Marcos 3

Punjabi Bible (GL_PUNJABI) vs NVT

Sair da comparação
NVT Nova Versão Transformadora
1 ਯਿਸੂ ਦਾ ਟੁੰਡੇ ਦਾ ਹੱਥ ਠੀਕ ਕਰਨਾ ਯਿਸੂ ਫ਼ੇਰ ਪ੍ਰਾਰਥਨਾ ਸਥਾਨ ਤੇ ਗਿਆ। ਪ੍ਰਾਰਥਨਾ ਸਥਾਨ ਵਿੱਚ ਇੱਕ ਟੁੰਡਾ ਮਨੁੱਖ ਸੀ ਜਿਸਦਾ ਹੱਥ ਸੁਕਿਆ ਹੋਇਆ ਸੀ।"
1 Em outra ocasião, Jesus entrou na sinagoga e notou que havia ali um homem com uma das mãos deformada.
2 ਲੋਕ ਯਿਸੂ ਨੂੰ ਕੁਝ ਗਲਤ ਗੱਲ ਕਰਦਿਆਂ ਫ਼ੜਨ ਦੀ ਤਾਕ ਵਿੱਚ ਸਨ। ਤਾਂ ਜੋ ਉਹ ਉਸ ਦੇ ਵਿਰੁੱਧ ਦੋਸ਼ ਲਾ ਸੱਕਣ। ਇਸ ਲਈ ਸਭ ਉਸ ਨੂੰ ਬੜੇ ਧਿਆਨ ਨਾਲ ਦੇਖ ਰਹੇ ਸਨ ਅਤੇ ਇਹ ਵੀ ਤਾੜ ਰਹੇ ਸਨ ਕਿ ਵੇਖੀਏ ਭਲਾ ਉਹ ਸਬਤ ਦੇ ਦਿਨ ਉਸ ਟੁੰਡੇ ਨੂੰ ਠੀਕ ਕਰੇਗਾ ਕਿ ਨਹੀਂ।"
2 Os inimigos de Jesus o observavam atentamente. Se ele curasse a mão do homem, planejavam acusá-lo, pois era sábado.
3 ਯਿਸੂ ਨੇ ਉਸ ਟੁੰਡੇ ਹੱਥ ਵਾਲੇ ਮਨੁੱਖ ਨੂੰ ਕਿਹਾ, “ਤੂੰ ਇੱਥੇ ਵਿੱਚਾਲੇ ਖੜ੍ਹਾ ਹੋ, ਤਾਂ ਕਿ ਲੋਕ ਤੈਨੂੰ ਵੇਖ ਲੈਣ।”"
3 Jesus disse ao homem com a mão deformada: “Venha e fique diante de todos”.
4 ਤਦ ਯਿਸੂ ਨੇ ਲੋਕਾਂ ਨੂੰ ਕਿਹਾ, “ਸਬਤ ਦੇ ਦਿਨ ਕੀ ਕਰਨਾ ਠੀਕ ਹੈ? ਚੰਗਾ ਕਰਨਾ ਜਾਂ ਬੁਰਾ ਕਰਨਾ? ਕਿਸੇ ਦੀ ਜਾਨ ਬਚਾਉਣੀ ਚੰਗੀ ਹੈ ਜਾਂ ਜਾਨੋ ਮਾਰਨਾ?” ਪਰ ਲੋਕਾਂ ਨੇ ਯਿਸੂ ਨੂੰ ਕੋਈ ਜਵਾਬ ਨਾ ਦਿੱਤਾ, ਸਭ ਚੁੱਪ ਰਹੇ।"
4 Em seguida, voltou-se para seus críticos e perguntou: “O que a lei permite fazer no sábado? O bem ou o mal? Salvar uma vida ou destruí-la?”. Eles ficaram em silêncio.
5 ਫ਼ਿਰ ਯਿਸੂ ਉਨ੍ਹਾਂ ਦੀ ਜ਼ਿਦ ਦੇ ਕਾਰਨ ਉਦਾਸ ਸੀ ਅਤੇ ਗੁੱਸੇ ਵਿੱਚ ਉਨ੍ਹਾਂ ਵੱਲ ਵੇਖਿਆ ਅਤੇ ਉਸ ਆਦਮੀ ਨੂੰ ਆਖਿਆ, “ਆਪਣਾ ਹੱਥ ਵਿਖਾ।” ਤਦ ਉਸ ਮਨੁੱਖ ਨੇ ਆਪਣਾ ਹੱਥ ਵਿਖਾਇਆ ਅਤੇ ਉਸਦਾ ਹੱਥ ਚੰਗਾ ਹੋ ਗਿਆ।"
5 Jesus olhou para os que estavam ao seu redor, irado e muito triste pelo coração endurecido deles. Então disse ao homem: “Estenda a mão”. O homem estendeu a mão, e ela foi restaurada.
6 ਤਦ ਫ਼ਰੀਸੀ ਵਿਦਾ ਹੋ ਗਏ ਅਤੇ ਹੈਰੋਦੀਆਂ ਨਾਲ ਯਿਸੂ ਨੂੰ ਮਾਰਨ ਦੀ ਵਿਉਂਤ ਬਣਾਈ।"
6 No mesmo instante, os fariseus saíram e se reuniram com os membros do partido de Herodes para tramar um modo de matá-lo.
7 ਕਈ ਲੋਕ ਯਿਸੂ ਦਾ ਅਨੁਸਰਣ ਕਰਦੇ ਹਨ ਯਿਸੂ ਆਪਣੇ ਚੇਲਿਆਂ ਨਾਲ ਝੀਲ ਵੱਲ ਤੁਰ ਪਿਆ ਅਤੇ ਬਹੁਤ ਸਾਰੇ ਲੋਕ ਗਲੀਲ ਵਿੱਚ ਉਸ ਦੇ ਮਗਰ ਹੋ ਤੁਰੇ।"
7 Jesus saiu para o mar com seus discípulos, e uma grande multidão os seguiu. Vinham de todas as partes da Galileia, da Judeia,
8 ਬਹੁਤ ਸਾਰੇ ਹੋਰ ਲੋਕ, ਜਿਨ੍ਹਾਂ ਨੇ ਯਿਸੂ ਦੀਆਂ ਕੀਤੀਆਂ ਗੱਲਾਂ ਬਾਰੇ ਸੁਣਿਆ ਸੀ, ਉਸ ਦੇ ਆਲੇ-ਦੁਆਲੇ ਇਕੱਠੇ ਹੋ ਗਏ। ਇਹ ਲੋਕ ਯਹੂਦਿਯਾ, ਯਰੂਸ਼ਲਮ, ਅਦੂਮ ਅਤੇ ਯਰਦਨ ਨਦੀ ਦੇ ਪਾਰੋਂ ਅਤੇ ਸੂਰ ਅਤੇ ਸੈਦਾ ਤੋਂ ਵੀ ਆਏ ਹੋਏ ਸਨ।"
8 de Jerusalém, da Idumeia, do leste do rio Jordão e até de lugares distantes ao norte, como Tiro e Sidom. A notícia de seus milagres havia se espalhado para longe, e um grande número de pessoas vinha vê-lo.
9 ਜਦੋਂ ਉਸ ਨੇ ਬਹੁਤ ਸਾਰੇ ਲੋਕਾਂ ਨੂੰ ਵੇਖਿਆ ਤਾਂ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ ਕਿ ਉਹ ਉਸ ਲਈ ਇੱਕ ਛੋਟੀ ਬੇੜੀ ਤਿਆਰ ਕਰਨ। ਤਾਂ ਕਿ ਕਿਤੇ ਲੋਕਾਂ ਦੀ ਭੀੜ ਉਸ ਨੂੰ ਦਬਾ ਨਾ ਲਵੇ।"
9 Jesus instruiu seus discípulos a prepararem um barco para evitar que a multidão o esmagasse.
10 ਉਸ ਨੇ ਬਹੁਤ ਸਾਰੇ ਲੋਕਾਂ ਨੂੰ ਚੰਗਾ ਕੀਤਾ ਸੀ, ਇਸ ਲਈ ਬਿਮਾਰ ਲੋਕਾਂ ਨੇ ਉਸ ਨੂੰ ਛੂਹਣ ਲਈ ਉਸ ਦੇ ਆਲੇ-ਦੁਆਲੇ ਝੁੰਡ ਬਣਾ ਲਿਆ।"
10 Havia curado muitos naquele dia, e os enfermos se empurravam para chegar até ele e tocá-lo.
11 ਕੁਝ ਲੋਕਾਂ ਅੰਦਰ ਸ਼ੈਤਾਨ ਦੇ ਭਰਿਸ਼ਟ ਆਤਮੇ ਸਨ। ਜਦੋਂ ਭਰਿਸ਼ਟ ਆਤਮਿਆਂ ਨੇ ਯਿਸੂ ਨੂੰ ਵੇਖਿਆ ਤਾਂ ਉਹ ਉਸ ਅੱਗੇ ਝੁੱਕ ਕੇ ਚੀਕਣ ਲੱਗੇ, “ਤੂੰ ਪਰਮੇਸ਼ੁਰ ਦਾ ਪੁੱਤਰ ਹੈਂ।”"
11 E, sempre que o viam, os espíritos impuros se atiravam no chão na frente dele e gritavam: “Você é o Filho de Deus!”.
12 ਪਰ ਉਸ ਨੇ ਭਰਿਸ਼ਟ ਆਤਮਿਆਂ ਨੂੰ ਦ੍ਰਿੜ੍ਹਤਾ ਨਾਲ ਹੁਕਮ ਦਿੱਤਾ ਕਿ ਉਹ ਲੋਕਾਂ ਨੂੰ ਨਾ ਦੱਸਣ ਕਿ ਉਹ ਕੌਣ ਹੈ।"
12 Jesus, porém, lhes dava ordens severas para que não revelassem quem ele era.
13 ਯਿਸੂ ਵੱਲੋਂ ਬਾਰ੍ਹਾਂ ਰਸੂਲਾਂ ਦਾ ਚੁਣੇ ਜਾਣਾ ਤਦ ਯਿਸੂ ਪਹਾੜੀ ਵੱਲ ਤੁਰ ਗਿਆ ਅਤੇ ਜਿਨ੍ਹਾਂ ਨੂੰ ਉਹ ਆਪ ਚਾਹੁੰਦਾ ਸੀ ਉਨ੍ਹਾਂ ਨੂੰ ਕੋਲ ਸੱਦਿਆ ਅਤੇ ਉਹ ਉਸ ਦੇ ਕੋਲ ਆਏ।"
13 Depois, Jesus subiu a um monte e chamou aqueles que ele desejava que o acompanhassem, e eles foram.
14 ਯਿਸੂ ਨੇ ਬਾਰ੍ਹਾਂ ਬੰਦੇ ਚੁਣੇ ਅਤੇ ਉਨ੍ਹਾਂ ਨੂੰ ਰਸੂਲ ਆਖਿਆ। ਯਿਸੂ ਚਾਹੁੰਦਾ ਸੀ ਕਿ ਇਹ ਬਾਰ੍ਹਾਂ ਮਨੁੱਖ ਉਸ ਦੇ ਨਾਲ ਰਹਿਣ ਤਾਂ ਜੋ ਉਹ ਉਨ੍ਹਾਂ ਨੂੰ ਅਲੱਗ-ਅਲੱਗ ਥਾਵਾਂ ਤੇ ਪ੍ਰਚਾਰ ਕਰਨ ਲਈ ਭੇਜ ਸੱਕੇ।"
14 Escolheu doze e os chamou seus apóstolos, para que o seguissem e fossem enviados para anunciar sua mensagem,
15 ਇਨ੍ਹਾਂ ਲੋਕਾਂ ਕੋਲ ਵੀ ਲੋਕਾਂ ਵਿੱਚੋਂ ਭੂਤ ਕੱਢਣ ਦੀ ਸ਼ਕਤੀ ਹੋਣੀ ਚਾਹੀਦੀ ਹੈ।"
15 e lhes deu autoridade para expulsar demônios.
16 ਯਿਸੂ ਨੇ ਜਿਹੜੇ ਬਾਰ੍ਹਾਂ ਰਸੂਲ ਚੁਣੇ ਉਨ੍ਹਾਂ ਦੇ ਨਾਉਂ ਸਨ: ਸ਼ਮਊਨ, ਜਿਸਦਾ ਨਾਉਂ ਉਸ ਨੇ ਪਤਰਸ ਰੱਖਿਆ।"
16 Estes foram os doze que ele escolheu: Simão, a quem ele chamou Pedro,
17 ਅਤੇ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਜਿਨ੍ਹਾਂ ਦਾ ਨਾਉਂ ਉਸ ਨੇ ਬਨੀ ਰੋਗਿਜ਼ ਰੱਖਿਆ ਜਿਸਦਾ ਅਰਥ ਹੈ, “ਗਰਜਣ ਦੇ ਪੁੱਤਰ”"
17 Tiago e João, filhos de Zebedeu, aos quais deu o nome de Boanerges, que significa “filhos do trovão”,
18 ਅਤੇ ਅੰਦ੍ਰਿਯਾਸ, ਫ਼ਿਲਿਪੁੱਸ, ਬਰਥੁਲਮਈ, ਮੱਤੀ, ਥੋਮਾ, ਹਲਫ਼ਾ ਦਾ ਪੁੱਤਰ ਯਾਕੂਬ, ਥੱਦਈ ਅਤੇ ਸ਼ਮਊਨ ਕਨਾਨੀ,"
18 André, Filipe, Bartolomeu, Mateus, Tomé, Tiago, filho de Alfeu, Tadeu, Simão, o cananeu,
19 ਅਤੇ ਯਹੂਦਾ ਇਸੱਕਰਿਯੋਤੀ। ਇਹ ਉਹੀ ਯਹੂਦਾ ਸੀ ਜਿਸਨੇ ਯਿਸੂ ਨੂੰ ਉਸ ਦੇ ਦੁਸ਼ਮਨਾਂ ਦੇ ਹੱਥ ਫ਼ੜਵਾ ਦਿੱਤਾ ਸੀ।"
19 Judas Iscariotes, que depois o traiu.
20 ਕੁਝ ਲੋਕਾਂ ਨੇ ਆਖਿਆ ਯਿਸੂ ਨੂੰ ਬਆਲ-ਜ਼ਬੂਲ ਚਿੰਬੜਿਆ ਹੋਇਆ ਹੈ ਫ਼ਿਰ ਯਿਸੂ ਘਰ ਆਇਆ। ਪਰ ਫ਼ਿਰ ਇੰਨੀ ਵੱਡੀ ਭੀੜ ਇਕੱਠੀ ਹੋ ਗਈ ਕਿ ਯਿਸੂ ਅਤੇ ਉਸ ਦੇ ਚੇਲੇ ਰੋਟੀ ਵੀ ਨਾ ਖਾ ਸੱਕੇ।"
20 Certo dia, Jesus entrou numa casa, e as multidões começaram a se juntar outra vez. Logo, ele e seus discípulos não tinham tempo nem para comer.
21 ਜਦੋਂ ਯਿਸੂ ਦੇ ਪਰਿਵਾਰ ਨੇ ਇਨ੍ਹਾਂ ਸਭ ਚੀਜ਼ਾਂ ਬਾਰੇ ਸੁਣਿਆ ਤਾਂ ਉਹ ਉਸ ਨੂੰ ਫ਼ਸਾਉਣ ਲਈ ਆਏ। ਕਿਉਂਕਿ ਲੋਕਾਂ ਨੇ ਆਖਿਆ ਕਿ ਉਹ ਆਪਣੀ ਸੁੱਧ-ਬੁੱਧ ਵਿੱਚ ਨਹੀਂ ਸੀ।"
21 Quando os familiares de Jesus souberam o que estava acontecendo, tentaram impedi-lo de continuar. “Está fora de si”, diziam.
22 ਅਤੇ ਯਰੂਸ਼ਲਮ ਤੋਂ ਆਏ ਨੇਮ ਦੇ ਉਪਦੇਸ਼ਕਾਂ ਨੇ ਵੀ ਆਖਿਆ, “ਯਿਸੂ ਨੂੰ ਬਆਲ-ਜਬੂਲ ਚਿੰਬੜਿਆ ਹੋਇਆ ਹੈ! ਇਸ ਲਈ ਉਹ ਭੂਤਾਂ ਦੇ ਸਰਦਾਰ ਦੀ ਸ਼ਕਤੀ ਨਾਲ ਲੋਕਾਂ ਵਿੱਚੋਂ ਭੂਤਾਂ ਨੂੰ ਬਾਹਰ ਕੱਢਦਾ ਹੈ।”"
22 Então os mestres da lei, que tinham vindo de Jerusalém, disseram: “Está possuído por Belzebu, príncipe dos demônios. É dele que recebe poder para expulsar demônios”.
23 ਫ਼ੇਰ ਯਿਸੂ ਨੇ ਲੋਕਾਂ ਨੂੰ ਆਪਣੇ ਕੋਲ ਸੱਦਕੇ ਦ੍ਰਿਸ਼ਟਾਤਾਂ ਵਿੱਚ ਉਨ੍ਹਾਂ ਨੂੰ ਸਮਝਾਇਆ, “ਸ਼ੈਤਾਨ ਕਿਵੇਂ ਆਪਣੇ ਹੀ ਆਤਮਿਆਂ ਨੂੰ ਬਾਹਰ ਕੱਢ ਸੱਕਦਾ ਹੈ।"
23 Jesus os chamou e respondeu com uma comparação: “Como é possível Satanás expulsar Satanás?”, perguntou.
24 ਜੇਕਰ ਇੱਕ ਰਾਜ ਆਪਣੇ ਹੀ ਖਿਲਾਫ਼ ਲੜਦਾ ਹੈ, ਤਾਂ ਇਹ ਨਹੀਂ ਰਹਿ ਸੱਕਦਾ।"
24 “Um reino dividido internamente será destruído.
25 ਅਤੇ ਜੇਕਰ ਇੱਕ ਪਰਿਵਾਰ ਵੰਡਿਆ ਹੋਇਆ ਹੈ ਅਤੇ ਆਪਣੇ ਹੀ ਖਿਲਾਫ਼ ਲੜ ਰਿਹਾ ਹੈ ਤਾਂ ਇਹ ਨਹੀਂ ਬਚ ਸੱਕਦਾ।"
25 Da mesma forma, uma família dividida contra si mesma se desintegrará.
26 ਅਤੇ ਜੇਕਰ ਸ਼ੈਤਾਨ ਆਪਣੇ ਹੀ ਵਿਰੁੱਧ ਵਿਦ੍ਰੋਹ ਕਰਦਾ ਹੈ ਅਤੇ ਵੰਡਿਆ ਹੋਇਆ ਹੈ ਤਾਂ, ਉਹ ਨਹੀਂ ਬਚ ਸੱਕਦਾ ਅਤੇ ਉਸਦਾ ਅੰਤ ਹੋ ਜਾਵੇਗਾ।"
26 E, se Satanás está dividido e luta contra si mesmo, não pode se manter de pé; está acabado.
27 “ਪਰ ਜਦੋਂ ਕੋਈ ਬੰਦਾ ਕਿਸੇ ਤਕੜੇ ਆਦਮੀ ਦੇ ਘਰ ਵਿੱਚ ਵੜਕੇ ਉਸਦੀਆਂ ਚੀਜ਼ਾਂ ਚੋਰੀ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਪਹਿਲਾਂ ਉਸ ਨੂੰ ਤਕੜੇ ਆਦਮੀ ਨੂੰ ਬੰਨ੍ਹਣਾ ਪਵੇਗਾ, ਅਤੇ ਫ਼ੇਰ ਉਹ ਉਸਦਾ ਘਰ ਲੁੱਟ ਸੱਕਦਾ ਹੈ।"
27 Quem tem poder para entrar na casa de um homem forte e saquear seus bens? Somente alguém ainda mais forte, alguém capaz de amarrá-lo e saquear sua casa.
28 “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਨੁੱਖਾਂ ਦੇ ਸਾਰੇ ਪਾਪ ਮਾਫ਼ ਕੀਤੇ ਜਾਣਗੇ ਅਤੇ ਜੋ ਵੀ ਉਹ ਪਰਮੇਸ਼ੁਰ ਦੇ ਵਿਰੁੱਧ ਬੋਲੇ ਉਹ ਵੀ ਮਾਫ਼ ਕਰ ਦਿੱਤਾ ਜਾਵੇਗਾ,"
28 “Eu lhes digo a verdade: todo pecado e toda blasfêmia podem ser perdoados,
29 ਪਰ ਜੇਕਰ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਝ ਆਖਦਾ ਹੈ, ਤਾਂ ਉਹ ਕਦੇ ਵੀ ਮਾਫ਼ ਨਹੀਂ ਕੀਤਾ ਜਾਵੇਗਾ, ਅਤੇ ਉਹ ਹਮੇਸ਼ਾ ਉਸ ਪਾਪ ਦਾ ਦੋਸ਼ੀ ਰਹੇਗਾ।”"
29 mas quem blasfemar contra o Espírito Santo jamais será perdoado. Esse é um pecado com consequências eternas.”
30 ਯਿਸੂ ਨੇ ਇਹ ਇਸ ਲਈ ਆਖਿਆ ਕਿਉਂਕਿ ਨੇਮ ਦੇ ਉਪਦੇਸ਼ਕਾਂ ਨੇ ਆਖਿਆ ਸੀ ਕਿ ਯਿਸੂ ਭਰਿਸ਼ਟ ਆਤਮੇ ਦੇ ਵੱਸ ਹੈ।"
30 Ele disse isso porque afirmavam: “Está possuído por um espírito impuro”.
31 ਯਿਸੂ ਦੇ ਚੇਲੇ ਹੀ ਉਸਦਾ ਸੱਚਾ ਪਰਿਵਾਰ ਹਨ ਫ਼ਿਰ ਯਿਸੂ ਦੀ ਮਾਤਾ ਅਤੇ ਭਰਾ ਆਏ; ਅਤੇ ਬਾਹਰ ਖੜ੍ਹੇ ਹੋ ਗਏ। ਉਨ੍ਹਾਂ ਨੇ ਯਿਸੂ ਨੂੰ ਬੁਲਾਉਣ ਲਈ ਇੱਕ ਵਿਅਕਤੀ ਰਾਹੀਂ ਸੁਨੇਹਾ ਭੇਜਿਆ।"
31 Então a mãe e os irmãos de Jesus foram vê-lo. Ficaram do lado de fora e mandaram alguém avisá-lo para sair e falar com eles.
32 ਉਸ ਵਕਤ ਯਿਸੂ ਦੇ ਆਸ-ਪਾਸ ਬਹੁਤ ਸਾਰੇ ਲੋਕ ਬੈਠੇ ਸਨ। ਉਨ੍ਹਾਂ ਉਸ ਨੂੰ ਕਿਹਾ, “ਤੇਰੀ ਮਾਂ ਅਤੇ ਤੇਰੇ ਭਰਾ ਬਾਹਰ ਤੇਰੇ ਬਾਰੇ ਪੁੱਛ-ਗਿੱਛ ਕਰ ਰਹੇ ਹਨ।”"
32 Havia muitas pessoas sentadas ao seu redor, e alguém disse: “Sua mãe e seus irmãos estão lá fora e o procuram”.
33 ਯਿਸੂ ਨੇ ਆਖਿਆ, “ਮੇਰੀ ਮਾਂ ਕੌਣ ਹੈ? ਕੌਣ ਹਨ ਮੇਰੇ ਭਰਾ?”"
33 Jesus respondeu: “Quem é minha mãe? Quem são meus irmãos?”.
34 ਤਦ ਉਸ ਨੇ ਆਪਣੇ ਆਸੇ-ਪਾਸੇ ਸਾਰੇ ਲੋਕਾਂ ਵੱਲ ਵੇਖਿਆ ਅਤੇ ਆਖਿਆ, “ਇਹੀ ਲੋਕ ਮੇਰੀ ਮਾਂ ਅਤੇ ਮੇਰੇ ਭਰਾ ਹਨ।"
34 Então olhou para aqueles que estavam ao seu redor e disse: “Vejam, estes são minha mãe e meus irmãos.
35 ਕਿਉਂਕਿ ਜੋ ਕੋਈ ਪਰਮੇਸ਼ੁਰ ਦੀ ਮਰਜ਼ੀ ਉੱਤੇ ਚੱਲਦਾ ਹੈ ਉਹੀ ਮੇਰਾ ਭਰਾ, ਭੈਣ ਅਤੇ ਮਾਤਾ ਹੈ।”"
35 Quem faz a vontade de Deus é meu irmão, minha irmã e minha mãe”.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Marcos 3, comparar traduções ou montar um estudo — tudo direto pelo WhatsApp.