Neemias 8

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਅਜ਼ਰਾ ਨੇ ਬਿਵਸਬਾ ਪੜ੍ਹੀ ਇਉਂ ਸਾਲ ਦੇ ਅੱਠਵੇਂ ਮਹੀਨੇ ਸਾਰੇ ਇਸਰਾਏਲੀ ਜਲ ਫ਼ਾਟਕ ਦੇ ਅੱਗੇ ਖੁੱਲ੍ਹੇ ਮੈਦਾਨ ਵਿੱਚ ਇੱਕੋ ਦਿਲ ਨਾਲ ਇਕੱਠੇ ਹੋਏ ਅਤੇ ਉਨ੍ਹਾਂ ਨੇ ਅਜ਼ਰਾ ਲਿਖਾਰੀ ਨੂੰ ਮੂਸਾ ਦੀ ਬਿਵਸਬਾ ਦੀ ਪੋਥੀ ਲਿਆਉਣ ਲਈ ਕਿਹਾ ਜਿਹੜਾ ਕਿ ਯਹੋਵਾਹ ਨੇ ਇਸਰਾਏਲੀਆਂ ਨੂੰ ਹੁਕਮ ਦਿੱਤਾ ਸੀ।"
1 Quando chegou o sétimo mês e os filhos de Israel já estavam morando nas suas cidades, todo o povo se reuniu, como um só homem, na praça, diante do Portão das Águas. E pediram a Esdras, o escriba, que trouxesse o Livro da Lei de Moisés, que o Senhor havia ordenado a Israel.
2 ਤਾਂ ਅਜ਼ਰਾ ਜਾਜਕ ਨੇ ਉਨ੍ਹਾਂ ਇਕੱਠੇ ਹੋਏ ਲੋਕਾਂ ਸਾਹਮਣੇ ਉਹ ਬਿਵਸਬਾ ਪੇਸ਼ ਕੀਤੀ। ਇਹ ਸੱਤਵੇਂ ਮਹੀਨੇ ਦੀ ਪਹਿਲੇ ਦਿਨ ਨੂੰ ਹੋਇਆ। ਇਸ ਬਿਵਸਬਾ ਨੂੰ ਔਰਤਾਂ, ਮਰਦਾਂ ਅਤੇ ਹੋਰ ਸਾਰੇ ਮਨੁੱਖਾਂ ਦੇ ਲਈ, ਅੱਗੇ ਲਿਆਂਦਾ ਗਿਆ ਜਿਹੜੇ ਕਿ ਸੁਣ ਅਤੇ ਸਮਝ ਸੱਕਣ ਦੇ ਯੋਗ ਸਨ।"
2 Esdras, o sacerdote, trouxe a Lei diante da congregação, composta por homens, mulheres e todos os que eram capazes de entender o que ouviam. Era o primeiro dia do sétimo mês.
3 ਅਜ਼ਰਾ ਨੇ ਬਿਵਸਬਾ ਨੂੰ ਉੱਚੀ ਆਵਾਜ਼ ਵਿੱਚ ਸੁਬਹ ਤੋਂ ਦੁਪਿਹਰ ਤਾਈ ਪੜ੍ਹਿਆ, ਅਜ਼ਰਾ ਦਾ ਮੂੰਹ ਜਲ ਫਾਟਕ ਦੇ ਅੱਗੇ ਖੁੱਲ੍ਹੇ ਮੈਦਾਨ ਵੱਲ ਨੂੰ ਸੀ, ਤੇ ਉਸ ਨੇ ਸਾਰੇ ਮਰਦਾਂ ਅਤੇ ਔਰਤਾਂ ਨੂੰ ਜਿਹੜੇ ਇਸ ਨੂੰ ਸਮਝ ਸੱਕਦੇ ਸਨ, ਪੜ੍ਹਕੇ ਸੁਣਾਇਆ ਸਭ ਲੋਕਾਂ ਨੇ ਬਿਵਸਬਾ ਦੀ ਪੋਥੀ ਨੂੰ ਧਿਆਨ ਨਾਲ ਸੁਣਿਆ ਅਤੇ ਧਿਆਨ ਦਿੱਤਾ।"
3 Esdras leu o livro em voz alta, diante da praça que fica em frente ao Portão das Águas, desde o amanhecer até o meio-dia, na presença dos homens, das mulheres e dos que podiam entender. E todo o povo tinha os ouvidos atentos ao Livro da Lei.
4 ਫ਼ੇਰ ਅਜ਼ਰਾ ਲਿਖਾਰੀ ਲੱਕੜੀ ਦੇ ਉੱਚੇ ਤਖਤਪੋਸ਼ ਤੇ ਖੜ੍ਹਾ ਹੋ ਗਿਆ ਜੋ ਕਿ ਇਸ ਖਾਸ ਮੰਤਵ ਲਈ ਹੀ ਬਣਾਇਆ ਗਿਆ ਸੀ। ਉਸ ਦੇ ਸੱਜੇ ਪਾਸੇ ਮੱਤੀਬਯਾਹ, ਸ਼ਮਆ, ਅਨਾਯਾਹ, ਊਰੀਯਾਹ, ਹਿਲਕੀਯਾਹ ਅਤੇ ਮਆਸੇਯਾਹ ਸਨ। ਉਸ ਦੇ ਖੱਬੇ ਪਾਸੇ ਪਦਾਯਾਹ, ਮੀਸ਼ਾਏਲ, ਮਲਕੀਯਾਹ, ਹਾਸ਼ੁਮ, ਹਸਬਦ੍ਦਾਨਾਹ, ਜਕਰਯਾਹ ਅਤੇ ਮੱਸ਼ੁਲਾਮ ਸਨ।"
4 Esdras, o escriba, estava num púlpito de madeira, que fizeram para aquele fim. Estavam em pé, ao lado dele, à sua direita, Matitias, Sema, Anaías, Urias, Hilquias e Maaseias; e à sua esquerda estavam Pedaías, Misael, Malquias, Hasum, Hasbadana, Zacarias e Mesulão.
5 ਤਾਂ ਅਜ਼ਰਾ ਲਿਖਾਰੀ ਨੇ ਪੋਥੀ ਨੂੰ ਲੋਕਾਂ ਦੇ ਸਾਹਮਣੇ ਖੋਲ੍ਹਿਆ। ਸਾਰੇ ਲੋਕਾਂ ਨੂੰ ਅਜ਼ਰਾ ਵਿਖਾਈ ਦੇ ਰਿਹਾ ਸੀ ਕਿਉਂ ਕਿ ਉਹ ਉੱਚੇ ਤਖਤਪੋਸ਼ ਉੱਪਰ ਖੜ੍ਹਾ ਸੀ। ਜਿਓਁ ਹੀ ਅਜ਼ਰਾ ਨੇ ਬਿਵਸਬਾ ਦੀ ਪੋਥੀ ਨੂੰ ਖੋਲ੍ਹਿਆ ਸਾਰੇ ਲੋਕ ਖੜ੍ਹੇ ਹੋ ਗਏ।"
5 Esdras abriu o livro à vista de todo o povo, porque se encontrava num lugar mais elevado do que todo o povo. Quando abriu o livro, todo o povo se pôs em pé.
6 ਅਜ਼ਰਾ ਨੇ ਯਹੋਵਾਹ, ਮਹਾਨ ਪਰਮੇਸ਼ੁਰ ਦਾ ਧੰਨਵਾਦ ਕੀਤਾ ਤੇ ਉਸ ਦੀ ਉਸਤਤ ਕੀਤੀ। ਸਾਰੇ ਲੋਕਾਂ ਨੇ ਆਪਣੇ ਹੱਥ ਉਤਾਂਹ ਨੂੰ ਚੁੱਕ ਕੇ ਕਿਹਾ “ਆਮੀਨ! ਆਮੀਨ!” ਫ਼ੇਰ ਸਾਰੇ ਲੋਕਾਂ ਨੇ ਧਰਤੀ ਉੱਪਰ ਸਿਰ ਝੁਕਾ ਕੇ ਯਹੋਵਾਹ ਦੀ ਉਪਾਸਨਾ ਕੀਤੀ।"
6 Esdras louvou o Senhor , o grande Deus, e todo o povo, levantando as mãos, respondeu: — Amém! Amém! Inclinaram-se e adoraram o
7 ਯੇਸ਼ੂਅ, ਬਾਨੀ, ਸੇਰੇਬਯਾਹ, ਯਾਮੀਨ, ਅੱਕੂਬ, ਸ਼ਬਬਈ, ਹੋਦੀਯਾਹ, ਮਅਸੇਯਾਹ, ਕਲੀਟਾ, ਅਜ਼ਰਯਾਹ, ਯੋਜ਼ਾਬਾਦ, ਹਨਾਨ ਅਤੇ ਪਲਾਯਾਹ ਲੇਵੀ ਸਨ ਜਿਨ੍ਹਾਂ ਲੋਕਾਂ ਨੇ ਬਿਵਸਬਾ ਦੀ ਵਿਆਖਿਆ ਕੀਤੀ ਜਦੋਂ ਕਿ ਉਹ ਆਪਣੇ ਬਾਈਁ ਖਲੋਤੇ ਹੋਏ ਸਨ।"
7 E Jesua, Bani, Serebias, Jamim, Acube, Sabetai, Hodias, Maaseias, Quelita, Azarias, Jozabade, Hanã, Pelaías e os levitas ensinavam a Lei ao povo; e o povo permanecia no seu lugar.
8 ਉਨ੍ਹਾਂ ਲੇਵੀਆਂ ਨੇ ਬਿਵਸਬਾ ਦੀ ਪੋਥੀ ਨੂੰ ਪੜ੍ਹ ਕੇ ਸੁਣਾਇਆ ਅਤੇ ਸਰਲ ਤਰੀਕੇ ’ਚ ਉਸਦੀ ਵਿਆਖਿਆ ਕੀਤੀ ਤਾਂ ਜੋ ਉਹ ਸਮਝ ਸੱਕਣ। ਇਉਂ ਉਨ੍ਹਾਂ ਨੇ ਇਸ ਲਈ ਕੀਤਾ ਤਾਂ ਕਿ ਜੋ ਕੁਝ ਉਚਾਰਿਆ ਗਿਆ ਹੈ ਉਹ ਲੋਕਾਂ ਦੀ ਸਮਝੀ ਪੈ ਜਾਵੇ।"
8 Eles iam lendo o Livro da Lei de Deus, claramente, dando explicações, de maneira que o povo entendesse o que se lia.
9 ਤਦ ਰਾਜਪਾਲ ਨਹਮਯਾਹ, ਅਜ਼ਰਾ ਜਾਜਕ ਅਤੇ ਲਿਖਾਰੀ, ਅਤੇ ਲੇਵੀ ਜਿਹੜੇ ਲੋਕਾਂ ਨੂੰ ਸਿੱਖਾਉਂਦੇ ਸਨ, ਉਨ੍ਹਾਂ ਨੇ ਕਿਹਾ, “ਅੱਜ ਦਾ ਦਿਨ ਯਹੋਵਾਹ, ਤੁਹਾਡੇ ਪਰਮੇਸ਼ੁਰ ਲਈ ਖਾਸ ਅਤੇ ਪਵਿੱਤਰ ਦਿਨ3 ਹੈ। ਸੋ ਤੁਹਾਨੂੰ ਨਾ ਤਾਂ ਰੋਣਾਂ ਚਾਹੀਦਾ ਅਤੇ ਨਾ ਹੀ ਉਦਾਸ ਹੋਣਾ ਚਾਹੀਦਾ ਹੈ!” ਉਨ੍ਹਾਂ ਨੇ ਇਹ ਇਸ ਲਈ ਆਖਿਆ ਕਿਉਂ ਕਿ ਸਾਰੇ ਲੋਕ ਬਿਵਸਬਾ ਦੇ ਸ਼ਬਦ ਸੁਣ ਕੇ ਰੋ ਰਹੇ ਸਨ।"
9 Neemias, que era o governador, e Esdras, sacerdote e escriba, e os levitas que ensinavam o povo disseram a todos: — Este dia é consagrado ao Porque todo o povo chorava, ouvindo as palavras da Lei.
10 ਨਹਮਯਾਹ ਨੇ ਆਖਿਆ, “ਜਾਓ ਅਤੇ ਜਾਕੇ ਵੱਧੀਆ ਭੋਜਨ ਖਾਓ ਅਤੇ ਮਿੱਠੀ ਮੈਅ ਪੀਓ। ਅਤੇ ਇਸ ਵਿੱਚੋਂ ਕੁਝ ਭੋਜਨ ਉਨ੍ਹਾਂ ਨੂੰ ਦਿਓ ਜਿਨ੍ਹਾਂ ਨੇ ਖਾਣ ਲਈ ਕੁਝ ਵੀ ਤਿਆਰ ਨਹੀਂ ਕੀਤਾ। ਅੱਜ ਦਾ ਦਿਨ ਸਾਡੇ ਯਹੋਵਾਹ ਦਾ ਖਾਸ ਦਿਨ ਹੈ। ਇਸ ਲਈ ਉਦਾਸ ਨਾ ਹੋਵੋ ਕਿਉਂ ਕਿ ਯਹੋਵਾਹ ਦੀ ਖੁਸ਼ੀ ਤੁਹਾਡੀ ਤਾਕਤ ਹੋਵੇਗੀ।”"
10 Então lhes disse: — Vão para casa, comam e bebam o que tiverem de melhor. E mandem porções aos que não têm nada preparado para si. Porque este dia é consagrado ao nosso Senhor. Portanto, não fiquem tristes, porque a alegria do
11 ਲੇਵੀਆਂ ਨੇ ਲੋਕਾਂ ਨੂੰ ਸ਼ਾਂਤ ਕਰਾਇਆ ਅਤੇ ਆਖਿਆ, “ਚੁੱਪ ਹੋ ਜਾਓ ਅਤੇ ਸ਼ਾਂਤ ਰਹੋ। ਅੱਜ ਦਾ ਦਿਨ ਵਿਸ਼ੇਸ ਹੈ, ਇਸ ਲਈ ਉਦਾਸ ਨਾ ਹੋਵੋ।”"
11 Os levitas tranquilizaram todo o povo, dizendo: — Acalmem-se, porque este dia é santo. Não fiquem tristes.
12 ਤਦ ਸਾਰੇ ਲੋਕ ਖਾਣ ਅਤੇ ਪੀਣ ਲਈ ਚੱਲੇ ਗਏ ਅਤੇ ਕੁਝ ਭੋਜਨ ਹੋਰਨਾਂ ਨੂੰ ਆਨੰਦ ਮਨਾਉਣ ਲਈ ਅਤੇ ਇੱਕ ਪ੍ਰਸਂਨਤਾਮਈ ਪਰਬ ਨੂੰ ਮਨਾਉਣ ਲਈ ਭੇਜਿਆ। ਅਖੀਰ ਜਿਹੜੀਆਂ ਗੱਲਾਂ ਉਨ੍ਹਾਂ ਨੂੰ ਸਮਝਾਈਆਂ ਜਾ ਰਹੀਆਂ ਸਨ, ਉਨ੍ਹਾਂ ਦੀ ਸਮਝ ਵਿੱਚ ਆ ਗਈਆਂ।"
12 Então todo o povo se foi para comer, beber, mandar porções aos que nada tinham e fazer uma grande festa, porque tinham entendido as palavras que lhes foram explicadas.
13 ਫਿਰ ਮਹੀਨੇ ਦੇ ਦੂਜੇ ਦਿਨ, ਸਾਰੇ ਪਰਿਵਾਰਾਂ ਦੇ ਆਗੂ, ਜਾਜਕ ਅਤੇ ਲੇਵੀ ਅਜ਼ਰਾ ਦੇ ਗਿਰਦ ਬਿਵਸਬਾ ਦੇ ਬਚਨ ਸਿੱਖਣ ਲਈ ਇੱਕਤ੍ਰ ਹੋ ਗਏ।"
13 No dia seguinte, os chefes das famílias de todo o povo, os sacerdotes e os levitas se reuniram com Esdras, o sacerdote, para estudarem as palavras da Lei.
14 ਉਨ੍ਹਾਂ ਨੂੰ ਬਿਵਸਬਾ ਵਿੱਚ ਇਹ ਲਿਖਿਆ ਹੋਇਆ ਲੱਭਿਆ: ਯਹੋਵਾਹ ਨੇ ਮੂਸਾ ਰਾਹੀਂ ਹੁਕਮ ਦਿੱਤਾ ਸੀ ਕਿ ਇਸਰਾਏਲੀਆਂ ਨੂੰ ਸੱਤਵੇਂ ਮਹੀਨੇ ਦੇ ਪਰਬ ਲਈ ਆਸਰਿਆਂ ਵਿੱਚ ਜਾਕੇ ਰਹਿਣਾ ਚਾਹੀਦਾ ਹੈ ਅਤੇ ਆਪਣੇ ਸਾਰੇ ਨਗਰਾਂ ਅਤੇ ਯਰੂਸ਼ਲਮ ਰਾਹੀਂ ਜਾਕੇ ਇਹ ਐਲਾਨ ਕਰਨਾ ਚਾਹੀਦਾ: “ਪਹਾੜੀ ਦੇਸ਼ ਨੂੰ ਜਾ ਕੇ ਜ਼ੈਤੂਨ ਦੇ ਰੁੱਖਾਂ ਦੀਆਂ ਟਹਿਣੀਆਂ, ਅਤੇ ਜੰਗਲੀ ਜ਼ੈਤੂਨ ਦੇ ਰੁੱਖਾਂ ਦੀਆਂ ਟਹਿਣੀਆਂ, ਮਹਿਂਦੇ ਦੇ ਰੁੱਖਾਂ ਦੀਆਂ ਟਹਿਣੀਆਂ, ਖਜੂਰ ਦੀਆਂ ਟਹਿਣੀਆਂ ਅਤੇ ਸੰਘਣੇ ਰੁੱਖਾਂ ਦੀਆਂ ਟਹਿਣੀਆਂ ਲੈ ਕੇ ਆਉਣੀਆਂ। ਅਤੇ ਆਸਰੇ ਇਨ੍ਹਾਂ ਟਹਿਣੀਆਂ ਤੋਂ ਬਣਾਏ ਜਾਣ। ਜਿਵੇਂ ਬਿਵਸਬਾ ਵਿੱਚ ਲਿਖਿਆ ਗਿਆ ਇਹ ਉਵੇਂ ਹੀ ਕੀਤਾ ਜਾਵੇ।”"
14 Acharam escrito na Lei que o Senhor havia ordenado por meio de Moisés que os filhos de Israel deveriam morar em cabanas, durante a festa do sétimo mês.
15 ਤਾਂ ਲੋਕਾਂ ਨੇ ਟਹਿਣੀਆਂ ਇਕੱਠੀਆਂ ਕੀਤੀਆਂ ਤੇ ਆਪਣੇ ਲਈ ਡੇਰੇ ਬਣਾਏ। ਉਨ੍ਹਾਂ ਨੇ ਆਪਣੀਆਂ ਹੀ ਛੱਤਾਂ ਅਤੇ ਵਿਹੜਿਆਂ ਵਿੱਚ ਤੇਰੇ ਲਾਏ। ਉਨ੍ਹਾਂ ਨੇ ਮੰਦਰ ਦੇ ਵਿਹੜੇ ਵਿੱਚ ਵੀ ਤੇਰੇ ਲਾਏ। ਇਹ ਡੇਰੇ ਜਲ ਫਾਟਕ ਅਤੇ ਅਫਰਾਈਮ ਦੇ ਫਾਟਕ ਦੇ ਖੁਲੇ ਮੈਦਾਨ ਵਿੱਚ ਲਗਾਏ ਗਏ ਸਨ।"
15 Assim, publicaram e anunciaram em todas as suas cidades e em Jerusalém, dizendo: — Saiam para os montes e tragam ramos de oliveiras, ramos de zambujeiros, ramos de murtas, ramos de palmeiras e ramos de árvores frondosas, para fazer cabanas, como está escrito.
16 ਜਲਾਵਤਨੀਆਂ ਦੀ ਸਭਾ ਨੇ, ਜਿਹੜੇ ਕੈਦ ਤੋਂ ਵਾਪਸ ਆਏ ਸਨ, ਆਪਣੇ ਆਸਰੇ ਬਣਾਏ ਅਤੇ ਉਨ੍ਹਾਂ ਵਿੱਚ ਹੀ ਰਹੇ। ਕਿਉਂ ਕਿ ਨੂਨ ਦੇ ਪੁੱਤਰ ਯਹੋਸ਼ੂਆ ਦੇ ਸਮੇਂ ਤੋਂ ਉਸ ਦਿਨ ਤੀਕ ਕਦੇ ਵੀ ਇਸਰਾਏਲੀਆਂ ਨੇ ਇੰਝ ਜਸ਼ਨ ਨਹੀਂ ਮਨਾਇਆ ਸੀ। ਹਰ ਕੋਈ ਬਹੁਤ ਖੁਸ਼ ਸੀ।"
16 O povo saiu, e trouxeram os ramos e fizeram para si cabanas, cada um no seu terraço, e nos seus pátios, nos átrios da Casa de Deus, na praça do Portão das Águas e na praça do Portão de Efraim.
17 ਪਹਿਲੇ ਦਿਨ ਤੋਂ ਲੈ ਕੇ ਅਖੀਰਲੇ ਦਿਨ ਤੀਕ, ਅਜ਼ਰਾ ਨੇ ਪਰਮੇਸ਼ੁਰ ਦੀ ਬਿਵਸਬਾ ਦੀ ਪੋਥੀ ਨੂੰ, ਹਰ ਹੋਜ਼ ਪੜ੍ਹਿਆ। ਉਨ੍ਹਾਂ ਨੇ ਪਰਬ ਨੂੰ ਬਿਵਸਬਾ ਮੁਤਾਬਕ ਸੱਤ ਦਿਨ ਮਨਾਇਆ ਅਤੇ ਅੱਠਵੇਂ ਦਿਨ ਇੱਕ ਖਾਸ ਸਭਾ ਹੋਈ।"
17 Toda a congregação dos que tinham voltado do cativeiro fez cabanas e morou nelas. Porque os filhos de Israel nunca haviam feito isto, desde os dias de Josué, filho de Num, até aquele dia. E todos estavam muito alegres.
18 — ausente —
18 O Livro da Lei de Deus foi lido diariamente, desde o primeiro até o último dia da festa. E celebraram a festa durante sete dias; no oitavo dia, houve uma reunião solene, conforme estava ordenado na Lei.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Neemias 8, comparar traduções ou montar um estudo — tudo direto pelo WhatsApp.