Mateus 23

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਯਿਸੂ ਨੇ ਧਾਰਮਿਕ ਆਗੂਆਂ ਦੀ ਨਿੰਦਾ ਕੀਤੀ ਫ਼ੇਰ ਯਿਸੂ ਨੇ ਭੀੜ ਅਤੇ ਆਪਣੇ ਚੇਲਿਆਂ ਨਾਲ ਗੱਲ ਕੀਤੀ, ਅਤੇ ਆਖਿਆ,"
1 Então, falou Jesus às multidões e aos seus discípulos:
2 ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੂੰ, ਮੂਸਾ ਦੀ ਸ਼ਰ੍ਹਾ ਬਾਰੇ ਉਪਦੇਸ਼ ਦੇਣ ਦਾ ਅਧਿਕਾਰ ਹੈ ਕਿ ਉਹ ਕੀ ਆਖਦੀ ਹੈ।"
2 Na cadeira de Moisés, se assentaram os escribas e os fariseus.
3 ਇਸ ਲਈ ਤੁਹਾਨੂੰ ਉਨ੍ਹਾਂ ਦੀ ਆਗਿਆ ਦਾ ਪਾਲਣ ਕਰਨਾ ਚਾਹੀਦਾ ਹੈ ਅਤੇ ਜੋ ਉਹ ਕਹਿਣ ਧਿਆਨ ਨਾਲ ਕਰੋ, ਪਰ ਉਨ੍ਹਾਂ ਵਰਗੇ ਕੰਮ ਨਾ ਕਰੋ ਕਿਉਂਕਿ ਉਨ੍ਹਾਂ ਦੇ ਜੀਵਨ ਚੰਗੇ ਉਦਾਹਰਣ ਨਹੀਂ ਹਨ ਕਿਉਂਕਿ ਜੋ ਵੀ ਉਹ ਕਰਨ ਨੂੰ ਕਹਿੰਦੇ ਹਨ ਖੁਦ ਉਨ੍ਹਾਂ ਤੇ ਅਮਲ ਨਹੀਂ ਕਰਦੇ।"
3 Fazei e guardai, pois, tudo quanto eles vos disserem, porém não os imiteis nas suas obras; porque dizem e não fazem.
4 ਉਹ ਸਖਤ ਨੇਮ ਬਣਾਉਂਦੇ ਹਨ ਜਿਹੜੇ ਮੰਨਣ ਲਈ ਬੜੇ ਕਠੋਰ ਹਨ, ਉਹ ਇਨ੍ਹਾਂ ਨੂੰ ਲੋਕਾਂ ਤੇ ਲਾਗੂ ਕਰਦੇ ਹਨ। ਪਰ ਉਹ ਇਨ੍ਹਾਂ ਵਿੱਚੋਂ ਕਿਸੇ ਵੀ ਨੇਮ ਦਾ ਅਨੁਸਰਣ ਕਰਨ ਦੀ ਕੋਸ਼ਿਸ਼ ਵੀ ਨਹੀਂ ਕਰਦੇ।"
4 Atam fardos pesados [e difíceis de carregar] e os põem sobre os ombros dos homens; entretanto, eles mesmos nem com o dedo querem movê-los.
5 “ਉਹ ਆਪਣੇ ਸਭ ਕੰਮ ਲੋਕਾਂ ਨੂੰ ਵਿਖਾਵੇ ਲਈ ਕਰਦੇ ਹਨ। ਉਹ ਆਪਣੇ ਖਾਸ ਬਸਤਿਆਂ ਨੂੰ ਪੋਥੀਆਂ ਨਾਲ ਭਰ ਲੈਂਦੇ ਹਨ ਅਤੇ ਉਨ੍ਹਾਂ ਨੂੰ ਵੱਡੇ ਹੀ ਵੱਡੇ ਕਰਦੇ ਰਹਿੰਦੇ ਹਨ। ਉਹ ਆਪਣੇ ਖਾਸ ਪ੍ਰਾਰਥਨਾ ਵਾਲੇ ਵਸਤਰਾਂ ਦੀ ਲੰਬਾਈ ਬਹੁਤ ਰੱਖਦੇ ਹਨ ਤਾਂ ਜੋ ਲੋਕ ਉਨ੍ਹਾਂ ਵੱਲ ਧਿਆਨ ਦੇਣ।"
5 Praticam, porém, todas as suas obras com o fim de serem vistos dos homens; pois alargam os seus filactérios e alongam as suas franjas.
6 ਉਹ ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਦਾਵਤਾਂ ਵਿੱਚ ਉੱਚੀਆਂ ਥਾਵਾਂ ਦੇ ਲੋਭੀ ਹਨ, ਅਤੇ ਉਹ ਪ੍ਰਾਰਥਨਾ ਸਥਾਨਾਂ ਵਿੱਚ ਵੀ ਉੱਚੇ ਅਹੁਦੇ ਮਿੱਲਣ ਦੇ ਬੜੇ ਭੁੱਖੇ ਹਨ।"
6 Amam o primeiro lugar nos banquetes e as primeiras cadeiras nas sinagogas,
7 ਬਜ਼ਾਰਾਂ ਵਿੱਚ ਮਾਨ ਸਨਮਾਨ ਲੈਣ ਦੇ ਵੀ ਬੜੇ ਭੁੱਖੇ ਹਨ। ਉਹ ਮਨੁੱਖਾਂ ਕੋਲੋਂ ਗੁਰੂ ਕਹਾਉਣਾ ਚਾਹੁੰਦੇ ਹਨ।"
7 as saudações nas praças e o serem chamados mestres pelos homens.
8 “ਪਰ ਤੁਸੀਂ ਸਭ ਗੁਰੂ, ਨਾ ਕਹਾਉਣਾ ਕਿਉਂ ਜੋ ਤੁਹਾਡਾ ਇੱਕ ਹੀ ਗੁਰੂ ਹੈ ਅਤੇ ਤੁਸੀਂ ਸਭ ਆਪਸ ਵਿੱਚ ਭਰਾ-ਭਰਾ ਹੋ।"
8 Vós, porém, não sereis chamados mestres, porque um só é vosso Mestre, e vós todos sois irmãos.
9 ਅਤੇ ਧਰਤੀ ਉੱਪਰ ਕਿਸੇ ਵੀ ਮਨੁੱਖ ਨੂੰ ਆਪਣਾ ਪਿਤਾ ਨਾ ਆਖੋ ਕਿਉਂ ਜੋ ਤੁਹਾਡਾ ਸਿਰਫ਼ ਇੱਕੋ ਹੀ ਪਿਤਾ ਹੈ, ਜੋ ਸਵਰਗ ਵਿੱਚ ਹੈ।"
9 A ninguém sobre a terra chameis vosso pai; porque só um é vosso Pai, aquele que está nos céus.
10 ਅਤੇ ਤੁਸੀਂ ਆਪਣੇ-ਆਪ ਨੂੰ ਮਾਲਕ ਵੀ ਨਹੀਂ ਕਹਾਉਣਾ ਕਿਉਂਕਿ ਤੁਹਾਡਾ ਸਭਨਾਂ ਦਾ ਮਾਲਕ ਵੀ ਇੱਕੋ ਭਾਵ ਮਸੀਹਾ ਹੈ।"
10 Nem sereis chamados guias, porque um só é vosso Guia, o Cristo.
11 ਜਿਹੜਾ ਮਨੁੱਖ ਤੁਹਾਡਾ ਸੇਵਕ ਬਣ ਤੁਹਾਡੀ ਸੇਵਾ ਕਰਦਾ ਹੈ, ਉਹ ਤੁਹਾਡੇ ਸਾਰਿਆਂ ਵਿੱਚੋਂ ਵੱਡਾ ਹੈ।"
11 Mas o maior dentre vós será vosso servo.
12 ਜਿਹੜਾ ਵਿਅਕਤੀ ਆਪਣੇ-ਆਪ ਨੂੰ ਮਹਾਨ ਸਮਝਦਾ ਦੀਨ ਬਣਾਇਆ ਜਾਵੇਗਾ ਅਤੇ ਜੋ ਕੋਈ ਆਪਣੇ-ਆਪ ਨੂੰ ਸਭ ਵਿੱਚੋਂ ਨੀਵਾਂ ਜਾਣੇਗਾ ਉਸ ਨੂੰ ਸਭ ਤੋਂ ਉੱਚਾ ਸਮਝਿਆ ਜਾਵੇਗਾ।"
12 Quem a si mesmo se exaltar será humilhado; e quem a si mesmo se humilhar será exaltado.
13 “ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ, ਤੁਹਾਡੇ ਤੇ ਲਾਹਨਤ। ਤੁਸੀਂ ਕਪਟੀ ਹੋ ਕਿਉਂਕਿ ਤੁਸੀਂ ਸਵਰਗ ਦੇ ਰਾਜ ਦੇ ਰਾਹ ਵਿੱਚ ਅੜਚਨਾ ਪੈਦਾ ਕਰਦੇ ਹੋ। ਤੁਸੀਂ ਖੁਦ ਵੀ ਪ੍ਰਵੇਸ਼ ਨਹੀਂ ਕਰਦੇ ਅਤੇ ਉਨ੍ਹਾਂ ਨੂੰ ਵੀ ਪ੍ਰਵੇਸ਼ ਨਹੀਂ ਕਰਨ ਦਿੰਦੇ ਜੋ ਕੋਸ਼ਿਸ਼ ਕਰ ਰਹੇ ਹਨ।”"
13 Ai de vós, escribas e fariseus, hipócritas, porque fechais o reino dos céus diante dos homens; pois vós não entrais, nem deixais entrar os que estão entrando!
14 "
14 [Ai de vós, escribas e fariseus, hipócritas, porque devorais as casas das viúvas e, para o justificar, fazeis longas orações; por isso, sofrereis juízo muito mais severo!]
15 “ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ, ਤੁਹਾਡੇ ਤੇ ਲਾਹਨਤ ਹੈ, ਤੁਸੀਂ ਕਪਟੀ ਹੋ! ਕਿਉਂਕਿ ਤੁਸੀਂ ਕਿਸੇ ਨੂੰ ਆਪਣੇ ਧਰਮ ਵਿੱਚ ਬਦਲਣ ਲਈ ਸਮੁੰਦਰ ਅਤੇ ਧਰਤੀ ਤੇ ਸਫ਼ਰ ਕਰਦੇ ਹੋ। ਅਤੇ ਜਦੋਂ ਤੁਸੀਂ ਕਿਸੇ ਵਿਅਕਤੀ ਨੂੰ ਬਦਲ ਦਿੰਦੇ ਹੋ, ਤਾਂ ਤੁਸੀਂ ਉਸ ਨੂੰ ਆਪਣੇ ਨਾਲੋਂ ਵੀ ਦੁੱਗਣਾ ਬੁਰਾ ਬਣਾ ਦਿੰਦੇ ਹੋ। ਤੁਸੀਂ ਵੀ ਇੰਨੇ ਬੁਰੇ ਹੋ ਕਿ ਤੁਸੀਂ ਨਰਕ ਵਿੱਚ ਜਾਵੋਂਗੇ।"
15 Ai de vós, escribas e fariseus, hipócritas, porque rodeais o mar e a terra para fazer um prosélito; e, uma vez feito, o tornais filho do inferno duas vezes mais do que vós!
16 “ਹੇ ਅੰਨ੍ਹੇ ਰਾਹ ਨੁਮਾਓ, ਤੁਹਾਡੇ ਤੇ ਲਾਹਨਤ! ਤੁਸੀਂ ਆਖਦੇ ਹੋ, ‘ਜੇਕਰ ਕੋਈ ਮੰਦਰ ਦੀ ਸੌਂਹ ਖਾਵੇ ਇਸਦਾ ਕੋਈ ਅਰਥ ਨਹੀਂ ਪਰ ਜੇਕਰ ਉਹ ਮੰਦਰ ਦੇ ਸੋਨੇ ਦੀ ਸੌਂਹ ਖਾਵੇ, ਤਾਂ ਉਹ ਸੌਂਹ ਬੱਧ ਹੈ।’"
16 Ai de vós, guias cegos, que dizeis: Quem jurar pelo santuário, isso é nada; mas, se alguém jurar pelo ouro do santuário, fica obrigado pelo que jurou!
17 ਮੂਰੱਖੋ ਤੁਸੀਂ ਅੰਨ੍ਹੇ ਹੋ! ਕਿਹੜਾ ਵੱਡਾ ਹੈ? ਸੋਨਾ ਜਾਂ ਮੰਦਰ, ਜਿਹੜਾ ਕਿ ਸੋਨੇ ਨੂੰ ਵੀ ਪਵਿੱਤਰ ਬਣਾਉਦਾ ਹੈ।"
17 Insensatos e cegos! Pois qual é maior: o ouro ou o santuário que santifica o ouro?
18 “ਤੁਸੀਂ ਇਹ ਵੀ ਕਹਿੰਦੇ ਹੋ, ‘ਜੇਕਰ ਕੋਈ ਜੱਗਵੇਦੀ ਦੀ ਸੌਂਹ ਖਾਂਦਾ ਹੈ, ਇਸਦਾ ਕੋਈ ਅਰਥ ਨਹੀਂ, ਪਰ ਜੇਕਰ ਉਹ ਜਗਵੇਦੀ ਦੀ ਭੇਂਟ ਦੀ ਸੌਹ ਖਾਂਦਾ ਹੈ, ਤਾਂ ਉਹ ਸੌਂਹ ਬੱਧ ਹੈ।’"
18 E dizeis: Quem jurar pelo altar, isso é nada; quem, porém, jurar pela oferta que está sobre o altar fica obrigado pelo que jurou.
19 ਤੁਸੀਂ ਅੰਨ੍ਹੇ ਹੋ! ਕਿਹੜੀ ਚੀਜ਼ ਵੱਡੀ ਹੈ: ਭੇਟ, ਜਾਂ ਜਗਵੇਦੀ, ਜੋ ਭੇਂਟ ਨੂੰ ਪਵਿੱਤਰ ਬਣਾਉਂਦੀ ਹੈ?"
19 Cegos! Pois qual é maior: a oferta ou o altar que santifica a oferta?
20 ਇਸ ਲਈ ਜੇਕਰ ਕੋਈ ਜਗਵੇਦੀ ਦੀ ਸੌਂਹ ਖਾਂਦਾ ਹੈ, ਉਹ ਜਗਵੇਦੀ ਅਤੇ ਉਸ ਉਪਰਲੀਆਂ ਸਭ ਵਸਤਾਂ ਦੀ ਸੌਂਹ ਖਾਂਦਾ ਹੈ।"
20 Portanto, quem jurar pelo altar jura por ele e por tudo o que sobre ele está.
21 ਜੇਕਰ ਕੋਈ ਮੰਦਰ ਦੀ ਸੌਂਹ ਖਾਂਦਾ ਹੈ, ਤਾਂ ਉਹ ਮੰਦਰ ਦੀ ਅਤੇ ਉਸਦੀ ਸੌਂਹ ਖਾਂਦਾ ਜੋ ਉਸ ਵਿੱਚ ਰਹਿੰਦਾ ਹੈ।"
21 Quem jurar pelo santuário jura por ele e por aquele que nele habita;
22 ਜੇਕਰ ਕੋਈ ਸਵਰਗ ਦੀ ਸੌਂਹ ਖਾਂਦਾ ਹੈ ਸੋ ਪਰਮੇਸ਼ੁਰ ਦੇ ਸਿੰਘਾਸਨ ਦੀ ਅਤੇ ਉਸ ਉੱਪਰ ਬੈਠਣ ਵਾਲੇ ਦੀ ਸੌਂਹ ਖਾਂਦਾ ਹੈ।"
22 e quem jurar pelo céu jura pelo trono de Deus e por aquele que no trono está sentado.
23 “ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਤੇ ਲਾਹਨਤ। ਤੁਸੀਂ ਕਪਟੀ ਹੋ! ਕਿਉਂਕਿ ਤੁਸੀਂ ਪੁਦੀਨੇ, ਸੌਂਫ਼ ਅਤੇ ਜੀਰੇ ਦਾ ਦਸੌਂਧ ਦਿੰਦੇ ਹੋ ਪਰ ਤੁਸੀਂ ਸ਼ਰ੍ਹਾ ਦੇ ਵੱਧ ਮਹੱਤਵ ਪੂਰਣ ਉਪਦੇਸ਼ਾਂ ਨੂੰ ਮੰਨਣ ਤੋਂ ਅਣਗਹਿਲੀ ਕਰਦੇ ਹੋ, ਜੋ ਨਿਆਂ, ਦਇਆ, ਅਤੇ ਵਫ਼ਾਦਾਰੀ ਹਨ। ਇਹ ਮਹੱਤਵਪੂਰਣ ਹੈ ਕਿ ਤੁਸੀਂ ਦੂਜੇ ਅਸੂਲਾਂ ਦੀ ਅਣਗਹਿਲੀ ਕੀਤੇ ਬਿਨਾ ਇਨ੍ਹਾਂ ਗੱਲਾਂ ਤੇ ਵੀ ਅਮਲ ਕਰੋ।"
23 Ai de vós, escribas e fariseus, hipócritas, porque dais o dízimo da hortelã, do endro e do cominho e tendes negligenciado os preceitos mais importantes da Lei: a justiça, a misericórdia e a fé; devíeis, porém, fazer estas coisas, sem omitir aquelas!
24 ਤੁਸੀਂ ਅੰਨ੍ਹੇ ਆਗੂ ਹੋ! ਤੁਸੀਂ ਉਹ ਹੋ ਜੋ ਮਛਰ-ਮਖੀ ਤਾਂ ਪੁਣ ਲੈਂਦੇ ਹਨ ਪਰ ਊਠ ਨੂੰ ਨਿਗਲ ਜਾਂਦੇ ਹਨ।"
24 Guias cegos, que coais o mosquito e engolis o camelo!
25 “ਤੁਹਾਡੇ ਤੇ ਲਾਹਨਤ ਹੈ, ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ। ਤੁਸੀਂ ਕਪਟੀ ਹੋ। ਤੁਸੀਂ ਆਪਣੇ ਕਟੋਰੇ ਅਤੇ ਥਾਲੀਆਂ ਨੂੰ ਬਾਹਰੋਂ ਤਾਂ ਸਾਫ਼ ਕਰਦੇ ਹੋ। ਪਰ ਅੰਦਰਲੇ ਪਾਸੇ, ਉਨ੍ਹਾਂ ਗੱਲਾਂ ਨਾਲ ਭਰੇ ਹੋਏ ਹੋ ਜਿਹੜੀਆਂ ਤੁਸੀਂ ਦੂਜਿਆਂ ਨਾਲ ਦਗਾਬਾਜ਼ੀ ਕਰਕੇ ਅਤੇ ਆਪਣੇ-ਆਪ ਨੂੰ ਪ੍ਰਸੰਨ ਕਰਕੇ ਪ੍ਰਾਪਤ ਕੀਤੀਆਂ ਹਨ।"
25 Ai de vós, escribas e fariseus, hipócritas, porque limpais o exterior do copo e do prato, mas estes, por dentro, estão cheios de rapina e intemperança!
26 ਹੇ ਅੰਨ੍ਹੇ ਫ਼ਰੀਸੀਓ! ਪਹਿਲਾਂ ਕਟੋਰੇ ਅਤੇ ਥਾਲੀ ਦੇ ਅੰਦਰ ਨੂੰ ਸਾਫ਼ ਕਰੋ ਤਾਂ ਉਹ ਬਾਹਰੋਂ ਵੀ ਸਾਫ਼ ਹੋਣਗੇ।"
26 Fariseu cego, limpa primeiro o interior do copo, para que também o seu exterior fique limpo!
27 “ਤੁਹਾਡੇ ਤੇ ਲਾਹਨਤ, ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ! ਤੁਸੀਂ ਕਪਟੀ ਹੋ। ਤੁਸੀਂ ਕਲੀ ਕੀਤੀਆਂ ਕਬਰਾਂ ਵਾਂਗ ਹੋ, ਜੋ ਬਾਹਰੋਂ ਸੋਹਣੀਆਂ ਦਿਸਦੀਆਂ ਹਨ ਪਰ ਜੋ ਅੰਦਰੋਂ ਮੁਰਦਾ ਲੋਕਾਂ ਦੀਆਂ ਹੱਡੀਆਂ ਅਤੇ ਹੋਰ ਅਣਧੋਤੀਆਂ ਚੀਜ਼ਾਂ ਨਾਲ ਭਰੀਆਂ ਹੋਈਆਂ ਹਨ।”"
27 Ai de vós, escribas e fariseus, hipócritas, porque sois semelhantes aos sepulcros caiados, que, por fora, se mostram belos, mas interiormente estão cheios de ossos de mortos e de toda imundícia!
28 ਤੁਸੀਂ ਵੀ ਉਵੇਂ ਹੀ ਹੋ। ਤੁਸੀਂ ਬਾਹਰੋਂ ਚੰਗੇ ਮਨੁੱਖਾਂ ਵਾਂਗ ਦਿਖਾਈ ਦਿੰਦੇ ਹੋ ਪਰ ਅੰਦਰੋਂ ਕਪਟਤਾ ਅਤੇ ਦੁਸ਼ਟਤਾ ਨਾਲ ਭਰੇ ਹੋਏ ਹੋ।"
28 Assim também vós exteriormente pareceis justos aos homens, mas, por dentro, estais cheios de hipocrisia e de iniquidade.
29 “ਤੁਹਾਡੇ ਤੇ ਲਾਹਨਤ ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ! ਤੁਸੀਂ ਕਪਟੀ ਹੋ। ਕਿਉਂ ਜੋ ਤੁਸੀਂ ਨਬੀਆਂ ਲਈ ਕਬਰਾਂ ਬਨਾਉਂਦੇ ਹੋ ਅਤੇ ਧਰਮੀ ਲੋਕਾਂ ਦੀਆਂ ਕਬਰਾਂ ਦਾ ਸਤਿਕਾਰ ਕਰਦੇ ਹੋ।"
29 Ai de vós, escribas e fariseus, hipócritas, porque edificais os sepulcros dos profetas, adornais os túmulos dos justos
30 ਤੁਸੀਂ ਆਖਦੇ ਹੋ, ‘ਜੇਕਰ ਅਸੀਂ ਆਪਣੇ ਬਜ਼ੁਰਗਾਂ ਦੇ ਸਮਿਆਂ ਵਿੱਚ ਜਿਉਂਦੇ ਹੁੰਦੇ, ਤਾਂ ਅਸੀਂ ਉਨ੍ਹਾਂ ਦੀ ਇਨ੍ਹਾਂ ਨਬੀਆਂ ਨੂੰ ਮਾਰਨ ਵਿੱਚ ਸਹਾਇਤਾ ਨਾ ਕੀਤੀ ਹੁੰਦੀ।’"
30 e dizeis: Se tivéssemos vivido nos dias de nossos pais, não teríamos sido seus cúmplices no sangue dos profetas!
31 ਇਸ ਲਈ ਤੁਸੀਂ ਵੀ ਗਵਾਹੀ ਦਿੰਦੇ ਹੋ ਕਿ ਤੁਸੀਂ ਉਨ੍ਹਾਂ ਦੇ ਬੱਚੇ ਹੋ ਜਿਨ੍ਹਾਂ ਨੇ ਨਬੀਆਂ ਦੀ ਹੱਤਿਆ ਕੀਤੀ।"
31 Assim, contra vós mesmos, testificais que sois filhos dos que mataram os profetas.
32 ਅਤੇ ਜਿਹੜੇ ਪਾਪ ਤੁਹਾਡੇ ਪਿਉ-ਦਾਦਿਆਂ ਨੇ ਸ਼ੁਰੂ ਕੀਤੇ ਸਨ ਤੁਸੀਂ ਉਨ੍ਹਾਂ ਨੂੰ ਪੂਰਾ ਕਰੋਂਗੇ।"
32 Enchei vós, pois, a medida de vossos pais.
33 “ਤੁਸੀਂ ਸੱਪ ਹੋ! ਹੇ ਸਪਾਂ ਦੇ ਬਚਿਓ! ਤੁਸੀਂ ਪਰਮੇਸ਼ੁਰ ਦੇ ਨਿਆਂੇ ਤੋਂ ਕਿਵੇਂ ਬਚੋਂਗੇ, ਜੋ ਕਿ ਤੁਹਾਨੂੰ ਨਰਕ ਨੂੰ ਭੇਜੇਗਾ?"
33 Serpentes, raça de víboras! Como escapareis da condenação do inferno?
34 ਇਸ ਲਈ ਵੇਖੋ ਮੈਂ ਨਬੀਆਂ, ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ! ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਦੇਵੋਂਗੇ; ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਸਲੀਬ ਦੇ ਦਿਉਂਗੇ, ਕਈਆਂ ਨੂੰ ਤੁਸੀਂ ਆਪਣੇ ਪ੍ਰਾਰਥਨਾ-ਸਥਾਨਾਂ ਵਿੱਚ ਕੋੜੇ ਮਾਰੋਂਗੇ ਅਤੇ ਸ਼ਹਿਰੋਂ-ਸ਼ਹਿਰ ਉਨ੍ਹਾਂ ਦਾ ਪਿੱਛਾ ਕਰੋਂਗੇ।"
34 Por isso, eis que eu vos envio profetas, sábios e escribas. A uns matareis e crucificareis; a outros açoitareis nas vossas sinagogas e perseguireis de cidade em cidade;
35 “ਹਾਂ, ਤੁਸੀਂ ਧਰਮੀ ਹਾਬਲ ਦੇ ਸਮੇਂ ਤੋਂ ਲੈ ਕੇ ਜ਼ਕਰਯਾਹ ਤੱਕ ਸਾਰੇ ਧਰਮੀ ਲੋਕਾਂ ਦੇ ਕਤਲ ਦੇ ਦੋਸ਼ੀ ਹੋਵੋਂਗੇ। ਬਕਰਯਾਹ ਦਾ ਪੁੱਤਰ ਜ਼ਕਰਯਾਹ ਮੰਦਰ ਅਤੇ ਜਗਵੇਦੀ ਦੇ ਵਿੱਚਕਾਰ ਮਾਰਿਆ ਗਿਆ ਸੀ।"
35 para que sobre vós recaia todo o sangue justo derramado sobre a terra, desde o sangue do justo Abel até ao sangue de Zacarias, filho de Baraquias, a quem matastes entre o santuário e o altar.
36 ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇਹ ਸਭ ਅਪਰਾਧ ਇਸ ਪੀੜ੍ਹੀ ਦੇ ਲੋਕਾਂ ਉਪਰ ਆਵੇਗਾ।"
36 Em verdade vos digo que todas estas coisas hão de vir sobre a presente geração.
37 ਯਿਸੂ ਵੱਲੋਂ ਯਰੂਸ਼ਲਮ ਦੇ ਲੋਕਾਂ ਨੂੰ ਚਿਤਾਵਨੀ “ਹੇ ਯਰੂਸ਼ਲਮ, ਯਰੂਸ਼ਲਮ ਤੂੰ ਹੀ ਉਹ ਸ਼ਹਿਰ ਹੈਂ ਜੋ ਨਬੀਆਂ ਨੂੰ ਕਤਲ ਕਰਦਾ ਹੈ, ਅਤੇ ਜਿਹੜੇ ਤੇਰੇ ਕੋਲ ਭੇਜੇ ਜਾਂਦੇ ਹਨ ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦਿੰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਕਿ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠਾ ਕਰਾਂ ਜਿਵੇਂ ਕੁਕੜੀ ਆਪਣੇ ਚੂਚਿਆਂ ਨੂੰ ਖੰਭਾਂ ਦੇ ਹੇਠਾਂ ਇਕੱਠਾ ਕਰਦੀ ਹੈ, ਪਰ ਤੂੰ ਇਉਂ ਨਹੀਂ ਚਾਹੁੰਦਾ।"
37 Jerusalém, Jerusalém, que matas os profetas e apedrejas os que te foram enviados! Quantas vezes quis eu reunir os teus filhos, como a galinha ajunta os seus pintinhos debaixo das asas, e vós não o quisestes!
38 ਵੇਖ, ਤੇਰਾ ਘਰ ਬਿਲਕੁਲ ਸਖਣਾ ਛੱਡ ਦਿੱਤਾ ਜਾਵੇਗਾ।"
38 Eis que a vossa casa vos ficará deserta.
39 ਮੈਂ ਤੈਨੂੰ ਦੱਸ ਰਿਹਾ ਹਾਂ ਕਿ ਤੂੰ ਮੈਨੂੰ ਇਸਤੋਂ ਬਾਦ ਫ਼ਿਰ ਨਹੀਂ ਵੇਖੇਂਗਾ ਤਦ ਤੱਕ ਜਦ ਸਭ ਇਹ ਨਹੀਂ ਕਹਿਣਗੇ ਧੰਨ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ।”"
39 Declaro-vos, pois, que, desde agora, já não me vereis, até que venhais a dizer:

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Mateus 23, comparar traduções ou montar um estudo — tudo direto pelo WhatsApp.