Malaquias 3

Punjabi Bible (GL_PUNJABI) vs VC

Sair da comparação
VC Versão Católica
1 ਸਰਬ ਸ਼ਕਤੀਮਾਨ ਪ੍ਰਭੂ ਆਖਦਾ ਹੈ: “ਮੈਂ ਆਪਣਾ ਦੂਤ ਭੇਜ ਰਿਹਾ ਹਾਂ ਤਾਂ ਜੋ ਉਹ ਮੇਰੇ ਅੱਗੇ ਰਾਹ ਤਿਆਰ ਕਰੇ। ਤਾਂ ਫ਼ਿਰ ਅਚਾਨਕ ਜਿਸ ਯਹੋਵਾਹ ਨੂੰ ਤੁਸੀਂ ਭਾਲਦੇ ਹੋ, ਉਹ ਆਪਣੇ ਮੰਦਰ ਵਿੱਚ ਆ ਜਾਵੇਗਾ। ਹਾਂ, ਉਹ ਨਵੇਂ ਨੇਮ ਦਾ ਦੂਤ, ਜਿਸ ਨੂੰ ਤੁਸੀਂ ਚਾਹੁੰਦੇ ਹੋ, ਸੱਚਮੁੱਚ ਆ ਰਿਹਾ ਹੈ।"
1 Vou mandar o meu mensageiro para preparar o meu caminho. E imediatamente virá ao seu templo o Senhor que buscais, o anjo da aliança que desejais. Ei-lo que vem - diz o Senhor dos exércitos.
2 “ਉਸ ਵਕਤ ਲਈ ਕੋਈ ਤਿਆਰੀ ਨਹੀਂ ਕਰ ਸੱਕਦਾ। ਜਦੋਂ ਉਹ ਆਵੇਗਾ ਉਸ ਦੇ ਸਾਹਵੇਂ ਕੋਈ ਖੜੋ ਨਾ ਸੱਕੇਗਾ। ਉਹ ਬਲਦੀ ਮਸ਼ਾਲ ਵਾਂਗ ਹੋਵੇਗਾ। ਉਹ ਬੜੇ ਤੇਜ਼ ਸਾਬਨ ਵਰਗਾ ਹੋਵੇਗਾ ਜਿਸ ਨੂੰ ਮਨੁੱਖ ਮੈਲੇ ਤੋਂ ਮੈਲਾ ਵਸਤਰ ਧੋਣ ਲਈ ਵਰਤਦੇ ਹਨ।"
2 Quem estará seguro no dia de sua vinda? Quem poderá resistir quando ele aparecer? Porque ele é como o fogo do fundidor, como a lixívia dos lavadeiros.
3 ਉਹ ਲੇਵੀਆਂ ਨੂੰ ਸਾਫ਼ ਕਰੇਗਾ। ਉਹ ਉਨ੍ਹਾਂ ਨੂੰ ਪਵਿੱਤਰ ਬਣਾਵੇਗਾ ਜਿਵੇਂ ਚਾਂਦੀ ਨੂੰ ਅੱਗ ਵਿੱਚ ਪਾਕੇ ਪਵਿੱਤਰ ਤੇ ਸਾਫ਼ ਕੀਤਾ ਜਾਂਦਾ ਹੈ। ਫ਼ਿਰ ਉਹ ਯਹੋਵਾਹ ਦੇ ਅੱਗੇ ਭੇਟਾ ਲਿਆਉਣਗੇ-ਅਤੇ ਉਹ ਸਾਰੇ ਕੰਮ ਠੀਕ ਢੰਗ ਨਾਲ ਕਰਨਗੇ।"
3 Sentar-se-á para fundir e purificar a prata; purificará os filhos de Levi e os refinará, como se refinam o ouro e a prata; então eles serão para o Senhor aqueles que apresentarão as ofertas como convêm.
4 ਫ਼ਿਰ ਯਹੋਵਾਹ ਯਹੂਦਾਹ ਅਤੇ ਯਰੂਸ਼ਲਮ ਦੀਆਂ ਭੇਟਾ ਪ੍ਰਵਾਣ ਕਰ ਲਵੇਗਾ ਜਿਵੇਂ ਕਿ ਪਹਿਲਾਂ ਹੁੰਦਾ ਸੀ। ਜਿਵੇਂ ਕਿ ਅਤੀਤ ਵਿੱਚ ਬਹੁਤ ਸਮਾਂ ਪਹਿਲਾਂ ਉਹ ਭੇਟਾ ਪ੍ਰਵਾਣ ਕਰਦਾ ਸੀ।"
4 E a oblação de Judá e de Jerusalém será agradável ao Senhor, como nos dias antigos, como nos anos de outrora.
5 ਫ਼ਿਰ ਮੈਂ ਆਵਾਂਗਾ ਅਤੇ ਤੁਹਾਡੇ ਕੋਲ ਰਵਾਂਗਾ ਅਤੇ ਨਿਆਉਂ ਕਰਾਂਗਾ। ਮੈਂ ਕਿਸੇ ਉਸ ਵਾਂਗ ਹੋਵਾਂਗਾ ਜੋ ਨਿਆਂਕਾਰਾਂ ਦੇ ਕੋਲ ਲੋਕਾਂ ਦੇ ਚਸ਼ਮਦੀਦ ਗਵਾਹ ਵਾਂਗ ਆਉਂਦਾ ਹੈ, ਜੋ ਉਨ੍ਹਾਂ ਦੀਆਂ ਕਰਨੀਆਂ ਦਾ ਹਿਸਾਬ ਦੱਸੇਗਾ। ਕੁਝ ਲੋਕ, ਮਜਦੂਰਾਂ ਨੂੰ ਮਜਦੂਰੀ ਨਾ ਦੇਕੇ ਧੋਖਾ ਦਿੰਦੇ ਹਨ, ਕੁਝ ਲੋਕ ਯਾਤੀਮਾਂ ਅਤੇ ਵਿਧਵਾਵਾਂ ਨੂੰ ਸਤਾਉਂਦੇ ਹਨ ਅਤੇ ਕੁਝ ਲੋਕ ਵਿਦੇਸ਼ੀਆਂ ਨੂੰ ਨਿਆਂ ਤੋਂ ਵਾਂਝਾ ਰੱਖਦੇ ਹਨ। ਲੋਕ ਭੈ ਨਹੀਂ ਖਾਂਦੇ ਅਤੇ ਮੇਰਾ ਆਦਰ ਨਹੀਂ ਕਰਦੇ।” ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਬਚਨ ਕਹੇ।"
5 Virei ter convosco para julgar vossas questões e serei uma testemunha pronta contra os mágicos, os adúlteros, os perjuros, contra os que retêm o salário do operário, que oprimem a viúva e o órfão, que maltratam o estrangeiro e não me temem - diz o Senhor.
6 ਪਰਮੇਸ਼ੁਰ ਕੋਲੋਂ ਚੋਰੀ “ਮੈਂ ਯਹੋਵਾਹ ਹਾਂ, ਮੈਂ ਬਦਲਿਆ ਨਹੀਂ ਹਾਂ। ਤੁਸੀਂ ਯਾਕੂਬ ਦੀ ਔਲਾਦ ਹੋ, ਅਤੇ ਤੁਸੀਂ ਪੂਰੀ ਤਰ੍ਹਾਂ ਖਤਮ ਨਹੀਂ ਕੀਤੇ ਗਏ।"
6 Porque eu sou o Senhor e não mudo; e vós, ó filhos de Jacó, não sois ainda um povo extinto.
7 ਪਰ ਤੁਸੀਂ ਮੇਰੀਆਂ ਬਿਧੀਆਂ ਤੋਂ ਬੇਮੁੱਖ ਹੁੰਦੇ ਰਹੇ, ਇੱਥੋਂ ਤੀਕ ਕਿ ਤੁਹਾਡੇ ਪੁਰਖਿਆਂ ਨੇ ਵੀ ਮੇਰੀ ਬਿਵਸਬਾ ਦਾ ਪਾਲਣ ਕਰਨਾ ਛੱਡ ਦਿੱਤਾ। ਤੁਸੀਂ ਮੇਰੇ ਵੱਲ ਪਰਤੋਂ ਮੈਂ ਤੁਹਾਡੇ ਵੱਲ ਮੁੜਾਂਗਾ।” ਯਹੋਵਾਹ ਸਰਬ ਸ਼ਕਤੀਮਾਨ ਨੇ ਇਉਂ ਆਖਿਆ, “ਤੁਸੀਂ ਆਖਦੇ ਹੋ, ‘ਅਸੀਂ ਕਿਵੇਂ ਪਰਤ ਸੱਕਦੇ ਹਾਂ?’"
7 Desde os dias de vossos pais vos apartastes de meus mandamentos e não os guardastes. Voltai a mim, e eu me voltarei para vós - diz o Senhor dos exércitos. Vós, porém, dizeis: Mas voltar como?
8 “ਪਰਮੇਸ਼ੁਰ ਦੇ ਘਰ ਚੋ ਠੱਗਣਾ ਬੰਦ ਕਰ ਦੇਵੋ ਲੋਕਾਂ ਨੂੰ ਪਰਮੇਸ਼ੁਰ ਦੇ ਘਰ ਚੋ ਵਸਤਾਂ ਨਹੀਂ ਚੁਰਾਉਣੀਆਂ ਚਾਹੀਦੀਆਂ, ਪਰ ਤੁਸੀਂ ਮੇਰੇ ਨਾਲ ਹੀ ਠੱਗੀ ਕੀਤੀ। “ਤੁਸੀਂ ਕਿਹਾ, ‘ਭਲਾ ਅਸੀਂ ਤੇਰਾ ਕੀ ਚੁਰਾਇਆ ਹੈ?’ “ਤੁਹਾਨੂੰ ਆਪਣੀਆਂ ਵਸਤਾਂ ਦਾ ਦਸਵੰਧ ਮੈਨੂੰ ਦੇਣਾ ਚਾਹੀਦਾ ਹੈ, ਤੁਹਾਨੂੰ ਮੇਰੇ ਲਈ ਖਾਸ ਤੋਹਫ਼ੇ ਭੇਟ ਕਰਨੇ ਚਾਹੀਦੇ ਹਨ, ਪਰ ਤੁਸੀਂ ਮੈਨੂੰ ਅਜਿਹਾ ਕੁਝ ਨਾ ਦਿੱਤਾ।"
8 Pode o homem enganar o seu Deus? Por que procurais enganar-me? E ainda perguntais: Em que vos temos enganado? No pagamento dos dízimos e nas ofertas.
9 ਇਸ ਤਰ੍ਹਾਂ ਤੁਹਾਡੀ ਪੂਰੀ ਕੌਮ ਨੇ ਮੇਰੇ ਨਾਲ ਠੱਗੀ ਕੀਤੀ। ਇਸੇ ਲਈ ਤੁਹਾਡੇ ਤੇ ਸੰਕਟ ਹਾਵੀ ਹੋ ਰਿਹਾ ਹੈ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਉਂ ਫ਼ੁਰਮਾਇਆ।"
9 Fostes atingidos pela maldição, e vós, nação inteira, procurais enganar-me.
10 ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਇਸ ਪਰੀਖਿਆ ਨੂੰ ਦੇਣ ਦੀ ਕੋਸ਼ਿਸ਼ ਕਰੋ। ਆਪਣਾ ਦਸਵੰਧ ਮੈਨੂੰ ਅਰਪਣ ਕਰੋ। ਉਨ੍ਹਾਂ ਵਸਤਾਂ ਨੂੰ ਮੇਰੇ ਖਜ਼ਾਨੇ ਵਿੱਚ ਦੇਵੋ। ਮੇਰੇ ਭਵਨ ਲਈ ਭੋਜਨ ਲਿਆਓ। ਮੈਨੂੰ ਅਜ਼ਮਾਅ ਲਵੋ। ਜੇਕਰ ਤੁਸੀਂ ਇਸ ਰਸਤੇ ਤੇ ਚੱਲੋਂਗੇ ਤਾਂ ਮੈਂ ਸੱਚਮੁੱਚ ਤੁਹਾਨੂੰ ਵਰਦਾਨ ਦੇਵਾਂਗਾ। ਫ਼ਿਰ ਬਰਕਤਾਂ ਤੁਹਾਡੇ ਉੱਪਰ ਅਕਾਸ਼ ਤੋਂ ਵਰਦੇ ਮੀਂਹ ਵਾਂਗ ਆਉਣਗੀਆਂ। ਹਰ ਵਸਤੂ ਤੁਹਾਨੂੰ ਲੋੜ ਤੋਂ ਵੱਧ ਮਿਲੇਗੀ।"
10 Pagai integralmente os dízimos ao tesouro do templo, para que haja alimento em minha casa. Fazei a experiência - diz o Senhor dos exércitos - e vereis se não vos abro os reservatórios do céu e se não derramo a minha bênção sobre vós muito além do necessário.
11 ਮੈਂ ਕੀੜਿਆਂ ਨੂੰ ਤੁਹਾਡੀ ਫ਼ਸਲ ਨਸ਼ਟ ਨਹੀਂ ਕਰਨ ਦੇਵਾਂਗਾ। ਤੁਹਾਡੇ ਸਾਰੇ ਅੰਗੂਰੀ ਬਾਗ਼ਾਂ ਵਿੱਚ ਢੇਰਾਂ ਅੰਗੂਰ ਦੀ ਫ਼ਸਲ ਪੈਦਾ ਹੋਵੇਗੀ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਉਂ ਫ਼ੁਰਮਾਇਆ।"
11 Para vos beneficiar afugentarei o gafanhoto, que não destruirá mais os frutos de vossa terra e não haverá nos campos vinha improdutiva - diz o Senhor dos exércitos.
12 “ਦੂਜੀਆਂ ਕੌਮਾਂ ਦੇ ਮਨੁੱਖਾਂ ਦਾ ਵਤੀਰਾ ਵੀ ਤੁਹਾਡੇ ਨਾਲ ਚੰਗਾ ਹੋਵੇਗਾ। ਤੁਹਾਡਾ ਦੇਸ ਸੱਚਮੁੱਚ ਕਮਾਲ ਦਾ ਹੋ ਜਾਵੇਗਾ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ।"
12 Todas as nações vos felicitarão, porque sereis terra de delícias - diz o Senhor dos exércitos.
13 ਨਿਆਂ ਦਾ ਖਾਸ ਸਮਾਂ ਯਹੋਵਾਹ ਆਖਦਾ ਹੈ, “ਤੁਸੀਂ ਮੈਨੂੰ ਕਮੀਨੀਆਂ ਗੱਲਾਂ ਆਖੀਆਂ।” ਪਰ ਤੁਸੀਂ ਪੁੱਛਿਆ, “ਅਸੀਂ ਭਲਾ ਤੈਨੂੰ ਕੀ ਕਮੀਨੀਆਂ ਗੱਲਾਂ ਆਖੀਆਂ?”"
13 Tendes proferido palavras violentas contra mim - diz o Senhor. E perguntais: O que é que dissemos contra vós?
14 ਤੁਸੀਂ ਕਿਹਾ, “ਯਹੋਵਾਹ ਦੀ ਉਪਾਸਨਾ ਕਰਨਾ ਫ਼ਿਜ਼ੂਲ ਹੈ। ਸਾਨੂੰ ਜੋ ਕੁਝ ਯਹੋਵਾਹ ਨੇ ਕਿਹਾ, ਅਸੀਂ ਕੀਤਾ, ਪਰ ਸਾਨੂੰ ਕੋਈ ਫਾਇਦਾ ਨਾ ਹੋਇਆ। ਅਸੀਂ ਆਪਣੇ ਪਾਪਾਂ ਕਾਰਣ ਦੁੱਖੀ ਸੀ ਜਿਵੇਂ ਲੋਕ ਮੌਤ ਦੇ ਕੀਰਨੇ ਪਾਉਂਦੇ ਹਨ ਅਸੀਂ ਵੈਣ ਪਾਏ ਪਰ ਕੋਈ ਲਾਭ ਨਾ ਹੋਇਆ।"
14 Dissestes: É trabalho perdido servir a Deus. Que ganhamos com a obediência às suas ordens e com as procissões de luto diante do Senhor dos exércitos?
15 ਹੁਣ ਅਸੀਂ ਸੋਚਦੇ ਹਾਂ ਕਿ ਘਮਂਡੀ ਲੋਕ ਖੁਸ਼ ਹਨ ਅਤੇ ਬਦ ਲੋਕ ਕਾਮਯਾਬ ਹੁੰਦੇ ਹਨ। ਉਹ ਪਰਮੇਸ਼ੁਰ ਦੇ ਸਬਰ ਦਾ ਇਮਤਿਹਾਨ ਲੈਣ ਲਈ ਬਦੀ ਕਰਦੇ ਹਨ ਅਤੇ ਪਰਮੇਸ਼ੁਰ ਉਨ੍ਹਾਂ ਨੂੰ ਦੰਡ ਨਹੀਂ ਦਿੰਦਾ।”"
15 Agora, temos por ditosos os arrogantes e prosperam os que cometem a iniqüidade; ousam, até, tentar a Deus e escapam ao castigo.
16 ਤਦ ਪਰਮੇਸ਼ੁਰ ਦੇ ਚੇਲਿਆਂ ਨੇ ਇੱਕ ਦੂਜੇ ਨਾਲ ਗੱਲਾਂ ਕੀਤੀਆਂ ਅਤੇ ਯਹੋਵਾਹ ਨੇ ਧਿਆਨ ਦੇਕੇ ਸੁਣੀਆਂ। ਉਸ ਦੇ ਸਾਹਵੇਂ ਇੱਕ ਪੋਥੀ ਪਈ ਹੈ ਜਿਸ ਵਿੱਚ ਪਰਮੇਸ਼ੁਰ ਦੇ ਚੇਲਿਆਂ ਦੇ ਨਾਉਂ ਲਿਖੇ ਹੋਏ ਹਨ। ਇਹ ਉਹ ਮਨੁੱਖ ਹਨ ਜੋ ਯਹੋਵਾਹ ਦੇ ਨਾਂ ਦਾ ਆਦਰ ਕਰਦੇ ਹਨ।"
16 Assim falavam os que temem o Senhor. Mas o Senhor ouviu atento: diante dele foi escrito o livro que conserva a memória daqueles que temem o Senhor e respeitam o seu nome.
17 ਯਹੋਵਾਹ ਨੇ ਆਖਿਆ, “ਉਹ ਮੇਰੇ ਮਨੁੱਖ ਹੋਣਗੇ ਅਤੇ ਮੈਂ ਉਨ੍ਹਾਂ ਤੇ ਮਿਹਰਬਾਨ ਹੋਵਾਂਗਾ। ਉਹ ਮਨੁੱਖ ਜਿਸਦੇ ਬੱਚੇ ਬੜੇ ਆਗਿਆਕਾਰੀ ਹੋਣ ਉਹ ਉਨ੍ਹਾਂ ਤੇ ਬੜਾ ਦਯਾਲੂ ਹੁੰਦਾ ਹੈ ਇਵੇਂ ਹੀ ਮੈਂ ਆਪਣੇ ਚੇਲਿਆਂ ਤੇ ਕਿਰਪਾਲੂ ਹੋਵਾਂਗਾ।"
17 Eles serão para mim um bem particular - diz o Senhor dos exércitos - no dia em que eu agir; tratá-los-ei benignamente como um pai trata com indulgência o filho que o serve.
18 ਤੁਸੀਂ ਲੋਕ ਮੇਰੇ ਵੱਲ ਪਰਤੋਂਗੇ ਅਤੇ ਨੇਕੀ ਅਤੇ ਬਦੀ ਵਿੱਚਲਾ ਫ਼ਰਕ ਜਾਣ ਜਾਵੋਂਗੇ। ਫ਼ਿਰ ਤੁਸੀਂ ਉਸ ਵਿੱਚਲਾ ਫ਼ਰਕ ਸਮਝ ਜਾਵੋਂਗੇ ਜਿਹੜਾ ਪਰਮੇਸ਼ੁਰ ਨੂੰ ਮੰਨਦਾ ਹੈ ਅਤੇ ਜਿਹੜਾ ਪਰਮੇਸ਼ੁਰ ਨੂੰ ਨਹੀਂ ਮੰਨਦਾ ਹੈ। ਨਹੀਂ ਮੰਨਦਾ ਹੈ।"
18 E vereis de novo que há uma diferença entre justo e ímpio, entre quem serve a Deus e quem não o serve.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Malaquias 3, comparar traduções ou montar um estudo — tudo direto pelo WhatsApp.