Neemias 12

Punjabi Bible (GL_PUNJABI) vs ARIB

Sair da comparação
ARIB Almeida Revisada Imprensa Bíblica
1 ਨਵੇਂ ਲੋਕਾਂ ਦਾ ਯਰੂਸ਼ਲਮ ’ਚ ਆਉਣਾ ਇਹ ਉਹ ਜਾਜਕ ਅਤੇ ਲੇਵੀ ਹਨ ਜਿਹੜੇ ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ ਅਤੇ ਯੇਸ਼ੂਆ ਦੇ ਨਾਲ ਆਏ: ਸ਼ਰਾਯਾਹ, ਯਿਰਮਿਯਾਹ, ਅਜ਼ਰਾ,"
1 Ora, estes são os sacerdotes e os levitas que subiram com Zorobabel, filho de Sealtiel, e com Jesuá: Seraías, Jeremias, Esdras,
2 ਅਮਰਯਾਹ, ਮੱਲੂਕ, ਹੱਟੂਸ਼,"
2 Amarias, Maluque, Hatus,
3 ਸ਼ਕਨਯਾਹ, ਰਹੁਮ, ਮਰੇਮੋਬ,"
3 Ido, Ginetói, Abias,
4 ਇੱਦੋ, ਗਿਨਬੋਈ, ਅਬੀਯਾਹ,"
4 Secanias, Reum, Meremote,
5 ਮਿਯ੍ਯਾਮੀਨ, ਮਆਦਯਾਹ, ਬਿਲਗਾਹ,"
5 Miamim, Maadias, Bilga,
6 ਸ਼ਮਅਯਾਹ ਯੋਯਾਰੀਬ, ਯਦਆਯਾਹ,"
6 Semaías, Joiaribe, Jedaías,
7 ਸੱਲੂ, ਆਮੋਕ, ਹਿਲਕੀਯਾਹ ਅਤੇ ਯਦਆਯਾਹ। ਇਹ ਲੋਕ ਯੇਸ਼ੂਆ ਦੇ ਦਿਨਾਂ ਵਿੱਚ ਜਾਜਕਾਂ ਅਤੇ ਉਨ੍ਹਾਂ ਦੇ ਸੰਬੰਧੀਆਂ ਦੇ ਆਗੂ ਸਨ।"
7 Salu, Amoque, Hilquias e Jedaías; estes foram os chefes dos sacerdotes e de seus irmãos, nos dias de Jesuá.
8 ਅਤੇ ਲੇਵੀਆਂ ਵਿੱਚੋਂ ਇਹ ਸਨ: ਯੇਸ਼ੂਆ, ਬਿੰਨੂਈ, ਕਦਮੀਏਲ, ਸ਼ੇਰੇਬਯਾਹ, ਯਹੂਦਾਹ ਅਤੇ ਮੱਤਨਯਾਹ ਜਿਹੜਾ ਆਪਣੇ ਭਰਾਵਾਂ ਸਮੇਤ ਧੰਨਵਾਦ ਦੇ ਗੀਤਾਂ ਦਾ ਇੰਚਾਰਜ ਸੀ।"
8 E os levitas: Jesuá, Binuí, Cadmiel, Serebias, Judá, Matanias; este e seus irmãos dirigiam os louvores.
9 ਬਕਬੁਕਯਾਹ ਅਤੇ ਉਨ੍ਨੀ ਉਨ੍ਹਾਂ ਲੇਵੀਆਂ ਦੇ ਸੰਬੰਧੀ ਸਨ ਅਤੇ ਇਹ ਦੋਨੋ ਆਦਮੀ ਉਨ੍ਹਾਂ ਦੇ ਸਾਹਮਣੇ ਵਾਲੇ ਪਾਸੇ ਸੇਵਾ ਵਿੱਚ ਖੜੋਁਦੇ ਹਨ।"
9 E Baquebuquias e Uni, seus irmãos, estavam defronte deles segundo os seus cargos.
10 ਯੇਸ਼ੂਆ ਯੋਯਾਕੀਮ ਦਾ ਪਿਤਾ ਸੀ, ਅਤੇ ਯੋਯਾਕੀਮ ਅਲਯਾਸ਼ੀਬ ਦਾ ਪਿਤਾ ਸੀ ਅਤੇ ਅਲਯਾਸ਼ੀਬ ਯੋਯਾਦਾ ਦਾ ਪਿਤਾ ਸੀ।"
10 Jesuá foi pai de Joiaquim, Joiaquim de Eliasibe, Eliasibe de Joiada,
11 ਯੋਯਾਦਾ ਯੋਨਾਥਾਨ ਦਾ ਪਿਤਾ ਸੀ ਤੇ ਯੋਨਾਥਾਨ ਯਦ੍ਦੂਆ ਦਾ ਪਿਤਾ ਸੀ।"
11 Joiada de Jonatã, e Jonatã de Jadua.
12 ਯੋਯਾਕੀਮ ਦੇ ਦਿਨਾਂ ਵਿੱਚ ਜਾਜਕਾਂ ਦੇ ਘਰਾਣਿਆਂ ਦੇ ਇਹ ਆਗੂ ਸਨ: ਸ਼ਰਯਾਹ ਘਰਾਣੇ ਦਾ ਆਗੂ ਮਿਰਾਯਾਹ ਸੀ। ਯਿਰਮਿਯਾਹ ਵੰਸ਼ ਦਾ ਆਗੂ ਹਨਨਯਾਹ ਸੀ।"
12 E nos dias de Joiaquim foram sacerdotes, chefes das casas paternas: por Seraías, Meraías; por Jeremias, Hananias;
13 ਅਜ਼ਰਾ ਘਰਾਣੇ ਦਾ ਆਗੂ ਮੱਸ਼ੁਲਾਮ ਅਤੇ ਅਮਰਯਾਹ ਦਾ ਯਹੋਹਾਨਾਨ ਸੀ।"
13 por Esdras, Mesulão; por Amarias, Jeoanã;
14 ਮਲੂਕੀ ਘਰਾਣੇ ਦਾ ਆਗੂ ਯੋਨਾਥਾਨ ਸੀ ਅਤੇ ਸ਼ਬਨਯਾਹ ਘਰਾਣੇ ਦਾ ਆਗੂ ਯੂਸੁਫ਼ ਸੀ।"
14 por Malúqui, Jonatã; por Sebanias, José;
15 ਹਾਰੀਮ ਦੇ ਘਰਾਣੇ ਦਾ ਆਗੂ ਅਦਨਾ ਸੀ ਅਤੇ ਮਰਾਯੋਬ ਦੇ ਘਰਾਣੇ ਦਾ ਆਗੂ ਹਲਕਈ ਸੀ।"
15 por Harim, Adná; por Meraiote, Helcai;
16 ਇੱਦੋ ਦੇ ਘਰਾਣੇ ਦਾ ਆਗੂ ਜ਼ਕਰਯਾਹ ਸੀ ਅਤੇ ਗਿਨਬੋਨ ਘਰਾਣੇ ਦਾ ਆਗੂ ਮੱਸ਼ੁਲਾਮ ਸੀ।"
16 por Ido, Zacarias; por Gineton, Mesulão;
17 ਅਬੀਯਾਹ ਦੇ ਘਰਾਣੇ ਦਾ ਆਗੂ ਜ਼ਿਕਰੀ ਸੀ ਅਤੇ ਮਿਨਯਾਮੀਨ ਅਤੇ ਮੋਅਦਯਾਹ ਦੇ ਘਰਾਣਿਆਂ ਦਾ ਆਗੂ ਪਿਲਟਾਈ ਸੀ।"
17 por Abias, Zicri; por Miniamim, por Moadias, Piltai;
18 ਬਿਲਗਾਹ ਦੇ ਘਰਾਣੇ ਦਾ ਆਗੂ ਸ਼ਂਮੂਆ ਸੀ ਅਤੇ ਸ਼ਮਆਯਾਹ ਦੇ ਘਰਾਣੇ ਦਾ ਆਗੂ ਯਹੋਨਾਥਾਨ ਸੀ।"
18 por Bilga, Samua; por Semaías, Jeonatã;
19 ਯੋਯਾਰੀਬ ਦੇ ਘਰਾਣੇ ਦਾ ਆਗੂ ਮਤਨਈ ਸੀ ਅਤੇ ਯਦਆਯਾਹ ਘਰਾਣੇ ਦਾ ਆਗੂ ਉਜ਼ੀ ਸੀ।"
19 por Joiaribe, Matenai; por Jedaías, Uzi;
20 ਸਲਈ ਦੇ ਘਰਾਣੇ ਦਾ ਆਗੂ ਕਲਈ ਸੀ ਅਤੇ ਆਮੋਕ ਘਰਾਣੇ ਦਾ ਆਗੂ ਏਬਰ ਸੀ।"
20 por Salai, Calai; por Amoque, Eber;
21 ਹਿਲਕੀਯਾਹ ਦੇ ਘਰਾਣੇ ਦਾ ਆਗੂ ਹਸ਼ਬਯਾਹ ਸੀ ਅਤੇ ਯਦਆਯਾਹ ਦੇ ਘਰਾਣੇ ਦਾ ਆਗੂ ਨਬਨੇਲ ਸੀ।"
21 por Hilquias, Hasabias; por Jedaías, Netanel.
22 ਅਲਯਾਸ਼ੀਬ, ਯੋਯਾਦਆ, ਯੋਹਾਨਾਨ ਅਤੇ ਯਦ੍ਦੂਆ ਦੇ ਦਿਨਾਂ ਦੌਰਾਨ ਲੇਵੀਆਂ ਅਤੇ ਜਾਜਕਾਂ ਦੇ ਘਰਾਣਿਆਂ ਦੇ ਆਗੂਆਂ ਦੇ ਨਾਂ ਫਾਰਸੀ ਪਾਤਸ਼ਾਹ ਦਾਰਾ ਦੇ ਸ਼ਾਸਨਕਾਲ ਦੌਰਾਨ ਲਿਖੇ ਗਏ ਸਨ।"
22 Nos dias de Eliasibe, Joiada, Joanã e Jadua foram inscritos, dos levitas, os chefes das casas paternas; e assim também os dos sacerdotes, no reinado de Dário, o persa.
23 ਲੇਵੀਆਂ ਦੇ ਵੱਡੇਰਿਆਂ ਦੇ ਆਗੂ ਅਲਯਾਸ਼ੀਬ ਦੇ ਪੁੱਤਰ ਯੋਹਾਨਾਨ ਦੇ ਦਿਨਾਂ ਤੀਕ ਇਤਿਹਾਸ ਦੀ ਪੋਥੀ ਵਿੱਚ ਲਿਖੇ ਗਏ।"
23 Os filhos de Levi, chefes de casas paternas, foram inscritos no livro das crônicas, até os dias de Joanã, filho de Eliasibe.
24 ਅਤੇ ਲੇਵੀਆਂ ਦੇ ਆਗੂ-ਹਸ਼ਬਯਾਹ, ਸ਼ੇਰੇਬਯਾਹ, ਕਦਮੀਏਲ ਦਾ ਪੁੱਤਰ ਯੇਸ਼ੂਆ ਅਤੇ ਉਨ੍ਹਾਂ ਦੇ ਭਰਾ, ਪਰਮੇਸ਼ੁਰ ਦੇ ਮਨੁੱਖ ਦਾਊਦ ਦੇ ਹੁਕਮ ਮੁਤਾਬਕ, ਉਹ ਉਸਤਤ ਦੇ ਗੀਤ ਸ਼ੁਰੂ ਕਰਨ ਲਈ ਇੱਕ-ਦੂਜੇ ਦੇ ਆਮ੍ਹੋ-ਸਾਹਮਣੇ ਖਲੋ ਗਏ, ਇੱਕ ਟੋਲਾ ਦੂਸਰੇ ਟੋਲੇ ਨੂੰ ਜਵਾਬ ਦਿੰਦਿਆਂ ਹੋਇਆਂ।"
24 Foram, pois, os chefes dos levitas: Hasabias, Serebias, Jesuá, filho de Cadmiel, e seus irmãos que ficavam defronte deles, turma contra turma, para louvarem e darem graças, segundo a ordem de Davi, homem de Deus.
25 ਮੱਤਨਯਾਹ, ਬਕਬੁਕਯਾਹ, ਓਬਦਯਾਹ, ਮੱਸ਼ੁਲਾਮ, ਟਲਮੋਨ ਅਤੇ ਅੱਕੂਬ ਫ਼ਾਟਕਾਂ ਦੇ ਦਰਬਾਨ ਸਨ ਅਤੇ ਫ਼ਾਟਕਾਂ ਦੇ ਗੋਦਾਮਾਂ ਉੱਪਰ ਪਹਿਰਾ ਦਿੰਦੇ ਸਨ।"
25 Matanias, Baquebuquias, Obadias, Mesulão, Talmom, e Acube eram porteiros, e faziam a guarda junto aos celeiros das portas.
26 ਇਨ੍ਹਾਂ ਦਰਬਾਨਾਂ ਨੇ ਯੋਯਾਕੀਮ, ਯੇਸ਼ੂਆ ਦੇ ਪੁੱਤਰ, ਜੋ ਕਿ ਯੋਸਾਦਾਕ ਦਾ ਪੁੱਤਰ ਸੀ ਅਤੇ ਰਾਜਪਾਲ ਨਹਮਯਾਹ ਅਤੇ ਅਜ਼ਰਾ ਜਾਜਕ ਅਤੇ ਲਿਖਾਰੀ ਦੇ ਸਮੇਂ ਦੌਰਾਨ ਸੇਵਾ ਕੀਤੀ।"
26 Estes viveram nos dias de Joiaquim, filho de Jesuá, filho de Jozadaque, como também nos dias de Neemias, o governador, e do sacerdote Esdras, o escriba.
27 ਯਰੂਸ਼ਲਮ ਦੀ ਕੰਧ ਦਾ ਸਮਰਪਣ ਲੋਕਾਂ ਨੇ ਯਰੂਸ਼ਲਮ ਦੀ ਕੰਧ ਨੂੰ ਸਮਰਪਿਤ ਕੀਤਾ। ਫ਼ੇਰ ਸਾਰੇ ਲੇਵੀਆਂ ਨੂੰ ਯਰੂਸ਼ਲਮ ਨੂੰ ਲਿਆਂਦਾ ਗਿਆ, ਜਿਨ੍ਹਾਂ ਵੀ ਨਗਰਾਂ ਵਿੱਚ ਉਹ ਰਹਿੰਦੇ ਸਨ। ਉਹ ਸਾਰੇ ਯਰੂਸ਼ਲਮ ਦੀ ਕੰਧ ਦੀ ਚੱਠ ਦਾ ਜਸ਼ਨ ਮਨਾਉਣ ਲਈ ਅਤੇ ਪਰਮੇਸ਼ੁਰ ਦੀ ਉਸਤਤ ਕਰਨ ਅਤੇ ਧੰਨਵਾਦ ਦੇਣ ਲਈ ਓੱਥੇ ਆਏ। ਇਉਂ ਉਨ੍ਹਾਂ ਨੇ ਛੈਣੇ, ਸਿਤਾਰਾਂ ਅਤੇ ਬਰਬਤਾਂ ਵਜ਼ਾਕੇ ਇਸ ਖੁਸ਼ੀ ਦਾ ਪ੍ਰਗਟਾਵਾ ਕੀਤਾ।"
27 Ora, na dedicação dos muros de Jerusalém buscaram os levitas de todos os lugares, para os trazerem a Jerusalém, a fim de celebrarem a dedicação com alegria e com ações de graças, e com canto, címbalos, alaúdes e harpas.
28 ਉਹ ਸਾਰੇ ਗਵਈਏ ਵ੍ਵੀ ਆਏ ਜੋ ਯਰੂਸ਼ਲਮ ਦੇ ਆਲੇ-ਦੁਆਲੇ ਦੇ ਨਗਰਾਂ ਵਿੱਚ ਰਹਿੰਦੇ ਸਨ। ਇਹ ਨਟੋਫ਼ਾਬ ਦੇ ਨਗਰਾਂ, ਬੈਤ-ਗਿਲਗਾਲ, ਗ਼ਬਾ ਦੇ ਖੇਤਾਂ ਅਤੇ ਅਜ਼ਮਾਵਬ ਤੋਂ ਇੱਕਤਰ ਹੋਏ। ਇਨ੍ਹਾਂ ਗਵਈਆਂ ਨੇ ਯਰੂਸ਼ਲਮ ਦੇ ਦੁਆਲੇ ਆਪਣੇ ਖੁਦ ਦੇ ਪਿਂਡ ਬਣਾਏ ਹੋਏ ਸਨ।"
28 Ajuntaram-se os filhos dos cantores, tanto da campina dos arredores de Jerusalém, como das aldeias do netofatitas;
29 ਜਾਜਕਾਂ ਅਤੇ ਲੇਵੀਆਂ ਨੇ ਆਪਣੇ-ਆਪ ਨੂੰ ਸ਼ੁੱਧ ਕੀਤਾ ਅਤੇ ਉਨ੍ਹਾਂ ਨੇ ਲੋਕਾਂ, ਫ਼ਾਟਕਾਂ ਅਤੇ ਕੰਧ ਨੂੰ ਵੀ ਸ਼ੁੱਧ ਕੀਤਾ।"
29 como também de Bete-Gilgal, e dos campos de Geba e Azmavete; pois os cantores tinham edificado para si aldeias ao redor de Jerusalém.
30 ਮੈਂ ਯਹੂਦਾਹ ਦੇ ਆਗੂਆਂ ਨੂੰ ਕਿਹਾ ਕਿ ਉਹ ਕੰਧ ਦੇ ਉਤਾਂਹ ਜਾ ਕੇ ਖਲੋ ਜਾਣ ਤੇ ਮੈਂ ਗਵਈਆਂ ਦੇ ਦੋ ਵੱਡੇ ਟੋਲੇ ਚੁਣੇ ਜੋ ਕਿ ਪਰਮੇਸ਼ੁਰ ਨੂੰ ਧੰਨਵਾਦ ਦੇ ਗੀਤ ਗਾ ਸੱਕਣ ਅਤੇ ਜਲੂਸ ਵਿੱਚ ਚੱਲ ਸੱਕਣ। ਇੱਕ ਟੋਲਾ ਕੰਧ ਦੇ ਉੱਤੇ ਸੱਜੇ ਹੱਥ ਕੂੜੇ ਦੇ ਫ਼ਾਟਕ ਵੱਲ ਨੂੰ ਗਿਆ।"
30 E os sacerdotes e os levitas se purificaram, e purificaram o povo, as portas e o muro.
31 ਹੋਸ਼ਅਯਾਹ ਅਤੇ ਯਹੂਦਾਹ ਦੇ ਅੱਧੇ ਆਗੂ ਉਨ੍ਹਾਂ ਦੇ ਪਿੱਛੇ ਗਏ।"
31 Então fiz subir os príncipes de Judá sobre o muro, e constituí duas grandes companhias para darem graças e andarem em procissão, uma das quais foi para a direita sobre o muro, em direção à porta do monturo;
32 ਉਨ੍ਹਾਂ ਦੇ ਨਾਲ ਉਨ੍ਹਾਂ ਪਿੱਛੇ ਅਜ਼ਰਯਾਹ, ਅਜ਼ਰਾ, ਮੱਸ਼ੁਲਾਮ,"
32 e após ela seguiam Hosaías, e a metade dos príncipes de Judá,
33 ਯਹੂਦਾਹ, ਬਿਨਯਾਮੀਨ, ਸ਼ਮਅਯਾਹ, ਯਿਰਮਿਯਾਹ,"
33 e Azarias, Esdras, Mesulão,
34 ਅਤੇ ਜਾਜਕਾਂ ਦੇ ਘਰਾਣੇ ਵਿੱਚੋਂ ਤੁਰ੍ਹੀਆਂ ਦੇ ਨਾਲ ਜ਼ਕਰਯਾਹ, ਵੀ ਉਨ੍ਹਾਂ ਦੇ ਪਿੱਛੇ ਗਿਆ (ਜ਼ਕਰਯਾਹ ਯੋਨਾਥਾਨ ਦਾ ਪੁੱਤਰ ਸੀ, ਯੋਨਾਥਾਨ ਸ਼ਮਅਯਾਹ ਦਾ ਪੁੱਤਰ ਸੀ, ਸ਼ਮਅਯਾਹ ਮੱਤਨਯਾਹ ਦਾ ਪੁੱਤਰ ਸੀ, ਮੱਤਨਯਾਹ ਮੀਕਾਯਾਹ ਦਾ ਪੁੱਤਰ ਸੀ, ਮੀਕਾਯਾਹ ਜ਼ਕੂਰ ਦਾ ਪੁੱਤਰ ਸੀ ਅਤੇ ਜ਼ਕੂਰ ਆਸਾਫ਼ ਦਾ ਪੁੱਤਰ ਸੀ।)"
34 Judá, Benjamim, Semaías, e Jeremias;
35 ਉਨ੍ਹਾਂ ਦੇ ਇਲਾਵਾ, ਜ਼ਕਰਯਾਹ ਦੇ ਭਰਾ ਵੀ ਉਨ੍ਹਾਂ ਦੇ ਨਾਲ ਸਨ: ਸ਼ਮਅਯਾਹ, ਅਜ਼ਰੇਲ ਮਿਲਲਈ, ਗਿਲਲਈ, ਮਾਈ, ਨਬਨੇਲ, ਯਹੂਦਾਹ ਅਤੇ ਹਨਾਨੀ ਉਨ੍ਹਾਂ ਕੋਲਾਂ ਪਰਮੇਸ਼ੁਰ ਦੇ ਮਨੁੱਖ ਦਾਊਦ ਦੁਆਰਾ ਬਣਾਏ ਹੋਏ ਸਾਜ਼ ਵੀ ਸਨ। ਅਜ਼ਰਾ ਲਿਖਾਰੀ ਨੇ ਉਨ੍ਹਾਂ ਦੀ ਅਗਵਾਈ ਕੀਤੀ।"
35 e dos filhos dos sacerdotes, levando trombetas, Zacarias, filho de Jonatã, filho de Semaías, filho de Matanias, filho de Micaías, filho de Zacur, filho de Asafe.
36 ਉਹ ਫ਼ੁਵਾਰੇ ਵਾਲੇ ਫ਼ਾਟਕ ਦੇ ਕੋਲ ਗਏ। ਉਹ ਦਾਊਦ ਦੇ ਸ਼ਹਿਰ ਦੀਆਂ ਪੌੜੀਆਂ ਉੱਤੇ ਚਢ਼ਕੇ ਜਿੱਥੇ ਕੰਧ ਉਤਾਂਹ ਨੂੰ ਜਾਂਦੀ ਸੀ, ਅਤੇ ਦਾਊਦ ਦੇ ਘਰ ਤੋਂ ਅਗਾਂਹ ਲੰਘ ਕੇ ਪੂਰਬ ਵੱਲ ਜਲ ਫ਼ਾਟਕ ਨੂੰ ਗਏ।"
36 e seus irmãos, Semaías, Azarel, Milalai, Gilalai, Maai, Netanel, Judá e Hanâni, com os instrumento musicais de Davi, homem de Deus; e Esdras, o escriba, ia adiante deles.
37 ਗਵਈਯ੍ਯਾਂ ਦਾ ਦੂਜਾ ਜੱਬਾ ਦੂਜੀ ਦਿਸ਼ਾ ਖੱਬੇ ਪਾਸੇ ਵੱਲ ਨੂੰ ਗਿਆ। ਜਦੋਂ ਉਹ ਕੰਧ ਵੱਲ ਉਤਾਂਹ ਨੂੰ ਜਾ ਰਹੇ ਸਨ, ਮੈਂ ਅਤੇ ਅੱਧੇ ਲੋਕੀਂ ਉਨ੍ਹਾਂ ਦੇ ਪਿੱਛੇ ਸਨ। ਤੇ ਉਹ ਟੋਲਾ ਤਂਦੂਰਾਂ ਦੇ ਬੁਰਜ ਤੋਂ ਅਗਾਂਹ ਚੌੜੀ ਕੰਧ ਤੀਕ ਗਿਆ।"
37 À entrada da porta da fonte subiram diretamente as escadas da cidade de Davi onde começa a subida do muro, acima da casa de Davi, até a porta das águas a leste.
38 ਫ਼ੇਰ ਉਹ ਇਨ੍ਹਾਂ ਫ਼ਾਟਕਾਂ ਵੱਲ ਨੂੰ ਗਏ: ਅਫ਼ਰਾਈਮੀ ਫ਼ਾਟਕ ਤੋਂ ਪੁਰਾਣੇ ਫ਼ਾਟਕ ਤੱਕ ਤੇ ਫ਼ਿਰ ਮੱਛੀ ਫ਼ਾਟਕ ਨੂੰ। ਫ਼ੇਰ ਓਬੋਁ ਉਹ ਹਨਨੇਲ ਦੇ ਬੁਰਜ ਤੀਕ ਅਤੇ ਸੈਕੜੇ ਦੇ ਬੁਰਜ ਤੀਕ ਗਏ। ਇੰਝ, ਉਹ ਭੇਡਾਂ ਦੇ ਫ਼ਾਟਕ ਜਿੰਨੀ ਦੂਰ ਗਏ ਅਤੇ ਦਰਬਾਨ ਫ਼ਾਟਕ ਕੋਲ ਆਕੇ ਰੁਕੇ।"
38 A outra companhia dos que davam graças foi para a esquerda, seguindo-os eu com a metade do povo, sobre o muro, passando pela torre dos fornos até a muralha larga,
39 ਫ਼ੇਰ ਗਵਈਆਂ ਦੇ ਦੋ ਟੋਲੇ ਗਏ ਅਤੇ ਪਰਮੇਸ਼ੁਰ ਦੇ ਭਵਨ ਵਿੱਚ ਆਪੋ-ਆਪਣੀਆਂ ਥਾਵਾਂ ਤੇ ਖੜ੍ਹੇ ਹੋ ਗਏ ਅਤੇ ਮੈਂ ਅਤੇ ਅੱਧੇ ਅਧਿਕਾਰੀ ਜੋ ਕਿ ਮੇਰੇ ਨਾਲ ਸਨ ਆਪਣੀਆਂ ਥਾਵਾਂ ਤੇ ਖਲੋ ਗਏ।"
39 e seguindo por cima da porta de Efraim, e da porta velha, e da porta dos peixes, e pela torre de Hananel, e a torre dos Cem até a porta das ovelhas; e pararam à porta da guarda.
40 ਫ਼ਿਰ ਇਹ ਜਾਜਕ ਜਾਕੇ ਆਪੋ-ਆਪਣੀਆਂ ਥਾਵਾਂ ਤੇ ਖਲੇ ਗਏ: ਅਲਯਾਕੀਮ, ਮਅਸੇਯਾਹ, ਮਿਨਯਾਮੀਨ, ਮੀਕਾਯਾਹ, ਅਲਯੋਏਨੀ, ਜ਼ਕਰਯਾਹ ਅਤੇ ਹਨਨਯਾਹ। ਉਨ੍ਹਾਂ ਦੇ ਹੱਥਾਂ ਵਿੱਚ ਆਪਣੀਆਂ ਤੁਰ੍ਹੀਆਂ ਸਨ।"
40 Assim as duas companhias dos que davam graças pararam na casa de Deus, como também eu e a metade dos magistrados que estavam comigo,
41 ਅਤੇ ਫ਼ਿਰ ਜਾਜਕ ਮਅਸੇਯਾਹ ਸ਼ਮਆਯਾਹ, ਅਲਆਜ਼ਾਰ, ਉਜ਼ੀ, ਯ੍ਯਹੋਹਾਨਾਨ, ਮਲਕੀਯਾਹ, ਏਲਾਮ ਅਤੇ ਆਜ਼ਰ ਵੀ ਮੰਦਰ ਵਿੱਚ ਆਪੋ-ਆਪਣੀ ਥਾਂ ਤੇ ਜਾ ਖੜੋਤੇ। ਫਿਰ ਯਜ਼ਰਹਯਾਹ ਦੀ ਪ੍ਰਧਾਨਗੀ ਵਿੱਚ ਇਨ੍ਹਾਂ ਦੋਹਾਂ ਟੋਲਿਆਂ ਨੇ ਗਾਉਣਾ ਅਤੇ ਸੰਗੀਤ ਵਜਾਉਣਾ ਸ਼ੁਰੂ ਕਰ ਦਿੱਤਾ।"
41 e os sacerdotes Eliaquim, Maaséias, Miniamim, Micaías, Elioenai, Zacarias e Hananias, com trombetas,
42 ਇਉਂ ਉਸ ਖਾਸ ਦਿਹਾੜੇ ਲੋਕਾਂ ਨੇ ਵੱਡੀਆਂ ਬਲੀਆਂ ਚੜ੍ਹਾਈਆਂ ਅਤੇ ਖੂਬ ਆਨੰਦ ਮਾਣਿਆ। ਪਰਮੇਸ਼ੁਰ ਨੇ ਸਭ ਨੂੰ ਪ੍ਰਸੰਨਤਾ ਬਖਸ਼ੀ। ਇੱਥੋਂ ਤੀਕ ਕਿ ਔਰਤਾਂ ਤੇ ਬੱਚੇ ਵੀ ਖੁਸ਼ੀ ਨਾਲ ਉਮਾਹ ਵਿੱਚ ਸਨ। ਦੂਰ ਦੁਰਾਡੇ ਲੋਕਾਂ ਨੂੰ ਵੀ ਯਰੂਸ਼ਲਮ ਤੋਂ ਖੁਸ਼ੀ ਦਾ ਗਾਨ ਸੁਣਾਈ ਦੇ ਰਿਹਾ ਸੀ।"
42 com também Maaséias, Semaías, Eleazar, Uzi, Jeoanã, Malquias, Elão, e Ézer; e os cantores cantavam, tendo Jezraías por dirigente.
43 ਉਸ ਦਿਨ, ਆਦਮੀਆਂ ਨੂੰ ਗੋਦਾਮਾਂ ਦਾ ਮੁਖੀਆ ਵੀ ਚੁਣਿਆ ਗਿਆ। ਲੋਕੀਂ ਆਪਣੇ ਨਾਲ ਆਪਣੀਆਂ ਸੁਗਾਤਾਂ ਸਮੇਤ ਪਹਿਲੇ ਫ਼ਲਾਂ ਅਤੇ ਨਗਰਾਂ ਦੇ ਖੇਤਾਂ ਵਿੱਚੋਂ, ਸ਼ਰ੍ਹਾ ਦੁਆਰਾ ਜਾਜਕਾਂ ਅਤੇ ਲੇਵੀਆਂ ਲਈ ਸੁਝਾਏ ਗਏ ਹਿਸਿਆਂ ਮੁਤਾਬਕ ਫ਼ਸਲਾਂ ਦੇ ਦਸਵੰਧ ਲੈ ਕੇ ਆਏ ਅਤੇ ਫ਼ਿਰ ਉਨ੍ਹਾਂ ਮੁਖੀਆਂ ਨੇ ਉਹ ਸਮੱਗ੍ਰੀ ਗੋਦਾਮਾਂ ਵਿੱਚ ਸੰਭਾਲੀ। ਯਹੂਦੀ ਲੋਕ ਜਾਜਕਾਂ ਅਤੇ ਲੇਵੀਆਂ ਦੀ ਜਿਂਮੇਵਾਰੀ ਤੇ ਕਾਰਜ ਤੇ ਬੜੇ ਖੁਸ਼ ਸਨ।"
43 Naquele dia ofereceram grandes sacrifícios, e se alegraram, pois Deus lhes dera motivo de grande alegria; também as mulheres e as crianças se alegraram, de modo que o júbilo de Jerusalém se fez ouvir longe.
44 ਜਾਜਕਾਂ ਤੇ ਲੇਵੀਆਂ ਨੇ ਆਪਣੇ ਪਰਮੇਸ਼ੁਰ ਲਈ ਪੂਰੀ ਲਗਨ ਨਾਲ ਕੰਮ ਕੀਤਾ। ਉਨ੍ਹਾਂ ਨੇ ਸ਼ੁੱਧਤਾ ਦੇ ਫ਼ਰਜ਼ ਨੂੰ ਪੂਰਿਆਂ ਕੀਤਾ ਅਤੇ ਗਵਈਆਂ ਅਤੇ ਦਰਬਾਨਾਂ ਨੇ ਆਪਣਾ ਕਾਰਜ ਕੀਤਾ।। ਉਨ੍ਹਾਂ ਸਭਨਾਂ ਨੇ ਸਭ ਕੁਝ ਦਾਊਦ ਅਤੇ ਉਸ ਦੇ ਪੁੱਤਰ ਸੁਲੇਮਾਨ ਦੇ ਹੁਕਮਾਂ ਮੁਤਾਬਕ ਕੀਤਾ।"
44 No mesmo dia foram nomeados homens sobre as câmaras do tesouro para as ofertas alçadas, as primícias e os dízimos, para nelas recolherem, dos campos, das cidades, os quinhões designados pela lei para os sacerdotes e para os levitas; pois Judá se alegrava por estarem os sacerdotes e os levitas no seu posto,
45 ਕਿਉਂ ਕਿ ਬਹੁਤ ਸਮਾਂ ਪਹਿਲਾਂ ਦਾਊਦ ਅਤੇ ਆਸਾਫ਼ ਦੇ ਦਿਨੀਁ, ਓੱਥੇ ਗਵਈਆਂ ਦਾ ਨਿਰਦੇਸ਼ਕ ਸੀ ਅਤੇ ਉਸਤਤਿ ਦੇ ਗੀਤ ਸਨ ਅਤੇ ਪਰਮੇਸ਼ੁਰ ਨੂੰ ਧੰਨਵਾਦ ਸਨ।"
45 observando os preceitos do seu Deus, e os da purificação, como também o fizeram os cantores e porteiros, conforme a ordem de Davi e de seu filho Salomão.
46 ਇਸ ਲਈ ਸਾਰਾ ਇਸਰਾਏਲ ਜ਼ਰੁੱਬਾਬਲ ਅਤੇ ਨਹਮਯਾਹ ਦੇ ਸਮੇਂ ਦੌਰਾਨ ਗਵਈਆਂ ਅਤੇ ਦਰਬਾਨਾਂ ਦਾ ਹਿੱਸਾ ਹਰ ਰੋਜ਼ ਦਿੰਦਾ ਰਿਹਾ। ਉਨ੍ਹਾਂ ਨੇ ਲੇਵੀਆਂ ਲਈ ਚਂਦੇ ਅੱਡ ਰੱਖੇ ਅਤੇ ਲੇਵੀਆਂ ਨੇ ਆਪਣੇ ਚਂਦੇ ਹਾਰੂਨ ਦੇ ਉੱਤਰਾਧਿਕਾਰੀਆਂ ਲਈ ਅੱਡ ਰੱਖੇ।"
46 Pois desde a antigüidade, já nos dias de Davi e de Asafe, havia um chefe dos cantores, e havia cânticos de louvor e de ação de graça a Deus.
47 — ausente —
47 Pelo que todo o Israel, nos dias de Zorobabel e nos dias de Neemias, dava aos cantores e aos porteiros as suas porções destinadas aos levitas, e os levitas separavam as porções destinadas aos filhos de Arão.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Neemias 12, comparar traduções ou montar um estudo — tudo direto pelo WhatsApp.