Marcos 11
Punjabi Bible (GL_PUNJABI) vs ARA
ARA Almeida Revista e Atualizada 1993
1 ਯਿਸੂ ਦਾ ਯਰੂਸ਼ਲਮ ਵਿੱਚ ਸ਼ਾਹੀ ਦਾਖਲਾ ਯਿਸੂ ਅਤੇ ਉਸ ਦੇ ਚੇਲੇ ਯਰੂਸ਼ਲਮ ਦੇ ਨੇੜੇ ਪਹੁੰਚ ਰਹੇ ਸਨ। ਉਹ ਜੈਤੂਨ ਦੇ ਪਹਾੜ ਕੋਲ ਬੈਤਫ਼ਗਾ ਅਤੇ ਬੈਤਅਨੀਆ ਤੀਕਰ ਪਹੁੰਚੇ, ਉੱਥੇ ਉਸ ਨੇ ਆਪਣੇ ਦੋ ਚੇਲਿਆਂ ਨੂੰ ਭੇਜਿਆ।"
1 Quando se aproximavam de Jerusalém, de Betfagé e Betânia, junto ao monte das Oliveiras, enviou Jesus dois dos seus discípulos
2 ਉਸ ਨੇ ਚੇਲਿਆਂ ਨੂੰ ਕਿਹਾ, “ਉਹ ਪਿੰਡ ਜਿਹੜਾ ਤੁਹਾਡੇ ਸਾਹਮਣੇ ਹੈ ਉੱਥੇ ਜਾਓ, ਜਦੋਂ ਤੁਸੀਂ ਉੱਥੇ ਦਾਖਲ ਹੋਵੋਂਗੇ ਤਾਂ ਉੱਥੇ ਤੁਸੀਂ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਂਗੇ, ਜਿਸ ਉੱਪਰ ਕਦੇ ਕੋਈ ਸਵਾਰ ਨਹੀਂ ਹੋਇਆ। ਉਸ ਨੂੰ ਉੱਥੋਂ ਖੋਲ੍ਹਕੇ ਮੇਰੇ ਕੋਲ ਲੈ ਆਓ।"
2 e disse-lhes: Ide à aldeia que aí está diante de vós e, logo ao entrar, achareis preso um jumentinho, o qual ainda ninguém montou; desprendei-o e trazei-o.
3 ਜੇਕਰ ਕੋਈ ਮਨੁੱਖ ਤੁਹਾਨੂੰ ਆਖੇ ਕਿ ਇਸ ਨੂੰ ਕਿੱਥੇ ਲੈ ਜਾ ਰਹੇ ਹੋ, ਤਾਂ ਉਸ ਬੰਦੇ ਨੂੰ ਕਹਿਣਾ, ‘ਪ੍ਰਭੂ ਜੀ, ਨੂੰ ਇਸਦੀ ਲੋੜ ਹੈ। ਉਹ ਜਲਦੀ ਹੀ ਇਸ ਨੂੰ ਵਾਪਸ ਭੇਜ ਦੇਵੇਗਾ।’”"
3 Se alguém vos perguntar: Por que fazeis isso? Respondei: O Senhor precisa dele e logo o mandará de volta para aqui.
4 ਚੇਲੇ ਪਿੰਡ ਨੂੰ ਚੱਲੇ ਗਏ। ਉਨ੍ਹਾਂ ਨੇ ਇੱਕ ਗਧੀ ਦੇ ਬੱਚੇ ਨੂੰ ਇੱਕ ਗਲੀ ਵਿੱਚ ਘਰ ਦੇ ਦਰਵਾਜ਼ੇ ਕੋਲ ਬੱਝਾ ਹੋਇਆ ਵੇਖਿਆ। ਚੇਲਿਆਂ ਨੇ ਉਸ ਨੂੰ ਖੋਲ੍ਹਿਆ।"
4 Então, foram e acharam o jumentinho preso, junto ao portão, do lado de fora, na rua, e o desprenderam.
5 ਕੁਝ ਲੋਕ ਉੱਥੇ ਖੜ੍ਹੇ ਸਨ ਅਤੇ ਉਨ੍ਹਾਂ ਨੇ ਜਦੋਂ ਇਹ ਵੇਖਿਆ ਤਾਂ ਆਖਿਆ, “ਤੁਸੀਂ ਕੀ ਕਰ ਰਹੇ ਹੋ? ਤੁਸੀਂ ਇਸ ਗਧੀ ਦੇ ਬੱਚੇ ਨੂੰ ਕਿਉਂ ਖੋਲ੍ਹ ਰਹੇ ਹੋ?”"
5 Alguns dos que ali estavam reclamaram: Que fazeis, soltando o jumentinho?
6 ਚੇਲਿਆਂ ਨੇ ਉਨ੍ਹਾਂ ਨੂੰ ਉਹੀ ਉੱਤਰ ਦਿੱਤਾ ਜੋ ਯਿਸੂ ਨੇ ਉਨ੍ਹਾਂ ਨੂੰ ਕਿਹਾ ਸੀ। ਤਾਂ ਲੋਕਾਂ ਨੇ ਉਨ੍ਹਾਂ ਨੂੰ ਉਸ ਗਧੀ ਦੇ ਬੱਚੇ ਨੂੰ ਲੈ ਜਾਣ ਦਿੱਤਾ।"
6 Eles, porém, responderam conforme as instruções de Jesus; então, os deixaram ir.
7 ਅਤੇ ਉਹ ਗਧੀ ਦੇ ਬੱਚੇ ਨੂੰ ਯਿਸੂ ਕੋਲ ਲੈ ਆਏ। ਉਨ੍ਹਾਂ ਨੇ ਆਪਣੇ ਕੱਪੜੇ ਗਧੇ ਉੱਤੇ ਵਿਛਾਏ ਅਤੇ ਯਿਸੂ ਉਸ ਉੱਪਰ ਬੈਠ ਗਿਆ।"
7 Levaram o jumentinho, sobre o qual puseram as suas vestes, e Jesus o montou.
8 ਬਹੁਤ ਸਾਰੇ ਲੋਕਾਂ ਨੇ ਆਪਣੇ ਕੱਪੜੇ ਰਾਹ ਤੇ ਵਿਛਾ ਦਿੱਤੇ। ਕੁਝ ਲੋਕਾਂ ਨੇ ਰਾਹ ਵਿੱਚ ਹਰੀਆਂ ਟਹਿਣੀਆਂ ਵਿਛਾ ਦਿੱਤੀਆਂ, ਜਿਹੜੀਆਂ ਉਨ੍ਹਾਂ ਨੇ ਖੇਤਾਂ ਵਿੱਚੋਂ ਵਢੀਆਂ ਸਨ।"
8 E muitos estendiam as suas vestes no caminho, e outros, ramos que haviam cortado dos campos.
9 ਉਹ ਲੋਕ ਜਿਹੜੇ ਉਸ ਦੇ ਅੱਗੇ ਅਤੇ ਪਿੱਛੇ ਚੱਲੇ ਆ ਰਹੇ ਸਨ, ਸਾਰੇ ਉੱਚੀ-ਉੱਚੀ ਰੌਲਾ ਪਾ ਰਹੇ ਸਨ, “‘ਉਸਦੀ ਉਸਤਤਿ ਕਰੋ!’ ‘ਧੰਨ ਹੈ ਜੋ ਪ੍ਰਭੂ ਦੇ ਨਾਂ ਤੇ ਆਉਂਦਾ ਹੈ!’"
9 Tanto os que iam adiante dele como os que vinham depois clamavam: Hosana! Bendito o que vem em nome do Senhor!
10 “ਸਾਡੇ ਪਿਤਾ ਦਾਊਦ ਦਾ ਰਾਜ ਜੋ ਆਉਂਦਾ ਹੈ, ਉਸ ਉੱਤੇ ਪਰਮੇਸ਼ੁਰ ਦੀ ਕਿਰਪਾ ਰਹੇ! ਸਵਰਗ ਚ ਪਰਮੇਸ਼ੁਰ ਦੀ ਉਸਤਤਿ ਹੋਵੇ!”"
10 Bendito o reino que vem, o reino de Davi, nosso pai! Hosana, nas maiores alturas!
11 ਯਿਸੂ ਯਰੂਸ਼ਲਮ ਵਿੱਚ ਜਾਕੇ ਮੰਦਰ ਨੂੰ ਗਿਆ ਅਤੇ ਉਸ ਨੇ ਮੰਦਰ ਦੇ ਚਾਰੇ ਪਾਸੇ ਹਰ ਚੀਜ਼ ਤੇ ਨਿਗਾਹ ਮਾਰੀ। ਪਹਿਲਾਂ ਹੀ ਦੇਰ ਹੋ ਚੁੱਕੀ ਸੀ। ਇਸ ਲਈ ਉਹ ਬਾਰ੍ਹਾਂ ਰਸੂਲਾਂ ਦੇ ਨਾਲ ਬੈਤਅਨੀਆ ਨੂੰ ਗਿਆ।"
11 E, quando entrou em Jerusalém, no templo, tendo observado tudo, como fosse já tarde, saiu para Betânia com os doze.
12 ਯਿਸੂ ਆਖਦਾ ਹੈ ਅੰਜੀਰ ਦਾ ਰੁੱਖ ਮਰ ਜਾਵੇਗਾ ਅਗਲੇ ਦਿਨ, ਜਦੋਂ ਉਹ ਬੈਤਅਨੀਆ ਨੂੰ ਛੱਡ ਰਹੇ ਸਨ, ਯਿਸੂ ਨੂੰ ਭੁੱਖ ਲੱਗੀ ਸੀ।"
12 No dia seguinte, quando saíram de Betânia, teve fome.
13 ਉਸ ਨੇ ਥੋੜੀ ਵਿਥ ਤੇ ਇੱਕ ਪੱਤਿਆਂ ਵਾਲਾ ਅੰਜੀਰ ਦਾ ਦ੍ਰੱਖਤ ਵੇਖਿਆ। ਉਹ ਦ੍ਰੱਖਤ ਦੇ ਕੋਲ ਗਿਆ, ਇਹ ਵੇਖਣ ਲਈ ਕਿ ਕੀ ਇਸ ਤੇ ਕੋਈ ਫ਼ਲ ਲੱਗਾ ਹੋਇਆ ਹੈ। ਪਰ ਉਸ ਨੇ ਵੇਖਿਆ ਉਸਤੇ ਕੋਈ ਅੰਜੀਰ ਨਹੀਂ ਸੀ, ਸਿਰਫ਼ ਪੱਤੇ ਹੀ ਸਨ। ਕਿਉਂਕਿ ਅਜੇ ਅੰਜੀਰ ਲੱਗਣ ਦਾ ਮੌਸਮ ਨਹੀਂ ਸੀ।"
13 E, vendo de longe uma figueira com folhas, foi ver se nela, porventura, acharia alguma coisa. Aproximando-se dela, nada achou, senão folhas; porque não era tempo de figos.
14 ਤਾਂ ਉਸ ਨੇ ਦ੍ਰੱਖਤ ਨੂੰ ਕਿਹਾ “ਫ਼ਿਰ ਤੋਂ ਕੋਈ ਤੇਰਾ ਫ਼ਲ ਨਾ ਖਾਵੇ।” ਉਸ ਦੇ ਚੇਲਿਆਂ ਨੇ ਉਸ ਨੂੰ ਇਹ ਕਹਿੰਦੇ ਸੁਣਿਆ।"
14 Então, lhe disse Jesus: Nunca jamais coma alguém fruto de ti! E seus discípulos ouviram isto.
15 ਯਿਸੂ ਦਾ ਮੰਦਰ ਵੱਲ ਨੂੰ ਜਾਣਾ ਯਿਸੂ ਯਰੂਸ਼ਲਮ ਜਾਕੇ ਮੰਦਰ ਅੰਦਰ ਗਿਆ। ਜੋ ਲੋਕ ਮੰਦਰ ਵਿੱਚ ਵੇਚ ਅਤੇ ਖਰੀਦ ਰਹੇ ਸਨ ਉਨ੍ਹਾਂ ਨੂੰ ਬਾਹਰ ਕੱਢਣ ਲੱਗਾ। ਉਸ ਨੇ ਉਨ੍ਹਾਂ ਦੀਆਂ ਮੇਜ਼ਾਂ ਵੀ ਉਲਟਾ ਦਿੱਤੀਆਂ ਜਿਨ੍ਹਾਂ ਨੇ ਧਨ ਦੀ ਅਦਲਾ-ਬਦਲੀ ਕੀਤੀ। ਅਤੇ ਉਹ ਚੌਕੀਆਂ ਵੀ ਉਲਟਾ ਦਿੱਤੀਆਂ ਜਿੱਥੇ ਲੋਕ ਘੁੱਗੀਆਂ ਵੇਚ ਰਹੇ ਸਨ।"
15 E foram para Jerusalém. Entrando ele no templo, passou a expulsar os que ali vendiam e compravam; derribou as mesas dos cambistas e as cadeiras dos que vendiam pombas.
16 ਯਿਸੂ ਨੇ ਕਿਸੇ ਨੂੰ ਵੀ ਮੰਦਰ ਰਾਹੀਂ ਕੁਝ ਲੈ ਜਾਣ ਦੀ ਆਗਿਆ ਨਾ ਦਿੱਤੀ।"
16 Não permitia que alguém conduzisse qualquer utensílio pelo templo;
17 ਫ਼ੇਰ ਉਸ ਨੇ ਲੋਕਾਂ ਨੂੰ ਸਮਝਾਇਆ ਅਤੇ ਆਖਿਆ, “ਇਹ ਪੋਥੀਆਂ ਵਿੱਚ ਲਿਖਿਆ ਹੈ, ‘ਮੇਰਾ ਘਰ ਸਾਰੀਆਂ ਕੌਮਾਂ ਵਾਸਤੇ ਪ੍ਰਾਰਥਨਾ ਦਾ ਅਸਥਾਨ ਕਹਾਵੇਗਾ,’ ਪਰ ਤੁਸੀਂ ਇਸ ਨੂੰ ‘ਡਾਕੂਆਂ ਦੇ ਲੁਕਣ ਦੀ ਜਗ੍ਹਾ ਬਣਾ ਦਿੱਤਾ ਹੈ।’”"
17 também os ensinava e dizia: Não está escrito:
18 ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਜਦੋਂ ਇਹ ਸਭ ਸੁਣਿਆ ਤਾਂ ਉਹ ਯਿਸੂ ਨੂੰ ਜਾਨੋ ਮਾਰਨ ਦੀ ਵਿਉਂਤ ਬਨਾਉਣ ਲੱਗੇ। ਪਰ ਉਹ ਉਸਤੋਂ ਡਰ ਰਹੇ ਸਨ ਕਿਉਂਕਿ ਲੋਕ ਉਸ ਦੇ ਉਪਦੇਸ਼ ਤੇ ਹੈਰਾਨ ਸਨ।"
18 E os principais sacerdotes e escribas ouviam estas coisas e procuravam um modo de lhe tirar a vida; pois o temiam, porque toda a multidão se maravilhava de sua doutrina.
19 ਉਸ ਰਾਤ ਯਿਸੂ ਅਤੇ ਉਸ ਦੇ ਚੇਲਿਆਂ ਨੇ ਉਹ ਸ਼ਹਿਰ ਛੱਡ ਦਿੱਤਾ।"
19 Em vindo a tarde, saíram da cidade.
20 ਯਿਸੂ ਨੇ ਵਿਸ਼ਵਾਸ ਦੀ ਤਾਕਤ ਵਿਖਾਈ ਅਗਲੀ ਸਵੇਰ, ਜਦ ਯਿਸੂ ਆਪਣੇ ਚੇਲਿਆਂ ਨਾਲ ਜਾ ਰਿਹਾ ਸੀ, ਉਨ੍ਹਾਂ ਨੇ ਉਹ ਰੁੱਖ ਵੇਖਿਆ ਜਿਸ ਨੂੰ ਯਿਸੂ ਨੇ ਪਿੱਛਲੇ ਦਿਨ ਸਰਾਪ ਦਿੱਤਾ ਸੀ। ਉਹ ਸੁੱਕ ਗਿਆ ਸੀ ਅਤੇ ਉਸ ਦੀਆਂ ਜੜ੍ਹਾਂ ਵੀ ਸੜ ਗਈਆਂ ਸਨ।"
20 E, passando eles pela manhã, viram que a figueira secara desde a raiz.
21 ਤਦ ਪਤਰਸ ਨੇ ਚੇਤੇ ਕਰਕੇ ਉਸ ਨੂੰ ਕਿਹਾ, “ਗੁਰੂ ਜੀ ਵੇਖੋ, ਕੱਲ ਤੁਸੀਂ ਇਸ ਰੁੱਖ ਨੂੰ ਸਰਾਪ ਦਿੱਤਾ ਸੀ ਤੇ ਉਹ ਸੁੱਕ ਗਿਆ ਹੈ।”"
21 Então, Pedro, lembrando-se, falou: Mestre, eis que a figueira que amaldiçoaste secou.
22 ਯਿਸੂ ਨੇ ਆਖਿਆ, “ਪਰਮੇਸ਼ੁਰ ਤੇ ਵਿਸ਼ਵਾਸ ਰੱਖੋ।"
22 Ao que Jesus lhes disse: Tende fé em Deus;
23 ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਜੇਕਰ ਤੁਸੀਂ ਇਸ ਪਹਾੜ ਨੂੰ ਕਹੋ, ‘ਖੜ੍ਹਾ ਹੋ ਅਤੇ ਆਪਣੇ-ਆਪ ਨੂੰ ਸਮੁੰਦਰ ਵਿੱਚ ਸੁੱਟ ਲੈ।’ ਅਤੇ ਜੇਕਰ ਤੁਸੀਂ ਮਨ ਵਿੱਚ ਬਿਨਾ ਕਿਸੇ ਸ਼ੰਕਾ ਵਿਸ਼ਵਾਸ ਰੱਖੋ ਕਿ ਤੁਸੀਂ ਜੋ ਆਖਿਆ ਉਹ ਵਾਪਰੇਗਾ, ਤਾਂ ਤੁਹਾਡੇ ਲਈ ਉਹ ਜ਼ਰੂਰ ਹੀ ਵਾਪਰੇਗਾ।"
23 porque em verdade vos afirmo que, se alguém disser a este monte: Ergue-te e lança-te no mar, e não duvidar no seu coração, mas crer que se fará o que diz, assim será com ele.
24 ਇਸੇ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੁਝ ਵੀ ਤੁਸੀਂ ਪ੍ਰਾਰਥਨਾ ਵਿੱਚ ਮੰਗੋ ਤਾਂ ਪਰਮੇਸ਼ੁਰ ਤੇ ਭਰੋਸਾ ਰੱਖੋ ਕਿ ਜੋ ਤੁਸੀਂ ਮੰਗਿਆ ਹੈ, ਉਹ ਤੁਹਾਨੂੰ ਮਿਲ ਗਿਆ ਹੈ, ਤਾਂ ਤੁਹਾਨੂੰ ਜ਼ਰੂਰ ਮਿਲੇਗਾ।"
24 Por isso, vos digo que tudo quanto em oração pedirdes, crede que recebestes, e será assim convosco.
25 ਜਦੋਂ ਤੁਸੀਂ ਪ੍ਰਾਰਥਨਾ ਕਰੋ, ਜੇਕਰ ਤੁਹਾਨੂੰ ਯਾਦ ਆਵੇ ਕਿ ਤੁਸੀਂ ਕਿਸੇ ਨਾਲ ਗੁੱਸੇ ਹੋ, ਤੁਸੀਂ ਮਨੁੱਖ ਨੂੰ ਮਾਫ਼ ਕਰ ਦੇਵੋ। ਜੇਕਰ ਤੁਸੀਂ ਉਸ ਇੰਝ ਕਰੋਂਗੇ, ਸੁਰਗ ਵਿੱਚ ਬੈਠਾ ਤੁਹਾਡਾ ਪਿਤਾ ਵੀ ਤੁਹਾਡੇ ਪਾਪ ਮਾਫ਼ ਕਰ ਦੇਵੇਗਾ।”"
25 E, quando estiverdes orando, se tendes alguma coisa contra alguém, perdoai, para que vosso Pai celestial vos perdoe as vossas ofensas.
26 "
26 [Mas, se não perdoardes, também vosso Pai celestial não vos perdoará as vossas ofensas.]
27 ਯਹੂਦੀ ਆਗੂਆਂ ਨੂੰ ਯਿਸੂ ਦੇ ਅਧਿਕਾਰ ਤੇ ਸ਼ੰਕਾ ਯਿਸੂ ਅਤੇ ਉਸ ਦੇ ਚੇਲੇ ਫ਼ਿਰ ਯਰੂਸ਼ਲਮ ਨੂੰ ਆਏ ਅਤੇ ਜਦੋਂ ਉਹ ਮੰਦਰ ਵਿੱਚ ਘੁੰਮ ਰਿਹਾ ਸੀ, ਪ੍ਰਧਾਣ ਜਾਜਕ, ਨੇਮ ਦੇ ਉਪਦੇਸ਼ਕ ਅਤੇ ਬਜ਼ੁਰਗ ਯਹੂਦੀ ਆਗੂ ਉਸ ਕੋਲ ਆਏ।"
27 Então, regressaram para Jerusalém. E, andando ele pelo templo, vieram ao seu encontro os principais sacerdotes, os escribas e os anciãos
28 ਉਨ੍ਹਾਂ ਉਸ ਨੂੰ ਕਿਹਾ, “ਸਾਨੂੰ ਦੱਸੋ, ਇਹ ਸਭ ਕੁਝ ਕਰਨ ਦਾ ਤੇਰੇ ਕੋਲ ਕੀ ਅਧਿਕਾਰ ਹੈ? ਇਹ ਗੱਲਾਂ ਕਰਨ ਦਾ ਅਧਿਕਾਰ ਤੈਨੂੰ ਕਿਸਨੇ ਦਿੱਤਾ?”"
28 e lhe perguntaram: Com que autoridade fazes estas coisas? Ou quem te deu tal autoridade para as fazeres?
29 ਉਸ ਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਾਨੂੰ ਇੱਕ ਸਵਾਲ ਕਰਦਾ ਹਾਂ, ਮੈਨੂੰ ਉਸਦਾ ਜਵਾਬ ਦੇਵੋ। ਤਾਂ ਫ਼ੇਰ ਮੈਂ ਤੁਹਾਨੂੰ ਦੱਸਾਂਗਾ ਕਿ ਇਹ ਸਭ ਕਰਨ ਦਾ ਅਧਿਕਾਰ ਮੈਨੂੰ ਕਿਸਨੇ ਦਿੱਤਾ ਹੈ।"
29 Jesus lhes respondeu: Eu vos farei uma pergunta; respondei-me, e eu vos direi com que autoridade faço estas coisas.
30 ਮੇਰੇ ਸਵਾਲ ਦਾ ਉੱਤਰ ਦਿਓ, ਕੀ ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ ਜਾਂ ਮਨੁੱਖ ਵੱਲੋਂ?”"
30 O batismo de João era do céu ou dos homens? Respondei!
31 ਇਨ੍ਹਾਂ ਯਹੂਦੀ ਆਗੂਆਂ ਨੇ ਉਸ ਦੇ ਸਵਾਲ ਬਾਰੇ ਆਪਸ ਵਿੱਚ ਵਿੱਚਾਰ ਕੀਤੀ ਅਤੇ, ਇੱਕ-ਦੂਜੇ ਨੂੰ ਕਿਹਾ, “ਜੇਕਰ ਅਸੀਂ ਇਹ ਕਹੀਏ ਕਿ ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ ਤਾਂ ਉਹ ਕਹੇਗਾ, ਤੇ, ਫ਼ੇਰ ਤੁਸੀਂ ਯੂਹੰਨਾ ਨੂੰ ਕਿਉਂ ਨਹੀਂ ਮੰਨਦੇ?"
31 E eles discorriam entre si: Se dissermos: Do céu, dirá: Então, por que não acreditastes nele?
32 ਪਰ ਜੇਕਰ ਅਸੀਂ ਕਹਿੰਦੇ ਹਾਂ, ਉਸਦਾ ਬਪਤਿਸਮਾ ਮਨੁੱਖ ਵੱਲੋਂ ਸੀ ਤਾਂ ਲੋਕ ਸਾਡੇ ਤੇ ਨਰਾਜ਼ ਹੋਣਗੇ।” (ਕਿਉਂਕਿ ਸਭ ਲੋਕਾਂ ਦਾ ਵਿਸ਼ਵਾਸ ਸੀ ਕਿ ਯੂਹੰਨਾ ਇੱਕ ਸੱਚਾ ਨਬੀ ਸੀ, ਇਸ ਲਈ ਆਗੂ ਉਨ੍ਹਾਂ ਤੋਂ ਡਰਦੇ ਸਨ।)"
32 Se, porém, dissermos: dos homens, é de temer o povo. Porque todos consideravam a João como profeta.
33 ਇਸ ਲਈ ਆਗੂਆਂ ਨੇ ਯਿਸੂ ਨੂੰ ਕਿਹਾ, “ਸਾਨੂੰ ਇਸਦਾ ਜਵਾਬ ਨਹੀਂ ਪਤਾ।” ਯਿਸੂ ਨੇ ਆਖਿਆ, “ਤਾਂ ਨਾ ਹੀ ਮੈਂ ਤੁਹਾਨੂੰ ਦੱਸਾਂਗਾ ਕਿ ਕਿਸ ਅਧਿਕਾਰ ਨਾਲ ਮੈਂ ਇਹ ਗੱਲਾਂ ਕਰ ਰਿਹਾ ਹਾਂ।”"
33 Então, responderam a Jesus: Não sabemos. E Jesus, por sua vez, lhes disse: Nem eu tampouco vos digo com que autoridade faço estas coisas.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Marcos 11, comparar traduções ou montar um estudo — tudo direto pelo WhatsApp.