Neemias 5
Punjabi Bible (GL_PUNJABI) vs BKJ
BKJ BKJ
1 ਨਹਮਯਾਹ ਦਾ ਗਰੀਬਾਂ ਦੀ ਮਦਦ ਕਰਨਾ ਲੋਕਾਂ ਅਤੇ ਉਨ੍ਹਾਂ ਦੀਆਂ ਪਤਨੀਆਂ ਨੇ ਜ਼ੋਰ-ਸ਼ੋਰ ਨਾਲ ਆਪਣੇ ਯਹੂਦੀ ਭਰਾਵਾਂ ਦੇ ਵਿਰੁੱਧ ਸ਼ਿਕਾਇਤ ਕੀਤੀ।"
1 E houve um grande clamor do povo e das suas esposas contra os judeus, os seus irmãos.
2 ਉਨ੍ਹਾਂ ਚੋ ਕਈਆਂ ਨੇ ਆਖਿਆ, “ਅਸੀਂ, ਸਾਡੇ ਪੁੱਤਰ ਅਤੇ ਸਾਡੀਆਂ ਧੀਆਂ ਕਾਫ਼ੀ ਹਨ, ਸੋ ਸਾਨੂੰ ਖਾਣ ਲਈ ਅਤੇ ਜਿਉਂਦੇ ਰਹਿਣ ਲਈ ਕੁਝ ਅਨਾਜ ਦਿੱਤਾ ਜਾਵੇ।”"
2 Porque havia quem dissesse: Nós, os nossos filhos, e as nossas filhas somos muitos; por isso nós apanhamos grãos para eles, para que possamos comer e viver.
3 ਹੋਰ ਲੋਕਾਂ ਨੇ ਆਖਿਆ, “ਇਹ ਕਾਲ ਦਾ ਸਮਾਂ ਹੈ। ਸਾਨੂੰ ਆਪਣੀ ਜ਼ਮੀਨ, ਅੰਗੂਰਾਂ ਦੇ ਬਾਗ਼ ਅਤੇ ਘਰ ਗਿਰਵੀ ਰੱਖ ਦੇਣੇ ਚਾਹੀਦੇ ਹਨ ਤਾਂ ਜੋ ਸਾਨੂੰ ਅਨਾਜ ਮਿਲ ਸੱਕੇ।”"
3 Havia também alguns que diziam: Nós empenhamos as nossas terras, vinhedos, e casas, para que possamos comprar grão, por causa da fome.
4 ਅਤੇ ਕੁਝ ਹੋਰ ਲੋਕ ਇਹ ਵੀ ਆਖ ਰਹੇ ਸਨ, “ਸਾਨੂੰ ਆਪਣੇ ਖੇਤਾਂ ਤੇ ਅੰਗੂਰਾਂ ਦੇ ਬਾਗ਼ਾਂ ਤੋਂ ਪਾਤਸ਼ਾਹ ਦਾ ਕਰ ਵੀ ਚੁਕਾਣਾ ਹੋਵੇਗਾ ਜੋ ਕਿ ਅਸੀਂ ਦੇਣ ਤੋਂ ਅਸਮਰੱਥ ਹਾਂ, ਸੋ ਇਸ ਕਰ ਨੂੰ ਅਦਾਅ ਕਰਨ ਲਈ ਵੀ ਸਾਨੂੰ ਪੈਸਾ ਉਧਾਰ ਚੁੱਕਣਾ ਪਵੇਗਾ।"
4 Havia também quem dizia: Tomamos dinheiro emprestado até para o tributo do rei, e sobre as nossas terras e vinhedos.
5 ਉਨ੍ਹਾਂ ਸ਼ਾਹੂਕਾਰਾਂ ਵੱਲ ਵੇਖੋ ਅਸੀਂ ਵੀ ਉਨ੍ਹਾਂ ਵਾਂਗ ਹੀ ਭਲੇ ਹਾਂ ਅਤੇ ਸਾਡੇ ਪੁੱਤਰ ਵੀ ਉਨ੍ਹਾਂ ਦੇ ਪੁੱਤਰਾਂ ਵਾਂਗ ਹੀ ਭਲੇ ਹਨ ਪਰ ਫਿਰ ਵੀ ਸਾਨੂੰ ਆਪਣੇ ਪੁੱਤਰਾਂ ਧੀਆਂ ਗੁਲਾਮ ਬਣਾ ਕੇ ਵੇਚਣੇ ਪੈਣਗੇ। ਸਾਡੇ ਵਿੱਚੋਂ ਕਈਆਂ ਨੇ ਤਾਂ ਆਪਣੀਆਂ ਧੀਆਂ ਨੂੰ ਗੁਲਾਮ ਬਣਾ ਕੇ ਵੇਚ ਵੀ ਦਿੱਤਾ ਹੈ। ਅਸੀਂ ਬਿਲਕੁਲ ਬੇਵੱਸ ਹਾਂ ਅਤੇ ਪਹਿਲਾਂ ਹੀ ਆਪਣੇ ਖੇਤ ਅਤੇ ਅੰਗੂਰਾਂ ਦੇ ਬਾਗ਼ ਗੁਆ ਚੁੱਕੇ ਹਾਂ।”"
5 Contudo, agora a nossa carne é como a carne dos nossos irmãos, os nossos filhos como os seus filhos; e eis que sujeitamos os nossos filhos e as nossas filhas para serem servos, e algumas das nossas filhas já são sujeitas à servidão; tampouco está ao nosso alcance redimi-los; porque outros homens detêm as nossas terras e vinhedos.
6 ਜਦੋਂ ਮੈਂ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣੀਆਂ ਤਾਂ ਮੈਨੂੰ ਬੜਾ ਕਰੋਧ ਚੜ੍ਹਿਆ।"
6 E eu fiquei muito irado quando ouvi o seu clamor e estas palavras.
7 ਪਹਿਲਾਂ ਮੈਂ ਆਪਣੇ-ਆਪ ਤੇ ਕਾਬੂ ਪਾਇਆ ਅਤੇ ਫਿਰ ਮੈਂ ਸੱਜਣਾ ਅਤੇ ਹਾਕਮਾਂ ਦੇ ਖਿਲਾਫ਼ ਦੋਸ਼ ਲਗਾਏ ਅਤੇ ਉਨ੍ਹਾਂ ਨੂੰ ਆਖਿਆ, “ਤੁਸੀਂ ਆਪਣੇ ਹੀ ਲੋਕਾਂ ਨੂੰ ਕਰਜ਼ਾ ਦੇ ਕੇ ਉਨ੍ਹਾਂ ਨੂੰ ਵਿਆਜ ਦੇਣ ਲਈ ਮਜਬੂਰ ਕਰ ਰਹੇ ਹੋ।” ਫਿਰ ਮੈਂ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਖਿਲਾਫ਼ ਇੱਕ ਸਭਾ ਲਈ ਇਕੱਠਿਆਂ ਕੀਤਾ।"
7 Então, consultei comigo mesmo, e repreendi os nobres, e os governantes, e disse-lhes: Vós exigis usura de cada um do seu irmão. E eu convoquei uma grande assembleia contra eles.
8 ਮੈਂ ਇਨ੍ਹਾਂ ਲੋਕਾਂ ਨੂੰ ਆਖਿਆ, “ਸਾਡੇ ਯਹੂਦੀ ਭਰਾ ਗੁਲਾਮਾਂ ਵਜੋਂ ਹੋਰਨਾਂ ਕੌਮਾਂ ਨੂੰ ਵੇਚੇ ਗਏ ਸਨ ਅਤੇ ਅਸੀਂ ਉਨ੍ਹਾਂ ਨੂੰ ਵਾਪਸ ਲਿਆਂਦਾ ਅਤੇ ਉਨ੍ਹਾਂ ਨੂੰ ਆਜ਼ਾਦ ਕੀਤਾ, ਜਿੰਨਾ ਕੁ ਅਸੀਂ ਕਰ ਸੱਕੇ ਅਤੇ ਹੁਣ ਇੱਕ ਵਾਰੀ ਫ਼ੇਰ ਤੁਸੀਂ ਉਨ੍ਹਾਂ ਨੂੰ ਗੁਲਾਮਾਂ ਵਜੋਂ ਵੇਚ ਰਹੇ ਹੋਂ ਤਾਂ ਜੋ ਸਾਨੂੰ ਉਨ੍ਹਾਂ ਨੂੰ ਫ਼ਿਰ ਤੋਂ ਵਾਪਸ ਖਰੀਦਣਾ ਪਵੇ।” ਉਹ ਅਮੀਰ ਲੋਕ ਅਤੇ ਸਰਦਾਰ ਚੁੱਪ ਰਹੇ। ਉਨ੍ਹਾਂ ਨੂੰ ਕਹਿਣ ਲਈ ਕੁਝ ਨਾ ਸੁਝਿਆ।"
8 E eu lhes disse: Nós, segundo a nossa capacidade, temos redimido os nossos irmãos judeus, os quais foram vendidos aos pagãos; e vós vendereis os vossos irmãos? Ou serão eles vendidos para nós? Eles, então, retiveram a sua paz, e não acharam nada para responder.
9 ਇਉਂ ਮੈਂ ਬੋਲਣਾ ਜ਼ਾਰੀ ਰੱਖਿਆ ਅਤੇ ਕਿਹਾ, “ਜੋ ਕੁਝ ਤੁਸੀਂ ਕਰ ਰਹੇ ਹੋ, ਉਹ ਠੀਕ ਨਹੀਂ। ਤੁਸੀਂ ਜਾਣਦੇ ਹੋ ਕਿ ਤੁਹਾਨੂੰ ਪਰਮੇਸ਼ੁਰ ਤੋਂ ਡਰਨਾ ਤੇ ਉਸ ਦਾ ਸਂਮਾਨ ਕਰਨਾ ਚਾਹੀਦਾ ਹੈ। ਅਤੇ ਤੁਹਾਨੂੰ ਉਹ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਜੋ ਸਾਡੇ ਦੁਸ਼ਮਣਾਂ ਦੀਆਂ ਕੌਮਾਂ ਤੋਂ ਬੇਇੱਜ਼ਤੀ ਲਿਆਉਣ।"
9 Disse eu também: Não é bom isto o que fazeis; não deveríamos nós andar no temor do nosso Deus por causa do opróbrio dos pagãos, os nossos inimigos?
10 ਮੇਰੇ ਭਰਾ, ਮੇਰੇ ਸੇਵਾਦਾਰ ਅਤੇ ਮੈਂ ਵੀ ਉਨ੍ਹਾਂ ਨੂੰ ਪੈਸੇ ਅਤੇ ਅਨਾਜ ਉਧਾਰ ਦੇ ਰਹੇ ਹਾਂ। ਉਸ ਪੈਸੇ ਤੇ ਵਿਆਜ਼ ਲੈਣ ਬਾਰੇ ਭੁੱਲ ਜਾਓ।"
10 De modo semelhante, eu e os meus irmãos, e os meus servos, podemos exigir deles dinheiro e grão. Rogo-vos, deixemos de fora esta usura.
11 ਤੁਹਾਨੂੰ ਅੱਜ ਹੀ ਉਨ੍ਹਾਂ ਦੇ ਖੇਤ, ਅੰਗੂਰਾਂ ਦੇ ਬਾਗ਼, ਜ਼ੈਤੂਨ ਦੇ ਬਾਗ਼ ਅਤੇ ਉਨ੍ਹਾਂ ਦੇ ਘਰ ਵਾਪਸ ਕਰ ਦੇਣੇ ਚਾਹੀਦੇ ਹਨ। ਜਿਹੜਾ ਇੱਕ ਪ੍ਰਤਿਸ਼ਤ ਵਿਆਜ਼ ਤੁਸੀਂ ਪੈਸੇ, ਅਨਾਜ, ਨਵੀਂ ਮੈਅ ਅਤੇ ਤਾਜੇ ਤੇਲ ਤੇ ਵਸੂਲ ਕੀਤਾ ਸੀ ਤੁਹਾਨੂੰ ਉਹ ਵਾਪਸ ਕਰ ਦੇਣਾ ਚਹੀਦਾ ਹੈ।”"
11 Restituí-lhes hoje, vos peço, as suas terras, os seus vinhedos, os seus olivais, e as suas casas, também a centésima parte do dinheiro, e do grão, do vinho, e do azeite, que vós exigistes deles.
12 ਤਦ ਅਮੀਰ ਲੋਕਾਂ ਅਤੇ ਸਰਦਾਰਾਂ ਨੇ ਆਖਿਆ, “ਹੇ ਨਹਮਯਾਹ, ਅਸੀਂ ਉਹ ਸਭ ਕੁਝ ਵਾਪਸ ਕਰ ਦੇਵਾਂਗੇ ਅਤੇ ਉਨ੍ਹਾਂ ਤੋਂ ਕੁਝ ਵੀ ਹੋਰ ਮੰਗ ਨਹੀਂ ਮਂਗਾਂਗੇ ਅਤੇ ਉਵੇਂ ਹੀ ਕਰਾਂਗੇ ਜਿਵੇਂ ਤੂੰ ਕਹੇਁਗਾ।” ਫੇਰ ਮੈਂ ਜਾਜਕਾਂ ਨੂੰ ਬੁਲਾਇਆ। ਮੈਂ ਸੱਜਣਾਂ ਅਤੇ ਸਰਦਾਰਾਂ ਨੂੰ ਪਰਮੇਸ਼ੁਰ ਦੇ ਸਾਹਮਣੇ ਸੌਂਹ ਚੁਕਾਈ ਕਿ ਉਹ ਆਪਣੇ ਇਕਰਾਰਾਂ ਤੇ ਪੂਰੇ ਉਤਰਣਗੇ।"
12 Então eles disseram: Nós lhes restituiremos, e não exigiremos nada deles; assim faremos como tu dizes. Então eu chamei os sacerdotes, e tomei deles um juramento, de que eles fariam de acordo com esta promessa.
13 ਫ਼ੇਰ ਮੈਂ ਆਪਣੇ ਕੱਪੜਿਆਂ ਉੱਪਰਲੀਆਂ ਤਰੀਜਾਂ ਕੱਢੀਆਂ ਅਤੇ ਆਖਿਆ, “ਬਿਲਕੁਲ ਇੰਝ ਹੀ ਪਰਮੇਸ਼ੁਰ, ਹਰ ਆਦਮੀ ਨੂੰ ਆਪਣੇ ਘਰੋ ਅਤੇ ਆਪਣੀ ਕਮਾਈ ਵਿੱਚੋਂ ਹਿਲਾ ਦੇਵੇ, ਜੋ ਇਸ ਇਕਰਾਰ ਨੂੰ ਪੂਰਿਆਂ ਨਹੀਂ ਕਰਦਾ। ਅਤੇ ਬਿਲਕੁਲ ਇੰਝ ਹੀ, ਉਹ ਹਿਲਾਇਆ ਜਾਵੇ ਅਤੇ ਖਾਲੀ ਕੀਤਾ ਜਾਵੇ।” ਮੈਂ ਇਹ ਆਖ ਕੇ ਆਪਣੀ ਗੱਲ ਪੂਰੀ ਕੀਤੀ ਅਤੇ ਸਾਰੇ ਲੋਕਾਂ ਨੇ ਇਸ ਨੂੰ ਮੰਨਿਆ ਅਤੇ ਮਿਲ ਕੇ ਕਿਹਾ, “ਆਮੀਨ!” ਅਤੇ ਯਹੋਵਾਹ ਨੂੰ ਉਸਤਤਾਂ ਗਾਈਆਂ ਅਤੇ ਇਉਂ ਉਨ੍ਹਾਂ ਲੋਕਾਂ ਨੇ ਆਪਣੇ ਇਕਰਾਰ ਨੂੰ ਪੂਰਿਆਂ ਕੀਤਾ।"
13 Também sacudi o meu colo, e disse: Assim Deus sacuda todo homem da sua casa, e do seu trabalho, o qual não cumprir esta promessa, assim seja ele sacudido e esvaziado. E toda a congregação disse: Amém. E louvaram o SENHOR. E o povo fez de acordo com esta promessa.
14 ਜਦੋਂ ਮੈਂ ਯਹੂਦਾਹ ਦੀ ਧਰਤੀ ਤੇ ਰਾਜਪਾਲ ਨਿਯੁਕਤ ਕੀਤਾ ਗਿਆ ਸਾਂ, ਉਦੋਂ ਤੋਂ ਨਾ ਹੀ ਮੈਂ ਅਤੇ ਨਾ ਹੀ ਮੇਰੇ ਭਾਈਆਂ ਨੇ ਰਾਜਪਾਲ ਵਾਲੇ ਭੋਜਨ ਨੂੰ ਖਾਧਾ। ਤੇ ਮੈਂ ਅਰਤਹਸ਼ਸ਼ਤਾ ਦੇ ਰਾਜ ਦੇ 20 ਵੇਂ ਵਰ੍ਹੇ ਤੋਂ ਲੈ ਕੇ 32 ਵੇਂ ਵਰ੍ਹੇ ਤੀਕ ਯਹੂਦਾਹ ਵਿੱਚ 12ਵਰ੍ਹੇ ਰਾਜਪਾਲ ਕਿਹਾ।"
14 Além disso, a partir do momento em que eu fui indicado para ser o seu governador na terra de Judá, do vigésimo ano até o trigésimo segundo ano do rei Artaxerxes, doze anos, eu e os meus irmãos não temos comido o pão do governador.
15 ਪਰ ਉਹ ਰਾਜਪਾਲ ਜਿਨ੍ਹਾਂ ਨੇ ਮੇਰੇ ਤੋਂ ਪਹਿਲਾਂ ਉੱਥੇ ਹੁਕਮ ਚਲਾਇਆ, ਓਬੋਁ ਦੇ ਲੋਕਾਂ ਦਾ ਜਿਉਣ ਦੁਭ੍ਭਰ ਕੀਤਾ। ਉਨ੍ਹਾਂ ਨੇ ਉੱਥੇ ਦੇ ਸਾਰੇ ਲੋਕਾਂ ਨੂੰ ਚਾਂਦੀ ਦਾ ਇੱਕ ਪਉਂਡ ਦੇਣ ਲਈ ਮਜਬੂਰ ਕੀਤਾ। ਉਨ੍ਹਾਂ ਨੇ ਉਨ੍ਹਾਂ ਤੋਂ ਭੋਜਨ ਅਤੇ ਮੈਅ ਵੀ ਲਈ। ਉਨ੍ਹਾਂ ਦੇ ਸੇਵਾਦਾਰਾਂ ਨੇ ਵੀ ਉਨ੍ਹਾਂ ਲੋਕਾਂ ਦਾ ਜੀਉਣਾ ਦੁਭ੍ਭਰ ਕੀਤਾ ਹੋਇਆ ਸੀ। ਪਰ ਮੈਂ ਪਰਮੇਸ਼ੁਰ ਦਾ ਮਾਨ ਕੀਤਾ ਤੇ ਉਸ ਤੋਂ ਭੈ ਖਾਂਦਾ ਸੀ, ਇਸ ਲਈ ਮੈਂ ਉਨ੍ਹਾਂ ਵਾਂਗ ਨਾ ਕੀਤਾ।"
15 Porém os governadores anteriores que haviam estado antes de mim foram imputáveis diante do povo, e tomaram-lhe pão e vinho, além de quarenta shekels de prata; sim, até os seus servos tinham domínio sobre o povo; mas eu não fiz assim, por causa do temor a Deus.
16 ਮੈਂ ਇਸ ਕੰਧ ਤੇ ਮੁਰੰਮਤ ਦਾ ਕੰਮ ਵੀ ਕੀਤਾ। ਮੈਂ ਜ਼ਮੀਨ ਨਹੀਂ ਖਰੀਦੀ, ਅਤੇ ਓੱਥੇ ਕੰਮ ਕਰਨ ਲਈ ਮੇਰੇ ਸਾਰੇ ਸੇਵਾਦਾਰ ਇਕੱਠੇ ਇੱਕਤ੍ਰ ਹੋਏ ਸਨ।"
16 Sim, além disso eu continuei na obra dessa muralha, tampouco compramos terra; e todos os meus servos foram reunidos para lá trabalhar.
17 ਇਸ ਤੋਂ ਇਲਾਵਾ, ਮੇਰੇ ਕੋਲ 150 ਯਹੂਦੀ ਲੋਕ ਅਤੇ ਅਧਿਕਾਰੀ ਅਤੇ ਹੋਰ ਸਾਡੇ ਆਸੇ-ਪਾਸੇ ਦੀਆਂ ਕੌਮਾਂ ਤੋਂ ਆਏ ਲੋਕ, ਮੇਰੀ ਮੇਜ਼ ਤੇ ਭੋਜਨ ਕਰਦੇ ਸਨ।"
17 Havia à minha mesa, além dos judeus e soberanos, cento e cinquenta, que vinham ter conosco dentre os pagãos que estão ao redor de nós.
18 ਜਿਹੜੇ ਮੇਰੇ ਨਾਲ ਮੇਜ਼ ਤੇ ਲਂਗਰ ਛਕੱਦੇ, ਉਨ੍ਹਾਂ ਲਈ ਇਹ ਭੋਜਨ ਦਾ ਮੈਂ ਠੁਕੱ ਕੀਤਾ ਹੋਇਆ ਸੀ। ਇੱਕ ਗਾਂ, ਛੇ ਵੱਧੀਆ ਭੇਡਾਂ ਅਤੇ ਵਂਨ-ਸੁਵਂਨੇ ਪੰਛੀ। ਅਤੇ ਹਰ 10ਵੇਂ ਦਿਨ ਮੇਰੀ ਮੇਜ਼ ਤੇ ਹਰ ਕਿਸਮ ਦੀ ਮੈਅ ਪਰੋਸੀ ਜਾਂਦੀ। ਫਿਰ ਵੀ ਮੈਂ ਕਦੇ ਉਸ ਖਾਨੇ ਦੀ ਮੰਗ ਨਾ ਕੀਤੀ ਜਿਹੜਾ ਹਾਕਮਾਂ ਲਈ ਹੁੰਦਾ ਸੀ ਅਤੇ ਨਾ ਹੀ ਆਪਣੇ ਭੋਜਨ ਲਈ ਉਨ੍ਹਾਂ ਲੋਕਾਂ ਤੋਂ ਕਰ ਲੈਣ ਲਈ ਜ਼ੋਰ ਜ਼ਬਰਦਸਤੀ ਕੀਤੀ। ਕਿਉਂ ਕਿ ਮੈਂ ਜਾਣਦਾ ਸੀ ਕਿ ਉਹ ਲੋਕ ਬੜੀ ਸਖਤ ਮਿਹਨਤ ਕਰ ਰਹੇ ਹਨ ਤੇ ਔਖਾ ਸਮਾਂ ਗੁਜ਼ਰ ਰਹੇ ਹਨ।"
18 Ora, aquilo que era preparado para mim diariamente era um boi e seis ovelhas escolhidas; também aves eram preparadas para mim, e uma vez a cada dez dias, provisão de todo tipo de vinho; contudo, não exigi o pão do governador, porque a servidão era pesada sobre este povo.
19 ਮੇਰੇ ਪਰਮੇਸ਼ੁਰ, ਮੇਰੇ ਫ਼ਾਇਦੇ ਲਈ ਇਨ੍ਹਾਂ ਲੋਕਾਂ ਲਈ ਕੀਤੀਆਂ ਮੇਰੀਆਂ ਸਾਰੀਆਂ ਗੱਲਾਂ ਨੂੰ ਯਾਦ ਰੱਖ।"
19 Pensa em mim, meu Deus, para o bem, de acordo com tudo o que tenho feito por este povo.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Neemias 5, comparar traduções ou montar um estudo — tudo direto pelo WhatsApp.