Neemias 11
Punjabi Bible (GL_PUNJABI) vs VC
VC Versão Católica
1 ਨਵੇਂ ਲੋਕਾਂ ਦਾ ਯਰੂਸ਼ਲਮ ’ਚ ਆਉਣਾ ਹੁਣ ਇਸਰਾਏਲ ਦੇ ਲੋਕਾਂ ਦੇ ਆਗੂ ਯਰੂਸ਼ਲਮ ਵਿੱਚ ਰਹਿਣ ਲਈ ਆਏ ਅਤੇ ਇਸਰਾਏਲ ਦੇ ਬਾਕੀ ਦੇ ਲੋਕਾਂ ਨੇ ਯਰੂਸ਼ਲਮ ਦੇ ਪਵਿੱਤਰ ਨਗਰ ਵਿੱਚ ਰਹਿਣ ਲਈ ਹਰ ਦਸਾਂ ਲੋਕਾਂ ਵਿੱਚੋਂ ਗੁਣੇ ਪਾਕੇ ਇੱਕ ਵਿਅਕਤੀ ਚੁਣਿਆ। ਅਤੇ ਬਾਕੀ ਦੇ 9 ਲੋਕ ਦੂਸਰੇ ਨਗਰਾਂ ਵਿੱਚ ਰਹਿ ਸੱਕਦੇ ਹਨ।"
1 Estabeleceram-se os chefes do povo em Jerusalém. O resto dos israelitas tirou a sorte, a fim de que um entre dez viesse habitar em Jerusalém, na cidade santa, enquanto que os nove outros ficariam nas demais cidades.
2 ਲੋਕਾਂ ਨੇ ਉਨ੍ਹਾਂ ਸਾਰੇ ਮਨੁੱਖਾਂ ਨੂੰ ਬਰਕਤ ਦਿੱਤੀ ਜਿਨ੍ਹਾਂ ਨੇ ਖੁਸ਼ੀ ਨਾਲ ਯਰੂਸ਼ਲਮ ਵਿੱਚ ਜਾਣਾ ਸਵੀਕਾਰ ਕੀਤਾ।"
2 O povo abençoou todos aqueles que se decidiram espontaneamente a vir habitar em Jerusalém.
3 ਸੂਬਿਆਂ ਦੇ ਆਗੂ ਜੋ ਯਰੂਸ਼ਲਮ ਵਿੱਚ ਆਕੇ ਰਹੇ (ਇਸਰਾਏਲੀ, ਜਾਜਕ, ਲੇਵੀ, ਮੰਦਰ ਦੇ ਸੇਵਕ ਅਤੇ ਸੁਲੇਮਾਨ ਦੇ ਸੇਵਕਾਂ ਦੇ ਉੱਤਰਾਧਿਕਾਰੀ ਯਹੂਦਾਹ ਦੇ ਨਗਰਾਂ ਵਿੱਚ ਰਹਿ ਰਹੇ। ਹਰ ਵਿਅਕਤੀ ਭਿੰਨ-ਭਿੰਨ ਨਗਰਾਂ ਵਿੱਚ ਆਪਣੀ ਖੁਦ ਦੀ ਜਾਇਦਾਦ ਤੇ ਰਿਹਾ।"
3 Eis os chefes de família da colônia que se estabeleceu em Jerusalém. Nas cidades de Judá, israelitas, sacerdotes, levitas, natineus e os filhos dos escravos de Salomão estabeleceram-se cada um em sua propriedade, na sua cidade.
4 ਯਹੂਦਾਹ ਅਤੇ ਬਿਨਯਾਮੀਨ ਦੇ ਘਰਾਣਿਆਂ ਵਿੱਚੋਂ ਕੁਝ ਲੋਕ ਯਰੂਸ਼ਲਮ ਦੇ ਸ਼ਹਿਰ ਵਿੱਚ ਆਕੇ ਵਸ ਗਏ।) ਯਹੂਦਾਹ ਦੇ ਉੱਤਰਾਧਿਕਾਰੀਆਂ ਜਿਹੜੇ ਯਰੂਸ਼ਲਮ ਵਿੱਚ ਜਾਕੇ ਵਸੇ, ਉਹ ਸਨ: ਉਜ਼ੀਯ੍ਯਾਹ ਦਾ ਪੁੱਤਰ ਅਬਾਯਾਹ, (ਉਜ਼ੀਯ੍ਯਾਹ ਜ਼ਕਰਯਾਹ ਦਾ ਪੁੱਤਰ ਸੀ, ਜ਼ਕਰਯਾਹ ਅਮਰਯਾਹ ਦਾ, ਅਮਰਯਾਹ ਸ਼ਫ਼ਟਯਾਹ ਦਾ ਅਤੇ ਸ਼ਫਟਯਾਹ ਮਹਲਲੇਲ ਦਾ ਪੁੱਤਰ ਸੀ। ਮਹਲਲੇਲ ਪਾਰਸ ਦੇ ਉੱਤਰਾਧਿਕਾਰੀਆਂ ਵਿੱਚੋਂ ਸੀ।)"
4 Estabeleceram-se em Jerusalém filhos de Judá e filhos de Benjamim. Entre os filhos de Judá: Ataías, filho de Azião, filho de Zacarias, filho de Amarias, filho de Safatias, filho de Malaleel, dos filhos de Fares;
5 ਅਤੇ ਮਅਸੇਯਾਹ ਬਾਰੂਕ ਦਾ ਪੁੱਤਰ ਸੀ। (ਬਾਰੂਕ ਕਾਲ-ਹੋਜਹ ਦਾ ਪੁੱਤਰ ਸੀ ਅਤੇ ਉਹ ਹਜ਼ਾਯਾਹ ਦਾ ਪੁੱਤਰ ਸੀ, ਹਜਾਯਾਹ ਅਦਾਯਾਹ ਦਾ ਪੁੱਤਰ ਸੀ, ਅਦਾਯਾਹ ਯੋਯਾਰੀਬ ਦਾ ਪੁੱਤਰ ਸੀ ਅਤੇ ਯੋਯਾਰੀਬ ਜ਼ਕਰਯਾਹ ਦਾ ਪੁੱਤਰ ਸੀ ਜੋ ਕਿ ਸ਼ਿਲੋਨੀ ਦਾ ਉੱਤਰਾਧਿਕਾਰੀ ਸੀ।)"
5 e Maasias, filho de Baruc, filho de Colhosa, filho de Hazias, filho de Adaías, filho de Joiarib, filho de Zacarias, filho de Sela.
6 ਪਾਰਸ ਦੇ ਉੱਤਰਾਧਿਕਾਰੀ ਜਿਹੜੇ ਆਕੇ ਯਰੂਸ਼ਲਮ ਵਿੱਚ ਵਸੇ ਗਿਣਤੀ ਵਿੱਚ 468 ਸਨ ਅਤੇ ਉਹ ਸਾਰੇ ਬਹਾਦੁਰ ਸਿਪਾਹੀ ਸਨ।"
6 Total dos filhos de Fares que habitaram em Jerusalém: 468 homens valentes.
7 ਬਿਨਯਾਮੀਨ ਦੇ ਉੱਤਰਾਧਿਕਾਰੀਆਂ ਵਿੱਚੋਂ ਜਿਹੜੇ ਮਨੁੱਖ ਯਰੂਸ਼ਲਮ ਵਿੱਚ ਜਾ ਕੇ ਵਸੇ ਉਨ੍ਹਾਂ ਦੀ ਗਿਣਤੀ ਇਉਂ ਹੈ: ਸੱਲੂ ਜੋ ਕਿ ਮੱਸ਼ੁਲਾਮ ਦਾ ਪੁੱਤਰ (ਮੱਸ਼ੁਲਾਮ ਯੋਏਦ ਦਾ ਪੁੱਤਰ, ਯੋਏਦ ਪਦਾਯਾਹ ਦਾ ਤੇ ਪਦਾਯਾਹ ਕੋਲਾਯਾਹ ਦਾ ਪੁੱਤਰ ਸੀ ਅਤੇ ਕੋਲਾਯਾਹ ਮਅਸੇਯਾਹ ਦਾ ਪੁੱਤਰ ਤੇ ਮਅਸੇਯਾਹ ਈਬੀਏਲ ਦਾ ਪੁੱਤਰ ਤੇ ਈਬੀਏਲ ਯਸ਼ਾਯਾਹ ਦਾ ਪੁੱਤਰ ਸੀ।)"
7 Eis os filhos de Benjamim: Selum, filho de Mosolão, filho de Joed, filho de Fadaías, filho de Colaías, filho de Maasias, filho de Eteel, filho de Isaías,
8 ਅਤੇ ਜਿਨ੍ਹਾਂ ਨੇ ਯਸ਼ਾਯਾਹ ਦਾ ਅਨੁਸਰਣ ਕੀਤਾ ਉਨ੍ਹਾਂ ਵਿੱਚ ਗੱਬੀ ਅਤੇ ਸੱਲਾਈ ਸਨ। ਕੁੱਲ ਮਿਲਾ ਕੇ ਇਹ 928 ਮਨੁੱਖ ਸਨ।"
8 e depois dele Gebai, Selai. Ao todo, 928.
9 ਜ਼ਿਕਰੀ ਦਾ ਪੁੱਤਰ ਯੋਏਲ ਇਨ੍ਹਾਂ ਸਾਰਿਆਂ ਲੋਕਾਂ ਦਾ ਸਰਦਾਰ ਸੀ ਅਤੇ ਯਹੂਦਾਹ ਜੋ ਕਿ ਹਸਨੂਆਹ ਦਾ ਪੁੱਤਰ ਸੀ ਸ਼ਹਿਰ ਦੇ ਦੂਜੇ ਜਿਲ੍ਹੇ ਦਾ ਸਰਦਾਰ ਸੀ।"
9 Joel, filho de Zecri, era o chefe e Judá, filho de Senua, o segundo comandante da cidade.
10 ਜਿਹੜੇ ਜਾਜਕ ਯਰੂਸ਼ਲਮ ਵਿੱਚ ਜਾਕੇ ਵਸੇ ਉਨ੍ਹਾਂ ਦੀ ਗਿਣਤੀ ਇਉਂ ਸੀ: ਯੋਯਾਰੀਬ ਦਾ ਪੁੱਤਰ ਯਦਾਯਾਹ, ਯਾਕੀਨ,"
10 Entre os sacerdotes: Idaías, filho de Joiarib, Jaquin,
11 ਅਤੇ ਸਰਾਯਾਹ ਹਿਲਕੀਯਾਹ ਦਾ ਪੁੱਤਰ (ਹਿਲਕੀਯਾਹ ਮੱਸ਼ੁਲਾਮ ਦਾ ਪੁੱਤਰ, ਮੱਸ਼ੁਲਾਮ ਸਦੋਕ ਦਾ ਪੁੱਤਰ ਅਤੇ ਸਦੋਕ ਮਰਾਯੋਬ ਦਾ ਪੁੱਤਰ ਤੇ ਉਹ ਅਹੀਟੂਬ ਦਾ ਪੁੱਤਰ ਸੀ ਜੋ ਕਿ ਪਰਮੇਸ਼ੁਰ ਦੇ ਮੰਦਰ ਦਾ ਪ੍ਰਧਾਨ ਸੀ।)"
11 Saraías, filho de Helcias, filho de Mosolão, filho de Sadoc, filho de Meraiot, filho de Aquitob, príncipe da casa de Deus,
12 ਅਤੇ ਉਨ੍ਹਾਂ ਦੇ ਭਰਾ ਜਿਨ੍ਹਾਂ ਨੇ ਮੰਦਰ ਦਾ ਕੰਮ ਕੀਤਾ ਗਿਣਤੀ ਵਿੱਚ 822 ਸਨ, ਅਤੇ ਯਰੋਹਾਮ ਦਾ ਪੁੱਤਰ ਅਦਾਯਾਹ, (ਯਰੋਹਾਮ ਪਲਲਯਾਹ ਦਾ ਪੁੱਤਰ ਸੀ, ਪਲਲਯਾਹ ਅਮਸੀ ਦਾ ਪੁੱਤਰ ਸੀ, ਅਮਸੀ ਜ਼ਕਰਯਾਹ ਦਾ ਪੁੱਤਰ ਸੀ, ਜ਼ਕਰਯਾਹ ਪਸ਼ਹੂਰ ਦਾ ਪੁੱਤਰ ਸੀ ਅਤੇ ਪਸ਼ਹੂਰ ਮਲਕੀਯਾਹ ਦਾ ਪੁੱਤਰ ਸੀ।)"
12 e seus irmãos que trabalhavam no serviço do templo: 822; Adaías, filho de Jeroão, filho de Felelias, filho de Amsi, filho de Zacarias, filho de Fasur, filho de Melquias,
13 ਮਲਕੀਯਾਹ ਦੇ ਭਰਾਵਾਂ-ਭਾਈਆਂ ਦੀ ਗਿਣਤੀ 242 ਸੀ। (ਇਹ ਮਨੁੱਖ ਆਪੋ-ਆਪਣੇ ਘਰਾਣਿਆਂ ਦੇ ਆਗੂ ਸਨ।) ਅਮਸ਼ਸਈ ਅਜ਼ਰੇਲ ਦਾ ਪੁੱਤਰ (ਅਜ਼ਰੇਲ ਅਹਜ਼ਈ ਦਾ ਪੁੱਤਰ, ਤੇ ਉਹ ਮਸ਼ਿੱਲੇਮੋਬ ਦਾ ਪੁੱਤਰ ਤੇ ਮਸ਼ਿੱਲੇਮੋਬ ਇੰਮੇਰ ਦਾ ਪੁੱਤਰ ਸੀ,)"
13 e seus irmãos, chefes de família: 242; e Amassai, filho de Azrael, filho Aazi, filho de Mosolamot, filho de Emmer,
14 ਅਤੇ ਇੰਮੇਰ ਦੇ 128 ਭਰਾ। (ਇਹ ਸਾਰੇ ਬਹਾਦੁਰ ਸਿਪਾਹੀ ਸਨ ਅਤੇ ਹਗ੍ਗਦੋਲੀਮ ਦਾ ਪੁੱਤਰ ਜ਼ਬਦੀਏਲ ਉਨ੍ਹਾਂ ਦਾ ਸਰਦਾਰ ਸੀ।)"
14 e seus irmãos, fortes e valentes, em número de 128. Zabdiel, filho de Hagdolim, era o seu chefe.
15 ਜਿਹੜੇ ਲੇਵੀ ਯਰੂਸ਼ਲਮ ਵਿੱਚ ਜਾਕੇ ਵਸੇ, ਉਨ੍ਹਾਂ ਦੇ ਨਾਉਂ ਇਵੇਂ ਸਨ: ਸ਼ਮਾਯਾਹ ਹੱਸ਼ੂਬ ਦਾ ਪੁੱਤਰ, (ਹੱਸ਼ੂਬ ਅਜ਼ਰੀਕਾਮ ਦਾ ਪੁੱਤਰ ਤੇ ਉਹ ਹਸ਼ਬਯਾਹ ਦਾ ਪੁੱਤਰ ਜੋ ਕਿ ਬੁਂਨੀ ਦਾ ਪੁੱਤਰ ਸੀ।)"
15 Entre os levitas: Semeías, filho de Hasub, filho de Azaricã, filho de Hasabias, filho de Boni;
16 ਸ਼ਬਬਈ ਅਤੇ ਯੋਜ਼ਾਬਾਦ (ਇਹ ਦੋਵੇਂ ਲੇਵੀਆਂ ਦੇ ਆਗੂ ਅਤੇ ਸਾਡੇ ਪਰਮੇਸ਼ੁਰ ਦੇ ਮੰਦਰ ਦੇ ਬਾਹਰਲੇ ਹਿੱਸੇ ਦੇ ਕੰਮ ਦੇ ਆਗੂ ਸਨ।)"
16 Sabatai e Jozabed, superintendentes dos trabalhos exteriores da casa de Deus, entre os chefes dos levitas;
17 ਮਤਨਯਾਹ, (ਮਤਨਯਾਹ ਮੀਕਾ ਦਾ ਪੁੱਤਰ ਸੀ, ਮੀਕਾ ਜ਼ਬਦੀ ਦਾ ਪੁੱਤਰ ਸੀ, ਜ਼ਬਦੀ ਆਸਾਫ਼ ਦਾ ਪੁੱਤਰ ਸੀ), ਜੋ ਕਿ ਪ੍ਰਾਰਥਨਾ ਦਾ ਨਿਰਦੇਸ਼ਕ ਸੀ। ਆਸਾਫ਼ ਲੋਕਾਂ ਤੋਂ ਉਸਤਤ ਦੇ ਗੀਤ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾਵਾਂ ਗਵਾਉਂਦਾ ਸੀ। ਬਕਬੁਕਯਾਹ, (ਬਕਬੁਕਯਾਹ ਆਪਣੇ ਭਰਾਵਾਂ ਵਿੱਚੋਂ ਦੂਜੇ ਦਰਜੇ ਤੇ ਸੀ) ਅਤੇ ਸ਼ਮੂਆ ਦਾ ਪੁੱਤਰ ਅਬਦਾ (ਸ਼ਮੂਆ ਗਾਲਾਲ ਦਾ ਪੁੱਤਰ ਸੀ ਅਤੇ ਗਾਲਾਲ ਯਦੂਬੂਨ ਦਾ ਪੁੱਤਰ ਸੀ।)"
17 Matanias, filho de Mica, filho de Zebedeu, filho de Asaf, o chefe que entoava o cântico de louvores no tempo da oração; Becbecias, o segundo entre os seus irmãos, e Abda, filho de Samua, filho de Galal, filho de Iditum.
18 ਪਵਿੱਤਰ ਸ਼ਹਿਰ ਵਿੱਚ ਸਾਰੇ ਲੇਵੀ ਗਿਣਤੀ ’ਚ 284 ਸਨ।"
18 Total dos levitas residentes na cidade santa: 284.
19 ਜਿਹੜੇ ਦਰਬਾਨ ਯਰੂਸ਼ਲਮ ਵਿੱਚ ਜਾਕੇ ਰਹੇ ਉਹ ਸਨ ਅੱਕੂਬ, ਟਲਮੋਨ ਅਤੇ ਉਨ੍ਹਾਂ ਦੇ ਭਰਾ, ਜਿਨ੍ਹਾਂ ਨੇ ਨਗਰ ਦੇ ਫ਼ਾਟਕਾਂ ਦੀ ਪਹਿਰੇਦਾਰੀ ਕੀਤੀ। ਉਹ ਗਿਣਤੀ ਵਿੱਚ 172 ਸਨ।"
19 E os porteiros: Acub, Telmon e seus irmãos, guardiães das portas: 172.
20 ਇਸਰਾਏਲ ਦੇ ਬਾਕੀ ਦੂਜੇ ਲੋਕ ਅਤੇ ਹੋਰ ਜਾਜਕ ਅਤੇ ਲੇਵੀ ਯਹੂਦਾਹ ਦੇ ਸਾਰੇ ਸ਼ਹਿਰਾਂ ਵਿੱਚ ਵਸੇ ਅਤੇ ਹਰ ਮਨੁੱਖ ਆਪਣੇ ਪੁਰਖਿਆਂ ਦੀ ਭੂਮੀਁ ਤੇ ਜਾ ਵਸਿਆ।"
20 O restante dos israelitas, sacerdotes e levitas, estabeleceu-se em todas as outras cidades de Judá, cada um em sua propriedade.
21 ਮੰਦਰ ਦੇ ਸੇਵਾਦਾਰ ਓਫ਼ਲ ਪਹਾੜ ਤੇ ਵਸੇ ਜਿਨ੍ਹਾਂ ਦੇ ਚੌਧਰੀ ਸੀਹਾ ਅਤੇ ਗਿਸ਼ਪਾ ਸਨ।"
21 Os natineus estabeleceram-se no quarteirão de Ofel, tendo à frente Sia e Gasfa.
22 ਯਰੂਸ਼ਲਮ ਵਿੱਚ, ਲੇਵੀਆਂ ਉੱਪਰ ਉਜ਼ੀ ਅਧਿਕਾਰੀ ਸੀ। ਉਜ਼ੀ ਬਾਨੀ ਦਾ ਪੁੱਤਰ ਸੀ। (ਬਾਨੀ ਹਸ਼ਬਯਾਹ ਦਾ ਪੁੱਤਰ ਸੀ, ਹਸ਼ਬਯਾਹ ਮੱਤਨਯਾਹ ਦਾ ਪੁੱਤਰ ਸੀ ਅਤੇ ਮੱਤਨਯਾਹ ਮੀਕਾ ਦਾ ਪੁੱਤਰ ਸੀ।) ਉਜ਼ੀ ਆੱਸਾਫ਼ ਦਾ ਉੱਤਰਾਧਿਕਾਰੀ ਸੀ ਅਤੇ ਆਸਾਫ਼ ਦੇ ਉੱਤਰਾਧਿਕਾਰੀ ਗਵਈਏ ਸਨ ਜੋ ਕਿ ਪਰਮੇਸ਼ੁਰ ਦੇ ਮੰਦਰ ਦੀ ਸੇਵਾ ਦਾ ਕਾਰਜ ਸੰਭਾਲਦੇ ਸਨ।"
22 O chefe dos levitas de Jerusalém era Azi, filho de Bani, filho de Hasabias, filho de Matanias, filho de Mica, um dos cantores filho de Asaf, encarregado do serviço da casa de Deus.
23 ਗਾਉਨਵਾਲੇ ਪਾਤਸ਼ਾਹ ਦੇ ਹੁਕਮ ਨੂੰ ਮੰਨਦੇ ਸਨ ਜਿਨ੍ਹਾਂ ਵਿੱਚ ਪਾਤਸ਼ਾਹ ਵੱਲੋਂ ਹਰ ਰੋਜ਼ ਗਾਉਨਵਾਲਿਆਂ ਨੂੰ ਹਿਦਾਇਤਾਂ ਦਿੱਤੀਆਂ ਜਾਂਦੀਆਂ ਸਨ, ਜਿਨ੍ਹਾਂ ਦੀ ਉਹ ਪਾਲਣਾ ਕਰਦੇ ਸਨ।"
23 Havia uma ordem do rei concernente a eles, e um salário determinado era entregue quotidianamente aos seus cantores.
24 ਜਿਹੜਾ ਮਨੁੱਖ ਉਨ੍ਹਾਂ ਨੂੰ ਪਾਤਸ਼ਾਹ ਦਾ ਹੁਕਮ ਸੁਣਾਉਂਦਾ ਸੀ ਕਿ ਉਨ੍ਹਾਂ ਨੇ ਕੀ ਕੁਝ ਕਰਨਾ ਹੈ, ਉਸਦਾ ਨਾਉਂ ਪਬਹਯਾਹ ਸੀ। (ਪਬਹਯਾਹ ਮਸ਼ੇਜ਼ਬੇਲ ਦਾ ਪੁੱਤਰ ਸੀ ਜੋ ਕਿ ਜ਼ਰਹ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਸੀ। ਜ਼ਰਹ ਯਹੂਦਾਹ ਦਾ ਪੁੱਤਰ ਸੀ।)"
24 Fataías, filho de Mesezebel, da linhagem de Zara, filho de Judá, era comissário do rei para todos os negócios civis.
25 ਅਤੇ ਉਨ੍ਹਾਂ ਦੀਆਂ ਬਸਤੀਆਂ ਅਤੇ ਖੇਤਾਂ ਬਾਬਤ, ਯਹੂਦਾਹ ਦੇ ਕੁਝ ਲੋਕ ਕਿਰਯਬ-ਅਰਬਾ ਵਿੱਚ ਅਤੇ ਇਸ ਦੇ ਦੁਆਲੇ ਦੇ ਨਗਰਾਂ ਵਿੱਚ ਰਹੇ, ਉਨ੍ਹਾਂ ਵਿੱਚੋਂ ਕੁਝ ਦੀਬੋਨ ਵਿੱਚ ਅਤੇ ਇਸ ਦੇ ਦੁਆਲੇ ਦੇ ਪਿੰਡਾਂ ਵਿੱਚ ਅਤੇ ਕੁਝ ਯਕਬਸੇਲ ਅਤੇ ਇਸ ਦੇ ਦੁਆਲੇ ਦੇ ਪਿੰਡਾਂ ਵਿੱਚ ਰਹੇ।"
25 Quanto às pequenas cidades e seus arredores, descendentes de Judá, estabeleceram-se em Cariat-Arbé e em suas aldeias, em Dibon e em suas aldeias, em Cabseel e em suas aldeias;
26 ਅਤੇ ਯੇਸ਼ੂਆ ਵਿੱਚ, ਮੋਲਾਦਾਹ ਅਤੇ ਬੈਤ-ਪਾਲਟ ਵਿੱਚ,"
26 em Jesué, em Molada, em Bet-Falet,
27 ਹਸ਼ਰ-ਸ਼ੂਆਲ, ਬੇਰ-ਸ਼ਬਾ ਅਤੇ ਇਸ ਦੇ ਦੁਆਲੇ ਦੇ ਪਿੰਡਾਂ ਵਿੱਚ,"
27 em Hasersual, em Bersabéia e em suas aldeias;
28 ਅਤੇ ਸਿਕਲਾਗ ਵਿੱਚ, ਮਕੋਨਾਹ ਅਤੇ ਇਸਦੇ ਦੁਆਲੇ ਦੇ ਪਿੰਡਾਂ ਵਿੱਚ,"
28 em Siceleg, em Mocona e em suas aldeias;
29 ਨ-ਰਿਂਮੋਨ, ਸਾਰਆਹ ਅਤੇ ਯਰਮੂਬ ਵਿੱਚ,"
29 em En-Remon, em Saraá, em Jerimut,
30 ਅਤੇ ਜਾਨੋਅਹ ਵਿੱਚ ਅਤੇ ਅਦ੍ਦੁਲਾਮ ਅਤੇ ਇਨ੍ਹਾਂ ਦੇ ਦੁਆਲੇ ਦੇ ਪਿੰਡਾਂ ਵਿੱਚ, ਲਾਕੀਸ਼ ਅਤੇ ਇਸ ਦੇ ਖੇਤਾਂ ਵਿੱਚ, ਅਜ਼ੇਕਾਹ ਅਤੇ ਇਸ ਦੇ ਦੁਆਲੇ ਪਿੰਡਾਂ ਵਿੱਚ, ਇਉਂ ਯਹੂਦਾਹ ਦੇ ਲੋਕ ਬੇਰ-ਸ਼ਬਾ ਤੋਂ ਲੈ ਕੇ ਹਿੰਨੋਮ ਦੀ ਵਾਦੀ ਤੀਕ ਵੱਸਦੇ ਸਨ।"
30 em Zanoé, em Odolão e em suas aldeias, em Laquis e no seu território; em Azeca e nas suas aldeias. Estabeleceram-se desde Bersabéia até o vale de Enom.
31 ਬਿਨਯਾਮੀਨ ਦੇ ਘਰਾਣੇ ਦੇ ਲੋਕ ਗਬਾ, ਮਿਕਮਸ਼, ਅਯ੍ਯਾਹ, ਬੈਤੇਲ ਅਤੇ ਇਸ ਦੇ ਦੁਆਲੇ ਦੇ ਪਿੰਡਾਂ ਵਿੱਚ ਵੱਸਦੇ ਸਨ।"
31 Descendentes de Benjamim estabeleceram-se desde Geba, até Macmas, Hai, Betel e em suas aldeias,
32 ਅਨਾਬੋਬ, ਨੋਬ ਅਤੇ ਅਨਨਯਾਹ,"
32 em Anatot, em Nobe, em Anania,
33 ਹਾਸੋਰ, ਗਮਾਹ ਅਤੇ ਗਿਤ੍ਤਾਯਿਮ,"
33 em Asor, em Rama, Getaim,
34 ਹਦੀਦ ਸਬੋਈਮ ਅਤੇ ਨੱਬਲਾਟ,"
34 em Hadid, em Seboim, em Nebalat,
35 ਲੋਦ, ਓਨੋ ਅਤੇ ਕਾਰੀਗਰਾਂ ਦੀ ਵਾਦੀ ਵਿੱਚ,"
35 em Lod e em Ono, no vale dos operários.
36 ਅਤੇ ਯਹੂਦਾਹ ਤੋਂ ਲੇਵੀ ਦੇ ਪਰਿਵਾਰ ਵਿੱਚੋਂ ਕੁਝ ਲੋਕਾਂ ਦੇ ਸਮੂਹ ਬਿਨਯਾਮੀਨ ਦੀ ਧਰਤੀ ਤੇ ਚੱਲੇ ਗਏ।ਜਾਜਕ ਅਤੇ ਲੇਵੀ"
36 Entre os levitas, houve classes pertencentes a Judá que se uniram à tribo de Benjamim.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Neemias 11, comparar traduções ou montar um estudo — tudo direto pelo WhatsApp.