Levítico 8
Punjabi Bible (GL_PUNJABI) vs VC
VC Versão Católica
1 ਮੂਸਾ ਜਾਜਕਾਂ ਨੂੰ ਤਿਆਰ ਕਰਦਾ ਹੈ ਯਹੋਵਾਹ ਨੇ ਮੂਸਾ ਨੂੰ ਆਖਿਆ,"
1 O Senhor disse a Moisés:
2 “ਹਾਰੂਨ ਨੂੰ ਉਸ ਦੇ ਪੁੱਤਰਾਂ ਉਨ੍ਹਾਂ ਦੇ ਵਸਤਰਾਂ, ਮਸਹ ਵਾਲੇ ਤੇਲ, ਪਾਪ ਦੀ ਭੇਟ ਦੇ ਬਲਦ ਦੋ ਭੇਡੂਆਂ ਅਤੇ ਪਤੀਰੀ ਰੋਟੀ ਦੀ ਟੋਕਰੀ ਸਮੇਤ ਨਾਲ ਲੈ।"
2 "Toma a Aarão e seus filhos, as vestes, o óleo para a unção, o touro do sacrifício pelo pecado, os dois carneiros e a cesta de pães ázimos,
3 ਅਤੇ ਫ਼ੇਰ ਲੋਕਾਂ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਤੇ ਇਕੱਠਿਆਂ ਕਰ।”"
3 e convoca toda a assembléia à entrada da tenda de reunião".
4 ਮੂਸਾ ਨੇ ਉਹੀ ਕੀਤਾ ਜਿਸਦਾ ਯਹੋਵਾਹ ਨੇ ਆਦੇਸ਼ ਦਿੱਤਾ ਸੀ। ਲੋਕ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਕੋਲ ਇਕੱਠੇ ਹੋ ਗਏ।"
4 Moisés fez o que lhe ordenou o Senhor, e a assembléia se reuniu à entrada da tenda de reunião.
5 ਫ਼ੇਰ ਮੂਸਾ ਨੇ ਲੋਕਾਂ ਨੂੰ ਆਖਿਆ, “ਇਹ ਚੀਜ਼ ਹੈ ਜੋ ਯਹੋਵਾਹ ਨੇ ਹੁਕਮ ਦਿੱਤਾ ਹੈ ਕਿ ਜ਼ਰੂਰ ਕੀਤੀ ਜਾਣੀ ਚਾਹੀਦੀ ਹੈ।”"
5 Moisés disse então: "Eis o que o Senhor ordenou que se fizesse".
6 ਫ਼ੇਰ ਮੂਸਾ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਲਿਆਇਆ। ਉਸ ਨੇ ਉਨ੍ਹਾਂ ਨੂੰ ਪਾਣੀ ਨਾਲ ਧੋਤਾ।"
6 Fez aproximarem-se Aarão e seus filhos e os lavou com água.
7 ਫ਼ੇਰ ਮੂਸਾ ਨੇ ਉਣੀ ਹੋਈ ਕਮੀਜ਼ ਹਾਰੂਨ ਨੂੰ ਪਹਿਨਾਈ ਅਤੇ ਉਸ ਦੇ ਲੱਕ ਦੁਆਲੇ ਪੇਟੀ ਬੰਨ੍ਹੀ। ਫ਼ੇਰ ਉਸ ਨੇ ਹਾਰੂਨ ਨੂੰ ਚੋਲਾ ਪਹਿਨਾਇਆ। ਇਸਤੋਂ ਮਗਰੋਂ, ਉਸ ਨੇ ਹਾਰੂਨ ਨੂੰ ਏਫ਼ੋਦ ਪਹਿਨਾਇਆ ਅਤੇ ਇਸ ਨੂੰ ਸੁੰਦਰ ਕਮਰਬੰਦ ਦੇ ਨਾਲ ਬੰਨ੍ਹ ਦਿੱਤਾ।"
7 Vestiu Aarão com a túnica, a cintura e o manto; pôs sobre ele o efod, e cingiu-o com a cintura do efod, atando-o.
8 ਉਸ ਨੇ ਉਸ ਨੂੰ ਸੀਨੇ-ਬੰਦ ਪਹਿਨਾਇਆ ਅਤੇ ਸੀਨੇ-ਬੰਦ ਦੀ ਜੇਬ ਵਿੱਚ ਉਰੀਮ ਅਤੇ ਤੁੰਮੀਮ ਪਾਏ।"
8 Pôs-lhe em seguida o peitoral, ao qual fixou o urim e o tumim.
9 ਉਸ ਨੇ ਹਾਰੂਨ ਦੇ ਸਿਰ ਤੇ ਅਮਾਮਾ ਵੀ ਰੱਖਿਆ ਅਤੇ ਅਮਾਮੇ ਦੇ ਅਗਲੇ ਪਾਸੇ ਇੱਕ ਸੋਨੇ ਦੀ ਪੱਟੀ ਬੰਨ੍ਹੀ। ਇਹ ਪਵਿੱਤਰ ਤਾਜ ਹੈ। ਮੂਸਾ ਨੇ ਇਹ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਉਸ ਨੂੰ ਆਦੇਸ਼ ਦਿੱਤਾ ਸੀ।"
9 Cobriu-lhe a cabeça com a tiara, diante da qual colocou a lâmina de ouro, o santo diadema, como o Senhor lhe tinha ordenado.
10 ਫ਼ੇਰ ਮੂਸਾ ਨੇ ਮਸਹ ਕਰਨ ਵਲਾ ਤੇਲ ਲਿਆ ਅਤੇ ਇਸ ਨੂੰ ਪਵਿੱਤਰ ਤੰਬੂ ਅਤੇ ਇਸ ਵਿੱਚਲੀਆਂ ਸਾਰੀਆਂ ਚੀਜ਼ਾਂ ਉੱਤੇ ਛਿੜਕਿਆ। ਇਸ ਤਰ੍ਹਾਂ ਮੂਸਾ ਨੇ ਉਨ੍ਹਾਂ ਨੂੰ ਪਵਿੱਤਰ ਬਣਾ ਦਿੱਤਾ।"
10 Tomou, além disso, o óleo da unção, ungiu com ele o tabernáculo e tudo o que continha, e os consagrou.
11 ਉਸ ਨੇ ਮਸਹ ਵਾਲਾ ਕੁਝ ਤੇਲ ਜਗਵੇਦੀ ਉੱਤੇ ਅਤੇ ਇਸਦੇ ਸਾਰੇ ਸੰਦਾਂ ਅਤੇ ਪਲੇਟਾਂ ਉੱਤੇ ਸੱਤ ਵਾਰੀ ਛਿੜਕਿਆ। ਉਸ ਨੇ ਇਹ ਤੇਲ ਪਾਣੀ ਦੇ ਵੱਡੇ ਹੌਂਦ ਅਤੇ ਉਸਦੀ ਚੌਂਕੀ ਉੱਤੇ ਵੀ ਛਿੜਕਿਆ ਅਤੇ ਇਸ ਤਰ੍ਹਾਂ, ਉਨ੍ਹਾਂ ਨੂੰ ਪਵਿੱਤਰ ਬਣਾ ਦਿੱਤਾ।"
11 Aspergiu sete vezes o altar e ungiu-o com todos os seus utensílios, assim como a bacia e seu pedestal, para consagrá-los.
12 ਫ਼ੇਰ ਉਸ ਨੇ ਮਸਹ ਵਾਲਾ ਕੁਝ ਤੇਲ ਹਾਰੂਨ ਦੇ ਸਿਰ ਉੱਤੇ ਡੋਲ੍ਹਿਆ। ਇਸ ਤਰ੍ਹਾਂ ਉਸ ਨੇ ਹਾਰੂਨ ਨੂੰ ਮਸਹ ਕੀਤਾ ਅਤੇ ਉਸ ਨੂੰ ਪਵਿੱਤਰ ਬਣਾ ਦਿੱਤਾ।"
12 Derramou o óleo da unção na cabeça de Aarão para consagrá-lo.
13 ਫ਼ੇਰ ਉਹ ਹਾਰੂਨ ਦੇ ਪੁੱਤਰਾਂ ਨੂੰ ਲਿਆਇਆ ਅਤੇ ਉਨ੍ਹਾਂ ਨੂੰ ਉਣੀਆਂ ਹੋਈਆਂ ਕਮੀਜ਼ਾਂ ਪੁਆਈਆਂ। ਉਨ੍ਹਾਂ ਦੁਆਲੇ ਪੇਟੀਆਂ ਬੰਨ੍ਹੀਆਂ ਅਤੇ ਉਨ੍ਹਾਂ ਦੇ ਸਿਰਾਂ ਉੱਤੇ ਟੋਪੀਆਂ ਪਾਈਆਂ। ਮੂਸਾ ਨੇ ਇਹ ਗੱਲਾਂ ਉਸੇ ਤਰ੍ਹਾਂ ਕੀਤੀਆਂ ਜਿਵੇਂ ਯਹੋਵਾਹ ਨੇ ਹੁਕਮ ਕੀਤਾ ਸੀ।"
13 Depois mandou que se aproximassem os filhos de Aarão, e os revestiu de túnicas e de cinturas, pondo-lhes também mitras nas cabeças, como o Senhor lhe tinha ordenado.
14 ਫ਼ੇਰ ਮੂਸਾ ਨੇ ਪਾਪ ਦੀ ਭੇਟ ਦਾ ਬਲਦ ਲਿਆਂਦਾ। ਹਾਰੂਨ ਤੇ ਉਸ ਦੇ ਪੁੱਤਰਾਂ ਨੇ ਪਾਪ ਦੀ ਭੇਟ ਦੇ ਬਲਦ ਦੇ ਸਿਰ ਤੇ ਆਪਣੇ ਹੱਥ ਰੱਖੇ।"
14 Então mandou vir o touro do sacrifício pelo pecado, e Aarão e seus filhos puseram as mãos sobre a sua cabeça.
15 ਫ਼ੇਰ ਉਸ ਨੇ ਬਲਦ ਨੂੰ ਮਾਰਕੇ ਇਸਦਾ ਖੂਨ ਇਕੱਠਾ ਕਰ ਲਿਆ। ਉਸ ਨੇ ਆਪਣੀ ਉਂਗਲੀ ਦੀ ਵਰਤੋਂ ਕੀਤੀ ਅਤੇ ਕੁਝ ਖੂਨ ਜਗਵੇਦੀ ਦੇ ਸਾਰੇ ਕੋਨਿਆਂ ਤੇ ਲੇਪ ਦਿੱਤਾ। ਇਸ ਤਰ੍ਹਾਂ, ਉਸ ਨੇ ਜਗਵੇਦੀ ਨੂੰ ਸ਼ੁੱਧ ਕਰ ਦਿੱਤਾ। ਫ਼ੇਰ ਉਸ ਨੇ ਜਗਵੇਦੀ ਦੇ ਥੜੇ ਉੱਤੇ ਖੂਨ ਡੋਲ੍ਹ ਦਿੱਤਾ। ਇਸ ਤਰ੍ਹਾਂ, ਉਸ ਨੇ ਜਗਵੇਦੀ ਨੂੰ ਪਵਿੱਤਰ ਅਤੇ ਵਰਤੋਂ ਦੇ ਲਾਇੱਕ ਬਣਾ ਦਿੱਤਾ।"
15 Moisés o imolou, tomou o sangue e, com o dedo, o pôs sobre os cornos do altar, purificando o altar; derramou o resto ao pé do altar e o consagrou, fazendo sobre ele a expiação.
16 ਉਸ ਨੇ ਬਲਦ ਦੇ ਅੰਦਰਲੇ ਅੰਗਾਂ ਵਿੱਚੋਂ ਸਾਰੀ ਚਰਬੀ, ਕਲੇਜੀ ਦਾ ਚਰਬੀ ਵਾਲਾ ਹਿੱਸਾ ਦੋਹਾਂ ਗੁਰਦਿਆਂ ਸਮੇਤ ਅਤੇ ਉਸ ਉੱਪਰਲੀ ਚਰਬੀ ਲਈ। ਫ਼ੇਰ ਉਸ ਨੇ ਉਨ੍ਹਾਂ ਨੂੰ ਜਗਵੇਦੀ ਉੱਤੇ ਸਾੜਿਆ।"
16 Tomou, em seguida, toda a gordura que envolve as entranhas, a pele que recobre o fígado e os dois rins com sua gordura, e os queimou no altar.
17 ਪਰ ਮੂਸਾ ਬਲਦ ਦੀ ਚਮੜੀ ਅਤੇ ਇਸ ਦਾ ਬੱਚਿਆਂ ਹੋਇਆ ਸ਼ਰੀਰ ਅਤੇ ਇਸਦੀ ਰਹਿੰਦ ਖੁੰਹਦ ਨੂੰ ਡੇਰੇ ਤੋਂ ਬਾਹਰ ਲੈ ਆਇਆ ਅਤੇ ਇਨ੍ਹਾਂ ਚੀਜ਼ਾਂ ਨੂੰ ਸਾੜ ਦਿੱਤਾ। ਉਸ ਨੇ ਇਹ ਗੱਲਾਂ ਉਵੇਂ ਹੀ ਕੀਤੀਆਂ ਜਿਵੇਂ ਯਹੋਵਾਹ ਨੇ ਆਦੇਸ਼ ਦਿੱਤਾ ਸੀ।"
17 Mas queimou fora do acampamento o touro, seu couro, sua carne e seus excrementos, como o Senhor lhe tinha ordenado.
18 ਫ਼ੇਰ ਮੂਸਾ ਹੋਮ ਦੀ ਭੇਟ ਦੇ ਭੇਡੂ ਨੂੰ ਲੈ ਆਇਆ। ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਆਪਣੇ ਹੱਥ ਭੇਡੂ ਦੇ ਸਿਰ ਉੱਤੇ ਰੱਖੇ।"
18 Mandou vir o carneiro do holocausto, sobre cuja cabeça Aarão e seus filhos impuseram as mãos.
19 ਫ਼ੇਰ ਉਸ ਨੇ ਭੇਡੂ ਨੂੰ ਜਿਬਹ ਕੀਤਾ ਅਤੇ ਉਸ ਨੇ ਖੂਨ ਨੂੰ ਜਗਵੇਦੀ ਦੇ ਸਾਰੀ ਪਾਸੀਂ ਛਿੜਕ ਦਿੱਤਾ।"
19 Foi imolado, e Moisés derramou seu sangue em todo o redor do altar.
20 ਮੂਸਾ ਨੇ ਭੇਡੂ ਦੇ ਟੋਟੇ ਕੀਤੇ। ਮੂਸਾ ਨੇ ਅੰਦਰਲੇ ਹਿਸਿਆਂ ਅਤੇ ਲੱਤਾਂ ਨੂੰ ਪਾਣੀ ਨਾਲ ਸਾਫ਼ ਕੀਤਾ। ਫ਼ੇਰ ਮੂਸਾ ਨੇ ਪੂਰੇ ਭੇਡੂ ਨੂੰ ਜਗਵੇਦੀ ਉੱਤੇ ਸਾੜ ਦਿੱਤਾ। ਮੂਸਾ ਨੇ ਸਿਰੀ, ਟੁਕੜਿਆਂ ਅਤੇ ਚਰਬੀ ਨੂੰ ਸਾੜਿਆ। ਇਹ ਅੱਗ ਨਾਲ ਭੇਟ ਕੀਤੀ ਹੋਮ ਦੀ ਭੇਟ ਸੀ। ਇਸਦੀ ਸੁਗੰਧ ਨੇ ਯਹੋਵਾਹ ਨੂੰ ਪ੍ਰਸੰਨ ਕੀਤਾ। ਮੂਸਾ ਨੇ ਇਹ ਗੱਲਾਂ ਉਵੇਂ ਕੀਤੀਆਂ ਜਿਵੇਂ ਯਹੋਵਾਹ ਨੇ ਹੁਕਮ ਕੀਤਾ ਸੀ।"
20 Foi, em seguida, cortado em pedaços, e Moisés queimou a cabeça aos pedaços a gordura.
21 ਫ਼ੇਰ ਮੂਸਾ ਦੂਸਰੇ ਭੇਡੂ ਨੂੰ ਲਿਆਇਆ। ਇਸ ਭੇਡੂ ਨੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਜਾਜਕ ਬਨਾਉਣ ਵਾਸਤੇ ਮਸਹ ਕਰਨ ਲਈ ਵਰਤਿਆ ਗਿਆ। ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਭੇਡੂ ਦੇ ਸਿਰ ਉੱਤੇ ਆਪਣੇ ਹੱਥ ਰੱਖੇ।"
21 Lavaram com água as entranhas e as patas, e Moisés queimou o carneiro todo sobre o altar: era um holocausto de agradável odor, um sacrifício consumido pelo fogo ao Senhor, como o Senhor o tinha ordenado a Moisés.
22 ਫ਼ੇਰ ਉਸ ਨੇ ਭੇਡੂ ਨੂੰ ਮਾਰਕੇ ਇਸਦਾ ਕੁਝ ਖੂਨ ਹਾਰੂਨ ਦੇ ਸੱਜੇ ਕੰਨ ਦੀ ਪਿਪਲੀ ਉੱਤੇ, ਉਸ ਦੇ ਸੱਜੇ ਹੱਥ ਦੇ ਅੰਗੂਠੇ ਉੱਤੇ ਅਤੇ ਉਸ ਦੇ ਸੱਜੇ ਪੈਰ ਦੇ ਅੰਗੂਠੇ ਉੱਤੇ ਲਾਇਆ।"
22 Mandou que se aproximasse o outro carneiro, o carneiro de empossamento, sobre cuja cabeça Aarão e seus filhos impuseram as mãos.
23 ਫ਼ੇਰ ਉਹ ਹਾਰੂਨ ਦੇ ਪੁੱਤਰਾਂ ਨੂੰ ਲਿਆਇਆ ਅਤੇ ਕੁਝ ਖੂਨ ਉਨ੍ਹਾਂ ਦੇ ਸੱਜੇ ਕੰਨਾਂ ਦੀਆਂ ਪਿਪਲੀਆਂ ਉੱਤੇ, ਉਨ੍ਹਾਂ ਦੇ ਸੱਜੇ ਹੱਥਾਂ ਦੇ ਅੰਗੂਠਿਆਂ ਉੱਤੇ ਅਤੇ ਉਨ੍ਹਾਂ ਦੇ ਸੱਜੇ ਪੈਰਾਂ ਦੇ ਅੰਗੂਠਿਆਂ ਉੱਤੇ ਲਾਇਆ। ਫ਼ੇਰ ਉਸ ਨੇ ਜਗਵੇਦੀ ਦੇ ਉੱਤੇ ਅਤੇ ਆਸੇ-ਪਾਸੇ ਖੂਨ ਡੋਲ੍ਹਿਆ।"
23 Moisés o imolou, tomou seu sangue e o pôs na ponta da orelha direita de Aarão e nos polegares de sua mão direita e do seu pé direito.
24 ਮੂਸਾ ਨੇ ਚਰਬੀ ਲਈ, ਚਰਬੀ ਵਾਲੀ ਪੂਛ, ਅੰਦਰਲੇ ਅੰਗਾਂ ਦੀ ਸਾਰੀ ਚਰਬੀ, ਕਲੇਜੀ ਤੇ ਚੜ੍ਹੀ ਹੋਈ ਚਰਬੀ, ਦੋਵੇਂ ਗੁਰਦੇ ਅਤੇ ਉਨ੍ਹਾਂ ਦੀ ਚਰਬੀ ਅਤੇ ਸੱਜਾ ਪੱਟ ਲਿਆ।"
24 E mandou então que se aproximassem os filhos de Aarão: pôs-lhes o sangue na ponta da orelha direita, no polegar da mão direita e no hálux do pé direito; e derramou o resto do sangue em todo o redor do altar.
25 ਪਤੀਰੀ ਰੋਟੀ ਦੀ ਇੱਕ ਟੋਕਰੀ ਹਰ ਰੋਜ਼ ਯਹੋਵਾਹ ਅੱਗੇ ਰੱਖੀ ਜਾਂਦੀ ਹੈ। ਮੂਸਾ ਨੇ ਉਨ੍ਹਾਂ ਰੋਟੀਆਂ ਵਿੱਚੋਂ ਇੱਕ ਰੋਟੀ ਲਈ, ਅਤੇ ਇੱਕ ਰੋਟੀ ਤੇਲ ਨਾਲ ਚੋਪੜੀ ਹੋਈ, ਅਤੇ ਇੱਕ ਪਤੀਰੀ ਮਠੀ ਲਈ। ਮੂਸਾ ਨੇ ਰੋਟੀਆਂ ਦੇ ਉਹ ਟੁਕੜੇ ਭੇਡੂ ਦੇ ਸੱਜੇ ਪੱਟ ਅਤੇ ਚਰਬੀ ਉੱਤੇ ਰੱਖ ਦਿੱਤੇ।"
25 Depois tomou a gordura, a cauda, toda a gordura que envolve as entranhas, a pele que recobre o fígado, os dois rins com sua gordura e a coxa direita.
26 ਫ਼ੇਰ ਮੂਸਾ ਨੇ ਉਹ ਸਾਰੀਆਂ ਚੀਜ਼ਾਂ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਹੱਥਾਂ ਉੱਤੇ ਧਰ ਦਿੱਤੀਆਂ। ਮੂਸਾ ਨੇ ਇਨ੍ਹਾਂ ਟੁਕੜਿਆਂ ਨੂੰ ਯਹੋਵਾਹ ਦੇ ਅੱਗੇ ਹਿਲਾਉਣ ਦੀਆਂ ਭੇਟਾਂ ਵਜੋਂ ਹਿਲਾਇਆ।"
26 Tomou também da cesta de pães ázimos, colocada diante do Senhor, um bolo amassado sem fermento, um bolo amassado com óleo e uma bolacha, e os pôs sobre a gordura e a coxa direita.
27 ਫ਼ੇਰ ਉਸ ਨੇ ਇਹ ਚੀਜ਼ਾਂ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਹੱਥਾਂ ਵਿੱਚੋਂ ਵਾਪਸ ਲੈ ਲਈਆਂ ਅਤੇ ਇਨ੍ਹਾਂ ਨੂੰ ਜਗਵੇਦੀ ਉੱਤੇ ਹੋਮ ਦੀ ਭੇਟ ਦੇ ਨਾਲ ਸਾੜਿਆ। ਇਹ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਜਾਜਕਾਂ ਵਜੋਂ ਮਸਹ ਕਰਨ ਲਈ ਚੜ੍ਹਾਵਾ ਸੀ। ਇਹ ਅੱਗ ਦੁਆਰਾ ਦਿੱਤਾ ਗਿਆ ਚੜ੍ਹਾਵਾ ਸੀ ਅਤੇ ਇਸਦੀ ਸੁਗੰਧ ਨੇ ਯਹੋਵਾਹ ਨੂੰ ਪ੍ਰਸੰਨ ਕਰ ਦਿੱਤਾ।"
27 Meteu tudo isso nas mãos de Aarão e de seus filhos para agitá-los como oferta diante do Senhor.
28 ਮੂਸਾ ਨੇ ਸੀਨਾ ਲਿਆ ਅਤੇ ਇਸ ਨੂੰ ਯਹੋਵਾਹ ਦੇ ਅੱਗੇ ਹਿਲਾਉਣ ਦੀ ਭੇਟ ਵਜੋਂ ਹਿਲਾਇਆ। ਇਹ ਮੂਸਾ ਦਾ ਜਾਜਕਾਂ ਨੂੰ ਮਸਹ ਕਰਨ ਦੀ ਰਸਮ ਦਾ ਇੱਕ ਹਿੱਸਾ ਸੀ। ਇਹ ਉਸੇ ਤਰ੍ਹਾਂ ਸੀ ਜਿਵੇਂ ਮੂਸਾ ਨੂੰ ਯਹੋਵਾਹ ਨੇ ਹੁਕਮ ਕੀਤਾ ਸੀ।"
28 Tomou-os em seguida Moisés nas suas próprias mãos e os queimou sobre o altar, por cima do holocausto; este foi o sacrifício de empossamento, de agradável odor, consumado pelo fogo ao Senhor.
29 ਮੂਸਾ ਨੇ ਕੁਝ ਕੁ ਮਸਹ ਕਰਨ ਵਾਲਾ ਤੇਲ ਲਿਆ ਅਤੇ ਜਗਵੇਦੀ ਉੱਪਰਲਾ ਕੁਝ ਖੂਨ ਲਿਆ। ਮੂਸਾ ਨੇ ਇਸ ਵਿੱਚੋਂ ਕੁਝ ਹਾਰੂਨ ਅਤੇ ਹਾਰੂਨ ਦੇ ਵਸਤਰਾਂ ਉੱਤੇ ਛਿੜਕਿਆ। ਮੂਸਾ ਨੇ ਇਸ ਵਿੱਚੋਂ ਕੁਝ ਹਾਰੂਨ ਦੇ ਪੁੱਤਰਾਂ ਅਤੇ ਉਨ੍ਹਾਂ ਦੇ ਵਸਤਰਾਂ ਉੱਤੇ ਛਿੜਕਿਆ। ਜਿਹੜੇ ਹਾਰੂਨ ਦੇ ਨਾਲ ਸਨ। ਇਸ ਤਰ੍ਹਾਂ ਮੂਸਾ ਨੇ ਹਾਰੂਨ, ਉਸ ਦੇ ਵਸਤਰਾਂ, ਉਸ ਦੇ ਪੁੱਤਰਾਂ ਅਤੇ ਉਸ ਦੇ ਪੁੱਤਰਾਂ ਦੇ ਵਸਤਰਾਂ ਨੂੰ ਪਵਿੱਤਰ ਬਣਾ ਦਿੱਤਾ।"
29 Tomou também o peito do carneiro de empossamento e o agitou como oferta diante do Senhor a sua porção, como o Senhor lhe tinha ordenado.
30 ਫ਼ੇਰ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖਿਆ, “ਜਿਵੇਂ ਮੈਂ ਹੁਕਮ ਦਿੱਤਾ ਸੀ, ‘ਹਾਰੂਨ ਤੇ ਉਸ ਦੇ ਪੁੱਤਰਾਂ ਨੂੰ ਇਹ ਚੀਜ਼ਾਂ ਖਾਣੀਆਂ ਚਾਹੀਦੀਆਂ।’ ਇਸ ਲਈ ਰੋਟੀਆਂ ਵਾਲੀ ਟੋਕਰੀ ਅਤੇ ਜਾਜਕ ਚੁਨਣ ਦੀ ਰਸਮ ਦਾ ਮਾਸ ਲੈ ਲਵੋ। ਉਸ ਮਾਸ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਕੋਲ ਉਬਾਲੋ ਅਤੇ ਮਾਸ ਤੇ ਰੋਟੀ ਨੂੰ ਉਸ ਥਾਂ ਉੱਤੇ ਖਾਉ।"
30 Tomou, finalmente, o óleo de unção e o sangue que estava sobre o altar e aspergiu sobre Aarão e suas vestes, seus filhos e suas vestes, e consagrou assim Aarão e seus filhos com suas vestes.
31 ਜੇ ਮਾਸ ਜਾਂ ਰੋਟੀ ਵਿੱਚੋਂ ਕੁਝ ਬਚ ਜਾਵੇ ਤਾਂ ਇਸ ਨੂੰ ਸਾੜ ਦਿਉ।"
31 Depois Moisés disse-lhes: "Cozei a carne à entrada da tenda de reunião; ali a comereis com o pão que está na cesta de empossamento, como vos ordenei quando disse: Aarão e seus filhos a comerão.
32 ਜਾਜਕਾਂ ਨੂੰ ਚੁਨਣ ਦੀ ਰਸਮ ਸੱਤ ਦਿਨਾਂ ਤੱਕ ਚੱਲੇਗੀ। ਜਦੋਂ ਤੱਕ ਇਹ ਸਮਾਂ ਖਤਮ ਨਹੀਂ ਹੋ ਜਾਂਦਾ ਤੁਹਾਨੂੰ ਮੰਡਲੀ ਵਾਲੇ ਤੰਬੂ ਦਾ ਪ੍ਰਵੇਸ਼ ਦੁਆਰ ਨਹੀਂ ਛੱਡਣਾ ਚਾਹੀਦਾ।"
32 O que sobrar da carne e do pão, queimá-lo-eis no fogo.
33 ਜਿਹੜੀਆਂ ਗੱਲਾਂ ਅੱਜ ਹੋਈਆਂ ਹਨ ਯਹੋਵਾਹ ਨੇ ਤੁਹਾਡੇ ਲਈ ਪਰਾਸਚਿਤ ਕਰਨ ਲਈ ਉਨ੍ਹਾਂ ਨੂੰ ਕਰਨ ਦਾ ਆਦੇਸ਼ ਦਿੱਤਾ ਹੈ।"
33 Não saireis da entrada da tenda de reunião durante sete dias, até se cumprirem os dias de vosso empossamento, o qual durará sete dias.
34 ਤੁਹਾਨੂੰ ਸੱਤਾਂ ਦਿਨਾਂ ਤੱਕ ਦਿਨ ਰਾਤ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਰਹਿਣਾ ਪਵੇਗਾ। ਜੇ ਤੁਸੀਂ ਯਹੋਵਾਹ ਦੇ ਹੁਕਮਾਂ ਦੀ ਪਾਲਣਾ ਨਹੀਂ ਕਰੋਂਗੇ ਤਾਂ ਤੁਸੀਂ ਮਰ ਜਾਉਂਗੇ। ਯਹੋਵਾਹ ਨੇ ਮੈਨੂੰ ਇਹ ਹੁਕਮ ਦਿੱਤੇ ਸਨ।”"
34 O que se fez hoje, prescreveu o Senhor que se faça novamente, em expiação por vós.
35 ਇਸ ਲਈ ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਉਹ ਸਾਰੀਆਂ ਗੱਲਾਂ ਕੀਤੀਆਂ ਜਿਨ੍ਹਾਂ ਦਾ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।"
35 Ficareis, pois, sete dias à entrada da tenda de reunião, dia e noite, e observareis as ordens do Senhor, para que não morrais. Esta é a ordem que recebi".
36 — ausente —
36 Aarão e seus filhos fizeram tudo o que o Senhor lhes tinha ordenado por Moisés.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Levítico 8, comparar traduções ou montar um estudo — tudo direto pelo WhatsApp.