Miquéias 6

Punjabi Bible (GL_PUNJABI) vs NVI

Sair da comparação
NVI Nova Versão Internacional
1 ਯਹੋਵਾਹ ਦੀ ਸ਼ਿਕਾਇਤ ਹੁਣ ਸੁਣੋ! ਕਿ ਯਹੋਵਾਹ ਕੀ ਕਹਿੰਦਾ ਹੈ? ਪਰਬਤਾਂ ਨੂੰ ਆਪਣੀ ਸ਼ਿਕਾਈਤ ਦੱਸ। ਪਹਾੜੀਆਂ ਨੂੰ ਆਪਣੀ ਕਹਾਣੀ ਸੁਣਾ।"
1 Ouçam o que diz o Senhor: "Fique de pé, abra processo perante os montes; que as colinas ouçam o que você tem a dizer.
2 ਯਹੋਵਾਹ ਨੂੰ ਆਪਣੇ ਲੋਕਾਂ ਦੇ ਵਿਰੁੱਧ ਸ਼ਿਕਾਇਤ ਹੈ। ਪਰਬਤੋਂ! ਯਹੋਵਾਹ ਦੀ ਸਿਕਾਇਤ ਨੂੰ ਸੁਣੋ। ਧਰਤੀ ਦੀ ਨੀਹੋਂ, ਯਹੋਵਾਹ ਦੀ ਸ਼ਿਕਾਈਤ ਨੂੰ ਸੁਣੋ। ਉਹ ਸਾਬਿਤ ਕਰ ਦੇਵੇਗਾ ਕਿ ਇਸਰਾਏਲ ਗ਼ਲਤ ਹੈ।"
2 Ouçam, ó montes, a acusação do Senhor; escutem, alicerces eternos da terra. Pois o Senhor tem uma acusação contra o seu povo; ele está entrando em juízo contra Israel.
3 ਯਹੋਵਾਹ ਆਖਦਾ, “ਮੇਰੇ ਲੋਕੋ, ਦੱਸੋ, ਮੈਂ ਤੁਹਾਨੂੰ ਕੀ ਕੀਤਾ? ਕੀ ਮੈਂ ਤੁਹਾਡੇ ਖਿਲਾਫ਼ ਕੋਈ ਗ਼ਲਤ ਕੰਮ ਕੀਤਾ ਹੈ? ਕੀ ਮੈਂ ਤੁਹਾਡੇ ਤੇ ਬੋਝ ਪਾਈਆ?"
3 "Meu povo, que foi que eu fiz contra você? Fui muito exigente? Responda-me.
4 ਮੈਂ ਤੁਹਾਡੇ ਅੱਗੇ ਮੂਸਾ, ਹਾਰੂਨ ਅਤੇ ਮਿਰਯਮ ਨੂੰ ਭੇਜਿਆ। ਮੈਂ ਤੁਹਾਨੂੰ ਮਿਸਰ ਦੇਸ ਚੋ ਕੱਢ ਲਿਆਇਆ ਮੈਂ ਗੁਲਾਮੀ ਤੋਂ ਤੁਹਾਨੂੰ ਮੁਕਤ ਕੀਤਾ।"
4 Eu o tirei do Egito, e o redimi da terra da escravidão; enviei Moisés, Arão e Miriã para conduzi-lo.
5 ਮੇਰੇ ਲੋਕੋ, ਉਨ੍ਹਾਂ ਬੁਰੀਆਂ ਵਿਉਂਤਾਂ ਨੂੰ ਚੇਤੇ ਕਰੋ, ਜਿਹੜੀਆਂ ਮੋਆਬ ਦੇ ਰਾਜੇ ਬਲਾਕ ਨੇ ਬਣਾਈਆਂ ਸਨ। ਚੇਤੇ ਕਰੋ ਬਉਰ ਦੇ ਪੁੱਤਰ ਬਿਲਆਮ ਨੇ ਬਾਲਾਕ ਨੂੰ ਕੀ ਆਖਿਆ ਸੀ। ਚੇਤੇ ਕਰੋ, ਸ਼ਿੱਟੀਮ ਤੋਂ ਲੈ ਕੇ ਗਿਲਗਾਲ ਤੀਕ ਕੀ ਵਾਪਰਿਆ, ਜਦੋਂ ਤੁਸੀਂ ਉਨ੍ਹਾਂ ਗੱਲਾਂ ਨੂੰ ਚੇਤੇ ਕਰੋਂਗੇ, ਤੁਸੀਂ ਜਾਣ ਜਾਵੋਗੇ ਕਿ ਯਹੋਵਾਹ ਸਹੀ ਹੈ।”"
5 Meu povo, lembre-se do que Balaque, rei de Moabe, pediu e do que Balaão, filho de Beor, respondeu. Recorde a viagem que você fez desde Sitim até Gilgal, e reconheça que os atos do Senhor são justos".
6 ਪਰਮੇਸ਼ੁਰ ਸਾਡੇ ਤੋਂ ਕੀ ਚਾਹੁੰਦਾ ਹੈ? ਜਦੋਂ ਮੈਂ ਯਹੋਵਾਹ ਨੂੰ ਮਿਲਣ ਲਈ ਆਵਾਂ ਤਾਂ ਮੈਂ ਉਸ ਦੇ ਹਜ਼ੂਰ ਕੀ ਲੈ ਕੇ ਹਾਜ਼ਰ ਹੋਵਾਂ? ਜਦੋਂ ਉੱਚੇ ਬੈਠੇ ਪਰਮੇਸ਼ੁਰ ਅੱਗੇ ਸੀਸ ਝੁਕਾਵਾਂ ਉਸ ਵਕਤ ਮੈਨੂੰ ਕੀ ਕਰਨਾ ਚਾਹੀਦਾ ਹੈ? ਕੀ ਮੈਂ ਪਰਮੇਸ਼ੁਰ ਅੱਗੇ ਹੋਮ ਦੀਆਂ ਭੇਟਾਂ ਅਤੇ ਇੱਕ ਵਰ੍ਹੇ ਦਾ ਵੱਛਾ ਲੈ ਕੇ 1,000 ਹੋਵਾਂ?"
6 Com que eu poderia comparecer diante do Senhor e curvar-me perante o Deus exaltado? Deveria oferecer holocaustos de bezerros de um ano?
7 ਕੀ ਯਹੋਵਾਹ 10,000 ਭੇਡੂਆਂ ਨਾਲ ਜਾਂ ਤੇਲ ਦੇ ਦਸ ਹਜ਼ਾਰ ਦਰਿਆਵਾਂ ਨਾਲ ਪ੍ਰਸੰਨ ਹੋਵੇਗਾ? ਕੀ ਮੈਂ ਆਪਣੇ ਅਪਰਾਧਾਂ ਲਈ ਆਪਣਾ ਪਹਿਲੋਠਾ ਪੁੱਤਰ, ਉਸ ਨੂੰ ਅਰਪਣ ਕਰਾਂ? ਕੀ ਮੈਂ ਉਸ ਬੱਚੇ ਨੂੰ ਆਪਣੇ ਪਾਪਾਂ ਲਈ ਭੇਟ ਕਰਾਂ ਜਿਸ ਨੂੰ ਮੈਂ ਖੁਦ ਦੀ ਕੁੱਖੋਂ ਜੰਮਿਆ?"
7 Ficaria o Senhor satisfeito com milhares de carneiros, com dez mil ribeiros de azeite? Devo oferecer o meu filho mais velho por causa da minha transgressão, o fruto do meu corpo por causa do meu próprio pecado?
8 ਹੇ ਆਦਮੀ, ਉਸ ਨੇ ਤੈਨੂੰ ਦੱਸਿਆ ਕਿ ਕੀ ਨੇਕ ਹੈ? ਯਹੋਵਾਹ ਨੇ ਤੈਨੂੰ ਪਹਿਲਾਂ ਹੀ ਦੱਸਿਆ ਕਿ ਉੱਸਨੂੰ ਤੈਥੋਂ ਕੀ ਚਾਹੀਦਾ: ਦੂਜੇ ਲੋਕਾਂ ਨਾਲ ਇਨਸਾਫ਼ ਕਰ, ਉਨ੍ਹਾਂ ਪਿਆਰ, ਦਯਾ ਤੇ ਨਿਮਰਤਾ ਦਰਸਾ। ਆਪਣੇ ਪਰਮੇਸ਼ੁਰ ਨਾਲ ਨਿਮਰਤਾ ਸਹਿਤ ਰਹਿ।"
8 Ele mostrou a você, ó homem, o que é bom e o que o Senhor exige: Pratique a justiça, ame a fidelidade e ande humildemente com o seu Deus.
9 ਇਸਰਾਏਲੀ ਕੀ ਕਰ ਰਹੇ ਸਨ? ਯਹੋਵਾਹ ਦੀ ਆਵਾਜ਼ ਸ਼ਹਿਰ ਨੂੰ ਪੁਕਾਰਦੀ ਹੈ। ਸਿਆਣੇ ਲੋਕੋ ਉਸ ਦੇ ਨਾਉਂ ਦਾ ਆਦਰ ਕਰੋ। ਦੰਡ ਦਿੰਦੀ ਛੜ ਅਤੇ ਇਸ ਨੂੰ ਨਿਯੁਕਤ ਕਰਨ ਵਾਲੇ ਵੱਲ ਧਿਆਨ ਦਿਓ।"
9 A voz do Senhor está clamando à cidade; é sensato temer o teu nome! "Ouçam, tribo de Judá e assembléia da cidade!
10 ਕੀ ਦੁਸ਼ਟ ਮਨੁੱਖਾਂ ਦੇ ਘਰ ਅਜੇ ਵੀ ਪਾਪਾਂ ਦਾ ਧਨ ਪਿਆ ਹੈ ਜਿਹੜਾ ਉਨ੍ਹਾਂ ਚੁਰਾਇਆ ਸੀ? ਕੀ ਦੁਸ਼ਟ ਲੋਕ ਅਜੇ ਵੀ ਘੱਟ ਨਾਪਕੇ ਦੂਜਿਆਂ ਨੂੰ ਧੋਖਾ ਦਿੰਦੇ ਹਨ? ਹਾਂ! ਕੀ ਅਜੇ ਵੀ ਇਹ ਸਭ ਕੁਝ ਵਾਪਰ ਰਿਹਾ ਹੈ।"
10 Não há, na casa do ímpio, o tesouro da impiedade, e a medida falsificada, que é maldita?
11 ਕੀ ਮੈਂ ਉਨ੍ਹਾਂ ਦੁਸ਼ਟਾਂ ਨੂੰ ਮੁਆਫ ਕਰ ਦੇਵਾਂ ਜੋ ਅਜੇ ਵੀ ਤਕੜੀ ’ਚ ਡੰਡੀ ਮਾਰਦੇ ਤੇ ਘੱਟ ਤੋਂਲਦੇ ਹਨ। ਕੀ ਉਨ੍ਹਾਂ ਦੁਸ਼ਟਾਂ ਨੂੰ ਖਿਮਾ ਕਰਾਂ ਜਿਨ੍ਹਾਂ ਦੀ ਬੈਲੀ ਵਿੱਚ ਖੋਟੇ ਵੱਟੇ ਹਨ? ਨਹੀਂ!"
11 Poderia alguém ser puro com balanças desonestas e pesos falsos?
12 ਉਸ ਸ਼ਹਿਰ ਵਿੱਚ ਅਮੀਰ ਲੋਕ ਅਜੇ ਵੀ ਨਿਰਦਯੀ ਹਨ ਅਜੇ ਵੀ ਉਸ ਸ਼ਹਿਰ ਦੇ ਮਨੁੱਖ ਝੂਠ ਬੋਲਦੇ ਹਨ। ਹਾਂ! ਉਨ੍ਹਾਂ ਦੀ ਜ਼ਬਾਨ ਝੂਠ ਤੇ ਫ਼ਰੇਬ ਵਾਲੀ ਹੈ।"
12 Os ricos dentre vocês são violentos; o seu povo é mentiroso, e as suas línguas falam enganosamente.
13 ਇਸ ਲਈ ਮੈਂ ਤੁਹਾਨੂੰ ਦੰਡ ਦੇਣਾ ਆਰੰਭਿਆ ਮੈਂ ਤੁਹਾਡੇ ਪਾਪਾਂ ਕਾਰਣ ਤੁਹਾਨੂੰ ਬਰਬਾਦ ਕਰਾਂਗਾ।"
13 Por isso, eu mesmo os farei sofrer e os arruinarei por causa dos seus pecados.
14 ਤੁਸੀਂ ਖਾਵੋਂਗੇ ਪਰ ਸੰਤੁਸ਼ਟ ਨਹੀਂ ਹੋਵੋਂਗੇ। ਤੁਸੀਂ ਭੁੱਖੇ ਅਤੇ ਤੁਹਾਡੇ ਢਿੱਡ ਖਾਲੀ ਹੋਣਗੇ। ਤੁਸੀਂ ਆਪਣਾ ਪੈਸਾ ਬਚਾਉਣ ਦੀ ਕੋਸ਼ਿਸ਼ ਕਰੋਂਗੇ, ਪਰ ਬਚਾ ਨਹੀਂ ਸੱਕੇਂਗੇ। ਜੋ ਕੁਝ ਵੀ ਤੁਸੀਂ ਬਚਾਵੋਂਗੇ, ਦੁਸ਼ਮਣਾਂ ਦੁਆਰਾ ਲੈ ਲਿਆ ਜਾਵੇਗਾ।"
14 Vocês comerão, mas não ficarão satisfeitos; continuarão de estômago vazio. Vocês ajuntarão, mas nada preservarão, porquanto o que guardarem, à espada entregarei.
15 ਤੁਸੀਂ ਬੀਜੋਂਗੇ ਪਰ ਵੱਢੇਂਗੇ ਨਹੀਂ ਤੁਸੀਂ ਆਪਣੇ ਜੈਤੂਨਾਂ ਨੂੰ ਮਿੱਧੋਂਗੇ-ਨਿਚੋੜੋਂਗੇ ਪਰ ਤੇਲ ਨਾ ਕੱਢ ਪਾਵੋਂਗੇ। ਤੁਸੀਂ ਆਪਣੇ ਅੰਗੂਰਾਂ ਨੂੰ ਮਿੱਧੋਂਗੇ ਪਰ ਪੀਣ ਜੋਗੀ ਸ਼ਰਾਬ ਨਾ ਕੱਢ ਸੱਕੇਂਗੇ।"
15 Vocês plantarão, mas não colherão; espremerão azeitonas, mas não se ungirão com o azeite; espremerão uvas, mas não beberão o vinho.
16 ਕਿਉਂ ਕਿ ਤੁਸੀਂ ਇਸਰਾਏਲ ਦੇ ਪਾਤਸ਼ਾਹ ਓਮਰੀ ਦੀ ਬਿਵਸਬਾ ਨੂੰ ਮੰਨਦੇ ਹੋ। ਤੁਸੀਂ ਉਹ ਸਾਰੇ ਮੰਦੇ ਕੰਮ ਕਰਦੇ ਹੋ ਜੋ ਅਹਾਬ ਦੇ ਘਰਾਣੇ ਨੇ ਕੀਤੇ, ਅਤੇ ਤੁਸੀਂ ਉਨ੍ਹਾਂ ਦੀਆਂ ਸਿੱਖਿਆਵਾਂ ਤੇ ਅਮਲ ਕਰਦੇ ਹੋ। ਇਸੇ ਲਈ, ਮੈਂ ਤੁਹਾਨੂੰ ਤਬਾਹ ਹੋਣ ਦੇਵਾਂਗਾ। ਜਦੋਂ ਲੋਕ ਤੁਹਾਡਾ ਉਜੜਿਆ ਸ਼ਹਿਰ ਵੇਖਣਗੇ, ਉਹ ਹੈਰਾਨੀ ਵਿੱਚ ਸੀਟੀਆਂ ਮਾਰਨਗੇ। ਇਸ ਲਈ ਤੁਸੀ ਕੌਮਾਂ ਦੀ ਨਿੰਦਿਆ ਸਹਾਰੋਗੇ।"
16 Porque vocês têm obedecido aos decretos de Onri e a todas as práticas da família de Acabe, e têm seguido as tradições deles. Por isso os entregarei à ruína e o seu povo ao desprezo; vocês sofrerão a zombaria das nações. "

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Miquéias 6, comparar traduções ou montar um estudo — tudo direto pelo WhatsApp.