Marcos 16
Punjabi Bible (GL_PUNJABI) vs ARA
ARA Almeida Revista e Atualizada 1993
1 ਇਹ ਖਬਰ ਕਿ ਯਿਸੂ ਮੁੜ ਜੀਅ ਉੱਠਿਆ ਸਬਤ ਤੋਂ ਅਗਲੇ ਦਿਨ, ਮਰਿਯਮ ਮਗਦਲੀਨੀ, ਸਲੋਮੀ ਅਤੇ ਯਾਕੂਬ ਦੀ ਮਾਤਾ ਮਰਿਯਮ ਕੁਝ ਅਤਰ ਖਰੀਦ ਲਿਆਈਆਂ ਉਹ ਆਕੇ ਉਨ੍ਹਾਂ ਨੂੰ ਉਸ ਦੇ ਸਰੀਰ ਤੇ ਪਾਉਣਾ ਚਾਹੁੰਦੀਆਂ ਸਨ।"
1 Passado o sábado, Maria Madalena, Maria, mãe de Tiago, e Salomé, compraram aromas para irem embalsamá-lo.
2 ਹਫ਼ਤੇ ਦੇ ਪਹਿਲੇ ਦਿਨ ਬਹੁਤ ਸਵੇਰੇ, ਸੂਰਜ ਚੜ੍ਹ੍ਹਨ ਤੋਂ ਬਾਦ ਉਹ ਕਬਰ ਤੇ ਆਈਆਂ।"
2 E, muito cedo, no primeiro dia da semana, ao despontar do sol, foram ao túmulo.
3 ਉਨ੍ਹਾਂ ਨੇ ਆਪਸ ਵਿੱਚ ਆਖਿਆ, “ਇੱਕ ਵੱਡੇ ਪੱਥਰ ਨਾਲ ਕਬਰ ਦੇ ਪ੍ਰਵੇਸ਼ ਦੁਆਰ ਨੂੰ ਢੱਕਿਆ ਹੋਇਆ ਸੀ। ਸਾਡੇ ਲਈ ਇਸ ਨੂੰ ਇੱਕ ਪਾਸੇ ਕੌਣ ਰੇੜ੍ਹਗਾ?”"
3 Diziam umas às outras: Quem nos removerá a pedra da entrada do túmulo?
4 ਪਰ ਜਦੋਂ ਉਨ੍ਹਾਂ ਨੇ ਆਕੇ ਤੱਕਿਆ, ਤਾਂ ਉਨ੍ਹਾਂ ਨੇ ਵੇਖਿਆ ਕਿ ਕਬਰ ਦੇ ਪ੍ਰਵੇਸ਼ ਤੋਂ ਉਹ ਵੱਡਾ ਪੱਥਰ ਪਰ੍ਹਾਂ ਹਟਿਆ ਹੋਇਆ ਸੀ।"
4 E, olhando, viram que a pedra já estava removida; pois era muito grande.
5 ਜਿਵੇਂ ਹੀ ਉਹ ਕਬਰ ਵਿੱਚ ਵੜੀਆਂ, ਉਨ੍ਹਾਂ ਨੇ ਇੱਕ ਜੁਆਨ ਆਦਮੀ ਨੂੰ ਸਫ਼ੇਦ ਕੱਪੜੇ ਪਾਈ ਕਬਰ ਦੇ ਸੱਜੇ ਪਾਸੇ ਬੈਠੇ ਵੇਖਿਆ। ਇਹ ਵੇਖਕੇ ਉਹ ਘਬਰਾਈਆਂ।"
5 Entrando no túmulo, viram um jovem assentado ao lado direito, vestido de branco, e ficaram surpreendidas e atemorizadas.
6 ਪਰ ਉਸ ਆਦਮੀ ਨੇ ਆਖਿਆ, “ਡਰੋ ਨਹੀਂ! ਤੁਸੀਂ ਯਿਸੂ ਨਾਸਰੀ ਨੂੰ ਲੱਭਦੀਆਂ ਹੋ, ਜੋ ਸਲੀਬ ਉੱਤੇ ਚੜ੍ਹਾਇਆ ਗਿਆ ਸੀ। ਉਹ ਤਾਂ ਫ਼ਿਰ ਜੀਅ ਉੱਠਿਆ ਹੈ। ਉਹ ਇੱਥੇ ਨਹੀਂ ਹੈ। ਵੇਖੋ! ਇਹ ਉਹੀ ਥਾਂ ਹੈ ਜਿੱਥੇ ਉਸ ਨੂੰ ਮਰਨ ਤੋਂ ਬਾਦ ਰੱਖਿਆ ਸੀ।"
6 Ele, porém, lhes disse: Não vos atemorizeis; buscais a Jesus, o Nazareno, que foi crucificado; ele ressuscitou, não está mais aqui; vede o lugar onde o tinham posto.
7 ਹੁਣ ਜਾਵੋ ਅਤੇ ਉਸ ਦੇ ਚੇਲਿਆਂ ਨੂੰ ਆਖੋ ਕਿ, ਖਾਸ ਕਰ ਪਤਰਸ ਨੂੰ ਜਾਕੇ ਕਹੋ ਕਿ, ‘ਯਿਸੂ ਤੁਹਾਡੇ ਤੋਂ ਪਹਿਲਾਂ ਹੀ ਗਲੀਲ ਵਿੱਚ ਪਹੁੰਚਿਆ ਹੋਵੇਗਾ। ਤੁਸੀਂ ਉਸ ਨੂੰ ਉੱਥੇ ਵੇਖੋਂਗੇ ਜਿਵੇਂ ਕਿ ਉਸ ਨੇ ਖੁਦ ਤੁਹਾਨੂੰ ਦੱਸਿਆ ਸੀ।’”"
7 Mas ide, dizei a seus discípulos e a Pedro que ele vai adiante de vós para a Galileia; lá o vereis, como ele vos disse.
8 ਉਹ ਔਰਤਾਂ ਡਰ ਅਤੇ ਘਬਰਾਹਟ ਨਾਲ ਭਰੀਆਂ ਹੋਈਆਂ ਸਨ, ਅਤੇ ਕਬਰ ਕੋਲੋਂ ਭੱਜ ਗਈਆਂ। ਉਨ੍ਹਾਂ ਨੇ ਕਿਸੇ ਨੂੰ ਕੁਝ ਨਾ ਕਿਹਾ ਕਿਉਂਕਿ ਉਹ ਡਰੀਆਂ ਹੋਈਆਂ ਸਨ। (ਕੁਝ ਮਰਕੁਸ ਦੀਆਂ ਪੁਰਾਣੀਆਂ ਯੂਨਾਨੀ ਪੁਸਤਕਾਂ ਇਸ ਪੁਸਤਕ ਨੂੰ ਇੱਥੇ ਹੀ ਖਤਮ ਕਰਦੀਆਂ ਹਨ।)"
8 E, saindo elas, fugiram do sepulcro, porque estavam possuídas de temor e de assombro; e, de medo, nada disseram a ninguém.
9 ਕੁਝ ਚੇਲਿਆਂ ਨੇ ਯਿਸੂ ਨੂੰ ਵੇਖਿਆ ਹਫ਼ਤੇ ਦੇ ਪਹਿਲੇ ਦਿਨ, ਤੜਕੇ, ਯਿਸੂ ਪਹਿਲਾਂ ਮਰਿਯਮ ਮਗਦਲੀਨੀ ਅੱਗੇ ਪ੍ਰਗਟ ਹੋਇਆ ਜਿਸ ਵਿੱਚੋਂ ਉਸ ਨੇ ਸੱਤ ਭੂਤਾਂ ਨੂੰ ਕੱਢਿਆ ਸੀ।"
9 Havendo ele ressuscitado de manhã cedo no primeiro dia da semana, apareceu primeiro a Maria Madalena, da qual expelira sete demônios.
10 ਜਦੋਂ ਉਸ ਨੇ ਯਿਸੂ ਨੂੰ ਵੇਖਿਆ, ਉਹ ਗਈ ਅਤੇ ਚੇਲਿਆਂ ਨੂੰ ਕਿਹਾ, ਜੋ ਕਿ ਰੋ ਅਤੇ ਪਿੱਟ ਰਹੇ ਸਨ।"
10 E, partindo ela, foi anunciá-lo àqueles que, tendo sido companheiros de Jesus, se achavam tristes e choravam.
11 ਪਰ ਜਦੋਂ ਉਸ ਨੇ ਇਹ ਦੱਸਿਆ ਕਿ ਉਹ ਜੀ ਉੱਠਿਆ ਹੈ ਅਤੇ ਉਸ ਨੇ ਖੁਦ ਆਪਣੀ ਅੱਖੀਂ ਉਸ ਨੂੰ ਵੇਖਿਆ ਹੈ, ਚੇਲਿਆਂ ਨੇ ਇਸ ਗੱਲ ਨੂੰ ਸੱਚ ਨਾ ਮੰਨਿਆ।"
11 Estes, ouvindo que ele vivia e que fora visto por ela, não acreditaram.
12 ਇਸ ਤੋਂ ਬਾਦ, ਯਿਸੂ ਆਪਣੇ ਦੋ ਚੇਲਿਆਂ ਨੂੰ ਦੂਸਰੇ ਰੂਪ ਵਿੱਚ ਪ੍ਰਗਟਿਆ ਜੋ ਕਿ ਆਪਣੇ ਪਿੰਡ ਦੇ ਰਾਹ ਤੇ ਤੁਰੇ ਜਾ ਰਹੇ ਸਨ।"
12 Depois disto, manifestou-se em outra forma a dois deles que estavam de caminho para o campo.
13 ਇਹ ਚੇਲੇ ਵਾਪਸ ਗਏ ਅਤੇ ਇਸ ਬਾਰੇ ਬਾਕੀ ਦੇ ਚੇਲਿਆਂ ਨੂੰ ਦੱਸਿਆ, ਪਰ ਉਨ੍ਹਾਂ ਨੇ ਉਨ੍ਹਾਂ ਦਾ ਵੀ ਵਿਸ਼ਵਾਸ ਨਹੀਂ ਕੀਤਾ।"
13 E, indo, eles o anunciaram aos demais, mas também a estes dois eles não deram crédito.
14 ਯਿਸੂ ਦੀ ਰਸੂਲਾਂ ਨਾਲ ਗੱਲ-ਬਾਤ ਬਾਦ ਵਿੱਚ ਯਿਸੂ ਗਿਆਰ੍ਹਾਂ ਰਸੂਲਾਂ ਨੂੰ ਉਦੋਂ ਦਿਖਾਈ ਦਿੱਤਾ ਜਦੋਂ ਉਹ ਭੋਜਨ ਕਰ ਰਹੇ ਸਨ। ਉਸ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਥੋੜੇ ਵਿਸ਼ਵਾਸ ਅਤੇ ਉਨ੍ਹਾਂ ਦੀ ਜ਼ਿਦ ਲਈ ਝਿੜਕਿਆ ਕਿਉਂਕਿ ਉਨ੍ਹਾਂ ਨੇ ਉਨ੍ਹਾਂ ਤੇ ਵਿਸ਼ਵਾਸ ਨਹੀਂ ਕਿਤਾ ਜਿਨ੍ਹਾਂ ਨੇ ਉਸ ਨੂੰ ਜੀ ਉੱਠਣੇ ਤੋਂ ਬਾਦ ਵੇਖਿਆ ਸੀ।"
14 Finalmente, apareceu Jesus aos onze, quando estavam à mesa, e censurou-lhes a incredulidade e dureza de coração, porque não deram crédito aos que o tinham visto já ressuscitado.
15 ਉਸ ਨੇ ਉਨ੍ਹਾਂ ਨੂੰ ਆਖਿਆ, “ਸਾਰੀ ਦੁਨੀਆਂ ਵਿੱਚ ਜਾਵੋ ਅਤੇ ਹਰ ਵਿਅਕਤੀ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰੋ।"
15 E disse-lhes: Ide por todo o mundo e pregai o evangelho a toda criatura.
16 ਜੋ ਕੋਈ ਵੀ ਵਿਸ਼ਵਾਸ ਕਰੇਗਾ ਅਤੇ ਬਪਤਿਸਮਾ ਲਵੇਗਾ ਬਚਾਇਆ ਜਾਵੇਗਾ, ਅਤੇ ਜੋ ਕੋਈ ਵਿਸ਼ਵਾਸ ਨਹੀਂ ਕਰੇਗਾ ਉਸ ਨੂੰ ਦੰਡ ਦਿੱਤਾ ਜਾਵੇਗਾ।"
16 Quem crer e for batizado será salvo; quem, porém, não crer será condenado.
17 ਅਤੇ ਜੋ ਕੋਈ ਵੀ ਵਿਸ਼ਵਾਸ ਕਰਦੇ ਹਨ ਇਹ ਕਰਿਸ਼ਮੇ ਸਬੂਤ ਦੇ ਤੌਰ ਤੇ ਕਰਨਗੇ: ਉਹ ਮੇਰੇ ਨਾਂ ਤੇ ਭੂਤਾਂ ਨੂੰ ਕੱਢਣਗੇ। ਅਤੇ ਉਹ ਨਵੀਆਂ-ਨਵੀਆਂ ਬੋਲੀਆਂ ਬੋਲਣਗੇ ਜਿਹੜੀਆਂ ਕਿ ਉਨ੍ਹਾਂ ਕਦੇ ਵੀ ਨਹੀਂ ਸਿੱਖੀਆਂ।"
17 Estes sinais hão de acompanhar aqueles que creem: em meu nome, expelirão demônios; falarão novas línguas;
18 ਉਹ ਸੱਪਾਂ ਨੂੰ ਆਪਣੇ ਹੱਥਾਂ ਵਿੱਚ ਫ਼ੜ ਲੈਣਗੇ ਅਤੇ ਜੇਕਰ ਉਹ ਕੋਈ ਜਹਿਰ ਵਾਲੀ ਚੀਜ਼ ਪੀ ਲੈਣਗੇ, ਇਹ ਉਨ੍ਹਾਂ ਨੂੰ ਨੁਕਸਾਨ ਨਹੀਂ ਕਰੇਗੀ। ਜੇਕਰ ਉਹ ਬਿਮਾਰਾਂ ਉੱਤੇ ਹੱਥ ਰੱਖਣਗੇ ਉਹ ਠੀਕ ਹੋ ਜਾਣਗੇ।”"
18 pegarão em serpentes; e, se alguma coisa mortífera beberem, não lhes fará mal; se impuserem as mãos sobre enfermos, eles ficarão curados.
19 ਯਿਸੂ ਸਵਰਗ ਨੂੰ ਵਾਪਸ ਜਾਂਦਾ ਹੈ ਜਦੋਂ ਯਿਸੂ ਉਨ੍ਹਾਂ ਨਾਲ ਗੱਲ ਕਰ ਹਟਿਆ, ਤਾਂ ਉਹ ਉੱਪਰ ਸਵਰਗ ਵਿੱਚ ਚੁੱਕ ਲਿਆ ਗਿਆ ਅਤੇ ਉਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠ ਗਿਆ।"
19 De fato, o Senhor Jesus, depois de lhes ter falado, foi recebido no céu e assentou-se à destra de Deus.
20 ਤਾਂ ਉਸ ਦੇ ਚੇਲੇ ਚੱਲੇ ਗਏ ਤੇ ਉਨ੍ਹਾਂ ਨੇ ਸਾਰੀ ਦੁਨੀਆਂ ਵਿੱਚ ਜਾਕੇ ਇਸ ਖੁਸ਼ਖਬਰੀ ਦਾ ਪ੍ਰਚਾਰ ਕੀਤਾ। ਅਤੇ ਪ੍ਰਭੂ ਨੇ ਉਨ੍ਹਾਂ ਦੀ ਮਦਦ ਕੀਤੀ। ਪ੍ਰਭੂ ਨੇ ਉਨ੍ਹਾਂ ਨਾਲ ਕੰਮ ਕੀਤਾ ਅਤੇ ਉਨ੍ਹਾਂ ਨੂੰ ਉਸ ਵੱਲੋਂ ਦਿੱਤੀ ਹੋਈ ਕਰਿਸ਼ਮੇ ਕਰਨ ਦੀ ਸ਼ਕਤੀ ਰਾਹੀਂ ਉਨ੍ਹਾਂ ਦੇ ਸੰਦੇਸ਼ ਨੂੰ ਪ੍ਰਮਾਣਿਤ ਕੀਤਾ।"
20 E eles, tendo partido, pregaram em toda parte, cooperando com eles o Senhor e confirmando a palavra por meio de sinais, que se seguiam.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Marcos 16, comparar traduções ou montar um estudo — tudo direto pelo WhatsApp.