Mateus 4

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 ਯਿਸੂ ਦਾ ਪਰਤਾਇਆ ਜਾਣਾ ਸ਼ੈਤਾਨ ਦੁਆਰਾ ਪਰਤਿਆਏ ਜਾਣ ਲਈ ਆਤਮਾ ਨੇ ਯਿਸੂ ਦੀ ਅਗਵਾਈ ਉਜਾੜ ਵਿੱਚ ਕੀਤੀ।"
1 Então, foi conduzido Jesus pelo Espírito ao deserto, para ser tentado pelo diabo.
2 ਯਿਸੂ ਨੇ ਚਾਲੀ ਦਿਨ ਅਤੇ ਰਾਤਾਂ ਕੁਝ ਵੀ ਨਾ ਖਾਧਾ ਤਾਂ ਉਸ ਨੂੰ ਭੁੱਖ ਲੱਗੀ।"
2 E, tendo jejuado quarenta dias e quarenta noites, depois teve fome;
3 ਤਾਂ ਸ਼ੈਤਾਨ ਉਸ ਨੂੰ ਪਰਤਾਉਣ ਲਈ ਆਇਆ ਅਤੇ ਉਸ ਨੂੰ ਆਖਿਆ, “ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਕਹਿ ਕਿ ਇਹ ਪੱਥਰ ਰੋਟੀਆਂ ਬਣ ਜਾਣ।”"
3 E, chegando-se a ele o tentador, disse: Se tu és o Filho de Deus, manda que estas pedras se tornem em pães.
4 ਯਿਸੂ ਨੇ ਜਵਾਬ ਦਿੱਤਾ, “ਇਹ ਪੋਥੀਆਂ ਵਿੱਚ ਲਿਖਿਆ ਹੈ: ‘ਇਨਸਾਨ ਨਿਰੀ ਰੋਟੀ ਤੇ ਹੀ ਨਹੀਂ ਜਿਉਂਦੇ ਸਗੋਂ ਉਨ੍ਹਾਂ ਦਾ ਜੀਵਨ ਉਸ ਹਰੇਕ ਵਾਕ ਉੱਪਰ ਨਿਰਭਰ ਕਰਦਾ ਹੈ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿਕਲਦਾ ਹੈ।’”"
4 Ele, porém, respondendo, disse: Está escrito: Nem só de pão viverá o homem, mas de toda a palavra que sai da boca de Deus.
5 ਫੇਰ ਸ਼ੈਤਾਨ ਯਿਸੂ ਨੂੰ ਪਵਿੱਤਰ ਸ਼ਹਿਰ ਵਿੱਚ ਆਪਣੇ ਨਾਲ ਲੈ ਗਿਆ ਅਤੇ ਉਸ ਨੂੰ ਮੰਦਰ ਦੇ ਬੜੇ ਉੱਚੇ ਸਥਾਨ ਉੱਤੇ ਖੜ੍ਹਾ ਕਰਕੇ ਕਿਹਾ,"
5 Então o diabo o transportou à Cidade Santa, e colocou-o sobre o pináculo do templo,
6 “ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਆਪਣੇ-ਆਪ ਨੂੰ ਹੇਠਾਂ ਡੇਗ ਦੇ। ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ ਕਿ, ‘ਪਰਮੇਸ਼ੁਰ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਅਤੇ ਉਹ ਤੈਨੂੰ ਆਪਣੇ ਹੱਥਾਂ ਉੱਪਰ ਚੁੱਕ ਲੈਣਗੇ, ਤਾਂ ਜੋ ਤੂੰ ਪੱਥਰ ਵਿੱਚ ਆਪਣੇ ਪੈਰ ਵੱਜਣ ਤੋਂ ਬਚਾ ਸੱਕੇਂ।’”"
6 e disse-lhe: Se tu és o Filho de Deus, lança-te daqui abaixo; porque está escrito: Aos seus anjos dará ordens a teu respeito, e tomar-te-ão nas mãos, para que nunca tropeces em alguma pedra.
7 ਯਿਸੂ ਨੇ ਉਸ ਨੂੰ ਕਿਹਾ, “ਪੋਥੀਆਂ ਵਿੱਚ ਇਹ ਵੀ ਲਿਖਿਆ ਹੈ, ‘ਤੈਨੂੰ ਪ੍ਰਭੂ ਤੇਰੇ ਪਰਮੇਸ਼ੁਰ ਨੂੰ ਨਹੀਂ ਪਰਤਾਉਣਾ ਚਾਹੀਦਾ।’”"
7 Disse-lhe Jesus: Também está escrito: Não tentarás o Senhor, teu Deus.
8 ਫੇਰ ਸ਼ੈਤਾਨ ਉਸ ਨੂੰ ਇੱਕ ਵੱਡੇ ਉੱਚੇ ਪਹਾੜ ਉੱਤੇ ਨਾਲ ਲੈ ਗਿਆ ਅਤੇ ਜਗਤ ਦੇ ਸਾਰੇ ਰਾਜ ਅਤੇ ਉਨ੍ਹਾਂ ਦਾ ਜਲੌਂ ਵਿਖਾਇਆ।"
8 Novamente, o transportou o diabo a um monte muito alto; e mostrou-lhe todos os reinos do mundo e a glória deles.
9 ਸ਼ੈਤਾਨ ਨੇ ਕਿਹਾ, “ਜੇ ਤੂੰ ਝੁਕ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸਭ ਕੁਝ ਮੈਂ ਤੈਨੂੰ ਦੇ ਦਿਆਂਗਾ।”"
9 E disse-lhe: Tudo isto te darei se, prostrado, me adorares.
10 ਯਿਸੂ ਨੇ ਸ਼ੈਤਾਨ ਨੂੰ ਕਿਹਾ, “ਸ਼ੈਤਾਨ! ਤੂੰ ਇੱਥੋਂ ਚੱਲਿਆ ਜਾ, ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ, ‘ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸ ਇੱਕਲੇ ਦੀ ਹੀ ਸੇਵਾ ਕਰ।’”"
10 Então, disse-lhe Jesus: Vai-te, Satanás, porque está escrito: Ao Senhor, teu Deus, adorarás e só a ele servirás.
11 ਤਦ ਸ਼ੈਤਾਨ ਚੱਲਿਆ ਗਿਆ ਅਤੇ ਕੁਝ ਦੂਤ ਯਿਸੂ ਕੋਲ ਉਸਦੀ ਮਦਦ ਕਰਨ ਲਈ ਆਏ।"
11 Então, o diabo o deixou; e, eis que chegaram os anjos e o serviram.
12 ਯਿਸੂ ਨੇ ਗਲੀਲ ਵਿੱਚ ਆਪਣਾ ਕੰਮ ਅਰੰਭਿਆ ਜਦ ਯਿਸੂ ਨੇ ਸੁਣਿਆ ਕਿ ਯੂਹੰਨਾ ਕੈਦ ਕਰ ਦਿੱਤਾ ਗਿਆ ਹੈ ਤਾਂ ਉਹ ਗਲੀਲ ਨੂੰ ਵਾਪਸ ਚੱਲਿਆ ਗਿਆ।"
12 Jesus, porém, ouvindo que João estava preso, voltou para a Galileia.
13 ਉਸ ਨੇ ਨਾਸਰਤ ਛੱਡ ਦਿੱਤਾ ਅਤੇ ਕਫ਼ਰਨਾਹੂਮ ਵਿੱਚ ਰਿਹਾ। ਇਹ ਨਗਰ ਇੱਕ ਝੀਲ ਦੇ ਨੇੜੇ ਹੈ। ਕਫ਼ਰਨਾਹੂਮ ਜ਼ਬੂਲੂਨ ਅਤੇ ਨਫ਼ਥਾਲੀ ਦੇ ਇਲਾਕੇ ਵਿੱਚ ਹੈ।"
13 E, deixando Nazaré, foi habitar em Cafarnaum, cidade marítima, nos confins de Zebulom e Naftali,
14 ਯਿਸੂ ਨੇ ਇਹ ਇਸ ਲਈ ਕੀਤਾ ਕਿ ਯਸਾਯਾਹ ਨਬੀ ਦਾ ਵਾਕ ਪੂਰਾ ਹੋਵੇ।"
14 para que se cumprisse o que foi dito pelo profeta Isaías, que diz:
15 “ਜ਼ਬੂਲੂਨ ਦੀ ਧਰਤੀ ਅਤੇ ਨਫ਼ਥਾਲੀ ਦੀ ਧਰਤੀ, ਸਮੁੰਦਰ ਦਾ ਰਾਹ, ਯਰਦਨ ਨਦੀ ਦੇ ਪਾਰ, ਗ਼ੈਰ-ਯਹੂਦੀ ਲੋਕਾਂ ਦੀ ਧਰਤੀ, ਗਲੀਲ"
15 A terra de Zebulom e a terra de Naftali, junto ao caminho do mar, além do Jordão, a Galileia das nações,
16 ਹਨੇਰੇ ਵਿੱਚ ਰਹਿੰਦੇ ਲੋਕਾਂ ਨੇ ਵੱਡਾ ਚਾਨਣ ਵੇਖਿਆ ਹੈ; ਚਾਨਣ ਉਨ੍ਹਾਂ ਲਈ ਆਇਆ ਜੋ ਕਿ ਕਬਰਾਂ ਵਾਂਗ ਹਨੇਰੇ ਦੇਸ਼ ਵਿੱਚ ਰਹਿੰਦੇ ਹਨ।”"
16 o povo que estava assentado em trevas viu uma grande luz; e aos que estavam assentados na região e sombra da morte a luz raiou.
17 ਉਸਤੋਂ ਬਾਅਦ ਯਿਸੂ ਪ੍ਰਚਾਰ ਕਰਨ ਲੱਗਾ, ਉਸ ਨੇ ਆਖਿਆ, “ਆਪਣੇ ਦਿਲ ਅਤੇ ਜੀਵਨਾਂ ਨੂੰ ਬਦਲੋ, ਕਿਉਂਕਿ ਸਵਰਗ ਦਾ ਰਾਜ ਨੇੜੇ ਆ ਰਿਹਾ ਹੈ।”"
17 Desde então, começou Jesus a pregar e a dizer: Arrependei-vos, porque é chegado o Reino dos céus.
18 ਯਿਸੂ ਨੇ ਕੁਝ ਚੇਲੇ ਚੁਣੇ ਜਦੋਂ ਯਿਸੂ ਗਲੀਲ ਝੀਲ ਦੇ ਕੰਢੇ ਘੁੰਮ ਰਿਹਾ ਸੀ ਤਾਂ ਉਸ ਨੇ ਦੋ ਭਰਾਵਾਂ ਸ਼ਮਊਨ ਜਿਹੜਾ ਪਤਰਸ ਕਹਾਉਂਦਾ ਹੈ ਅਤੇ ਉਸ ਦੇ ਭਰਾ ਅੰਦ੍ਰਿਯਾਸ ਨੂੰ ਵੇਖਿਆ। ਉਹ ਮਾਛੀ ਸਨ ਉਹ ਜਾਲ ਨਾਲ ਮੱਛੀਆਂ ਫ਼ੜ ਰਹੇ ਸਨ।"
18 E Jesus, andando junto ao mar da Galileia, viu dois irmãos, Simão, chamado Pedro, e André, os quais lançavam as redes ao mar, porque eram pescadores.
19 ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਮਗਰ ਆਓ ਤੇ ਮੈਂ ਤੁਹਾਨੂੰ ਲੋਕਾਂ ਨੂੰ ਇਕੱਠਾ ਕਰਨ ਲਈ ਮਾਛੀ ਬਣਾਵਾਂਗਾ।”"
19 E disse-lhes: Vinde após mim, e eu vos farei pescadores de homens.
20 ਤੁਰੰਤ ਹੀ ਉਹ ਜਾਲਾਂ ਨੂੰ ਛੱਡ ਕੇ ਯਿਸੂ ਦੇ ਮਗਰ ਹੋ ਤੁਰੇ।"
20 Então, eles, deixando logo as redes, seguiram-no.
21 ਯਿਸੂ ਗਲੀਲੀ ਝੀਲ ਦੇ ਕੰਢੇ ਚੱਲਦਾ ਰਿਹਾ। ਉਸ ਨੇ ਦੋ ਹੋਰ ਭਰਾਵਾਂ ਯਾਕੂਬ ਅਤੇ ਯੂਹੰਨਾ ਨੂੰ ਵੇਖਿਆ ਜੋ ਕੇ ਜ਼ਬਦੀ ਦੇ ਪੁੱਤਰ ਸਨ। ਉਹ ਆਪਣੇ ਪਿਉ ਨਾਲ ਬੇੜੀ ਵਿੱਚ ਆਪਣੇ, ਜਾਲਾਂ ਨੂੰ ਠੀਕ ਕਰ ਰਹੇ ਸਨ। ਯਿਸੂ ਨੇ ਉਨ੍ਹਾਂ ਨੂੰ ਸੱਦਿਆ"
21 E, adiantando-se dali, viu outros dois irmãos: Tiago, filho de Zebedeu, e João, seu irmão, num barco com Zebedeu, seu pai, consertando as redes; e chamou-os.
22 ਉਹ ਝੱਟ ਬੇੜੀ ਅਤੇ ਆਪਣੇ ਪਿਉ ਨੂੰ ਛੱਡ ਕੇ ਉਸ ਦੇ ਮਗਰ ਹੋ ਤੁਰੇ।"
22 Eles, deixando imediatamente o barco e seu pai, seguiram-no.
23 ਯਿਸੂ ਦਾ ਉਪਦੇਸ਼ ਦੇਣਾ ਅਤੇ ਲੋਕਾਂ ਨੂੰ ਚੰਗਾ ਕਰਨਾ ਯਿਸੂ ਸਾਰੀ ਗਲੀਲੀ ਵਿੱਚ ਫ਼ਿਰਿਆ। ਯਿਸੂ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦਿੰਦਾ ਅਤੇ ਸੁਰਗ ਦੇ ਰਾਜ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਦਾ। ਅਤੇ ਉਹ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਹਟਾਉਂਦਾ ਸੀ।"
23 E percorria Jesus toda a Galileia, ensinando nas suas sinagogas, e pregando o evangelho do Reino, e curando todas as enfermidades e moléstias entre o povo.
24 ਯਿਸੂ ਬਾਰੇ ਸਮੁੱਚੇ ਸੁਰੀਆ ਵਿੱਚ ਖ਼ਬਰ ਫ਼ੈਲ ਗਈ। ਲੋਕ ਬਿਮਾਰ ਅਤੇ ਰੋਗੀਆਂ ਨੂੰ ਜਿਹੜੇ ਗੰਭੀਰ ਦਰਦ ਝੱਲ ਰਹੇ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਮਿਰਗੀ ਵਾਲੇ ਅਤੇ ਅਧਰੰਗੀਆਂ ਨੂੰ ਲਿਆਏ। ਯਿਸੂ ਨੇ ਸਾਰੇ ਰੋਗੀਆਂ ਨੂੰ ਚੰਗਾ ਕੀਤਾ।"
24 E a sua fama correu por toda a Síria; e traziam-lhe todos os que padeciam acometidos de várias enfermidades e tormentos, os endemoninhados, os lunáticos e os paralíticos, e ele os curava.
25 ਵੱਡੀਆਂ ਭੀੜਾਂ ਗਲੀਲ, ਦਿਕਾਪੁਲਿਸ, ਯਰੂਸ਼ਲਮ, ਯਹੂਦਿਯਾ ਅਤੇ ਯਰਦਨ ਨਦੀ ਦੇ ਪਾਰੋਂ ਉਸ ਦੇ ਮਗਰ ਲੱਗ ਪਈਆਂ।"
25 E seguia-o uma grande multidão da Galileia, de Decápolis, de Jerusalém, da Judeia e dalém do Jordão.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Mateus 4, comparar traduções ou montar um estudo — tudo direto pelo WhatsApp.