Mateus 9
Punjabi Bible (GL_PUNJABI) vs NTLH
NTLH Nova Tradução na Linguagem de Hoje 2000
1 ਯਿਸੂ ਦਾ ਇੱਕ ਲਕਵੇ ਦੇ ਮਾਰੇ ਆਦਮੀ ਨੂੰ ਠੀਕ ਕਰਨਾ ਯਿਸੂ ਬੇੜੀ ਉੱਤੇ ਚੜ੍ਹਕੇ ਪਾਰ ਲੰਘਿਆ ਅਤੇ ਆਪਣੇ ਨਗਰ ਵੱਲ ਵਾਪਿਸ ਪਰਤਿਆ।"
1 Jesus entrou num barco, voltou para o lado oeste do lago e chegou à sua cidade .
2 ਕੁਝ ਲੋਕ ਇੱਕ ਮੰਜੀ ਉੱਤੇ ਪਏ ਹੋਏ ਇੱਕ ਅਧਰੰਗੀ ਨੂੰ ਉਸ ਕੋਲ ਲਿਆਏ ਅਤੇ ਯਿਸੂ ਨੇ ਉਨ੍ਹਾਂ ਦੀ ਨਿਹਚਾ ਵੇਖਕੇ ਉਸ ਅਧਰੰਗੀ ਨੂੰ ਆਖਿਆ, “ਹੇ ਪੁੱਤਰ! ਹੌਂਸਲਾ ਰੱਖ, ਤੇਰੇ ਸਾਰੇ ਪਾਪ ਮਾਫ ਹੋਏ।”"
2 Então algumas pessoas trouxeram um paralítico deitado numa cama. Jesus viu que eles tinham fé e disse ao paralítico:
3 ਕਈ ਨੇਮ ਦੇ ਉਪਦੇਸ਼ਕਾਂ ਨੇ ਇਹ ਗੱਲਾਂ ਸੁਣੀਆਂ ਤਾਂ ਆਪਣੇ ਮਨ ਵਿੱਚ ਕਿਹਾ ਕਿ ਇਹ ਮਨੁੱਖ ਤਾਂ ਪਰਮੇਸ਼ੁਰ ਦੀ ਤਰ੍ਹਾਂ ਬੋਲ ਰਿਹਾ ਹੈ, “ਇਹ ਮਨੁੱਖ ਕੁਫ਼ਰ ਬੋਲਦਾ ਹੈ।”"
3 Aí alguns mestres da Lei começaram a pensar: — Este homem está
4 ਯਿਸੂ ਉਨ੍ਹਾਂ ਦੀਆਂ ਸੋਚਾਂ ਨੂੰ ਜਾਣਦਾ ਸੀ, ਉਸ ਨੇ ਆਖਿਆ, “ਤੁਸੀਂ ਕਾਹਨੂੰ ਆਪਣੇ ਮਨ ਵਿੱਚ ਦੁਸ਼ਟ ਵਿੱਚਾਰ ਰੱਖਦੇ ਹੈ?"
4 Porém Jesus sabia o que eles estavam pensando e disse:
5 ਕਿਹੜੀ ਗੱਲ ਸੁਖਾਲੀ ਹੈ? ਇਹ ਕਹਿਣਾ ਕਿ ਤੇਰੇ ਪਾਪ ਮਾਫ਼ ਹੋਏ ਜਾਂ ਇਹ ਕਹਿਣਾ ਖੜ੍ਹਾ ਹੋ ਅਤੇ ਤੁਰ? ਪਰ ਮੈਂ ਤੁਹਾਨੂੰ ਵਿਖਾਵਾਂਗਾ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦੀ ਸ਼ਕਤੀ ਹੈ।” ਤਾਂ ਯਿਸੂ ਨੇ ਅਧਰੰਗੀ ਮਨੁੱਖ ਨੂੰ ਕਿਹਾ, “ਖੜ੍ਹਾ ਹੋ, ਆਪਣਾ ਬਿਸਤਰਾ ਚੁੱਕ ਅਤੇ ਘਰ ਚੱਲਿਆ ਜਾ।”"
5 O que é mais fácil dizer ao paralítico: “Os seus pecados estão perdoados” ou “Levante-se e ande”?
6 ਤਾਂ ਉਹ ਉੱਠ ਕੇ ਆਪਣੇ ਘਰ ਨੂੰ ਤੁਰ ਗਿਆ,"
6 Pois vou mostrar a vocês que eu, o Então disse ao paralítico:
7 ਲੋਕਾਂ ਨੇ ਇਹ ਵੇਖਿਆ ਅਤੇ ਡਰ ਨਾਲ ਘਬਰਾ ਗਏ। ਉਨ੍ਹਾਂ ਨੇ ਆਦਮੀਆਂ ਨੂੰ ਅਜਿਹੀ ਸ਼ਕਤੀ ਦੇਣ ਲਈ ਪਰਮੇਸ਼ੁਰ ਦੀ ਉਸਤਤਿ ਕੀਤੀ।"
7 O homem se levantou e foi para casa.
8 ਯਿਸੂ ਦਾ ਮੱਤੀ ਨੂੰ ਚੁਨਣਾ ਜਦੋਂ ਯਿਸੂ ਉਹ ਜਗ੍ਹਾ ਛੱਡ ਰਿਹਾ ਸੀ, ਤਾਂ ਉਸ ਨੇ ਮੱਤੀ ਨਾਮ ਦੇ ਇੱਕ ਮਨੁੱਖ ਨੂੰ ਮਸੂਲ ਦੀ ਚੌਂਕੀ ਤੇ ਵੇਖਿਆ ਅਤੇ ਉਸ ਨੂੰ ਕਿਹਾ, “ਮੇਰੇ ਮਗਰ ਹੋ ਤੁਰ।” ਅਤੇ ਉਹ ਉੱਠ ਕੇ ਉਸ ਦੇ ਮਗਰ ਹੋ ਤੁਰਿਆ।"
8 Quando o povo viu isso, ficou com medo e louvou a Deus por dar esse poder a seres humanos.
9 ਜਦੋਂ ਯਿਸੂ ਮੱਤੀ ਦੇ ਘਰ ਭੋਜਨ ਕਰ ਰਿਹਾ ਸੀ, ਤਾਂ ਬਹੁਤ ਸਾਰੇ ਮਸੂਲੀਏ ਅਤੇ ਪਾਪੀ ਲੋਕ ਆਏ ਅਤੇ ਯਿਸੂ ਅਤੇ ਉਸ ਦੇ ਚੇਲਿਆਂ ਨਾਲ ਖਾਣਾ ਖਾਧਾ।"
9 Jesus saiu dali e, no caminho, viu um cobrador de impostos, chamado Mateus, sentado no lugar onde os impostos eram pagos. Jesus lhe disse: Mateus se levantou e foi com ele.
10 ਫ਼ਰੀਸੀਆਂ ਨੇ ਇਹ ਵੇਖਕੇ ਯਿਸੂ ਦੇ ਚੇਲਿਆਂ ਨੂੰ ਆਖਿਆ, “ਤੁਹਾਡਾ ਗੁਰੂ ਮਸੂਲੀਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?”"
10 Mais tarde, enquanto Jesus estava jantando na casa de Mateus, muitos cobradores de impostos e outras pessoas de má fama chegaram e sentaram-se à mesa com Jesus e os seus discípulos.
11 ਯਿਸੂ ਨੇ ਇਹ ਸੁਣਕੇ ਫ਼ਰੀਸੀਆਂ ਨੂੰ ਕਿਹਾ, “ਤੰਦਰੁਸਤਾਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋੜ ਹੁੰਦੀ ਹੈ।"
11 Alguns fariseus viram isso e perguntaram aos discípulos: — Por que é que o mestre de vocês come com os cobradores de impostos e com outras pessoas de má fama?
12 ਤੁਸੀਂ ਜਾਓ ਅਤੇ ਇਸ ਦਾ ਅਰਥ ਸਮਝੋ: ‘ਮੈਂ ਜਾਨਵਰਾਂ ਦਾ ਬਲੀਦਾਨ ਨਹੀਂ ਚਾਹੁੰਦਾ। ਮੈਂ ਲੋਕਾਂ ਵਿੱਚਕਾਰ ਮਿਹਰ ਚਾਹੁੰਦਾ ਹਾਂ।’ ਮੈਂ ਚੰਗੇ ਲੋਕਾਂ ਨੂੰ ਸੱਦਾ ਦੇਣ ਨਹੀਂ ਆਇਆ। ਮੈਂ ਪਾਪੀਆਂ ਨੂੰ ਸੱਦਾ ਦੇਣ ਆਇਆ ਹਾਂ।”"
12 Jesus ouviu a pergunta e respondeu:
13 ਯਿਸੂ ਬਾਕੀ ਦੇ ਧਾਰਮਿਕ ਯਹੂਦੀਆਂ ਵਰਗਾ ਨਹੀਂ ਤਦ ਯੂਹੰਨਾ ਦੇ ਚੇਲਿਆਂ ਨੇ ਉਸ ਦੇ ਕੋਲ ਆਣ ਕੇ ਕਿਹਾ, “ਇਸਦਾ ਕੀ ਕਾਰਣ ਹੈ ਕਿ ਅਸੀਂ ਅਤੇ ਫ਼ਰੀਸੀ ਬਹੁਤ ਵਰਤ ਰੱਖਦੇ ਹਾਂ, ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ?”"
13 Vão e procurem entender o que quer dizer este trecho das
14 ਯਿਸੂ ਨੇ ਜਵਾਬ ਦਿੱਤਾ, “ਵਿਆਹ ਵਿੱਚ ਲਾੜੇ ਦੇ ਦੋਸਤ, ਉਨ੍ਹਾਂ ਚਿਰ ਉਦਾਸ ਨਹੀਂ ਹੋ ਸੱਕਦੇ ਜਦੋਂ ਤੱਕ ਲਾੜਾ ਉਨ੍ਹਾਂ ਨਾਲ ਹੈ। ਪਰ ਉਹ ਦਿਨ ਆਉਣਗੇ ਜਦੋਂ ਲਾੜਾ ਉਨ੍ਹਾਂ ਤੋਂ ਅੱਡ ਕੀਤਾ ਜਾਵੇਗਾ, ਫ਼ੇਰ ਉਹ ਵਰਤ ਰੱਖਣਗੇ।"
14 Então os discípulos de João Batista chegaram perto de Jesus e perguntaram: — Por que é que nós e os
15 “ਕੋਈ ਵੀ ਨਵੇਂ ਕੱਪੜੇ ਦੀ ਟਾਕੀ ਪਾਟੇ ਹੋਏ ਪੁਰਾਣੇ ਕੱਪੜੇ ਤੇ ਨਹੀਂ ਲਾਉਂਦਾ, ਜੇਕਰ ਉਹ ਅਜਿਹਾ ਕਰਦਾ ਹੈ, ਤਾਂ ਟਾਕੀ ਸੁੰਗੜ ਜਾਵੇਗੀ ਅਤੇ ਕੱਪੜੇ ਤੋਂ ਪਾਟ ਜਾਵੇਗੀ ਅਤੇ ਉਹ ਛੇਕ ਹੋਰ ਵੀ ਖਰਾਬ ਦਿਸੇਗਾ।"
15 Jesus respondeu:
16 ਕੋਈ ਵੀ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਭਰਦਾ। ਮੰਨ ਲਵੋ ਕਿ ਉਹ ਅਜਿਹਾ ਕਰਨ, ਤਾਂ ਪੁਰਾਣੀਆਂ ਮਸ਼ਕਾਂ ਪਾਟ ਜਾਣਗੀਆਂ, ਮੈਅ ਵਗ ਜਾਵੇਗੀ ਅਤੇ ਮਸ਼ਕਾਂ ਦਾ ਨਾਸ਼ ਹੋ ਜਾਵੇਗਾ। ਇਸ ਲਈ ਲੋਕ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ। ਇਸ ਤਰ੍ਹਾਂ, ਮੈਅ ਅਤੇ ਮਸ਼ਕਾਂ ਦੋਵੇ ਚੰਗੀਆਂ ਰਹਿੰਦੀਆਂ ਹਨ।”"
16 — Ninguém usa um retalho de pano novo para remendar uma roupa velha; pois o remendo novo encolhe e rasga a roupa velha, aumentando o buraco.
17 ਯਿਸੂ ਦਾ ਮੋਈ ਕੁੜੀ ਨੂੰ ਪ੍ਰਾਣ ਦੇਣਾ ਅਤੇ ਬਿਮਾਰ ਔਰਤ ਨੂੰ ਰਾਜ਼ੀ ਕਰਨਾ ਜਦ ਯਿਸੂ ਉਨ੍ਹਾਂ ਨੂੰ ਇਹ ਗੱਲਾਂ ਕਹਿ ਰਿਹਾ ਸੀ ਤਾਂ ਪ੍ਰਰਥਨਾ ਸਥਾਨ ਦੇ ਇੱਕ ਆਗੂ ਨੇ ਆਣਕੇ ਉਸ ਦੇ ਅੱਗੇ ਮੱਥਾ ਟੇਕਿਆ ਅਤੇ ਆਖਿਆ, “ਮੇਰੀ ਬੇਟੀ ਹੁਣੇ ਮਰੀ ਹੈ। ਪਰ ਤੁਸੀਂ ਆਓ ਅਤੇ ਆਕੇ ਉਸ ਨੂੰ ਆਪਣੇ ਹੱਥ ਨਾਲ ਛੂਹੋ ਉਹ ਫ਼ੇਰ ਜੀ ਪਵੇਗੀ।”"
17 Ninguém põe vinho novo em
18 ਫ਼ੇਰ ਯਿਸੂ ਉੱਠਿਆ ਅਤੇ ਆਪਣੇ ਚੇਲਿਆਂ ਸਣੇ ਉਸ ਦੇ ਮਗਰ ਤੁਰ ਪਿਆ।"
18 Enquanto Jesus estava falando ao povo, um chefe religioso chegou perto dele, ajoelhou-se e disse: — A minha filha morreu agora mesmo! Venha e ponha as mãos sobre ela para que viva de novo.
19 ਉੱਥੇ ਇੱਕ ਔਰਤ, ਜਿਸਦੇ ਬਾਰ੍ਹਾਂ ਵਰ੍ਹਿਆਂ ਤੋਂ ਲਹੂ ਵਗ ਰਿਹਾ ਸੀ, ਉਸ ਨੇ ਪਿੱਛੋ ਦੀ ਆਣਕੇ ਯਿਸੂ ਦੇ ਚੋਗੇ ਦਾ ਪੱਲਾ ਛੋਹਿਆ।"
19 Então Jesus foi com ele, e os seus discípulos também foram.
20 ਕਿਉਂਕਿ ਉਸ ਨੇ ਸੋਚਿਆ, “ਜੇਕਰ ਮੈਂ ਸਿਰਫ਼ ਉਸ ਦੇ ਚੋਗੇ ਨੂੰ ਛੂਹ ਲਵਾਂ, ਮੈਂ ਚੰਗੀ ਹੋ ਜਾਵਾਂਗੀ।”"
20 Certa mulher, que fazia doze anos que estava com uma hemorragia, veio por trás de Jesus e tocou na barra da capa dele.
21 ਯਿਸੂ ਮੁੜਿਆ ਅਤੇ ਉਸ ਨੂੰ ਵੇਖਕੇ ਆਖਿਆ: “ਪਿਆਰੀ ਔਰਤ ਖੁਸ਼ ਰਹਿ। ਤੇਰੀ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ।” ਉਹ ਔਰਤ ਉਸੇ ਪਲ ਚੰਗੀ ਹੋ ਗਈ।"
21 Pois ela pensava assim: “Se eu apenas tocar na capa dele, ficarei curada.”
22 ਫ਼ੇਰ ਯਿਸੂ ਪੂਜਾ ਸਥਾਨ ਦੇ ਆਗੂ ਦੇ ਘਰ ਗਿਆ। ਅਤੇ ਯਿਸੂ ਨੇ ਵੇਖਿਆ ਕੁਝ ਲੋਕ ਜਨਾਜ਼ੇ ਵਾਸਤੇ ਸੰਗੀਤਕ ਧੁਨੀ ਪੈਦਾ ਕਰ ਰਹੇ ਸਨ ਅਤੇ ਉੱਥੇ ਕੁੜੀ ਨੂੰ ਮਰੀ ਵੇਖਕੇ ਰੋ-ਪਿਟ ਰਹੇ ਹਨ।"
22 Jesus virou, viu a mulher e disse: E naquele momento a mulher ficou curada.
23 ਤਾਂ ਉਸ ਨੇ ਆਖਿਆ, “ਚਲੇ ਜਾਵੋ, ਕਿਉਂਕਿ ਕੁੜੀ ਮਰੀ ਨਹੀਂ ਸਗੋਂ ਸੁੱਤੀ ਪਈ ਹੈ,” ਪਰ ਉਹ ਉਸ ਉੱਤੇ ਹੱਸੇ।"
23 Depois Jesus foi para a casa do chefe religioso. Quando viu os que tocavam música fúnebre e viu a multidão numa confusão geral,
24 ਜਦੋਂ ਲੋਕਾਂ ਨੂੰ ਘਰੋਂ ਬਾਹਰ ਕੱਢ ਦਿੱਤਾ ਗਿਆ, ਤਾਂ ਉਹ ਉਸ ਕਮਰੇ ਵਿੱਚ ਗਿਆ ਜਿੱਥੇ ਕੁੜੀ ਸੀ। ਉਸ ਨੇ ਉਸਦਾ ਹੱਥ ਫ਼ੜਿਆ, ਅਤੇ ਉਹ ਖੜ੍ਹੀ ਹੋ ਗਈ,"
24 disse: Então começaram a caçoar dele.
25 ਇਹ ਖਬਰ ਉਸ ਸਾਰੇ ਇਲਾਕੇ ਵਿੱਚ ਫ਼ੈਲ ਗਈ।"
25 Logo que a multidão saiu, Jesus entrou no quarto em que a menina estava, pegou-a pela mão, e ela se levantou.
26 ਯਿਸੂ ਦਾ ਬਹੁਤ ਸਾਰੇ ਲੋਕਾਂ ਨੂੰ ਰਾਜੀ ਕਰਨਾ ਜਦੋਂ ਯਿਸੂ ਉੱਥੋਂ ਤੁਰਿਆ, ਤਾਂ ਦੋ ਅੰਨ੍ਹੇ ਉਸ ਦੇ ਮਗਰ ਹਾਕਾਂ ਮਾਰਦੇ ਆਏ ਅਤੇ ਬੋਲੇ, “ਹੇ ਦਾਊਦ ਦੇ ਪੁੱਤਰ ਸਾਡੇ ਉੱਤੇ ਦਯਾ ਕਰ!”"
26 E a notícia a respeito disso se espalhou por toda aquela região.
27 ਜਦੋਂ ਯਿਸੂ ਘਰ ਵਿੱਚ ਗਿਆ ਤਾਂ ਉਹ ਅੰਨ੍ਹੇ ਉਸ ਕੋਲ ਆਏ ਅਤੇ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਹਾਨੂੰ ਵਿਸ਼ਵਾਸ ਹੈ ਕਿ ਮੈਂ ਤੁਹਾਡੇ ਲਈ ਤੁਹਾਡੀ ਦ੍ਰਿਸ਼ਟੀ ਵਾਪਸ ਲਿਆ ਸੱਕਦਾ ਹਾਂ?” ਅੰਨ੍ਹੇ ਆਦਮੀਆਂ ਨੇ ਜਵਾਬ ਦਿੱਤਾ, “ਹਾਂ ਪ੍ਰਭੂ ਸਾਨੂੰ ਵਿਸ਼ਵਾਸ ਹੈ।”"
27 Jesus saiu daquele lugar, e no caminho dois cegos começaram a segui-lo, gritando: —
28 ਤਦ ਉਸ ਨੇ ਉਨ੍ਹਾਂ ਦੀਆਂ ਅਖੀਆਂ ਨੂੰ ਛੋਹਿਆ ਅਤੇ ਆਖਿਆ, “ਜੇ ਤੁਹਾਨੂੰ ਵਿਸ਼ਵਾਸ ਹੈ ਕਿ ਮੈਂ ਤੁਹਾਨੂੰ ਫ਼ਿਰ ਤੋਂ ਵੇਖਣ ਯੋਗ ਕਰ ਸੱਕਦਾ ਹਾਂ ਤਾਂ ਇਵੇਂ ਹੀ ਹੋਵੇ।”"
28 Assim que Jesus entrou em casa, os cegos chegaram perto dele. Então ele perguntou: — Sim, senhor! Nós cremos! — responderam eles.
29 ਅਤੇ ਅੰਨ੍ਹੇ ਆਦਮੀ ਵੇਖਣ ਦੇ ਯੋਗ ਹੋ ਗਏ, ਯਿਸੂ ਨੇ ਉਨ੍ਹਾਂ ਨੂੰ ਸਖਤ ਚੇਤਾਵਨੀ ਦਿੱਤੀ, “ਇਸ ਬਾਰੇ ਕਿਸੇ ਨੂੰ ਨਾ ਦਸਿਓ!”"
29 Jesus tocou nos olhos deles e disse:
30 ਪਰ ਉਨ੍ਹਾਂ ਨੇ ਬਾਹਰ ਨਿਕਲ ਕੇ ਸਾਰੇ ਇਲਾਕੇ ਵਿੱਚ ਉਸਦਾ ਜੱਸ ਫ਼ੈਲਾਇਆ।"
30 E os olhos deles ficaram curados. Aí Jesus ordenou com severidade:
31 ਉਨ੍ਹਾਂ ਦੋ ਅੰਨ੍ਹੇ ਆਦਮੀਆਂ ਦੇ ਬਾਹਰ ਨਿਕਲਦੇ ਹੀ ਲੋਕ ਇੱਕ ਗੂੰਗੇ ਨੂੰ ਜਿਸ ਨੂੰ ਭੂਤ ਚਿੰਬੜਿਆ ਹੋਇਆ ਸੀ ਉਸ ਦੇ ਕੋਲ ਲਿਆਏ,"
31 Porém eles foram embora e espalharam as notícias a respeito de Jesus por toda aquela região.
32 ਜਦ ਭੂਤ ਨੇ ਆਦਮੀ ਨੂੰ ਛੱਡ ਦਿੱਤਾ, ਤਾਂ ਉਹ ਬੋਲਣ ਯੋਗ ਹੋ ਗਿਆ। ਲੋਕ ਬੜੇ ਹੈਰਾਨ ਸਨ ਅਤੇ ਆਖਿਆ, “ਅਸੀਂ ਇਸਰਾਏਲ ਵਿੱਚ ਇਸ ਤਰ੍ਹਾਂ ਕਦੀ ਵੀ ਨਹੀਂ ਵੇਖਿਆ।”"
32 Quando eles foram embora, algumas pessoas levaram a Jesus um homem que não podia falar porque estava dominado por um demônio.
33 ਪਰ ਫ਼ਰੀਸੀਆਂ ਨੇ ਕਿਹਾ, “ਉਹ ਤਾਂ ਭੂਤਾਂ ਦੇ ਆਗੂ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।”"
33 Logo que o demônio foi expulso, o homem começou a falar. Todos ficaram admirados e afirmavam: — Nunca vimos em Israel uma coisa assim!
34 ਯਿਸੂ ਨੇ ਲੋਕਾਂ ਲਈ ਤਰਸ ਮਹਿਸੂਸ ਕੀਤਾ ਯਿਸੂ ਨੇ ਸਾਰੇ ਪਿੰਡਾਂ ਅਤੇ ਨਗਰਾਂ ਰਾਹੀਂ ਯਾਤਰਾ ਕੀਤੀ। ਉਸ ਨੇ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦਿੱਤੇ ਅਤੇ ਰਾਜ ਬਾਰੇ ਲੋਕਾਂ ਵਿੱਚ ਖੁਸ਼ਖਬਰੀ ਦਾ ਪ੍ਰਚਾਰ ਕੀਤਾ। ਉਸ ਨੇ ਹਰ ਤਰ੍ਹਾਂ ਦੇ ਰੋਗਾਂ ਅਤੇ ਬਿਮਾਰੀਆਂ ਨੂੰ ਚੰਗਾ ਕੀਤਾ।"
34 Mas os fariseus diziam: — O chefe dos demônios é quem dá a esse homem poder para expulsar demônios.
35 ਜਦੋਂ ਉਸ ਨੇ ਭੀੜਾਂ ਵੇਖੀਆਂ ਤਾਂ ਉਸ ਨੂੰ ਉਨ੍ਹਾਂ ਉੱਤੇ ਤਰਸ ਆਇਆ ਕਿਉਂਕਿ ਲੋਕ ਥੱਕੇ ਹੋਏ ਅਤੇ ਲਾਚਾਰ ਸਨ। ਉਹ ਉਨ੍ਹਾਂ ਭੇਡਾਂ ਵਾਂਗ ਸਨ ਜਿਨ੍ਹਾਂ ਦਾ ਕੋਈ ਆਜੜੀ ਨਾ ਹੋਵੇ।"
35 Jesus andava visitando todas as cidades e povoados. Ele ensinava nas sinagogas , anunciava a boa notícia sobre o Reino e curava todo tipo de enfermidades e doenças graves das pessoas.
36 ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਖੇਤੀ ਪੱਕੀ ਹੋਈ ਹੈ ਪਰ ਵਾਢੇ ਥੋੜੇ ਹਨ।"
36 Quando Jesus viu a multidão, ficou com muita pena daquela gente porque eles estavam aflitos e abandonados, como ovelhas sem pastor.
37 ਇਸ ਲਈ ਤੁਸੀਂ ਖੇਤੀ ਦੇ ਮਾਲਕ ਅੱਗੇ ਬੇਨਤੀ ਕਰੋ ਕਿ ਉਹ ਆਪਣੀ ਖੇਤੀ ਵੱਢਣ ਲਈ ਵਾਢੇ ਘੱਲ ਦੇਵੇ।”"
37 Então disse aos discípulos:
38 — ausente —
38 Peçam ao dono da plantação que mande mais trabalhadores para fazerem a colheita.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Mateus 9, comparar traduções ou montar um estudo — tudo direto pelo WhatsApp.