Levítico 17

Punjabi Bible (GL_PUNJABI) vs VC

Sair da comparação
VC Versão Católica
1 ਜਾਨਵਰਾਂ ਨੂੰ ਮਾਰਨ ਅਤੇ ਖਾਣ ਬਾਰੇ ਬਿਧੀਆਂ ਯਹੋਵਾਹ ਨੇ ਮੂਸਾ ਨੂੰ ਆਖਿਆ"
1 O Senhor disse a Moisés:
2 “ਹਾਰੂਨ ਅਤੇ ਉਸ ਦੇ ਪੁੱਤਰਾਂ ਨਾਲ ਅਤੇ ਇਸਰਾਏਲ ਦੇ ਸਾਰੇ ਲੋਕਾਂ ਨਾਲ ਗੱਲ ਕਰ। ਉਨ੍ਹਾਂ ਨੂੰ ਆਖ, ਇਹੀ ਹੈ ਜਿਸਦਾ ਯਹੋਵਾਹ ਨੇ ਹੁਕਮ ਦਿੱਤਾ ਹੈ;"
2 "Dize a Aarão, a seus filhos e a todos os israelitas o seguinte: eis as ordens do Senhor:
3 ਇਸਰਾਏਲ ਦਾ ਕੋਈ ਵੀ ਬੰਦਾ ਜੋ ਬਲਦ ਜਾਂ ਲੇਲੇ ਜਾਂ ਬੱਕਰੇ ਨੂੰ ਡੇਰੇ ਦੇ ਅੰਦਰ ਜਾਂ ਬਾਹਰ ਮਾਰਦਾ ਹੈ।"
3 Todo israelita que imolar um boi, uma ovelha ou uma cabra, no acampamento ou fora dele,
4 ਉਸ ਨੂੰ ਉਹ ਜਾਨਵਰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਤੇ ਲਿਆਉਣਾ ਚਾਹੀਦਾ ਹੈ। ਉਸ ਨੂੰ ਇਹ ਜਾਨਵਰ ਯਹੋਵਾਹ ਨੂੰ ਸੁਗਾਤ ਵਜੋਂ ਯਹੋਵਾਹ ਦੇ ਪਵਿੱਤਰ ਤੰਬੂ ਦੇ ਅੱਗੇ ਭੇਟ ਕਰਨਾ ਚਾਹੀਦਾ ਹੈ। ਜੇਕਰ ਉਹ ਅਜਿਹਾ ਨਹੀਂ ਕਰਦਾ, ਉਹ ਖੂਨ ਖਰਾਬੇ ਦਾ ਦੋਸ਼ੀ ਹੋਵੇਗਾ ਅਤੇ ਉਸ ਨੂੰ ਆਪਣੇ ਲੋਕਾਂ ਤੋਂ ਅਲੱਗ ਕਰ ਦਿੱਤਾ ਜਾਵੇ।"
4 sem apresentá-lo à entrada da tenda de reunião para oferecê-lo ao Senhor diante do seu tabernáculo, será réu do sangue oferecido. Esse homem derramou sangue, e será cortado do meio de seu povo.
5 ਇਹ ਨੇਮ ਇਸ ਵਾਸਤੇ ਹੈ ਕਿ ਲੋਕ ਜਾਨਵਰਾਂ ਨੂੰ ਖੇਤਾਂ ਵਿੱਚ ਕੁਰਬਾਨ ਕਰਨ ਦੀ ਬਜਾਇ ਆਪਣੀਆਂ ਸੁੱਖ-ਸਾਂਦ ਦੀਆਂ ਭੇਟਾਂ ਯਹੋਵਾਹ ਕੋਲ ਲੈ ਕੇ ਆਉਣ। ਉਨ੍ਹਾਂ ਨੂੰ ਉਹ ਜਾਨਵਰ ਯਹੋਵਾਹ ਲਈ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਦੇ ਨਜ਼ਦੀਕ ਜਾਜਕ ਕੋਲ ਲੈ ਕੇ ਆਉਣੇ ਚਾਹੀਦੇ ਹਨ।"
5 Por isso os israelitas, em lugar de ofereceram os seus sacrifícios no campo, apresentarão as vítimas ao sacerdote, diante do Senhor, à entrada da tenda de reunião, e as oferecerão ao Senhor em sacrifício pacífico.
6 ਫ਼ੇਰ ਜਾਜਕ ਨੂੰ ਉਨ੍ਹਾਂ ਜਾਨਵਰਾਂ ਦਾ ਖੂਨ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਦੇ ਨੇੜੇ ਜਗਵੇਦੀ ਉੱਤੇ ਡੋਲ੍ਹ ਦੇਣਾ ਚਾਹੀਦਾ ਹੈ। ਉਹ ਉਨ੍ਹਾਂ ਜਾਨਵਰਾਂ ਦੀ ਚਰਬੀ ਨੂੰ ਜਗਵੇਦੀ ਉੱਤੇ ਸਾੜੇਗਾ ਅਤੇ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ।"
6 O sacerdote derramará o seu sangue sobre o altar do Senhor, à entrada da tenda de reunião, e queimará a gordura em odor agradável ao Senhor.
7 ਉਨ੍ਹਾਂ ਨੂੰ ਆਪਣੇ ‘ਬੱਕਰੇ ਦੇਵਤਿਆਂ’ ਨੂੰ ਹੋਰ ਬਲੀਆਂ ਨਹੀਂ ਚੜ੍ਹਾਉਣੀਆਂ ਚਾਹੀਦੀਆਂ। ਉਨ੍ਹਾਂ ਨੇ ਹੋਰਨਾਂ ਦੇਵਤਿਆਂ ਦਾ ਅਨੁਸਰਣ ਕੀਤਾ ਹੈ, ਅਤੇ ਇਸ ਤਰ੍ਹਾਂ ਉਨ੍ਹਾਂ ਨੇ ਵੇਸਵਾਵਾਂ ਵਾਂਗੂ ਵਿਹਾਰ ਕੀਤਾ ਹੈ। ਇਹ ਨੇਮ ਹਮੇਸ਼ਾ ਲਈ ਜਾਰੀ ਰਹਿਣਗੇ।"
7 Nunca mais oferecerão os seus sacrifícios aos sátiros, com os quais se prostituem. Esta será para eles uma lei perpétua de geração em geração.
8 “ਲੋਕਾਂ ਨੂੰ ਦੱਸ; ਇਸਰਾਏਲ ਦਾ ਕੋਈ ਨਾਗਰਿਕ ਜਾਂ ਤੁਹਾਡੇ ਦਰਮਿਆਨ ਰਹਿਣ ਵਾਲਾ ਕੋਈ ਮੁਸਾਫ਼ਰ ਜਾਂ ਪਰਦੇਸੀ ਵੀ ਸ਼ਾਇਦ ਹੋਮ ਦੀ ਭੇਟ ਜਾਂ ਬਲੀ ਭੇਟ ਕਰੇ।"
8 Dir-lhes-ás: todo israelita ou todo estrangeiro que habita no meio deles, e que oferecer um holocausto ou outro sacrifício,
9 ਉਸ ਬੰਦੇ ਨੂੰ ਆਪਣੀ ਬਲੀ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਤੇ ਲਿਆਉਣੀ ਚਾਹੀਦੀ ਹੈ ਅਤੇ ਇਸ ਨੂੰ ਯਹੋਵਾਹ ਨੂੰ ਭੇਟ ਕਰਨਾ ਚਾਹੀਦਾ ਹੈ। ਜੇ ਉਹ ਬੰਦਾ ਅਜਿਹਾ ਨਹੀਂ ਕਰਦਾ, ਉਸ ਨੂੰ ਆਪਣੇ ਲੋਕਾਂ ਤੋਂ ਵੱਖ ਕਰ ਦਿੱਤਾ ਜਾਣਾ ਚਾਹੀਦਾ ਹੈ।"
9 sem levar a vítima à entrada da tenda de reunião para sacrificá-la ao Senhor, será cortado do meio de seu povo.
10 “ਮੈਂ (ਪਰਮੇਸ਼ੁਰ) ਉਸ ਕਿਸੇ ਵੀ ਬੰਦੇ ਦੇ ਖਿਲਾਫ਼ ਹੋਵਾਂਗਾ ਜਿਹੜਾ ਖੂਨ ਖਾਂਦਾ ਹੈ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਬੰਦਾ ਇਸਰਾਏਲ ਦਾ ਕੋਈ ਸ਼ਹਿਰੀ ਹੈ ਜਾਂ ਉਹ ਤੁਹਾਡੇ ਦਰਮਿਆਨ ਰਹਿੰਦਾ ਕੋਈ ਵਿਦੇਸ਼ੀ ਹੈ। ਮੈਂ ਉਸ ਨੂੰ ਉਸ ਦੇ ਲੋਕਾਂ ਤੋਂ ਵੱਖ ਕਰ ਦੇਵਾਂਗਾ।"
10 A todo israelita ou a todo estrangeiro, que habita no meio deles, e que comer qualquer espécie de sangue, voltarei minha face contra ele, e exterminá-lo-ei do meio de seu povo.
11 ਕਿਉਂਕਿ ਸ਼ਰੀਰ ਦੀ ਜਾਨ ਖੂਨ ਵਿੱਚ ਹੁੰਦੀ ਹੈ। ਮੈਂ ਤੁਹਾਨੂੰ ਖੂਨ ਨੂੰ ਖੁਦ ਲਈ ਪਰਾਸਚਿਤ ਕਰਨ ਖਾਤਰ, ਜਗਵੇਦੀ ਉੱਤੇ ਪਾਉਣ ਲਈ ਦਿੱਤਾ ਹੈ। ਇਹ ਜੀਵਨ ਖੂਨ ਹੈ ਜੋ ਲੋਕਾਂ ਲਈ ਪਰਾਸਚਿਤ ਕਰਦਾ ਹੈ।"
11 Pois a alma da carne está no sangue, e dei-vos esse sangue para o altar, a fim de que ele sirva de expiação por vossas almas, porque é pela alma que o sangue expia.
12 ਇਸੇ ਲਈ ਮੈਂ ਇਸਰਾਏਲ ਦੇ ਲੋਕਾਂ ਨੂੰ ਆਖਦਾ ਹਾਂ; ਤੁਹਾਡੇ ਵਿੱਚੋਂ ਕੋਈ ਵੀ ਖੂਨ ਨਾ ਖਾਵੇ ਅਤੇ ਤੁਹਾਡੇ ਦਰਮਿਆਨ ਰਹਿਣ ਵਾਲਾ ਕੋਈ ਵੀ ਵਿਦੇਸ਼ੀ ਖੂਨ ਨਾ ਖਾਵੇ।"
12 Eis por que eu disse aos israelitas: ninguém dentre vós comerá sangue, nem o estrangeiro que habita no meio de vós.
13 “ਜੇ ਕੋਈ ਬੰਦਾ ਕਿਸੇ ਜੰਗਲੀ ਜਾਨਵਰ ਨੂੰ ਜਾਂ ਪੰਛੀ ਨੂੰ ਫ਼ੜ ਲੈਂਦਾ, ਜਿਸ ਨੂੰ ਖਾਧਾ ਜਾ ਸੱਕਦਾ ਹੈ ਤਾਂ ਉਸ ਨੂੰ ਉਸਦਾ ਖੂਨ ਧਰਤੀ ਤੇ ਡੋਲ੍ਹਕੇ ਗੰਦਗੀ ਨਾਲ ਢੱਕ ਦੇਣਾ ਚਾਹੀਦਾ ਹੈ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਇਸਰਾਏਲ ਦਾ ਕੋਈ ਨਾਗਰਿਕ ਹੈ ਜਾਂ ਤੁਹਾਡੇ ਦਰਮਿਆਨ ਰਹਿਣ ਵਾਲਾ ਕੋਈ ਵਿਦੇਸ਼ੀ ਹੈ।"
13 Se um israelita ou um estrangeiro que habita no meio deles capturar na caça um animal ou pássaro que se possa comer, derramará o seu sangue, e o cobrirá com terra,
14 ਤੁਹਾਨੂੰ ਅਜਿਹਾ ਕਿਉਂ ਕਰਨਾ ਚਾਹੀਦਾ ਹੈ? ਕਿਉਂਕਿ ਜੇ ਹਾਲੇ ਵੀ ਖੂਨ ਮਾਸ ਵਿੱਚ ਹੈ ਤਾਂ ਉਸ ਜਾਨਵਰ ਦੀ ਜਾਨ ਮਾਸ ਵਿੱਚ ਹੈ। ਇਸ ਲਈ ਮੈਂ ਇਸਰਾਏਲ ਦੇ ਲੋਕਾਂ ਨੂੰ ਇਹ ਹੁਕਮ ਦਿੰਦਾ ਹਾਂ; ਅਜਿਹਾ ਮਾਸ ਨਾ ਖਾਉ ਜਿਸ ਵਿੱਚ ਹਾਲੇ ਖੂਨ ਹੈ। ਕੋਈ ਵੀ ਬੰਦਾ ਜਿਹੜਾ ਖੂਨ ਨੂੰ ਖਾਂਦਾ ਹੈ, ਉਸ ਨੂੰ ਉਸ ਦੇ ਲੋਕਾਂ ਤੋਂ ਛੇਕ ਦੇਣਾ ਚਾਹੀਦਾ ਹੈ।"
14 porque a alma de toda carne é o seu sangue, que é sua alma. Eis por que eu disse aos israelitas: não comereis sangue de animal algum, porque a alma de toda carne é o seu sangue; quem o comer será elimitado.
15 “ਇਸਤੋਂ ਇਲਾਵਾ, ਜੇ ਕੋਈ ਬੰਦਾ ਕਿਸੇ ਆਪਣੇ-ਆਪ ਮਰੇ ਹੋਏ ਜਾਨਵਰ ਨੂੰ ਖਾਂਦਾ ਹੈ, ਜਾਂ ਕੋਈ ਬੰਦਾ ਕਿਸੇ ਦੂਸਰੇ ਜਾਨਵਰ ਦੁਆਰਾ ਮਰੇ ਹੋਏ ਜਾਨਵਰ ਨੂੰ ਖਾਂਦਾ ਹੈ, ਉਸ ਨੂੰ ਆਪਣੇ ਕੱਪੜੇ ਧੋਣੇ ਚਾਹੀਦੇ ਹਨ ਅਤੇ ਆਪਣਾ ਸ਼ਰੀਰ ਪਾਣੀ ਨਾਲ ਧੋਣਾ ਚਾਹੀਦਾ ਹੈ। ਉਹ ਸ਼ਾਮ ਤੀਕ ਪਲੀਤ ਰਹੇਗਾ। ਫ਼ੇਰ ਉਹ ਪਾਕ ਹੋਵੇਗਾ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਬੰਦਾ ਇਸਰਾਏਲ ਦਾ ਨਾਗਰਿਕ ਹੈ ਜਾਂ ਤੁਹਾਡੇ ਦਰਮਿਆਨ ਰਹਿਣ ਵਾਲਾ ਕੋਈ ਵਿਦੇਸ਼ੀ ਹੈ।"
15 Toda pessoa, natural ou estrangeira, que comer um animal morto ou dilacerado, lavará suas vestes, banhar-se-á em água e ficará impura até a tarde; e depois será pura.
16 ਜੇ ਉਹ ਬੰਦਾ ਆਪਣੇ ਕੱਪੜੇ ਨਹੀਂ ਧੋਂਦਾ ਜਾਂ ਆਪਣੇ-ਆਪ ਨੂੰ ਨਹੀਂ ਧੋਂਦਾ ਤਾਂ ਉਹ ਆਪਣੇ ਪਾਪ ਦੀ ਸਜ਼ਾ ਭੁਗਤੇਗਾ।”"
16 Mas, se não lavar as vestes e o corpo, levará sobre si a sua iniqüidade."

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Levítico 17, comparar traduções ou montar um estudo — tudo direto pelo WhatsApp.