Miquéias 4

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਯਰੂਸ਼ਲਮ ਤੋਂ ਬਿਵਸਬਾ ਆਵੇਗੀ ਅਖੀਰੀ ਦਿਨਾਂ ਵਿੱਚ, ਯਹੋਵਾਹ ਦੇ ਮੰਦਰ ਦਾ ਪਹਾੜ ਪਰਬਤ ਸਭ ਤੋਂ ਉੱਚੇ ਪਰਬਤ ਤੇ ਹੋਵੇਗਾ। ਇਸ ਨੂੰ ਸਾਰੇ ਪਰਬਤਾਂ ਤੋਂ ਉੱਚਾ ਕੀਤਾ ਜਾਵੇਗਾ ਤੇ ਲੋਕ ਇੱਕ ਅਟਲ ਨਦੀ ਵਾਂਗ ਉਸ ਵੱਲ ਨੂੰ ਜਾਣਗੇ।"
1 Mas nos últimos dias acontecerá que o monte da casa do SENHOR será estabelecido no cume dos montes, e se elevará sobre os outeiros, e a ele afluirão os povos.
2 ਬਹੁਤ ਸਾਰੀਆਂ ਕੌਮਾਂ ਤੋਂ ਲੋਕ ਉਸ ਵੱਲ ਜਾਣਗੇ ਅਤੇ ਆਖਣਗੇ, “ਚਲੋ, ਆਪਾਂ ਯਹੋਵਾਹ ਦੇ ਪਰਬਤ ਨੂੰ ਚੱਲੀਏ। ਚਲੋ ਯਾਕੂਬ ਦੇ ਪਰਮੇਸ਼ੁਰ ਦੇ ਮੰਦਰ ਨੂੰ ਚੱਲੀਏ। ਤਦ ਪਰਮੇਸ਼ੁਰ ਸਾਨੂੰ ਆਪਣੀ ਜੀਵਨ ਜਾਂਚ ਸਿੱਖਾਵੇਗਾ ਅਤੇ ਅਸੀਂ ਉਸ ਦੇ ਦਰਮਾਏ ਮਾਰਗ ਤੇ ਚੱਲਾਂਗੇ।” ਪਰਮੇਸ਼ੁਰ ਦੀ ਸਿੱਖਿਆ ਯਹੋਵਾਹ ਦੀਆਂ ਹਿਦਾਇਤਾਂ ਸੀਯੋਨ ਤੋਂ ਆਉਣਗੀਆਂ। ਯਹੋਵਾਹ ਦਾ ਸੰਦੇਸ਼ ਯਰੂਸ਼ਲਮ ਤੋਂ ਆਵੇਗਾ।"
2 E irão muitas nações, e dirão: Vinde, e subamos ao monte do Senhor, e à casa do Deus de Jacó, para que nos ensine os seus caminhos, e andemos pelas suas veredas; porque de Sião sairá a lei, e de Jerusalém a palavra do Senhor.
3 ਪਰਮੇਸ਼ੁਰ ਬਹੁਤ ਸਾਰੀਆਂ ਕੌਮਾਂ ਦੇ ਲੋਕਾਂ ਉੱਪਰ ਨਿਆਂਕਾਰ ਹੋਵੇਗਾ। ਉਹ ਦੂਰ-ਦੁਰਾਡੇ ਦੇਸਾਂ ਦੇ ਲੋਕਾਂ ਦੀਆਂ ਬਹਿਸਾਂ ਨੂੰ ਖਤਮ ਕਰੇਗਾ। ਉਹ ਆਪਣੀਆਂ ਤਲਵਾਰਾਂ ਨੂੰ ਹਲਾਂ ਵਿੱਚ ਢਾਲਣਗੇ ਅਤੇ ਆਪਣੀਆਂ ਨੇਜਿਆਂ ਨੂੰ ਫ਼ਸਲ ਕੱਟਣ ਵਾਲੇ ਔਜਾਰਾਂ ਵਿੱਚ। ਲੋਕ ਦੂਜਿਆਂ ਨਾਲ ਲੜਨਾ ਬੰਦ ਕਰ ਦੇਣਗੇ ਅਤੇ ਲੜਾਈ ਲਈ ਸਿਖਲਾਈ ਲੈਣੀ ਬੰਦ ਕਰ ਦੇਣਗੇ।"
3 E julgará entre muitos povos, e castigará nações poderosas e longínquas, e converterão as suas espadas em pás, e as suas lanças em foices; uma nação não levantará a espada contra outra nação, nem aprenderão mais a guerra.
4 ਹਰ ਮਨੁੱਖ ਆਪਣੀ ਅੰਗੂਰੀ ਵੇਲ ਅਤੇ ਅੰਜੀਰ ਦੇ ਰੁੱਖ ਹੇਠਾਂ ਬੈਠੇਗਾ। ਕੋਈ ਵੀ ਉਨ੍ਹਾਂ ਨੂੰ ਡਰਾਏਗਾ ਨਹੀਂ। ਕਿਉਂਕਿ ਯਹੋਵਾਹ ਸਰਬ-ਸ਼ਕਤੀਮਾਨ ਨੇ ਫ਼ੁਰਮਾਇਆ ਹੈ ਕਿ ਇਵੇਂ ਵਾਪਰੇਗਾ।"
4 Mas assentar-se-á cada um debaixo da sua videira, e debaixo da sua figueira, e não haverá quem os espante, porque a boca do Senhor dos Exércitos o disse.
5 ਦੂਜੇ ਕੌਮਾਂ ਦੇ ਲੋਕ ਆਪੋ-ਆਪਣੇ ਦੇਵਤਿਆਂ ਨੂੰ ਮੰਨਦੇ ਹਨ। ਪਰ ਅਸੀਂ ਹਮੇਸ਼ਾ-ਹਮੇਸ਼ਾ ਲਈ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਹੀ ਮੰਨਾਂਗੇ।"
5 Porque todos os povos andam, cada um em nome do seu deus; mas nós andaremos em nome do Senhor nosso Deus, para todo o sempre.
6 ਰਾਜ ਦੀ ਵਾਪਸੀ ਯਹੋਵਾਹ ਫ਼ੁਰਮਾਉਂਦਾ, “ਯਰੂਸ਼ਲਮ ਅਪਾਹਿਜ ਸੀ ਅਤੇ ਜਲਾਵਤਨੀ ਕਰ ਦਿੱਤਾ ਗਿਆ ਸੀ। ਯਰੂਸ਼ਲਮ ਨੂੰ ਸੱਟ ਲਗੀ ਅਤੇ ਸਜ਼ਾ ਮਿਲੀ, ਪਰ ਉਸ ਦਿਨ ਮੈਂ ਯਰੂਸ਼ਲਮ ਦੇ ਲੋਕਾਂ ਨੂੰ ਇਕੱਠਿਆਂ ਕਰਾਂਗਾ।”"
6 Naquele dia, diz o Senhor, congregarei a que coxeava, e recolherei a que tinha sido expulsa, e a que eu tinha maltratado.
7 “ਜਿਹੜੇ ਲੋਕ ਅਪਾਹਿਜ ਸਨ, ਬਚੇ ਹੋਏ ਬਣ ਜਾਣਗੇ। ਜਿਹੜੇ ਇੱਥੋਂ ਸੁੱਟ ਦਿੱਤੇ ਗਏ ਸਨ ਇੱਕ ਮਜ਼ਬੂਤ ਕੌਮ ਬਣ ਜਾਣਗੇ।” ਯਹੋਵਾਹ ਉਨ੍ਹਾਂ ਦਾ ਪਾਤਸ਼ਾਹ ਹੋਵੇਗਾ ਅਤੇ ਉਹ ਸੀਯੋਨ ਪਰਬਤ ਤੋਂ ਉਨ੍ਹਾਂ ਤੇ ਹਮੇਸ਼ਾ ਲਈ ਰਾਜ ਕਰੇਗਾ।"
7 E da que coxeava farei um remanescente, e da que tinha sido arrojada para longe, uma nação poderosa; e o Senhor reinará sobre eles no monte Sião, desde agora e para sempre.
8 ਤੂੰ, ਏਦਰ ਦੇ ਬੁਰਜ, ਤੇਰਾ ਵੀ ਸਮਾਂ ਆਵੇਗਾ। ਓਫ਼ਲ, ਸੀਯੋਨ ਦੀਏ ਪਹਾੜੀਏ, ਤੂੰ ਫਿਰ ਤੋਂ ਸਰਕਾਰ ਦੀ ਗੱਦੀ ਬਣ ਜਾਵੇਂਗੀ। ਹਾਂ, ਰਾਜ ਯਰੂਸ਼ਲਮ ਵਿੱਚ ਪਹਿਲਾਂ ਵਾਂਗ ਹੋਵੇਗਾ।"
8 E a ti, ó torre do rebanho, fortaleza da filha de Sião, a ti virá; sim, a ti virá o primeiro domínio, o reino da filha de Jerusalém.
9 ਇਸਰਾਏਲੀ ਬਾਬਲ ਨੂੰ ਵਾਪਸ ਕਿਉਂ ਜਾਣ? ਹੁਣ ਤੂੰ ਉੱਚੀ-ਉੱਚੀ ਕਿਉਂ ਚਿਲਾਉਂਦੀ ਹੈ? ਕੀ ਤੇਰਾ ਪਾਤਸ਼ਾਹ ਚੱਲਾ ਗਿਆ ਹੈ? ਕੀ ਤੂੰ ਆਪਣਾ ਆਗੂ ਗੁਆ ਲਿਆ ਹੈ? ਤੂੰ ਜਣਨ ਪੀੜ ਸਹਿਂਦੀ ਔਰਤ ਵਾਂਗ ਕਿਉਂ ਦੁੱਖੀ ਹੈਂ?"
9 E agora, por que fazes tão grande pranto? Não há em ti rei? Pereceu o teu conselheiro? Apoderou-se de ti a dor, como da que está de parto?
10 ਹੇ ਸੀਯੋਨ ਦੀ ਧੀਏ! ਪੀੜਾਂ ਨਾਲ ਜਣਨ ਵਾਲੀ ਔਰਤ ਵਾਂਗ ਆਪਣੇ ‘ਬੱਚੇ’ ਨੂੰ ਜਨਮ ਦੇ। ਤੂੰ ਇਸ ਸ਼ਹਿਰ ਵਿੱਚੋਂ ਬਾਹਰ ਚਲੀ ਜਾ (ਯਰੂਸ਼ਲਮ ਚੋਂ) ਤੂੰ ਖੇਤਾਂ ਵਿੱਚ ਰਹੇਂਗੀ। ਮੇਰਾ ਮਤਲਬ, ਤੂੰ ਬਾਬਲ ਵੱਲ ਨੂੰ ਜਾਵੇਂਗੀ ਪਰ ਤੂੰ ਉਸ ਥਾਵੋਂ ਬਚਾਈ ਜਾਵੇਂਗੀ। ਯਹੋਵਾਹ ਉੱਥੇ ਜਾਕੇ ਤੇਰੀ ਰੱਖਿਆ ਕਰੇਗਾ ਅਤੇ ਤੈਨੂੰ ਤੇਰੇ ਵੈਰੀਆਂ ਤੋਂ ਬਚਾਵੇਗਾ।"
10 Sofre dores, e trabalha, para dar à luz, ó filha de Sião, como a que está de parto, porque agora sairás da cidade, e morarás no campo, e virás até babilônia; ali, porém, serás livrada; ali te remirá o SENHOR da mão de teus inimigos.
11 ਯਹੋਵਾਹ ਦੂਜੇ ਰਾਜਾਂ ਨੂੰ ਤਬਾਹ ਕਰੇਗਾ ਬਹੁਤ ਸਾਰੀਆਂ ਕੌਮਾਂ ਤੇਰੇ ਵਿਰੁੱਧ ਲੜਨ ਆਈਆਂ! ਉਹ ਆਖਦੀਆਂ ਹਨ “ਵੇਖੋ! ਉਹ ਹੈ ਸੀਯੋਨ! ਚਲੋ, ਉਸਤੇ ਧਾਵਾ ਬੋਲੀਏ!”"
11 Agora se congregaram muitas nações contra ti, que dizem: Seja profanada, e vejam os nossos olhos o seu desejo sobre Sião.
12 ਇਨ੍ਹਾਂ ਲੋਕਾਂ ਨੇ ਮਤੇ ਪਕਾਏ ਹੋਏ ਹਨ, ਪਰ ਉਨ੍ਹਾਂ ਨੂੰ ਯਹੋਵਾਹ ਦੀ ਵਿਉਂਤ ਬਾਰੇ ਨਹੀਂ ਪਤਾ। ਯਹੋਵਾਹ ਨੇ ਉਨ੍ਹਾਂ ਨੂੰ ਖਾਸ ਮਕਸਦ ਲਈ ਇੱਥੇ ਬੁਲਾਇਆ ਹੈ। ਉਹ ਪਿੜ ਵਿੱਚਲੇ ਅਨਾਜ ਵਾਂਗ ਪੀਸੇ ਜਾਣਗੇ।"
12 Mas não sabem os pensamentos do Senhor, nem entendem o seu conselho; porque as ajuntou como gavelas numa eira.
13 ਇਸਰਾਏਲ ਆਪਣੇ ਵੈਰੀਆਂ ਨੂੰ ਹਰਾਵੇਗੀ “ਹੇ ਸੀਯੋਨ ਦੀਏ ਧੀਏ, ਉੱਠ, ਜਾਕੇ ਉਨ੍ਹਾਂ ਲੋਕਾਂ ਨੂੰ ਪੀਹ ਦੇ। ਮੈਂ ਤੈਨੂੰ ਤਾਕਤਵਰ ਬਣਾਵਾਂਗਾ। ਤੂੰ ਇੰਨੀ ਸ਼ਕਤੀਸ਼ਾਲੀ ਹੋਵੇਂਗੀ ਜਿਵੇਂ ਤੇਰੇ ਸਿੰਗ ਲੋਹੇ ਦੇ ਅਤੇ ਪੈਰ ਪਿੱਤਲ ਦੇ ਹੋਣ ਤੂੰ ਬਹੁਤ ਸਾਰੇ ਲੋਕਾਂ ਨੂੰ ਕੁਚਲ ਦੇਵੇਂਗੀ ਅਤੇ ਉਨ੍ਹਾਂ ਦੀ ਦੌਲਤ ਯੋਹਵਾਹ ਨੂੰ ਸੌਂਪ ਦੇਵੇਂਗੀ। ਤੂੰ ਉਨ੍ਹਾਂ ਦਾ ਖਜ਼ਾਨਾ ਸਾਰੀ ਧਰਤੀ ਦੇ ਯਹੋਵਾਹ ਨੂੰ ਦੇ ਦੇਵੇਂਗੀ।”"
13 Levanta-te e trilha, ó filha de Sião; porque eu farei de ferro o teu chifre, e de bronze as tuas unhas; e esmiuçarás a muitos povos, e o seu ganho será consagrado ao Senhor, e os seus bens ao Senhor de toda a terra.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Miquéias 4, comparar traduções ou montar um estudo — tudo direto pelo WhatsApp.