Miquéias 7

Punjabi Bible (GL_PUNJABI) vs ARIB

Sair da comparação
ARIB Almeida Revisada Imprensa Bíblica
1 ਲੋਕਾਂ ਦੀ ਬਦੀ ਕਾਰਣ ਮੀਕਾਹ ਦੀ ਬੇਚੈਨੀ ਮੈਂ ਪੀੜਿਤ ਹਾਂ, ਕਿਉਂ ਕਿ ਮੈਂ ਉਸ ਵਿਅਕਤੀ ਵਰਗਾ ਹਾਂ ਜਿਸ ਨੂੰ ਖਾਣ ਲਈ ਕੁਝ ਨਹੀਂ ਮਿਲ ਸੱਕਦਾ ਕਿਉਂ ਕਿ ਫ਼ਲ ਪਹਿਲਾਂ ਹੀ ਵੱਢਿਆ ਜਾ ਚੁੱਕਿਆ ਅਤੇ ਬੱਚਿਆਂ ਹੋਇਆ ਚੁੱਕ ਲਿਆ ਗਿਆ ਹੈ। ਪਹਿਲੇ ਅੰਜੀਰਾਂ ਵਿੱਚੋਂ ਕੋਈ ਨਹੀਂ ਬੱਚਿਆਂ, ਜਿਨ੍ਹਾਂ ਨੂੰ ਪਿਆਰ ਕਰਦਾ ਸਾਂ।"
1 Ai de mim! porque estou feito como quando são colhidas as frutas do verão, como os rabiscos da vindima; não há cacho de uvas para comer, nem figo temporão que a minha alma deseja.
2 ਮੇਰੇ ਕਹਿਣ ਦਾ ਭਾਵ ਇਹ ਹੈ ਕਿ ਈਮਾਨਦਾਰ ਮਨੁੱਖ ਸਾਰੇ ਖਤਮ ਹੋ ਗਏ ਹਨ ਅਤੇ ਇਸ ਦੇਸ ਵਿੱਚ ਕੋਈ ਨੇਕ ਮਨੁੱਖ ਨਹੀਂ ਬਚਿਆ। ਹਰ ਮਨੁੱਖ ਦੂਜੇ ਦੀ ਹਤਿਆ ਕਰਨ ਬਾਰੇ ਸੋਚਦਾ ਹੈ ਹਰ ਭਾਈ ਆਪਣੇ ਭਾਈ ਨੂੰ ਜਾਲ ’ਚ ਫ਼ਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।"
2 Pereceu da terra o homem piedoso; e entre os homens não há um que seja reto; todos armam ciladas para sangue; caça cada um a seu irmão com uma rede.
3 ਲੋਕ ਦੋਨਾਂ ਹੱਥਾਂ ਨਾਲ ਬੁਰਿਆਈਆਂ ਕਰਨ ’ਚ ਲੱਗੇ ਹੋਏ ਹਨ। ਸਰਦਾਰ ਵੱਢੀ ਮੰਗਦੇ ਹਨ, ਨਿਆਂਕਾਰ ਅਦਾਲਤ ਵਿੱਚ ਆਪਣਾ ਫੈਸਲਾ ਬਦਲਣ ਲਈ ਧਨ ਖਾਂਦੇ ਹਨ। “ਪ੍ਰਮੁੱਖ ਆਗੂ” ਦਿਆਨਤਕਦਾਰ ਫ਼ੈਸਲੇ ਨਹੀਂ ਦਿੰਦੇ ਸਗੋਂ ਆਪਣੀ ਮਨਮਰਜ਼ੀ ਕਰਦੇ ਹਨ।"
3 As suas mãos estão sobre o mal para o fazerem diligentemente; o príncipe e o juiz exigem a peita, e o grande manifesta o desejo mau da sua alma; e assim todos eles tecem o mal.
4 ਉਨ੍ਹਾਂ ਵਿੱਚੋਂ ਵੱਧੀਆ ਮਨੁੱਖ ਵੀ ਬੋਹਰ ਵਰਗੇ ਹਨ। ਸਗੋਂ ਜਿੰਨੇ ਵੱਧੀਆ ਓਨੇ ਖੋਟੇ ਹਨ, ਉਹ ਜੰਗਲੀ ਕੰਡਿਆਂ ਤੋਂ ਵੀ ਨਖਿੱਧ ਹਨ। ਸਜ਼ਾ ਦਾ ਦਿਨ ਆ ਰਿਹਾ ਹੈ ਤੇਰੇ ਨਬੀਆਂ ਦਾ ਕਹਿਣਾ ਹੈ ਕਿ ਉਹ ਦਿਨ ਆਵੇਗਾ। ਤੇਰੇ ਰਾਖਿਆਂ ਦਾ ਦਿਨ, ਤੇਰੇ ਦਰਬਾਨਾਂ ਦਾ ਦਿਨ ਆ ਗਿਆ ਹੈ। ਹੁਣ ਤੁਹਾਨੂੰ ਸਜ਼ਾ ਦਿੱਤੀ ਜਾਵੇਗੀ ਅਤੇ ਤੁਸੀਂ ਘਬਰਾ ਜਾਵੋਂਗੇ।"
4 O melhor deles é como um espinho; o mais reto é pior do que uma sebe de espinhos. Veio o dia dos seus vigias, a saber, a sua punição; agora começará a sua confusão.
5 ਗੁਆਂਢੀ ਉੱਤੇ ਭਰੋਸਾ ਨਾ ਕਰੋ ਤੇ ਨਾ ਹੀ ਮਿੱਤਰ ਤੇ । ਇੱਥੋਂ ਤੀਕ ਕਿ ਆਪਣੀ ਪਤਨੀ ਨਾਲ ਵੀ ਖੁਲ੍ਹਕੇ ਗੱਲ ਨਾ ਕਰੋ।"
5 Não creiais no amigo, nem confieis no companheiro; guarda as portas da tua boca daquela que repousa no teu seio.
6 ਮਨੁੱਖ ਦਾ ਵੈਰੀ ਉਸ ਦੇ ਆਪਣੇ ਹੀ ਘਰ ’ਚ ਲੁਕਿਆ ਬੈਠਾ ਹੈ। ਪੁੱਤਰ ਪਿਤਾ ਦਾ ਦੁਸ਼ਮਨ, ਮਾਂ ਧੀ ਦੇ ਖਿਲਾਫ਼ ਅਤੇ ਨੂੰਹ ਸੱਸ ਦੇ ਖਿਲਾਫ਼ ਉੱਠੇਗੀ ।"
6 Pois o filho despreza o pai, a filha se levanta contra a mãe, a nora contra a sogra; os inimigos do homem são os da própria casa.
7 ਯਹੋਵਾਹ ਹੀ ਮੁਕਤੀਦਾਤਾ ਹੈ ਸੋ ਮੈਂ ਯਹੋਵਾਹ ਵੱਲ ਮਦਦ ਲਈ ਤੱਕਾਂਗਾ ਤੇ ਮੈਂ ਆਪਣੇ ਬਚਾਓ ਲਈ ਪਰਮੇਸ਼ੁਰ ਦੀ ਉਡੀਕ ਕਰਾਂਗਾ। ਮੇਰਾ ਪਰਮੇਸ਼ੁਰ ਮੇਰੀ ਦੁਹਾਈ ਸੁਣੇਗਾ।"
7 Eu, porém, confiarei no Senhor; esperarei no Deus da minha salvação. O meu Deus me ouvirá.
8 ਭਾਵੇਂ ਮੈਂ ਡਿੱਗ ਪਿਆ ਹਾਂ, ਪਰ ਮੇਰੇ ਵੈਰੀ, ਮੇਰੀ ਹਸੀਁ ਨਾ ਕਰਨਾ! ਮੈਂ ਮੁੜ ਉੱਠ ਖੜੋਵਾਂਗਾ ਹੁਣ ਮੈਂ ਹਨੇਰੇ ’ਚ ਬੈਠਿਆ ਹਾਂ ਪਰ ਯਹੋਵਾਹ ਮੇਰੇ ਲਈ ਰੋਸ਼ਨੀ ਹੋਵੇਗਾ।"
8 Não te alegres, inimiga minha, a meu respeito; quando eu cair, levantar-me-ei; quando me sentar nas trevas, o Senhor será a minha luz.
9 ਯਹੋਵਾਹ ਦਾ ਖਿਮਾ ਕਰਨਾ ਮੈਂ ਯਹੋਵਾਹ ਨਾਲ ਧਰੋਹ ਕਮਾਇਆ ਇਸ ਲਈ ਉਸ ਮੇਰੇ ਤੇ ਕਰੋਧ ਕੀਤਾ। ਪਰ ਉਹ ਮੇਰਾ ਮੁਕੱਦਮਾ ਅਦਾਲਤ ਵਿੱਚ ਮੇਰੇ ਲਈ ਲੜੇਗਾ ਅਤੇ ਜੋ ਮੇਰੇ ਲਈ ਠੀਕ ਹੋਵੇਗਾ, ਉਹੀ ਕਰੇਗਾ। ਫ਼ਿਰ ਉਹ ਮੈਨੂੰ ਹਨੇਰੇ ਚੋ ਕੱਢ ਲਵੇਗਾ ਅਤੇ ਮੈਂ ਮੁੜ ਰੋਸ਼ਨੀ ਵੇਖ ਸੱਕਾਂਗਾ।"
9 Sofrerei a indignação do Senhor, porque tenho pecado contra ele; até que ele julgue a minha causa, e execute o meu direito. Ele me tirará para a luz, e eu verei a sua justiça.
10 ਮੇਰੇ ਦੁਸ਼ਮਣ ਨੇ ਮੈਨੂੰ ਆਖਿਆ, “ਕਿੱਥੋ ਹੈ ਯਹੋਵਾਹ ਤੇਰਾ ਪਰਮੇਸ਼ੁਰ?” ਪਰ ਮੇਰੀ ਵੈਰਨ ਆਪਣੀ ਅੱਖੀਂ ਇਹ ਵੇਖੇਗੀ ਅਤੇ ਸ਼ਰਮਸਾਰ ਹੋਵੇਗੀ ਉਸ ਵਕਤ, ਮੈਂ ਵੇਖਾਂਗਾ ਕਿ ਉਸ ਨਾਲ ਕੀ ਵਾਪਰਦਾ। ਲੋਕੀਂ ਗਲੀਆਂ ਵਿੱਚ ਮਿੱਧਦੇ ਚਿਕੱੜ ਵਾਂਗ ਉਸ ਨੂੰ ਮਧੋਲ ਕੇ ਲੰਘਣਗੇ।"
10 E a minha inimiga verá isso, e cobri-la-á a confusão, a ela que me disse: Onde está o Senhor teu Deus? Os meus olhos a contemplarão; agora ela será pisada como a lama das ruas.
11 ਯਹੂਦੀਆਂ ਦੀ ਵਾਪਸੀ ਉਹ ਵੀ ਵਕਤ ਆਵੇਗਾ ਜਦੋਂ ਤੁਹਾਡੀਆਂ ਕੰਧਾਂ ਮੁੜ ਉਸਰਣਗੀਆਂ। ਉਸ ਵੇਲੇ ਤੇਰਾ ਦੇਸ਼ ਵੱਡਾ ਹੋ ਜਾਵੇਗਾ।"
11 É dia de reedificar os teus muros! Naquele dia será dilatado grandemente o teu termo.
12 ਤੇਰੀ ਉੱਮਤ ਤੇਰੀ ਧਰਤੀ ਤੇ ਵਾਪਸ ਆਵੇਗੀ ਉਹ ਅੱਸ਼ੂਰ ਅਤੇ ਮਿਸਰ ਦੇ ਸ਼ਹਿਰਾਂ ਤੋਂ ਵਾਪਸ ਪਰਤਨਗੇ। ਤੇਰੀ ਉੱਮਤ ਮਿਸਰ ਤੋਂ ਅਤੇ ਦਰਿਆ ਦੇ ਦੂਜੇ ਪਾਰ ਤੋਂ ਆਵੇਗੀ, ਉਹ ਪੱਛਮੀ ਸਮੁੰਦਰ ਤੋਂ ਵੀ ਆਵੇਗੀ ਅਤੇ ਪੂਰਬੀ ਪਹਾੜਾਂ ਤੋਂ ਵੀ ਪਰਤੇਗੀ।"
12 Naquele dia virão a ti da Assíria e das cidades do Egito, e do Egito até o Rio, e de mar a mar, e de montanha a montanha.
13 ਧਰਤੀ ਉੱਥੋਂ ਦੇ ਲੋਕਾਂ ਦੇ ਬੁਰੇ ਕੰਮਾਂ ਕਾਰਣ, ਜਿਹੜੇ ਉੱਥੇ ਵੱਸਦੇ ਸਨ, ਤਬਾਹ ਹੋਈ।"
13 Mas a terra será entregue à desolação por causa dos seus moradores, por causa do fruto das suas obras.
14 ਇਸੇ ਲਈ, ਆਪਣੀ ਛੜ ਨਾਲ ਆਪਣੇ ਲੋਕਾਂ ਉੱਤੇ ਸ਼ਾਸਨ ਕਰ। ਆਪਣੇ ਇੱਜੜ ਉੱਤੇ ਸ਼ਾਸਨ ਕਰ, ਜੋ ਇੱਕਲਾ, ਕਰਮਲ ਪਰਬਤ ਅਤੇ ਲੱਕੜਾਂ ਵਿੱਚ ਵਸਦਾ ਹੈ। ਉਹ ਬਾਸ਼ਾਨ ਅਤੇ ਗਿਲਆਦ ਵਿੱਚ ਰਹਿੰਦੇ ਹਨ ਜਿਵੇਂ ਕਿ ਉਹਨਾਂ ਨੇ ਪੁਰਾਣੇ ਸਮਿਆਂ ਵਿੱਚ ਕੀਤਾ ਸੀ।"
14 Apascenta com a tua vara o teu povo, o rebanho da tua herança, que habita a sós no bosque, no meio do Carmelo; apascentem-se em Basã e Gileade, como nos dias antigos.
15 ਇਸਰਾਏਲ ਆਪਣੇ ਵੈਰੀਆਂ ਨੂੰ ਹਰਾਏਗਾ ਜਦੋਂ ਮੈਂ ਤੁਹਾਨੂੰ ਮਿਸਰ ਦੇਸ ਤੋਂ ਕੱਢਿਆ, ਮੈਂ ਤੁਹਾਡੇ ਨਾਲ ਕਈ ਚਮਤਕਾਰ ਕੀਤੇ। ਮੈਂ ਤੁਹਾਨੂੰ ਹੋਰ ਵੀ ਚਮਤਕਾਰ ਵਿਖਾਵਾਂਗਾ।"
15 Eu lhes mostrarei maravilhas, como nos dias da tua saída da terra do Egito.
16 ਕੌਮਾਂ ਇਹ ਚਮਤਕਾਰ ਵੇਖਣਗੀਆਂ ਅਤੇ ਸ਼ਰਮਸਾਰ ਹੋਣਗੀਆਂ। ਉਹ ਵੇਖਣਗੀਆਂ ਕਿ ਉਨ੍ਹਾਂ ਦੀ ਸ਼ਕਤੀ ਮੇਰੇ ਅੱਗੇ ਤੁੱਛ ਹੈ। ਉਹ ਹੈਰਾਨ ਹੋ ਕੇ ਆਪਣੇ ਹੱਥ ਮੂੰਹਾਂ ਤੇ ਰੱਖਣਗੇ। ਉਹ ਸੁਣਨ ਤੋਂ ਇਨਕਾਰੀ ਹੋਕੇ ਆਪਣੇ ਕੰਨਾਂ ਹੱਥਾਂ ਨਾਲ ਢੱਕੱ ਲੈਣਗੇ।"
16 As nações o verão, e envergonhar-se-ão, por causa de todo o seu poder; porão a mão sobre a boca, e os seus ouvidos ficarão surdos.
17 ਉਹ ਧੂੜ ਵਿੱਚ ਸੱਪ ਵਾਂਗ ਸਰਕਣਗੇ, ਧਰਤੀ ’ਚ ਵਰਮੀ ’ਚ ਲੁਕੇ ਭੈਅ ਨਾਲ ਕੰਬਣਗੇ ਅਤੇ ਸਾਡੇ ਯਹੋਵਾਹ ਪਰਮੇਸ਼ੁਰ ਵੱਲ ਆਉਂਦੇ ਹੋਏ ਹੇ ਪਰਮੇਸ਼ੁਰ! ਡਰਣਗੇ ਅਤੇ ਤੇਰਾ ਮਾਨ ਕਰਣਗੇ।"
17 Lamberão o pó como serpentes; como répteis da terra, tremendo, sairão dos seus esconderijos; com pavor virão ao Senhor nosso Deus, e terão medo de ti.
18 ਯਹੋਵਾਹ ਦੀ ਉਸਤਤ ਤੇਰੇ ਜਿਹਾ ਹੋਰ ਕੋਈ ਪਰਮੇਸ਼ੁਰ ਨਹੀਂ ਜੋ ਸਭ ਦੇ ਦੋਖ ਬਖਸ਼ ਦੇਵੇ। ਪਰਮੇਸ਼ੁਰ ਆਪਣੇ ਬਚੇ ਲੋਕਾਂ ਦੀ ਬਦੀ ਖਿਮਾ ਕਰਦਾ ਹੈ ਬਹੁਤੀ ਦੇਰ ਉਹ ਕਰੋਧ ਨੂੰ ਚਿਤ੍ਤ ’ਚ ਨਹੀਂ ਧਰਦਾ। ਕਿਉਂ ਕਿ ਉਸਦਾ ਸੁਭਾਅ ਕਿਰਪਾਲੂ ਹੈ।"
18 Quem é Deus semelhante a ti, que perdoas a iniqüidade, e que te esqueces da transgressão do resto da tua herança? O Senhor não retém a sua ira para sempre, porque ele se deleita na benignidade.
19 ਉਹ ਵਾਪਸ ਆਕੇ ਸਾਨੂੰ ਸੁਖੀ ਕਰੇਗਾ। ਉਹ ਸਾਡੇ ਦੋਸ਼ਾਂ ਨੂੰ ਕੁਚਲ ਕੇ ਉਨ੍ਹਾਂ ਨੂੰ ਗਹਿਰੇ ਸਾਗਰ ’ਚ ਸੁੱਟ ਦੇਵੇਗਾ।"
19 Tornará a apiedar-se de nós; pisará aos pés as nossas iniqüidades. Tu lançarás todos os nossos pecados nas profundezas do mar.
20 ਹੇ ਪਰਮੇਸ਼ੁਰ, ਯਾਕੂਬ ਨਾਲ ਸੱਚਾ ਰਹੀਁ ਅਤੇ ਅਬਰਾਹਾਮ ਨੂੰ ਮਿਹਰ ਦਰਸਾਈਁ ਜਿਵੇਂ ਤੂੰ ਸਾਡੇ ਪੁਰਖਿਆਂ ਨਾਲ ਬਹੁਤ ਪਹਿਲਾਂ ਇਕਰਾਰ ਕੀਤਾ ਸੀ।"
20 Mostrarás a Jacó a fidelidade, e a Abraão a benignidade, conforme juraste a nossos pais desde os dias antigos.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Miquéias 7, comparar traduções ou montar um estudo — tudo direto pelo WhatsApp.