Miquéias 5

Punjabi Bible (GL_PUNJABI) vs VC

Sair da comparação
VC Versão Católica
1 ਹੁਣ, ਹੇ ਤਕੜੇ ਸ਼ਹਿਰ, ਆਪਣੇ ਸਿਪਾਹੀ ਇਕੱਠੇ ਕਰ। ਉਹ ਹਮਲੇ ਲਈ ਸਾਨੂੰ ਘੇਰੀ ਬੈਠੇ ਹਨ। ਉਹ ਇਸਰਾਏਲ ਦੇ ਨਿਆਂਕਾਰ ਨੂੰ ਆਪਣੀ ਛੜੀ ਨਾਲ ਉਸਦੀ ਗੱਲ ਤੇ ਠਕੋਰਣਗੇ।"
1 Agora, reúne tuas tropas, filha de guerreiros! Vieram e nos cercaram, ferem com uma vara a face do juiz de Israel.
2 ਮਸੀਹਾ ਬੈਤਲਹਮ ਵਿੱਚ ਜਨਮੇਗਾ ਪਰ ਬੈਤਲਹਮ ਅਫ਼ਰਾਬਾਹ, ਤੂੰ ਯਹੂਦਾਹ ਦਾ ਸਭ ਤੋਂ ਛੋਟਾ ਨਗਰ ਹੈਂ। ਤੇਰਾ ਪਰਿਵਾਰ ਬਹੁਤ ਛੋਟਾ ਹੈ ਅਤੇ ਉਂਗਲੀਆਂ ਤੇ ਗਿਣਿਆ ਜਾ ਸੱਕਦੇ। ਪਰ “ਇਸਰਾਏਲ ਦਾ ਹਾਕਮ” ਤੇਰੇ ਵਿੱਚੋਂ ਮੇਰੇ ਲਈ ਨਿਕਲੇਗਾ। ਉਸਦੀਆਂ ਸ਼ੁਰੂਆਤਾਂ ਬਹੁਤ ਸਮੇਂ ਪਹਿਲਾਂ, ਪ੍ਰਾਚੀਨ ਸਮਿਆਂ ਤੋਂ ਹਨ।"
2 Mas tu, Belém-Efrata, tão pequena entre os clãs de Judá, é de ti que sairá para mim aquele que é chamado a governar Israel. Suas origens remontam aos tempos antigos, aos dias do longínquo passado.
3 ਤਾਂ ਯਹੋਵਾਹ ਆਪਣੇ ਲੋਕਾਂ ਨੂੰ ਛੱਡ ਦੇਵੇਗਾ, ਜਦ ਤੀਕ ਔਰਤ ਆਪਣੇ ਬੱਚੇ ਇਕਰਾਰ ਕੀਤੇ ਪਾਤਸ਼ਾਹ ਨੂੰ ਨਾ ਜਣੇ। ਫ਼ੇਰ ਉਸ ਦੇ ਬਾਕੀ ਦੇ ਭਰਾ ਇਸਰਾਏਲ ਦੇ ਲੋਕਾਂ ਕੋਲ ਵਾਪਸ ਮੁੜਨਗੇ।"
3 Por isso, {Deus} os deixará, até o tempo em que der à luz aquela que há de dar à luz. Então o resto de seus irmãos voltará para junto dos filhos de Israel.
4 ਯਹੋਵਾਹ ਪਰਮੇਸ਼ੁਰ ਦੇ ਨਾਮ ਦੀ ਮਹਿਮਾ ਵਿੱਚ, ਉਹ ਸ਼ਾਸਕ ਆਪਣੀਆਂ ਭੇਡਾਂ ਦੀ ਰਾਖੀ ਕਰੇਗਾ। ਉਹ ਸ਼ਾਂਤੀ ਵਿੱਚ ਵਸਣਗੇ ਕਿਉਂ ਕਿ ਉਸ ਵੇਲੇ, ਉਸਦਾ ਨਾਮ ਅਤੇ ਮਹਿਮਾ ਧਰਤੀ ਦੇ ਕੋਨੇ-ਕੋਨੇ ਵਿੱਚ ਹੋਵੇਗੀ।"
4 Ele se levantará para {os} apascentar, com o poder do Senhor, com a majestade do nome do Senhor, seu Deus. Os seus viverão em segurança, porque ele será exaltado até os confins da terra.
5 ਸਭ ਪਾਸੇ ਸ਼ਾਂਤੀ ਹੋਵੇਗੀ। ਅੱਸ਼ੂਰੀ ਸੈਨਾ ਸਾਡੇ ਦੇਸ ਵਿੱਚ ਆਵੇਗੀ ਅਤੇ ਸਾਡੀਆਂ ਵੱਡੀਆਂ ਇਮਾਰਤਾਂ ਨੂੰ ਮਿੱਧ ਜਾਵੇਗੀ। ਪਰ ਇਸਰਾਏਲ ਦੇ ਹਾਕਮ ਉਨ੍ਹਾਂ ਨੂੰ ਸਤਾਉਣ ਲਈ ਸੱਤ ਆਜੜੀ ਅਤੇ ਅੱਠ ਆਗੂ ਚੁਨਣਗੇ।"
5 E assim será a paz. Quando o assírio invadir nossa terra e pisar nossos terrenos, resistir-lhe-emos com sete pastores e oito príncipes do povo.
6 ਉਹ ਅੱਸ਼ੂਰ ਉੱਤੇ ਤਲਵਾਰਾਂ ਨਾਲ ਸਾਸਨ ਕਰਨਗੇ ਅਤੇ ਨਿਰਮੋਦ ਦੇ ਦੇਸ ਉੱਤੇ ਨੰਗੀਆਂ ਤਲਵਾਰਾਂ ਨਾਲ ਰਾਜ ਕਰਨਗੇ। ਪਰ ਫ਼ੇਰ ਇਸਰਾਏਲ ਦਾ ਹਾਕਮ ਸਾਨੂੰ ਅੱਸ਼ੂਰੀਆਂ ਤੋਂ ਬਚਾਵੇਗਾ ਜਦੋਂ ਉਹ ਸਾਡੀ ਧਰਤੀ ਉੱਤੇ ਆਕੇ ਸਾਡੀ ਸਲਤਨਤ ਨੂੰ ਲਿਤਾੜਣਗੇ।"
6 Devastarão a terra da Assíria com o gládio, e com a espada a terra de Nemrod. Assim nos salvará ele do assírio, quando este invadir nossa terra e atacar nosso solo.
7 ਪਰ ਯਾਕੂਬ ਦੇ ਘਰਾਣੇ ਦੇ ਬਚੇ ਹੋਏ ਬਹੁਤੀਆਂ ਕੌਮਾਂ ਵਿੱਚ ਇਉਂ ਖਿੱਲਰਣਗੇ ਜਿਵੇਂ ਯਹੋਵਾਹ ਵੱਲੋਂ ਭੇਜੀ ਤ੍ਰੇਲ, ਉਹ ਕਿਸੇ ਮਨੁੱਖ ਤੇ ਨਿਰਭਰ ਨਾ ਹੋਣਗੇ ਉਹ ਘਾਹ ਤੇ ਪੈਂਦੇ ਮੀਂਹ ਵਾਂਗ ਹੋਣਗੇ ਜਿਹੜੀ ਕਿ ਕਿਸੇ ਦੀ ਮੁਹਤਾਜ਼ ਨਹੀਂ ਹੁੰਦੀ।"
7 O resto de Jacó será, no meio de muitos povos, como o orvalho provindo do Senhor, como gotas de chuva sobre a relva, que nada tem a desejar do homem nem a esperar dos filhos dos homens.
8 ਯਾਕੂਬ ਦੇ ਬਚੇ ਮਨੁੱਖ ਕੌਮਾਂ ਵਿੱਚਕਾਰ ਬਹੁਤੇ ਰਾਜਾਂ ਵਿੱਚ, ਜੰਗਲੀ ਜਾਨਵਰਾਂ ਵਿੱਚਕਾਰ ਬੱਬਰ-ਸ਼ੇਰ ਵਰਗੇ ਹੋਣਗੇ ਉਹ ਭੇਡਾਂ ਦੇ ਇੱਜੜਾਂ ਵਿੱਚ ਜੁਆਨ ਸ਼ੇਰ ਵਰਗੇ ਹੋਣਗੇ ਜਿਵੇਂ ਜੰਗਲ ’ਚ ਸ਼ੇਰ ਜਿੱਥੇ ਜਾਣਾ ਚਾਹੇ ਨਿਡਰ ਜਾਂਦਾ ਹੈ ਤੇ ਜੇਕਰ ਉਹ ਕਿਸੇ ਜਾਨਵਰ ਤੇ ਹਮਲਾ ਕਰੇ ਉਸਦਾ ਬਚਣਾ ਨਾਮੁਮਕਿਨ ਹੁੰਦਾ ਹੈ ਉਹ ਬਚੇ ਹੋਏ ਵੀ ਉਸ ਸ਼ੇਰ ਵਰਗੇ ਹੀ ਹੋਣਗੇ।"
8 O resto de Jacó será, entre as nações, no meio de muitos povos, como um leão entre os animais da floresta, como um leãozinho num rebanho de ovelhas: por onde quer que passe, esmaga e despedaça, sem que ninguém lhe arranque a presa.
9 ਜਦੋਂ ਤੂੰ ਆਪਣੇ ਦੁਸ਼ਮਣਾਂ ਨਾਲ ਲੜੇਂਗਾ, ਤੂੰ ਉਨ੍ਹਾਂ ਨੂੰ ਤਬਾਹ ਕਰ ਦੇਵੇਂਗਾ।"
9 Levante-se vossa mão contra os vossos adversários e sejam aniquilados todos os vossos inimigos!
10 ਲੋਕ ਪਰਮੇਸ਼ੁਰ ਤੇ ਨਿਰਭਰ ਹੋਣਗੇ ਯਹੋਵਾਹ ਆਖਦਾ ਹੈ: “ਉਸ ਵੇਲੇ ਮੈਂ ਤੁਹਾਡੇ ਘੋੜੇ ਖੋਹ ਲਵਾਂਗਾ ਅਤੇ ਤੁਹਾਡੇ ਰੱਥ ਬਰਬਾਦ ਕਰ ਦੇਵਾਂਗਾ।"
10 Naquele tempo - oráculo do Senhor -, farei desaparecer teus cavalos do meio de ti, destruirei teus carros,
11 ਮੈਂ ਤੁਹਾਡੇ ਦੇਸ ਦੇ ਸਾਰੇ ਸ਼ਹਿਰ ਤਬਾਹ ਕਰ ਸੁੱਟਾਂਗਾ ਮੈਂ ਤੁਹਾਡੇ ਸਾਰੇ ਕਿਲੇ ਢਹਿ-ਢੇਰੀ ਕਰ ਦਿਆਂਗਾ।"
11 arruinarei as cidades de tua terra, e demolirei todas as tuas fortalezas.
12 ਬਹੁਤੀ ਦੇਰ ਤੁਹਾਡਾ ਜਾਦੂ ਨਾ ਚੱਲੇਗਾ ਤੁਹਾਡੀ ਭਵਿੱਖਬਾਣੀ ਕਰਨ ਵਾਲੇ ਮਨੁੱਖ ਖਤਮ ਹੋ ਜਾਣਗੇ।"
12 Arrancar-te-ei das mãos os teus sortilégios, e não haverá mais adivinhos no meio de ti.
13 ਮੈਂ ਤੇਰੇ ਝੂਠੇ ਦੇਵਤਿਆਂ ਦੀਆਂ ਮੂਰਤੀਆਂ ਨੂੰ ਨਸ਼ਟ ਕਰ ਦੇਵਾਂਗਾ। ਮੈਂ ਤੇਰੇ ਯਾਦਗਾਰੀ ਥੰਮਾਂ ਨੂੰ ਤਬਾਹ ਕਰ ਦੇਵਾਂਗਾ। ਤੂੰ ਆਪਣੇ ਹੱਥੀਂ ਬਣਾਈਆਂ ਮੂਰਤੀਆਂ ਦੀ ਹੋਰ ਉਪਾਸਨਾ ਨਹੀਂ ਕਰੇਂਗਾ।"
13 Tirarei do meio de ti os ídolos e as estelas, e cessarás de adorar a obra de tuas mãos.
14 ਮੈਂ ਤੇਰੇ ਅਸ਼ੇਰਾਹ ਦੇ ਥੰਮਾਂ ਨੂੰ ਵੱਢ ਸੁੱਟਾਂਗਾ ਅਤੇ ਤੇਰੇ ਸ਼ਹਿਰਾਂ ਨੂੰ ਤਬਾਹ ਕਰ ਦੇਵਾਂਗਾ।"
14 Extirparei de tua terra os bosques sagrados e arrasarei tuas cidades.
15 ਕੁਝ ਲੋਕ ਮੇਰੀ ਗੱਲ ਨਾ ਸੁਣਨਗੇ ਪਰ ਮੈਂ ਕ੍ਰੋਧ ਅਤੇ ਗੁੱਸੇ ਉਨ੍ਹਾਂ ਕੌਮਾਂ ਦਾ ਬਦਲਾ ਲਵਾਂਗਾ।”"
15 Em minha cólera e furor, tomarei vingança das nações que não obedeceram.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Miquéias 5, comparar traduções ou montar um estudo — tudo direto pelo WhatsApp.