Miquéias 3

Punjabi Bible (GL_PUNJABI) vs VC

Sair da comparação
VC Versão Católica
1 ਇਸਰਾਏਲ ਦੇ ਆਗੂ ਬਦੀ ਦੇ ਦੋਸ਼ੀ ਫ਼ਿਰ ਮੈਂ ਆਖਿਆ, “ਯਾਕੂਬ ਦੇ ਆਗੂਓ, ਹੁਣ ਸੁਣੋ! ਇਸਰਾਏਲ ਦੇ ਰਾਜ ਦੇ ਸਰਦਾਰੋ, ਤੁਹਾਨੂੰ ਇਨਸਾਫ਼ ਕੀ ਹੁੰਦਾ ਹੈ, ਇਸ ਬਾਰੇ ਪਤਾ ਹੋਣਾ ਚਾਹੀਦਾ ਹੈ!"
1 Eu disse: Ouvi, chefes de Jacó, e vós, príncipes de Israel; não devíeis vós saber o que é justo?
2 ਪਰ ਤੁਹਾਨੂੰ ਚੰਗਾਈ ਨਾਲੋਂ ਬੁਰਾਈ ਚੰਗੀ ਲੱਗਦੀ ਹੈ ਤੁਸੀਂ ਉਨ੍ਹਾਂ ਲੋਕਾਂ ਦੀ ਚਮੜੀ ਉਧੇੜ ਕੇ, ਉਨ੍ਹਾਂ ਦੀਆਂ ਹੱਡੀਆਂ ਤੋਂ ਉਨ੍ਹਾਂ ਦਾ ਮਾਸ ਨੋਚਦੇ ਹੋ।"
2 E, entretanto, odiais o bem e amais o mal, arrancais a pele {da carne} e a carne dos ossos.
3 ਤੁਸੀਂ ਮੇਰੇ ਲੋਕਾਂ ਨੂੰ ਬਰਬਾਦ ਕਰ ਰਹੇ ਹੋ। ਤੁਸੀਂ ਉਨ੍ਹਾਂ ਦੀ ਚਮੜੀ ਉਧੇੜ ਕੇ ਉਨ੍ਹਾਂ ਦੇ ਹੱਡ ਤੋੜ ਰਹੇ ਹੋ ਅਤੇ ਉਨ੍ਹਾਂ ਦੇ ਹੱਡਾਂ ਦਾ ਕੀਮਾ ਕਰਕੇ ਹਾਂਡੀ ’ਚ ਮਾਸ ਵਾਂਗ ਰਿੰਨ੍ਹਦੇ ਹੋ।"
3 Devoram a carne do meu povo, arrancam-lhe a pele, quebram-lhe os ossos; partem-no como {os pedaços} postos na panela, como a carne para a caçarola.
4 ਤਦ ਉਹ ਯਹੋਵਾਹ ਅੱਗੇ ਦੁਹਾਈ ਦੇਣਗੇ ਪਰ ਉਹ ਉਨ੍ਹਾਂ ਨੂੰ ਜਵਾਬ ਨਾ ਦੇਵੇਗਾ ਅਤੇ ਉਸ ਵੇਲੇ ਉਹ ਆਪਣਾ ਮੂੰਹ ਉਨ੍ਹਾਂ ਤੋਂ ਲੁਕਾ ਲਵੇਗਾ। ਕਿਉਂ ਕਿ ਉਨ੍ਹਾਂ ਨੇ ਭੈੜੇ ਕੰਮ ਕੀਤੇ ਹਨ।”"
4 Um dia clamarão ao Senhor, mas ele não lhes responderá; ocultar-lhes-á a sua face naquele dia por causa da malícia de seus atos.
5 ਝੂਠੇ ਨਬੀ ਕੁਝ ਝੂਠੇ ਨਬੀ ਯਹੋਵਾਹ ਦੇ ਲੋਕਾਂ ਨੂੰ ਝੂਠੀਆਂ ਅਫ਼ਵਾਹਾਂ ਸੁਣਾ ਰਹੇ ਹਨ। ਯਹੋਵਾਹ ਉਨ੍ਹਾਂ ਨਬੀਆਂ ਲਈ ਇਉਂ ਫ਼ੁਰਮਾਉਂਦਾ ਹੈ: “ਇਹ ਨਬੀ ਰੋਟੀਆਂ ਕਾਰਣ ਆਪਣੇ ਬਚਨ ਕਰ ਰਹੇ ਹਨ। ਜਿਹੜਾ ਉਨ੍ਹਾਂ ਨੂੰ ਅੰਨ ਦੇਵੇ ਉਨ੍ਹਾਂ ਲਈ ਨਬੀ ਸ਼ਾਂਤੀ ਦਾ ਇਕਰਾਰ ਕਰਦੇ ਹਨ ਤੇ ਜਿਹੜਾ ਨਹੀਂ ਦਿੰਦਾ ਉਨ੍ਹਾਂ ਨੂੰ ਜੰਗ ਦਾ ਬਚਨ ਕਰਦੇ ਹਨ।"
5 Oráculo do Senhor contra os profetas que desencaminham o meu povo, que anunciam a paz quando têm algo para mastigar e declaram guerra a quem não lhes põe nada na boca.
6 “ਇਸੇ ਲਈ ਤੁਹਾਡੇ ਲਈ ਘਨਘੋਰ ਹਨੇਰਾ ਹੈ ਅਤੇ ਤੁਸੀਂ ਦਰਸ਼ਨ ਨਹੀਂ ਵੇਖਦੇ। ਭਵਿੱਖ ਵਿੱਚ ਕੀ ਵਾਪਰੇਗਾ, ਤੁਸੀਂ ਨਹੀਂ ਵੇਖ ਸੱਕਦੇ। ਨਬੀਆਂ ਉੱਤੋਂ ਸੂਰਜ ਹਟ ਗਿਆ ਹੈ, ਭਵਿੱਖ ਵਿੱਚ ਕੀ ਵਾਪਰੇਗਾ, ਉਹ ਨਹੀਂ ਵੇਖ ਸੱਕਦੇ। ਇਸੇ ਲਈ, ਉਨ੍ਹਾਂ ਵਾਸਤੇ ਇਹ ਘੋਰ ਅੰਧਕਾਰ ਵਾਂਗ ਹੈ।"
6 Por isso, em lugar de visões, tereis a noite, e trevas em lugar de revelações. Pôr-se-á o sol para esses profetas, o dia vai tornar-se obscuro;
7 ਸਾਰੇ ਨਬੀ ਅਤੇ ਭਵਿੱਖਵਕਤਾ ਸ਼ਰਮਸਾਰ ਹਨ। ਉਹ ਕੁਝ ਨਾ ਆਖਣਗੇ ਕਿਉਂ ਕਿ ਪਰਮੇਸ਼ੁਰ ਉਨ੍ਹਾਂ ਨਾਲ ਨਾ ਬੋਲੇਗਾ।"
7 serão confundidos os videntes, envergonhados os adivinhos. Todos esconderão a barba, porque Deus cessará de lhes falar.
8 ਮੀਕਾਹ ਪਰਮੇਸ਼ੁਰ ਦਾ ਸੱਚਾ ਨਬੀ ਪਰ ਯਹੋਵਾਹ ਦੇ ਆਤਮੇ ਨੇ ਮੈਨੂੰ ਤਾਕਤ, ਸ਼ਕਤੀ ਅਤੇ ਨੇਕੀ ਨਾਲ ਭਰ ਦਿੱਤਾ ਹੈ, ਤਾਂ ਕਿ ਮੈਂ ਯਾਕੂਬ ਨੂੰ ਉਸ ਦੇ ਪਾਪਾਂ ਬਾਰੇ ਦੱਸ ਸੱਕਦਾ ਹਾਂ, ਤਾਂ ਜੋ ਮੈਂ ਇਸਰਾਏਲ ਨੂੰ ਉਸ ਦੇ ਪਾਪਾਂ ਬਾਰੇ ਦੱਸਾਂ।”"
8 Eu, porém, estou cheio de força {do espírito do Senhor}, de justiça e de coragem, para denunciar a Jacó sua maldade, e a Israel seu pecado.
9 ਇਸਰਾਏਲ ਦੇ ਆਗੂਆਂ ਦਾ ਦੋਸ਼ ਯਾਕੂਬ ਦੇ ਆਗੂਓ ਅਤੇ ਇਸਰਾਏਲ ਦੇ ਸ਼ਾਸਕੋ, ਮੇਰੀ ਗੱਲ ਸੁਣੋ! ਤੁਸੀਂ ਸਹੀ ਜੀਵਨ ਢੰਗ ਨੂੰ ਨਫ਼ਰਤ ਕਰਦੇ ਹੋ। ਤੁਸੀਂ ਜਿਉਣ ਦੇ ਸਹੀ ਤਰੀਕੇ ਨੂੰ ਵਿਗਾੜਦੇ ਹੋ।"
9 Ouvi isto, chefes da casa de Jacó, príncipes da casa de Israel, que tendes horror à justiça, e torceis tudo o que é reto,
10 ਤੁਸੀਂ ਲੋਕਾਂ ਦੀ ਹਤਿਆ ਨਾਲ ਸੀਯੋਨ ਨੂੰ ਸਿੰਜਿਆ ਅਤੇ ਲੋਕਾਂ ਨੂੰ ਧੋਖਾ ਦੇਕੇ ਯਰੂਸ਼ਲਮ ਉਸਾਰਿਆ।"
10 que edificais Sião com sangue e Jerusalém com o preço da iniqüidade.
11 ਯਰੂਸ਼ਲਮ ਦੇ ਨਿਆਂਕਾਰ ਵਾਢੀ ਲੈ ਕੇ ਨਿਆਉ ਕਰਦੇ ਹਨ, ਉੱਥੇ ਜਾਜਕ ਪੈਸੇ ਲੈ ਕੇ ਸਿੱਖਿਆ ਦਿੰਦੇ ਹਨ ਅਤੇ ਨਬੀ ਪੈਸੇ ਲੈ ਕੇ ਭਵਿੱਖਬਾਣੀ ਕਰਦੇ ਹਨ ਤਾਂ ਵੀ ਉਹ ਇਹ ਆਖਕੇ ਯਹੋਵਾਹ ਉੱਤੇ ਆਸਰਾ ਲੈਂਦੇ ਹਨ, “ਯਹੋਵਾਹ ਇੱਥੇ ਸਾਡੇ ਅੰਗ ਸੰਗ ਹੈ ਤੇ ਸਾਡੇ ਨਾਲ ਕੁਝ ਮਾੜਾ ਨਹੀਂ ਵਾਪਰੇਗਾ।”"
11 Seus chefes exercem o juízo por gratificação, seus sacerdotes só ensinam mediante salário, seus profetas vaticinam a preço de dinheiro. E ainda ousam apoiar-se no Senhor, dizendo: Não é verdade que o Senhor está no meio de nós? A desgraça não nos atingirá!
12 ਹੇ ਆਗੂਓ! ਤੁਹਾਡੇ ਕਾਰਣ ਸੀਯੋਨ ਦੀ ਤਬਾਹੀ ਹੋਵੇਗੀ ਅਤੇ ਇਹ ਖੇਤ ਵਾਂਗ ਵਾਹਿਆ ਜਾਵੇਗਾ। ਯਰੂਸ਼ਲਮ ਬੇਹ ਹੋ ਜਾਵੇਗਾ ਪਹਾੜ ਵਾਲਾ ਮੰਦਰ ਇੱਕ ਸੱਖਣੀ ਉਚਿਆਈ ਜਿੱਥੇ ਜੰਗਲੀ ਬੋਹਰ ਉਗੇਗੀ।"
12 Pois bem! Por vossa causa Sião será como um campo lavrado, e Jerusalém será um montão de escombros, e a colina do templo, um morro cheio de mato.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Miquéias 3, comparar traduções ou montar um estudo — tudo direto pelo WhatsApp.