Neemias 10
Punjabi Bible (GL_PUNJABI) vs ARA
ARA Almeida Revista e Atualizada 1993
1 ਇਕਰਾਰਨਾਮੇ ਉੱਪਰ ਮੋਹਰ ਲਗਾਉਣ ਵਾਲੇ ਲੋਕਾਂ ਦੇ ਨਾਉਂ ਇਹ ਹਨ: ਰਾਜਪਾਲ ਨਹਮਯਾਹ ਹਕਲਯਾਹ ਦਾ ਪੁੱਤਰ, ਅਤੇ ਸਿਦਕੀਯਾਹ।"
1 Os que selaram foram: Neemias, o governador, filho de Hacalias, e Zedequias,
2 ਸਰਾਯਾਹ, ਅਜ਼ਰਯਾਹ ਅਤੇ ਯਿਰਮਿਯਾਹ,"
2 Seraías, Azarias, Jeremias,
3 ਪਸ਼ਹੂਰ, ਅਮਰਯਾਹ ਅਤੇ ਮਲਕੀਯਾਹ,"
3 Pasur, Amarias, Malquias,
4 ਹੱਟੂਸ਼, ਸਬਨਯਾਹ ਅਤੇ ਮੱਲੂਕ,"
4 Hatus, Sebanias, Maluque,
5 ਹਾਰਿਮ, ਮਰੇਮੋਬ, ਓਬਦਯਾਹ,"
5 Harim, Meremote, Obadias,
6 ਦਾਨੀਏਲ, ਗਿਨਬੋਨ ਅਤੇ ਬਾਰੂਕ,"
6 Daniel, Ginetom, Baruque,
7 ਮਸ਼ੁੱਲਾਮ, ਅਬੀਯਾਹ ਅਤੇ ਮੀਯਾਮੀਨ,"
7 Mesulão, Abias, Miamim,
8 ਮਅਜ਼ਯਾਹ, ਬਿਲਗਈ ਅਤੇ ਸਮਆਯਾਹ। ਇਹ ਜਾਜਕ ਸਨ।"
8 Maazias, Bilgai, Semaías; estes eram os sacerdotes.
9 ਅਤੇ ਜਿਨ੍ਹਾਂ ਲੇਵੀਆਂ ਨੇ ਉਹ ਮੋਹਰ ਤੇ ਆਪਣੇ ਹਸਤਾਖਰ ਕੀਤੇ ਉਨ੍ਹਾਂ ਦੇ ਨਾਉਂ ਇਉਂ ਹਨ: ਅਜ਼ਨਯਾਹ ਦਾ ਪੁੱਤਰ ਯੇਸ਼ੂਆ ਅਤੇ ਹੇਨਾਦਾਦ ਦੇ ਘਰਾਣੇ ਵਿੱਚੋਂ ਬਿੰਨੂਈ, ਕਦਮੀਏਲ,"
9 E os levitas: Jesua, filho de Azanias, Binui, dos filhos de Henadade, Cadmiel
10 ਅਤੇ ਉਨ੍ਹਾਂ ਦੇ ਸਾਬੀ ਲੇਵੀ: ਸ਼ਬਨਯਾਹ, ਹੋਦੀਯਾਹ, ਕਲੀਟਾ, ਪਲਾਯਾਹ, ਹਨਾਨ,"
10 e os irmãos deles: Sebanias, Hodias, Quelita, Pelaías, Hanã,
11 ਮੀਕਾ, ਰਹੋਬ ਅਤੇ ਹਸ਼ਬਯਾਹ,"
11 Mica, Reobe, Hasabias,
12 ਜ਼ੱਕੂਰ ਸ਼ੇਰੇਬਯਾਹ ਅਤੇ ਸ਼ਬਨਯਾਹ,"
12 Zacur, Serebias, Sebanias,
13 ਹੋਦੀਯਾਹ, ਬਾਨੀ ਅਤੇ ਬਨੀਨੂ।"
13 Hodias, Bani e Beninu.
14 ਅਤੇ ਜਿਨ੍ਹਾਂ ਆਗੂਆਂ ਨੇ ਉਸ ਮੋਹਰ ਉੱਪਰ ਹਸਤਾਖਰ ਕੀਤੇ ਉਨ੍ਹਾਂ ਦੇ ਨਾਵਾਂ ਦੀ ਸੂਚੀ ਇਉਂ ਹੈ: ਪਰਓਸ਼, ਪਹਬਮੋਆਬ ਏਲਾਮ, ਜ਼ੱਤੂ, ਬਾਨੀ,"
14 Os chefes do povo: Parós, Paate-Moabe, Elão, Zatu, Bani,
15 ਬੁਂਨੀ, ਅਜ਼ਗਾਦ, ਬੇਬਾਈ,"
15 Buni, Azgade, Bebai,
16 ਅਦੋਨੀਯਾਹ ਬਿਗਵਈ, ਆਦੀਨ,"
16 Adonias, Bigvai, Adim,
17 ਆਟੇਰ, ਹਿਜ਼ਕੀਯਾਹ ਅਤੇ ਅਜ਼ੂਰ੍ਰ,"
17 Ater, Ezequias, Azur,
18 ਹੋਦੀਯਾਹ, ਹਾਸ਼ੁਮ ਅਤੇ ਬੇਸਾਈ,"
18 Hodias, Hasum, Besai,
19 ਹਾਰੀਫ਼, ਅਨਾਬੋਬ, ਨੇਬਾਈ,"
19 Harife, Anatote, Nebai,
20 ਮਗਪੀਆਸ਼, ਮੱਸ਼ੁਲਾਮ ਅਤੇ ਹੇਜ਼ੀਰ,"
20 Magpias, Mesulão, Hezir,
21 ਮਸ਼ੇਜ਼ਬੇਲ, ਸਾਦੋਕ, ਯਦ੍ਦੂਆ,"
21 Mesezabel, Zadoque, Jadua,
22 ਪਲਟਯਾਹ, ਹਾਨਾਨ ਅਤੇ ਅਨਾਯਾਹ,"
22 Pelatias, Hanã, Anaías,
23 ਹੋਸ਼ੇਆ, ਹਨਨਯਾਹ, ਹੱਸ਼ੂਬ,"
23 Oseias, Hananias, Hassube,
24 ਹੱਲੋਹੇਸ਼, ਪਿਲਹਾ, ਸ਼ੋਬੇਕ,"
24 Haloés, Pilha, Sobeque,
25 ਰਹੂਮ, ਹਸ਼ਬਨਾਹ, ਮਅਸੇਯਾਹ,"
25 Reum, Hasabna, Maaseias,
26 ਅਹੀਯਾਹ, ਹਾਨਾਨ ਅਤੇ ਆਨਾਨ,"
26 Aías, Hanã, Anã,
27 ਮੱਲੂਕ, ਹਾਰੀਮ ਅਤੇ ਬਆਨਾਹ।"
27 Maluque, Harim e Baaná.
28 ਇੰਝ ਇਨ੍ਹਾਂ ਸਾਰੇ ਲੋਕਾਂ ਨੇ ਪਰਮੇਸ਼ੁਰ ਅੱਗੇ ਇਕਰਾਰ ਕਰਕੇ ਆਖਿਆ ਕਿ ਜੇਕਰ ਉਹ ਹੁਣ ਪਰਮੇਸ਼ੁਰ ਦੇ ਸ਼ਬਦ ਨਾ ਮੰਨਣ, ਤਾਂ ਸਾਰੀਆਂ ਮੰਦੀਆਂ ਗੱਲਾਂ ਉਨ੍ਹਾਂ ਉੱਪਰ ਵਾਪਸ ਪੈ ਜਾਣ। ਉਨ੍ਹਾਂ ਸਭ ਨੇ ਉਸ ਬਿਵਸਬਾ ਨੂੰ ਕਬੂਲਣ ਦਾ ਇਕਰਾਰ ਕੀਤਾ ਜੋ ਸਾਨੂੰ ਪਰਮੇਸ਼ੁਰ ਦੇ ਸੇਵਕ ਮੂਸਾ ਰਾਹੀਂ ਦਿੱਤੀ ਗਈ ਸੀ। ਇਨ੍ਹਾਂ ਸਭ ਨੇ ਉਨ੍ਹਾਂ ਸਾਰੇ ਹੁਕਮਾਂ, ਬਿਧੀਆਂ ਅਤੇ ਪਰਮੇਸ਼ੁਰ ਦੀ ਬਿਵਸਬਾ ਦੀਆਂ ਸਾਖੀ ਨੂੰ ਮੰਨਣ ਦਾ ਇਕਰਾਰ ਕੀਤਾ। ਜਿਨ੍ਹਾਂ ਲੋਕਾਂ ਨੇ ਇਹ ਇਕਰਾਰ ਕੀਤਾ ਉਹ ਸਨ: ਬਾਕੀ ਦੇ ਲੋਕ, ਜਾਜਕ, ਲੇਵੀ, ਦਰਬਾਨ, ਗਵਈਏ, ਮੰਦਰ ਦੇ ਸੇਵਕ ਅਤੇ ਹੋਰ ਸਾਰੇ ਲੋਕ ਜਿਨ੍ਹਾਂ ਨੇ ਆਪਣੇ-ਆਪ ਨੂੰ ਹੋਰਨਾਂ ਧਰਤੀਆਂ ਦੇ ਲੋਕਾਂ ਤੋਂ ਵੱਖਰਾ ਕਰ ਲਿਆ ਸੀ। ਉਨ੍ਹਾਂ ਨੇ ਆਪਣੇ-ਆਪ ਨੂੰ ਉਨ੍ਹਾਂ ਤੋਂ ਇਸ ਲਈ ਵੱਖਰਿਆਂ ਕਰ ਲਿਆ ਤਾਂ ਜੋ ਉਹ ਪਰਮੇਸ਼ੁਰ ਦੀ ਬਿਵਸਬਾ ਨੂੰ ਮੰਨ ਸੱਕਣ। ਇਹੀ ਨਹੀਂ, ਸਗੋਂ ਉਨ੍ਹਾਂ ਦੀਆਂ ਪਤਨੀਆਂ, ਪੁੱਤਰਾਂ ਅਤੇ ਧੀਆਂ, ਅਤੇ ਸਾਰੇ ਜਿਹੜੇ ਜਾਣਦੇ ਸਨ ਅਤੇ ਉਨ੍ਹਾਂ ਨੂੰ ਸਮਝਦੇ ਸਨ, ਉਨ੍ਹਾਂ ਨੇ ਵੀ ਆਪਣੇ-ਆਪ ਨੂੰ ਉਨ੍ਹਾਂ ਲੋਕਾਂ ਤੋਂ ਦੂਰ ਰੱਖਿਆ ਉੱਨ੍ਹਾਂ ਆਪਣੇ ਭਰਾਵਾਂ ਨਾਲ ਮਿਲਕੇ ਇਹ ਸੌਂਹ ਖਾਧੀ ਅਤੇ ਇਹ ਫ਼ੈਸਲਾ ਕੀਤਾ ਕਿ ਅਸੀਂ ਪਰਮੇਸ਼ੁਰ ਦੀ ਬਿਵਸਬਾ ਮੁਤਾਬਕ ਹੀ ਚੱਲਾਂਗੇ ਜੋ ਕਿ ਪਰਮੇਸ਼ੁਰ ਦੇ ਸੇਵਕ ਮੂਸਾ ਦੁਆਰਾ ਦਿੱਤੀ ਗਈ ਅਤੇ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਰੇ ਹੁਕਮਾਂ, ਨਿਆਵਾਂ ਅਤੇ ਬਿਧੀਆਂ ਦਾ ਪੂਰੀ ਤਰ੍ਹਾਂ ਪਾਲਣ ਕਰਾਂਗੇ।"
28 O resto do povo, os sacerdotes, os levitas, os porteiros, os cantores, os servidores do templo e todos os que se tinham separado dos povos de outras terras para a Lei de Deus, suas mulheres, seus filhos e suas filhas, todos os que tinham saber e entendimento,
29 “ਅਸੀਂ ਇਹ ਵੀ ਵਚਨ ਕਰਦੇ ਹਾਂ ਕਿ ਆਪਣੀਆਂ ਧੀਆਂ ਦਾ ਵਿਆਹ ਇਸ ਦੇਸ਼ ਦੇ ਲੋਕਾਂ ਨਾਲ ਨਹੀਂ ਕਰਾਂਗੇ, ਅਤੇ ਨਾ ਹੀ ਆਪਣੇ ਪੁੱਤਰਾਂ ਦਾ ਵਿਆਹ ਉਨ੍ਹਾਂ ਦੀਆਂ ਧੀਆਂ ਨਾਲ ਕਰਾਂਗੇ।"
29 firmemente aderiram a seus irmãos; seus nobres convieram, numa imprecação e num juramento, de que andariam na Lei de Deus, que foi dada por intermédio de Moisés, servo de Deus, de que guardariam e cumpririam todos os mandamentos do Senhor , nosso Deus, e os seus juízos e os seus estatutos;
30 “ਜੇਕਰ ਇੱਥੋਂ ਦੇ ਲੋਕ ਸਬਤ ਦੇ ਦਿਨ ਸਾਡੇ ਕੋਲ ਦਾਨੇ ਜਾਂ ਹੋਰ ਵਸਤ ਵੇਚਣ ਲਈ ਆਉਣ ਤਾਂ ਅਸੀਂ ਉਨ੍ਹਾਂ ਨਾਲ ਉਸ ਖਾਸ ਦਿਨ ਤੇ ਜਾਂ ਕਿਸੇ ਹੋਰ ਛੁੱਟੀ ਵਾਲੇ ਦਿਨ ਵਪਾਰ ਨਹੀਂ ਕਰਾਂਗੇ। ਸੱਤਵੇਂ ਵਰ੍ਹੇ ਅਸੀਂ ਜ਼ਮੀਨ ਤੇ ਕੁਝ ਨਹੀਂ ਉਗਾਵਾਂਗੇ ਤੇ ਨਾ ਹੀ ਜ਼ਮੀਨ ਤੇ ਕੰਮ ਕਰਾਂਗੇ। ਅਸੀਂ ਉਸ ਕਰਜ਼ੇ ਨੂੰ ਰੱਦ ਕਰ ਦਿਆਂਗੇ ਜੋ ਦੂਸਰੇ ਲੋਕ ਸਾਡੇ ਦੇਣਦਾਰ ਹਨ।"
30 de que não dariam as suas filhas aos povos da terra, nem tomariam as filhas deles para os seus filhos;
31 “ਅਸੀਂ ਆਪਣੇ ਉੱਪਰ ਇੱਕ ਜ਼ਿੰਮੇਵਾਰੀ ਲਿੱਤੀ ਕਿ ਅਸੀਂ ਆਪਣੇ ਪਰਮੇਸ਼ੁਰ ਦੇ ਮੰਦਰ ਦੀ ਦੇਖਭਾਲ ਅਤੇ ਹੁਕਮਾਂ ਨੂੰ ਮੰਨਣ ਲਈ ਹਰ ਵਰ੍ਹੇ ਚਾਂਦੀ ਦੇ ਸ਼ੈਕਲ ਦਾ ਤੀਜਾ ਹਿੱਸਾ ਭੇਂਟ ਕਰਾਂਗੇ।"
31 de que, trazendo os povos da terra no dia de sábado qualquer mercadoria e qualquer cereal para venderem, nada comprariam deles no sábado, nem no dia santificado; e de que, no ano sétimo, abririam mão da colheita e de toda e qualquer cobrança.
32 ਦਿਖਾਵੇ ਦੀ ਰੋਟੀ ਅਤੇ ਰੋਜ਼ਾਨਾ ਦੀਆਂ ਅਨਾਜ ਦੀਆਂ ਭੇਟਾਂ ਅਤੇ ਰੋਜ਼ਾਨਾ ਦੀਆਂ ਹੋਮ ਦੀਆਂ ਭੇਟਾਂ, ਸਬਤਾਂ, ਅਮਸਿਆ, ਨਿਯ੍ਯੁਕਤ ਕੀਤੇ ਪਰਬਾਂ ਅਤੇ ਪਵਿੱਤਰ ਭੇਟਾਂ, ਪਾਪ ਦੀਆਂ ਭੇਟਾਂ ਜੋ ਕਿ ਇਸਰਾਏਲ ਦੇ ਪ੍ਰਾਸਚਿਤ ਅਤੇ, ਸਾਡੇ ਪਰਮੇਸ਼ੁਰ ਦੇ ਮੰਦਰ ਦੇ ਕੰਮ ਲਈ ਹਨ।"
32 Também sobre nós pusemos preceitos, impondo-nos cada ano a terça parte de um siclo para o serviço da casa do nosso Deus,
33 “ਅਸੀਂ ਜਾਜਕਾਂ, ਲੇਵੀਆਂ ਅਤੇ ਲੋਕਾਂ ਦੇ ਵਿੱਚ ਲੱਕੜ ਦੀ ਭੇਟਾਂ ਲਈ ਗੁਣੇ ਪਾਏ ਤਾਂ ਕਿ ਉਹ ਸਾਡੇ ਪਰਮੇਸ਼ੁਰ ਦੇ ਮੰਦਰ ਵਿੱਚ ਸਾਡੇ ਪੁਰਖਿਆਂ ਦੇ ਪਰਿਵਾਰਾਂ ਦੇ ਮੁਤਾਬਕ ਹਰ ਸਾਲ ਦੇ ਸਾਲ, ਠਹਿਰਾਏ ਹੋਏ ਸਮੇਂ ਉੱਤੇ, ਯਹੋਵਾਹ ਸਾਡੇ ਪਰਮੇਸ਼ੁਰ ਦੀ ਜਗਵੇਦੀ ਉੱਪਰ ਬਾਲਣ ਲਈ ਲਿਆਂਦੀ ਜਾਵੇ। ਸਾਨੂੰ ਇਹ ਸਭ ਬਿਵਸਬਾ ਦੀ ਪੋਥੀ ਵਿੱਚ ਲਿਖੇ ਮੁਤਾਬਕ ਹੀ ਕਰਨਾ ਚਾਹੀਦਾ ਹੈ।"
33 e para os pães da proposição, e para a contínua oferta de manjares, e para o contínuo holocausto dos sábados e das Festas da Lua Nova, e para as festas fixas, e para as coisas sagradas, e para as ofertas pelo pecado, e para fazer expiação por Israel, e para toda a obra da casa do nosso Deus.
34 “ਅਸੀਂ ਹਰ ਸਾਲ, ਆਪਣੀ ਜ਼ਮੀਨ ਦੀ ਪਹਿਲੀ ਫ਼ਸਲ ਤੇ ਹਰ ਰੁੱਖ ਦਾ ਪਹਿਲਾ ਫ਼ਲ ਸਾਡੇ ਯਹੋਵਾਹ ਦੇ ਮੰਦਰ ਨੂੰ ਚੜ੍ਹਾਉਣ ਦੀ ਜ਼ਿੰਮੇਵਾਰੀ ਵੀ ਸਵੀਕਾਰ ਕਰਦੇ ਹਾਂ।"
34 Nós, os sacerdotes, os levitas e o povo deitamos sortes acerca da oferta da lenha que se havia de trazer à casa do nosso Deus, segundo as nossas famílias, a tempos determinados, de ano em ano, para se queimar sobre o altar do Senhor , nosso Deus, como está escrito na Lei.
35 “ਜਿਵੇਂ ਕਿ ਇਹ ਵੀ ਬਿਵਸਬਾ ਵਿੱਚ ਲਿਖਿਆ ਹੋਇਆ ਹੈ ਕਿ ਅਸੀਂ ਇਹ ਸਭ ਕੁਝ ਕਰਾਂਗੇ: ਅਸੀਂ ਆਪਣੇ ਸਾਰੇ ਪਹਿਲੋਠੇ ਪੁੱਤਰ, ਗਾਵਾਂ, ਭੇਡਾਂ ਤੇ ਬੱਕਰੀਆਂ ਨੂੰ ਵੀ ਲੈ ਕੇ ਆਵਾਂਗੇ। ਅਸੀਂ ਇਹ ਸਾਰੇ ਪਹਿਲੋਠੇ ਆਪਣੇ ਪਰਮੇਸ਼ੁਰ ਦੇ ਮੰਦਰ ਵਿੱਚ ਜਾਜਕਾਂ ਕੋਲ ਲੈ ਕੇ ਆਵਾਂਗੇ ਜਿਹੜੇ ਉੱਥੇ ਸੇਵਾਦਾਰ ਹਨ।"
35 E que também traríamos as primícias da nossa terra e todas as primícias de todas as árvores frutíferas, de ano em ano, à Casa do Senhor ;
36 “ਅਸੀਂ ਯਹੋਵਾਹ ਦੇ ਮੰਦਰ ਦੇ ਅੰਨ ਦੇ ਗੋਦਾਮ ਲਈ ਜਾਜਕਾਂ ਕੋਲ ਇਹ ਵਸਤਾਂ ਲੈ ਕੇ ਆਵਾਂਗੇ: ਸਾਡੀ ਤੌਣ ਦਾ ਪਹਿਲਾ ਪੇੜਾ, ਸਾਡੀਆਂ ਅਨਾਜ ਦੀਆਂ ਭੇਟਾਂ ਚੋ ਪਹਿਲਾ, ਸਾਰੇ ਰੁੱਖਾਂ ਦੇ ਪਹਿਲੇ ਫ਼ਲ ਅਤੇ ਸਾਡੇ ਤੇਲ ਅਤੇ ਮੈਅ ਦਾ ਪਹਿਲਾ ਹਿੱਸਾ। ਅਸੀਂ ਸਾਡੀਆਂ ਫ਼ਸਲਾਂ ਦਾ ਦਸਵੰਧ ਲੇਵੀਆਂ ਕੋਲ ਲੈ ਕੇ ਆਵਾਂਗੇ। ਕਿਉਂਕਿ ਜਿੱਥੇ ਵੀ ਅਸੀਂ ਕੰਮ ਕਰਦੇ ਹਾਂ, ਉਨ੍ਹਾਂ ਸਾਰੇ ਸ਼ਹਿਰਾਂ ਵਿੱਚੋਂ ਲੇਵੀ ਇਨ੍ਹਾਂ ਦਾ ਦਸਵੰਧ ਲੈਂਦੇ ਹਨ।"
36 os primogênitos dos nossos filhos e os do nosso gado, como está escrito na Lei; e que os primogênitos das nossas manadas e das nossas ovelhas traríamos à casa do nosso Deus, aos sacerdotes que ministram nela.
37 ਜਦੋਂ ਲੇਵੀ ਇਹ ਦਸਵੰਧ ਇਕੱਠਾ ਕਰ ਰਹੇ ਹੋਣ, ਉਨ੍ਹਾਂ ਨਾਲ ਹਾਰੂਨ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਜਾਜਕ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਇਹ ਦਸਵੰਧ ਸਾਡੇ ਪਰਮੇਸ਼ੁਰ ਦੇ ਮੰਦਰ ਦੇ ਭੰਡਾਰੇ ਵਿੱਚ ਲੈ ਕੇ ਆਉਣਾ ਚਾਹੀਦਾ ਹੈ।"
37 As primícias da nossa massa, as nossas ofertas, o fruto de toda árvore, o vinho e o azeite traríamos aos sacerdotes, às câmaras da casa do nosso Deus; os dízimos da nossa terra, aos levitas, pois a eles cumpre receber os dízimos em todas as cidades onde há lavoura.
38 ਇਸਰਾਏਲ ਦੇ ਮਨੁੱਖ ਅਤੇ ਲੇਵੀ ਆਪਣੀਆਂ ਭੇਂਟਾਂ ਗੋਦਾਮਾਂ ਵਿੱਚ ਲੈ ਕੇ ਆਉਣ। ਉਨ੍ਹਾਂ ਨੂੰ ਆਪਣੀਆਂ ਅਨਾਜ, ਨਵੀਂ ਮੈਅ ਅਤੇ ਤੇਲ ਦੀਆਂ ਸੁਗਾਤਾਂ ਲਿਆਉਣੀਆਂ ਚਾਹੀਦੀਆਂ ਹਨ ਅਤੇ ਓੱਥੇ ਰੱਖਣ ਜਿੱਥੇ ਪਵਿੱਤਰ ਭਾਂਡੇ ਅਤੇ ਸੇਵਾ ਕਰਨ ਵਾਲੇ ਜਾਜਕ ਸੇਵਾ ਕਰਦੇ ਰਹਿੰਦੇ ਹਨ। ਗਵਈਏ ਅਤੇ ਦਰਬਾਨ ਵੀ ਓੱਥੇ ਹੀ ਰਹਿੰਦੇ ਹਨ। “ਅਸੀਂ ਇਹ ਵੀ ਸੌਂਹ ਚੁਕੱਦੇ ਹਾਂ ਕਿ ਅਸੀਂ ਆਪਣੇ ਪਰਮੇਸ਼ੁਰ ਦੇ ਮੰਦਰ ਦੀ ਦੇਖਭਾਲ ਕਰਾਂਗੇ।”"
38 O sacerdote, filho de Arão, estaria com os levitas quando estes recebessem os dízimos, e os levitas trariam os dízimos dos dízimos à casa do nosso Deus, às câmaras da casa do tesouro.
39 — ausente —
39 Porque àquelas câmaras os filhos de Israel e os filhos de Levi devem trazer ofertas do cereal, do vinho e do azeite; porquanto se acham ali os vasos do santuário, como também os sacerdotes que ministram, e os porteiros, e os cantores; e, assim, não desampararíamos a casa do nosso Deus.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Neemias 10, comparar traduções ou montar um estudo — tudo direto pelo WhatsApp.