Mateus 14

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਹੇਰੋਦੇਸ ਨੂੰ ਯਿਸੂ ਬਾਰੇ ਖਬਰ ਉਸ ਸਮੇਂ ਰਾਜੇ ਹੇਰੋਦੇਸ, ਗਲੀਲੀ ਦੇ ਸ਼ਾਸਕ ਨੇ ਯਿਸੂ ਦੀ ਖਬਰ ਸੁਣੀ।"
1 Naquele tempo ouviu Herodes, o tetrarca, a fama de Jesus,
2 ਉਸ ਨੇ ਆਪਣੇ ਨੋਕਰਾਂ ਨੂੰ ਆਖਿਆ, “ਇਹ ਮਨੁੱਖ ਬਪਤਿਸਮਾ ਦੇਣ ਵਾਲਾ ਯੂਹੰਨਾ ਹੈ। ਉਹ ਜ਼ਰੂਰ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ। ਇਸੇ ਲਈ ਇਸ ਵਿੱਚ ਅਜਿਹੀਆਂ ਚਮਤਕਾਰੀ ਸ਼ਕਤੀਆਂ ਕੰਮ ਕਰ ਰਹੀਆਂ ਹਨ।”"
2 E disse aos seus criados: Este é João o Batista; ressuscitou dos mortos, e por isso estas maravilhas operam nele.
3 ਯੂਹੰਨਾ ਬਪਤਿਸਮਾ ਦੇਣ ਵਾਲੇ ਦੀ ਮੌਤ ਹੇਰੋਦੇਸ ਨੇ ਆਪਣੇ ਭਰਾ ਫ਼ਿਲਿਪੁੱਸ ਦੀ ਤੀਵੀਂ ਹੇਰੋਦਿਯਾਸ ਦੇ ਕਾਰਣ ਯੂਹੰਨਾ ਨੂੰ ਫ਼ੜਕੇ ਬੰਨ੍ਹਿਆ ਅਤੇ ਕੈਦ ਵਿੱਚ ਪਾ ਦਿੱਤਾ ਸੀ।"
3 Porque Herodes tinha prendido João, e tinha-o maniatado e encerrado no cárcere, por causa de Herodias, mulher de seu irmão Filipe;
4 ਉਸ ਨੇ ਯੂਹੰਨਾ ਨੂੰ ਇਸ ਲਈ ਕੈਦ ਕੀਤਾ ਕਿਉਂਕਿ, ਯੂਹੰਨਾ ਨੇ ਉਸ ਨੂੰ ਆਖਿਆ, “ਹੇਰੋਦਿਯਾਸ ਨੂੰ ਰੱਖਣਾ ਤੁਹਾਨੂੰ ਯੋਗ ਨਹੀਂ।”"
4 Porque João lhe dissera: Não te é lícito possuí-la.
5 ਉਹ ਯੂਹੰਨਾ ਨੂੰ ਮਾਰਨਾ ਚਾਹੁੰਦਾ ਸੀ, ਪਰ ਉਹ ਲੋਕਾਂ ਤੋਂ ਡਰਦਾ ਸੀ ਕਿਉਂਕਿ ਉਨ੍ਹਾਂ ਨੇ ਯੂਹੰਨਾ ਨੂੰ ਨਬੀ ਸਮਝਿਆ ਹੋਇਆ ਸੀ।"
5 E, querendo matá-lo, temia o povo; porque o tinham como profeta.
6 ਪਰ ਹੇਰੋਦੇਸ ਦੇ ਜਨਮਦਿਨ ਤੇ ਹੇਰੋਦਿਯਾਸ ਦੀ ਧੀ, ਹੇਰੋਦੇਸ ਅਤੇ ਉਸ ਦੇ ਮਹਿਮਾਨਾਂ ਵਾਸਤੇ ਨੱਚੀ। ਹੇਰੋਦੇਸ ਉਸਤੋਂ ਬਹੁਤ ਪ੍ਰਸੰਨ ਹੋਇਆ।"
6 Festejando-se, porém, o dia natalício de Herodes, dançou a filha de Herodias diante dele, e agradou a Herodes.
7 ਤਾਂ ਹੇਰੋਦੇਸ ਨੇ ਸੌਂਹ ਖਾਕੇ ਉਸ ਨੂੰ, ਜੋ ਕੁਝ ਵੀ ਉਹ ਮੰਗੇ, ਦੇਣ ਦਾ ਇਕਰਾਰ ਕੀਤਾ।"
7 Por isso prometeu, com juramento, dar-lhe tudo o que pedisse;
8 ਉਸਦੀ ਮਾਂ ਨੇ ਉਸ ਨੂੰ ਦੱਸਿਆ ਹੋਇਆ ਸੀ ਕਿ ਉਹ ਕੀ ਮੰਗੇ, ਤਾਂ ਉਸ ਨੇ ਆਖਿਆ, “ਹੁਣੇ ਇੱਥੇ ਥਾਲ ਤੇ ਰੱਖ ਕੇ ਮੈਨੂੰ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਦਿਉ।”"
8 E ela, instruída previamente por sua mãe, disse: Dá-me aqui, num prato, a cabeça de João o Batista.
9 ਹੇਰੋਦੇਸ ਉਦਾਸ ਹੋ ਗਿਆ, ਪਰ ਆਪਣੀਆਂ ਸੌਹਾਂ ਦੇ ਕਾਰਣ ਅਤੇ ਉਨ੍ਹਾਂ ਲੋਕਾਂ ਦੇ ਕਾਰਣ, ਜਿਹੜੇ ਉਸ ਦੇ ਨਾਲ ਬੈਠੇ ਹੋਏ ਸਨ, ਉਸ ਨੇ ਹੁਕਮ ਦਿੱਤਾ ਕਿ ਉਸਦੀ ਬੇਨਤੀ ਤੁਰੰਤ ਪੂਰੀ ਕੀਤੀ ਜਾਵੇ।"
9 E o rei afligiu-se, mas, por causa do juramento, e dos que estavam à mesa com ele, ordenou que se lhe desse.
10 ਅਤੇ ਉਸ ਨੇ ਮਨੁੱਖ ਨੂੰ ਭੇਜਕੇ ਕੈਦਖਾਨੇ ਵਿੱਚ ਯੂਹੰਨਾ ਦਾ ਸਿਰ ਵੱਢਵਾ ਸੁੱਟਿਆ।"
10 E mandou degolar João no cárcere.
11 ਫ਼ੇਰ ਉਸਦਾ ਸਿਰ ਥਾਲ ਵਿੱਚ ਲਿਆਂਦਾ ਗਿਆ ਅਤੇ ਉਸਦੀ ਕੁੜੀ ਨੂੰ ਦਿੱਤਾ ਗਿਆ ਅਤੇ ਉਹ ਇਹ ਸਿਰ ਆਪਣੀ ਮਾਂ ਹੇਰੋਦਿਯਾਸ ਕੋਲ ਲੈ ਗਈ।"
11 E a sua cabeça foi trazida num prato, e dada à jovem, e ela a levou a sua mãe.
12 ਯੂਹੰਨਾ ਦੇ ਚੇਲਿਆਂ ਨੇ ਉੱਥੇ ਜਾਕੇ ਲੋਥ ਚੁੱਕੀ ਅਤੇ ਉਸ ਨੂੰ ਦਬਿਆ ਅਤੇ ਆਕੇ ਯਿਸੂ ਨੂੰ ਖਬਰ ਦਿੱਤੀ।"
12 E chegaram os seus discípulos, e levaram o corpo, e o sepultaram; e foram anunciá-lo a Jesus.
13 ਯਿਸੂ ਦਾ ਪੰਜ ਹਜ਼ਾਰ ਨੂੰ ਭੋਜਨ ਕਰਾਉਣਾ ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਹ ਉਸ ਥਾਂ ਤੋਂ ਇੱਕਲਾ ਬੇੜੀ ਉੱਤੇ ਬੈਠਕੇ ਇੱਕ ਇੱਕਾਂਤ ਥਾਂ ਨੂੰ ਚੱਲਾ ਗਿਆ। ਅਤੇ ਇਹ ਸੁਣਕੇ ਲੋਕ ਨਗਰਾਂ ਤੋਂ ਉਸ ਦੇ ਪਿੱਛੇ ਪੈਦਲ ਤੁਰ ਪਏ।"
13 E Jesus, ouvindo isto, retirou-se dali num barco, para um lugar deserto, apartado; e, sabendo-o o povo, seguiu-o a pé desde as cidades.
14 ਜਦੋਂ ਉਹ ਬੇੜੀ ਤੋਂ ਉਤਰਿਆ, ਉੱਥੇ ਉਸ ਨੇ ਬਹੁਤ ਵੱਡੀ ਭੀੜ ਵੇਖੀ। ਉਸ ਨੇ ਉਨ੍ਹਾਂ ਲਈ ਤਰਸ ਮਹਿਸੂਸ ਕੀਤਾ ਅਤੇ ਉਨ੍ਹਾਂ ਦੇ ਰੋਗੀ ਲੋਕਾਂ ਨੂੰ ਚੰਗਾ ਕੀਤਾ।"
14 E, Jesus, saindo, viu uma grande multidão, e possuído de íntima compaixão para com ela, curou os seus enfermos.
15 ਜਦੋਂ ਸ਼ਾਮ ਹੋਈ ਤਾਂ ਚੇਲਿਆਂ ਨੇ ਉਸ ਕੋਲ ਆਕੇ ਕਿਹਾ, “ਇਹ ਉਜਾੜ ਥਾਂ ਹੈ ਅਤੇ ਹੁਣ ਕੁਵੇਲਾ ਹੋ ਗਿਆ ਹੈ ਲੋਕਾਂ ਨੂੰ ਭੇਜ ਦਿਉ ਤਾਂ ਜੋ ਉਹ ਪਿੰਡਾਂ ਨੂੰ ਜਾ ਸੱਕਣ। ਅਤੇ ਆਪਣੇ ਲਈ ਖਾਣਾ-ਦਾਣਾ ਮੁੱਲ ਲੈਣ।”"
15 E, sendo chegada a tarde, os seus discípulos aproximaram-se dele, dizendo: O lugar é deserto, e a hora é já avançada; despede a multidão, para que vão pelas aldeias, e comprem comida para si.
16 ਪਰ ਯਿਸੂ ਨੇ ਉਨ੍ਹਾਂ ਨੂੰ ਜਵਾਬ ਦਿੱਤਾ, “ਉਨ੍ਹਾਂ ਦੇ ਜਾਣ ਦੀ ਲੋੜ ਨਹੀਂ। ਤੁਸੀਂ ਉਨ੍ਹਾਂ ਨੂੰ ਖਾਣ ਨੂੰ ਦੇਵੋ।”"
16 Jesus, porém, lhes disse: Não é mister que vão; dai-lhes vós de comer.
17 ਚੇਲਿਆਂ ਨੇ ਕਿਹਾ, “ਪਰ ਏਥੇ ਸਾਡੇ ਕੋਲ ਸਿਰਫ਼ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ।”"
17 Então eles lhe disseram: Não temos aqui senão cinco pães e dois peixes.
18 ਯਿਸੂ ਨੇ ਆਖਿਆ, “ਉਹ ਰੋਟੀਆਂ ਤੇ ਮੱਛੀਆਂ ਮੇਰੇ ਕੋਲ ਲਿਆਓ।”"
18 E ele disse: Trazei-mos aqui.
19 ਫ਼ੇਰ ਯਿਸੂ ਨੇ ਭੀੜ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਉਸ ਨੇ ਪੰਜ ਰੋਟੀਆਂ ਤੇ ਦੋ ਮੱਛੀਆਂ ਲਈਆਂ: ਉਸ ਨੇ ਅਕਾਸ਼ ਵੱਲ ਵੇਖਿਆ ਅਤੇ ਭੋਜਨ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ। ਫ਼ਿਰ ਯਿਸੂ ਨੇ ਰੋਟੀਆਂ ਵੰਡਿਆਂ ਅਤੇ ਚੇਲਿਆਂ ਨੂੰ ਦੇ ਦਿੱਤੀਆਂ। ਅਤੇ ਚੇਲਿਆਂ ਨੇ ਉਹ ਰੋਟੀਆਂ ਲੋਕਾਂ ਵਿੱਚ ਵੰਡ ਦਿੱਤੀਆਂ।"
19 E, tendo mandado que a multidão se assentasse sobre a erva, tomou os cinco pães e os dois peixes, e, erguendo os olhos ao céu, os abençoou, e, partindo os pães, deu-os aos discípulos, e os discípulos à multidão.
20 ਸਭ ਲੋਕਾਂ ਨੇ ਰੱਜ ਕੇ ਖਾਧਾ, ਖਾਣ ਤੋਂ ਬਾਦ ਚੇਲਿਆਂ ਨੇ ਬਚੀਆਂ ਹੋਈਆਂ ਰੋਟੀਆਂ ਦੇ ਟੁਕੜਿਆਂ ਨਾਲ ਬਾਰ੍ਹਾਂ ਟੋਕਰੀਆਂ ਭਰੀਆਂ।"
20 E comeram todos, e saciaramse; e levantaram dos pedaços, que sobejaram, doze alcofas cheias.
21 ਉੱਥੇ ਔਰਤਾਂ ਅਤੇ ਬੱਚੇ ਮਿਲਾਉਣ ਤੋਂ ਬਿਨਾਂ ਜਿਨ੍ਹਾਂ ਨੇ ਭੋਜਨ ਕੀਤਾ। ਕੁਲ ਪੰਜ ਹਜ਼ਾਰ ਆਦਮੀ ਸਨ।"
21 E os que comeram foram quase cinco mil homens, além das mulheres e crianças.
22 ਯਿਸੂ ਝੀਲ ਉੱਤੇ ਚੱਲਦਾ ਹੈ ਉਸਤੋਂ ਬਾਦ, ਯਿਸੂ ਨੇ ਚੇਲਿਆਂ ਨੂੰ ਬੇੜੀ ਵਿੱਚ ਬੈਠਣ ਲਈ ਕਿਹਾ ਅਤੇ ਆਖਿਆ ਕਿ ਉਹ ਝੀਲ ਪਾਰ ਲੰਘ ਜਾਣ ਅਤੇ ਉੱਥੇ ਉਸਦਾ ਇੰਤਜ਼ਾਰ ਕਰਨ।"
22 E logo ordenou Jesus que os seus discípulos entrassem no barco, e fossem adiante para o outro lado, enquanto despedia a multidão.
23 ਭੀੜ ਨੂੰ ਦੂਰ ਭੇਜਣ ਤੋਂ ਬਾਦ, ਪ੍ਰਾਰਥਨਾ ਕਰਨ ਲਈ ਉਹ ਬਿਲਕੁਲ ਇੱਕਲਾ ਪਹਾੜ ਉੱਤੇ ਚੜ੍ਹ੍ਹ ਗਿਆ। ਜਦੋਂ ਸ਼ਾਮ ਹੋਈ, ਉਹ ਉੱਥੇ ਇੱਕਲਾ ਹੀ ਸੀ।"
23 E, despedida a multidão, subiu ao monte para orar, à parte. E, chegada já a tarde, estava ali só.
24 ਬੇੜੀ ਪਹਿਲਾਂ ਹੀ ਕੰਢੇ ਤੋਂ ਬਹੁਤ ਦੂਰ ਸੀ। ਲਹਿਰਾਂ ਦੇ ਕਾਰਣ ਬੇੜੀ ਮੁਸੀਬਤ ਵਿੱਚ ਸੀ। ਹਵਾ ਉਲਟੀ ਦਿਸ਼ਾ ਤੋਂ ਵਗ ਰਹੀ ਸੀ।"
24 E o barco estava já no meio do mar, açoitado pelas ondas; porque o vento era contrário;
25 ਸਵੇਰ ਦੇ ਤਿੰਨ ਅਤੇ ਛੇ ਦੇ ਵਿੱਚਕਾਰ ਯਿਸੂ ਝੀਲ ਦੇ ਉੱਤੇ ਤੁਰਦਾ ਹੋਇਆ ਆਪਣੇ ਚੇਲਿਆਂ ਕੋਲ ਆਇਆ।"
25 Mas, à quarta vigília da noite, dirigiu-se Jesus para eles, andan-do por cima do mar.
26 ਜਦੋਂ ਉਸ ਦੇ ਚੇਲਿਆਂ ਨੇ ਉਸ ਨੂੰ ਝੀਲ ਦੇ ਉੱਪਰ ਤੁਰਦਿਆਂ ਵੇਖਿਆ ਘਬਰਾ ਕੇ ਆਖਣ ਲੱਗੇ, “ਇਹ ਕੋਈ ਭੂਤ ਹੈ।” ਉਹ ਡਰ ਨਾਲ ਚੀਕ ਉੱਠੇ।"
26 E os discípulos, vendo-o an-dando sobre o mar, assustaram-se, dizendo: É um fantasma. E gritaram com medo.
27 ਪਰ ਯਿਸੂ ਨੇ ਝੱਟ ਉਨ੍ਹਾਂ ਨੂੰ ਆਖਿਆ, “ਘਬਰਾਓ ਨਾ! ਇਹ ਮੈਂ ਹਾਂ, ਡਰੋ ਨਾ।”"
27 Jesus, porém, lhes falou logo, dizendo: Tende bom ânimo, sou eu, não temais.
28 ਤਦ ਪਤਰਸ ਨੇ ਜਵਾਬ ਦਿੱਤਾ, “ਪ੍ਰਭੂ ਜੀ, ਜੇਕਰ ਇਹ ਸੱਚਮੁੱਚ ਤੁਸੀਂ ਹੋ, ਤਾਂ ਮੈਨੂੰ ਪਾਣੀ ਉੱਤੇ ਤੁਰਕੇ ਆਪਣੇ ਕੋਲ ਆਉਣ ਦਾ ਆਦੇਸ਼ ਦੇਵੋ।”"
28 E respondeu-lhe Pedro, e disse: Senhor, se és tu, manda-me ir ter contigo por cima das águas.
29 ਯਿਸੂ ਨੇ ਕਿਹਾ, “ਪਤਰਸ, ਆ ਜਾ!” ਤਦ ਬੇੜੀਉਂ ਉਤਰਨ ਤੋਂ ਬਾਦ ਪਤਰਸ ਪਾਣੀ ਉੱਤੇ ਯਿਸੂ ਵੱਲ ਨੂੰ ਤੁਰਿਆ।"
29 E ele disse: Vem. E Pedro, descendo do barco, andou sobre as águas para ir ter com Jesus.
30 ਪਰ ਜਦੋਂ ਪਤਰਸ ਪਾਣੀ ਤੇ ਤੁਰਿਆ ਤਾਂ, ਉਸ ਨੇ ਭਾਰੀ ਹਵਾ ਦਾ ਬੁੱਲਾ ਵੇਖਿਆ ਅਤੇ ਡਰ ਗਿਆ ਅਤੇ ਪਾਣੀ ਵਿੱਚ ਡੁੱਬਣ ਲੱਗਾ। ਪਤਰਸ ਚੀਕਿਆ, “ਪ੍ਰਭੂ ਜੀ, ਮੈਨੂੰ ਬਚਾਓ!”"
30 Mas, sentindo o vento forte, teve medo; e, começando a ir para o fundo, clamou, dizendo: Senhor, salva-me!
31 ਯਿਸੂ ਨੇ ਉਸ ਨੂੰ ਆਪਣੇ ਹੱਥ ਨਾਲ ਚੁੱਕਿਆ ਅਤੇ ਆਖਿਆ, “ਤੈਨੂੰ ਘੱਟ ਵਿਸ਼ਵਾਸ ਹੈ। ਤੂੰ ਸ਼ੱਕ ਕਿਉਂ ਕੀਤਾ?”"
31 E logo Jesus, estendendo a mão, segurou-o, e disse-lhe: Homem de pouca fé, por que duvidaste?
32 ਜਦੋਂ ਉਹ ਬੇੜੀ ਤੇ ਚੜ੍ਹ੍ਹ ਗਏ ਤਾਂ ਪੌਣ ਥੰਮ ਗਈ।"
32 E, quando subiram para o barco, acalmou o vento.
33 ਫ਼ੇਰ, ਉਹ ਜਿਹੜੇ ਬੇੜੀ ਵਿੱਚ ਸਨ, ਉਨ੍ਹਾਂ ਨੇ ਉਸਦੀ ਉਪਾਸਨਾ ਕੀਤੀ ਅਤੇ ਆਖਿਆ, “ਸੱਚਮੁੱਚ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ।”"
33 Então aproximaram-se os que estavam no barco, e adoraram-no, dizendo: És verdadeiramente o Filho de Deus.
34 ਯਿਸੂ ਕਈ ਬਿਮਾਰ ਲੋਕਾਂ ਨੂੰ ਰਾਜ਼ੀ ਕਰਦਾ ਹੈ ਉਹ ਝੀਲ ਦੇ ਪਾਰ ਲੰਘਕੇ ਗੰਨੇਸਰਤ ਦੀ ਧਰਤੀ ਉੱਤੇ ਉੱਤਰੇ।"
34 E, tendo passado para o outro lado, chegaram à terra de Genesaré.
35 ਜਦੋਂ ਉੱਥੋਂ ਦੇ ਲੋਕਾਂ ਨੇ ਉਸ ਨੂੰ ਪਛਾਣਿਆ, ਤਾਂ ਉਨ੍ਹਾਂ ਨੇ ਆਸੇ-ਪਾਸੇ ਦੇ ਇਲਾਕਿਆਂ ਵਿੱਚ ਖਬਰ ਫ਼ੈਲਾ ਦਿੱਤੀ ਤੇ ਉਨ੍ਹਾਂ ਨੇ ਆਪਣੇ ਸਾਰੇ ਬਿਮਾਰ ਲੋਕਾਂ ਨੂੰ ਉਸ ਕੋਲ ਲਿਆਂਦਾ।"
35 E, quando os homens daquele lugar o conheceram, mandaram por todas aquelas terras em redor e trouxeram-lhe todos os que estavam enfermos.
36 ਉਨ੍ਹਾਂ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਸਿਰਫ਼ ਉਨ੍ਹਾਂ ਨੂੰ ਉਸ ਦੇ ਚੋਲੇ ਦਾ ਪੱਲਾ ਛੋਹਣ ਦੀ ਆਗਿਆ ਦੇਵੇ, ਉਨ੍ਹਾਂ ਸਭ ਨੇ, ਜਿਨ੍ਹਾਂ ਨੇ ਛੋਹਿਆ, ਚੰਗੇ ਹੋ ਗਏ।"
36 E rogavam-lhe que ao menos eles pudessem tocar a orla da sua roupa; e todos os que a tocavam ficavam sãos.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Mateus 14, comparar traduções ou montar um estudo — tudo direto pelo WhatsApp.