Neemias 2
Punjabi Bible (GL_PUNJABI) vs ACF
ACF Almeida Corrigida Fiel
1 ਪਾਤਸ਼ਾਹ ਦਾ ਨਹਮਯਾਹ ਨੂੰ ਯਰੂਸ਼ਲਮ ’ਚ ਭੇਜਣਾ ਅਰਤਹਸ਼ਸ਼ਤਾ ਪਾਤਸ਼ਾਹ ਦੇ 20ਵੇਂ, ਵਰ੍ਹੇ ਨੀਸਾਨ ਦੇ ਮਹੀਨੇ ਵਿੱਚ ਕੁਝ ਮੈਅ ਪਾਤਸ਼ਾਹ ਕੋਲ ਲਿਆਈ ਗਈ। ਮੈਂ ਮੈਅ ਚੁੱਕ ਕੇ ਪਾਤਸ਼ਾਹ ਨੂੰ ਦਿੱਤੀ। ਪਹਿਲਾਂ ਜਦੋਂ ਵੀ ਮੈਂ ਪਾਤਸ਼ਾਹ ਸਾਹਮਣੇ ਹੁੰਦਾ ਸੀ ਕਦੇ ਇੰਨਾ ਉਦਾਸ ਨਹੀਂ ਸੀ ਹੋਇਆ, ਪਰ ਹੁਣ ਮੈਂ ਬੜਾ ਉਦਾਸ ਸੀ।"
1 Sucedeu, pois, no mês de Nisã, no ano vigésimo do rei Artaxerxes, que estava posto vinho diante dele, e eu peguei o vinho e o dei ao rei; porém eu nunca estivera triste diante dele.
2 ਤਾਂ ਪਾਤਸ਼ਾਹ ਨੇ ਮੈਨੂੰ ਪੁੱਛਿਆ, “ਕੀ ਤੂੰ ਬੀਮਾਰ ਹੈਂ? ਤੂੰ ਉਦਾਸ ਕਿਉਂ ਦਿਖ ਰਿਹਾ ਹੈਂ? ਮੈਨੂੰ ਲੱਗਦਾ ਤੇਰੇ ਮਨ ਵਿੱਚ ਕੋਈ ਦੁੱਖ ਹੈ।” ਫ਼ੇਰ ਮੈਂ ਬਹੁਤ ਡਰ ਗਿਆ।"
2 E o rei me disse: Por que está triste o teu rosto, pois não estás doente? Não é isto senão tristeza de coração; então temi sobremaneira.
3 ਭਾਵੇਂ ਮੈਂ ਬੜਾ ਡਰਿਆਂ ਹੋਇਆ ਸੀ ਤਾਂ ਵੀ ਮੈਂ ਪਾਤਸ਼ਾਹ ਨੂੰ ਕਿਹਾ, “ਪਾਤਸ਼ਾਹ, ਜੁਗੋ-ਜੁਗ ਜੀਉਂਦਾ ਰਹੇ। ਮੇਰਾ ਦਿਲ ਇਸ ਲਈ ਉਦਾਸ ਹੈ ਕਿਉਂ ਕਿ ਉਹ ਸ਼ਹਿਰ ਜਿੱਥੇ ਮੇਰੇ ਪੁਰਖਿਆਂ ਦੀਆਂ ਕਬਰਾਂ ਹਨ ਉਹ ਬੇਹ ਹੋਇਆ ਪਿਆ ਹੈ ਅਤੇ ਉਸ ਸ਼ਹਿਰ ਦੇ ਫਾਟਕ ਅੱਗ ਨਾਲ ਝੁਲਸੇ ਫਨਾਹ ਹੋਏ ਪਏ ਹਨ।”"
3 E disse ao rei: Viva o rei para sempre! Como não estaria triste o meu rosto, estando a cidade, o lugar dos sepulcros de meus pais, assolada, e tendo sido consumidas as suas portas a fogo?
4 ਤਦ ਪਾਤਸ਼ਾਹ ਨੇ ਮੈਨੂੰ ਕਿਹਾ, “ਤੂੰ ਮੇਰੇ ਤੋਂ ਕੀ ਚਾਹੁੰਦਾ ਹੈਂ?” ਮੈਂ ਪਾਤਸ਼ਾਹ ਨੂੰ ਕੁਝ ਆਖਣ ਤੋਂ ਪਹਿਲਾਂ ਅਕਾਸ਼ ਦੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ।"
4 E o rei me disse: Que me pedes agora? Então orei ao Deus dos céus,
5 ਫਿਰ ਮੈਂ ਪਾਤਸ਼ਾਹ ਨੂੰ ਆਖਿਆ, “ਜੇ ਪਾਤਸ਼ਾਹ ਨੂੰ ਚੰਗਾ ਲੱਗੇ ਅਤੇ ਜੇਕਰ ਤੇਰੀ ਨਿਗਾਹ ਵਿੱਚ ਤੇਰਾ ਸੇਵਕ ਪ੍ਰਸੰਸਾਯੋਗ ਹੈ, ਮੈਨੂੰ ਯਹੂਦਾਹ ਦੇ ਸ਼ਹਿਰ (ਯਰੂਸ਼ਲਮ) ਜਿੱਥੇ ਮੇਰੇ ਪੁਰਖਿਆਂ ਦੀਆਂ ਕਬਰਾਂ ਹਨ, ਭੇਜ ਦੇਵੋ। ਮੈਂ ਉੱਥੇ ਜਾ ਕੇ ਉਸ ਸ਼ਰਿਰ ਨੂੰ ਮੁੜ ਤੋਂ ਬਨਾਉਣਾ ਚਾਹੁੰਦਾ ਹਾਂ।”"
5 E disse ao rei: Se é do agrado do rei, e se o teu servo é aceito em tua presença, peço-te que me envies a Judá, à cidade dos sepulcros de meus pais, para que eu a reedifique.
6 ਪਾਤਸ਼ਾਹ ਦੇ ਕੋਲ ਹੀ ਮਹਾਰਾਣੀ ਵੀ ਬੈਠੀ ਹੋਈ ਸੀ। ਉਨ੍ਹਾਂ ਦੋਨਾਂ ਨੇ ਮੈਨੂੰ ਪੁੱਛਿਆ, “ਤ੍ਤੇਰਾ ਸਫ਼ਰ ਕਿੰਨਾ ਚਿਰ ਰਹੇਗਾ ਅਤੇ ਕੀ ਤੂੰ ਵਾਪਸ ਪਰਤੇਂਗਾ?” ਪਾਤਸ਼ਾਹ ਮੈਨੂੰ ਭੇਜਣ ਲਈ ਪ੍ਰਸੰਨ ਸੀ ਤਾਂ ਮੈਂ ਉਸ ਨੂੰ ਵਾਪਸੀ ਦਾ ਸਮਾਂ ਠਹਿਰਾ ਦਿੱਤਾ।"
6 Então o rei me disse, estando a rainha assentada junto a ele: Quanto durará a tua viagem, e quando voltarás? E aprouve ao rei enviar-me, apontando-lhe eu um certo tempo.
7 ਮੈਂ ਪਾਤਸ਼ਾਹ ਨੂੰ ਇਹ ਵੀ ਕਿਹਾ, “ਜੇਕਰ ਪਾਤਸ਼ਾਹ ਪਸੰਦ ਕਰੇ, ਤਾਂ ਮੈਂ ਕੁਝ ਹੋਰ ਅਰਜ਼ ਕਰਾਂ। ਜੇਕਰ ਪਾਤਸ਼ਾਹ ਹਾਮੀ ਭਰੇ ਤਾਂ ਉਹ ਮੈਨੂੰ ਫ਼ਰਾਤ ਦਰਿਆ ਦੇ ਪੱਛਮੀ ਪਾਸੇ ਦੇ ਰਾਜਪਾਲਾਂ ਦੇ ਨਾਵਾਂ ਤੇ ਚਿੱਠੀਆਂ ਦੇਵੇ। ਉਨ੍ਹਾਂ ਨੂੰ ਇਹ ਚਿੱਠੀਆਂ ਵਿਖਾਕੇ, ਮੈਂ ਉਨ੍ਹਾਂ ਦੀ ਜ਼ਮੀਨ ਰਾਹੀਂ ਸ਼ਾਂਤੀ ਅਤੇ ਸ਼ੁਰੱਖਿਆ ਨਾਲ ਜਾ ਸੱਕਦਾ ਹਾਂ ਜਦ ਤੀਕ ਕਿ ਮੈਂ ਯਹੂਦਾਹ ਵਿੱਚ ਨਹੀਂ ਪਹੁੰਚ ਜਾਂਦਾ।"
7 Disse mais ao rei: Se ao rei parece bem, dêem-se-me cartas para os governadores dalém do rio, para que me permitam passar até que chegue a Judá.
8 ਅਤੇ ਇੱਕ ਚਿੱਠੀ ਆਸਾਫ ਲਈ ਮਿਲੇ ਜਿਹੜਾ ਕਿ ਜੰਗਲ ਦਾ ਰੱਖਵਾਲਾ ਹੈ, ਤਾਂ ਜੋ ਉਹ ਮੈਨੂੰ ਮੰਦਰ ਦੇ ਕਿਲ੍ਹੇ ਦੇ ਫਾਟਕਾਂ ਲਈ, ਨਗਰ ਦੀਆਂ ਕੰਧਾਂ ਲਈ, ਅਤੇ ਮੇਰੇ ਘਰ ਲਈ ਮੈਨੂੰ ਲੱਕੜ ਲੈਣ ਦੀ ਮਨਜੂਰੀ ਦੇ ਦੇਵੇ ਜਿੱਥੇ ਮੈਂ ਰਹਿ ਸੱਕਦਾ ਹੋਵਾਂ।” ਪਾਤਸ਼ਾਹ ਨੇ ਜੋ ਕੁਝ ਵੀ ਮੈਂ ਮੰਗਿਆ, ਮੈਨੂੰ ਦੇ ਦਿੱਤਾ। ਪਾਤਸ਼ਾਹ ਨੇ ਇਹ ਸਭ ਇਸ ਲਈ ਕੀਤਾ ਕਿਉਂ ਕਿ ਪਰਮੇਸ਼ੁਰ ਮੇਰੇ ਤੇ ਕ੍ਰਿਪਾਲੂ ਸੀ।"
8 Como também uma carta para Asafe, guarda da floresta do rei, para que me dê madeira para cobrir as portas do paço da casa, para o muro da cidade e para a casa em que eu houver de entrar. E o rei mas deu, segundo a boa mão de Deus sobre mim.
9 ਮੈਂ ਫ਼ਰਾਤ ਦਰਿਆ ਦੇ ਪੱਛਮੀ ਪਾਸੇ ਦੇ ਰਾਜਪਾਲਾਂ ਕੋਲ ਗਿਆ ਤੇ ਉਨ੍ਹਾਂ ਨੂੰ ਪਾਤਸ਼ਾਹ ਵਲੋਂ ਦਿੱਤੇ ਖਤ ਦਿਖਾਏ। ਪਾਤਸ਼ਾਹ ਨੇ ਮੇਰੇ ਨਾਲ ਫੌਜੀ ਅਧਿਕਾਰੀ ਅਤੇ ਘੁੜ ਸਵਾਰ ਵੀ ਭੇਜੇ ਸਨ।"
9 Então fui aos governadores dalém do rio, e dei-lhes as cartas do rei; e o rei tinha enviado comigo capitàes do exército e cavaleiros.
10 ਸਨਬਲਟ ਅਤੇ ਟੋਬੀਯਾਹ ਨੂੰ ਜਦੋਂ ਮੇਰੇ ਕੰਮਾਂ ਬਾਰੇ ਪਤਾ ਲੱਗਾ ਤਾਂ ਉਹ ਬੜੇ ਪਰੇਸ਼ਾਨ ਅਤੇ ਗੁੱਸੇ ਹੋਏ ਕਿ ਕੋਈ ਇਸਰਾਏਲੀਆਂ ਦੀ ਮਦਦ ਲਈ ਆਇਆ ਸੀ। ਸਨਬਲਟ ਹੋਰੋਨ ਤੋਂ ਅਤੇ ਟੋਬੀਯਾਹ ਅੰਮੋਨੀ ਅਧਿਕਾਰੀ ਸੀ।"
10 O que ouvindo Sambalate, o horonita, e Tobias, o servo amonita, lhes desagradou extremamente que alguém viesse a procurar o bem dos filhos de Israel.
11 ਨਹਮਯਾਹ ਵਲੋਂ ਦੀਵਾਰਾਂ ਦੀ ਜਾਂਚ ਮੈਂ ਯਰੂਸ਼ਲਮ ਨੂੰ ਆਇਆ ਅਤੇ ਉੱਥੇ ਤਿੰਨਾਂ ਦਿਨਾਂ ਲਈ ਰਿਹਾ। ਫ਼ੇਰ ਰਾਤ ਵੇਲੇ, ਮੈਂ ਕੁਝ ਆਦਮੀਆਂ ਨਾਲ ਨਿਕਲ ਪਿਆ, ਪਰ ਮੈਂ ਕਿਸੇ ਨੂੰ ਵੀ ਮੇਰੇ ਪਰਮੇਸ਼ੁਰ ਦੁਆਰਾ, ਯਰੂਸ਼ਲਮ ਬਾਰੇ, ਮੇਰੇ ਦਿਲ ਵਿੱਚ ਪਾਈਆਂ ਯੋਜਨਾਵਾਂ ਬਾਰੇ ਨਹੀਂ ਦੱਸਿਆ। ਓੱਬੇ ਜਿਸ ਘੋੜੇ ਤੇ ਮੈਂ ਸਵਾਰ ਸੀ ਉਸ ਤੇ ਇਲਾਵਾ ਮੇਰੇ ਕੋਲ ਕੋਈ ਹੋਰ ਘੋੜਾ ਨਹੀਂ ਸੀ।"
11 E cheguei a Jerusalém, e estive ali três dias.
12 ਰਾਤ ਵੇਲੇ, ਮੈਂ ਵਾਦੀ ਦੇ ਫਾਟਕ ਤੋਂ ਬਾਹਰ ਨਿਕਲ ਕੇ ਅਜਗਰ ਦੇ ਖੂਹ ਨੂੰ ਅਤੇ ਕੂੜੇ ਦੇ ਫਾਟਕ ਨੂੰ ਗਿਆ। ਇਉਂ ਮੈਂ ਯਰੂਸ਼ਲਮ ਦੀਆਂ ਢਹੀਆਂ ਹੋਈਆਂ ਕੰਧਾਂ ਦਾ ਮੁਆਇਨਾ ਕਰ ਰਿਹਾ ਸੀ ਅਤੇ ਉਨ੍ਹਾਂ ਫਾਟਕਾਂ ਦਾ ਵੀ ਜਿਹੜੇ ਕਿ ਅੱਗ ਨਾਲ ਸੜ ਗਏ ਸਨ।"
12 E de noite me levantei, eu e poucos homens comigo, e não declarei a ninguém o que o meu Deus me pôs no coração para fazer em Jerusalém; e não havia comigo animal algum, senão aquele em que estava montado.
13 ਉਸਤੋਂ ਬਾਦ ਮੈਂ ਫੁਵਾਰੇ ਵਾਲੇ ਫਾਟਕ ਅਤੇ ਪਾਤਸ਼ਾਹ ਦੇ ਤਲਾਬ ਵੱਲ ਨੂੰ ਸਵਾਰ ਹੋਇਆ ਪਰ ਜਦੋਂ ਹੀ ਮੈਂ ਨੇੜੇ ਪਹੁੰਚਿਆ ਤਾਂ ਮੈਂ ਵੇਖਿਆ ਕਿ ਉੱਥੇ ਮੇਰੇ ਘੋੜੇ ਦੇ ਲੰਘਣ ਜਿੰਨੀ ਥਾਂ ਵੀ ਨਹੀਂ ਸੀ।"
13 E de noite saí pela porta do vale, e para o lado da fonte do dragão, e para a porta do monturo, e contemplei os muros de Jerusalém, que estavam fendidos, e as suas portas, que tinham sido consumidas pelo fogo.
14 ਤਾਂ ਫਿਰ ਇਉਂ ਮੈਂ ਕੰਧਾਂ ਦਾ ਮੁਆਇਨਾ ਕਰਦਾ ਹੋਇਆ ਹਨੇਰੇ ’ਚ ਹੀ ਵਾਦੀ ਨੂੰ ਚੜ੍ਹ ਆਇਆ। ਅਖੀਰ ਵਿੱਚ ਮੈਂ ਵਾਦੀ ਦੇ ਫਾਟਕ ਰਾਹੀਂ ਮੁੜ ਆਇਆ।"
14 E passei à porta da fonte, e ao tanque do rei; e não havia lugar por onde pudesse passar o animal em que estava montado.
15 ਅਧਿਕਾਰੀ ਨਹੀਂ ਜਾਣਦੇ ਸਨ ਕਿ ਮੈਂ ਕਿੱਥੋ ਗਿਆ ਸੀ ਤੇ ਨਾ ਹੀ ਇਹ ਪਤਾ ਸੀ ਕਿ ਮੈਂ ਕੀ ਕਰ ਰਿਹਾ ਸੀ। ਮੈਂ ਅਜੇ ਤੀਕ ਯਹੂਦੀਆਂ, ਜਾਜਕਾਂ, ਸੱਜਣਾ, ਅਧਿਕਾਰੀਆਂ ਅਤੇ ਦੂਸਰਿਆਂ ਨੂੰ ਜੋ ਕੰਮ ਕਰਦੇ ਸਨ, ਕੁਝ ਵੀ ਨਹੀਂ ਦੱਸਿਆ ਸੀ।"
15 Ainda, de noite subi pelo ribeiro e contemplei o muro; e, virando entrei pela porta do vale; assim voltei.
16 ਫ਼ਿਰ ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਆਖਿਆ, “ਤੁਸੀਂ ਦੇਖ ਰਹੇ ਹੋ ਕਿ ਅਸੀਂ ਇੱਥੇ ਕਿੰਨੀ ਮੁਸੀਬਤ ਵਿੱਚ ਹਾਂ। ਯਰੂਸ਼ਲਮ ਉੱਜੜ ਕੇ ਖੰਡਰ ਹੋ ਗਿਆ ਹੈ ਤੇ ਇਸਦੇ ਫਾਟਕ ਅੱਗ ’ਚ ਝੁਲਸ ਗਏ ਹਨ। ਚਲੋ ਆਪਾਂ ਮੁੜ ਤੋਂ ਯਰੂਸ਼ਲਮ ਦੀ ਕੰਧ ਉਸਾਰੀਏ, ਫਿਰ ਸਾਨੂੰ ਹੋਰ ਵੱਧੇਰੇ ਸ਼ਰਮਸਾਰ ਨਹੀਂ ਹੋਣਾ ਪਵੇਗਾ।”"
16 E não souberam os magistrados aonde eu fora nem o que eu fazia; porque ainda nem aos judeus, nem aos sacerdotes, nem aos nobres, nem aos magistrados, nem aos mais que faziam a obra, até então tinha declarado coisa alguma.
17 ਮੈਂ ਉਨ੍ਹਾਂ ਲੋਕਾਂ ਨੂੰ ਇਹ ਵੀ ਆਖਿਆ ਕਿ ਮੇਰਾ ਪਰਮੇਸ਼ੁਰ ਮੇਰੇ ਉੱਪਰ ਦਯਾਲੂ ਸੀ। ਮੈਂ ਉਨ੍ਹਾਂ ਨੂੰ ਪਾਤਸ਼ਾਹ ਦੀਆਂ ਗੱਲਾਂ ਬਾਰੇ ਵੀ ਦੱਸਿਆ, ਜਿਹੜੀਆਂ ਉਸ ਨੇ ਮੈਨੂੰ ਆਖੀਆਂ ਸਨ। ਤਦ ਉਨ੍ਹਾਂ ਲੋਕਾਂ ਨੇ ਕਿਹਾ, “ਆਓ, ਹੁਣ ਆਪਾ ਕੰਮ ਸ਼ੁਰੂ ਕਰੀਏ!” ਅਤੇ ਉਨ੍ਹਾਂ ਨੇ ਆਪਣੇ-ਆਪ ਨੂੰ ਚੰਗੇ ਕੰਮ ਲਈ ਸਮਰਪਿਤ ਕਰ ਦਿੱਤਾ।"
17 Então lhes disse: Bem vedes vós a miséria em que estamos, que Jerusalém está assolada, e que as suas portas têm sido queimadas a fogo; vinde, pois, e reedifiquemos o muro de Jerusalém, e não sejamos mais um opróbrio.
18 ਪਰ ਜਦੇਂ ਹੋਰੋਨ ਦੇ ਸਨਬਲਟ ਅਤੇ ਟੋਬੀਯਾਹ ਅੰਮੋਨੀ ਅਧਿਕਾਰੀ ਅਤੇ ਅਰਬੀ ਗਸ਼ਮ ਨੇ ਸੁਣਿਆ ਕਿ ਅਸੀਂ ਇਸ ਨੂੰ ਮੁੜ ਤੋਂ ਉਸਾਰ ਰਹੇ ਹਾਂ, ਤਾਂ ਉਨ੍ਹਾਂ ਨੇ ਬੜੀ ਬਦਤਮੀਜ਼ੀ ਨਾਲ ਸਾਡਾ ਮਖੌਲ ਉਡਾਇਆ ਅਤੇ ਕਿਹਾ, “ਤੁਸੀਂ ਕੀ ਕਰ ਰਹੇ ਹੋ? ਕੀ ਤੁਸੀਂ ਪਾਤਸ਼ਾਹ ਦੇ ਖਿਲਾਫ਼ ਵਿਦ੍ਰੋਹ ਕਰ ਰਹੇ ਹੋ?”"
18 Então lhes declarei como a mão do meu Deus me fora favorável, como também as palavras do rei, que ele me tinha dito; então disseram: Levantemo-nos, e edifiquemos. E esforçaram as suas mãos para o bem.
19 ਪਰ ਮੈਂ ਉਨ੍ਹਾਂ ਆਦਮੀਆਂ ਨੂੰ ਇੰਝ ਕਿਹਾ, “ਇਸ ਕਾਮਯਾਬੀ ਲਈ ਅਕਾਸ਼ ਦਾ ਪਰਮੇਸ਼ੁਰ ਸਾਡੀ ਮਦਦ ਕਰੇਗਾ ਅਸੀਂ ਪਰਮੇਸ਼ੁਰ ਦੇ ਦਾਸ ਹਾਂ ਅਤੇ ਅਸੀਂ ਇਸ ਸ਼ਹਿਰ ਨੂੰ ਮੁੜ ਤੋਂ ਉਸਾਰਾਂਗੇ। ਅਤੇ ਤੁਸੀਂ ਇਸ ਕੰਮ ਵਿੱਚ ਸਾਡੀ ਸਹਾਇਤਾ ਨਹੀਂ ਕਰ ਸੱਕਦੇ ਤੇ ਨਾ ਹੀ ਯਰੂਸ਼ਲਮ ਵਿੱਚ ਰਹਿੰਦੇ ਤੁਹਾਡੇ ਘਰਾਣੇ ਵਿੱਚੋਂ ਕੋਈ ਮਨੁੱਖ ਤੁਹਾਡਾ ਇੱਬੋ ਦੀ ਜ਼ਮੀਨ ਵਿੱਚ ਨਾ ਕੋਈ ਹੱਕ ਹੈ ਨਾ ਹਿੱਸਾ। ਤੁਹਾਨੂੰ ਯਰੂਸ਼ਲਮ ਵਿੱਚ ਰਹਿਣ ਦਾ ਕੋਈ ਅਧਿਕਾਰ ਨਹੀਂ।”"
19 O que ouvindo Sambalate, o horonita, e Tobias, o servo amonita, e Gesém, o árabe, zombaram de nós, e desprezaram-nos, e disseram: Que é isto que fazeis? Quereis rebelar-vos contra o rei?
20 — ausente —
20 Então lhes respondi, e disse: O Deus dos céus é o que nos fará prosperar: e nós, seus servos, nos levantaremos e edificaremos; mas vós não tendes parte, nem justiça, nem memória em Jerusalém.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Neemias 2, comparar traduções ou montar um estudo — tudo direto pelo WhatsApp.