Neemias 7
Punjabi Bible (GL_PUNJABI) vs VC
VC Versão Católica
1 ਜਦੋਂ ਕੰਧ ਬਣ ਗਈ ਸੀ, ਮੈਂ ਫ਼ਾਟਕ ਤੇ ਦਰਵਾਜ਼ੇ ਲਾਏ। ਫ਼ੇਰ ਉਹ ਲੋਕ ਜੋ ਫ਼ਾਟਕਾਂ ਦੀ ਰੱਖਵਾਲੀ ਕਰ ਸੱਕਦੇ ਸਨ, ਧਾਰਮਿਕ ਗਵਈਏ, ਅਤੇ ਲੇਵੀ ਨਿਯੁਕਤ ਕੀਤੇ ਗਏ ਸਨ।"
1 Logo que foi restaurada a muralha, colocados os batentes das portas, e que os porteiros, cantores e levitas foram encarregados da vigilância,
2 ਇਸ ਤੋਂ ਬਾਅਦ ਮੈਂ ਆਪਣੇ ਭਰਾ ਹਨਾਨੀ ਨੂੰ ਯਰੂਸ਼ਲਮ ਦਾ ਹਾਕਮ ਠਹਿਰਾਇਆ। ਅਤੇ ਇੱਕ ਹੋਰ ਹਨਨਯਾਹ ਨਾਂ ਦੇ ਆਦਮੀ ਨੂੰ ਕਿਲੇ ਦਾ ਸਰਦਾਰ ਬਣਾਇਆ। ਹਨਾਨੀ ਨੂੰ ਮੈਂ ਹਾਕਮ ਇਸ ਲਈ ਚੁਣਿਆ ਕਿਉਂ ਕਿ ਉਹ ਬੜਾ ਈਮਾਨਦਾਰ ਅਤੇ ਸਭ ਤੋਂ ਵੱਧ ਪਰਮੇਸ਼ੁਰ ਦਾ ਭੈਅ ਮੰਨਣ ਵਾਲਾ ਮਨੁੱਖ ਸੀ।"
2 confiei a defesa da cidade a Hanani, meu irmão, e a Ananias, comandante da cidadela, porque era um homem sério e muito piedoso.
3 ਤਾਂ ਮੈਂ ਉਨ੍ਹਾਂ ਨੂੰ ਆਖਿਆ, “ਜਦ ਤੀਕ ਤਿੱਖੀ ਧੁੱਪ ਨਾ ਚੜ੍ਹ ਆਵੇ, ਯਰੂਸ਼ਲਮ ਦੇ ਫ਼ਾਟਕ ਨਾ ਖੋਲਿਓ ਅਤੇ ਸੂਰਜ ਢਲਣ ਤੋਂ ਪਹਿਲਾਂ ਯਰੂਸ਼ਲਮ ਦੇ ਫਾਟਕਾਂ ਨੂੰ ਬੰਦ ਕਰਕੇ ਜੰਦਰੇ ਲਾ ਦਿੱਤੇ ਜਾਣ। ਯਰੂਸ਼ਲਮ ਵਿੱਚ ਰਹਿੰਦੇ ਲੋਕਾਂ ਵਿੱਚੋਂ ਪਹਿਰੇਦਾਰ ਨਿਯੁਕਤ ਕਰੋ ਤੇ ਉਨ੍ਹਾਂ ਵਿੱਚੋਂ ਕੁਝ ਲੋਕਾਂ ਨੂੰ ਆਪਣੇ ਟਿਕਾਣਿਆਂ ਤੇ ਪਹਿਰੇਦਾਰੀ ਲਈ ਰੱਖੋ। ਤੇ ਕੁਝ ਲੋਕਾਂ ਨੂੰ ਉਨ੍ਹਾਂ ਦੇ ਆਪਣੇ ਘਰਾਂ ਦੇ ਨੇੜ ਤੇੜ ਹੀ ਪਹਿਰਾ ਦੇਣ ਲਈ ਨਿਯੁਕਤ ਕਰ ਦੇਵੋ।”"
3 Ordenei-lhes que não abrissem as portas de Jerusalém enquanto não viesse o calor do sol; à tarde, enquanto os guardas estivessem ainda em seus postos, colocaríamos as trancas e fecharíamos as portas; e durante a noite estabeleceríamos guardas recrutados entre os habitantes de Jerusalém; cada um devia montar guarda em seu posto diante de sua própria casa.
4 ਜਿਹੜੇ ਬੰਦੀ ਵਾਪਸ ਆਏ ਉਨ੍ਹਾਂ ਦੀ ਸੂਚੀ ਹੁਣ ਲੋਕਾਂ ਦੇ ਹਿਸਾਬ ਨਾਲੋਂ ਸ਼ਹਿਰ ਵੱਧੇਰੇ ਖੁੱਲਾ ਅਤੇ ਚੌੜਾ ਸੀ। ਸਗੋਂ ਹੁਣ ਇਸ ਵਿੱਚ ਬੋੜੇ ਜਿਹੇ ਲੋਕ ਸਨ ਅਤੇ ਉਨ੍ਹਾਂ ਦੇ ਘਰ ਵੀ ਅਜੇ ਤੀਕ ਮੁੜ ਤੋਂ ਨਹੀਂ ਬਣੇ ਸਨ।"
4 A cidade era grande e espaçosa, mas não tinha muitos habitantes, e as moradias não estavam ainda todas reconstruídas.
5 ਤਾਂ ਮੇਰੇ ਪਰਮੇਸ਼ੁਰ ਨੇ ਮੇਰੇ ਮਨ ਵਿੱਚ ਪਾਇਆ ਕਿ ਮੈਂ ਇਨ੍ਹਾਂ ਸਾਰੇ ਲੋਕਾਂ ਦੀ ਇੱਕ ਸਭਾ ਬੁਲਾਵਾਂ। ਤਾਂ ਮੈਂ ਸੱਜਣਾਂ, ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਬੁਲਾਇਆ। ਇਹ ਕੰਮ ਮੈਂ ਸਾਰੇ ਘਰਾਣਿਆਂ ਦੀ ਸੂਚੀ ਤਿਆਰ ਕਰਨ ਲਈ ਕੀਤਾ। ਮੈਨੂੰ ਉਨ੍ਹਾਂ ਦੇ ਘਰਾਣਿਆਂ ਦੇ ਇਤਹਾਸ ਦੀ ਪੋਥੀ ਮਿਲੀ, ਜਿਹੜੇ ਕਿ ਪਹਿਲਾਂ ਦੇਸ਼ ਨਿਕਾਲੇ ਤੋਂ ਵਾਪਸ ਆਏ ਸਨ ਅਤੇ ਮੈਨੂੰ ਉਸ ਵਿੱਚ ਇਹ ਕੁਝ ਲਿਖਿਆ ਹੋਇਆ ਮਿਲਿਆ:"
5 Meu Deus inspirou-me então que reunisse as pessoas importantes, os magistrados e o povo, e fizesse o recenseamento. Descobri um registro genealógico dos que tinham voltado em primeiro lugar, no qual estava escrito o que segue:
6 ਇਹ ਉਸ ਸੂਬੇ ਦੇ ਲੋਕ ਹਨ ਜਿਹੜੇ ਮਹਾਨ ਦੇਸ ਨਿਕਾਲੇ ਤੋਂ ਵਾਪਸ ਮੁੜੇ ਸਨ। ਪਹਿਲੇ ਸਮੇਂ ਵਿੱਚ ਬਾਬਲ ਦਾ ਪਾਤਸ਼ਾਹ ਨਬੂਕਦਨੱਸਰ ਇਨ੍ਹਾਂ ਨੂੰ ਕੈਦੀ ਬਣਾ ਕੇ ਬਾਬਲ ਨੂੰ ਲੈ ਗਿਆ। ਇਹ ਲੋਕ ਯਰੂਸ਼ਲਮ ਅਤੇ ਯਹੂਦਾਹ ਵਿੱਚ ਵਾਪਸ ਮੁੜ ਆਏ ਤੇ ਹਰ ਕੋਈ ਆਪੋ-ਆਪਣੇ ਨਗਰਾਂ ਨੂੰ ਪਰਤ ਗਿਆ।"
6 Entre os exilados que Nabucodonosor, rei de Babilônia, tinha levado cativos, estes são os habitantes da província que se puseram a caminho para retornar a Jerusalém e à Judéia, cada um à sua localidade.
7 ਇਹ ਲੋਕ ਜ਼ਰੁੱਬਾਬਲ ਨਾਲ ਪਰਤੇ: ਯੇਸ਼ੂਆ, ਨਹਮਯਾਹ, ਅਜ਼ਰਯਾਹ, ਰਅਮਯਾਹ, ਅਤੇ ਨਹਮਾਨੀ ਮਾਰਦਕਈ, ਬਿਲਸ਼ਾਨ, ਮਿਸਪਰਬ, ਬਿਗਵਈ, ਨਹੂਮ ਅਤੇ ਬਅਨਾਹ। ਇਸਰਾਏਲੀ ਮਿਸਪਰਬ, ਬਿਗਵਈ ਨਹੂਮ ਅਤੇ ਬਅਨਾਹ ਇਸਰਾਏਲ ਤੋਂ ਜਿਹੜੇ ਮਨੁੱਖ ਪਰਤੇ ਉਨ੍ਹਾਂ ਦੀ ਗਿਣਤੀ ਅਤੇ ਨਾਂਓ ਇਸ ਪ੍ਰਕਾਰ ਹਨ।"
7 Voltaram sob o comando de Zorobabel, Josué, Neemias, Azarias, Raamias, Naamani, Mardoqueu, Belsã, Mesfarat, Beguai, Naum, Baana. Este é o recenseamento dos israelitas:
8 ਪਰੋਸ਼ੀ ਦੇ ਉੱਤਰਾਧਿਕਾਰੀਆਂ ਵਿੱਚੋਂ ਦੋ ਹਜ਼ਾਰ 2,172"
8 filhos de Farsos: 2.172;
9 ਸ਼ਫ਼ਟਯਾਹ ਦੇ ਉੱਤਰਾਧਿਕਾਰੀਆਂ ਵਿੱਚੋਂ 372"
9 filhos de Safatias: 372;
10 ਆਰਹ ਦੇ ਉੱਤਰਾਧਿਕਾਰੀਆਂ ਵਿੱਚੋਂ 652"
10 filhos de Area: 652;
11 ਪਹਬ-ਮੋਆਬ ਤੋਂ ਕਿ ਯੇਸ਼ੂਆ ਅਤੇ ਯੋਆਬ ਘਰਾਣੇ ਦੇ ਉੱਤਰਾਧਿਕਾਰੀਆਂ ਵਿੱਚੋਂ ਸਨ, ਉਨ੍ਹਾਂ ਦੀ ਗਿਣਤੀ ਸੀ 2,818"
11 filhos de Faat-Moab, descendentes de Josué e de Joab: 2.818;
12 ਏਲਾਮ ਦੇ ਉੱਤਰਾਧਿਕਾਰੀਆਂ ਵਿੱਚੋਂ 1,254"
12 filhos de Elão: 1.254;
13 ਜ਼ੱਤੂ ਦੇ ਉੱਤਰਾਧਿਕਾਰੀਆਂ ਵਿੱਚੋਂ 845"
13 filhos de Zetua: 845;
14 ਜ਼ੱਕਾਈ ਦੇ ਉੱਤਰਾਧਿਕਾਰੀਆਂ ਵਿੱਚੋਂ 760"
14 filhos de Zacai: 760;
15 ਬਿੰਨੂਈ ਦੇ ਉੱਤਰਾਧਿਕਾਰੀਆਂ ਵਿੱਚੋਂ 648"
15 filhos de Banui: 648;
16 ਬੇਬਈ ਦੀ ਕੁੱਲ ਵਿੱਚੋਂ 628"
16 filhos de Bebai: 628;
17 ਅਜ਼ਗਾਦ ਦੇ ਉੱਤਰਾਧਿਕਾਰੀਆਂ ਵਿੱਚੋਂ, 2,322"
17 filhos de Azgad: 2.322;
18 ਅਦੋਨੀਕਾਮ ਦੇ ਉੱਤਰਾਧਿਕਾਰੀਆਂ ਵਿੱਚੋਂ 667"
18 filhos de Adonicão: 667;
19 ਬਿਗਵਈ ਦੇ ਉੱਤਰਾਧਿਕਾਰੀਆਂ ਵਿੱਚੋਂ 2,067"
19 filhos de Beguai: 2.067;
20 ਆਦੀਨ ਦੇ ਉੱਤਰਾਧਿਕਾਰੀਆਂ ਵਿੱਚੋਂ 655"
20 filhos de Adin: 655;
21 ਹਿਜ਼ਕੀਯਾਹ ਦੇ ਘਰਾਣੇ ਵਿੱਚੋਂ ਅਟੇਰ ਦੇ ਉੱਤਰਾਧਿਕਾਰੀਆਂ ਦੇ ਮਨੁੱਖ ਸਨ 98"
21 filhos de Ater de Ezequias: 98;
22 ਹਾਸ਼ੂਮ ਦੇ ਉੱਤਰਾਧਿਕਾਰੀਆਂ ਵਿੱਚੋਂ 328"
22 filhos de Hasem: 328;
23 ਬੇਸਾਈ ਦੇ ਉੱਤਰਾਧਿਕਾਰੀਆਂ ਵਿੱਚੋਂ 324"
23 filhos de Bezai: 324;
24 ਹਾਰੀਫ ਦੇ ਉੱਤਰਾਧਿਕਾਰੀਆਂ ਵਿੱਚੋਂ 112"
24 filhos de Haref: 112;
25 ਗਿਬਓਨ ਦੇ ਉੱਤਰਾਧਿਕਾਰੀਆਂ ਵਿੱਚੋਂ 95"
25 filhos de Gabaon: 95;
26 ਬੈਤਲਹਮ ਤੇ ਨਟੋਫਾਹ ਦੇ ਨਗਰਾਂ ਤੋਂ 188"
26 habitantes de Belém e de Netofa: 188;
27 ਅਨਾਬੋਬ ਨਗਰ ਵਿੱਚੋਂ 128"
27 habitantes de Anatot: 128;
28 ਬੈਤ ਅਜ਼ਮਾਵਖ ਨਗਰ ਵਿੱਚੋਂ 42"
28 habitantes de Bet-Azmot: 42;
29 ਕਿਰਯਬ ਯਆਰੀਮ, ਕਫੀਰਾਹ ਅਤੇ ਬੇਰੋਯ, ਨਗਰ ਦੇ ਮਨੁੱਖਾਂ ਦੀ ਗਿਣਤੀ 743"
29 habitantes de Cariatiarim, de Cafira e de Berot: 743;
30 ਰਾਮਾਹ ਅਤੇ ਗ਼ਬਾ ਸ਼ਹਿਰ ਵਿੱਚੋਂ 621"
30 habitantes de Ramá e de Geba: 621;
31 ਮਿਕਮਾਸ ਦੇ ਮਨੁੱਖ 122"
31 habitantes de Macmas: 122;
32 ਬੈਤ-ਏਲ ਅਤੇ ਅਈ ਸ਼ਹਿਰਾਂ ਵਿੱਚੋਂ 123"
32 habitantes de Betel e Hai: 123;
33 ਨਬੋ ਦੇ ਦੂਸਰੇ ਸ਼ਹਿਰ ਵਿੱਚੋਂ 52"
33 habitantes de outro Nebo: 52;
34 ਏਲਾਮ ਦੇ ਦੂਜੇ ਸ਼ਹਿਰ ਵਿੱਚੋਂ 1,254"
34 filhos do outro Elão: 1.254;
35 ਹਾਰੀਮ ਸ਼ਹਿਰ ਵਿੱਚੋਂ 320,"
35 filhos de Harim: 320;
36 ਯਰੀਹੋ ਦੇ ਸ਼ਹਿਰ ਵਿੱਚੋਂ 345"
36 habitantes de Jericó: 345;
37 ਲੋਦ, ਹਾਦੀਦ ਅਤੇ ਓਨੋ ਸ਼ਹਿਰ ਵਿੱਚੋਂ 721"
37 filhos de Lod, de Hadid e de Ono: 721;
38 ਸਨਾਹ ਦੇ ਉੱਤਰਾਧਿਕਾਰੀਆਂ ਵਿੱਚੋਂ 3,930"
38 filhos de Senaa: 3.930.
39 ਜਾਜਕਾਂ ਦੀ ਸੂਚੀ ਇਵੇਂ ਸੀ: ਯੇਸ਼ੂਆ ਦੇ ਘਰੋ ਯਦਅਯਾਹ ਦੇ ਉੱਤਰਾਧਿਕਾਰੀਆਂ ਵਿੱਚੋਂ 973"
39 Sacerdotes: filhos de Iedaiá, da casa de Josué: 973;
40 ਈਮੇਰ ਦੇ ਉੱਤਰਾਧਿਕਾਰੀਆਂ ਵਿੱਚੋਂ 1,052"
40 filhos de Emmer: 1.052;
41 ਪਸ਼ਹੂਰ ਦੇ ਉੱਤਰਾਧਿਕਾਰੀਆਂ ਵਿੱਚੋਂ 1,247"
41 filhos de Pasur: 1.247;
42 ਹਾਰੀਮ ਦੇ ਉੱਤਰਾਧਿਕਾਰੀਆਂ ਵਿੱਚੋਂ 1,017"
42 filhos de Harim: 1.017.
43 ਲੇਵੀ ਦੇ ਪਰਿਵਾਰ-ਸਮੂਹਾਂ ਦੇ ਲੋਕਾਂ ਦੀ ਗਿਣਤੀ ਇਸ ਤਰ੍ਹਾਂ ਸੀ: ਯੇਸ਼ੂਆ ਤੋਂ ਕਦਮੀਏਲ ਰਾਹੀਂ ਹੋਦਵਾਹ ਦੇ ਪਰਿਵਾਰ ਰਾਹੀਂ, ਉਨ੍ਹਾਂ ਦੇ ਉੱਤਰਾਧਿਕਾਰੀ ਸਨ 74"
43 Levitas: filhos de Josué e de Cadmiel, descendentes de Odaías: 74.
44 ਗਵਈਇਆਂ ਵਿੱਚੋਂ: ਅਸਾਫ਼ ਦੇ ਉੱਤਰਾਧਿਕਾਰੀਆਂ ਵਿੱਚੋਂ 148"
44 Cantores: filhos de Asaf: 148.
45 ਦਰਬਾਨ ਦੀ ਗਿਣਤੀ ਇਵੇਂ ਸੀ: ਸੱਲੁਮ, ਆਟੇਰ ਟਲਮੋਨ, ਅੱਕੂਬ, ਹਟੀਟਾ ਅਤੇ ਸ਼ੋਬਾਈ ਦੇ ਉੱਤਰਾਧਿਕਾਰੀਆਂ ਵਿੱਚੋਂ 138"
45 Porteiros: filhos de Selum, filhos de Ater, filhos de Telmon, filhos de Acub, filhos de Hatita, filhos de Sobai: 138.
46 ਮੰਦਰ ਦੇ ਖਾਸ ਸੇਵਕ ਸਨ: ਸੀਹਾ ਦੇ ਉੱਤਰਾਧਿਕਾਰੀ, ਹਸੁਫਾ ਅਤੇ ਟੱਬਾਓਬ,"
46 Natineus: filhos de Siha, filhos de Hasufa, filhos de Tabaot,
47 ਕੇਰੋਸ, ਸੀਆ ਅਤੇ ਪਾਦੋਨ ਦੀ ਵਂਸ,"
47 filhos de Ceros, filhos de Sia, filhos de Fadon,
48 ਲਬਾਨਾਹ, ਹਗਾਬਾ ਅਤੇ ਸਲਮਾਈ ਦੇ ਘਰਾਣੇ ਵਿੱਚੋਂ"
48 filhos de Lebana, filhos de Hagaba, filhos de Selmai,
49 ਹਨਾਨ, ਗਿੱਦੇਲ ਅਤੇ ਗਾਹਰ ਦੇ ਉੱਤਰਾਧਿਕਾਰੀ,"
49 filhos de Hanã, filhos de Gadel, filhos de Gaer,
50 ਰਅਯਾਹ, ਰਸੀਨ ਅਤੇ ਨਕੋਦਾ ਦੇ ਉੱਤਰਾਧਿਕਾਰੀ,"
50 filhos de Reaia, filhos de Rasin, filhos de Necoda,
51 ਗੱਜ਼ਾਮ, ਉਜ਼ਾ, ਪਾਸੇਹ,"
51 filhos de Gazão, filhos de Aza, filho de Fazea,
52 ਬੇਸਈ, ਮਊਨੀਮ ਅਤੇ ਨਫੀਸ਼ਸੀਮ ਦੇ ਉੱਤਰਾਧਿਕਾਰੀ,"
52 filhos de Basai, filhos de Munim, filhos de Nefusim,
53 ਬਕਬੂਕ, ਹਕੂਫਾ ਅਤੇ ਹਰਹੂਰ ਦੇ ਉੱਤਰਾਧਿਕਾਰੀ,"
53 filhos de Bacbuc, filhos de Hacufa, filhos de Harur,
54 ਬਸਲੀਬ, ਮਹੀਦਾ ਅਤੇ ਹਰਸ਼ਾ ਦੇ ਉੱਤਰਾਧਿਕਾਰੀ,"
54 filhos de Baslit, filhos de Maida, filhos de Harsa,
55 ਬਰਕੋਸ, ਸੀਸਰਾ ਅਤੇ ਬਾਮਹ ਦੇ ਉੱਤਰਾਧਿਕਾਰੀ,"
55 filhos de Bercos, filhos de Sisara, filhos de Tema,
56 ਨਸੀਅਹ ਅਤੇ ਹਟੀਫ਼ਾ ਦੇ ਉੱਤਰਾਧਿਕਾਰੀ।"
56 filhos de Nasia, filhos de Hatifa.
57 ਸੁਲੇਮਾਨ ਦੇ ਸੇਵਕਾਂ ਦੇ ਘਰਾਣਿਆਂ ਵਿੱਚੋਂ: ਸੋਟਈ, ਸੋਫਰਬ ਅਤੇ ਪਰੀਦਾ ਦੇ ਉੱਤਰਾਧਿਕਾਰੀ,"
57 Filhos dos servos de Salomão: filhos de Sotai, filhos de Soferet, filhos de Farida,
58 ਯਅਲਾਹ, ਦਰਕੋਨ ਅਤੇ ਗਿਦ੍ਦੇਲ ਦੇ ਉੱਤਰਾਧਿਕਾਰੀ,"
58 filhos de Jaala, filhos de Darcon, filhos de Gadel,
59 ਸ਼ਫਟਯਾਹ, ਹਟ੍ਟੀਲ, ਫੋਕਰਬ ਸਬਾਈਮ ਅਤੇ ਆਮੋਨ ਦੇ ਉੱਤਰਾਧਿਕਾਰੀ,"
59 filhos de Safatia, filhos de Hatil, filhos de Poceret-Asebaim, filhos de Amon.
60 ਸਾਰੇ ਮੰਦਰ ਦੇ ਸੇਵਕ ਅਤੇ ਸੁਲੇਮਾਨ ਦੇ ਸੇਵਕਾਂ ਦੇ ਘਰਾਣੇ ਵਿੱਚੋਂ ਮਨੁੱਖਾਂ ਦੀ ਗਿਣਤੀ ਸੀ 392."
60 Total dos natineus e dos filhos dos servos de Salomão: 392.
61 ਯਰੂਸ਼ਲਮ ਵਿੱਚ ਕੁਝ ਲੋਕ ਤੇਲਮਲਹ, ਤੇਲ ਹਰਸ਼ਾ, ਕਰੂਬ ਅਦੋਨ ਅਤੇ ਇੰਮੇਰ ਸ਼ਹਿਰਾਂ ਵਿੱਚੋਂ ਆਏ ਸਨ। ਪਰ ਇਹ ਲੋਕ ਇਹ ਸਾਬਿਤ ਨਾ ਕਰ ਸੱਕੇ ਕਿ ਸੱਚ ਮੁੱਚ ਉਨ੍ਹਾਂ ਦੇ ਪਰਿਵਾਰ ਦੇ ਲੋਕ ਇਸਰਾਏਲ ਵਿੱਚੋਂ ਹੀ ਹਨ।"
61 Eis aqueles que, partindo de Tel-Mela, de Tel-Harsa, de Querub-Adon e de Imer, não conseguiram provar sua origem israelita, nem tornar conhecidas sua família e descendência:
62 ਦਲਾਯਾਹ ਟੋਬੀਯਾਹ ਅਤੇ ਨਕੋਦਾ ਦੇ ਉੱਤਰਾਧਿਕਾਰੀਆਂ ਵਿੱਚੋਂ ਮਨੁੱਖ ਸਨ 642"
62 filhos de Dalaías, filhos de Tobias, filhos de Necoda, 642;
63 ਜਾਜਕਾਂ ਦੇ ਘਰਾਣਿਆਂ ਉੱਤਰਾਧਿਕਾਰੀਆਂ ਵਿੱਚੋਂ: ਹਾਬਾਯਾਹ, ਹੱਕੋਜ਼ ਦੇ ਅਤੇ ਬਰਜ਼ਿਲਈ ਦੇ ਉੱਤਰਾਧਿਕਾਰੀ ਸਨ, (ਜੇਕਰ ਕੋਈ ਮਨੁੱਖ ਗਿਲਆਦ ਦੇ ਬਰਜ਼ਿਲਈ ਦੀਆਂ ਧੀਆਂ ਵਿੱਚੋਂ ਕਿਸੇ ਇੱਕ ਨੂੰ ਵਿਆਹ ਲੈਂਦਾ, ਤਾਂ ਉਹ ਬਰਜ਼ਿਲਈ ਦੇ ਉੱਤਰਾਧਿਕਾਰੀਆਂ ਵਿੱਚੋਂ ਅਖਵਾਉਂਦਾ ਸੀ।)"
63 e entre os sacerdotes: filhos de Hobaia, filhos de Acos, filhos de Berzelai, o qual, tendo desposado uma das filhas de Berzelai, o galaadita, foi chamado pelo seu nome.
64 ਇਨ੍ਹਾਂ ਮਨੁੱਖਾਂ ਨੇ ਵਂਸਾਵਲੀਆਂ ਵਿੱਚੋਂ ਆਪਣੇ ਘਰਾਣਿਆਂ ਦੀ ਖੋਜ ਕੀਤੀ, ਪਰ ਉਹ ਅਸਫਲ ਰਹੇ। ਉਹ ਇਹ ਸਾਬਿਤ ਨਾ ਕਰ ਸੱਕੇ ਕਿ ਉਨ੍ਹਾਂ ਦੇ ਪੁਰਖੇ ਜਾਜਕ ਸਨ, ਇਸੇ ਲਈ ਉਹ ਜਾਜਕਾਂ ਵਜੋਂ ਸੇਵਾ ਕਰਨ ਅਯੋਗ ਠਹਿਰਾਏ ਗਏ ਸਨ। ਉਨ੍ਹਾਂ ਦੇ ਨਾਉਂ ਜਾਜਕਾਂ ਦੀ ਸੂਚੀ ਵਿੱਚ ਦਰਜ ਨਹੀਂ ਕੀਤੇ ਗਏ ਸਨ।"
64 Procuraram estabelecer sua genealogia, mas não o conseguiram descobrir. Assim, foram excluídos do sacerdócio.
65 ਤਾਂ ਰਾਜਪਾਲ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਉਹ ਅੱਤ ਪਵਿੱਤਰ ਭੋਜਨ ਵਿੱਚੋਂ ਨਾ ਖਾਣ ਜਿੰਨਾ ਚਿਰ ਉਰੀਮ ਅਤੇ ਬੁਂਮੀਮ ਵਾਲਾ ਜਾਜਕ ਪਰਮੇਸ਼ੁਰ ਤੋਂ ਪੁੱਛ ਨਾ ਲਵੇ ਕਿ ਕੀ ਕਰਨਾ।"
65 O governador proibiu-lhes comer das coisas sagradas, até que se pudesse encontrar um sacerdote qualificado para consultar Deus pelo Urim e Tumim.
66 ਕੁਲ ਮਿਲਾ ਕੇ ਜਿਹੜੇ ਸਾਰੀ ਸਭਾ ’ਚ ਲੋਕਾਂ ਦੀ ਗਿਣਤੀ 42,360 ਸੀ। 7,337 ਦਾਸ ਦਾਸੀਆਂ ਇਸ ਗਿਣਤੀ ਤੋਂ ਇਲਾਵਾ ਸਨ ਜੋ ਸੂਚੀ ਚਿਚ੍ਚ ਸ਼ਾਮਿਲ ਸਨ। ਉਨ੍ਹਾਂ ਦੇ ਨਾਲ 245 ਗਾਇੱਕ ਅਤੇ ਗਾਇੱਕਾਵਾਂ ਵੀ ਸਨ।"
66 Toda a assembléia perfazia um total de 42.360 pessoas,
67 ਉਨ੍ਹਾਂ ਕੋਲ 736 ਘੋੜੇ, 245 ਖੱਚਰਾਂ, 435 ਊਠ ਅਤੇ 6,720 ਗਧੇ ਸਨ।"
67 sem contar seus servos e servas, que eram em número de 7.337. Havia com eles 245 cantores e cantoras.
68 ਕੁਝ ਘਰਾਣਿਆਂ ਨੇ ਕੰਮ ਵਿੱਚ ਪੈਸੇ ਨਾਲ ਮਦਦ ਕੀਤੀ। ਰਾਜਪਾਲ ਨੇ 1,000 ਦਰਮ ਸੋਨਾ ਖਜ਼ਾਨੇ ਲਈ ਦਿੱਤੇ। ਉਸ ਨੇ 50 ਬਾਟੇ ਅਤੇ ਜਾਜਕਾਂ ਵਾਸਤੇ 530 ਕਮੀਜਾਂ ਦਿੱਤੀਆਂ।"
68 Tinham 736 cavalos, 245 burros,
69 ਘਰਾਣਿਆਂ ਦੇ ਆਗੂਆਂ ਨੇ ਕੰਮ ਦੀ ਕੀਮਤ ਅਦਾ ਕਰਨ ਲਈ ਖਜ਼ਾਨੇ ਲਈ 20,000 ਦਰਹਮ ਸੋਨਾ ਅਤੇ 2,200 ਮਾਨੇਹ ਚਾਂਦੀ ਦਿੱਤੀ।"
69 435 camelos e 6.720 jumentos.
70 ਅਤੇ ਬਾਕੀ ਦੇ ਲੋਕਾਂ ਨੇ 20,000 ਦਰਮ ਸੋਨਾ, 2,000 ਮਾਨੇਹ ਚਾਂਦੀ ਅਤੇ ਜਾਜਕਾਂ ਲਈ 67 ਕਮੀਜਾਂ ਦਿੱਤੀਆਂ।"
70 Alguns chefes de família fizeram donativos para os trabalhos. O governador doou ao tesouro mil dáricos de ouro, cinqüenta taças e quinhentas e trinta túnicas sacerdotais.
71 ਇਉਂ ਜਾਜਕ, ਲੇਵੀ, ਦਰਬਾਨ, ਗਵਈਏ ਅਤੇ ਕਈ ਹੋਰ ਲੋਕ, ਮੰਦਰ ਦੇ ਸੇਵਕਾਂ ਅਤੇ ਸਾਰਾ ਇਸਰਾਏਲ ਆਪੋ-ਆਪਣੇ ਨਗਰਾਂ ਵਿੱਚ ਸਥਾਪਿਤ ਹੋ ਗਏ। ਅਤੇ ਜਦੋਂ ਸਾਲ ਦਾ ਸੱਤਵਾਂ ਮਹੀਨਾ ਆਇਆ, ਇਸਰਾਏਲ ਦੇ ਸਾਰੇ ਲੋਕ ਆਪੋ-ਆਪਣੇ ਸ਼ਹਿਰਾਂ ਵਿੱਚ ਵਸ ਗਏ ਸਨ।"
71 Muitos chefes de família doaram ao tesouro vinte mil dáricos de ouro e duas mil e duzentas minas de prata.
72 — ausente —
72 Enfim, o resto do povo doou vinte mil dáricos de ouro, duas mil minas de prata e sessenta e sete túnicas sacerdotais.
73 — ausente —
73 Foi assim que os sacerdotes e levitas, os cantores, os porteiros, as pessoas do povo, os natineus e todos os israelitas estabeleceram-se em suas respectivas cidades.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Neemias 7, comparar traduções ou montar um estudo — tudo direto pelo WhatsApp.