Mateus 10

Punjabi Bible (GL_PUNJABI) vs NVT

Sair da comparação
NVT Nova Versão Transformadora
1 ਬਾਰ੍ਹਾਂ ਰਸੂਲ ਯਿਸੂ ਨੇ ਆਪਣੇ ਬਾਰ੍ਹਾਂ ਚੇਲਿਆਂ ਨੂੰ ਸੱਦਿਆ। ਉਸ ਨੇ ਉਨ੍ਹਾਂ ਨੂੰ ਭ੍ਰਿਸ਼ਟ ਆਤਮਾਵਾਂ ਕੱਢਣ ਦੀ ਸ਼ਕਤੀ ਦਿੱਤੀ। ਉਸ ਨੇ ਉਨ੍ਹਾਂ ਨੂੰ ਹਰ-ਤਰ੍ਹਾਂ ਦੇ ਰੋਗ ਅਤੇ ਬਿਮਾਰੀ ਨੂੰ ਚੰਗਿਆਂ ਕਰਨ ਦੀ ਸ਼ਕਤੀ ਦਿੱਤੀ।"
1 Jesus reuniu seus doze discípulos e lhes deu autoridade para expulsar espíritos impuros e curar todo tipo de enfermidade e doença.
2 ਬਾਰ੍ਹਾਂ ਰਸੂਲਾਂ ਦੇ ਨਾਮ ਇਉਂ ਹਨ: ਸ਼ਮਊਨ ਜਿਹੜਾ ਪਤਰਸ ਕਹਾਉਂਦਾ ਹੈ, ਅਤੇ ਉਸਦਾ ਭਰਾ ਅੰਦ੍ਰਿਯਾਸ; ਜ਼ਬਦੀ ਦਾ ਪੁੱਤਰ ਯਾਕੂਬ ਅਤੇ ਉਸਦਾ ਭਰਾ ਯੂਹੰਨਾ;"
2 Estes são os nomes dos doze apóstolos: primeiro, Simão, também chamado Pedro, depois André, irmão de Pedro, Tiago, filho de Zebedeu, João, irmão de Tiago,
3 ਫ਼ਿਲਿਪੁਸ ਅਤੇ ਬਰਤੁਲਮਈ; ਥੋਮਾ ਅਤੇ ਮੱਤੀ ਮਸੂਲੀਆ, ਹਲਫਈ ਦਾ ਪੁੱਤਰ ਯਾਕੂਬ ਅਤੇ ਥੱਦਈ;"
3 Filipe, Bartolomeu, Tomé, Mateus, o cobrador de impostos, Tiago, filho de Alfeu, Tadeu,
4 ਸ਼ਮਊਨ ਕਨਾਨੀ ਅਤੇ ਯਹੂਦਾ ਇਸੱਕਰਿਯੋਤੀ ਜਿਸਨੇ ਉਸ ਨੂੰ ਫੜਵਾ ਵੀ ਦਿੱਤਾ।"
4 Simão, o cananeu, Judas Iscariotes, que depois traiu Jesus.
5 ਯਿਸੂ ਨੇ ਬਾਰ੍ਹਾਂ ਰਸੂਲਾਂ ਨੂੰ ਇਹ ਹਿਦਾਇਤਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਭੇਜ ਦਿੱਤਾ। ਉਸ ਨੇ ਆਖਿਆ, “ਗੈਰ-ਯਹੂਦੀਆਂ ਦੇ ਇਲਾਕੇ ਨੂੰ ਨਾ ਜਾਣਾ ਅਤੇ ਸਾਮਰੀਆ ਦੇ ਕਿਸੇ ਵੀ ਨਗਰ ਵਿੱਚ ਪ੍ਰਵੇਸ਼ ਨਾ ਕਰਨਾ।"
5 Jesus enviou os Doze com as seguintes instruções: “Não vão aos gentios nem aos samaritanos;
6 ਸਗੋਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਕੋਲ ਜਾਓ।"
6 vão, antes, às ovelhas perdidas do povo de Israel.
7 ਜਾਓ ਅਤੇ ਪ੍ਰਚਾਰ ਕਰੋ ‘ਸਵਰਗ ਦਾ ਰਾਜ ਨੇੜੇ ਆ ਰਿਹਾ ਹੈ।’"
7 Vão e anunciem que o reino dos céus está próximo.
8 ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦਿਆਂ ਕਰੋ, ਕੋੜ੍ਹੀਆਂ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਮੈਂ ਇਹ ਅਧਿਕਾਰ ਤੁਹਾਨੂੰ ਮੁਫ਼ਤ ਦਿੱਤਾ ਹੈ, ਇਸ ਲਈ ਤੁਸੀਂ ਵੀ ਹੋਰਾਂ ਲੋਕਾਂ ਦੀ ਮੁਫ਼ਤ ਮਦਦ ਕਰੋ।"
8 Curem os doentes, ressuscitem os mortos, purifiquem os leprosos e expulsem os demônios. Deem de graça, pois também de graça vocês receberam.
9 ਆਪਣੇ ਕਮਰ ਕਸਿਆਂ ਵਿੱਚ ਸੋਨਾ, ਚਾਂਦੀ ਨਾ ਤਾਂਬਾ ਕੁਝ ਵੀ ਨਾ ਲਿਓ।"
9 “Não levem no cinto moedas de ouro, prata ou mesmo de cobre.
10 ਨਾ ਹੀ ਆਪਣੇ ਨਾਲ ਕੋਈ ਝੋਲਾ ਚੁੱਕੋ। ਆਪਣੇ ਸਫ਼ਰ ਵਿੱਚ ਸਿਰਫ਼ ਉਹੀ ਕੱਪੜੇ ਅਤੇ ਉਹੀ ਜੁੱਤੀ ਲਿਓ ਜਿਹੜੀ ਤੁਸੀਂ ਪਾਈ ਹੋਈ ਹੈ। ਨਾ ਹੀ ਤੁਸੀਂ ਆਪਣੇ ਨਾਲ ਲਾਠੀ ਲੈਣੀ ਹੈ। ਇੱਕ ਕਾਮੇ ਨੂੰ ਹੱਕ ਹੈ ਕਿ ਜੋ ਉਸ ਨੂੰ ਚਾਹੀਦਾ ਲੈ ਸੱਕਦਾ ਹੈ।"
10 Não levem bolsa de viagem, nem outra muda de roupa, nem sandálias, nem cajado. Quem trabalha merece seu sustento.
11 “ਜਦ ਤੁਸੀਂ ਕਿਸੇ ਨਗਰ ਜਾਂ ਸ਼ਹਿਰ ਵਿੱਚ ਵੜੋ ਤਾਂ ਇਹ ਪੁੱਛੋ ਕਿ ਇੱਥੇ ਲਾਇੱਕ ਮਨੁੱਖ ਕੌਣ ਹੈ। ਅਤੇ ਜਿੰਨਾ ਚਿਰ ਕਿਤੇ ਹੋਰ ਨਾ ਜਾਵੋ ਉੱਥੇ ਹੀ ਠਹਿਰੇ ਰਹੋ।"
11 “Sempre que entrarem em uma cidade ou povoado, procurem uma pessoa digna e fiquem em sua casa até partirem.
12 ਅਤੇ ਉਸ ਘਰ ਵਿੱਚ ਵੜਦਿਆਂ ਹੀ ਉਸਦੀ ਸੁੱਖ ਮੰਗੋ।"
12 Quando entrarem na casa, saúdem-na com a paz.
13 ਜੇਕਰ ਉਸ ਘਰ ਦੇ ਲੋਕ ਤੁਹਾਡਾ ਸੁਆਗਤ ਕਰਦੇ ਹਨ, ਤਾਂ ਉਹ ਤੁਹਾਡੀ ਸ਼ਾਂਤੀ ਦੇ ਲਾਇੱਕ ਹਨ। ਜੋ ਸ਼ਾਂਤੀ ਤੁਸੀਂ ਉਨ੍ਹਾਂ ਲਈ ਚਾਹੀ ਉਹ ਉਨ੍ਹਾਂ ਦੀ ਹੋਵੇ। ਪਰ ਜੇਕਰ ਉਹ ਤੁਹਾਡਾ ਸੁਆਗਤ ਨਹੀਂ ਕਰਦੇ ਉਹ ਤੁਹਾਡੀ ਸ਼ਾਂਤੀ ਦੇ ਲਾਇੱਕ ਨਹੀਂ ਹਨ। ਤਾਂ ਜੋ ਸ਼ਾਂਤੀ ਤੁਸੀਂ ਉਨ੍ਹਾਂ ਨੂੰ ਬਖਸ਼ੀ ਉਹ ਵਾਪਸ ਲੈ ਲਵੋ।"
13 Se o lar se revelar digno, que sua paz permaneça nela; se não, retirem a bênção.
14 ਜੇਕਰ ਕੋਈ ਘਰ ਜਾਂ ਸ਼ਹਿਰ ਤੁਹਾਡਾ ਸੁਆਗਤ ਨਾ ਕਰੇ, ਅਤੇ ਤੁਹਾਡੇ ਸ਼ਬਦਾਂ ਵੱਲ ਧਿਆਨ ਨਾ ਦੇਵੇ, ਤਾਂ ਜਦੋਂ ਤੁਸੀਂ ਉਹ ਜਗ੍ਹਾ ਛੱਡੋਂ ਤਾਂ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ।"
14 Se alguma casa ou cidade se recusar a recebê-los ou a ouvir sua mensagem, sacudam a poeira dos pés ao sair.
15 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਨਿਆਂ ਦੇ ਦਿਨ ਉਸ ਨਗਰ ਦਾ ਹਾਲ ਸਦੂਮ ਅਤੇ ਅਮੂਰਾਹ ਦੇ ਦੇਸ਼ ਨਾਲੋਂ ਵੀ ਭਿਆਨਕ ਹੋਵੇਗਾ।"
15 Eu lhes digo a verdade: no dia do juízo, as cidades perversas de Sodoma e Gomorra serão tratadas com menos rigor que essa cidade.
16 ਯਿਸੂ ਦਾ ਮੁਸ਼ਕਲਾਂ ਬਾਰੇ ਖਬਰਦਾਰ ਕਰਨਾ “ਸੁਣੋ! ਮੈਂ ਤੁਹਾਨੂੰ ਭੇਡਾਂ ਵਾਂਗ ਬਘਿਆੜਾਂ ਵਿੱਚ ਭੇਜਦਾ ਹਾਂ। ਸੋ ਤੁਸੀਂ ਸਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੋਲੇ ਹੋਵੋ।"
16 “Ouçam, eu os envio como ovelhas no meio de lobos. Portanto, sejam espertos como serpentes e simples como pombas.
17 ਲੋਕਾਂ ਤੋਂ ਹੋਸ਼ਿਆਰ ਰਹੋ, ਕਿਉਂਕਿ ਉਹ ਤੁਹਾਨੂੰ ਕੈਦ ਕਰਕੇ ਤੁਹਾਡਾ ਨਿਰਨਾ ਕਰਨਗੇ ਅਤੇ ਆਪਣੇ ਪ੍ਰਾਰਥਨਾ ਸਥਾਨਾਂ ਵਿੱਚ ਤੁਹਾਨੂੰ ਕੋੜੇ ਮਾਰਨਗੇ।"
17 Tenham cuidado, pois vocês serão entregues aos tribunais e chicoteados nas sinagogas.
18 ਤੁਸੀਂ ਮੇਰੇ ਕਾਰਣ ਰਾਜਪਾਲਾਂ ਅਤੇ ਰਾਜਿਆਂ ਦੇ ਅੱਗੇ ਪੇਸ਼ ਕੀਤੇ ਜਾਵੋਗੇ। ਤੁਸੀਂ ਮੇਰੇ ਬਾਰੇ ਉਨ੍ਹਾਂ ਰਾਜਿਆਂ, ਰਾਜਪਾਲਾਂ ਅਤੇ ਲੋਕਾਂ ਨੂੰ ਦੱਸੋਂਗੇ ਜਿਹੜੇ ਗੈਰ-ਯਹੂਦੀ ਹਨ।"
18 Por minha causa serão julgados diante de governantes e reis, mas essa será a oportunidade de falar a meu respeito a eles e aos gentios.
19 ਪਰ ਜਦੋਂ ਲੋਕ ਤੁਹਾਨੂੰ ਗਿਰਫ਼ਤਾਰ ਕਰਨ, ਤਾਂ ਇਹ ਚਿੰਤਾ ਨਾ ਕਰੋ ਕਿ ਇਸ ਬਾਰੇ ਕੀ ਆਖੀਏ ਅਤੇ ਉਨ੍ਹਾਂ ਨੂੰ ਕਿਵੇਂ ਦੱਸੀਏ। ਕਿਉਂਕਿ ਜਿਹੜੇ ਤੁਹਾਨੂੰ ਸ਼ਬਦ ਆਖਣੇ ਚਾਹੀਦੇ ਹਨ ਉਹ ਉਸੇ ਘੜੀ ਤੁਹਾਨੂੰ ਦਿੱਤੇ ਜਾਣਗੇ।"
19 Quando forem presos, não se preocupem com o modo como responderão nem com o que dirão. Naquele momento, as palavras certas lhes serão concedidas,
20 ਕਿਉਂਕਿ ਬੋਲਣ ਵਾਲੇ ਤੁਸੀਂ ਨਹੀਂ ਹੋਵੋਂਗੇ, ਸਗੋਂ ਤੁਹਾਡੇ ਪਿਤਾ ਦਾ ਆਤਮਾ ਤੁਹਾਡੇ ਰਾਹੀਂ ਬੋਲ ਰਿਹਾ ਹੋਵੇਗਾ।"
20 pois não serão vocês que falarão, mas o Espírito de seu Pai falará por meio de vocês.
21 “ਭਰਾ ਆਪਣੇ ਭਰਾਵਾਂ ਦੇ ਵੈਰੀ ਬਣ ਜਾਣਗੇ ਅਤੇ ਉਨ੍ਹਾਂ ਨੂੰ ਮਰਵਾਉਣ ਵਾਸਤੇ ਗਿਰਫ਼ਤਾਰ ਕਰਾਉਣਗੇ। ਪਿਤਾ ਅਪਣੇ ਬੱਚਿਆਂ ਦੇ ਵਿਰੁੱਧ ਖੜ੍ਹੇ ਹੋ ਜਾਣਗੇ ਅਤੇ ਬੱਚੇ ਆਪਣੇ ਮਾਪਿਆਂ ਦੇ ਖਿਲਾਫ਼ ਖੜ੍ਹੇ ਹੋ ਜਾਣਗੇ ਅਤੇ ਉਹ ਉਨ੍ਹਾਂ ਨੂੰ ਮਾਰਨ ਵਾਸਤੇ ਸੌਂਪ ਦੇਣਗੇ।"
21 “O irmão trairá seu irmão e o entregará à morte, e assim também o pai a seu próprio filho. Os filhos se rebelarão contra os pais e os matarão.
22 ਮੇਰੇ ਨਾਮ ਕਾਰਣ ਸਭ ਲੋਕ ਤੁਹਾਨੂੰ ਨਫ਼ਰਤ ਕਰਨਗੇ। ਜਿਹੜਾ ਅੰਤ ਤੀਕ ਸਹੇਗਾ ਸੋ ਹੀ ਬਚਾਇਆ ਜਾਵੇਗਾ।"
22 Todos os odiarão por minha causa, mas quem perseverar até o fim será salvo.
23 ਜੇਕਰ ਇੱਕ ਨਗਰ ਵਿੱਚ ਲੋਕ ਤੁਹਾਨੂੰ ਕਸ਼ਟ ਦੇਣ ਤਾਂ, ਦੂਸਰੇ ਨਗਰ ਵਿੱਚ ਚੱਲੇ ਜਾਓ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਸੀਂ ਮਨੁੱਖ ਦੇ ਪੁੱਤਰ ਦੇ ਆਉਣ ਤੋਂ ਪਹਿਲਾਂ ਇਸਰਾਏਲ ਦੇ ਸਾਰੇ ਨਗਰਾਂ ਵਿੱਚ ਨਹੀਂ ਜਾਵੋਂਗੇ।"
23 Quando forem perseguidos numa cidade, fujam para outra. Eu lhes digo a verdade: o Filho do Homem voltará antes que tenham percorrido todas as cidades de Israel.
24 “ਕੋਈ ਵੀ ਚੇਲਾ ਆਪਣੇ ਗੁਰੂ ਨਾਲੋਂ ਵੱਡਾ ਨਹੀਂ, ਅਤੇ ਕੋਈ ਨੌਕਰ ਆਪਣੇ ਮਾਲਕ ਨਾਲੋਂ ਵੱਡਾ ਨਹੀਂ"
24 “O discípulo não está acima de seu mestre, nem o escravo acima de seu senhor.
25 ਇੰਨਾ ਹੀ ਬਹੁਤ ਹੈ ਕਿ ਚੇਲਾ ਆਪਣੇ ਗੁਰੂ ਜਿਹਾ ਅਤੇ ਨੌਕਰ ਆਪਣੇ ਮਾਲਕ ਜਿਹਾ ਹੋਵੇ। ਜੇਕਰ ਘਰ ਦੇ ‘ਮਾਲਕ ਨੂੰ ਬਆਲ-ਜ਼ਬੂਲ’ (ਸ਼ੈਤਾਨ) ਆਖਿਆ ਜਾਂਦਾ, ਤਾਂ ਘਰ ਦੇ ਬਾਕੀ ਲੋਕਾਂ ਨੂੰ ਇਸਤੋਂ ਵੀ ਬੱਦਤਰ ਨਾਂ ਨਾਲ ਸੱਦਿਆ ਜਾਵੇਗਾ।"
25 Para o discípulo é suficiente ser como seu mestre, e o escravo, como seu senhor. Uma vez que o dono da casa foi chamado de Belzebu, os membros da família serão chamados de nomes ainda piores!
26 ਪਰਮੇਸ਼ੁਰ ਤੋਂ ਡਰੋ ਲੋਕਾਂ ਤੋਂ ਨਹੀਂ “ਸੋ ਤੁਸੀਂ ਉਨ੍ਹਾਂ ਕੋਲੋਂ ਨਾ ਡਰੋ, ਕਿਉਂਕਿ ਕੋਈ ਚੀਜ਼ ਲੁਕੀ ਨਹੀਂ ਹੈ। ਜਿਹੜੀ ਪਰਗਟ ਨਹੀਂ ਕੀਤੀ ਜਾਵੇਗੀ, ਨਾਹੀ ਕੁਝ ਗੁਪਤ ਹੈ ਜੋ ਜਾਣਿਆ ਨਹੀਂ ਜਾਵੇਗਾ।"
26 “Não tenham medo daqueles que os ameaçam, pois virá o dia em que tudo que está encoberto será revelado, e tudo que é secreto será divulgado.
27 ਜੋ ਕੁਝ ਵੀ ਮੈਂ ਤੁਹਾਨੂੰ ਹਨੇਰੇ ਵਿੱਚ ਆਖ ਰਿਹਾ ਹਾਂ ਤੁਸੀਂ ਉਸ ਨੂੰ ਚਾਨਣ ਵਿੱਚ ਆਖੋ ਅਤੇ ਜੋ ਕੁਝ ਵੀ ਤੁਸੀਂ ਕੰਨਾਂ ਨਾਲ ਸੁਣਦੇ ਹੋਂ ਉਸਦਾ ਖੁੱਲੇਆਮ ਪ੍ਰਚਾਰ ਕਰੋ।"
27 O que agora lhes digo no escuro, anunciem às claras, e o que sussurro em seus ouvidos, proclamem dos telhados.
28 “ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਦੇਹ ਨੂੰ ਤਾਂ ਮਾਰ ਸੁੱਟਦੇ ਹਨ ਪਰ ਰੂਹ ਨੂੰ ਨਹੀਂ ਮਾਰ ਸੱਕਦੇ, ਸਗੋਂ ਉਸੇ ਕੋਲੋਂ ਡਰੋ ਜਿਹੜਾ ਦੇਹ ਅਤੇ ਰੂਹ ਦੋਹਾਂ ਨੂੰ ਨਰਕ ਵਿੱਚ ਨਸ਼ਟ ਕਰ ਸੱਕਦਾ ਹੈ।"
28 “Não tenham medo dos que querem matar o corpo; eles não podem tocar na alma. Temam somente a Deus, que pode destruir no inferno tanto a alma como o corpo.
29 ਇੱਕ ਪੈਸੇ ਨੂੰ ਦੀਆਂ ਦੋ ਚਿੜੀਆਂ ਵਿਕਦੀਆਂ ਹਨ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਤੁਹਾਡੇ ਪਿਤਾ ਦੀ ਮਰਜ਼ੀ ਬਿਨਾਂ ਖਤਮ ਨਹੀਂ ਹੋ ਸੱਕਦੀ।"
29 Quanto custam dois pardais? Uma moeda de cobre? No entanto, nenhum deles cai no chão sem o conhecimento de seu Pai.
30 ਅਤੇ ਤੁਹਾਡੇ ਸਿਰ ਦੇ ਵਾਲ ਵੀ ਗਿਣੇ ਜਾਂਦੇ ਹਨ।"
30 Quanto a vocês, até os cabelos de sua cabeça estão contados.
31 ਸੋ ਤੁਸੀਂ ਨਾ ਡਰੋ! ਤੁਸੀਂ ਬਹੁਤੀਆਂ ਚਿੜੀਆਂ ਨਾਲੋਂ ਵੱਧ ਉੱਤਮ ਹੋ।"
31 Portanto, não tenham medo; vocês são muito mais valiosos que um bando inteiro de pardais.
32 ਲੋਕਾਂ ਨੂੰ ਤੁਹਾਡੇ ਵਿਸ਼ਵਾਸ ਬਾਰੇ ਦੱਸਣਾ “ਜੋ ਕੋਈ ਮਨੁੱਖ ਲੋਕਾਂ ਨੂੰ ਦੱਸਦਾ ਹੈ ਕਿ ਉਹ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ, ਮੈਂ ਵੀ ਆਪਣੇ ਪਿਤਾ ਅੱਗੇ ਜਿਹੜਾ ਸਵਰਗ ਵਿੱਚ ਹੈ ਦੱਸਾਂਗਾ ਕਿ ਉਹ ਵਿਅਕਤੀ ਮੇਰੇ ਨਾਲ ਸੰਬੰਧਿਤ ਹੈ।"
32 “Quem me reconhecer em público aqui na terra, eu o reconhecerei diante de meu Pai no céu.
33 ਪਰ ਜੋ ਕੋਈ ਮਨੁੱਖ ਲੋਕਾਂ ਨੂੰ ਦੱਸਦਾ ਹੈ ਕਿ ਉਹ ਮੇਰੇ ਵਿੱਚ ਵਿਸ਼ਵਾਸ ਨਹੀਂ ਕਰਦਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸਵਰਗ ਵਿੱਚ ਹੈ ਉਸਦਾ ਇਕਰਾਰ ਨਹੀਂ ਕਰਾਂਗਾ।"
33 Mas quem me negar aqui na terra, eu também o negarei diante de meu Pai no céu.
34 ਮੈਂ ਤੁਹਾਨੂੰ ਤਲਵਾਰ ਦੇਣ ਆਇਆ ਹਾਂ “ਇਹ ਨਾ ਸੋਚੋ ਕਿ ਮੈਂ ਧਰਤੀ ਉੱਤੇ ਤੁਹਾਨੂੰ ਸ਼ਾਂਤੀ ਦੇਣ ਆਇਆ ਹਾਂ। ਮੈਂ ਸ਼ਾਂਤੀ ਦੇਣ ਨਹੀਂ, ਸਗੋਂ ਤਲਵਾਰ ਦੇਣ ਲਈ ਆਇਆ ਹਾਂ।"
34 “Não imaginem que vim trazer paz à terra! Não vim trazer paz, mas a espada.
35 ਕਿਉਂਕਿ ਮੈਂ ਇਹ ਪੂਰਨ ਕਰਨ ਵਾਸਤੇ ਆਇਆ ਹਾਂ: ‘ਮਨੁੱਖ ਦੇ ਵੈਰੀ ਉਸ ਦੇ ਆਪਣੇ ਘਰ ਦੇ ਜੀਅ ਹੋਣਗੇ। ਪੁੱਤਰ ਆਪਣੇ ਪਿਓ ਦੇ ਵਿਰੁੱਧ ਹੋਵੇਗਾ ਅਤੇ ਧੀ ਆਪਣੀ ਮਾਂ ਦੇ ਵਿਰੁੱਧ ਹੋਵੇਗੀ। ਅਤੇ ਇੱਕ ਨੂੰਹ ਆਪਣੀ ਸੱਸ ਦੇ ਵਿਰੁੱਧ ਹੋਵੇਗੀ।’"
35 ‘Vim para pôr o homem contra seu pai, a filha contra sua mãe, e a nora contra sua sogra.
36 “ਜੋ ਵਿਅਕਤੀ ਪਿਉ ਜਾਂ ਮਾਂ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਮੇਰੇ ਮਗਰ ਚੱਲਣ ਦੇ ਲਾਇੱਕ ਨਹੀਂ ਹੈ।"
36 Seus inimigos estarão em sua própria casa’.
37 ਜੇਕਰ ਕੋਈ ਵਿਅਕਤੀ ਆਪਣੀ ਸਲੀਬ ਨੂੰ ਕਬੂਲ ਨਹੀਂ ਕਰੇਗਾ ਉਹ ਉਸ ਨੂੰ ਤਦ ਦਿੱਤੀ ਜਾਵੇਗੀ ਜਦ ਉਹ ਮੇਰੇ ਮਗਰ ਤੁਰੇਗਾ।"
37 “Quem ama seu pai ou sua mãe mais que a mim não é digno de mim; e quem ama seu filho ou sua filha mais que a mim não é digno de mim.
38 ਜੇਕਰ ਕੋਈ ਵਿਅਕਤੀ ਆਪਣੀ ਪਤਨੀ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਸੱਚਾ ਜੀਵਨ ਗੁਆ ਲਵੇਗਾ। ਜੋ ਕੋਈ ਵੀ ਮੇਰੇ ਲਈ ਆਪਣੀ ਜਾਨ ਦੇਵੇਗਾ ਸੱਚਾ ਜੀਵਨ ਲੱਭ ਲਵੇਗਾ।"
38 Quem se recusa a tomar sua cruz e me seguir não é digno de mim.
39 ਤੁਹਾਨੂੰ ਕਬੂਲਣ ਵਾਸਤੇ ਪਰਮੇਸ਼ੁਰ ਲੋਕਾਂ ਨੂੰ ਅਸੀਸਾਂ ਦੇਵੇਗਾ “ਜੋ ਕੋਈ ਤੁਹਾਨੂੰ ਕਬੂਲਦਾ ਹੈ ਉਹ ਮੈਨੂੰ ਕਬੂਲਦਾ ਹੈ, ਅਤੇ ਜੋ ਕੋਈ ਮੈਨੂੰ ਕਬੂਲਦਾ ਹੈ ਉਹ ਉਸ ਨੂੰ ਕਬੂਲ ਕਰਦਾ ਹੈ ਜਿਸਨੇ ਮੈਨੂੰ ਭੇਜਿਆ ਹੈ।"
39 Quem se apegar à própria vida a perderá; mas quem abrir mão de sua vida por minha causa a encontrará.
40 ਜੇਕਰ ਕੋਈ ਕਿਸੇ ਨਬੀ ਨੂੰ ਇਸ ਕਰਕੇ ਕਬੂਲਦਾ ਹੈ ਕਿ ਉਹ ਨਬੀ ਹੈ ਤਾਂ, ਉਹ ਉਸਦਾ ਫ਼ਲ ਪ੍ਰਾਪਤ ਕਰੇਗਾ ਜੋ ਇੱਕ ਨਬੀ ਦਾ ਹੁੰਦਾ ਹੈ। ਅਤੇ ਜੋ ਕੋਈ ਚੰਗੇ ਆਦਮੀ ਨੂੰ ਇਸ ਲਈ ਕਬੂਲਦਾ ਹੈ ਕਿਉਂਕਿ ਉਹ ਇੱਕ ਚੰਗਾ ਆਦਮੀ ਹੈ, ਤਾਂ ਉਹ ਉਸਦਾ ਫ਼ਲ ਪ੍ਰਾਪਤ ਕਰੇਗਾ ਜੋ ਇੱਕ ਚੰਗੇ ਆਦਮੀ ਦਾ ਹੁੰਦਾ ਹੈ।"
40 “Quem recebe vocês recebe a mim, e quem me recebe também recebe aquele que me enviou.
41 ਇਹ ਛੋਟੇ ਬੱਚੇ ਮੇਰੇ ਚੇਲੇ ਹਨ। ਜੇਕਰ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਕਿਸੇ ਇੱਕ ਨੂੰ ਵੀ ਇਹ ਸੋਚਕੇ ਇੱਕ ਠੰਡੇ ਪਾਣੀ ਦਾ ਪਿਆਲਾ ਦਿੰਦਾ ਹੈ ਕਿਉਂ ਜੋ ਉਹ ਮੇਰੇ ਚੇਲੇ ਹਨ, ਤਾਂ ਸੱਚਮੁੱਚ ਮੈਂ ਤੁਹਾਨੂੰ ਦੱਸਦਾ ਹਾਂ ਕਿ, ਉਹ ਆਪਣਾ ਫ਼ਲ ਪ੍ਰਾਪਤ ਕਰੇਗਾ।”"
41 Quem acolhe um profeta como alguém que fala da parte de Deus recebe a mesma recompensa que um profeta. E quem acolhe um justo por causa de sua justiça recebe uma recompensa igual à dele.
42 — ausente —
42 Se alguém der um copo de água fria que seja ao menor de meus seguidores, certamente não perderá sua recompensa”.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Mateus 10, comparar traduções ou montar um estudo — tudo direto pelo WhatsApp.