Levítico 4
Punjabi Bible (GL_PUNJABI) vs VC
VC Versão Católica
1 ਅਚਨਚੇਤ ਕੀਤੇ ਪਾਪਾਂ ਲਈ ਭੇਟਾਂ ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ। ਯਹੋਵਾਹ ਨੇ ਆਖਿਆ,"
1 O Senhor disse a Moisés: "Fala aos israelitas. Dize-lhes:
2 “ਇਸਰਾਏਲ ਦੇ ਲੋਕਾਂ ਨੂੰ ਆਖੋ; ਜੇ ਕੋਈ ਬੰਦਾ ਅਚਨਚੇਤੀ ਪਾਪ ਕਮਾਉਂਦਾ ਹੈ ਅਤੇ ਉਨ੍ਹਾਂ ਗੱਲਾਂ ਵਿੱਚੋਂ ਕੋਈ ਕਰ ਬੈਠਦਾ ਹੈ ਜਿਹੜੀਆਂ ਯਹੋਵਾਹ ਨੇ ਕਰਨ ਤੋਂ ਮਨਾਂ ਕੀਤਾ ਹੈ, ਤਾਂ ਉਸ ਬੰਦੇ ਨੂੰ ਇਹ ਗੱਲਾਂ ਕਰਨੀਆਂ ਚਾਹੀਦੀਆਂ ਹਨ:"
2 quando um homem tiver pecado involuntariamente contra uma prescrição do Senhor, fazendo uma das coisas que e proibiu;
3 “ਜੇ ਮਸਹ ਕੀਤਾ ਹੋਇਆ ਜਾਜਕ ਪਾਪ ਕਰਦਾ ਅਤੇ ਲੋਕਾਂ ਤੇ ਦੋਸ਼ ਲਿਆਉਂਦਾ, ਤਾਂ ਉਸ ਨੂੰ ਆਪਣੇ ਪਾਪ ਲਈ ਯਹੋਵਾਹ ਨੂੰ ਪਾਪ ਦੀ ਭੇਟ ਵਜੋਂ ਇੱਕ ਬੇਨੁਕਸ ਜਵਾਨ ਬਲਦ ਚੜ੍ਹਾਉਣ ਚਾਹੀਦਾ ਹੈ।"
3 se aquele que tiver pecado for um sacerdote ungido, de maneira que o povo se torne culpado, oferecerá ao Senhor por sua transgressão um novilho sem defeito como sacrifício de expiação.
4 ਉਸ ਨੂੰ ਬਲਦ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਤੇ ਯਹੋਵਾਹ ਦੇ ਸਾਹਮਣੇ ਲਿਆਉਣਾ ਚਾਹੀਦਾ ਹੈ। ਉਸ ਨੂੰ ਆਪਣਾ ਹੱਥ ਬਲਦ ਦੇ ਸਿਰ ਉੱਤੇ ਰੱਖਣਾ ਚਾਹੀਦਾ ਅਤੇ ਇਸ ਨੂੰ ਯਹੋਵਾਹ ਦੇ ਸਾਹਮਣੇ ਮਾਰਨਾ ਚਾਹੀਦਾ ਹੈ।"
4 Levará o novilho diante do Senhor, à entrada da tenda de reunião, porá a mão sobre a cabeça do touro e o imolará diante do Senhor.
5 ਫ਼ੇਰ ਮਸਹ ਕੀਤੇ ਜਾਜਕ ਨੂੰ ਬਲਦ ਦਾ ਥੋੜਾ ਜਿਹਾ ਖੂਨ ਲੈਣਾ ਚਾਹੀਦਾ ਹੈ ਅਤੇ ਇਸ ਨੂੰ ਮੰਡਲੀ ਵਾਲੇ ਤੰਬੂ ਦੇ ਅੰਦਰ ਲੈ ਜਾਣਾ ਚਾਹੀਦਾ ਹੈ।"
5 O sacerdote ungido tomará o sangue do touro e o levará à tenda de reunião;
6 ਜਾਜਕ ਨੂੰ ਚਾਹੀਦਾ ਹੈ ਕਿ ਉਹ ਆਪਣੀ ਉਂਗਲੀ ਨੂੰ ਖੂਨ ਵਿੱਚ ਡੁਬੋਏ ਅਤੇ ਸਭ ਤੋਂ ਪਵਿੱਤਰ ਸਥਾਨ ਦੇ ਪਰਦੇ ਦੇ ਸਾਹਮਣੇ ਯਹੋਵਾਹ ਦੇ ਸਨਮੁੱਖ ਸੱਤ ਵਾਰੀ ਖੂਣ ਛਿੜਕੇ।"
6 mergulhará o seu dedo no sangue e fará sete aspersões diante do Senhor, diante do véu do santuário.
7 ਜਾਜਕ ਨੂੰ ਚਾਹੀਦਾ ਹੈ ਕਿ ਕੁਝ ਖੂਨ ਧੁਫ਼ ਵਾਲੀ ਜਗਵੇਦੀ ਦੇ ਕੋਨਿਆਂ ਉੱਪਰ ਛਿੜਕੇ। (ਇਹ ਜਗਵੇਦੀ ਯਹੋਵਾਹ ਦੇ ਸਾਹਮਣੇ ਮੰਡਲੀ ਵਾਲੇ ਤੰਬੂ ਵਿੱਚ ਹੈ।) ਜਾਜਕ ਨੂੰ ਚਾਹੀਦਾ ਹੈ ਕਿ ਬਲਦ ਦਾ ਸਾਰਾ ਖੂਨ ਹੋਮ ਦੀ ਭੇਟ ਵਾਲੀ ਜਗਵੇਦੀ ਦੇ ਥੜੇ ਉੱਤੇ ਡੋਲ੍ਹ ਦੇਵੇ। (ਇਹ ਜਗਵੇਦੀ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਹੈ।)"
7 Em seguida, porá o sangue nos cornos do altar dos perfumes aromáticos que está diante do Senhor na tenda de reunião; e derramará o resto do sangue do touro ao pé do altar dos holocaustos que está à entrada da tenda de reunião.
8 ਅਤੇ ਉਸ ਨੂੰ ਚਾਹੀਦਾ ਹੈ ਕਿ ਪਾਪ ਦੀ ਭੇਟ ਵਾਲੇ ਬਲਦ ਦੀ ਸਾਰੀ ਚਰਬੀ ਇਕੱਠੀ ਕਰ ਲਵੇ। ਉਸ ਨੂੰ ਉਹ ਚਰਬੀ ਲੈਣੀ ਚਾਹੀਦੀ ਹੈ ਜਿਹੜੀ ਅੰਦਰਲੇ ਹਿਸਿਆਂ ਉੱਤੇ ਅਤੇ ਆਲੇ-ਦੁਆਲੇ ਹੈ।"
8 Tirará a gordura do touro imolado pelo pecado, tanto a que envolve as entranhas como a que adere a elas,
9 ਉਹ ਦੋਵੇਂ ਗੁਰਦੇ ਅਤੇ ਉਨ੍ਹਾਂ ਉਤਲੀ ਪੁੱਠ ਦੇ ਹੇਠਲੇ ਹਿੱਸੇ ਦੀ ਚਰਬੀ ਅਤੇ ਕਲੇਜੀ ਦਾ ਚਰਬੀ ਵਾਲਾ ਹਿੱਸਾ ਲੈ ਲਵੇ ਜਿਸ ਨੂੰ ਉਹ ਗੁਰਦਿਆਂ ਦੇ ਨਾਲ ਲਾਹ ਲੈਂਦਾ ਹੈ।"
9 os dois rins com a gordura que os envolve na região lombar, e a pele que recobre o fígado, a qual será desprendida de junto dos rins.
10 ਉਸ ਨੂੰ ਇਨ੍ਹਾਂ ਹਿੱਸਿਆਂ ਨੂੰ ਉਸੇ ਤਰ੍ਹਾਂ ਲਾਹੁਣਾ ਚਾਹੀਦਾ ਜਿਵੇਂ ਸੁੱਖ-ਸਾਂਦ ਦੀ ਭੇਟ ਵਾਲੇ ਬਲਦ ਤੋਂ ਚਰਬੀ ਨੂੰ ਲਾਹਿਆ ਜਾਂਦਾ ਹੈ। ਉਸ ਨੂੰ ਪਸ਼ੂ ਦੇ ਅੰਗਾਂ ਨੂੰ ਹੋਮ ਦੀ ਭੇਟ ਵਾਲੀ ਜਗਵੇਦੀ ਉੱਤੇ ਸਾੜ ਦੇਣ ਚਾਹੀਦਾ।"
10 Fará como se faz com o touro do sacrifício pacífico, e queimará tudo isso no altar dos holocaustos.
11 ਪਰ ਉਸ ਨੂੰ ਬਲਦ ਦੀ ਖੱਲ, ਇਸਦੇ ਅੰਦਰਲੇ ਹਿੱਸਿਆਂ ਅਤੇ ਇਸਦੇ ਸ਼ਰੀਰ ਦੀ ਰਹਿੰਦ-ਖੂੰਦ ਅਤੇ ਇਸਦੇ ਸਿਰ ਅਤੇ ਲੱਤਾਂ ਦਾ ਸਾਰਾ ਮਾਸ ਡੇਰੇ ਤੋਂ ਬਾਹਰ ਉਸ ਸਾਫ਼ ਥਾਵੇਂ ਲੈ ਜਾਣਾ ਚਾਹੀਦਾ ਜਿੱਥੇ ਰਾਖ ਸੁੱਟੀ ਜਾਂਦੀ ਹੈ। ਉਸ ਨੂੰ ਇਨ੍ਹਾਂ ਹਿੱਸਿਆਂ ਨੂੰ ਲੱਕੜਾਂ ਉੱਤੇ ਪਾਕੇ ਸਾੜ ਦੇਣਾ ਚਾਹੀਦਾ। ਬਲਦ ਨੂੰ ਉੱਥੇ ਸਾੜਿਆ ਜਾਵੇ ਜਿੱਥੇ ਰਾਖ ਸੁੱਟੀ ਜਾਂਦੀ ਹੈ।"
11 Mas o couro do touro, sua carne, com sua cabeça, suas pernas, suas entranhas e seus excrementos, enfim, todo o touro,
12 “ਜੇਕਰ ਇਸਰਾਏਲ ਦੀ ਸਾਰੀ ਕੌਮ ਅਨਜਾਣੇ ਹੀ ਉਹ ਗੱਲ ਕਰਕੇ ਪਾਪ ਕਰੇ ਜਿਸ ਨੂੰ ਯਹੋਵਾਹ ਨੇ ਉਨ੍ਹਾਂ ਨੂੰ ਨਾ ਕਰਨ ਵਾਸਤੇ ਆਖਿਆ, ਉਹ ਦੋਸ਼ੀ ਹੋਣਗੇ, ਭਾਵੇਂ ਉਹ ਅਨਜਾਣ ਹਨ ਕਿ ਉਨ੍ਹਾਂ ਨੇ ਕੀਤਾ ਹੈ।"
12 o levará para fora do acampamento, em lugar limpo, onde se jogam as cinzas, e o queimará sobre lenha: será queimado sobre um monte de cinzas.
13 ਜਦੋਂ ਉਨ੍ਹਾਂ ਨੇ ਆਪਣੇ ਪਾਪ ਦਾ ਪਤਾ ਚੱਲ ਜਾਵੇ, ਉਨ੍ਹਾਂ ਨੂੰ ਸਾਰੀ ਕੌਮ ਖਾਤਰ ਇੱਕ ਜਵਾਨ ਬਲਦ ਪਾਪ ਦੀ ਭੇਟ ਵਜੋਂ ਯਹੋਵਾਹ ਨੂੰ ਚੜ੍ਹਾਉਣਾ ਚਾਹੀਦਾ ਹੈ, ਉਨ੍ਹਾਂ ਨੂੰ ਬਲਦ ਮੰਡਲੀ ਵਾਲੇ ਤੰਬੂ ਕੋਲ ਲੈ ਆਉਣਾ ਚਾਹੀਦਾ ਹੈ।"
13 Se foi toda a assembléia de Israel quem pecou involuntariamente, por inadvertência, cometendo alguma ação proibida pelos mandamentos do Senhor, tornando-se assim culpada,
14 ਲੋਕਾਂ ਦੇ ਬਜ਼ੁਰਗ ਯਹੋਵਾਹ ਦੇ ਸਾਹਮਣੇ ਬਲਦ ਦੇ ਸਿਰ ਤੇ ਹੱਥ ਰੱਖਣ ਅਤੇ ਫ਼ੇਰ ਇਸ ਨੂੰ ਯਹੋਵਾਹ ਦੇ ਸਾਹਮਣੇ ਮਾਰਿਆ ਜਾਵੇਗਾ।"
14 se o pecado cometido por ela vier a ser conhecido, a assembléia oferecerá em sacrifício de expiação um novilho, que se conduzirá diante da tenda de reunião.
15 ਫ਼ੇਰ ਮਸਹ ਕੀਤਾ ਹੋਇਆ ਜਾਜਕ ਬਲਦ ਦਾ ਕੁਝ ਖੂਨ ਲਵੇ ਅਤੇ ਇਸ ਨੂੰ ਮੰਡਲੀ ਵਾਲੇ ਤੰਬੂ ਵਿੱਚ ਲੈ ਜਾਵੇ।"
15 Os anciãos da assembléia porão suas mãos sobre a cabeça do touro, o qual será imolado diante do Senhor.
16 ਜਾਜਕ ਆਪਣੀ ਉਂਗਲੀ ਨੂੰ ਖੂਨ ਵਿੱਚ ਡੁਬੋਏ ਅਤੇ ਇਸ ਨੂੰ ਸੱਤ ਵਾਰੀ ਯਹੋਵਾਹ ਦੇ ਸਾਹਮਣੇ ਵਾਲੇ ਪਰਦੇ ਅੱਗੇ ਛਿੜਕੇ।"
16 O sacerdote ungido levará o sangue do touro à tenda de reunião:
17 ਫ਼ੇਰ ਜਾਜਕ ਨੂੰ ਚਾਹੀਦਾ ਹੈ ਕਿ ਕੁਝ ਖੂਨ ਜਗਵੇਦੀ ਦੇ ਕੋਨਿਆਂ ਉੱਤੇ ਲਗਾ ਦੇਵੇ। (ਇਹ ਜਗਵੇਦੀ ਯਹੋਵਾਹ ਦੇ ਸਾਹਮਣੇ ਮੰਡਲੀ ਵਾਲੇ ਤੰਬੂ ਵਿੱਚ ਹੈ।) ਜਾਜਕ ਨੂੰ ਚਾਹੀਦਾ ਹੈ ਕਿ ਸਾਰਾ ਖੂਨ ਹੋਮ ਦੀ ਭੇਟ ਵਾਲੀ ਜਗਵੇਦੀ ਦੇ ਥੜੇ ਉੱਤੇ ਡੋਲ੍ਹ ਦੇਵੇ। (ਇਹ ਜਗਵੇਦੀ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਹੈ।)"
17 mergulhará seu dedo no sangue e fará sete aspersões diante do Senhor, em frente do véu.
18 ਫ਼ੇਰ ਜਾਜਕ ਨੂੰ ਜਾਨਵਰ ਦੀ ਸਾਰੀ ਚਰਬੀ ਲੈ ਲੈਣੀ ਚਾਹੀਦੀ ਹੈ ਅਤੇ ਇਸ ਨੂੰ ਜਗਵੇਦੀ ਉੱਤੇ ਸਾੜ ਦੇਣਾ ਚਾਹੀਦਾ ਹੈ।"
18 Porá o sangue nos cornos do altar que está diante do Senhor na tenda de reunião e derramará o resto do sangue ao pé do altar dos holocaustos que está à entrada da tenda de reunião.
19 ਉਸ ਨੂੰ ਇਨ੍ਹਾਂ ਹਿੱਸਿਆਂ ਨੂੰ ਉਸੇ ਤਰ੍ਹਾਂ ਭੇਟ ਕਰਨਾ ਚਾਹੀਦਾ ਜਿਵੇਂ ਉਸ ਨੇ ਪਾਪ ਦੀ ਭੇਟ ਵਾਲੇ ਬਲਦ ਨੂੰ ਭੇਟ ਕੀਤਾ ਸੀ। ਇਸ ਤਰ੍ਹਾਂ ਜਾਜਕ ਲੋਕਾਂ ਲਈ ਪਰਾਸਚਿਤ ਕਰੇਗਾ ਅਤੇ ਉਨ੍ਹਾਂ ਦੇ ਪਾਪ ਮੁਆਫ਼ ਹੋ ਜਾਣਗੇ।"
19 Tirará toda a gordura do touro para queimá-la sobre o altar.
20 ਜਾਜਕ ਨੂੰ ਚਾਹੀਦਾ ਹੈ ਕਿ ਇਸ ਬਲਦ ਨੂੰ ਡੇਰੇ ਤੋਂ ਬਾਹਰ ਲੈ ਜਾਵੇ ਅਤੇ ਸਾੜ ਦੇਵੇ, ਜਿਵੇਂ ਉਸ ਨੇ ਦੂਸਰੇ ਬਲਦ ਨੂੰ ਸਾੜਿਆ ਸੀ। ਇਹ ਸਾਰੀ ਕੌਮ ਲਈ ਪਾਪ ਦੀ ਭੇਟ ਹੈ।"
20 Fará desse touro o que se fez com o novilho imolado pelo pecado. É assim que o sacerdote fará a expiação por eles, e serão perdoados.
21 “ਜਦੋਂ ਕੋਈ ਹਾਕਮ ਅਨਜਾਣੇ ਪਾਪ ਕਰਦਾ ਅਤੇ ਕੁਝ ਅਜਿਹਾ ਕਰਦਾ ਜਿਸ ਨੂੰ ਨਾ ਕਰਨ ਬਾਰੇ ਯਹੋਵਾਹ, ਉਸ ਦੇ ਪਰਮੇਸ਼ੁਰ, ਨੇ ਆਖਿਆ ਹੋਵੇ, ਉਹ ਦੋਸ਼ੀ ਹੋਵੇਗਾ।"
21 Levará depois o touro para fora do acampamento e o queimará como o primeiro. Este é o sacrifício pelo pecado da assembléia.
22 ਜਦੋਂ ਹਾਕਮ ਆਪਣੇ ਪਾਪ ਬਾਰੇ ਜਾਣ ਜਾਵੇ, ਉਸ ਨੂੰ ਭੇਟ ਵਜੋਂ ਇੱਕ ਬੱਕਰੀ ਲਿਆਉਣੀ ਚਾਹੀਦੀ ਹੈ ਜਿਸ ਵਿੱਚ ਕੋਈ ਨੁਕਸ ਨਾ ਹੋਵੇ।"
22 Se foi um chefe quem pecou, cometendo involuntariamente uma ação proibida por um mandamento do Senhor seu Deus, tornando-se assim culpado,
23 ਹਾਕਮ ਨੂੰ ਬੱਕਰੀ ਦੇ ਸਿਰ ਤੇ ਆਪਣਾ ਹੱਥ ਰੱਖਣਾ ਚਾਹੀਦਾ ਹੈ ਅਤੇ ਬੱਕਰੀ ਨੂੰ ਉਸੇ ਥਾਂ ਤੇ ਮਾਰਨਾ ਚਾਹੀਦਾ ਜਿੱਥੇ ਉਹ ਯਹੋਵਾਹ ਦੇ ਸਾਹਮਣੇ ਹੋਮ ਦੀ ਭੇਟ ਨੂੰ ਜ਼ਿਬਾਹ ਕਰਦੇ ਹਨ। ਇਹ ਬੱਕਰੀ ਪਾਪ ਦੀ ਭੇਟ ਹੈ।"
23 trará para sua oferta um bode sem defeito, logo que tiver tomado consciência de seu pecado.
24 ਜਾਜਕ ਨੂੰ ਚਾਹੀਦਾ ਹੈ ਕਿ ਪਾਪ ਦੀ ਭੇਟ ਦਾ ਖੂਨ ਆਪਣੀ ਉਂਗਲੀ ਉੱਤੇ ਲਾਵੇ ਅਤੇ ਇਸ ਨੂੰ ਹੋਮ ਦੀਆਂ ਭੇਟਾਂ ਵਾਲੀ ਜਗਵੇਦੀ ਦੇ ਕੋਨਿਆਂ ਉੱਤੇ ਲਾਵੇ। ਜਾਜਕ ਨੂੰ ਬਾਕੀ ਦਾ ਖੂਨ ਜਗਵੇਦੀ ਦੇ ਥੜੇ ਉੱਤੇ ਡੋਲ੍ਹ ਦੇਣਾ ਚਾਹੀਦਾ ਹੈ।"
24 Porá a mão sobre a cabeça do bode e o imolará no lugar onde se imolam os holocaustos diante do Senhor; este é um sacrifício pelo pecado.
25 ਉਸ ਨੂੰ ਬੱਕਰੀ ਦੀ ਸਾਰੀ ਚਰਬੀ ਜਗਵੇਦੀ ਉੱਤੇ ਉਸੇ ਤਰ੍ਹਾਂ ਸਾੜ ਦੇਣੀ ਚਾਹੀਦੀ ਹੈ ਜਿਵੇਂ ਉਹ ਸੁੱਖ-ਸਾਂਦ ਦੀ ਬਲੀ ਨੂੰ ਸਾੜਦਾ ਹੈ। ਇਸ ਤਰ੍ਹਾਂ, ਜਾਜਕ ਹਾਕਮ ਲਈ ਪਰਾਸਚਿਤ ਕਰੇਗਾ ਅਤੇ ਪਰਮੇਸ਼ੁਰ ਹਾਕਮ ਨੂੰ ਮੁਆਫ਼ ਕਰ ਦੇਵੇਗਾ।"
25 O sacerdote, com o dedo, tomará o sangue da vítima oferecida pelo pecado e o porá sobre os cornos do altar dos holocaustos, e derramará o resto do sangue ao pé desse altar.
26 “ਜਦੋਂ ਕੋਈ ਸਧਾਰਣ ਆਦਮੀ ਅਚਨਚੇਤੀ ਹੀ ਪਾਪ ਕਰਦਾ ਅਤੇ ਕੁਝ ਅਜਿਹਾ ਕਰਦਾ ਜਿਸ ਨੂੰ ਨਾ ਕੀਤੇ ਜਾਣ ਲਈ ਯਹੋਵਾਹ ਨੇ ਆਖਿਆ, ਉਹ ਦੋਸ਼ੀ ਹੋਵੇਗਾ।"
26 Queimará, em seguida, sobre o altar toda a gordura, como a dos sacrifícios pacíficos. É assim que o sacerdote fará pelo chefe a expiação de seu pecado; e ele será perdoado.
27 ਜਦੋਂ ਉਹ ਬੰਦਾ ਆਪਣੇ ਪਾਪ ਬਾਰੇ ਜਾਣ ਜਾਂਦਾ ਹੈ ਤਾਂ ਉਸ ਨੂੰ ਇੱਕ ਬੱਕਰੀ ਲੈ ਕੇ ਆਉਣੀ ਚਾਹੀਦੀ ਹੈ ਜਿਸ ਵਿੱਚ ਕੋਈ ਨੁਕਸ ਨਾ ਹੋਵੇ। ਉਸ ਨੂੰ ਇਹ ਬੱਕਰੀ ਆਪਣੇ ਪਾਪ ਦੀ ਖਾਤਿਰ ਆਪਣੀ ਭੇਟ ਵਜੋਂ ਲਿਆਉਣੀ ਚਾਹੀਦੀ ਹੈ।"
27 Se for alguém do povo quem pecou involuntariamente, cometendo uma ação proibida por um mandamento do Senhor, tornando-se assim culpado,
28 ਉਸ ਨੂੰ ਆਪਣਾ ਹੱਥ ਬੱਕਰੀ ਦੇ ਸਿਰ ਉੱਤੇ ਰੱਖਣਾ ਚਾਹੀਦਾ ਹੈ ਅਤੇ ਇਸ ਨੂੰ ਹੋਮ ਦੀ ਭੇਟ ਵਾਲੀ ਥਾਂ ਉੱਤੇ ਮਾਰਨਾ ਚਾਹੀਦਾ।"
28 trará para sua oferta uma cabra sem defeito, pela falta cometida, logo que tiver tomado consciência de seu pecado.
29 ਫ਼ੇਰ ਜਾਜਕ ਨੂੰ ਆਪਣੀ ਉਂਗਲੀ ਉੱਤੇ ਬੱਕਰੀ ਦਾ ਕੁਝ ਖੂਨ ਲਾਉਣਾ ਚਾਹੀਦਾ ਹੈ ਅਤੇ ਇਸ ਨੂੰ ਹੋਮ ਦੀ ਭੇਟ ਦੀ ਜਗਵੇਦੀ ਦੇ ਕੋਨਿਆਂ ਉੱਤੇ ਲਾਉਣਾ ਚਾਹੀਦਾ ਹੈ। ਉਸ ਨੂੰ ਬਾਕੀ ਦਾ ਖੂਨ ਜਗਵੇਦੀ ਦੇ ਥੜੇ ਉੱਤੇ ਡੋਲ੍ਹ ਦੇਣਾ ਚਾਹੀਦਾ ਹੈ।"
29 Porá a mão sobre a cabeça da vítima oferecida pelo pecado e a imolará no lugar onde se imolam os holocaustos.
30 ਉਸ ਨੂੰ ਬੱਕਰੀ ਦੀ ਸਾਰੀ ਚਰਬੀ ਉਸੇ ਤਰ੍ਹਾਂ ਭੇਟ ਕਰ ਦੇਣੀ ਚਾਹੀਦੀ ਹੈ ਜਿਵੇਂ ਉਸ ਨੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਚੜ੍ਹਾਈ ਸੀ। ਉਹ ਇਸ ਨੂੰ ਭਿਂਨੀ ਸੁਗੰਧੀ ਵਜੋਂ ਜਗਵੇਦੀ ਉੱਤੇ ਸਾੜੇ ਜੋ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ। ਇਸ ਤਰ੍ਹਾਂ ਜਾਜਕ ਉਸ ਬੰਦੇ ਲਈ ਪਰਾਸਚਿਤ ਕਰੇਗਾ ਅਤੇ ਉਸਦਾ ਪਾਪ ਮਾਫ਼ ਹੋ ਜਾਵੇਗਾ।"
30 Em seguida, o sacerdote, com o dedo, tomará o sangue da vítima, e pô-lo-á sobre os cornos do altar dos holocaustos, derramando o resto ao pé do altar.
31 “ਜੇ ਉਹ ਬੰਦਾ ਆਪਣੇ ਪਾਪ ਦੀ ਭੇਟ ਲਈ ਲੇਲਾ ਲੈ ਕੇ ਆਉਂਦਾ ਹੈ, ਤਾਂ ਉਸ ਨੂੰ ਮਾਦਾ ਲੇਲਾ ਲੈ ਕੇ ਆਉਣਾ ਚਾਹੀਦਾ ਹੈ ਜਿਸ ਵਿੱਚ ਕੋਈ ਨੁਕਸ ਨਾ ਹੋਵੇ।"
31 Tirará toda a gordura, como se fez no sacrifício pacífico, e a queimará no altar, como agradável odor ao Senhor. É assim que o sacerdote fará a expiação por esse homem, e ele será perdoado.
32 ਉਸ ਬੰਦੇ ਨੂੰ ਜਾਨਵਰ ਦੇ ਸਿਰ ਤੇ ਆਪਣਾ ਹੱਥ ਰੱਖਣਾ ਚਾਹੀਦਾ ਅਤੇ ਇਸ ਨੂੰ ਉਸੇ ਥਾਂ ਤੇ ਪਾਪ ਦੀ ਭੇਟ ਵਜੋਂ ਮਾਰਨਾ ਚਾਹੀਦਾ ਹੈ ਜਿੱਥੇ ਉਹ ਹੋਮ ਦੀ ਭੇਟ ਦੇ ਜਾਨਵਰ ਨੂੰ ਮਾਰਦੇ ਹਨ।"
32 Se for um cordeiro que oferecer em sacrifício pelo pecado, oferecerá uma fêmea sem defeito.
33 ਜਾਜਕ ਨੂੰ ਪਾਪ ਦੀ ਭੇਟ ਦਾ ਕੁਝ ਖੂਨ ਆਪਣੀ ਉਂਗਲੀ ਉੱਤੇ ਲਾਉਣਾ ਚਾਹੀਦਾ ਹੈ ਅਤੇ ਇਸ ਨੂੰ ਹੋਮ ਦੀਆਂ ਭੇਟਾਂ ਵਾਲੀ ਜਗਵੇਦੀ ਦੇ ਕੋਨਿਆਂ ਉੱਤੇ ਲਾਉਣਾ ਚਾਹੀਦਾ ਹੈ। ਫ਼ੇਰ ਜਾਜਕ ਨੂੰ ਲੇਲੇ ਦਾ ਸਾਰਾ ਖੂਨ ਜਗਵੇਦੀ ਦੇ ਥੜੇ ਉੱਤੇ ਡੋਲ੍ਹ ਦੇਣਾ ਚਾਹੀਦਾ ਹੈ।"
33 Porá a mão sobre a cabeça da vítima oferecida pelo pecado e a imolará em sacrifício de expiação no lugar onde se imolam os holocaustos.
34 ਉਸ ਨੂੰ ਲੇਲੇ ਦੀ ਸਾਰੀ ਚਰਬੀ ਉਸੇ ਤਰ੍ਹਾਂ ਭੇਟ ਕਰ ਦੇਣੀ ਚਾਹੀਦੀ ਹੈ ਜਿਵੇਂ ਉਸ ਨੇ ਸੁੱਖ-ਸਾਂਦ ਦੀ ਭੇਟ ਵਾਲੇ ਲੇਲੇ ਦੀ ਚਰਬੀ ਭੇਟ ਕੀਤੀ ਸੀ। ਜਾਜਕ ਨੂੰ ਇਸ ਨੂੰ ਯਹੋਵਾਹ ਨੂੰ ਅੱਗ ਦੁਆਰਾ ਦਿੱਤੇ ਹੋਰਨਾਂ ਚੜ੍ਹਾਵਿਆਂ ਦੇ ਨਾਲ ਜਗਵੇਦੀ ਉੱਤੇ ਸਾੜਨਾ ਚਾਹੀਦਾ ਹੈ। ਇਸ ਤਰ੍ਹਾਂ ਜਾਜਕ ਉਸ ਵਿਅਕਤੀ ਦੇ ਕੀਤੇ ਪਾਪਾਂ ਦੇ ਲਈ ਪਰਾਸਚਿਤ ਕਰੇਗਾ ਅਤੇ ਪਰਮੇਸ਼ੁਰ ਉਸ ਵਿਅਕਤੀ ਨੂੰ ਮੁਆਫ਼ ਕਰ ਦੇਵੇਗਾ।"
34 Em seguida, com o dedo, tomará o sacerdote o sangue da vítima oferecida pelo pecado, e o porá sobre os cornos do altar dos holocaustos, derramando o resto do sangue ao pé do altar.
35 — ausente —
35 Tirará toda a gordura como se tirou a do cordeiro do sacrifício pacífico, e a queimará no altar, entre os sacrifícios feitos pelo fogo ao Senhor. É assim que o sacerdote fará a expiação pelo pecado cometido por esse homem, e ele será perdoado.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Levítico 4, comparar traduções ou montar um estudo — tudo direto pelo WhatsApp.