੰ ਵਗਦੇ ਪਾਣੀ ਉੱਤੇ ਮਿੱਟੀ ਦੇ ਬਰਤਨ ਵਿੱਚ ਜ਼ਿਬਹ ਕਰੇਗਾ।"
49 Para purificar a casa, tomará duas aves, e pau de cedro, e estofo carmesim, e hissopo,
50 ਫ਼ੇਰ ਜਾਜਕ ਦਿਆਰ ਦੀ ਲੱਕੜ, ਜ਼ੂਫ਼ਾ, ਲਾਲ ਕੱਪੜੇ ਦੀ ਟਾਕੀ ਅਤੇ ਜਿਉਂਦੇ ਪੰਛੀ ਨੂੰ ਲਵੇਗਾ। ਉਹ ਇਨ੍ਹਾਂ ਚੀਜ਼ਾਂ ਨੂੰ ਉਸ ਪੰਛੀ ਦੇ ਖੂਨ ਵਿੱਚ ਡੁਬੋਵੇਗਾ ਜਿਸ ਨੂੰ ਵਗਦੇ ਪਾਣੀ ਵਿੱਚ ਮਾਰਿਆ ਗਿਆ ਸੀ। ਫ਼ੇਰ ਉਹ ਖੂਨ ਨੂੰ ਸੱਤ ਵਾਰੀ ਉਸ ਘਰ ਉੱਤੇ ਛਿੜਕੇਗਾ।"
50 imolará uma ave num vaso de barro sobre águas correntes,
51 ਜਾਜਕ ਉਨ੍ਹਾਂ ਚੀਜ਼ਾਂ ਦੀ ਇਹ ਵਰਤੋਂ ਘਰ ਨੂੰ ਪਾਕ ਬਨਾਉਣ ਲਈ ਕਰੇਗਾ।"
51 tomará o pau de cedro, e o hissopo, e o estofo carmesim, e a ave viva, e os molhará no sangue da ave imolada e nas águas correntes, e aspergirá a casa sete vezes.
52 ਜਾਜਕ ਸ਼ਹਿਰ ਤੋਂ ਬਾਹਰ ਖੁਲ੍ਹੇ ਖੇਤਾਂ ਵਿੱਚ ਜਾਵੇਗਾ ਅਤੇ ਜਿਉਂਦੇ ਪੰਛੀ ਨੂੰ ਉਡਾ ਦੇਵੇਗਾ। ਇਸ ਤਰ੍ਹਾਂ, ਜਾਜਕ ਉਸ ਘਰ ਲਈ ਪਰਾਸਚਿਤ ਕਰੇਗਾ ਅਤੇ ਇਸ ਨੂੰ ਪਾਕ ਘੋਸ਼ਿਤ ਕਰ ਦੇਵੇਗਾ।”"
52 Assim, purificará aquela casa com o sangue da ave, e com as águas correntes, e com a ave viva, e com o pau de cedro, e com o hissopo, e com o estofo carmesim.
53 ਇਹ ਨੇਮ ਕੋੜ੍ਹ ਦੀ ਕਿਸੇ ਵੀ ਛੂਤ ਲਈ,"
53 Então, soltará a ave viva para fora da cidade, para o campo aberto; assim, fará expiação pela casa, e será limpa.
54 ਕੱਪੜਿਆਂ ਉੱਤੇ ਜਾਂ ਘਰ ਵਿੱਚ ਲਗੀ ਫ਼ਫ਼ੂੰਦ ਲਈ ਹਨ।"
54 Esta é a lei de toda sorte de praga de lepra, e de tinha,
55 ਇਹ ਨੇਮ ਚਮੜੀ ਉੱਤੇ ਉਭਰੀ ਸੋਜ਼ਿਸ਼, ਪਪੜੀ ਜਾਂ ਚਮਕੀਲੇ ਧਬਿਆਂ ਲਈ ਹਨ।"
55 e da lepra das vestes, e das casas,
56 ਇਹ ਨੇਮ ਸਿੱਖਾਉਂਦੇ ਹਨ ਕਿ ਕਦੋਂ ਚੀਜ਼ਾਂ ਨਾਪਾਕ ਹੁੰਦੀਆਂ ਹਨ ਅਤੇ ਕਦੋਂ ਚੀਜ਼ਾਂ ਪਲੀਤ ਹੁੰਦੀਆਂ ਹਨ। ਇਹ ਇਸ ਤਰ੍ਹਾਂ ਦੀਆਂ ਬਿਮਾਰੀਆਂ ਲਈ ਨੇਮ ਹਨ।"
56 e da inchação, e da pústula, e das manchas lustrosas,
57 — ausente —
57 para ensinar quando qualquer coisa é limpa ou imunda. Esta é a lei da lepra.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Levítico 14, comparar traduções ou montar um estudo — tudo direto pelo WhatsApp.