Levítico 22

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 ਯਹੋਵਾਹ ਨੇ ਮੂਸਾ ਨੂੰ ਆਖਿਆ,"
1 Depois, falou o Senhor a Moisés, dizendo:
2 “ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖ; ਇਸਰਾਏਲ ਦੇ ਲੋਕ ਮੈਨੂੰ ਸੁਗਾਤਾਂ ਚੜ੍ਹਾਉਣਗੇ। ਉਹ ਚੀਜ਼ਾਂ ਪਵਿੱਤਰ ਹੋ ਜਾਣਗੀਆਂ ਅਤੇ ਮੇਰੀਆਂ ਹੋਣਗੀਆਂ। ਇਸ ਲਈ ਤੁਹਾਨੂੰ, ਜਾਜਕਾਂ ਨੂੰ ਸਾਵੱਧਾਨ ਰਹਿਣਾ ਚਾਹੀਦਾ ਕਿ ਤੁਸੀਂ ਕਿਵੇਂ ਉਨ੍ਹਾਂ ਚੀਜ਼ਾਂ ਨਾਲ ਪੇਸ਼ ਆਉਂਦੇ ਹੋ। ਜੇ ਤੁਸੀਂ ਉਨ੍ਹਾਂ ਚੀਜ਼ਾਂ ਦਾ ਗਲਤ ਇਸਤੇਮਾਲ ਕਰੋਂਗੇ ਤਾਂ ਤੁਸੀਂ ਮੇਰੇ ਪਵਿੱਤਰ ਨਾਂ ਦਾ ਨਿਰਾਦਰ ਕਰੋਂਗੇ। ਮੈਂ ਯਹੋਵਾਹ ਹਾਂ।"
2 Dize a Arão e a seus filhos que se apartem das coisas santas dos filhos de Israel, que a mim me santificam, para que não profanem o nome da minha santidade. Eu sou o Senhor .
3 ਜੇਕਰ ਤੁਹਾਡੇ ਉੱਤਰਾਧਿਕਾਰੀਆਂ ਵਿੱਚੋਂ ਕੋਈ ਇਨ੍ਹਾਂ ਚੀਜ਼ਾਂ ਨੂੰ ਛੂੰਹਦਾ, ਜਦੋਂ ਉਹ ਪਲੀਤ ਹੋਵੇ, ਉਸ ਨੂੰ ਮੈਥੋਂ ਅਲੱਗ ਕਰ ਦਿੱਤਾ ਜਾਵੇ। ਇਸਰਾਏਲ ਦੇ ਲੋਕਾਂ ਨੇ ਉਹ ਚੀਜ਼ਾਂ ਮੈਨੂੰ ਦਿੱਤੀਆਂ ਹਨ। ਮੈਂ ਯਹੋਵਾਹ ਹਾਂ।"
3 Dize-lhes: Todo homem, que entre as vossas gerações, de toda a vossa semente, se chegar às coisas santas que os filhos de Israel santificam ao Senhor , tendo sobre si a sua imundícia, aquela alma será extirpada de diante da minha face. Eu sou o Senhor .
4 “ਜੇ ਹਾਰੂਨ ਦੇ ਕਿਸੇ ਉੱਤਰਾਧਿਕਾਰੀ ਨੂੰ ਚਮੜੀ ਦਾ ਭੈੜਾ ਰੋਗ ਜਾਂ ਪ੍ਰਮੇਹ ਹੈ ਉਹ ਜਿੰਨਾ ਚਿਰ ਪਾਕ ਨਹੀਂ ਹੋ ਜਾਂਦਾ ਪਵਿੱਤਰ ਭੋਜਨ ਨਹੀਂ ਖਾ ਸੱਕਦਾ। ਇਹ ਨੇਮ ਹਰ ਉਸ ਜਾਜਕ ਲਈ ਹੈ ਜਿਹੜਾ ਪਲੀਤ ਹੋ ਜਾਂਦਾ ਹੈ। ਉਹ ਜਾਜਕ ਕਿਸੇ ਮੁਰਦਾ ਸ਼ਰੀਰ ਨਾਲ ਵੀ ਪਲੀਤ ਹੋ ਸੱਕਦਾ ਹੈ, ਜਾਂ ਆਪਣੇ ਹੀ ਵੀਰਜ ਨਾਲ ਵੀ।"
4 Ninguém da semente de Arão que for leproso ou tiver fluxo comerá das coisas santas, até que seja limpo; como também o que tocar alguma coisa imunda de cadáver ou aquele de que sair a semente da cópula;
5 ਜੇ ਉਹ ਕਿਸੇ ਰੀਂਗਣ ਵਾਲੇ ਨਾਪਾਕ ਜਾਨਵਰ ਨੂੰ ਜਾ ਕਿਸੇ ਕਾਰਣ ਹੋਏ ਪਲੀਤ ਵਿਅਕਤੀ ਨੂੰ ਛੂਹ ਲੈਂਦਾ ਹੈ।"
5 ou qualquer que tocar a algum réptil, pelo que se fez imundo, ou a algum homem, pelo que se fez imundo, segundo toda a sua imundícia.
6 ਉਹ ਸ਼ਾਮ ਤੀਕ ਪਲੀਤ ਰਹੇਗਾ। ਉਸ ਨੂੰ ਉਨਾ ਚਿਰ ਕੋਈ ਵੀ ਪਵਿੱਤਰ ਭੋਜਨ ਨਹੀਂ ਖਾਣਾ ਚਾਹੀਦਾ ਜਿੰਨਾ ਚਿਰ ਉਹ ਆਪਣੇ-ਆਪ ਨੂੰ ਪਾਣੀ ਨਾਲ ਧੋ ਨਹੀਂ ਲੈਂਦਾ।"
6 O homem que o tocar será imundo até à tarde e não comerá das coisas santas, mas banhará a sua carne em água.
7 ਉਹ ਸੂਰਜ ਛੁਪ ਜਾਣ ਤੋਂ ਬਾਦ ਪਾਕ ਹੋ ਜਾਵੇਗਾ। ਫ਼ੇਰ ਉਹ ਪਵਿੱਤਰ ਭੋਜਨ ਖਾ ਸੱਕਦਾ ਹੈ ਕਿਉਂਕਿ ਉਹ ਭੋਜਨ ਉਸਦਾ ਹੈ।"
7 E, havendo-se o sol já posto, então, será limpo e depois comerá das coisas santas; porque este é o seu pão.
8 “ਜਾਜਕ ਨੂੰ ਕੋਈ ਵੀ ਅਜਿਹਾ ਜਾਨਵਰ ਨਹੀਂ ਖਾਣਾ ਚਾਹੀਦਾ ਜੋ ਆਪਣੇ-ਆਪ ਮਰਿਆ ਸੀ ਜਾਂ ਜੋ ਹੋਰਨਾਂ ਜਾਨਵਰਾਂ ਦੁਆਰਾ ਮਾਰਿਆ ਗਿਆ ਸੀ। ਜੇ ਉਹ ਉਸ ਮੁਰਦਾ ਜਾਨਵਰ ਨੂੰ ਖਾਂਦਾ ਹੈ, ਉਹ ਪਲੀਤ ਹੋ ਜਾਵੇਗਾ। ਮੈਂ ਯਹੋਵਾਹ ਹਾਂ।"
8 O corpo morto e o dilacerado não comerá, para nele se não contaminar. Eu sou o Senhor .
9 “ਉਨ੍ਹਾਂ ਨੂੰ ਧਿਆਨ ਨਾਲ ਮੇਰੀਆਂ ਹਿਦਾਇਤਾਂ ਨੂੰ ਮੰਨਣਾ ਚਾਹੀਦਾ ਹੈ ਤਾਂ ਜੋ ਉਹ ਦੋਸ਼ੀ ਨਾ ਹੋ ਜਾਣ ਅਤੇ ਪਵਿੱਤਰ ਚੀਜ਼ਾਂ ਨੂੰ ਅਪਵਿੱਤਰ ਕਰਨ ਕਾਰਣ ਮਾਰੇ ਨਾ ਜਾਣ। ਮੈਂ, ਯਹੋਵਾਹ, ਨੇ ਉਨ੍ਹਾਂ ਨੂੰ ਇਸ ਖਾਸ ਕੰਮ ਲਈ ਵੱਖ ਕੀਤਾ ਹੈ।"
9 Guardarão, pois, o meu mandamento, para que por isso não levem pecado e morram nele, havendo-o profanado. Eu sou o Senhor que os santifico.
10 ਸਿਰਫ਼ ਜਾਜਕ ਦੇ ਪਰਿਵਾਰ ਦੇ ਲੋਕ ਪਵਿੱਤਰ ਭੋਜਨ ਨੂੰ ਖਾ ਸੱਕਦੇ ਹਨ। ਜਾਜਕ ਕੋਲ ਠਹਿਰਿਆ ਹੋਇਆ ਕੋਈ ਪ੍ਰਹੁਣਾ ਜਾਂ ਭਾੜੇ ਦਾ ਨੌਕਰ ਵੀ ਪਵਿੱਤਰ ਭੋਜਨ ਨਹੀਂ ਖਾ ਸੱਕਦਾ।"
10 Também nenhum estranho comerá das coisas santas; nem o hóspede do sacerdote, nem o jornaleiro comerão das coisas santas.
11 ਪਰ ਜੇ ਕੋਈ ਜਾਜਕ ਆਪਣੇ ਪੈਸੇ ਨਾਲ ਕਿਸੇ ਨੂੰ ਗੁਲਾਮ ਵਜੋਂ ਖਰੀਦੇ, ਉਹ ਗੁਲਾਮ ਪਵਿੱਤਰ ਭੋਜਨ ਖਾ ਸੱਕਦਾ ਹੈ। ਜਾਜਕ ਦੇ ਘਰ ਵਿੱਚ ਪੈਦਾ ਹੋਏ ਗੁਲਾਮ ਵੀ ਉਹ ਭੋਜਨ ਖਾ ਸੱਕਦੇ ਹਨ।"
11 Mas, quando o sacerdote comprar alguma alma com o seu dinheiro, aquela comerá delas e o nascido na sua casa; estes comerão do seu pão.
12 ਹੋ ਸੱਕਦਾ ਹੈ ਕਿਸੇ ਜਾਜਕ ਦੀ ਧੀ ਕਿਸੇ ਅਜਿਹੇ ਬੰਦੇ ਨਾਲ ਸ਼ਾਦੀ ਕਰ ਲਵੇ ਜਿਹੜਾ ਜਾਜਕ ਨਹੀਂ ਹੈ। ਜੇ ਉਹ ਅਜਿਹਾ ਕਰਦੀ ਹੈ ਤਾਂ ਪਵਿੱਤਰ ਭੇਟਾਂ ਵਿੱਚੋਂ ਕੁਝ ਨਹੀਂ ਖਾ ਸੱਕਦੀ।"
12 E, quando a filha do sacerdote se casar com homem estranho, ela não comerá da oferta movida das coisas santas.
13 ਕਿਸੇ ਜਾਜਕ ਦੀ ਧੀ ਵਿਧਵਾ ਜਾਂ ਤਲਾਕਸ਼ੁਦਾ ਔਰਤ ਹੋ ਸੱਕਦੀ ਹੈ। ਜੇ ਉਸ ਨੂੰ ਸਹਾਰਾ ਦੇਣ ਲਈ ਉਸ ਦੇ ਬੱਚੇ ਨਹੀਂ ਹਨ ਅਤੇ ਉਹ ਆਪਣੇ ਪਿਤਾ ਦੇ ਘਰ ਵਾਪਸ ਚਲੀ ਜਾਂਦੀ ਹੈ ਜਿੱਥੇ ਉਹ ਬਚਪਨ ਤੋਂ ਰਹਿੰਦੀ ਸੀ ਉਹ ਆਪਣੇ ਪਿਉ ਦਾ ਭੋਜਨ ਖਾ ਸੱਕਦੀ ਹੈ। ਪਰ ਜਾਜਕ ਦੇ ਪਰਿਵਾਰ ਤੋਂ ਬਾਹਰਲਾ ਵਿਅਕਤੀ ਇਸ ਭੋਜਨ ਨੂੰ ਨਹੀਂ ਖਾ ਸੱਕਦਾ।"
13 Mas, quando a filha do sacerdote for viúva ou repudiada, e não tiver semente, e se houver tornado à casa de seu pai, como na sua mocidade, do pão de seu pai comerá; mas nenhum estranho comerá dele.
14 “ਹੋ ਸੱਕਦਾ ਹੈ ਕੋਈ ਬੰਦਾ ਗਲਤੀ ਨਾਲ ਪਵਿੱਤਰ ਭੋਜਨ ਵਿੱਚੋਂ ਕੁਝ ਖਾ ਲਵੇ। ਉਸ ਬੰਦੇ ਨੂੰ ਉਨੀ ਮਿਕਦਾਰ ਜਾਜਕ ਨੂੰ ਦੇਣੀ ਚਾਹੀਦੀ ਹੈ, ਅਤੇ ਉਸ ਨੂੰ ਉਸ ਭੋਜਨ ਦਾ ਪੰਜਵਾਂ ਹਿੱਸਾ ਕੀਮਤ ਹੋਰ ਦੇਣੀ ਚਾਹੀਦੀ ਹੈ।"
14 E, quando alguém, por erro, comer a coisa santa, sobre ela acrescentará seu quinto e o dará ao sacerdote com a coisa santa.
15 “ਇਸ ਲਈ ਉਹ ਲੋਕ (ਜੋ ਜਾਜਕ ਨਾ ਹੋਣ) ਇਸਰਾਏਲ ਦੇ ਲੋਕਾਂ ਦੁਆਰਾ ਯਹੋਵਾਹ ਨੂੰ ਚੜ੍ਹਾਈਆਂ ਗਈਆਂ ਚੀਜ਼ਾਂ ਦਾ ਦੁਰਉਪਯੋਗ ਨਹੀਂ ਕਰਨਾ ਚਾਹੀਦਾ।"
15 Assim, não profanarão as coisas santas dos filhos de Israel, que oferecem ao Senhor ,
16 ਅਤੇ ਉਹ ਦੋਸ਼ੀ ਹੋਣਗੇ ਅਤੇ ਪਵਿੱਤਰ ਭੋਜਨ ਖਾਂਦੇ ਸਮੇਂ ਆਪਣੇ ਪਾਪਾਂ ਦੀ ਜ਼ਿੰਮੇਵਾਰੀ ਸਹਾਰਨਗੇ। ਮੈਂ ਯਹੋਵਾਹ ਹਾਂ ਜੋ, ਉਨ੍ਹਾਂ ਨੂੰ ਪਵਿੱਤਰ ਬਣਾਉਂਦਾ ਹਾਂ।”"
16 nem os farão levar a iniquidade da culpa, comendo as suas coisas santas; pois eu sou o Senhor que os santifico.
17 ਯਹੋਵਾਹ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ,"
17 Falou mais o Senhor a Moisés, dizendo:
18 “ਹਾਰੂਨ, ਉਸ ਦੇ ਪੁੱਤਰਾਂ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਆਖ; ਹੋ ਸੱਕਦਾ ਹੈ ਕਿ ਇਸਰਾਏਲ ਦਾ ਕੋਈ ਨਾਗਰਿਕ ਜਾਂ ਇਸਰਾਏਲ ਵਿੱਚ ਰਹਿੰਦਾ ਕੋਈ ਵੀ ਵਿਦੇਸ਼ੀ ਹੋਮ ਦੀ ਭੇਟ ਲਿਆਉਣਾ ਚਾਹੇ। ਇਹ ਉਸ ਬੰਦੇ ਦੀ ਖਾਸ ਸੁੱਖਣਾ ਜਾਂ ਕੋਈ ਖਾਸ ਭੇਟ ਹੋਵੇ ਜੋ ਉਹ ਲਿਆਉਣ ਚਾਹੁੰਦਾ ਸੀ।"
18 Fala a Arão, e a seus filhos, e a todos os filhos de Israel e dize-lhes: Qualquer que, da casa de Israel ou dos estrangeiros em Israel, oferecer a sua oferta, quer dos seus votos, quer das suas ofertas voluntárias, que oferecerem ao Senhor em holocausto,
19 ਇਹ ਸੁਗਾਤਾਂ ਹਨ ਜਿਹੜੀਆਂ ਤੁਸੀਂ ਲਿਆ ਸੱਕਦੇ ਹੋ; ਇੱਕ ਬਲਦ, ਭੇਡੂ ਜਾਂ ਬੱਕਰਾ। ਤੁਹਾਨੂੰ ਕਿਸੇ ਨੁਕਸ ਵਾਲਾ ਜਾਨਵਰ ਨਹੀਂ ਲਿਆਉਣਾ ਚਾਹੀਦਾ ਕਿਉਂਕਿ ਪਰਮੇਸ਼ੁਰ ਇਸ ਨੂੰ ਪ੍ਰਵਾਨ ਨਹੀਂ ਕਰੇਗਾ।"
19 segundo a sua vontade, oferecerá macho sem mancha, das vacas, dos cordeiros ou das cabras.
20 “ਕੋਈ ਬੰਦਾ ਯਹੋਵਾਹ ਲਈ ਸੁੱਖ-ਸਾਂਦ ਦੀ ਭੇਟ ਲਿਆ ਸੱਕਦਾ ਹੈ। ਉਹ ਸੁੱਖ-ਸਾਂਦ ਦੀ ਭੇਟ, ਉਸ ਬੰਦੇ ਦੀ ਖਾਸ ਸੁੱਖਣਾ ਦੀ ਅਦਾਇਗੀ ਹੋ ਸੱਕਦੀ ਹੈ। ਜਾਂ ਇਹ ਉਹ ਖਾਸ ਸੁਗਾਤ ਹੋ ਸੱਕਦੀ ਹੈ ਜਿਹੜੀ ਉਹ ਯਹੋਵਾਹ ਨੂੰ ਚੜ੍ਹਾਉਣੀ ਚਾਹੁੰਦਾ ਹੋਵੇ। ਇਹ ਵੱਗ ਜਾਂ ਇੱਜੜ ਤੋਂ ਹੋ ਸੱਕਦੀ ਹੈ ਪਰ ਇਸ ਨੂੰ ਪ੍ਰਵਾਨ ਹੋਣ ਲਈ ਬੇਨੁਕਸ ਹੋਣਾ ਚਾਹੀਦਾ ਹੈ।"
20 Nenhuma coisa em que haja defeito oferecereis, porque não seria aceita a vosso favor.
21 ਤੁਹਾਨੂੰ ਅੰਨ੍ਹੇ, ਜ਼ਖਮੀ ਹੋਏ, ਅਪੰਗ, ਜਿਸ ਨੂੰ ਪ੍ਰਮੇਹ ਹੋਵੇ ਜਾਂ ਜਿਸ ਨੂੰ ਕੋਈ ਚਮੜੀ ਦਾ ਰੋਗ ਹੋਵੇ ਅਜਿਹਾ ਜਾਨਵਰ ਨਹੀਂ ਚੜ੍ਹਾਉਣਾ ਚਾਹੀਦਾ। ਤੁਹਾਨੂੰ ਇਨ੍ਹਾਂ ਵਿੱਚੋਂ ਕਿਸੇ ਨੂੰ ਵੀ ਯਹੋਵਾਹ ਦੀ ਜਗਵੇਦੀ ਦੀ ਅੱਗੇ ਤੇ ਨਹੀਂ ਸਾੜਨਾ ਚਾਹੀਦਾ।"
21 E, quando alguém oferecer sacrifício pacífico ao Senhor , separando das vacas ou das ovelhas um voto ou oferta voluntária, sem mancha será, para que seja aceito; nenhum defeito haverá nele.
22 “ਤੁਸੀਂ ਕੋਈ ਅਜਿਹਾ ਬਲਦ ਜਾਂ ਭੇਡ ਨਹੀਂ ਚੜ੍ਹਾਵੋਂਗੇ ਜੋ ਵਿਕਲਾਂਗ ਹੋਵੇ ਜਾਂ ਜੋ ਸਾਧਾਰਨ ਹੋਣ ਤੋਂ ਛੋਟੇ ਹੋਣ। ਤੁਸੀਂ ਇਨ੍ਹਾਂ ਨੂੰ ਖਾਸ ਸੁਗਾਤ ਵਜੋਂ ਯਹੋਵਾਹ ਨੂੰ ਚੜ੍ਹਾ ਸੱਕਦੇ ਹੋਂ, ਪਰ ਇਸ ਨੂੰ ਕਿਸੇ ਖਾਸ ਸੁੱਖਣਾ ਦੀ ਅਦਾਇਗੀ ਵਜੋਂ ਪ੍ਰਵਾਨ ਨਹੀਂ ਕੀਤਾ ਜਾਵੇਗਾ।"
22 O cego, ou quebrado, ou aleijado, ou verrugoso, ou sarnoso, ou cheio de impigens, este não oferecereis ao Senhor e deles não poreis oferta queimada ao Senhor sobre o altar.
23 “ਜੇ ਕਿਸੇ ਜਾਨਵਰ ਦੇ ਅੰਡਕੋਸ਼ ਉੱਤੇ ਝਰੀਟ ਹੈ, ਕੁਚੱਲਿਆ ਹੋਇਆ, ਪਾਟਿਆ ਹੋਇਆ ਜਾਂ ਵੱਢਿਆ ਹੋਇਆ ਤਾਂ ਤੁਹਾਨੂੰ ਉਹ ਜਾਨਵਰ ਯਹੋਵਾਹ ਨੂੰ ਭੇਟ ਨਹੀਂ ਕਰਨਾ ਚਾਹੀਦਾ। ਤੁਹਾਨੂੰ ਆਪਣੀ ਧਰਤੀ ਤੇ ਇਹ ਨਹੀਂ ਕਰਨਾ ਚਾਹੀਦਾ।"
23 Porém boi ou gado miúdo, comprido ou curto de membros, poderás oferecer por oferta voluntária, mas por voto não será aceito.
24 “ਤੁਹਾਨੂੰ ਆਪਣੇ ਪਰਮੇਸ਼ੁਰ ਨੂੰ ਬਲੀ ਚੜ੍ਹਾਉਣ ਲਈ ਵਿਦੇਸ਼ੀਆਂ ਕੋਲੋਂ ਅਜਿਹੇ ਜਾਨਵਰ ਨਹੀਂ ਲੈਣੇ ਚਾਹੀਦੇ। ਕਿਉਂਕਿ ਉਨ੍ਹਾਂ ਵਿੱਚ ਸ਼ਰੀਰਕ ਖਰਾਬੀ ਹੈ ਅਤੇ ਪਰਮੇਸ਼ੁਰ ਦੁਆਰਾ ਪ੍ਰਵਾਨ ਨਹੀਂ ਕੀਤੇ ਜਾਣਗੇ।”"
24 O machucado, ou moído, ou despedaçado, ou cortado não oferecereis ao Senhor ; não fareis isto na vossa terra.
25 ਯਹੋਵਾਹ ਨੇ ਮੂਸਾ ਨੂੰ ਆਖਿਆ,"
25 Também da mão do estrangeiro nenhum manjar oferecereis ao vosso Deus, de todas estas coisas, pois a sua corrupção está nelas; falta nelas há; não serão aceitas a vosso favor.
26 “ਜਦੋਂ ਕੋਈ ਵੱਛਾ, ਭੇਡ ਜਾਂ ਬੱਕਰੀ ਪੈਦਾ ਹੁੰਦੀ ਹੈ, ਇਸ ਨੂੰ ਸੱਤਾਂ ਦਿਨਾਂ ਤੱਕ ਇਸਦੀ ਮਾਂ ਦੇ ਕੋਲ ਰਹਿਣ ਦੇਣਾ ਚਾਹੀਦਾ ਹੈ। ਫ਼ੇਰ ਅੱਠਵੇਂ ਦਿਨ ਜਾਂ ਉਸਤੋਂ ਮਗਰੋਂ, ਇਸ ਨੂੰ ਯਹੋਵਾਹ ਨੂੰ ਅੱਗ ਦੁਆਰਾ ਦਿੱਤੀ ਬਲੀ ਵਜੋਂ ਪ੍ਰਵਾਨ ਕੀਤਾ ਜਾ ਸੱਕਦਾ ਹੈ।"
26 Falou mais o Senhor a Moisés, dizendo:
27 ਪਰ ਤੁਹਾਨੂੰ ਉਸੇ ਦਿਨ ਉਸ ਜਾਨਵਰ ਨੂੰ ਅਤੇ ਉਸਦੀ ਮਾਂ ਨੂੰ ਨਹੀਂ ਮਾਰਨਾ ਚਾਹੀਦਾ। ਇਹ ਨੇਮ ਗਾਵਾਂ ਅਤੇ ਭੇਡਾਂ ਲਈ ਇੱਕੋ ਜਿਹਾ ਹੈ।"
27 Quando nascer o boi, ou cordeiro, ou cabra, sete dias estará debaixo de sua mãe; depois, desde o dia oitavo em diante, será aceito por oferta queimada ao Senhor .
28 “ਜੇ ਤੁਸੀਂ ਯਹੋਵਾਹ ਨੂੰ ਧੰਨਵਾਦ ਦੀ ਕੋਈ ਖਾਸ ਭੇਟ ਚੜ੍ਹਾਉਣੀ ਚਾਹੁੰਦੇ ਹੋ, ਤੁਹਾਨੂੰ ਇਸ ਨੂੰ ਪ੍ਰਵਾਨ ਕੀਤੇ ਜਾਣ ਲਈ ਇੰਝ ਕਰਨਾ ਚਾਹੀਦਾ।"
28 Também boi ou gado miúdo, a ele e a seu filho não degolareis num dia.
29 ਤੁਹਾਨੂੰ ਇਸ ਨੂੰ ਉਸੇ ਦਿਨ ਹੀ ਖਾਣਾ ਚਾਹੀਦਾ ਹੈ। ਤੁਹਾਨੂੰ ਅਗਲੀ ਸਵੇਰ ਲਈ ਕੋਈ ਮਾਸ ਨਹੀਂ ਛੱਡਣਾ ਚਾਹੀਦਾ। ਮੈਂ ਯਹੋਵਾਹ ਹਾਂ।"
29 E, quando sacrificardes sacrifício de louvores ao Senhor , o sacrificareis de vossa vontade.
30 “ਮੇਰੇ ਹੁਕਮਾਂ ਨੂੰ ਚੇਤੇ ਰੱਖੋ, ਅਤੇ ਉਨ੍ਹਾਂ ਨੂੰ ਮੰਨੋ। ਮੈਂ ਯਹੋਵਾਹ ਹਾਂ।"
30 No mesmo dia se comerá; nada deixareis ficar até à manhã. Eu sou o Senhor .
31 ਮੇਰੇ ਪਵਿੱਤਰ ਨਾਮ ਦਾ ਨਿਰਾਦਰ ਨਾ ਕਰੋ। ਇਸਰਾਏਲ ਦੇ ਲੋਕਾਂ ਦਰਮਿਆਨ, ਮੇਰੇ ਨਾਲ ਪਵਿੱਤਰਤਾ ਦਾ ਵਿਹਾਰ ਕੀਤਾ ਜਾਣਾ ਚਾਹੀਦਾ ਹੈ। ਮੈਂ, ਯਹੋਵਾਹ ਤੁਹਾਨੂੰ ਪਵਿੱਤਰ ਬਣਾਉਂਦਾ ਹਾਂ।"
31 Pelo que guardareis os meus mandamentos e os fareis. Eu sou o Senhor .
32 ਮੈਂ ਤੁਹਾਡਾ ਪਰਮੇਸ਼ੁਰ ਬਣਨ ਲਈ ਤੁਹਾਨੂੰ ਮਿਸਰ ਤੋਂ ਬਾਹਰ ਲਿਆਂਦਾ ਹੈ। ਮੈਂ ਯਹੋਵਾਹ ਹਾਂ।”"
32 E não profanareis o meu santo nome, para que eu seja santificado no meio dos filhos de Israel. Eu sou o Senhor que vos santifico,
33 — ausente —
33 que vos tirei da terra do Egito, para vos ser por Deus. Eu sou o Senhor .

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Levítico 22, comparar traduções ou montar um estudo — tudo direto pelo WhatsApp.