Neemias 1

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਨਹਮਯਾਹ ਦੀ ਪ੍ਰਾਰਥਨਾ ਇਹ ਸ਼ਬਦ ਹਕਲਯਾਹ ਦੇ ਪੁੱਤਰ ਨਹਮਯਾਹ ਦੇ ਹਨ। ਕਿਸਲੇਵ ਦੇ ਮਹੀਨੇ, ਮੈਂ (ਨਹਮਯਾਹ) ਸ਼ੂਸ਼ਨ ਦੇ ਕਿਲੇ ਵਿੱਚ ਸੀ। ਇਹ ਅਰਤਹਸ਼ਸ਼ਤਾ ਦੇ ਰਾਜ ਦੇ 20ਵੇਂ ਵਰ੍ਹੇ ’ਚ ਸੀ।"
1 As palavras de Neemias, filho de Hacalias. E sucedeu no mês de Quislev, no ano vigésimo, estando eu em Susã, a fortaleza,
2 ਜਦੋਂ ਮੈਂ ਸ਼ੂਸ਼ਨ ਵਿੱਚ ਸੀ, ਮੇਰੇ ਭਰਾਵਾਂ ਵਿੱਚੋਂ ਹਨਾਨੀ ਅਤੇ ਯਹੂਦਾਹ ਤੋਂ ਕੁਝ ਆਦਮੀ ਮੇਰੇ ਕੋਲ ਆਏ। ਮੈਂ ਉਨ੍ਹਾਂ ਨੂੰ ਉੱਥੇ ਰਹਿੰਦੇ ਯਹੂਦੀਆਂ ਬਾਰੇ ਪੁੱਛਿਆ ਜੋ ਕਿ ਬਚ ਨਿਕਲੇ ਸਨ ਅਤੇ ਦੇਸ਼ ਨਿਕਾਲਾ ਝਲਿਆ ਸੀ। ਮੈਂ ਉਨ੍ਹਾਂ ਨੂੰ ਯਰੂਸ਼ਲਮ ਦੇ ਸ਼ਹਿਰ ਬਾਰੇ ਵੀ ਪੁੱਛਿਆ।"
2 Que veio Hanani, um de meus irmãos, ele e alguns de Judá; e perguntei-lhes pelos judeus que escaparam, e que restaram do cativeiro, e acerca de Jerusalém.
3 ਉਨ੍ਹਾਂ ਨੇ ਮੈਨੂੰ ਆਖਿਆ, “ਉਹ ਜਿਨ੍ਹਾਂ ਨੇ ਦੇਸ਼ ਨਿਕਾਲੇ ਨੂੰ ਝਲਿਆ ਅਤੇ ਉਹ ਜਿਹੜੇ ਯਹੂਦਾਹ ਦੀ ਧਰਤੀ ਤੇ ਰਹਿ ਰਹੇ ਹਨ ਬਹੁਤ ਵੱਡੀ ਮੁਸੀਬਤ ਵਿੱਚ ਹਨ ਅਤੇ ਸ਼ਰਮਿੰਦਗੀ ਨਾਲ ਭਰੇ ਹੋਏ ਹਨ ਕਿਉਂ ਕਿ ਯਰੂਸ਼ਲਮ ਦੀਆਂ ਕੰਧਾਂ ਢਹਿ ਚੁੱਕੀਆਂ ਹਨ ਤੇ ਇਸ ਦੇ ਫ਼ਾਟਕ ਅੱਗ ਨਾਲ ਸਾੜੇ ਗਏ ਹਨ।”"
3 E disseram-me: Os restantes, que ficaram do cativeiro, lá na província estão em grande miséria e desprezo; e o muro de Jerusalém fendido e as suas portas queimadas a fogo.
4 ਜਦੋਂ ਮੈਂ ਇੰਝ ਸੁਣਿਆ, ਮੈਂ ਹੇਠਾਂ ਬੈਠ ਗਿਆ ਅਤੇ ਕਈ ਦਿਨਾਂ ਤਾਈਂ ਸੋਗ ਮਨਾਇਆ। ਮੈਂ ਅਕਾਸ਼ ਦੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਵਰਤ ਰੱਖੇ।"
4 E sucedeu que, ouvindo eu estas palavras, assentei-me e chorei, e lamentei por alguns dias; e estive jejuando e orando perante o Deus dos céus.
5 ਫਿਰ ਮੈਂ ਇਹ ਪ੍ਰਾਰਥਨਾ ਕੀਤੀ: “ਹੇ ਯਹੋਵਾਹ, ਅਕਾਸ਼ ਦੇ ਪਰਮੇਸ਼ੁਰ, ਮਹਾਨ ਅਤੇ ਭੈਦਾਇੱਕ ਪਰਮੇਸ਼ੁਰ, ਜੋ ਆਪਣਾ ਇਕਰਾਰਨਾਮਾ ਅਤੇ ਵਫ਼ਾਦਾਰੀ ਉਨ੍ਹਾਂ ਨਾਲ ਰੱਖਦਾ ਹੈ ਜੋ ਉਸ ਨੂੰ ਪਿਆਰ ਕਰਦੇ ਹਨ ਅਤੇ ਉਸ ਦੇ ਹੁਕਮਾਂ ਦਾ ਪਾਲਣ ਕਰਦੇ ਹਨ।"
5 E disse: Ah! Senhor Deus dos céus, Deus grande e terrível! Que guarda a aliança e a benignidade para com aqueles que o amam e guardam os seus mandamentos;
6 “ਹੇ ਪਰਮੇਸ਼ੁਰ, ਤੇਰੇ ਕੰਨ ਅਤੇ ਅੱਖਾਂ ਖੁੱਲੇ ਰਹਿਣ ਤਾਂ ਜੋ ਤੇਰੇ ਸੇਵਕ ਵੱਲ ਜੋ ਦਿਨ ਰਾਤ ਤੇਰੇ ਅੱਗੇ ਪ੍ਰਾਰਥਨਾ ਕਰ ਰਿਹਾ ਹੈ ਉਸ ਵੱਲ ਤੇਰਾ ਧਿਆਨ ਹੋਵੇ। ਮੈਂ ਤੇਰੇ ਸੇਵਕਾਂ ਭਾਵ ਇਸਰਾਏਲ ਦੇ ਲੋਕਾਂ ਲਈ ਪ੍ਰਾਰਬਨਾ ਕਰ ਰਿਹਾ ਹਾਂ ਅਤੇ ਮੈਂ ਕਬੂਲ ਕਰਦਾ ਹਾਂ ਕਿ ਅਸੀਂ ਇਸਰਾਏਲੀਆਂ ਨੇ ਤੇਰੇ ਵਿਰੁੱਧ ਪਾਪ ਵੀ ਕੀਤੇ ਹਨ। ਮੈਂ ਇਹ ਵੀ ਮੰਨਦਾ ਹਾਂ ਕਿ ਮੈਂ ਵੀ ਤੇਰੇ ਵਿਰੁੱਧ ਪਾਪ ਕੀਤਾ ਅਤੇ ਮੇਰੇ ਘਰਾਣੇ ਨੇ ਵੀ ਤੇਰੇ ਵਿਰੁੱਧ ਪਾਪ ਕੀਤੇ ਹਨ।"
6 Estejam, pois, atentos os teus ouvidos e os teus olhos abertos, para ouvires a oração do teu servo, que eu hoje faço perante ti, dia e noite, pelos filhos de Israel, teus servos; e faço confissão pelos pecados dos filhos de Israel, que temos cometido contra ti; também eu e a casa de meu pai temos pecado.
7 ਅਸਲ ’ਚ ਅਸੀਂ ਇਸਰਾਏਲੀਆਂ ਨੇ ਤੇਰੇ ਨਾਲ ਬਹੁਤ ਮੰਦਾ ਕੀਤਾ ਹੈ। ਅਸੀਂ ਤੇਰੇ ਹੁਕਮਾਂ, ਬਿਧੀਆਂ ਅਤੇ ਜਿਹੜੇ ਕੰਮ ਤੂੰ ਆਪਣੇ ਸੇਵਕ ਮੂਸਾ ਨੂੰ ਦਿੱਤੇ ਸਨ, ਉਨ੍ਹਾਂ ਨੂੰ ਨਹੀਂ ਮੰਨਿਆ।"
7 De todo nos corrompemos contra ti, e não guardamos os mandamentos, nem os estatutos, nem os juízos, que ordenaste a Moisés, teu servo.
8 “ਉਸ ਗੱਲ ਨੂੰ ਯਾਦ ਕਰ ਜਿਸਦਾ ਤੂੰ ਆਪਣੇ ਦਾਸ ਮੂਸਾ ਨੂੰ ਹੁਕਮ ਦਿੱਤਾ ਸੀ ਕਿ ‘ਜੇਕਰ ਤੁਸੀਂ ਬੇਇਮਾਨੀ ਕੋਰਗੇ ਤਾਂ ਮੈਂ ਤੁਹਾਨੂੰ ਦੂਜੇ ਰਾਜਾਂ ਵਿੱਚ ਖਿੰਡਾਰ ਦੇਵਾਂਗਾ।"
8 Lembra-te, pois, da palavra que ordenaste a Moisés, teu servo, dizendo: Vós transgredireis, e eu vos espalharei entre os povos.
9 ਤੇ ਜੇਕਰ ਤੁਸੀਂ ਇਸਰਾਏਲੀਆਂ ਨੇ ਮੇਰੇ ਆਦੇਸ਼ ਦੀ ਪਾਲਣਾ ਕੀਤੀ ਅਤੇ ਮੇਰੇ ਵੱਲ ਪਰਤ ਆਏ ਤਾਂ ਮੈਂ ਇਉਂ ਕਰਾਂਗਾ। ਭਾਵੇਂ ਤੁਸੀਂ ਅਕਾਸ਼ ਦੇ ਅੰਤ ਤੀਕ ਵੀ ਖਿੰਡੇ ਹੋਵੋਁ, ਮੈਂ ਤੁਹਾਨੂੰ ਇੱਕਤ੍ਰ ਕਰਕੇ ਇਸ ਬਾਵੇਂ ਲਿਆਵਾਂਗਾ, ਜਿਸ ਨੂੰ ਮੈਂ ਆਪਣਾ ਨਾਉਂ ਵਸਾਉਣ ਲਈ ਚੁਣਿਆ ਹੈ।’"
9 E vós vos convertereis a mim, e guardareis os meus mandamentos, e os cumprireis; então, ainda que os vossos rejeitados estejam na extremidade do céu, de lá os ajuntarei e os trarei ao lugar que tenho escolhido para ali fazer habitar o meu nome.
10 “ਇਸਰਾਏਲੀ ਤੇਰੇ ਦਾਸ ਅਤੇ ਤੇਰੀ ਪਰਜਾ ਹਨ, ਜਿਨ੍ਹਾਂ ਨੂੰ ਤੂੰ ਆਪਣੇ ਵੱਡੇ ਜੋਰ ਅਤੇ ਬਲ ਤੇ ਤਕੜੇ ਹੱਬਾ ਨਾਲ ਛੁਟਕਾਰਾ ਦਿੱਤਾ।"
10 Eles são teus servos e o teu povo que resgataste com a tua grande força e com a tua forte mão.
11 ਇਸ ਲਈ ਹੇ ਪ੍ਰਭੂ, ਕਿਰਪਾ ਕਰਕੇ ਮੇਰੀ ਬਿਨਤੀ ਨੂੰ ਸੁਣ। ਮੈਂ ਤੇਰਾ ਦਾਸ ਹਾਂ, ਸੋ ਤੂੰ ਕਿਰਪਾ ਕਰਕੇ ਆਪਣੇ ਸੇਵਕ ਦੀਆਂ ਪ੍ਰਾਰਥਨਾਵਾਂ ਨੂੰ ਸੁਣ ਜੋ ਤੇਰੇ ਨਾਉਂ ਦੀ ਇੱਜਤ ਕਰਨ ਦੀ ਇੱਛਾ ਰੱਖਦਾ ਹੈ। ਇਸ ਆਦਮੀ ਅੱਗੇ ਮਿਹਰ ਕਰਕੇ ਆਪਣੇ ਸੇਵਕ ਦੀ ਸਹਾਇਤਾ ਕਰ।” ਮੈਂ ਪਾਤਸ਼ਾਹ ਦਾ ਸਾਕੀ ਸੀ।"
11 Ah! Senhor, estejam, pois, atentos os teus ouvidos à oração do teu servo, e à oração dos teus servos que desejam temer o teu nome; e faze prosperar hoje o teu servo, e dá-lhe graça perante este homem. Então era eu copeiro do rei.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Neemias 1, comparar traduções ou montar um estudo — tudo direto pelo WhatsApp.