Levítico 23

Punjabi Bible (GL_PUNJABI) vs VC

Sair da comparação
VC Versão Católica
1 ਖਾਸ ਛੁੱਟੀਆਂ ਯਹੋਵਾਹ ਨੇ ਮੂਸਾ ਨੂੰ ਆਖਿਆ,"
1 O Senhor disse a Moisés: "Dize aos israelitas o seguinte:
2 “ਇਸਰਾਏਲ ਦੇ ਲੋਕਾਂ ਨੂੰ ਆਖ; ਤੁਸੀਂ ਯਹੋਵਾਹ ਦੇ ਚੁਣੇ ਹੋਏ ਤਿਉਹਾਰਾਂ ਦਾ ਪਵਿੱਤਰ ਸਭਾਵਾਂ ਵਜੋਂ ਐਲਾਨ ਕਰੋਂਗੇ। ਮੇਰੀਆਂ ਪਵਿੱਤਰ ਛੁੱਟੀਆਂ ਇਹ ਹਨ;"
2 eis as festas do Senhor que anunciareis como devendo ser santas assembléias: estas são as minhas solenidades.
3 ਸਬਤ “ਛੇ ਦਿਨ ਕੰਮ ਕਰੋ। ਪਰ ਸੱਤਵਾਂ ਦਿਨ, ਸਬਤ, ਅਰਾਮ ਦਾ ਖਾਸ ਦਿਨ ਪਵਿੱਤਰ ਸਭਾ ਦਾ ਹੋਵੇਗਾ। ਤੁਹਾਨੂੰ ਕੋਈ ਕੰਮ ਨਹੀਂ ਕਰਨਾ ਚਾਹੀਦਾ। ਇਹ ਤੁਹਾਡੇ ਸਾਰੇ ਘਰਾਂ ਵਿੱਚ ਯਹੋਵਾਹ ਲਈ ਸਬਤ ਹੈ।"
3 Trabalhareis seis dias, mas no sétimo dia, sábado, dia de repouso, haverá uma santa assembléia. Nele não fareis trabalho algum. É o repouso consagrado ao Senhor, em todos os lugares em que habitardes."
4 ਪਸਾਹ “ਇਹ ਯਹੋਵਾਹ ਦੀਆਂ ਚੁਣੀਆਂ ਹੋਈਆਂ ਛੁੱਟੀਆਂ ਹਨ। ਤੁਸੀਂ ਇਨ੍ਹਾਂ ਲਈ ਚੁਣੇ ਹੋਏ ਸਮਿਆਂ ਵਾਸਤੇ ਪਵਿੱਤਰ ਸਭਾਵਾਂ ਦਾ ਐਲਾਨ ਕਰੋਂਗੇ।"
4 "Eis as festas do Senhor, santas assembléias que anunciareis no devido tempo.
5 ਯਹੋਵਾਹ ਦਾ ਪਸਾਹ ਪਹਿਲੇ ਮਹੀਨੇ ਦੇ 14ਵੇਂ ਦਿਨ ਨੂੰ ਸ਼ਾਮ ਵੇਲੇ ਹੈ।"
5 No primeiro mês, no décimo quarto dia do mês, entre as duas tardes, será a Páscoa do Senhor.
6 ਪਤੀਰੀ ਰੋਟੀ ਦਾ ਪਰਬ “ਯਹੋਵਾਹ ਦਾ ਪਤੀਰੀ ਰੋਟੀ ਦਾ ਪਰਬ ਉਸੇ ਮਹੀਨੇ ਦੇ 15ਵੇਂ ਦਿਨ ਤੇ ਹੈ। ਤੁਸੀਂ ਸੱਤਾਂ ਦਿਨਾਂ ਤੱਕ ਪਤੀਰੀ ਰੋਟੀ ਖਾਵੋਂਗੇ।"
6 E no décimo quinto dia desse mês, realizar-se-á a festa dos Pães sem Fermento em honra do Senhor: comereis pães sem fermento durante sete dias.
7 ਇਸ ਛੁੱਟੀ ਦੇ ਪਹਿਲੇ ਦਿਨ, ਤੁਸੀਂ ਇੱਕ ਪਵਿੱਤਰ ਸਭਾ ਕਰੋਂਗੇ, ਇਸ ਦਿਨ ਤੁਹਾਨੂੰ ਕੋਈ ਕੰਮ ਨਹੀਂ ਕਰਨਾ ਚਾਹੀਦਾ।"
7 Tereis no primeiro dia uma santa assembléia, e não fareis nenhum trabalho servil.
8 ਤੁਹਾਨੂੰ ਯਹੋਵਾਹ ਨੂੰ ਸੱਤਾਂ ਦਿਨਾਂ ਤੀਕ ਅੱਗ ਦੁਆਰਾ ਬਲੀਆਂ ਚੜ੍ਹਾਉਣੀਆਂ ਚਾਹੀਦੀਆਂ ਹਨ। ਫ਼ੇਰ ਸੱਤਵੇਂ ਦਿਨ ਉੱਥੇ ਇੱਕ ਹੋਰ ਪਵਿੱਤਰ ਸਭਾ ਹੋਵੇਗੀ। ਉਸ ਦਿਨ ਤੁਹਾਨੂੰ ਕੋਈ ਕੰਮ ਨਹੀਂ ਕਰਨਾ ਚਾਹੀਦਾ।”"
8 Durante sete dias oferecereis ao Senhor sacrifícios pelo fogo. No sétimo dia haverá uma santa assembléia; e não fareis trabalho algum servil".
9 ਪਹਿਲੀਆਂ ਫ਼ਸਲਾਂ ਦਾ ਪਰਬ ਯਹੋਵਾਹ ਨੇ ਮੂਸਾ ਨੂੰ ਆਖਿਆ,"
9 O Senhor disse a Moisés: "Dize aos israelitas o seguinte:
10 “ਇਸਰਾਏਲ ਦੇ ਲੋਕਾਂ ਨੂੰ ਆਖ; ਤੁਸੀਂ ਉਸ ਧਰਤੀ ਵਿੱਚ ਦਾਖਲ ਹੋਵੋਂਗੇ ਜਿਹੜੀ ਮੈਂ ਤੁਹਾਨੂੰ ਦੇਵਾਂਗਾ। ਤੁਸੀਂ ਇਸਦੀ ਫ਼ਸਲ ਵੱਢੋਂਗੇ। ਉਸ ਸਮੇਂ ਤੁਹਾਨੂੰ ਆਪਣੀ ਫ਼ਸਲ ਦੀ ਪਹਿਲੀ ਭਰੀ ਜਾਜਕ ਕੋਲ ਲੈ ਕੇ ਆਉਣੀ ਚਾਹੀਦੀ ਹੈ।"
10 quando tiverdes entrado na terra que vos hei de dar, e fizerdes a ceifa, trareis ao sacerdote um molho de espigas como primícias de vossa ceifa.
11 ਉਹ ਭਰੀ ਨੂੰ ਤੁਹਾਡੇ ਲਈ ਯਹੋਵਾਹ ਅੱਗੇ ਹਿਲਾਵੇਗਾ। ਫ਼ੇਰ ਇਹ ਪ੍ਰਵਾਨ ਹੋ ਜਾਵੇਗੀ। ਉਹ ਭਰੀ ਨੂੰ ਸਬਤ ਤੋਂ ਅਗਲੇ ਦਿਨ ਨੂੰ ਹਿਲਾਵੇਗਾ।"
11 O sacerdote agitará esse molho de espigas diante do Senhor, para que ele vos seja favorável: fará isso no dia seguinte ao sábado.
12 “ਉਸ ਦਿਨ, ਜਦੋਂ ਜਾਜਕ ਭਰੀ ਨੂੰ ਤੁਹਾਡੇ ਲਈ ਹਿਲਾਵੇ, ਤੁਸੀਂ ਇੱਕ ਸਾਲ ਦਾ ਬੇਨੁਕਸ ਲੇਲਾ ਵੀ ਭੇਟ ਕਰੋਂਗੇ। ਲੇਲੇ ਨੂੰ ਯਹੋਵਾਹ ਅੱਗੇ ਹੋਮ ਦੀ ਭੇਟ ਵਜੋਂ ਭੇਟ ਕੀਤਾ ਜਾਵੇਗਾ।"
12 No mesmo dia em que o molho for agitado, oferecereis ao Senhor em holocausto um cordeiro de um ano, sem defeito,
13 ਤੁਹਾਨੂੰ ਜੈਤੂਨ ਦੇ ਤੇਲ ਵਿੱਚ ਮਿਲੇ ਮੈਦੇ ਦੇ 16 ਕੱਪ ਅਨਾਜ ਦੀ ਭੇਟ ਵਜੋਂ ਚੜ੍ਹਾਉਣੇ ਚਾਹੀਦੇ ਹਨ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। ਤੁਹਾਨੂੰ ਮੈਅ ਦਾ ਇੱਕ ਕੁਆਟਰ ਪੀਣ ਦੀ ਭੇਟ ਵਜੋਂ ਚੜ੍ਹਾਉਣਾ ਚਾਹੀਦਾ ਹੈ।"
13 ajuntando a ele uma oferta de dois décimos de flor de farinha amassada com óleo, como sacrifício pelo fogo de agradável odor ao Senhor, e mais uma libação de vinho, constando de um quarto de hin.
14 ਜਿੰਨਾ ਚਿਰ ਤੁਸੀਂ ਇਹ ਸੁਗਾਤ ਯਹੋਵਾਹ ਲਈ ਨਹੀਂ ਲਿਆਉਂਦੇ, ਤੁਹਾਨੂੰ ਆਪਣੀ ਵਾਢੀ ਚੋਂ ਅਨਾਜ, ਰੋਟੀ ਜਾਂ ਫ਼ਲ ਨਹੀਂ ਖਾਣਾ ਚਾਹੀਦਾ। ਇਹ ਨੇਮ ਜਿੱਥੇ ਵੀ ਤੁਸੀਂ ਰਹੋਂ ਤੁਹਾਡੀਆਂ ਸਾਰੀਆਂ ਪੀੜੀਆਂ ਤਾਈਂ ਜਾਰੀ ਰਹੇਗਾ।"
14 Não comereis nem pão, nem grão torrado, nem espigas frescas até o dia em que levardes a oferta ao vosso Deus. Esta é uma lei perpétua para vossos descendentes, em todos os lugares em que habitardes."
15 ਪੰਤਕੁਸਤ ਦਾ ਪਰਬ “ਸਬਤ ਤੋਂ ਅਗਲੇ ਦਿਨ ਜਿਸ ਦਿਨ ਤੁਸੀਂ ਭਰੀ ਨੂੰ ਹਿਲਾਉਣ ਦੀ ਭੇਟ ਵਜੋਂ ਲਿਆਉਂਦੇ ਹੋ, ਸੱਤ ਹਫ਼ਤੇ ਗਿਣ ਲਵੋ।"
15 "A partir do dia seguinte ao sábado, desde o dia em que tiverdes trazido o molho para ser agitado, contareis sete semanas completas.
16 ਸੱਤਵੇਂ ਹਫ਼ਤੇ ਦੇ ਪਿੱਛੋਂ ਆਉਣ ਵਾਲੇ ਦਿਨ (ਅਰਥਾਤ 50ਵੇਂ ਦਿਨ) ਤੁਸੀਂ ਯਹੋਵਾਹ ਲਈ ਇੱਕ ਨਵੀਂ ਅਨਾਜ ਦੀ ਭੇਟ ਲੈ ਕੇ ਆਵੋਂਗੇ।"
16 Contareis cinqüenta dias até o dia seguinte ao sétimo sábado, e apresentareis ao Senhor uma nova oferta.
17 ਉਸ ਦਿਨ, ਆਪਣੇ ਘਰਾਂ ਵਿੱਚੋਂ ਦੋ ਰੋਟੀਆਂ ਹਿਲਾਉਣ ਦੀ ਭੇਟ ਵਜੋਂ ਲੈ ਕੇ ਆਵੋ। ਇਨ੍ਹਾਂ ਰੋਟੀਆਂ ਨੂੰ 16 ਕੱਪ ਮੈਦੇ ਵਿੱਚ ਖਮੀਰ ਪਾਕੇ ਬਣਾਉ। ਇਹ ਤੁਹਾਡੀ ਪਹਿਲੀ ਵਾਢੀ ਵਿੱਚੋਂ ਯਹੋਵਾਹ ਲਈ ਸੁਗਾਤ ਹੋਵੇਗੀ।"
17 Trareis de vossa casa dois pães feitos de dois décimos de flor de farinha, cozidos com fermento, para agitá-los como oferta; são as primícias do Senhor.
18 “ਇੱਕ ਬਲਦ, ਦੋ ਭੇਡੂ ਅਤੇ ਸੱਤ ਇੱਕ ਸਾਲ ਦੇ ਲੇਲੇ ਲੋਕਾਂ ਵੱਲੋਂ ਅਨਾਜ ਦੀ ਭੇਟ ਦੇ ਨਾਲ ਭੇਟ ਕੀਤੇ ਜਾਣਗੇ। ਇਹ ਜਾਨਵਰ ਬੇਨੁਕਸ ਹੋਣੇ ਚਾਹੀਦੇ ਹਨ। ਇਹ ਉਨ੍ਹਾਂ ਦੀਆਂ ਅਨਾਜ ਅਤੇ ਪੀਣ ਦੀਆਂ ਭੇਟਾਂ ਸਮੇਤ ਹੋਮ ਦੀ ਭੇਟ ਹੋਵੇਗੀ ਅਤੇ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ।"
18 Oferecereis com o pão em holocausto ao Senhor sete cordeiros de um ano, sem defeito, um novilho e dois carneiros, acompanhados da oferta e da libação: este será um sacrifício de agradável odor ao Senhor.
19 ਤੁਹਾਨੂੰ ਪਾਪ ਦੀ ਭੇਟ ਵਜੋਂ ਇੱਕ ਬੱਕਰਾ ਅਤੇ ਸੁੱਖ-ਸਾਂਦ ਦੀ ਭੇਟ ਵਜੋਂ ਦੋ ਇੱਕ ਸਾਲ ਦੇ ਲੇਲੇ ਵੀ ਭੇਟ ਕਰਨੇ ਚਾਹੀਦੇ ਹਨ।"
19 Oferecereis também um bode pelo pecado e, como sacrifício pacífico, dois cordeiros de um ano.
20 “ਜਾਜਕ ਇਨ੍ਹਾਂ ਨੂੰ ਯਹੋਵਾਹ ਦੇ ਸਾਹਮਣੇ ਦੋ ਲੇਲਿਆਂ ਅਤੇ ਪਹਿਲੀ ਫ਼ਸਲ ਦੀ ਰੋਟੀ ਨਾਲ ਹਿਲਾਉਣ ਦੀ ਭੇਟ ਵਜੋਂ ਲਹਿਰਾਵੇਗਾ। ਇਹ ਯਹੋਵਾਹ ਲਈ ਪਵਿੱਤਰ ਹਨ। ਇਹ ਜਾਜਕ ਦੇ ਹੋਣਗੇ।"
20 O sacerdote os agitará com o pão das primícias, como ofertas agitadas diante do Senhor, com os dois cordeiros: serão consagrados ao Senhor, e serão propriedade do sacerdote.
21 ਉਸੇ ਦਿਨ ਤੁਸੀਂ ਇੱਕ ਪਵਿੱਤਰ ਸਭਾ ਬੁਲਾਵੋਂਗੇ। ਤੁਹਾਨੂੰ ਕੋਈ ਕੰਮ ਨਹੀਂ ਕਰਨਾ ਚਾਹੀਦਾ। ਇਹ ਨੇਮ ਜਿੱਥੇ ਵੀ ਤੁਸੀਂ ਰਹੋਂ, ਤੁਹਾਡੀਆਂ ਸਾਰੀਆਂ ਪੀੜੀਆਂ ਤੀਕ ਹਮੇਸ਼ਾ ਲਈ ਜਾਰੀ ਰਹੇਗਾ।"
21 Nesse mesmo dia anunciareis a festa e convocareis uma santa assembléia: não fareis trabalho algum servil. Esta é uma lei perpétua para vossos descendentes, em qualquer lugar onde habitardes.
22 “ਇਸਤੋਂ ਇਲਾਵਾ, ਜਦੋਂ ਤੁਸੀਂ ਆਪਣੀ ਧਰਤੀ ਤੋਂ ਫ਼ਸਲਾਂ ਦੀ ਵਾਢੀ ਕਰੋ ਤਾਂ ਆਪਣੇ ਖੇਤ ਨੂੰ ਪੂਰੇ ਕਿਨਾਰਿਆਂ ਤੱਕ ਨਾ ਵੱਢੋ। ਜਿਹੜਾ ਅਨਾਜ ਧਰਤੀ ਉੱਤੇ ਡਿੱਗ ਪੈਂਦਾ ਹੈ ਉਸ ਨੂੰ ਨਾ ਚੁੱਕੋ। ਇਹ ਚੀਜ਼ਾਂ ਗਰੀਬ ਲੋਕਾਂ ਅਤੇ ਤੁਹਾਡੇ ਦੇਸ਼ ਵਿੱਚੋਂ ਗੁਜ਼ਰਨ ਵਾਲੇ ਪਰਦੇਸੀਆਂ ਲਈ ਛੱਡ ਦਿਉ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।”"
22 Quando fizeres a ceifa em tua terra, não ceifarás até o extremo limite de teu campo e não recolherás a espiga de tua ceifa: deixá-la-eis para o pobre e o estrangeiro. Eu sou o Senhor, vosso Deus".
23 ਤੁਰ੍ਹੀਆਂ ਦਾ ਪਰਬ ਇੱਕ ਵਾਰ ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ,"
23 O Senhor disse a Moisés: "Dize aos israelitas o seguinte:
24 “ਇਸਰਾਏਲ ਦੇ ਲੋਕਾਂ ਨੂੰ ਆਖ; ਸੱਤਵੇਂ ਮਹੀਨੇ ਦੇ ਪਹਿਲੇ ਦਿਨ ਤੁਹਾਨੂੰ ਛੁੱਟੀ ਦਾ ਖਾਸ ਦਿਨ ਮਿਲਿਆ ਹੈ। ਤੁਸੀਂ ਇੱਕ ਪਵਿੱਤਰ ਸਭਾ ਕਰੋਂਗੇ ਅਤੇ ਯਾਦਗਾਰੀ ਵਜੋਂ ਤੁਰ੍ਹੀ ਵਜਾਵੋਂਗੇ।"
24 no sétimo mês, no primeiro dia do mês, haverá para vós um dia de repouso, solenidade que publicareis ao som da trombeta, uma santa assembléia.
25 ਤੁਹਾਨੂੰ ਕੋਈ ਕੰਮ ਨਹੀਂ ਕਰਨਾ ਚਾਹੀਦਾ। ਤੁਸੀਂ ਯਹੋਵਾਹ ਨੂੰ ਅੱਗ ਦੁਆਰਾ ਇੱਕ ਦੁਆਰਾ ਇੱਕ ਭੇਟ ਚੜ੍ਹਾਵੋਂਗੇ।”"
25 Não fareis trabalho algum servil, e oferecereis ao Senhor sacrifícios consumidos pelo fogo".
26 ਪਰਾਸਚਿਤ ਦਾ ਦਿਨ ਯਹੋਵਾਹ ਨੇ ਮੂਸਾ ਨੂੰ ਆਖਿਆ,"
26 O Senhor disse a Moisés:
27 “ਪਰਾਸਚਿਤ ਦਾ ਦਿਨ ਸੱਤਵੇਂ ਮਹੀਨੇ ਦੇ ਦਸਵੇਂ ਦਿਨ ਹੋਵੇਗਾ। ਇੱਥੇ ਇੱਕ ਪਵਿੱਤਰ ਸਭਾ ਹੋਵੇਗੀ। ਤੁਹਾਨੂੰ ਆਪਣੇ-ਆਪ ਨੂੰ ਨਿਮਾਣਾ ਬਣਾਕੇ ਵਰਤ ਰੱਖਣਾ ਚਾਹੀਦਾ ਅਤੇ ਤੁਹਾਨੂੰ ਯਹੋਵਾਹ ਨੂੰ ਅੱਗ ਦੁਆਰਾ ਇੱਕ ਭੇਟ ਚੜ੍ਹਾਉਣੀ ਚਾਹੀਦੀ ਹੈ।"
27 "No décimo dia do sétimo mês será o dia das Expiações. Tereis uma santa assembléia: humilhareis vossas, almas e oferecereis ao Senhor sacrifícios queimados pelo fogo.
28 ਤੁਹਾਨੂੰ ਇਸ ਦਿਨ ਕੋਈ ਕੰਮ ਨਹੀਂ ਕਰਨਾ ਚਾਹੀਦਾ। ਕਿਉਂਕਿ ਇਹ ਪਰਾਸਚਿਤ ਦਾ ਦਿਨ ਤੁਹਾਡੇ ਲਈ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਸਾਹਮਣੇ ਪਰਾਸਚਿਤ ਕਰਨ ਲਈ ਹੋਵੇਗਾ।"
28 Não fareis trabalho algum naquele dia, porque é um dia de expiação em que deve ser feita a expiação por vós diante do Senhor, vosso Deus.
29 “ਜੇ ਕੋਈ ਬੰਦਾ ਇਸ ਦਿਨ ਵਰਤ ਰੱਖਣ ਤੋਂ ਇਨਕਾਰ ਕਰਦਾ ਹੈ, ਉਸ ਨੂੰ ਉਸ ਦੇ ਲੋਕਾਂ ਤੋਂ ਵੱਖ ਕਰ ਦੇਣਾ ਚਾਹੀਦਾ ਹੈ।"
29 Todo aquele que se não humilhar nesse dia será cortado do meio de seu povo.
30 ਜੇ ਕੋਈ ਬੰਦਾ ਇਸ ਦਿਨ ਕੋਈ ਕੰਮ ਕਰਦਾ ਹੈ ਮੈਂ (ਪਰਮੇਸ਼ੁਰ) ਉਸ ਬੰਦੇ ਨੂੰ ਉਸ ਦੇ ਲੋਕਾਂ ਵਿੱਚੋਂ ਤਬਾਹ ਕਰ ਦਿਆਂਗਾ।"
30 E todo o que fizer nesse dia um trabalho qualquer, eu o suprimirei do meio de seu povo.
31 ਤੁਹਾਨੂੰ ਬਿਲਕੁਲ ਵੀ ਕੋਈ ਕੰਮ ਨਹੀਂ ਕਰਨਾ ਚਾਹੀਦਾ। ਇਹ ਨੇਮ ਹੈ ਜਿਹੜਾ ਤੁਹਾਡੇ ਲਈ ਹਮੇਸ਼ਾ ਲਈ ਜਾਰੀ ਰਹੇਗਾ ਭਾਵੇਂ ਤੁਸੀਂ ਕਿਧਰੇ ਵੀ ਰਹਿੰਦੇ ਹੋਵੋ।"
31 Não fareis, pois, trabalho algum; esta é uma lei perpétua para vossos descendentes, em todos os lugares em que habitardes.
32 ਇਹ ਤੁਹਾਡੇ ਲਈ ਅਰਾਮ ਦਾ ਖਾਸ ਦਿਨ ਹੋਵੇਗਾ। ਤੁਹਾਨੂੰ ਭੋਜਨ ਨਹੀਂ ਖਾਣਾ ਚਾਹੀਦਾ। ਤੁਸੀਂ ਇਸ ਦਿਨ ਨੂੰ ਅਰਾਮ ਦੇ ਖਾਸ ਦਿਨ ਵਜੋਂ ਮਹੀਨੇ ਦੇ ਨੌਵੇਂ ਦਿਨ ਦੀ ਸ਼ਾਮ ਨੂੰ ਸ਼ੁਰੂ ਕਰੋਂਗੇ-ਇਹ ਅਰਾਮ ਦਾ ਖਾਸ ਦਿਨ ਉਸ ਸ਼ਾਮ ਤੋਂ ਲੈ ਕੇ ਅਗਲੀ ਸ਼ਾਮ ਤੱਕ ਜਾਰੀ ਰਹੇਗਾ।”"
32 Será para vós um sábado, um dia de repouso, e humilhareis vossas almas. No nono dia do mês, à tarde observareis um sábado, de uma tarde à tarde seguinte.
33 ਡੇਰਿਆਂ ਦਾ ਪਰਬ ਯਹੋਵਾਹ ਨੇ ਮੂਸਾ ਨੂੰ ਫ਼ੇਰ ਆਖਿਆ,"
33 O Senhor disse a Moisés: "Dize aos israelitas o seguinte:
34 “ਇਸਰਾਏਲ ਦੇ ਲੋਕਾਂ ਨੂੰ ਆਖ; ਸੱਤਵੇਂ ਮਹੀਨੇ ਦੇ 15ਵੇਂ ਦਿਨ ਡੇਰਿਆਂ ਦਾ ਪਰਬ ਹੈ। ਯਹੋਵਾਹ ਲਈ ਇਹ ਛੁੱਟੀ 7 ਦਿਨ ਰਹੇਗੀ।"
34 no décimo quinto dia do sétimo mês, celebrar-se-á a festa dos Tabernáculos durante sete dias, em honra do Senhor.
35 ਪਹਿਲੇ ਦਿਨ ਪਵਿੱਤਰ ਸਭਾ ਹੋਵੇਗੀ। ਤੁਹਾਨੂੰ ਕੋਈ ਕੰਮ ਨਹੀਂ ਕਰਨਾ ਚਾਹੀਦਾ।"
35 No primeiro dia haverá uma santa assembléia: não fareis nenhum trabalho servil.
36 ਤੁਹਾਨੂੰ ਯਹੋਵਾਹ ਨੂੰ ਸੱਤਾਂ ਦਿਨਾਂ ਤੀਕ ਅੱਗ ਦੁਆਰਾ ਭੇਟ ਚੜ੍ਹਾਉਣੀ ਚਾਹੀਦੀ ਹੈ। ਅੱਠਵੇਂ ਦਿਨ, ਤੁਸੀਂ ਇੱਕ ਪਵਿੱਤਰ ਸਭਾ ਕਰੋਂਗੇ ਅਤੇ ਯਹੋਵਾਹ ਨੂੰ ਅੱਗ ਦੁਆਰਾ ਇੱਕ ਭੇਟ ਚੜ੍ਹਾਵੋਂਗੇ। ਇਹ ਪਰਬ ਦਾ ਖਾਸ ਦਿਨ ਹੈ। ਇਸ ਦਿਨ ਤੁਹਾਨੂੰ ਕੋਈ ਕੰਮ ਨਹੀਂ ਕਰਨਾ ਚਾਹੀਦਾ।"
36 Durante sete dias oferecereis ao Senhor sacrifícios queimados pelo fogo. No oitavo dia tereis uma santa assembléia e oferecereis ao Senhor sacrifícios queimados pelo fogo. Será uma assembléia solene: não fareis trabalho algum servil.
37 “ਇਹ ਯਹੋਵਾਹ ਦੀਆਂ ਖਾਸ ਛੁੱਟੀਆਂ ਹਨ। ਇਨ੍ਹਾਂ ਛੁੱਟੀਆਂ ਤੇ ਪਵਿੱਤਰ ਸਭਾਵਾਂ ਹੋਣਗੀਆਂ। ਤੁਸੀਂ ਯਹੋਵਾਹ ਲਈ ਸੁਗਾਤਾਂ ਲਿਆਵੋਂਗੇ-ਹੋਮ ਦੀਆਂ ਭੇਟਾਂ, ਅਨਾਜ ਦੀਆਂ ਭੇਟਾਂ, ਬਲੀਆਂ ਅਤੇ ਪੀਣ ਦੀਆਂ ਭੇਟਾਂ। ਤੁਹਾਨੂੰ ਇਹ ਸੁਗਾਤਾਂ ਸਹੀ ਦਿਨਾਂ ਤੇ ਲਿਆਉਣੀਆਂ ਚਾਹੀਦੀਆਂ ਹਨ।"
37 Estas são as solenidades do Senhor que anunciareis para haver santas assembléias, para oferecer ao Senhor sacrifícios queimados pelo fogo, holocaustos, oblações, vítimas e libações, cada coisa em seu dia,
38 ਤੁਸੀਂ ਇਨ੍ਹਾਂ ਛੁੱਟੀਆਂ ਨੂੰ ਯਹੋਵਾਹ ਦੇ ਸਬਤਾਂ ਤੋਂ ਇਲਾਵਾ ਮਨਾਉਂਗੇ। ਤੁਸੀਂ ਸੁਗਾਤਾਂ ਨੂੰ ਯਹੋਵਾਹ ਨੂੰ ਆਪਣੀਆਂ ਹੋਰਨਾਂ ਭੇਟਾਂ, ਖਾਸ ਇਕਰਾਰਾਂ ਲਈ ਤੁਹਾਡੀਆਂ ਭੇਟਾਂ, ਅਤੇ ਤੁਹਾਡੀਆਂ ਮਨ-ਮਰਜ਼ੀ ਦੀਆਂ ਭੇਟਾਂ ਤੋਂ ਇਲਾਵਾ ਚੜ੍ਹਾਵੋਂਗੇ।"
38 sem falar dos sábados do Senhor, de vossos dons, vossos votos e de todas as ofertas espontâneas que fizerdes ao Senhor.
39 “ਸੱਤਵੇਂ ਮਹੀਨੇ ਦੇ 15ਵੇਂ ਦਿਨ ਜਦੋਂ ਤੁਸੀਂ ਧਰਤੀ ਦੀਆਂ ਫ਼ਸਲਾਂ ਸਾਂਭ ਹਟੋਂਗੇ, ਤੁਸੀਂ ਸੱਤਾਂ ਦਿਨਾਂ ਤੀਕ ਯਹੋਵਾਹ ਦਾ ਤਿਉਹਾਰ ਮਨਾਉਂਗੇ। ਪਹਿਲਾ ਦਿਨ ਅਤੇ ਅੱਠਵਾਂ ਦਿਨ ਅਰਾਮ ਦੇ ਖਾਸ ਦਿਨ ਹੋਣਗੇ।"
39 No décimo quinto dia do sétimo mês, quando tiverdes colhido os produtos da terra, celebrareis uma festa ao Senhor durante sete dias. O primeiro dia será um dia de repouso, bem como o oitavo.
40 ਪਹਿਲੇ ਦਿਨ, ਤੁਸੀਂ ਫ਼ਲਦਾਰ ਰੁੱਖਾਂ ਤੋਂ ਚੰਗੇ ਫ਼ਲ ਅਤੇ ਨਦੀ ਕੰਢੇ ਉੱਗੇ ਹੋਏ ਖਜ਼ੂਰ ਦੇ ਰੁੱਖਾਂ, ਪੋਪਲਰ ਦੇ ਰੁੱਖਾਂ ਅਤੇ ਵਿਲੋ ਦੇ ਰੁੱਖਾਂ ਦੀਆਂ ਟਾਹਣੀਆਂ ਲਵੋਂਗੇ। ਤੁਸੀਂ ਸੱਤਾਂ ਦਿਨਾਂ ਤੀਕ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਹਮਣੇ ਜਸ਼ਨ ਮਨਾਉਂਗੇ।"
40 No primeiro dia tomareis frutos de árvores formosas, folhas de palmeiras, ramos de árvores frondosas e de salgueiros da torrente; e alegrar-vos-eis durante sete dias diante do Senhor, vosso Deus.
41 ਤੁਸੀਂ ਹਰ ਸਾਲ ਸੱਤ ਦਿਨ ਇਹ ਛੁੱਟੀ ਯਹੋਵਾਹ ਲਈ ਮਨਾਉਂਗੇ। ਇਹ ਨੇਮ ਹਮੇਸ਼ਾ ਰਹੇਗਾ। ਤੁਸੀਂ ਇਹ ਛੁੱਟੀ ਸੱਤਵੇਂ ਮਹੀਨੇ ਵਿੱਚ ਮਨਾਉਂਗੇ।"
41 Cada ano celebrareis esta festa durante sete dias em honra do Senhor. Esta é uma lei perpétua para vossos descendentes. Celebrá-la-eis no sétimo mês.
42 ਤੁਸੀਂ ਸੱਤਾਂ ਦਿਨਾਂ ਤੀਕ ਆਰਜ਼ੀ ਸ਼ਰਣ ਸਥਾਨਾਂ ਵਿੱਚ ਰਹੋਂਗੇ। ਇਸਰਾਏਲ ਦਾ ਹਰ ਨਾਗਰਿਕ ਇਨ੍ਹਾਂ ਸ਼ਰਣ ਸਥਾਨਾਂ ਵਿੱਚ ਰਹੇਗਾ।"
42 Habitareis em barracas de ramos durante sete dias: todo homem da geração de Israel habitará em barracas de ramos,
43 ਫ਼ੇਰ ਤੁਹਾਡੇ ਸਾਰੇ ਉੱਤਰਾਧਿਕਾਰੀ ਜਾਣ ਲੈਣਗੇ ਕਿ ਮੈਂ ਇਸਰਾਏਲ ਦੇ ਲੋਕਾਂ ਨੂੰ ਉਸ ਸਮੇਂ ਦੌਰਾਨ ਆਰਜ਼ੀ ਸ਼ਰਣ ਸਥਾਨਾਂ ਵਿੱਚ ਰਹਿਣ ਦਿੱਤਾ ਜਦੋਂ ਮੈਂ ਉਨ੍ਹਾਂ ਨੂੰ ਮਿਸਰ ਤੋਂ ਲੈ ਕੇ ਆਇਆ ਸਾਂ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।”"
43 para que saibam os vossos descendentes que eu fiz habitar os israelitas em barracas de ramos, quando os tirei do Egito. Eu sou o Senhor, vosso Deus."
44 ਇਸ ਤਰ੍ਹਾਂ ਮੂਸਾ ਨੇ ਇਸਰਾਏਲ ਦੇ ਲੋਕਾਂ ਨੂੰ ਯਹੋਵਾਹ ਦੀਆਂ ਸਾਰੀਆਂ ਛੁੱਟੀਆਂ ਬਾਰੇ ਦੱਸਿਆ।"
44 Foi assim que Moisés falou aos israelitas, prescrevendo-lhes as festas do Senhor.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Levítico 23, comparar traduções ou montar um estudo — tudo direto pelo WhatsApp.