Malaquias 4

Punjabi Bible (GL_PUNJABI) vs VC

Sair da comparação
VC Versão Católica
1 “ਨਿਆਂ ਦਾ ਉਹ ਸਮਾਂ ਆ ਰਿਹਾ ਹੈ। ਇਹ ਭਖਦੀ ਭੱਠੀ ਵਾਂਗ ਹੋਵੇਗਾ ਜਿਸ ਵਿੱਚ ਸਾਰੇ ਹੰਕਾਰੀ ਮਨੁੱਖ ਝੋਖੇ ਜਾਣਗੇ ਇਹ ਬਦ ਲੋਕ ਕੱਖਾਂ ਵਾਂਗ ਸੜਨਗੇ। ਉਸ ਵਕਤ, ਉਹ ਅੱਗ ਵਿੱਚ ਬਲਦੀ ਝਾੜੀ ਵਾਂਗ ਹੋਣਗੇ ਜਿਸ ਵਿੱਚ ਕੋਈ ਵੀ ਤਣਾ ਜਾਂ ਜੜ ਨਾ ਬਚੇਗੀ।” ਯਹੋਵਾਹ ਸਰਬ ਸ਼ਕਤੀਮਾਨ ਨੇ ਅਜਿਹਾ ਆਖਿਆ।"
1 Porque eis que vem o dia, ardente como uma fornalha. E todos os soberbos, todos os que cometem o mal serão como a palha; este dia que vai vir os queimará - diz o Senhor dos exércitos - e nada ficará: nem raiz, nem ramos.
2 “ਪਰ ਉਨ੍ਹਾਂ ਮਨੁੱਖਾਂ ਲਈ, ਜਿਹੜੇ ਮੇਰੇ ਨਾਂ ਦਾ ਭੈਅ ਮੰਨਦੇ ਹਨ, ਉਨ੍ਹਾਂ ਲਈ ਧਰਮ ਦਾ ਸੂਰਜ ਚਢ਼ੇਗਾ ਅਤੇ ਉਸ ਦੀਆਂ ਕਿਰਣਾਂ ਵਿੱਚ ਸ਼ਿਫ਼ਾ ਹੋਵੇਗੀ। ਤੁਸੀਂ ਵਾੜੇ ਦੇ ਵੱਛਿਆਂ ਵਾਂਗ ਬਾਹਰ ਨਿਕਲੋਂਗੇ ਅਤੇ ਕੁਦੋ-ਟਪੋਂਗੇ।"
2 Mas, sobre vós que temeis o meu nome, levantar-se-á o sol de justiça que traz a salvação em seus raios. Saireis e saltareis, livres como os bezerros ao saírem do estábulo.
3 ਤੁਸੀਂ ਉਨ੍ਹਾਂ ਪਾਪੀਆਂ ਨੂੰ ਮਿਧੋਂਗੇ ਅਤੇ ਉਹ ਤੁਹਾਡੇ ਪੈਰਾਂ ਦੀਆਂ ਤਲੀਆਂ ਹੇਠਲੀ ਸੁਆਹ ਵਾਂਗ ਹੋਣਗੇ। ਇਹ ਸਭ ਮੈਂ ਨਿਆਂ ਦੇ ਸਮੇਂ ਕਰਾਂਗਾ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਉਂ ਫ਼ੁਰਮਾਇਆ।"
3 Pisareis aos pés os ímpios, os quais serão pó, sob a planta de vossos pés, no dia em que eu agir - diz o Senhor dos exércitos.
4 “ਮੂਸਾ ਦੀ ਬਿਵਸਬਾ ਨੂੰ ਯਾਦ ਰੱਖੋ, ਕਿਉਂ ਜੋ ਮੂਸਾ ਮੇਰਾ ਸੇਵਕ ਸੀ। ਉਸ ਨੂੰ ਇਹ ਬਿਵਸਬਾ ਅਤੇ ਨੇਮ ਅਤੇ ਨਿਆਂ ਹੋਰੇਬ (ਪਰਬਤ) ਤੇ ਦਿੱਤੇ ਸਨ। ਇਹ ਨਿਆਂ ਤੇ ਬਿਧੀ ਸਾਰੇ ਇਸਰਾਏਲੀਆਂ ਲਈ ਹੈ।”"
4 Lembrai-vos da Lei de Moisés, meu servo, a quem prescrevi ordenações e mandamentos para todo o Israel no monte Horeb.
5 ਯਹੋਵਾਹ ਨੇ ਆਖਿਆ, “ਵੇਖੋ! ਮੈਂ ਏਲੀਯਾਹ ਨਬੀ ਨੂੰ ਤੁਹਾਡੇ ਲਈ ਭੇਜਾਂਗਾ। ਉਹ ਯਹੋਵਾਹ ਦੇ ਮਹਾਨ ਅਤੇ ਭਿਆਨਕ ਖੌਫ਼ਨਾਕ ਨਿਆਂ ਦੇ ਸਮੇਂ ਤੋਂ ਪਹਿਲਾਂ ਤੁਹਾਡੇ ਕੋਲ ਆਵੇਗਾ।"
5 Vou mandar-vos o profeta Elias, antes que venha o grande e temível dia do Senhor,
6 ਲੀਯਾਹ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੇ ਕੋਲ ਲਿਆਉਣ ਵਿੱਚ ਮਦਦ ਕਰੇਗਾ ਅਤੇ ਬੱਚਿਆਂ ਨੂੰ ਮਾਪਿਆਂ ਦੇ ਨੇੜੇ ਲਿਆਉਣ ਵਿੱਚ। ਇਉਂ ਜ਼ਰੂਰ ਵਾਪਰੇਗਾ। ਜਾਂ ਮੈਂ (ਪਰਮੇਸ਼ੁਰ) ਧਰਤੀ ਤੇ ਉਤਰਾਂਗਾ ਅਤੇ ਤੁਹਾਡੇ ਦੇਸ ਦਾ ਸੱਤਿਆਨਾਸ ਕਰਾਂਗਾ।”"
6 e ele converterá o coração dos pais para os filhos, e o coração dos filhos para os pais, de sorte que não ferirei mais de interdito a terra.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Malaquias 4, comparar traduções ou montar um estudo — tudo direto pelo WhatsApp.