Neemias 3
Punjabi Bible (GL_PUNJABI) vs ARA
ARA Almeida Revista e Atualizada 1993
1 ਕੰਧ ਦੇ ਉਸਾਰੀਏ ਪ੍ਰਧਾਨ ਜਾਜਕ ਦਾ ਨਾਂ ਅਲਯਾਸ਼ੀਬ ਸੀ। ਅਲਯਾਸ਼ੀਬ ਅਤੇ ਉਸ ਦੇ ਭਰਾਵਾਂ ਨੇ ਜੋ ਕਿ ਜਾਜਕ ਸਨ, ਭੇਡ ਫਾਟਕ ਬਣਾਇਆ ਅਤੇ ਇਸ ਨੂੰ ਸਮਰਪਿਤ ਕੀਤਾ। ਉਨ੍ਹਾਂ ਨੇ ਇਸ ਤੇ ਬੂਹੇ ਲਾਏ। ਉਨ੍ਹਾਂ ਨੇ ਸੌਆਂ ਦੇ ਬੁਰਜ ਤੋਂ ਲੈ ਕੇ ਹਨਨੇਲ ਦੇ ਥੰਮ ਤੀਕ ਯਰੂਸ਼ਲਮ ਦੀ ਕੰਧ ਤੇ ਕੰਮ ਕੀਤਾ ਅਤੇ ਇਸ ਨੂੰ ਸਮਰਪਿਤ ਕੀਤਾ।"
1 Então, se dispôs Eliasibe, o sumo sacerdote, com os sacerdotes, seus irmãos, e reedificaram a Porta das Ovelhas; consagraram-na, assentaram-lhe as portas e continuaram a reconstrução até à Torre dos Cem e à Torre de Hananel.
2 ਇਨ੍ਹਾਂ ਜਾਜਕਾਂ ਤੋਂ ਅਗਾਂਹ, ਯਰੀਹੋ ਦੇ ਲੋਕਾਂ ਨੇ ਕੰਧ ਦੀ ਮੁਰੰਮਤ ਕੀਤੀ ਅਤੇ ਯਰੀਹੋ ਦੇ ਲੋਕਾਂ ਤੋਂ ਅਗਾਂਹ, ਇਮਰੀ ਦੇ ਪੁੱਤਰ ਜ਼ੱਕੂਰ ਨੇ ਕੰਧ ਦੀ ਮੁਰੰਮਤ ਕੀਤੀ।"
2 Junto a ele edificaram os homens de Jericó; também, ao seu lado, edificou Zacur, filho de Inri.
3 ਹੱਸਨਾਆਹ ਦੇ ਪੁੱਤਰਾਂ ਨੇ ਮੱਛੀ ਫਾਟਕ ਬਣਾਇਆ। ਉਨ੍ਹਾਂ ਨੇ ਇਸ ਦੇ ਸ਼ਤੀਰ ਪਾਏ ਅਤੇ ਇਸਦੇ ਦਰਵਾਜੇ ਖੜ੍ਹੇ ਕੀਤੇ। ਫਿਰ ਉਨ੍ਹਾਂ ਨੇ ਦਰਵਾਜ਼ਿਆਂ ਤੇ ਚਿਟਕਣੀਆਂ ਅਤੇ ਸਰੀਏ ਲਗਾਏ।"
3 Os filhos de Hassenaá edificaram a Porta do Peixe; colocaram-lhe as vigas e lhe assentaram as portas com seus ferrolhos e trancas.
4 ਉਨ੍ਹਾਂ ਤੋਂ ਅਗਾਹ ਹਕੋਸ ਦੇ ਪੋਤਰੇ ਅਤੇ ਊਰੀਯਾਹ ਦੇ ਪੁੱਤਰ ਮਰੇਮੋਬ ਨੇ ਮੁਂਰਮਤ ਕੀਤੀ। ਉਨ੍ਹਾਂ ਤੋਂ ਅਗਾਹ ਬਰਕਯਾਹ ਦੇ ਪੁੱਤਰ ਅਤੇ ਮਸ਼ੇਜ਼ਬੇਲ ਦੇ ਪੋਤਰੇ ਬਰਕਯਾਹ ਨੇ ਮੁਰੰਮਤ ਕੀਤੀ । ਅਤੇ ਬਆਨਾ ਦੇ ਪੁੱਤਰ ਸਾਦੋਕ ਨੇ ਕੰਧ ਦੇ ਅਗਲੇ ਹਿੱਸੇ ਦੀ ਮੁਰੰਮਤ ਕੀਤੀ।"
4 Ao seu lado, reparou Meremote, filho de Urias, filho de Coz; junto deste reparou Mesulão, filho de Berequias, filho de Mesezabel, a cujo lado reparou Zadoque, filho de Baaná.
5 ਉਨ੍ਹਾਂ ਤੋਂ ਅਗਾਂਹ, ਤਕੋਈ ਦੇ ਆਦਮੀਆਂ ਨੇ ਕੰਧ ਦੇ ਅਗਲੇ ਹਿੱਸੇ ਦੀ ਮੁਰੰਮਤ ਕੀਤੀ, ਪਰ ਉਨ੍ਹਾਂ ਦੇ ਆਗੂਆਂ ਨੇ ਆਪਣੇ ਸੁਆਮੀ ਲਈ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ।"
5 Ao lado destes, repararam os tecoítas; os seus nobres, porém, não se sujeitaram ao serviço do seu senhor.
6 ਯੋਯਾਦਾ ਅਤੇ ਮੱਸ਼ੁਲਾਮ ਨੇ ਪੁਰਾਣੇ ਫਾਟਕ ਦੀ ਮੁਰੰਮਤ ਕੀਤੀ। ਯੋਯਾਦਾ ਪਾਸੇਆਹ ਦਾ ਪੁੱਤਰ ਅਤੇ ਮੱਸ਼ੁਲਾਮ ਬਸੋਦਯਾਹ ਦਾ ਪੁੱਤਰ ਸੀ। ਉਨ੍ਹਾਂ ਨੇ ਸ਼ਤੀਰ ਟਿਕਾਏ ਅਤੇ ਇਸਦੇ ਬੂਹੇ ਲਗਾਏ। ਫਿਰ ਉਨ੍ਹਾਂ ਨੇ ਦਰਵਾਜਿਆਂ ਉੱਤੇ ਚਿਟਕਣੀਆਂ ਅਤੇ ਸਰੀਏ ਲਾਏ।"
6 Joiada, filho de Paseia, e Mesulão, filho de Besodias, repararam a Porta Velha; colocaram-lhe as vigas e lhe assentaram as portas com seus ferrolhos e trancas.
7 ਉਨ੍ਹਾਂ ਤੋਂ ਅਗਾਂਹ, ਮਲਟਯਾਹ ਗਿਬਓਨੀ ਅਤੇ ਯਾਦੋਨ ਮੇਰੋਨੋਬੀ ਅਤੇ ਗਿਬਓਨ ਅਤੇ ਮਿਸਪਾਹ ਦੇ ਲੋਕਾਂ ਨੇ, ਜਿਹੜੇ ਕਿ ਫ਼ਰਾਤ ਦਰਿਆ ਦੇ ਪੱਛਮੀ ਪਾਸੇ ਦੇ ਰਾਜਪਾਲਾਂ ਦੇ ਨਿਯੰਤ੍ਰਣ ਹੇਠਾਂ ਸਨ, ਮੁਰੰਮਤ ਦਾ ਕੰਮ ਕੀਤਾ।"
7 Junto deles, trabalharam Melatias, gibeonita, e Jadom, meronotita, homens de Gibeão e de Mispa, que pertenciam ao domínio do governador de além do Eufrates.
8 ਉਸ ਤੋਂ ਅਗਾਂਹ ਹਰਹਯਾਹ ਦੇ ਪੁੱਤਰ ਉੱਜੀਏਲ ਨੇ ਮੁਂਰਮਤ ਕੀਤੀ। ਉੱਜੀਏਲ ਇੱਕ ਸੁਨਿਆਰਾ ਸੀ। ਉਸ ਤੋਂ ਅਗਾਂਹ ਹਨਾਨਯਾਹ ਅਤਰ ਬਨਾਉਣ ਵਾਲਿਆਂ ਵਿੱਚੋਂ ਇੱਕ ਨੇ ਮੁਰੰਮਤ ਕੀਤੀ। ਉਨ੍ਹਾਂ ਨੇ ਉਸਾਰੀਆ ਅਤੇ ਚੌੜੀ ਕੰਧ ਤਾਈ ਯਰੂਸ਼ਲਮ ਦੀ ਮੁਰੰਮਤ ਕੀਤੇ।"
8 Ao seu lado, reparou Uziel, filho de Haraías, um dos ourives; junto dele, Hananias, um dos perfumistas; e restauraram Jerusalém até ao Muro Largo.
9 ਉਨ੍ਹਾਂ ਤੋਂ ਅਗਾਂਹ ਹੂਰ ਦੇ ਪੁੱਤਰ ਰਫਾਯਾਹ ਨੇ ਮੁਰੰਮਤ ਕੀਤੀ। ਰਫਾਯਾਹ ਯਰੂਸ਼ਲਮ ਦੇ ਅੱਧੇ ਜਿਲ੍ਹੇ ਦਾ ਸਰਦਾਰ ਸੀ।"
9 Junto a estes, trabalhou Refaías, filho de Hur, maioral da metade de Jerusalém.
10 ਉਨ੍ਹਾਂ ਤੋਂ ਅਗਾਂਹ ਹਰੂਮਫ ਦੇ ਪੁੱਤਰ ਯਦਾਯਾਹ ਨੇ ਆਪਣੇ ਘਰ ਦੇ ਸਾਹਮਣੇ ਵਾਲੀ ਕੰਧ ਦੀ ਮੁਰੰਮਤ ਕੀਤੀ ਅਤੇ ਉਸ ਤੋਂ ਅਗਾਂਹ ਹਸ਼ਬਨਯਾਹ ਦੇ ਪੁੱਤਰ ਹਟੂੱਸ਼ ਨੇ ਮੁਰੰਮਤ ਕੀਤੀ।"
10 Ao seu lado, reparou Jedaías, filho de Harumafe, defronte da sua casa; e, ao seu lado, reparou Hatus, filho de Hasabneias.
11 ਹਰੀਮ ਦੇ ਪੁੱਤਰ ਮਲਕੀਯਾਹ ਅਤੇ ਪਹਬ ਮੋਆਬ ਦੇ ਪੁੱਤਰ ਹਸ਼ੂਬ ਨੇ ਬਾਕੀ ਦੇ ਹਿੱਸੇ ਦੀ ਮੁਰੰਮਤ ਕੀਤੀ। ਉਨ੍ਹਾਂ ਨੇ ਤੰਦੂਰ ਬੁਰਜ ਦੀ ਉਸਾਰੀ ਵੀ ਕੀਤੀ।"
11 A outra parte reparou Malquias, filho de Harim, e Hassube, filho de Paate-Moabe, como também a Torre dos Fornos.
12 ਉਸ ਤੋਂ ਅਗਾਂਹ ਹੱਲੋਹੇਸ਼ ਦੇ ਪੁੱਤਰ ਸ਼ੱਲੂਮ ਨੇ, ਜੋ ਯਰੂਸ਼ਲਮ ਦੇ ਅੱਧੇ ਜਿਲ੍ਹੇ ਦਾ ਸਰਦਾਰ ਸੀ, ਮੁਰੰਮਤ ਕੀਤੀ ਜਿਸ ਵਿੱਚ ਉਸ ਦੀਆਂ ਧੀਆਂ ਨੇ ਵੀ ਉਸਦੀ ਮਦਦ ਕੀਤੀ।"
12 Ao lado dele, reparou Salum, filho de Haloés, maioral da outra meia parte de Jerusalém, ele e suas filhas.
13 ਹਨੂਨ ਅਤੇ ਜ਼ਾਨੋਆਹ ਦੇ ਵਾਸੀਆਂ ਨੇ ਵਾਦੀ ਦੇ ਫਾਟਕ ਦੀ ਮੁਰੰਮਤ ਕੀਤੀ। ਉਨ੍ਹਾਂ ਨੇ ਇਸ ਨੂੰ ਉਸਾਰਿਆ ਅਤੇ ਇਸਦੇ ਦਰਵਾਜ਼ੇ ਲਗਾਏ। ਫ਼ੇਰ ਉਨ੍ਹਾਂ ਨੇ ਦਰਵਾਜ਼ਿਆਂ ਤੇ ਚਿਟਕਣੀਆਂ ਅਤੇ ਸਰੀਏ ਲਾਏ। ਉਨ੍ਹਾਂ ਨੇ 500 ਗਜ਼ ਲੰਬੀ ਕੰਧ ਦੀ ਉਸਾਰੀ ਕੀਤੀ ਅਤੇ ਕੂੜੇ ਦੇ ਫਾਟਕ ਤੀਕ ਉਨ੍ਹਾਂ ਨੇ ਕੰਧ ਤੇ ਕੰਮ ਕੀਤਾ।"
13 A Porta do Vale, reparou-a Hanum e os moradores de Zanoa; edificaram-na e lhe assentaram as portas com seus ferrolhos e trancas e ainda mil côvados da muralha, até à Porta do Monturo.
14 ਰੇਕਾਬ ਦੇ ਪੁੱਤਰ ਮਲਕੀਯਾਹ ਨੇ ਕੂੜੇ ਦੇ ਫਾਟਕ ਦੀ ਮੁਰੰਮਤ ਕੀਤੀ। ਉਹ ਬੈਤ ਹੱਕਾਰਸ ਦੇ ਜਿਲ੍ਹੇ ਦਾ ਸਰਦਾਰ ਸੀ। ਉਸ ਨੇ ਇਸ ਨੂੰ ਉਸਾਰਿਆ ਅਤੇ ਇਸਦੇ ਦਰਵਾਜ਼ੇ ਲਗਾਏ ਅਤੇ ਫ਼ੇਰ ਦਰਵਾਜ਼ਿਆਂ ਤੇ ਚਿਟਕਣੀਆਂ ਅਤੇ ਸਰੀਏ ਲਾਏ।"
14 A Porta do Monturo, reparou-a Malquias, filho de Recabe, maioral do distrito de Bete-Haquerém; ele a edificou e lhe assentou as portas com seus ferrolhos e trancas.
15 ਕਾਲਾ ਹੋਜ਼ਾ ਦੇ ਪੁੱਤਰ ਸ਼ੱਲੂਨ ਨੇ ਫੁਵ੍ਵਾਰੇ ਵਾਲੇ ਫਾਟਕ ਦੀ ਮੁਰੰਮਤ ਕੀਤੀ। ਸ਼ੱਲੂਨ ਮਿਸਪਾਹ ਦੇ ਜਿਲ੍ਹੇ ਦਾ ਸਰਦਾਰ ਸੀ। ਉਸ ਨੇ ਇਸ ਨੂੰ ਉਸਾਰਿਆ ਅਤੇ ਇਸ ਉੱਪਰ ਛੱਤ ਵੀ ਪਾਈ ਅਤੇ ਫ਼ੇਰ ਇਸਦੇ ਦਰਵਾਜ਼ੇ ਲਗਾਏ। ਫ਼ੇਰ ਉਸ ਨੇ ਦਰਵਾਜ਼ਿਆਂ ਤੇ ਚਿਟਕਣੀਆਂ ਅਤੇ ਸਰੀਏ ਲਗਾਏ। ਉਸ ਨੇ ਪਾਤਸ਼ਾਹ ਦੇ ਬਾਗ਼ ਦੇ ਕੋਲ, ਸਿਲੋਅਮ ਤਲਾਅ ਦੀ ਕੰਧ ਵੀ ਉਸਾਰੀ ਅਤੇ ਉਸ ਨੇ ਕੰਧ ਉਨ੍ਹਾਂ ਪੌੜੀਆਂ ਤੀਕ ਉਸਾਰੀ ਜਿਹੜੀਆਂ ਦਾਊਦ ਦੇ ਸ਼ਹਿਰ ਵਿੱਚੋਂ ਹੇਠਾਂ ਨੂੰ ਜਾਂਦੀਆਂ ਸਨ।"
15 A Porta da Fonte, reparou-a Salum, filho de Col-Hozé, maioral do distrito de Mispa; ele a edificou, e a cobriu, e lhe assentou as portas com seus ferrolhos e trancas, e ainda o muro do açude de Selá, junto ao jardim do rei, até aos degraus que descem da Cidade de Davi.
16 ਉਸ ਤੋਂ ਮਗਰੋਂ, ਅਜ਼ਬੂਕ ਦੇ ਪੁੱਤਰ ਨਹਮਯਾਹ ਨੇ, ਜਿਹੜਾ ਬੈਤਸੂਰ ਦੇ ਅੱਧੇ ਜਿਲ੍ਹੇ ਦਾ ਸਰਦਾਰ ਸੀ, ਦਾਊਦ ਦੀਆਂ ਕਬਰਾਂ ਦੇ ਸਾਹਮਣੇ ਦੀ ਜਗ੍ਹਾ ਤੀਕ ਅਤੇ ਆਦਮੀਆਂ ਦੁਆਰਾ ਬਣੇ ਤਲਾਅ ਤੀਕ ਅਤੇ ਨਾਇੱਕਾਂ ਦੇ ਘਰ ਤੀਕ ਮੁਰੰਮਤ ਕੀਤੀ।"
16 Depois dele, reparou Neemias, filho de Azbuque, maioral da metade do distrito de Bete-Zur, até defronte dos sepulcros de Davi, até ao açude artificial e até à casa dos heróis.
17 ਉਸਤੋਂ ਮਗਰੋਂ ਲੇਵੀਆਂ ਦੇ ਪਰਿਵਾਰਾਂ ਦੇ ਲੋਕਾਂ ਨੇ ਮੁਰੰਮਤ ਕੀਤੀ। ਇਨ੍ਹਾਂ ਵਿੱਚੋਂ ਇੱਕ ਲੇਵੀ ਬਾਨੀ ਦਾ ਪੁੱਤਰ ਰਹੂਮ ਸੀ। ਅਤੇ ਉਸਤੋਂ ਅਗਾਂਹ, ਹਸ਼ਬਯਾਹ ਇੱਕ ਹੋਰ ਲੇਵੀ ਜਿਸਨੇ ਆਪਣੇ ਜਿਲ੍ਹੇ ਲਈ ਮੁਰੰਮਤ ਕੀਤੀ। ਹਸ਼ਬਯਾਹ ਕਈਲਾਹ ਦੇ ਅੱਧੇ ਜਿਲ੍ਹੇ ਦਾ ਸਰਦਾਰ ਸੀ।"
17 Depois dele, repararam os levitas, Reum, filho de Bani, e, ao seu lado, Hasabias, maioral da metade do distrito de Queila.
18 ਉਸਤੋਂ ਬਾਅਦ ਉਨ੍ਹਾਂ ਦੇ ਭਾਰਵਾਂ ਨੇ ਮੁਰੰਮਤ ਕੀਤੀ। ਇੱਕ ਹੇਨਾਦਾਦ ਦਾ ਪੁੱਤਰ ਬੱਵਈ ਸੀ, ਜੋ ਕਿ ਕਈਲਾਹ ਦੇ ਅੱਧੇ ਜਿਲ੍ਹੇ ਦਾ ਸਰਦਾਰ ਸੀ।"
18 Depois dele, repararam seus irmãos: Bavai, filho de Henadade, maioral da metade do distrito de Queila;
19 ਯੇਸ਼ੂਆ ਦੇ ਪੁੱਤਰ ਏਜ਼ਰ ਨੇ, ਜੋ ਕਿ ਮਿਸਪਾਹ ਦਾ ਸਰਦਾਰ ਸੀ। ਅਗਲੇ ਹਿੱਸੇ ਦੀ ਸ਼ਸਤ੍ਰ ਖਾਨੇ ਤੋਂ ਲੈ ਕੇ ਕੰਧ ਦੀ ਨੁਕਰ ਤਾਈ ਮੁਰੰਮਤ ਕੀਤੀ।"
19 ao seu lado, reparou Ezer, filho de Jesua, maioral de Mispa, outra parte defronte da subida para a casa das armas, no ângulo do muro.
20 ਉਸ ਤੋਂ ਬਾਅਦ, ਜ਼ੱਬਈ ਦੇ ਪੁੱਤਰ ਬਾਰੂਕ ਨੇ ਕੰਧ ਦੇ ਅਗਲੇ ਹਿੱਸੇ ਦੀ ਉਸਾਰੀ ਕੀਤੀ ਉਸ ਨੇ ਬੜੀ ਸਖਤ ਮਿਹਨਤ ਕੀਤੀ ਅਤੇ ਦੂਜੇ ਹਿੱਸੇ ਦੀ ਮੁਰੰਮਤ ਨੁਕਰ ਤੋਂ ਲੈ ਕੇ ਪਰਧਾਨ ਜਾਜਕ ਅਲਯਾਸ਼ੀਬ ਦੇ ਘਰ ਦੇ ਪ੍ਰਵੇਸ਼ ਦੁਆਰ ਤੀਕ ਕੀਤੀ।"
20 Depois dele, reparou com grande ardor Baruque, filho de Zabai, outra porção, desde o ângulo do muro até à porta da casa de Eliasibe, o sumo sacerdote.
21 ਉਪਰੰਤ ਊਰੀਯਾਹ ਦੇ ਪੁੱਤਰ ਮਰੇਮੋਬ ਜੋ ਕਿ ਹੱਕੋਜ਼ ਦਾ ਪੋਤਰਾ ਸੀ ਨੇ ਦੀਵਾਰ ਦਾ ਅਗਲਾ ਹਿੱਸਾ ਅਲਯਾਸ਼ੀਬ ਦੇ ਘਰ ਦੇ ਪ੍ਰਵੇਸ਼ ਦੁਆਰ ਤੋਂ ਲੈ ਕੇ ਉਸ ਦੇ ਘਰ ਦੇ ਆਖੀਰ ਤੀਕ ਦੀ ਦੀਵਾਰ ਦੀ ਮੁਰੰਮਤ ਕੀਤੀ।"
21 Depois dele, reparou Meremote, filho de Urias, filho de Coz, outra porção, desde a porta da casa de Eliasibe até à extremidade da casa de Eliasibe.
22 ਅਤੇ ਉਸਤੋਂ ਮਗਰੋਂ, ਉਸ ਖੇਤਰ ਵਿੱਚ ਰਹਿੰਦੇ ਜਾਜਕਾਂ ਨੇ ਮੁਰੰਮਤ ਕੀਤੀ।"
22 Depois dele, repararam os sacerdotes que habitavam na campina.
23 ਉਸ ਤੋਂ ਮਗਰੋਂ ਬਿਨਯਾਮੀਨ ਅਤੇ ਹਸ਼ੂਬ ਨੇ ਆਪਣੇ ਘਰ ਦੇ ਅੱਗੇ ਮੁਰੰਮਤ ਕੀਤੀ ਅਤੇ ਅਨਨਯਾਹ ਦੇ ਪੋਤਰੇ ਅਤੇ ਅਜ਼ਰਯਾਹ ਦੇ ਪੁੱਤਰ ਮਆਸ਼ੇਯਾਹ ਨੇ ਆਪਣੇ ਘਰ ਦੇ ਨਾਲ ਦੀ ਕੰਧ ਦੀ ਮੁਰੰਮਤ ਕੀਤੀ।"
23 Depois, repararam Benjamim e Hassube, defronte da sua casa; depois deles, reparou Azarias, filho de Maaseias, filho de Ananias, junto à sua casa.
24 ਉਸ ਤੋਂ ਮਗਰੋਂ, ਹੇਨਾਦਾਦ ਦੇ ਪੁੱਤਰ ਬਿੰਨੂਈ ਨੇ ਅਜ਼ਰਯਾਹ ਦੇ ਘਰ ਤੋਂ ਲੈ ਕੇ ਕੰਧ ਦੇ ਮੋੜ ਤੀਕ ਅਤੇ ਫ਼ੇਰ ਨੁਕਰ ਤੀਕ, ਦੂਜੇ ਹਿੱਸੇ ਦੀ ਮੁਰੰਮਤ ਕੀਤੀ।"
24 Depois dele, reparou Binui, filho de Henadade, outra porção, desde a casa de Azarias até ao ângulo e até à esquina.
25 ਊਜ਼ਈ ਦੇ ਪੁੱਤਰ ਪਲਾਲ ਨੇ ਉਸ ਮੋੜ ਦੇ ਸਾਹਮਣੇ ਤੋਂ ਅਤੇ ਬੁਰਜ ਦੇ ਸਾਹਮਣੇ ਤੋਂ ਦਰਬਾਨ ਦੇ ਨੇੜੇ ਦੇ ਵਿਹੜੇ ਤੀਕ ਜੋ ਪਾਤਸ਼ਾਹ ਦੇ ਉਪਰਲੇ ਮਹਿਲ ਦੇ ਅਗੋਂ ਨਿਕਲਦਾ ਸੀ ਮੁਰੰਮਤ ਕੀਤੀ। ਪਲਾਲ ਤੋਂ ਅਗਾਹ, ਪਰੋਸ਼ ਦੇ ਪੁੱਤਰ ਪਦਾਯਾਹ ਨੇ ਮੁਰੰਮਤ ਕੀਤੀ।"
25 Palal, filho de Uzai, reparou defronte do ângulo e da torre que sai da casa real superior, que está junto ao pátio do cárcere; depois dele, reparou Pedaías, filho de Parós,
26 ਮੰਦਰ ਦੇ ਨੌਕਰ ਉਫਲ ਪਹਾੜੀ ਤੇ ਰਹਿੰਦੇ ਸਨ। ਉੱਨ੍ਹਾਂ ਨੇ ਜਲ ਫਾਟਕ ਦੇ ਪੂਰਬੀ ਪਾਸੇ ਦੀ ਕੰਧ ਤਾਈ ਅਤੇ ਇਸਦੇ ਸਾਹਮਣੇ ਵਾਲੇ ਫਾਟਕ ਦੀ ਮੁਰੰਮਤ ਕੀਤੀ।"
26 e os servos do templo que habitavam em Ofel, até defronte da Porta das Águas, para o oriente, e até à torre alta.
27 ਉਸ ਤੋਂ ਬਾਅਦ, ਤਕੋਈਆਂ ਦੇ ਲੋਕਾਂ ਨੇ ਉਸ ਵੱਡੇ ਬੁਰਜ ਤੋਂ ਲੈ ਕੇ ਉਫਲ ਦੀ ਕੰਧ ਤੀਕ ਕੰਧ ਦੇ ਦੂਜੇ ਹਿੱਸੇ ਦੀ ਮੁਰੰਮਤ ਕੀਤੀ।"
27 Depois, repararam os tecoítas outra porção, defronte da torre grande e alta, e até ao Muro de Ofel.
28 ਜਾਜਕਾਂ ਨੇ ਘੋੜੇ ਵਾਲੇ ਫਾਟਕ ਦੇ ਉੱਪਰ ਮੁਰੰਮਤ ਕੀਤੀ। ਹਰ ਜਾਜਕ ਨੇ ਆਪਣੇ ਘਰ ਸਾਮ੍ਹਣੀ ਕੰਧ ਦੀ ਮੁਰੰਮਤ ਕੀਤੀ।"
28 Para cima da Porta dos Cavalos, repararam os sacerdotes, cada um defronte da sua casa.
29 ਉਸ ਤੋਂ ਬਾਅਦ, ਇੰਮੇਰ ਦੇ ਪੁੱਤਰ ਸਾਦੋਕ ਨੇ ਆਪਣੇ ਘਰ ਦੇ ਸਾਹਮਣੇ ਦੀ ਕੰਧ ਦੀ ਮੁਰੰਮਤ ਕੀਤੀ ਤੇ ਇਸ ਤੋਂ ਅਗਲੀ ਮੁਰੰਮਤ, ਪੂਰਬੀ ਫਾਟਕ ਦੇ ਦਰਬਾਨ ਸੱਕਨਯਾਹ ਦੇ ਪੁੱਤਰ ਸਮਆਯਾਹ ਨੇ ਕੀਤੀ।"
29 Depois deles, reparou Zadoque, filho de Imer, defronte de sua casa; e, depois dele, Semaías, filho de Secanias, guarda da Porta Oriental.
30 ਉਸ ਤੋਂ ਬਾਅਦ, ਸਲਮਯਾਹ ਦੇ ਪੁੱਤਰ ਹਨਨਯਾਹ ਅਤੇ ਹਾਨੂਨ, ਸਾਲਾਫ ਦੇ ਛੇਵੇਂ ਪੁੱਤਰਾ ਨੇ, ਦੂਜੇ ਹਿੱਸੇ ਦੀ ਮੁਰੰਮਤ ਕੀਤੀ। ਉਸਤੋਂ ਮਗਰੋਂ, ਬਰਕਯਾਹ ਦੇ ਪੁੱਤਰ ਮੱਸ਼ੁਲਾਮ ਨੇ ਆਪਣੇ ਕਮਰੇ ਦੇ ਅਗਲੇ ਹਿੱਸੇ ਦੀ ਮੁਰੰਮਤ ਕੀਤੀ।"
30 Depois dele, reparou Hananias, filho de Selemias, e Hanum, o sexto filho de Zalafe, outra porção; depois deles, reparou Mesulão, filho de Berequias, defronte da sua morada.
31 ਉਸ ਤੋਂ ਬਾਅਦ, ਮਲਕੀਯਾਹ, ਸੁਨਿਆਰਿਆਂ ਵਿੱਚੋਂ ਇੱਕ ਨੇ, ਮੰਦਰ ਦੇ ਨੌਕਰਾਂ ਦੇ ਘਰਾਂ ਦੀ ਅਤੇ ਨਿਰੀਖਣ ਫ਼ਾਟਕ ਦੇ ਅੱਗੇ ਵਪਾਰੀਆਂ ਦੇ ਘਰਾਂ ਦੀ ਅਤੇ ਨੁਕਰ ਦੇ ਉੱਪਰ ਕਮਰੇ ਦੀ ਮੁਰੰਮਤ ਕੀਤੀ।"
31 Depois dele, reparou Malquias, filho de um ourives, até à casa dos servos do templo e dos mercadores, defronte da Porta da Guarda, até ao eirado da esquina.
32 ਸੁਨਿਆਰਾਂ ਅਤੇ ਵਪਾਰੀਆਂ ਨੇ ਨੁਕਰ ਦੇ ਉੱਪਰ ਕਮਰੇ ਦੇ ਵਿੱਚਕਾਰੋ ਭੇਡ ਫ਼ਾਟਕ ਤੀਕ ਮੁਰੰਮਤ ਕੀਤੀ।"
32 Entre o eirado da esquina e a Porta das Ovelhas, repararam os ourives e os mercadores.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Neemias 3, comparar traduções ou montar um estudo — tudo direto pelo WhatsApp.