Naum 2
Punjabi Bible (GL_PUNJABI) vs ARA
ARA Almeida Revista e Atualizada 1993
1 ਨੀਨਵਾਹ ਨਸ਼ਟ ਹੋਵੇਗਾ ਦੁਸ਼ਮਣ ਤੇਰੇ ਤੇ ਹਮਲਾ ਕਰਨ ਵਾਲਾ ਹੈ, ਇਸ ਲਈ ਆਪਣੇ ਮਜ਼ਬੂਤ ਸਥਾਨਾਂ ਨੂੰ ਸੁਰੱਖਿਅਤ ਕਰ ਅਤੇ ਉਨ੍ਹਾਂ ਵੱਲ ਜਾਂਦੇ ਰਾਹਾਂ ਦੀ ਨਿਗਰਾਨੀ ਕਰ। ਯੁੱਧ ਲਈ ਤਿਆਰ ਹੋ ਜਾ, ਆਪਣੇ-ਆਪ ਨੂੰ ਯੁੱਧ ਲਈ ਤਿਆਰ ਕਰ ਲਵੋ।"
1 O destruidor sobe contra ti, ó Nínive! Guarda a fortaleza, vigia o caminho, fortalece os lombos, reúne todas as tuas forças!
2 ਹਾਂ, ਯਹੋਵਾਹ ਨੇ ਯਹੂਦਾਹ ਦੇ ਹੰਕਾਰ ਨੂੰ ਬਦਲਿਆ ਉਸ ਨੇ ਯਾਕੂਬ ਦੇ ਹੰਕਾਰ ਨੂੰ ਇਸਰਾਏਲ ਵਰਗਾ ਕੀਤਾ। ਵੈਰੀਆਂ ਨੇ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਅੰਗੂਰੀ ਬਾਗ਼ਾਂ ਨੂੰ ਨਸ਼ਟ ਕਰ ਦਿੱਤਾ।"
2 (Porque o Senhor restaura a glória de Jacó, como a glória de Israel; porque saqueadores os saquearam e destruíram os seus sarmentos.)
3 ਉਨ੍ਹਾਂ ਫ਼ੌਜੀਆਂ ਦੀਆਂ ਢਾਲਾਂ ਲਾਲ ਹਨ। ਉਨ੍ਹਾਂ ਦੀਆਂ ਵਰਦੀਆਂ ਸੂਹੀਆਂ ਲਾਲ ਹਨ, ਉਨ੍ਹਾਂ ਦੇ ਰੱਥ ਅੱਗ ਵਾਂਗ ਚਮਕਦੇ ਹੋਏ ਯੁੱਧ ਲਈ ਤਿਆਰ ਹਨ ਤੇ ਉਨ੍ਹਾਂ ਦੇ ਘੋੜੇ ਭੱਜਣ ਲਈ ਤਿਆਰ ਹਨ।"
3 Os escudos dos seus heróis são vermelhos, os homens valentes vestem escarlata, cintila o aço dos carros no dia do seu aparelhamento, e vibram as lanças.
4 ਉਹ ਸੜਕਾਂ ਉੱਪਰ ਸਿਰ ਤੋੜ ਭੱਜਦੇ ਹਨ ਉਹ ਚੌਁਕਾਂ ਵਿੱਚ ਇੱਧਰ-ਉੱਧਰ ਭੱਜ ਜਾਂਦੇ ਹਨ, ਥਾਵੋਂ-ਬਾਵੀਁ ਉਹ ਜਲਦੀਆਂ ਮਸ਼ਾਲਾਂ ਵਾਂਗ ਲਟ ਲਟ ਬਲਦੇ ਹਨ।"
4 Os carros passam furiosamente pelas ruas e se cruzam velozes pelas praças; parecem tochas, correm como relâmpago.
5 ਵੈਰੀ ਆਪਣੇ ਸਭ ਤੋਂ ਵੱਧੀਆ ਸਿਪਾਹੀਆਂ ਨੂੰ ਸੱਦਦਾ ਹੈ ਉਹ ਜਾਂਦੇ-ਜਾਂਦੇ ਠੇਡਾ ਖਾਂਦੇ ਹਨ ਉਹ ਦੀਵਾਰ ਵੱਲ ਭੱਜਦੇ ਹਨ ਅਤੇ ਆਪਣੀਆਂ ਢਾਲਾਂ ਤਿਆਰ ਕਰਦੇ ਹਨ।"
5 Os nobres são chamados, mas tropeçam em seu caminho; apressam-se para chegar ao muro e já encontram o testudo inimigo armado.
6 ਦਰਿਆਵਾਂ ਦੇ ਫ਼ਾਟਕ ਖੋਲੇ ਜਾਂਦੇ ਹਨ ਅਤੇ ਵੈਰੀ ਹੜ੍ਹ ਵਾਂਗ ਆਕੇ ਪਾਤਸ਼ਾਹ ਦਾ ਮਹਿਲ ਤਬਾਹ ਕਰ ਦਿੰਦੇ ਹਨ।"
6 As comportas dos rios se abrem, e o palácio é destruído.
7 ਦੁਸ਼ਮਣ ਰਾਣੀ ਨੂੰ ਚੁੱਕ ਕੇ ਲੈ ਜਾਂਦੇ ਹਨ ਤੇ ਉਸ ਦੀਆਂ ਦਾਸੀਆਂ ਉਦਾਸ ਘੁੱਗੀ ਵਾਂਗ ਵਿਰਲਾਪ ਕਰਦੀਆਂ ਹਨ ਤੇ ਆਪਣੀ ਛਾਤੀ ਪਿਟਦੀਆਂ ਹਨ।"
7 Está decretado: a cidade-rainha está despida e levada em cativeiro, as suas servas gemem como pombas e batem no peito.
8 ਨੀਨਵਾਹ ਉਹ ਕੁੰਡ ਵਾਂਗ ਹੈ ਜੋ ਆਪਣਾ ਪਾਣੀ ਗੁਆ ਰਿਹਾ ਹੈ। ਉਹ ਲੋਕ ਚੀਕਦੇ ਹਨ, “ਠਹਿਰੋ! ਨੱਸਣਾ ਬੰਦ ਕਰੋ!” ਪਰ ਇਸਦਾ ਕੋਈ ਫ਼ਾਇਦਾ ਨਹੀਂ।"
8 Nínive, desde que existe, tem sido como um açude de águas; mas, agora, fogem. Parai! Parai! Clama-se; mas ninguém se volta.
9 ਹੇ ਨੀਨਵਾਹ ਨੂੰ ਨਾਸ ਕਰਨ ਵਾਲੇ ਸਿਪਾਹੀਓ ਸਾਰੀ ਚਾਂਦੀ ਲੈ ਜਾਵੋ! ਸਾਰਾ ਸੋਨਾ ਲੈ ਜਾਵੋ! ਇੱਥੇ ਬਹੁਤ ਸਾਰਾ ਖਜ਼ਾਨਾ ਤੇ ਮਾਲ ਹੈ ਤੁਸੀਂ ਸਾਰਾ ਲੈ ਜਾਵੋ।"
9 Saqueai a prata, saqueai o ouro, porque não se acabam os tesouros; há abastança de todo objeto desejável.
10 ਹੁਣ, ਪੂਰੇ ਦਾ ਪੂਰਾ ਨੀਨਵਾਹ ਖਾਲੀ ਹੋ ਗਿਆ ਹੈ। ਸਭ ਕੁਝ ਲੁੱਟ ਲਿਆ ਗਿਆ ਸੀ ਅਤੇ ਸ਼ਹਿਰ ਤਬਾਹ ਹੋ ਗਿਆ ਹੈ। ਲੋਕ ਆਪਣਾ ਹੌਂਸਲਾ ਗੁਆ ਬੈਠੇ ਹਨ ਤੇ ਉਨ੍ਹਾਂ ਦੇ ਦਿਲ ਡਰ ਨਾਲ ਪਿਘਲ ਰਹੇ ਹਨ, ਉਨ੍ਹਾਂ ਗੋਡੇ ਆਪਸ ’ਚ ਰਗੜ ਰਹੇ ਹਨ, ਉਨ੍ਹਾਂ ਦੇ ਤੇ ਸ਼ਰੀਰ ਕੰਬ ਰਹੇ ਹਨ ਤੇ ਉਨ੍ਹਾਂ ਦੇ ਮੂੰਹ ਸੁਆਰ ਵਾਂਗ ਹੋ ਗਏ ਹਨ।"
10 Ah! Vacuidade, desolação, ruína! O coração se derrete, os joelhos tremem, em todos os lombos há angústia, e o rosto de todos eles empalidece.
11 ਕਿੱਬੇ ਗਈ ਹੁਣ ਬੱਬਰ-ਸ਼ੇਰ ਦੀ (ਨੀਨਵਾਹ) ਗੁਫ਼ਾ, ਜਿੱਥੇ ਸ਼ੇਰ ਤੇ ਸ਼ੇਰਨੀਆਂ ਰਹਿੰਦੇ ਸਨ? ਤੇ ਜਿਨ੍ਹਾਂ ਦੇ ਬੱਚੇ ਨਿਡਰ ਸਨ।"
11 Onde está, agora, o covil dos leões e o lugar do pasto dos leõezinhos, onde passeavam o leão, a leoa e o filhote do leão, sem que ninguém os espantasse?
12 (ਨੀਨਵਾਹ ਦਾ ਪਾਤਸ਼ਾਹ) ਸ਼ੇਰ ਲੋਕਾਂ ਨੂੰ ਮਾਰ ਕੇ ਆਪਣੇ ਬੱਚਿਆਂ ਤੇ ਸ਼ੇਰਨੀ ਦਾ ਢਿੱਡ ਭਰਦਾ ਹੀ। ਉਸ ਨੇ ਆਪਣੀ ਗੁਫ਼ਾ (ਨੀਨਵਾਹ) ਆਦਮੀਆਂ ਦੀਆਂ ਲੋਬਾਂ ਨਾਲ ਭਰ ਲਈ ਉਸ ਨੇ ਆਪਣੀ ਗੁਫ਼ਾ ਉਨ੍ਹਾਂ ਮਾਰੀਆਂ ਹੋਈਆਂ ਔਰਤਾਂ ਨਾਲ ਭਰ ਲਈ।"
12 O leão arrebatava o bastante para os seus filhotes, estrangulava a presa para as suas leoas, e enchia de vítimas as suas cavernas, e os seus covis, de rapina.
13 ਯਹੋਵਾਹ ਸਰਬ-ਸ਼ਕਬੀਮਾਨ, ਆਖਦਾ ਹੈ, “ਮੈਂ ਤੇਰੇ ਖਿਲਾਫ਼ ਹਾਂ, ਨੀਨਵਾਹ! ਮੈਂ ਤੇਰੇ ਰੱਥ ਸਾੜਾਂਗਾ ਤੇ ਤੇਰੇ ਜਵਾਨ ਸ਼ੇਰ ਯੁੱਧ ਵਿੱਚ ਮਾਰ ਸੁੱਟਾਂਗਾ। ਮੁੜ ਤੂੰ ਇਸ ਧਰਤੀ ਤੇ ਨਾ ਕਿਸੇ ਦਾ ਸ਼ਿਕਾਰ ਨਾ ਕਰ ਸੱਕੇਂਗਾ। ਅਤੇ ਮੁੜ ਲੋਕ ਤੇਰੇ ਹਲਕਾਰਿਆਂ ਤੋਂ ਬੁਰੀਆਂ ਖਬਰਾਂ ਨਾ ਸੁਣਨਗੇ।”"
13 Eis que eu estou contra ti, diz o Senhor dos Exércitos; queimarei na fumaça os teus carros, a espada devorará os teus leõezinhos, arrancarei da terra a tua presa, e já não se ouvirá a voz dos teus embaixadores.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Naum 2, comparar traduções ou montar um estudo — tudo direto pelo WhatsApp.