Miquéias 1

Punjabi Bible (GL_PUNJABI) vs VC

Sair da comparação
VC Versão Católica
1 ਸਾਮਰਿਯਾ ਅਤੇ ਇਸਰਾਏਲ ਲਈ ਦੰਡ ਯਹੋਵਾਹ ਦਾ ਅਗੰਮ ਵਾਕ ਮੀਕਾਹ ਨੂੰ ਹੋਇਆ। ਇਹ ਯੋਥਾਮ, ਅਹਾਜ਼ ਅਤੇ ਹਿਜ਼ਕੀਯਾਹ ਪਾਤਸ਼ਾਹਾਂ ਦੇ ਦਿਨਾਂ ਦੀ ਗੱਲ ਹੈ। ਇਹ ਸਾਰੇ ਮਨੁੱਖ ਉਨ੍ਹੀਂ ਦਿਨੀਂ ਯਹੂਦਾਹ ਦੇ ਪਾਤਸ਼ਾਹ ਸਨ। ਮੀਕਾਹ ਮੋਰਸ਼ਤੀ ਤੋਂ ਸੀ। ਮੀਕਾਹ ਨੂੰ ਸਾਮਰਿਯਾ ਅਤੇ ਯਰੂਸ਼ਲਮ ਲਈ ਇਹ ਦਰਸ਼ਨ ਹੋਏ।"
1 Oráculos do Senhor dirigidos a Miquéias de Moreset, no tempo de Joatã, de Acaz e de Ezequias, reis de Judá.
2 ਤੁਸੀਂ ਸਾਰੇ ਲੋਕੋ, ਸੁਣੋ! ਧਰਤੀ ਤੇ ਸਾਰੇ ਵੱਸਦੇ ਜੀਵੋ, ਸੁਣੋ! ਯਹੋਵਾਹ ਮੇਰਾ ਪ੍ਰਭੂ, ਆਪਣੇ ਪਵਿੱਤਰ ਮੰਦਰ ਵਿੱਚੋਂ ਆਵੇਗਾ ਅਤੇ ਤੁਹਾਡੇ ਵਿਰੁੱਧ ਗਵਾਹ ਹੋਵੇਗਾ।"
2 Povos, ouvi todos! Terra, e tudo o que conténs, está atenta! O Senhor Javé vai testemunhar contra vós, o Senhor, do alto de sua santa morada.
3 ਵੇਖੋ, ਯਹੋਵਾਹ ਆਪਣੇ ਅਸਥਾਨ ਤੋਂ ਬਾਹਰ ਆ ਰਿਹਾ ਹੈ ਉਹ ਹੇਠਾਂ ਆਕੇ ਧਰਤੀ ਦੀਆਂ ਉਚਿਆਈਆਂ ਉੱਪਰ ਤੁਰੇਗਾ।"
3 O Senhor vai sair de sua morada, vai descer e pisar os mais altos cumes da terra.
4 ਉਸ ਦੇ ਹੇਠਾਂ ਪਹਾੜ ਇੰਝ ਪਿਘਲਣਗੇ ਜਿਵੇਂ ਅੱਗ ਮੁਹਰੇ ਮੋਮ। ਵਾਦੀਆਂ ਫ਼ਟ ਕੇ ਖੁਲ੍ਹ ਜਾਣਗੀਆਂ ਅਤੇ ਢਲਾਵ ਤੋਂ ਵਗਦੇ ਪਾਣੀ ਵਾਂਗ ਵਗਣਗੀਆਂ।"
4 Sob seus pés fundir-se-ão os montes, os vales se dissolverão como a cera perto do fogo, como a água que rola pela encosta.
5 ਇਹ ਸਭ ਕੁਝ ਯਾਕੂਬ ਅਤੇ ਇਸਰਾਏਲ ਦੇ ਪਾਪਾਂ ਕਾਰਣ ਹੈ। ਪਾਪਾਂ ਦਾ ਕਾਰਣ, ਸਾਮਰਿਯਾ ਕਿਸਨੇ ਯਾਕੂਬ ਤੋਂ ਪਾਪ ਕਰਵਾਇਆ? ਇਹ ਸਾਮਰਿਯਾ ਹੀ ਸੀ। ਯਹੂਦਾਹ ਵਿੱਚ ਉੱਚੀ ਜਗ੍ਹਾ ਕਿੱਥੋ ਹੈ? ਇਹ ਯਰੂਸ਼ਲਮ ਵਿੱਚ ਹੈ।"
5 Tudo isso por causa da infidelidade de Jacó, por causa dos pecados da casa de Israel. Qual é a infidelidade de Jacó? Não é a Samaria? Quais os lugares altos de Judá? Não é Jerusalém?
6 ਇਸੇ ਲਈ, ਸਾਮਰਿਯਾ ਨੂੰ ਮੈਂ ਖੇਤ ਵਿੱਚਲੀ ਰੂੜੀ ਦਾ ਢੇਰ ਬਣਾ ਦੇਵਾਂਗਾ, ਜੋ ਅੰਗੂਰਾਂ ਦੇ ਬੀਜੇ ਜਾਣ ਲਈ ਤਿਆਰ ਹੈ। ਮੈਂ ਉਸ ਦੇ ਪੱਥਰ ਨੂੰ ਹੇਠਾਂ ਵਾਦੀ ਅੰਦਰ ਡੋਲ੍ਹਾਂਗਾ ਅਤੇ ਸ਼ਹਿਰ ਦੀ ਨੀਹ ਨੂੰ ਨੰਗਾ ਕਰ ਦਿਆਂਗਾ।"
6 Farei de Samaria um montão de pedras no campo, um terreno onde plantarão vinhas. Farei rolar as suas pedras no fundo do vale, e porei a descoberto seus alicerces.
7 ਇਸਦੇ ਸਾਰੇ ਪੱਥਰ ਦੇ ਬੁੱਤ ਤੋਂੜੇ ਜਾਣਗੇ। ਇਸਦੇ ਮੰਦਰ ਦੀਆਂ ਸਾਰੀਆਂ ਸੁਗਾਤਾਂ ਅੱਗ ਵਿੱਚ ਸਾੜੀਆਂ ਜਾਣਗੀਆਂ। ਮੈਂ ਉਸ ਦੇ ਸਾਰੇ ਝੂਠੇ ਦੇਵਤਿਆਂ ਨੂੰ ਤਬਾਹ ਕਰ ਦਿਆਂਗਾ। ਕਿਉਂ ਕਿ ਸਾਮਰਿਯਾ ਵੇਸ਼ਵਾਵਾਂ ਦੀਆਂ ਤਨਖਾਹਾਂ ਲੈ ਕੇ ਅਮੀਰ ਬਣ ਗਿਆ। ਇਸ ਲਈ ਉਨ੍ਹਾਂ ਲੋਕਾਂ ਤੋਂ ਸਾਰੀਆਂ ਚੀਜ਼ਾਂ ਲੈ ਲਈਆਂ ਜਾਣਗੀਆਂ ਜੋ ਮੇਰੇ ਨਾਲ ਵਫ਼ਾਦਾਰ ਨਹੀਂ ਹਨ।"
7 Todos os seus ídolos serão quebrados, todos os seus ganhos de prostituição serão queimados no fogo; destruirei todos os seus ídolos, porque foram pagos com salário de prostituição, e em salário de prostituição serão convertidos.
8 ਮੀਕਾਹ ਦੀ ਵੱਡੀ ਉਦਾਸੀ ਜੋ ਕੁਝ ਵੀ ਵਾਪਰੇਗਾ ਮੈਂ ਉਸਦਾ ਸੋਗ ਕਰਾਂਗਾ ਮੈਂ ਬਿਨਾ ਜੁਤਿਆਂ ਅਤੇ ਵਸਤਰਾਂ ਦੇ ਜਾਵਾਂਗਾ ਅਤੇ ਕੁਤਿਆਂ ਵਾਂਗ ਪੁਕਾਰਾਂਗਾ (ਗਿੱਧੜਾਂ ਵਾਂਗ) ਅਤੇ ਪੰਛੀਆਂ ਵਾਂਗ ਸੋਗ ਕਰਾਂਗਾ (ਸ਼ਤਰਮੁਰਗ ਵਾਂਗ।)"
8 Por isso prantearei, gritarei, andarei descalço e nu, soltarei gemidos como o chacal, e lamentações como o avestruz.
9 ਸਾਮਰਿਯਾ ਦਾ ਜਖਮ ਅਸਾਧ ਹੈ ਉਸਦਾ ਰੋਗ (ਪਾਪ) ਯਹੂਦਾਹ ਤੱਕ ਫ਼ੈਲਿਆ ਹੈ ਇਸਦਾ ਰੋਗ ਮੇਰੇ ਲੋਕਾਂ ਦੇ ਸ਼ਹਿਰ ਦੇ ਫ਼ਾਟਕ ਤੀਕ ਪੁੱਜ ਗਿਆ ਹੈ ਅਤੇ ਇਹ ਸਾਰੇ ਯਰੂਸ਼ਲਮ ਦੇ ਰਾਹ ਤੀਕ ਫ਼ੈਲ ਗਿਆ ਹੈ।"
9 Porque o golpe em Samaria é incurável, e atinge também Judá; feriu até a porta de meu povo, até Jerusalém.
10 ਇਸ ਨੂੰ ਗਬ ਵਿੱਚ ਨਾ ਦੱਸੋ, ਇੰਝ ਹੀ ਰੋਦੇ ਹੋਏ ਉਕੋ ਵਿੱਚ ਨਾ ਜਾਇਓ। ਆਪਣੇ-ਆਪ ਨੂੰ ਬੈਤ-ਓਫ਼ਰਾਹ ਵਿੱਚਲੀ ਧੂੜ ਵਿੱਚ ਮਧੋਲੋ।"
10 Não o anuncieis em Get, não choreis em Aco! Revolve-te no pó em Bet-Leafra;
11 ਹੇ ਸ਼ਾਫ਼ੀਰ ਦੇ ਵਾਸੀਓ, ਨੰਗੇ ਤੇ ਸ਼ਇਮਿਂਦੇ ਹੋਕੇ ਲੰਘ ਜਾਵੋ। ਸਅਨਾਨ ਦੇ ਲੋਕ ਬਾਹਰ ਨਹੀਂ ਆਉਣਗੇ। ਬੈਤ-ਏਸਲ ਦੇ ਲੋਕ ਰੋਣਗੇ ਅਤੇ ਤੁਹਾਡਾ ਸਹਾਰਾ ਲੈਣਗੇ।"
11 passa numa vergonhosa nudez, habitante de Safir. Os habitantes de Saanã não saem mais, o luto de Bet-Esel tira-vos o seu refúgio.
12 ਮਾਰੋਬ ਦੇ ਵਾਸੀ ਖੁਸ਼ਖਬਰੀ ਦੇ ਇੰਤਜ਼ਾਰ ’ਚ ਕਮਜ਼ੋਰ ਹੋ ਗਏ ਹਨ। ਕਿਉਂ ਕਿ ਯਹੋਵਾਹ ਵੱਲੋਂ ਭੇਜੀ ਗਈ ਦੁਰਘਟਨਾ ਯਰੂਸ਼ਲਮ ਦੇ ਫ਼ਾਟਕ ਤੀਕ ਪਹੁੰਚ ਗਈ ਹੈ।"
12 O habitante de Marot treme por seus bens, porque a desgraça mandada pelo Senhor chegou às portas de Jerusalém.
13 ਹੇ ਲਾਕੀਸ਼ ਦੇ ਵਾਸੀਓ, ਤੇਜ਼ ਘੋੜੇ ਨੂੰ ਆਪਣੇ ਰੱਥ ਅੱਗੇ ਜੋਤ ਲਓ। ਸੀਯੋਨ ਦੇ ਪਾਪ ਵਿੱਚ ਸ਼ੁਰੂ ਹੋਏ। ਕਿਉਂ ਕਿ ਤੁਸੀਂ ਇਸਰਾਏਲ ਦੇ ਪਾਪਾਂ ਉੱਤੇ ਚੱਲੇ।"
13 Atrela o cavalo ao carro, habitante de Láquis! Foste a causa dos pecados da filha de Sião, pois em ti se acharam as maldades de Israel.
14 ਇਸ ਲਈ ਗਬ ਵਿੱਚ ਮੋਰਸਬ ਨੂੰ ਵਿਦਾਈ ਦੇ ਤੋਹਫ਼ੇ ਦੇਹ, ਅਕਜ਼ੀਬ ਦਾ ਪਰਿਵਾਰ ਇਸਰਾਏਲ ਦੇ ਰਾਜਿਆਂ ਨਾਲ ਚਲਾਕੀ ਖੇਡੇਗਾ।"
14 Por isso será preciso renunciar a Moreset de Get; as casas de Aczib decepcionarão os reis de Israel.
15 ਹੇ ਮਾਰੇਸ਼ਾਹ ਦੇ ਸ਼ਹਿਰੀਓ, ਮੈਂ ਤੁਹਾਡੇ ਵਿਰੁੱਧ ਇੱਕ ਮਨੁੱਖ ਠਹਿਰਾਵਾਂਗਾ ਜੋ ਤੁਹਾਡੀਆਂ ਸਭ ਵਸਤਾਂ ਲੈ ਲਵੇਗਾ ਇਸਰਾਏਲ ਦਾ ਪਰਤਾਪ ਅੱਦੁਲਾਮ ਵਿੱਚ ਆਵੇਗਾ।"
15 Habitante de Maresa, eu te mandarei um novo senhor, o escol de Israel irá até Adulã.
16 ਕਿਉਂ ਕਿ ਤੁਸੀਂ ਆਪਣੇ ਪਿਆਰੇ ਬੱਚਿਆਂ ਲਈ ਪਿੱਟੋਂਗੇ। ਉਕਾਬ ਵਾਂਗ ਆਪਣੇ ਸਿਰ ਮੁਨਾ ਕੇ ਗੰਜੇ ਹੋ ਜਾਵੋ ਤੇ ਆਪਣਾ ਸੋਗ ਪ੍ਰਗਟਾਵੋ ਕਿਉਂ ਕਿ ਤੁਹਾਡੇ ਬੱਚੇ ਤੁਹਾਡੇ ਕੋਲੋਂ ਲੈ ਲਏ ਜਾਣਗੇ।"
16 Corta os teus cabelos; rapa {a tua cabeça} por causa de teus filhos queridos; torna-te calva, como o abutre, porque foram levados cativos para longe de ti.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Miquéias 1, comparar traduções ou montar um estudo — tudo direto pelo WhatsApp.