Levítico 6
Punjabi Bible (GL_PUNJABI) vs VC
VC Versão Católica
1 ਬਾਕੀ ਪਾਪਾਂ ਲਈ ਦੋਸ਼ ਦੀਆਂ ਭੇਟਾਂ ਯਹੋਵਾਹ ਨੇ ਮੂਸਾ ਨੂੰ ਆਖਿਆ,"
1 O Senhor disse a Moisés:
2 “ਹੋ ਸੱਕਦਾ ਹੈ ਕੋਈ ਬੰਦਾ ਇਨ੍ਹਾਂ ਵਿੱਚੋਂ ਕੋਈ ਇੱਕ ਪਾਪ ਕਰਕੇ ਯਹੋਵਾਹ ਦੇ ਖਿਲਾਫ਼ ਕੁਝ ਗਲਤ ਕਰੇ: ਕੋਈ ਬੰਦਾ ਕਿਸੇ ਜਮ੍ਹਾਂ ਕਰਾਈ ਹੋਈ ਰਕਮ ਬਾਰੇ ਝੂਠ ਬੋਲ ਸੱਕਦਾ ਜੋ ਉਸ ਨੂੰ ਮਿਲੀ ਹੋਵੇ। ਜਾਂ ਕੋਈ ਬੰਦਾ ਕਿਸੇ ਚੀਜ਼ ਨੂੰ ਚੁਰਾ ਲਵੇ। ਜਾਂ ਕੋਈ ਬੰਦਾ ਕਿਸੇ ਨੂੰ ਧੋਖਾ ਦੇਵੇ।"
2 "Se alguém pecar e cometer uma infidelidade para com o Senhor, negando ter recebido de seu próximo um depósito ou um penhor, recusando restituir uma coisa roubada ou arrebatada com violência,
3 ਜਾਂ ਹੋ ਸੱਕਦਾ ਕਿ ਕੋਈ ਬੰਦਾ ਗੁਆਂਢੀ ਦੀ ਗੁਆਚੀ ਹੋਈ ਕਿਸੇ ਚੀਜ਼ ਨੂੰ ਲੱਭ ਲਵੇ ਅਤੇ ਇਸ ਬਾਰੇ ਝੂਠ ਬੋਲੇ। ਜਾਂ ਹੋ ਸੱਕਦਾ ਕੋਈ ਬੰਦਾ ਕਾਸੇ ਬਾਰੇ ਝੂਠੀ ਸੌਂਹ ਖਾਵੇ ਜਾਂ ਉਹ ਕੋਈ ਹੋਰ ਪਾਪ ਕਰੋ।"
3 ou um objeto perdido que encontrou, e jurando falso a respeito de uma das coisas com que se pode pecar,
4 ਜੇ ਕੋਈ ਬੰਦਾ ਇਨ੍ਹਾਂ ਵਿੱਚੋਂ ਕੋਈ ਗੱਲ ਕਰੇ, ਤਾਂ ਉਹ ਬੰਦਾ ਪਾਪ ਦਾ ਦੋਸ਼ੀ ਹੈ। ਉਸ ਬੰਦੇ ਨੂੰ ਉਹ ਚੀਜ਼ ਵਾਪਸ ਲਿਆਉਣੀ ਚਾਹੀਦੀ ਹੈ ਜੋ ਉਸ ਨੇ ਚੋਰੀ ਕੀਤੀ, ਜਾਂ ਜਿਸ ਨੂੰ ਉਸ ਨੇ ਧੋਖੇ ਨਾਲ ਲਿਆ, ਜਾਂ ਉਸ ਨੇ ਜੋ ਕੁਝ ਵੀ ਲਿਆ ਜਿਸ ਨੂੰ ਕਿਸੇ ਹੋਰ ਨੇ ਅਮਾਨਤ ਦੇ ਤੌਰ ਤੇ ਰੱਖਣ ਲਈ ਦਿੱਤਾ ਸੀ। ਜਾਂ ਜੋ ਕੁਝ ਵੀ ਉਸ ਨੂੰ ਲੱਭਿਆ ਅਤੇ ਉਸ ਬਾਰੇ ਝੂਠ ਬੋਲਿਆ,"
4 se vem assim a pecar e tornar-se culpado, restituirá o objeto roubado ou arrebatado violentamente, o depósito confiado, ou toda coisa que tenha sido objeto de juramento falso.
5 ਜਾਂ ਉਸ ਨੇ ਜੋ ਵੀ ਝੂਠੀ ਸੌਂਹ ਖਾਧੀ, ਉਸ ਨੂੰ ਇਸਦੀ ਪੂਰੀ ਕੀਮਤ ਵਿੱਚ ਚੀਜ਼ ਦੇ ਮੁੱਲ ਦਾ ਪੰਜਵਾਂ ਹਿੱਸਾ ਵੱਧ ਜਮ੍ਹਾਂ ਕਰਕੇ ਅਦਾ ਕਰਨਾ ਚਾਹੀਦਾ ਹੈ। ਉਸ ਨੂੰ ਇਹ ਪੈਸਾ ਜਦੋਂ ਉਹ ਆਪਣਾ ਦੋਸ਼ ਦੀ ਭੇਟ ਲੈ ਕੇ ਆਉਂਦਾ, ਉਸ ਦੇ ਅਸਲੀ ਮਾਲਕ ਨੂੰ ਦੇਣਾ ਚਾਹੀਦਾ ਹੈ।"
5 Restituirá integralmente esse objeto ao seu proprietário, ajuntando um quinto do seu valor, no mesmo dia em que oferecer o sacrifício de reparação.
6 ਉਸ ਬੰਦੇ ਨੂੰ ਜਾਜਕ ਕੋਲ ਆਪਣੀ ਦੋਸ਼ ਦੀ ਭੇਟ ਲੈ ਕੇ ਆਉਣੀ ਚਾਹੀਦੀ ਹੈ। ਇਹ ਉਸ ਦੇ ਇੱਜੜ ਵਿੱਚੋਂ ਇੱਕ ਬੇਨੁਕਸ ਭੇਡੂ ਹੋਣਾ ਚਾਹੀਦਾ ਹੈ। ਇਹ ਉਨੇ ਹੀ ਮੁੱਲ ਦਾ ਹੋਣਾ ਚਾਹੀਦਾ ਜਿੰਨਾ ਜਾਜਕ ਆਖੇ। ਇਹ ਯਹੋਵਾਹ ਨੂੰ ਦੋਸ਼ ਦੀ ਭੇਟ ਹੋਵੇਗੀ।"
6 Levará ao sacerdote para o sacrifício de reparação ao Senhor um carneiro sem defeito, tomado do rebanho, segundo a tua avaliação.
7 ਫ਼ੇਰ ਜਾਜਕ ਦੇ ਅੱਗੇ ਜਾਵੇਗਾ ਅਤੇ ਉਸ ਵਿਅਕਤੀ ਲਈ ਪਰਾਸਚਿਤ ਕਰੇਗਾ ਅਤੇ ਉਹ ਗੱਲਾਂ ਜਿਨ੍ਹਾਂ ਨੂੰ ਕਰਕੇ ਉਹ ਦੋਸ਼ੀ ਬਣਿਆ ਸੀ ਮਾਫ਼ ਕਰ ਦਿੱਤੀਆਂ ਜਾਣਗੀਆਂ।”"
7 O sacerdote fará por ele a expiação diante do Senhor, e ele será perdoado, seja qual for a falta de que se tenha tornado culpado."
8 ਹੋਮ ਦੀਆਂ ਭੇਟਾਂ ਯਹੋਵਾਹ ਨੇ ਮੂਸਾ ਨੂੰ ਆਖਿਆ,"
8 O Senhor disse a Moisés: "Eis as ordenações que darás a Aarão e a seus filhos:
9 “ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਇਹ ਹੁਕਮ ਦਿਉ; ਇਹ ਹੋਮ ਦੀ ਭੇਟ ਦੀ ਬਿਧੀ ਹੈ। ਹੋਮ ਦੀ ਭੇਟ ਸਾਰੀ ਰਾਤ, ਸਵੇਰ ਹੋਣ ਤੀਕ ਜਗਵੇਦੀ ਉੱਤੇ ਰਹਿਣੀ ਚਾਹੀਦੀ ਹੈ। ਜਗਵੇਦੀ ਦੀ ਅੱਗ ਬਲਦੀ ਰਹਿਣੀ ਚਾਹੀਦੀ ਹੈ।"
9 esta é a lei do holocausto. O holocausto ficará na lareira do altar toda a noite até pela manhã, e se conservará aí aceso o fogo do altar.
10 ਜਾਜਕ ਨੂੰ ਆਪਣਾ ਲਿਨਨ ਦਾ ਕੱਛਾ ਅਤੇ ਲਿਨਨ ਦਾ ਚੋਲਾ ਪਹਿਨਣਾ ਚਾਹੀਦਾ ਹੈ। ਫ਼ੇਰ ਉਸ ਨੂੰ ਹੋਮ ਦੀ ਭੇਟ ਸੜਨ ਤੋਂ ਬਾਦ ਜਗਵੇਦੀ ਉੱਤੇ ਬਚੀ ਹੋਈ ਰਾਖ ਚੁੱਕ ਦੇਣੀ ਚਾਹੀਦੀ ਹੈ। ਉਸ ਨੂੰ ਇਹ ਰਾਖ ਜਗਵੇਦੀ ਦੇ ਪਾਸੇ ਤੇ ਪਾ ਦੇਣੀ ਚਾਹੀਦੀ ਹੈ।"
10 O sacerdote, revestido da túnica de linho e com os calções de linho no corpo, tirará a cinza do fogo que houver consumido o holocausto sobre o altar e a porá ao lado.
11 ਫ਼ੇਰ ਉਸ ਨੂੰ ਆਪਣੇ ਉਸ ਵਸਤਰ ਉਤਾਰ ਦੇਣੇ ਚਾਹੀਦੇ ਹਨ ਅਤੇ ਹੋਰ ਵਸਤਰ ਪਾਕੇ ਉਹ ਰਾਖ ਚੁੱਕੇ ਡੇਰੇ ਤੋਂ ਬਾਹਰ ਸ਼ੁੱਧ ਥਾਂ ਤੇ ਲੈ ਜਾਣੀ ਚਾਹੀਦੀ ਹੈ।"
11 Deixará suas vestes e porá outras para levar a cinza fora do acampamento, a um lugar limpo.
12 ਪਰ ਜਗਵੇਦੀ ਦੀ ਅੱਗ ਬਲਦੀ ਰੱਖਣੀ ਚਾਹੀਦੀ ਹੈ। ਇਸ ਨੂੰ ਬੁਝਣ ਨਹੀਂ ਦਿੱਤਾ ਜਾਣਾ ਚਾਹੀਦਾ ਹਰ ਸਵੇਰ ਜਾਜਕ ਨੂੰ ਅੱਗ ਵਿੱਚ ਲੱਕੜਾਂ ਪਾਉਣੀਆਂ ਚਾਹੀਦੀਆਂ ਹਨ। ਉਸ ਨੂੰ ਹੋਮ ਦੀ ਭੇਟ ਨੂੰ ਜਗਵੇਦੀ ਉੱਤੇ ਰੱਖਣਾ ਚਾਹੀਦਾ ਹੈ ਅਤੇ ਸੁੱਖ-ਸਾਂਦ ਦੀ ਭੇਟ ਦੀ ਚਰਬੀ ਸਾੜ ਦੇਣੀ ਚਾਹੀਦੀ ਹੈ।"
12 O fogo deverá ser alimentado no altar, sem jamais se apagar. O sacerdote nele acenderá lenha todas as manhãs; disporá sobre ele o holocausto e sobre ele queimará a gordura dos sacrifícios pacíficos.
13 ਜਗਵੇਦੀ ਉੱਤੇ ਅੱਗ ਬਿਨਾ ਰੁਕੇ ਬਲਦੀ ਰੱਖਣੀ ਚਾਹੀਦੀ ਹੈ। ਇਹ ਕਦੇ ਵੀ ਬੁਝਣ ਨਹੀਂ ਦੇਣੀ ਚਾਹੀਦੀ।"
13 O fogo se conservará perpetuamente aceso no altar, sem jamais se apagar.
14 ਅਨਾਜ ਦੀਆਂ ਭੇਟਾਂ “ਅਨਾਜ ਦੀਆਂ ਭੇਟਾਂ ਦਾ ਨੇਮ ਇਹ ਹੈ; ਹਾਰੂਨ ਦੇ ਪੁੱਤਰ ਇਸ ਨੂੰ ਜਗਵੇਦੀ ਦੇ ਸਾਹਮਣੇ ਯਹੋਵਾਹ ਕੋਲ ਲੈ ਕੇ ਆਉਣ।"
14 Eis a lei da oblação: os filhos de Aarão a apresentarão ao Senhor diante do altar.
15 ਜਾਜਕ ਨੂੰ ਅਨਾਜ ਦੀ ਭੇਟ ਵਿੱਚੋਂ ਮੈਦੇ ਦੀ ਇੱਕ ਮੁੱਠੀ ਭਰਨੀ ਚਾਹੀਦੀ ਹੈ। ਉਸ ਨੂੰ ਕੁਝ ਤੇਲ ਅਤੇ ਸਾਰਾ ਲੋਬਾਨ ਲੈਣਾ ਚਾਹੀਦਾ ਜੋ ਅਨਾਜ ਦੀ ਭੇਟ ਉੱਤੇ ਹੈ। ਉਸ ਨੂੰ ਅਨਾਜ ਦੀ ਭੇਟ ਨੂੰ ਜਗਵੇਦੀ ਉੱਤੇ ਸਾੜਨਾ ਚਾਹੀਦਾ ਹੈ। ਇਹ ਯਹੋਵਾਹ ਲਈ ਯਾਦਗਾਰ ਭੇਟ ਹੋਵੇਗੀ ਅਤੇ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ।"
15 Tomarão dela um punhado de flor de farinha com o azeite e todo o incenso que está por cima, e queimarão sobre o altar como memorial, em oferta de agradável odor ao Senhor.
16 “ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਬਚੀ ਹੋਈ ਅਨਾਜ ਦੀ ਭੇਟ ਖਾਣੀ ਚਾਹੀਦੀ ਹੈ। ਅਨਾਜ ਦੀ ਭੇਟ ਇੱਕ ਤਰ੍ਹਾਂ ਦੀ ਪਤੀਰੀ ਰੋਟੀ ਹੈ। ਜਾਜਕਾਂ ਨੂੰ ਪਵਿੱਤਰ ਸਥਾਨ ਉੱਤੇ ਇਹ ਰੋਟੀ ਖਾਣੀ ਚਾਹੀਦੀ ਹੈ। ਉਨ੍ਹਾਂ ਨੂੰ ਇਹ ਮੰਡਲੀ ਵਾਲੇ ਤੰਬੂ ਦੇ ਆਲੇ-ਦੁਆਲੇ ਵਿਹੜੇ ਵਿੱਚ ਖਾਣੀ ਚਾਹੀਦੀ ਹੈ।"
16 Aarão e seus filhos comerão o que sobrar da oblação. E comê-lo-ão sem fermento em um lugar santo, a saber: no átrio da tenda de reunião. Não será cozido com fermento.
17 ਅਨਾਜ ਦੀ ਭੇਟ ਨੂੰ ਖਮੀਰ ਨਾਲ ਨਹੀਂ ਪਕਾਉਣਾ ਚਾਹੀਦਾ। ਮੈਂ ਇਸ ਹਿੱਸੇ ਨੂੰ, ਮੈਨੂੰ ਅੱਗ ਦੁਆਰਾ ਦਿੱਤੇ ਗਏ ਚੜ੍ਹਾਵੇ ਵਿੱਚੋਂ ਜਾਜਕਾਂ ਨੂੰ ਦਿੱਤਾ ਹੈ। ਇਹ ਪਾਪ ਦੀ ਭੇਟ ਅਤੇ ਦੋਸ਼ ਦੀ ਭੇਟ ਵਾਂਗ ਅੱਤ ਪਵਿੱਤਰ ਹੈ।"
17 Esta é a parte que lhes tenho dado das ofertas que me são feitas, consumidas pelo fogo. Esta é uma coisa santíssima, como o sacrifício pelo pecado e o sacrifício de reparação.
18 ਹਾਰੂਨ ਦੇ ਉੱਤਰਾਧਿਕਾਰੀਆਂ ਵਿੱਚੋਂ ਹਰ ਨਰ, ਯਹੋਵਾਹ ਨੂੰ ਅੱਗ ਦੁਆਰਾ ਦਿੱਤੀ ਗਈ ਅਨਾਜ ਦੀ ਭੇਟ ਵਿੱਚੋਂ ਖਾ ਸੱਕਦਾ ਹੈ। ਇਹ ਤੁਹਾਡੀਆਂ ਪੀੜੀਆਂ ਲਈ ਸਦਾ ਵਾਸਤੇ ਇੱਕ ਨੇਮ ਹੈ। ਇਨ੍ਹਾਂ ਭੇਟਾਂ ਨੂੰ ਛੂਹਣਾ ਉਨ੍ਹਾਂ ਆਦਮੀਆਂ ਨੂੰ ਪਵਿੱਤਰ ਬਣਾਉਂਦਾ ਹੈ।”"
18 Todo varão entre os filhos de Aarão comerá dela. Essa é uma lei perpétua, no tocante às partes destinadas a vossos descendentes, das ofertas feitas pelo fogo ao Senhor. Todo aquele que tocar essas coisas será santo."
19 ਜਾਜਕਾਂ ਦੀਆਂ ਅਨਾਜ ਦੀਆਂ ਭੇਟਾਂ ਯਹੋਵਾਹ ਨੇ ਮੂਸਾ ਨੂੰ ਆਖਿਆ,"
19 O Senhor disse a Moisés:
20 “ਇਹ ਉਹ ਭੇਟ ਹੈ ਜਿਹੜੀ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਯਹੋਵਾਹ ਲਈ ਲੈ ਕੇ ਆਉਣੀ ਚਾਹੀਦੀ ਹੈ। ਉਨ੍ਹਾਂ ਨੂੰ ਇਹ ਉਸ ਦਿਨ ਕਰਨਾ ਚਾਹੀਦਾ ਜਦੋਂ ਹਾਰੂਨ ਨੂੰ ਪਰਧਾਨ ਜਾਜਕ ਵਜੋਂ ਮਸਹ ਕੀਤਾ ਜਾਂਦਾ ਹੈ। ਉਨ੍ਹਾਂ ਨੂੰ ਅਨਾਜ ਦੀ ਭੇਟ ਵਜੋਂ 8 ਕੱਪ ਮੈਦੇ ਦੇ ਲੈ ਕੇ ਆਉਣੇ ਚਾਹੀਦੇ ਹਨ। (ਇਹ ਨਿਯਮਿਤ ਅਨਾਜ ਦੀ ਭੇਟ ਹੈ।) ਉਨ੍ਹਾਂ ਨੂੰ ਇਸਦਾ ਅੱਧਾ ਹਿੱਸਾ ਸਵੇਰੇ ਲੈ ਕੇ ਆਉਣਾ ਚਾਹੀਦਾ ਹੈ ਅਤੇ ਅੱਧਾ ਸ਼ਾਮ ਨੂੰ।"
20 "Eis a oferta que Aarão e seus filhos farão ao Senhor no dia em que receberem a unção: um décimo de efá de flor de farinha em oblação perpétua, metade pela manhã e metade à tarde.
21 ਮੈਦੇ ਵਿੱਚ ਤੇਲ ਮਿਲਾਉਣਾ ਚਾਹੀਦਾ ਹੈ ਅਤੇ ਇਸ ਨੂੰ ਤਵੇ ਉੱਤੇ ਪਕਾਉਣਾ ਚਾਹੀਦਾ ਹੈ। ਜਦੋਂ ਇੱਕ ਪੱਕ ਜਾਵੇ ਤਾਂ ਤੁਹਾਨੂੰ ਇਹ ਅੰਦਰ ਲਿਆਉਣਾ ਚਾਹੀਦਾ ਹੈ। ਤੁਹਾਨੂੰ ਇਸ ਚੜ੍ਹਾਵੇ ਦੇ ਟੁਕੜੇ ਕਰ ਲੈਣੇ ਚਾਹੀਦੇ ਹਨ। ਇਸਦੀ ਸੁਗੰਧ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ।"
21 Ela será frita na frigideira com óleo; tu a trarás quando estiver misturada, e oferecerás os pedaços fritos da oferta dividida, em agradável odor ao Senhor.
22 “ਉਸ ਜਾਜਕ ਨੂੰ ਜਿਹੜਾ ਹਾਰੂਨ ਦੇ ਉੱਤਰਾਧਿਕਾਰੀਆਂ ਵਿੱਚੋਂ ਹਾਰੂਨ ਦੀ ਥਾਂ ਲੈਣ ਲਈ ਚੁਣਿਆ ਜਾਂਦਾ, ਯਹੋਵਾਹ ਨੂੰ ਇਹ ਭੇਟ ਦੇਣੀ ਚਾਹੀਦੀ ਹੈ। ਇਹ ਨੇਮ ਸਦਾ ਲਈ ਜਾਰੀ ਰਹੇਗਾ। ਜਾਜਕ ਦੀ ਅਨਾਜ ਦੀ ਭੇਟ ਨੂੰ ਪੂਰੀ ਤਰ੍ਹਾਂ ਸਾੜਨਾ ਚਾਹੀਦਾ ਅਤੇ ਇਸ ਨੂੰ ਖਾਣਾ ਨਹੀਂ ਚਾਹੀਦਾ।”"
22 O filho do sacerdote que lhe suceder e receber a unção fará também essa oblação. Esta é uma lei perpétua diante do Senhor; a oblação será consumida inteiramente.
23 ਪਾਪ ਦੀ ਭੇਟ ਦੀ ਬਿਧੀ ਯਹੋਵਾਹ ਨੇ ਮੂਸਾ ਨੂੰ ਆਖਿਆ,"
23 Toda oferta de sacerdote será consumida integralmente; não se comerá dela."
24 “ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖ; ਇਹ ਪਾਪ ਦੀ ਭੇਟ ਦੀ ਬਿਧੀ ਹੈ। ਪਾਪ ਦੀ ਭੇਟ ਨੂੰ ਉਸੇ ਸਥਾਨ ਉੱਤੇ ਮਾਰਿਆ ਜਾਣਾ ਚਾਹੀਦਾ ਜਿੱਥੇ ਯਹੋਵਾਹ ਦੇ ਸਾਹਮਣੇ ਹੋਮ ਦੀ ਭੇਟ ਨੂੰ ਮਾਰਿਆ ਜਾਂਦਾ ਹੈ। ਇਹ ਅੱਤ ਪਵਿੱਤਰ ਹੈ।"
24 O Senhor disse a Moisés: "Dize o seguinte a Aarão e seus filhos:
25 ਜਿਹੜਾ ਜਾਜਕ ਪਾਪ ਦੀ ਭੇਟ ਨੂੰ ਭੇਟ ਕਰਦਾ ਹੈ ਉਸ ਨੂੰ ਇਸ ਨੂੰ ਖਾਣਾ ਚਾਹੀਦਾ ਹੈ। ਪਰ ਉਸ ਨੂੰ ਇਸ ਮੰਡਲੀ ਵਾਲੇ ਤੰਬੂ ਦੇ ਆਲੇ-ਦੁਆਲੇ ਦੇ ਵਿਹੜੇ ਵਿੱਚ ਪਵਿੱਤਰ ਸਥਾਨ ਉੱਤੇ ਖਾਣਾ ਚਾਹੀਦਾ ਹੈ।"
25 eis a lei do sacrifício pelo pecado: a vítima do sacrifício pelo pecado será imolada diante do Senhor, no lugar onde se imola a vítima do holocausto. Esta é uma coisa santíssima.
26 ਪਾਪ ਦੀ ਭੇਟ ਦੇ ਮਾਸ ਨੂੰ ਛੂਹਣਾ ਕਿਸੇ ਬੰਦੇ ਜਾਂ ਚੀਜ਼ ਨੂੰ ਪਵਿੱਤਰ ਬਣਾਉਂਦਾ ਹੈ। “ਜੇਕਰ ਥੋੜਾ ਜਿਹਾ ਖੂਨ ਵੀ ਕਿਸੇ ਬੰਦੇ ਦੇ ਕੱਪੜਿਆਂ ਉੱਤੇ ਪੈ ਜਾਵੇ, ਉਸ ਨੂੰ ਆਪਣੇ ਕੱਪੜੇ ਪਵਿੱਤਰ ਸਥਾਨ ਵਿੱਚ ਧੋ ਲੈਣੇ ਚਾਹੀਦੇ ਹਨ। ਜੇ ਪਾਪ ਦੀ ਭੇਟ ਨੂੰ ਮਿੱਟੀ ਦੇ ਬਰਤਨ ਵਿੱਚ ਉਬਾਲਿਆ ਗਿਆ ਹੋਵੇ, ਤਾਂ ਉਸ ਬਰਤਨ ਨੂੰ ਭੰਨ ਦੇਣਾ ਚਾਹੀਦਾ ਹੈ। ਜੇ ਪਾਪ ਦੀ ਭੇਟ ਨੂੰ ਪਿੱਤਲ ਦੇ ਭਾਂਡੇ ਵਿੱਚ ਉਬਾਲਿਆ ਗਿਆ ਹੋਵੇ, ਉਸ ਭਾਂਡੇ ਨੂੰ ਪਾਣੀ ਨਾਲ ਹੰਘਾਲ ਕੇ ਧੋ ਲੈਣਾ ਚਾਹੀਦਾ ਹੈ।"
26 O sacerdote que oferecer a vítima do sacrifício pelo pecado comê-la-á em um lugar santo, a saber: no átrio da tenda de reunião.
27 “ਜਾਜਕ ਦੇ ਘਰ ਦਾ ਕੋਈ ਵੀ ਆਦਮੀ ਪਾਪ ਦੀ ਭੇਟ ਖਾ ਸੱਕਦਾ ਹੈ। ਇਹ ਬਹੁਤ ਪਵਿੱਤਰ ਹੈ।"
27 Todo aquele que tocar a sua carne será santo; se se salpicar do seu sangue sobre uma veste, tu a lavarás em um lugar santo.
28 ਪਰ ਜੇ ਪਾਪ ਦੀ ਭੇਟ ਦਾ ਖੂਨ ਮੰਡਲੀ ਵਾਲੇ ਤੰਬੂ ਵਿੱਚ ਲਿਜਾਇਆ ਗਿਆ ਸੀ ਅਤੇ ਪਵਿੱਤਰ ਸਥਾਨ ਵਿੱਚ ਪਰਾਸਚਿਤ ਕਰਨ ਲਈ ਵਰਤਿਆ ਗਿਆ ਸੀ, ਤਾਂ ਇਸ ਪਾਪ ਦੀ ਭੇਟ ਨੂੰ ਨਹੀਂ ਖਾਣਾ ਚਾਹੀਦਾ ਅਤੇ ਅੱਗ ਵਿੱਚ ਸਾੜ ਦੇਣਾ ਚਾਹੀਦਾ ਹੈ।"
28 O vaso de barro em que se cozer a vítima será quebrado; mas, se o vaso for de bronze, será esfregado e lavado com água.
29 — ausente —
29 Todo varão entre os sacerdotes comerá dela; esta é uma coisa santíssima.
30 — ausente —
30 A vítima, porém, imolada pelo pecado, cujo sangue se leva à tenda de reunião para se fazer a expiação no santuário, não será de forma alguma comida, mas queimada no fogo.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Levítico 6, comparar traduções ou montar um estudo — tudo direto pelo WhatsApp.